Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, APR 28, 2026

    1:16:25 AM

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

  • sidhu moosewala s new song eyes on me released

    59 ਮਿੰਟਾਂ 'ਚ 1 ਮਿਲੀਅਨ Views! ਰਿਲੀਜ਼ ਹੁੰਦਿਆਂ...

  • bomb like object found in gurdaspur market

    ਵੱਡੀ ਖਬਰ : ਗੁਰਦਾਸਪੁਰ ਦੇ ਬਾਜ਼ਾਰ 'ਚ ਮਿਲੀ...

  • rcb defeated delhi by 9 wickets

    IPL 2026: ਭੁਵੀ-ਹੇਜ਼ਲਵੁੱਡ ਦੀ ਘਾਤਕ ਗੇਂਦਬਾਜ਼ੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੁਰਸ਼ਾਂ 'ਚ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ, ਲੱਛਣ ਤੇ ਦੇਸੀ ਇਲਾਜ

PUNJAB News Punjabi(ਪੰਜਾਬ)

ਪੁਰਸ਼ਾਂ 'ਚ ਘੱਟ ਸ਼ੁਕਰਾਣੂ ਸਮੱਸਿਆ ਦੇ ਕਾਰਨ, ਲੱਛਣ ਤੇ ਦੇਸੀ ਇਲਾਜ

  • Updated: 01 Jan, 2023 11:41 PM
Jalandhar
ayurvedic physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਪੁਰਸ਼ਾਂ ’ਚ ਜ਼ਿਆਦਾਤਰ ਸਮੱਸਿਆ ਘੱਟ ਸ਼ੁਕਰਾਣੂ, ਨਿੱਲ ਸ਼ੁਕਰਾਣੂ ਜਾਂ ਫਿਰ ਸ਼ੁਕਰਾਣੂਆਂ ਦੀ Motility ਨੂੰ ਲੈ ਕੇ ਪਾਈ ਜਾ ਰਹੀ ਹੈ। ਕੁਝ ਸਾਲ ਪਹਿਲਾਂ ਬਾਂਝਪਨ ਦੀਆਂ ਜ਼ਿਆਦਾਤਰ ਸਮੱਸਿਆਵਾਂ ਔਰਤਾਂ ’ਚ ਪਾਈਆਂ ਜਾਂਦੀਆਂ ਸਨ ਪਰ ਅੱਜਕਲ Infertility ਦੇ Cases ’ਚ 40 ਫੀਸਦੀ ਸਮੱਸਿਆਵਾਂ ਪੁਰਸ਼ਾਂ 'ਚ ਪਾਈਆਂ ਜਾ ਰਹੀਆਂ ਹਨ। ਮਰਦਾਂ ’ਚ ਸ਼ੁਕਰਾਣੂਆਂ ਦੀ ਗਿਣਤੀ (Sperm Count) ’ਚ ਕਾਫ਼ੀ ਕਮੀ ਦੇਖੀ ਜਾ ਰਹੀ ਹੈ। ਜੇਕਰ ਤੁਹਾਡੇ ਵੀਰਜ ’ਚ ਪ੍ਰਤੀ ਮਿਲੀਲੀਟਰ 15 ਮਿਲੀਅਨ ਤੋਂ ਘੱਟ ਸ਼ੁਕਰਾਣੂ ਹਨ ਤਾਂ ਤੁਹਾਡੇ ਸ਼ੁਕਰਾਣੂਆਂ ਦੀ ਗਿਣਤੀ ਆਮ ਨਾਲੋਂ ਘੱਟ ਮੰਨੀ ਜਾਂਦੀ ਹੈ। ਬਾਂਝਪਨ ਦੇ ਇਕ-ਤਿਹਾਈ ਤੋਂ ਵੱਧ ਮਾਮਲਿਆਂ ’ਚ ਸਮੱਸਿਆ ਪੁਰਸ਼ਾਂ ਦੇ ਨਾਲ ਹੁੰਦੀ ਹੈ। ਇਕ ਰਿਸਰਚ ’ਚ ਕਿਹਾ ਗਿਆ ਹੈ ਕਿ 4 ਦਹਾਕਿਆਂ ਦੇ ਅੰਕੜਿਆਂ ’ਚ ਸ਼ੁਕਰਾਣੂਆਂ ਦੀ ਗਿਣਤੀ ’ਚ ਅੱਧੇ ਤੋਂ ਵੱਧ ਦੀ ਗਿਰਾਵਟ ਆਈ ਹੈ। ਇਸ ਲਈ ਅੱਜ ਅਸੀਂ ਉਨ੍ਹਾਂ ਕਾਰਨਾਂ ਬਾਰੇ ਦੱਸਾਂਗੇ, ਜਿਨ੍ਹਾਂ ਕਾਰਨ ਪੁਰਸ਼ਾਂ ਦੇ ਵੀਰਜ ’ਚ ਸ਼ੁਕਰਾਣੂਆਂ ਦੀ ਗਿਣਤੀ ਯਾਨੀ Sperm Count ਘਟ ਜਾਂਦੀ ਹੈ।

1. ਮੋਟਾਪਾ (Obesity)

ਮੋਟਾਪਾ ਟੈਸਟੋਸਟੇਰੋਨ ਦੇ ਪੱਧਰ (Testosterone levels) ਨੂੰ ਘਟਾਉਂਦਾ ਹੈ ਅਤੇ ਤੁਸੀਂ ਜਾਣਦੇ ਹੋ ਕਿ ਟੈਸਟੋਸਟੇਰੋਨ ਹੀ ਸ਼ੁਕਰਾਣੂਆਂ ਦੇ ਉਤਪਾਦਨ ਨੂੰ ਵਧਾਉਂਦਾ ਹੈ। ਇਸ ਲਈ ਜਿਨ੍ਹਾਂ ਲੋਕਾਂ ਦਾ ਭਾਰ ਜ਼ਿਆਦਾ ਹੈ, ਉਨ੍ਹਾਂ ਨੂੰ ਭਾਰ ਘਟਾਉਣਾ ਚਾਹੀਦਾ ਹੈ, ਜਿਸ ਨਾਲ ਸ਼ੁਕਰਾਣੂਆਂ ਦੀ ਗਿਣਤੀ ਵਧੇਗੀ।

2. ਬਾਕਸਰ ਪਹਿਨਣਾ (Boxers)

ਇਕ ਨਵੇਂ ਅਧਿਐਨ ’ਚ ਪਾਇਆ ਗਿਆ ਕਿ ਪੁਰਸ਼ ਬਾਕਸਰ ਸ਼ਾਰਟਸ ਪਹਿਨਦੇ ਹਨ, ਉਨ੍ਹਾਂ ’ਚ ਟਾਈਟ ਬ੍ਰੀਫ ਪਹਿਨਣ ਵਾਲਿਆਂ ਦੀ ਤੁਲਨਾ ’ਚ ਸ਼ੁਕਰਾਣੂਆਂ ਦੀ ਗਿਣਤੀ ਵੱਧ ਹੁੰਦੀ ਹੈ। ਬਾਕਸਰ ਪਹਿਨਣ ਵਾਲਿਆਂ ’ਚ FSH, ਫੋਲੀਕਲ ਉਤੇਜਕ ਹਾਰਮੋਨ ਦਾ ਪੱਧਰ ਵੀ ਘੱਟ ਹੁੰਦਾ ਹੈ, ਜੋ ਸ਼ੁਕਰਾਣੂਆਂ ਲਈ ਇਕ ਸਿਹਤਮੰਦ ਵਾਤਾਵਰਣ ਦਾ ਸੰਕੇਤ ਦਿੰਦਾ ਹੈ।

3. ਸ਼ਰਾਬ (Alcohol)

ਸ਼ਰਾਬ ਦੀ ਵਰਤੋਂ ਨੂੰ ਬਾਂਝਪਨ ਨਾਲ ਜੋੜਿਆ ਗਿਆ ਹੈ। ਕਿਹਾ ਗਿਆ ਹੈ ਕਿ ਇਸ ਨਾਲ ਪੁਰਸ਼ਾਂ ’ਚ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ ਅਤੇ ਉਨ੍ਹਾਂ ’ਚ ਨਿਪੁੰਸਕਤਾ ਹੋ ਸਕਦੀ ਹੈ। ਇਸ ਦੇ ਨਾਲ ਹੀ ਸ਼ਰਾਬ ਦਾ ਸੇਵਨ ਨਾਲ ਸ਼ੁਕਰਾਣੂਆਂ ਦੀ ਗੁਣਵੱਤਾ ਵੀ ਪ੍ਰਭਾਵਿਤ ਹੋ ਸਕਦੀ ਹੈ।

4. ਸਿਗਰਟਨੋਸ਼ੀ (Smoking)

ਸਿਗਰਟਨੋਸ਼ੀ ਜਾਂ ਸਿਗਰਟ ਪੀਣ ਨਾਲ ਪੁਰਸ਼ਾਂ ’ਚ ਪ੍ਰਜਣਨ ਸਮਰੱਥਾ ਘੱਟ ਹੋਣ ਦਾ ਪਤਾ ਲੱਗਾ ਹੈ। ਸਿਗਰਟਨੋਸ਼ੀ ਸ਼ੁਕਰਾਣੂਆਂ ਦੀ ਮਾਤਰਾ, ਸ਼ੁਕਰਾਣੂਆਂ ਦੀ ਗਿਣਤੀ, ਸ਼ੁਕਰਾਣੂਆਂ ਦੀ ਗਤੀਸ਼ੀਲਤਾ ਅਤੇ ਸ਼ੁਕਰਾਣੂਆਂ ਦੇ ਤੈਰਨੇ ਦੀ ਸਮਰੱਥਾ ਨੂੰ ਪ੍ਰਭਾਵਿਤ ਕਰਦੀ ਹੈ। ਸਿਗਰਟਨੋਸ਼ੀ ਨਾਲ ਵੀਰਜ ਦੀ ਕੁਆਲਿਟੀ ’ਤੇ ਵੀ ਅਸਰ ਪੈਂਦਾ ਹੈ ਅਤੇ ਸ਼ੁਕਰਾਣੂ ਇਨ-ਐਕਟਿਵ ਹੋਣ ਲੱਗਦੇ ਹਨ।

5. ਨਸ਼ੀਲੀਆਂ ਦਵਾਈਆਂ ਦੀ ਵਰਤੋਂ (Drug Use)

ਜੇਕਰ ਤੁਸੀਂ ਬੱਚਾ ਪੈਦਾ ਕਰਨਾ ਚਾਹੁੰਦੇ ਹੋ ਤਾਂ ਨਸ਼ੀਲੀਆਂ ਦਵਾਈਆਂ ਦੀ ਵਰਤੋਂ ਤੋਂ ਪੂਰੀ ਤਰ੍ਹਾਂ ਦੂਰ ਰਹਿਣਾ ਚਾਹੀਦਾ ਹੈ। ਜੇਕਰ ਕੋਈ ਇਨ੍ਹਾਂ ਦਾ ਨਸ਼ਾ ਕਰਦਾ ਸੀ ਅਤੇ ਇਨ੍ਹਾਂ ਦਾ ਸੇਵਨ ਬੰਦ ਕਰ ਦਿੰਦਾ ਹੈ ਤਾਂ ਉਸ ਦੇ ਸਪਰਮ ਕਾਊਂਟ ਠੀਕ ਹੋ ਸਕਦੇ ਹਨ।

6. ਹੌਟ ਟੱਬ ਅਤੇ ਸੋਨਾ ਬਾਥ (Hot Tubs and Sauna bath)

ਸ਼ੁਕਰਾਣੂਆਂ ਦੇ ਨਿਰਮਾਣ ਲਈ ਇਕ ਆਦਮੀ ਦੇ ਅੰਡਕੋਸ਼ ਨੂੰ ਉਸ ਦੇ ਸਰੀਰ ਦੇ ਬਾਕੀ ਹਿੱਸਿਆਂ ਦੀ ਤੁਲਨਾ ’ਚ ਠੰਡਾ ਰੱਖਣ ਦੀ ਜ਼ਰੂਰਤ ਹੁੰਦੀ ਹੈ। ਅਜਿਹੇ ’ਚ ਜਦੋਂ ਕੋਈ ਵਿਅਕਤੀ ਹੌਟ ਟੱਬ, ਜਕੂਜ਼ੀ ਜਾਂ ਸੋਨਾ ਬਾਥ ’ਚ ਗਰਮ ਵਾਤਾਵਰਣ ’ਚ ਨਹਾਉਂਦਾ ਹੈ ਤਾਂ ਉਸ ਦੇ ਸ਼ੁਕਰਾਣੂਆਂ ਦੀ ਗਿਣਤੀ ਘਟ ਜਾਂਦੀ ਹੈ।

7. ਸ਼ੂਗਰ/ਡਾਇਬਿਟੀਜ਼ (Diabetes)

ਜ਼ਿਆਦਾ ਵਜ਼ਨ ਜਾਂ ਮੋਟਾਪੇ ਕਾਰਨ ਹੋਣ ਵਾਲੀ ਟਾਈਪ 2 ਡਾਇਬਟੀਜ਼ ਵੀ ਘੱਟ ਟੈਸਟੋਸਟੇਰੋਨ ਦੇ ਪੱਧਰ ਅਤੇ ਬਾਂਝਪਨ ਨਾਲ ਜੁੜੀ ਹੋਈ ਹੈ। ਵਜ਼ਨ ਘੱਟ ਕਰਨ ਅਤੇ ਡਾਇਬਿਟੀਜ਼ ਨੂੰ ਕੰਟਰੋਲ ਕਰਨ ਨਾਲ ਟੈਸਟੋਸਟੇਰੋਨ ਦੇ ਪੱਧਰ ’ਚ ਸੁਧਾਰ ਹੋ ਸਕਦਾ ਹੈ ਅਤੇ ਸ਼ੁਕਰਾਣੂਆਂ ਦੀ ਗਿਣਤੀ ਵੀ ਵਧ ਜਾਂਦੀ ਹੈ।

ਘੱਟ ਸ਼ੁਕਰਾਣੂ ਸਮੱਸਿਆ ਵਾਲੇ ਮਰੀਜ਼ਾਂ ਲਈ ਪ੍ਰਹੇਜ਼ ਅਤੇ ਡਾਈਟ ਚਾਰਟ

ਆਪਣੀ ਡਾਈਟ 'ਚ ਅੰਡੇ, ਡਾਰਕ ਚਾਕਲੇਟ, ਲਸਣ, ਕੇਲਾ, ਕੱਦੂ ਦੇ ਬੀਜ, ਬਰੋਕਲੀ, ਅਖਰੋਟ ਤੇ ਪਾਲਕ ਜ਼ਰੂਰ ਸ਼ਾਮਲ ਕਰੋ। ਸ਼ਰਾਬ ਅਤੇ ਸਿਗਰੇਟ ਦੇ ਸੇਵਨ ਤੋਂ ਬਚੋ, ਨਸ਼ੇ ਨਾ ਕਰੋ, ਟਾਈਟ ਅੰਡਰਵੀਅਰ ਨਾ ਪਾਓ, ਵਜ਼ਨ ਘਟਾਓ, ਮਸਾਲੇਦਾਰ ਭੋਜਨ, ਫਾਸਟ ਫੂਡ, ਜੰਕ ਫੂਡ ਤੋਂ ਪ੍ਰਹੇਜ਼ ਰੱਖੋ, ਜ਼ਿਆਦਾ ਤਨਾਅ ਨਾ ਲਓ, ਲੈਪਟਾਪ ਨੂੰ ਆਪਣੇ ਪੱਟਾਂ 'ਤੇ ਨਾ ਰੱਖੋ ਤੇ ਮੋਬਾਈਲ ਨੂੰ ਜ਼ਿਆਦਾਤਰ ਪੈਂਟ ਦੀ ਜੇਬ 'ਚ ਨਾ ਪਾਓ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਜ਼ਰੂਰ ਸਲਾਹ ਲਵੋ।

ਨੋਟ– ਜੇਕਰ ਤੁਹਾਡਾ ਦੋਸਤ ਜਾਂ ਰਿਸ਼ਤੇਦਾਰ ਘੱਟ ਸ਼ੁਕਰਾਣੂ ਸਮੱਸਿਆ ਤੋਂ ਪ੍ਰੇਸ਼ਾਨ ਹੈ ਤਾਂ ਇਹ ਖ਼ਬਰ ਜ਼ਰੂਰ ਸ਼ੇਅਰ ਕਰੋ।

ਇਸ ਤੋਂ ਇਲਾਵਾ  ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ  ਤੇ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਦੋਸਤੋ, ਜੇ ਤੁਸੀਂ ਕਿਸੇ ਵੀ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਪ੍ਰੇਸ਼ਾਨ ਨਾ ਹੋਵੋ ਕਿਉਂਕਿ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਅਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214, +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles

ਹਲਕਾਉਣ ਦੀ ਬੀਮਾਰੀ ਤੋਂ ਪ੍ਰੇਸ਼ਾਨ ਨੌਜਵਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ

NEXT STORY

Stories You May Like

  • arrested case
    ਦੇਸੀ ਕੱਟਾ ਤੇ ਕਾਰਤੂਸ ਨਾਲ ਨੌਜਵਾਨ ਗ੍ਰਿਫ਼ਤਾਰ
  • country made pistol  accused arrested
    ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
  • uproar at indus hospital  35 year old dies during treatment
    ਇੰਡਸ ਹਸਪਤਾਲ ’ਚ ਹੰਗਾਮਾ: 35 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ, ਡਾਕਟਰਾਂ ’ਤੇ ਲਾਪਰਵਾਹੀ ਦੇ ਗੰਭੀਰ ਦੋਸ਼
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • terrible fire broke out in a scrap warehouse in jalandhar
    ਜਲੰਧਰ ਵਿਖੇ ਗੋਦਾਮ 'ਚ ਲੱਗੀ ਅੱਗ ਕਾਰਨ ਮਚੀ ਤਬਾਹੀ! ਕਰੀਬ 80 ਝੁੱਗੀਆਂ ਤੇ 2 ਫੈਕਟਰੀਆਂ ਸੜ ਕੇ ਸੁਆਹ
  • frequent stomach upsets are a sign of serious illness
    ਸਾਵਧਾਨ ! ਵਾਰ-ਵਾਰ ਢਿੱਡ 'ਚ ਹੋ ਰਹੀ 'ਗੜਬੜੀ' ਗੰਭੀਰ ਬਿਮਾਰੀ ਨੂੰ ਦੇ ਰਹੀ ਸੱਦਾ, ਜਾਣੋ ਲੱਛਣ ਤੇ ਕਿਵੇਂ ਕਰੀਏ ਬਚਾਅ
  • be careful if you see such symptoms in your body
    ਸਰੀਰ 'ਚ ਦਿਖਣ ਅਜਿਹੇ ਲੱਛਣ ਤਾਂ ਹੋ ਜਾਓ ਸਾਵਧਾਨ ! ਗੰਭੀਰ ਬਿਮਾਰੀ ਦੇ ਸਕਦੀ ਹੈ ਦਸਤਕ
  • pm modi enjoys jhalmuri
    "ਮੈਨੂੰ ਝਾਲਮੁੜੀ ਖਵਾਓ"..., ਦੇਸੀ ਅੰਦਾਜ਼ 'ਚ ਕਰਿਆਨੇ ਦੀ ਦੁਕਾਨ 'ਤੇ ਜਾ ਪੁੱਜੇ PM ਮੋਦੀ
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
  • punjabis in canada
    ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ...
  •   bunty bubble   style game going on in improvement trust  records missing
    ਇੰਪਰੂਵਮੈਂਟ ਟਰੱਸਟ ’ਚ ਚੱਲ ਰਹੀ 'ਬੰਟੀ-ਬਬਲੀ' ਸਟਾਈਲ ਖੇਡ, ਰਿਕਾਰਡ ਗਾਇਬ,...
Trending
Ek Nazar
8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

punjabis in canada

ਕੈਨੇਡਾ 'ਚ ਪੱਕੇ ਹੋਣ ਲਈ ਪੰਜਾਬੀ ਵੇਚ ਰਹੇ ਜ਼ਮੀਨਾਂ! ਕੌੜੀ ਸੱਚਾਈ ਆਈ ਸਾਹਮਣੇ

indian student in canada

ਕੈਨੇਡਾ 'ਚ ਪੜ੍ਹਾਈ ਅਤੇ ਕੰਮ ਦੇ ਚੱਕਰ 'ਚ ਫਸੀ ਜ਼ਿੰਦਗੀ , ਭਾਰਤੀ ਵਿਦਿਆਰਥਣ ਨੇ...

main accused in the robbery of rs 8 crore from a goldsmith  s house

ਗੁਰਦਾਸਪੁਰ ’ਚ ਸਰਾਫ਼ ਦੇ ਘਰੋਂ 8 ਕਰੋੜ ਦੀ ਲੁੱਟ ਕਰਨ ਵਾਲਾ ਮੁੱਖ ਮੁਲਜ਼ਮ...

neighbors fight in amritsar at midnight

ਅੰਮ੍ਰਿਤਸਰ 'ਚ ਅੱਧੀ ਰਾਤ ਲੜ ਪਏ ਗੁਆਂਢੀ, ਔਰਤਾਂ ਨਾਲ ਕੀਤੀ ਧੱਕਾ ਮੁੱਕੀ,...

actress accused of   duping   techie of rs 9 35 crore over marriage

ਅਦਾਕਾਰਾ ਨੇ 'ਮਿੱਠੇ ਜਾਲ' 'ਚ ਫਸਾਇਆ ਇੰਜੀਨੀਅਰ ! ਪਿਆਰ ਦੀਆਂ ਪੀਂਘਾਂ 'ਚ ਪਾ...

trump  s big decision

ਟਰੰਪ ਦਾ ਵੱਡਾ ਫ਼ੈਸਲਾ ; ਭਾਰਤ ਵਾਂਗ ਇਕ ਹੋਰ ਦੇਸ਼ ਨੂੰ ਦਿੱਤੀ ਰੂਸੀ ਤੇਲ ਖਰੀਦਣ...

khalsa creation day celebrated in cincinnati

ਸਿਨਸਿਨਾਟੀ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਖਾਲਸਾ ਸਾਜਨਾ ਦਿਵਸ (ਤਸਵੀਰਾਂ)

central government issues special advisory amid scorching heat

ਭੱਖਦੀ ਗਰਮੀ 'ਚ ਕੇਂਦਰ ਸਰਕਾਰ ਨੇ ਜਾਰੀ ਕੀਤੀ ਸਪੈਸ਼ਲ ਐਡਵਾਈਜ਼ਰੀ, ਲੋਕਾਂ ਨੂੰ...

crisis looms over the livelihood of 6 crore grocery shopkeepers of the country

ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ...

anzac day in australia

ਆਸਟ੍ਰੇਲੀਆ 'ਚ ਐੱਨਜੈੱਕ ਡੇਅ ਮੌਕੇ ਫੌਜ਼ੀ ਸ਼ਹੀਦਾਂ ਨੂੰ ਕੀਤਾ ਗਿਆ ਯਾਦ (ਤਸਵੀਰਾਂ)

actress mehreen pirzada ties the knot in himachal pradesh

ਲਾੜੀ ਬਣੀ ਮਸ਼ਹੂਰ ਪੰਜਾਬੀ ਅਦਾਕਾਰਾ ! ਹਿਮਾਚਲ 'ਚ ਕਰਵਾਇਆ ਵਿਆਹ, ਦੇਖੋ ਖ਼ੂਬਸੂਰਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • application period for free admissions under rte ends on may 2
      RTE ਤਹਿਤ ਮੁਫਤ ਦਾਖਲਿਆਂ ਲਈ ਅਰਜ਼ੀ ਦੇਣ ਦੀ ਮਿਆਦ 2 ਮਈ ਤੱਕ, ਜ਼ਿਲ੍ਹਾ ਸਿੱਖਿਆ...
    • cheated on a girl after marrying her for love and becoming a mother
      ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
    • big administrative reshuffle 20 officers transferred
      ਵੱਡਾ ਪ੍ਰਸ਼ਾਸਨਿਕ ਫੇਰਬਦਲ! 20 ਅਧਿਕਾਰੀਆਂ ਦੇ ਕੀਤੇ ਗਏ ਤਬਾਦਲੇ, ਵੇਖੋ List
    • kisan morcha kisan meeting
      ਵੱਡੀ ਖਬਰ : ਪੰਜਾਬ 'ਚ 4 ਮਈ ਨੂੰ ਲੈ ਕੇ ਹੋਇਆ ਵੱਡਾ ਐਲਾਨ
    • major incident in punjab
      ਪੰਜਾਬ 'ਚ ਵੱਡੀ ਵਾਰਦਾਤ! 30 ਰੁਪਏ ਪਿੱਛੇ ਮਾਰ 'ਤਾ ਨੌਜਵਾਨ
    • smart meter  electricity meter  meter sim
      ਪੰਜਾਬ 'ਚ ਸਮਾਰਟ ਮੀਟਰਾਂ ਨੂੰ ਲੈ ਕੇ ਵੱਡੀ ਖਬਰ, ਹੁਣ ਪੈ ਗਿਆ ਵੱਡਾ ਪੰਗਾ
    • powercom employee punjab powercom pspcl
      ਪਾਵਰਕਾਮ ਦੇ ਮੁਲਾਜ਼ਮ ਨਾਲ ਵਾਪਰ ਗਿਆ ਵੱਡਾ ਹਾਦਸਾ, ਮਿੰਟਾਂ 'ਚ ਨਿਕਲੇ ਸਾਹ
    • school student moga
      ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
    • dispute breaks out between ritu nooran and ex husband
      ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
    • big uproar in jalandhar politics congress divided into 3 factions
      ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +