Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, AUG 10, 2026

    8:23:16 PM

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

  • suspended dig bhullar petition

    ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ...

  • major terror attack plot foiled in punjab accused arrested with hand grenade

    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • 65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ ਜੂਨੀਅਰ

PUNJAB News Punjabi(ਪੰਜਾਬ)

65 ਹਜ਼ਾਰ ਨੌਕਰੀਆਂ ਦਾ ਵਿਭਾਗ ਵਾਰ ਵੇਰਵਾ ਸਦਨ 'ਚ ਰੱਖੇ ਸਰਕਾਰ: ਅਵਤਾਰ ਹੈਨਰੀ ਜੂਨੀਅਰ

  • Edited By Shivani Attri,
  • Updated: 05 Aug, 2026 12:46 PM
Chandigarh
avtar henry junior punjab vidhan sabha
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ, ਤਾਂਗੜੀ)- ਪੰਜਾਬ ਵਿਧਾਨ ਸਭਾ 'ਚ ਰੋਜ਼ਗਾਰ ਅਤੇ ਸਰਕਾਰੀ ਨੌਕਰੀਆਂ ਦੇ ਮੁੱਦੇ 'ਤੇ ਚਰਚਾ ਦੌਰਾਨ ਕਾਂਗਰਸੀ ਵਿਧਾਇਕ ਅਵਤਾਰ ਹੈਨਰੀ ਜੂਨੀਅਰ ਨੇ ਸੂਬਾ ਸਰਕਾਰ ਤੋਂ ਦਾਅਵਾ ਕੀਤੀਆਂ 65 ਹਜ਼ਾਰ ਸਰਕਾਰੀ ਨੌਕਰੀਆਂ ਦਾ ਪੂਰਾ ਵਿਭਾਗ ਵਾਰ ਵੇਰਵਾ ਸਦਨ ਦੀ ਮੇਜ਼ 'ਤੇ ਰੱਖਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਿਛਲੇ ਸਾਲ ਵੀ 65 ਹਜ਼ਾਰ ਨੌਕਰੀਆਂ ਦੇਣ ਦਾ ਦਾਅਵਾ ਕੀਤਾ ਸੀ ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਗਿਆ ਕਿ ਕਿਹੜੇ ਵਿਭਾਗ 'ਚ ਕਿੰਨੀਆਂ ਨੌਕਰੀਆਂ ਦਿੱਤੀਆਂ ਗਈਆਂ, ਕਿੰਨੀਆਂ ਰੈਗੂਲਰ ਸਨ, ਕਿੰਨੀਆਂ ਕੰਟਰੈਕਟ ਆਧਾਰਿਤ ਅਤੇ ਕਿੰਨੀਆਂ ਆਊਟਸੋਰਸਿੰਗ ਰਾਹੀਂ ਭਰੀਆਂ ਗਈਆਂ।

ਵਿਧਾਨ ਸਭਾ ਵਿੱਚ ਆਪਣੇ ਸੰਬੋਧਨ ਦੌਰਾਨ ਹੈਨਰੀ ਨੇ ਕਿਹਾ ਕਿ ਉਹ ਸਰਕਾਰ ਦੇ ਨੌਕਰੀਆਂ ਦੇਣ ਦੇ ਦਾਅਵੇ ਦਾ ਵਿਰੋਧ ਨਹੀਂ ਕਰ ਰਹੇ, ਸਗੋਂ ਸਿਰਫ਼ ਪਾਰਦਰਸ਼ਤਾ ਦੀ ਮੰਗ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਨੂੰ ਇਹ ਜਾਣਨ ਦਾ ਹੱਕ ਹੈ ਕਿ ਜਿਨ੍ਹਾਂ 65 ਹਜ਼ਾਰ ਨੌਕਰੀਆਂ ਦਾ ਜ਼ਿਕਰ ਕੀਤਾ ਜਾਂਦਾ ਹੈ, ਉਹ ਕਿਸ-ਕਿਸ ਵਿਭਾਗ ਵਿੱਚ ਦਿੱਤੀਆਂ ਗਈਆਂ ਅਤੇ ਕਿਹੜੇ ਨਿਯਮਾਂ ਤਹਿਤ ਭਰਤੀ ਕੀਤੀ ਗਈ।

ਇਹ ਵੀ ਪੜ੍ਹੋ: ਜਲੰਧਰ: ਜਨਮਦਿਨ ਦੀ ਪਾਰਟੀ ਦੌਰਾਨ ਪਿਆ ਭੜਥੂ! ਜਸ਼ਨ ਮਨਾਉਂਦੇ ਅਚਾਨਕ ਹੋਇਆ...

ਉਨ੍ਹਾਂ ਯਾਦ ਦਿਵਾਇਆ ਕਿ ਪਿਛਲੇ ਸਾਲ ਕਾਂਗਰਸੀ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵੀ ਇਹੀ ਸਵਾਲ ਸਦਨ ਵਿੱਚ ਉਠਾਇਆ ਸੀ ਅਤੇ ਸਰਕਾਰ ਤੋਂ ਵਿਭਾਗ ਵਾਰ ਵੇਰਵਾ ਮੰਗਿਆ ਸੀ। ਹੈਨਰੀ ਨੇ ਕਿਹਾ ਕਿ ਅੱਜ ਸਾਰੇ ਮੰਤਰੀ ਸਦਨ ਵਿੱਚ ਮੌਜੂਦ ਹਨ ਅਤੇ ਉਹ ਸ਼ਾਮ ਤੱਕ ਆਪਣੇ-ਆਪਣੇ ਵਿਭਾਗਾਂ ਵਿੱਚ ਕੀਤੀਆਂ ਭਰਤੀਆਂ ਦਾ ਪੂਰਾ ਵੇਰਵਾ ਸਦਨ ਦੀ ਮੇਜ਼ 'ਤੇ ਰੱਖਣ ਤਾਂ ਜੋ ਸੱਚਾਈ ਲੋਕਾਂ ਸਾਹਮਣੇ ਆ ਸਕੇ। ਉਨ੍ਹਾਂ ਕਿਹਾ ਕਿ ਜੇ ਇਹ ਅੰਕੜੇ ਸਹੀ ਹਨ ਤਾਂ ਸਰਕਾਰ ਨੂੰ ਇਹ ਵੀ ਦੱਸਣਾ ਚਾਹੀਦਾ ਹੈ ਕਿ ਇਨ੍ਹਾਂ ਵਿੱਚੋਂ ਕਿੰਨੀਆਂ ਨਿਯਮਤ ਭਰਤੀਆਂ ਹਨ, ਕਿੰਨੀਆਂ ਠੇਕੇ 'ਤੇ ਹਨ ਅਤੇ ਕਿੰਨੀਆਂ ਆਊਟਸੋਰਸਿੰਗ ਰਾਹੀਂ ਕੀਤੀਆਂ ਗਈਆਂ ਹਨ। ਹੈਨਰੀ ਨੇ ਕਿਹਾ ਕਿ ਉਹ ਕਿਸੇ ਵਿਅਕਤੀ ਵਿਸ਼ੇਸ਼ ਦਾ ਨਾਮ ਨਹੀਂ ਮੰਗ ਰਹੇ, ਪਰ ਭਰਤੀ ਦੀ ਪ੍ਰਕਿਰਿਆ ਅਤੇ ਅਹੁਦਿਆਂ ਦਾ ਪੂਰਾ ਵੇਰਵਾ ਜਨਤਕ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਨੌਜਵਾਨਾਂ ਦੇ ਮਨ ਵਿੱਚ ਕਿਸੇ ਕਿਸਮ ਦਾ ਸੰਦੇਹ ਨਾ ਰਹੇ।

ਉਨ੍ਹਾਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਬਿਆਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਖ਼ੁਦ ਮੰਤਰੀ ਨੇ ਸਦਨ ਵਿੱਚ ਮੰਨਿਆ ਹੈ ਕਿ ਸਿੱਖਿਆ ਵਿਭਾਗ ਵਿੱਚ ਅਜੇ ਵੀ 27 ਹਜ਼ਾਰ ਤੋਂ ਵੱਧ ਅਸਾਮੀਆਂ ਖਾਲੀ ਹਨ। ਹੈਨਰੀ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿਰਫ਼ ਨੌਕਰੀਆਂ ਦੇ ਦਾਅਵੇ ਕਰਨ ਦੀ ਬਜਾਏ ਇਨ੍ਹਾਂ ਖਾਲੀ ਅਸਾਮੀਆਂ ਨੂੰ ਭਰਨ ਲਈ ਸਮਾਂ-ਸੀਮਾ ਦਾ ਐਲਾਨ ਕੀਤਾ ਜਾਵੇ, ਕਿਉਂਕਿ ਸਕੂਲਾਂ ਵਿੱਚ ਅਧਿਆਪਕਾਂ ਦੀ ਘਾਟ ਕਾਰਨ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਲੱਗੇ High-Tech ਨਾਕੇ, DGP ਵੱਲੋਂ ਸਖ਼ਤ ਹੁਕਮ ਜਾਰੀ

ਸਰਕਾਰੀ ਸਕੂਲਾਂ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਕਾਂਗਰਸੀ ਵਿਧਾਇਕ ਨੇ ਕਿਹਾ ਕਿ ਅੱਜ ਦੇ ਪ੍ਰਸ਼ਨ ਕਾਲ ਦੌਰਾਨ ਪੁੱਛੇ ਗਏ ਇੱਕ ਪ੍ਰਸ਼ਨ ਦੇ ਸਰਕਾਰੀ ਜਵਾਬ ਵਿੱਚ ਦਰਸਾਇਆ ਗਿਆ ਹੈ ਕਿ ਮਾਰਚ 2022 ਵਿੱਚ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 29 ਲੱਖ 62 ਹਜ਼ਾਰ 378 ਵਿਦਿਆਰਥੀ ਪੜ੍ਹਦੇ ਸਨ, ਜਦਕਿ ਹੁਣ ਇਹ ਗਿਣਤੀ ਘਟ ਕੇ 23 ਲੱਖ 64 ਹਜ਼ਾਰ 476 ਰਹਿ ਗਈ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਸ ਦਾ ਅਰਥ ਹੈ ਕਿ ਲਗਭਗ 6 ਲੱਖ ਵਿਦਿਆਰਥੀਆਂ ਨੇ ਸਰਕਾਰੀ ਸਕੂਲ ਛੱਡ ਕੇ ਨਿੱਜੀ ਸਕੂਲਾਂ ਦਾ ਰੁਖ ਕੀਤਾ ਹੈ।

ਹੈਨਰੀ ਨੇ ਕਿਹਾ ਕਿ ਇਹ ਵਿਰੋਧੀ ਧਿਰ ਦਾ ਨਹੀਂ, ਸਗੋਂ ਸਰਕਾਰ ਵੱਲੋਂ ਸਦਨ ਵਿੱਚ ਦਿੱਤਾ ਗਿਆ ਅਧਿਕਾਰਿਕ ਜਵਾਬ ਹੈ। ਜੇਕਰ ਇਸ ਵਿੱਚ ਕੋਈ ਗਲਤੀ ਹੈ ਤਾਂ ਸਰਕਾਰ ਨੂੰ ਇਸ ਦੀ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇੱਕ ਪਾਸੇ ਸਰਕਾਰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਣ ਦੇ ਦਾਅਵੇ ਕਰਦੀ ਹੈ, ਜਦਕਿ ਦੂਜੇ ਪਾਸੇ ਸਰਕਾਰੀ ਅੰਕੜੇ ਇਸ ਦੇ ਉਲਟ ਤਸਵੀਰ ਪੇਸ਼ ਕਰ ਰਹੇ ਹਨ।

ਆਪਣੇ ਭਾਸ਼ਣ ਦੌਰਾਨ ਹੈਨਰੀ ਅਤੇ ਸੱਤਾਧਾਰੀ ਧਿਰ ਦੇ ਮੈਂਬਰਾਂ ਵਿਚਕਾਰ ਕਈ ਵਾਰ ਤਿੱਖੀ ਨੋਕਝੋਂਕ ਵੀ ਹੋਈ। ਸਰਕਾਰ ਦੇ ਕੁਝ ਮੈਂਬਰਾਂ ਨੇ ਉਨ੍ਹਾਂ ਦੇ ਦਾਅਵਿਆਂ 'ਤੇ ਇਤਰਾਜ਼ ਜਤਾਇਆ, ਜਿਸ 'ਤੇ ਹੈਨਰੀ ਨੇ ਕਿਹਾ ਕਿ ਉਹ ਸਿਰਫ਼ ਸਦਨ ਵਿੱਚ ਸਰਕਾਰ ਵੱਲੋਂ ਦਿੱਤੇ ਗਏ ਜਵਾਬਾਂ ਦਾ ਹੀ ਹਵਾਲਾ ਦੇ ਰਹੇ ਹਨ ਅਤੇ ਉਨ੍ਹਾਂ ਨੂੰ ਆਪਣੀ ਗੱਲ ਪੂਰੀ ਕਰਨ ਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਇਸ ਦੌਰਾਨ ਸੱਤਾਧਾਰੀ ਧਿਰ ਦੇ ਮੈਂਬਰਾਂ ਨੇ ਦਾਅਵਾ ਕੀਤਾ ਕਿ ਸਰਕਾਰ ਨੇ ਤਿੰਨ ਸਾਲਾਂ ਵਿੱਚ ਰਿਕਾਰਡ ਨੌਕਰੀਆਂ ਦਿੱਤੀਆਂ ਹਨ, ਸੈਂਕੜੇ ਮੁਹੱਲਾ ਕਲੀਨਿਕ ਬਣਾਏ ਹਨ ਅਤੇ ਲੋਕਾਂ ਨੂੰ ਮੁਫ਼ਤ ਬਿਜਲੀ ਵਰਗੀਆਂ ਸਹੂਲਤਾਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਹਜ਼ਮ ਨਹੀਂ ਕਰ ਸਕਦੀ ਅਤੇ ਸਿਰਫ਼ ਰਾਜਨੀਤਿਕ ਵਿਰੋਧ ਲਈ ਅਜਿਹੇ ਮੁੱਦੇ ਉਠਾ ਰਹੀ ਹੈ।

ਹਾਲਾਂਕਿ ਹੈਨਰੀ ਨੇ ਆਪਣੇ ਭਾਸ਼ਣ ਦਾ ਸਮਾਪਨ ਕਰਦਿਆਂ ਦੁਹਰਾਇਆ ਕਿ ਉਨ੍ਹਾਂ ਦੀ ਇਕੋ ਮੰਗ ਹੈ ਕਿ ਸਰਕਾਰ ਨੌਕਰੀਆਂ ਦੇ ਸਾਰੇ ਅੰਕੜੇ ਅਤੇ ਭਰਤੀ ਪ੍ਰਕਿਰਿਆ ਦਾ ਵਿਸਥਾਰਿਤ ਵੇਰਵਾ ਸਦਨ ਸਾਹਮਣੇ ਰੱਖੇ ਅਤੇ ਸਿੱਖਿਆ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਵਿੱਚ ਪਈਆਂ ਖਾਲੀ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾਵੇ, ਤਾਂ ਜੋ ਪੰਜਾਬ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲ ਸਕਣ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਬਿਜਲੀ ਉਤਪਾਦਨ ਤੇ ਸਿੰਚਾਈ 'ਤੇ ਡੂੰਘਾ ਹੋ ਸਕਦੈ ਸੰਕਟ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • avtar henry junior
  • punjab vidhan sabha
  • ਪੰਜਾਬ ਵਿਧਾਨ ਸਭਾ
  • ਸਰਕਾਰੀ ਨੌਕਰੀਆਂ
  • ਅਵਤਾਰ ਹੈਨਰੀ ਜੂਨੀਅਰ

ਪੰਜਾਬ : ਇਨ੍ਹਾਂ ਸਕੂਲਾਂ ਵਿਚ ਕੀਤੀ ਗਈ ਛੁੱਟੀ, ਧਮਕੀ ਮਿਲਣ ਤੋਂ ਬਾਅਦ ਲਿਆ ਫੈਸਲਾ

NEXT STORY

Stories You May Like

  • politics heats up in the vidhan sabha over ethanol issue
    ਵਿਧਾਨ ਸਭਾ 'ਚ ਈਥਾਨੋਲ ਦੇ ਮੁੱਦੇ 'ਤੇ ਗਰਮਾਈ ਸਿਆਸਤ, ਵਿਧਾਇਕ ਅਵਤਾਰ ਸਿੰਘ ਜੂਨੀਅਰ ਨੇ ਮੰਗਿਆ ਜਵਾਬ
  • sukhbir singh badal statement
    ਸੂਬੇ 'ਚ ਅਕਾਲੀ ਦਲ ਦੀ ਸਰਕਾਰ ਬਣਨ 'ਤੇ ਪੰਜਾਬੀਆਂ ਨੂੰ ਮਿਲਣਗੀਆਂ 100 ਫ਼ੀਸਦੀ ਨੌਕਰੀਆਂ: ਸੁਖਬੀਰ ਬਾਦਲ
  • women bank accounts 3 thousand rupees
    17 ਅਗਸਤ ਤੋਂ ਔਰਤਾਂ ਦੇ ਖਾਤੇ 'ਚ ਆਉਣਗੇ 3-3 ਹਜ਼ਾਰ ਰੁਪਏ! ਸ਼ੁਭੇਂਦੂ ਸਰਕਾਰ ਦਾ ਵੱਡਾ ਐਲਾਨ
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • health department checks in gurdaspur
    ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ ਦਾ ਲਾਰਵਾ
  • women accounts  10 thousand  2 lakh rupees
    ਔਰਤਾਂ ਦੇ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ, ਫਿਰ 2-2 ਲੱਖ ! ਬਿਹਾਰ ਸਰਕਾਰ ਲਿਆ ਰਹੀ ਨਵੀਂ ਯੋਜਨਾ
  • five suspects including avtar singh arrested
    ਥਾਈਲੈਂਡ 'ਚ 3 ਭਾਰਤੀਆਂ ਨੂੰ ਅਗਵਾ ਕਰਨ ਦੇ ਦੋਸ਼ 'ਚ ਜਲੰਧਰ ਦੇ ਅਵਤਾਰ ਸਿੰਘ ਸਮੇਤ ਪੰਜ ਸ਼ੱਕੀ ਗ੍ਰਿਫ਼ਤਾਰ
  • special honor to sant avtar singh ji sursingh wale
    ਸੰਤ ਅਵਤਾਰ ਸਿੰਘ ਜੀ ਸੁਰਸਿੰਘ ਵਾਲਿਆਂ ਦਾ ਵਿਸ਼ੇਸ਼ ਸਨਮਾਨ
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
  • major incident in jalandhar bullets fired at house car windows smashed
    ਜਲੰਧਰ 'ਚ ਵੱਡੀ ਵਾਰਦਾਤ! ਘਰ 'ਤੇ ਚੱਲੀਆਂ ਗੋਲ਼ੀਆਂ, ਭੰਨੇ ਗੱਡੀ ਦੇ ਸ਼ੀਸ਼ੇ
Trending
Ek Nazar
60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • punjab bjp party high command party leadership
      ਵੱਡਾ ਕਦਮ ਚੁੱਕਣ ਦੀ ਤਿਆਰੀ ਵਿਚ ਭਾਜਪਾ! ਪਾਰਟੀ ਹਾਈਕਮਾਂਡ ਤੋਂ ਮਿਲੀ ਹਰੀ ਝੰਡੀ
    • accident in melbourne snehpal singh
      ਮੈਲਬੌਰਨ 'ਚ ਵਾਪਰੇ ਹਾਦਸੇ ਨੇ ਬਟਾਲਾ 'ਚ ਪੁਆਏ ਵੈਣ, ਇਕਲੌਤਾ ਪੁੱਤ ਗਵਾ ਬੈਠਾ...
    • punjab police police officer motorcycle thief
      ਪੰਜਾਬ ਪੁਲਸ ਦੇ ਮੁਲਾਜ਼ਮ ਨੇ ਕੀਤਾ ਵੱਡਾ ਕਾਂਡ, ਜਿਸ ਥਾਣੇ 'ਚ ਤਾਇਨਾਤ ਉਸੇ 'ਚ...
    • eight accused arrested with weapons in fazilka  1 5 kg heroin also recovered
      ਫਾਜ਼ਿਲਕਾ ਵਿਖੇ ਵੱਖ-ਵੱਖ ਮਾਮਲਿਆਂ 'ਚ ਅਸਲੇ ਸਣੇ 8 ਮੁਲਜ਼ਮ ਗ੍ਰਿਫ਼ਤਾਰ, ਡੇਢ...
    • boy drown in bhakra
      ਭਾਖੜਾ ਨਹਿਰ 'ਚ ਰੁੜਿਆ 17 ਸਾਲਾ ਨੌਜਵਾਨ, ਭਾਲ ਜਾਰੀ
    • drone flying banned in view of independence day celebrations
      ਆਜ਼ਾਦੀ ਦਿਵਸ ਸਮਾਰੋਹ ਦੇ ਮੱਦੇਨਜ਼ਰ ਲਮੀਣੀ ਸਟੇਡੀਅਮ ਦੇ 1 ਕਿਲੋਮੀਟਰ ਘੇਰੇ ਵਿੱਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +