ਚੰਡੀਗੜ੍ਹ (ਹਾਂਡਾ) : ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਦੀ ਪਤਨੀ ਅਤੇ ਪੰਜਾਬ ਦੀ ਐਡੀਸ਼ਨਲ ਐਡਵੋਕੇਟ ਜਨਰਲ ਰਮੀਜਾ ਹਾਕਿਮ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ, ਜਿਸ ਨੂੰ ਸਰਕਾਰ ਨੇ ਮਨਜ਼ੂਰ ਵੀ ਕਰ ਲਿਆ ਹੈ।
ਇਹ ਵੀ ਪੜ੍ਹੋ : 'ਜੈਪਾਲ ਐਨਕਾਊਂਟਰ' ਮਾਮਲੇ 'ਚ ਹਾਈਕੋਰਟ ਦੇ ਫ਼ੈਸਲੇ ਮਗਰੋਂ ਪਿਤਾ ਦਾ ਵੱਡਾ ਬਿਆਨ, ਵੀਡੀਓ 'ਚ ਸੁਣੋ ਕੀ ਬੋਲੇ
ਰਮੀਜਾ ਨੇ ਇਕ ਜੂਨ ਨੂੰ ਭੇਜੇ ਅਸਤੀਫ਼ੇ ਵਿਚ ਲਿਖਿਆ ਸੀ ਕਿ ਉਹ ਐਡੀਸ਼ਨਲ ਐਡਵੋਕੇਟ ਜਨਰਲ ਦੇ ਅਹੁਦੇ ’ਤੇ ਹੋਰ ਅੱਗੇ ਕੰਮ ਨਹੀਂ ਕਰ ਸਕਦੀ, ਇਸ ਲਈ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕੀਤਾ ਜਾਵੇ ਤਾਂ ਕਿ ਉਹ ਨਿੱਜੀ ਕੇਸਾਂ ਅਤੇ ਕਰੀਅਰ ਵੱਲ ਧਿਆਨ ਦੇ ਸਕਣ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਐਨਕਾਊਂਟਰ 'ਚ ਮਾਰੇ 'ਜੈਪਾਲ' ਦਾ ਨਹੀਂ ਹੋਵੇਗਾ ਮੁੜ 'ਪੋਸਟਮਾਰਟਮ', ਖਾਰਿਜ ਹੋਈ ਪਰਿਵਾਰ ਦੀ ਪਟੀਸ਼ਨ
ਇਕ ਜੂਨ ਨੂੰ ਭੇਜੇ ਅਸਤੀਫ਼ੇ ਨੂੰ ਸਲਾਹ-ਮਸ਼ਵਰੇ ਤੋਂ ਬਾਅਦ ਸਰਕਾਰ ਨੇ ਮਨਜ਼ੂਰ ਕਰ ਲਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
ਪਾਵਰਕਾਮ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਰਿਕਾਰਡ 3 ਦਿਨਾਂ ’ਚ 1.8 ਲੱਖ ਬਿਜਲੀ ਸ਼ਿਕਾਇਤਾਂ ਦਾ ਕੀਤਾ ਨਿਪਟਾਰਾ
NEXT STORY