Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 29, 2025

    2:00:32 PM

  • wrong traffic challan  no tension

    ਗਲਤ ਟ੍ਰੈਫਿਕ ਚਲਾਨ ਕੱਟਿਆ ਗਿਆ ਤਾਂ No tension !...

  • powercom is taking major action against those who steal electricity

    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ,...

  • communication between 7 villages in punjab has been cut off

    ਪੰਜਾਬ ਦੇ 7 ਪਿੰਡਾਂ ਦਾ ਟੁੱਟਿਆ ਸੰਪਰਕ, ਸੁਣੋ...

  • boyfriend rejects marriage after having sex jail

    ਸਰੀਰਕ ਸੰਬੰਧ ਬਣਾਉਣ ਮਗਰੋਂ ਵਿਆਹ ਤੋਂ ਮੁੱਕਰਨ ਵਾਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਵਿਆਹ ਤੋਂ ਬਾਅਦ ਜੇ ਮਰਦਾਨਾ ਕਮਜ਼ੋਰੀ ਆ ਜਾਵੇ ਤਾਂ ਇੰਝ ਵਧਾਓ ਤਾਕਤ

PUNJAB News Punjabi(ਪੰਜਾਬ)

ਵਿਆਹ ਤੋਂ ਬਾਅਦ ਜੇ ਮਰਦਾਨਾ ਕਮਜ਼ੋਰੀ ਆ ਜਾਵੇ ਤਾਂ ਇੰਝ ਵਧਾਓ ਤਾਕਤ

  • Updated: 14 Mar, 2023 12:11 AM
Jalandhar
ayurvedic physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦੋਸਤੋ, ਅੱਜ ਦੇ ਭੱਜ-ਦੌੜ ਭਰੇ ਜੀਵਨ ਵਿੱਚ ਜ਼ਿਆਦਾਤਰ ਨੌਜਵਾਨ ਅਤੇ ਬਜ਼ੁਰਗ ਸਟੈਮਿਨਾ, ਤਾਕਤ ਦੀ ਘਾਟ, ਅੰਦਰੂਨੀ ਕਮਜ਼ੋਰੀ, ਜੋਸ਼ ਦੀ ਕਮੀ ਵਰਗੀਆਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ। ਸੈਕਸੁਅਲ ਕਮਜ਼ੋਰੀ ਸ਼ਾਦੀਸ਼ੁਦਾ ਜ਼ਿੰਦਗੀ ਨੂੰ ਨਿਰਾਸ਼ਾਜਨਕ ਬਣਾ ਦਿੰਦੀ ਹੈ। ਯੌਨ ਕਮਜ਼ੋਰੀ ਤੋਂ ਪੀੜਤ ਪੁਰਸ਼ ਜੀਵਨਸਾਥੀ ਸਾਹਮਣੇ ਸ਼ਰਮਿੰਦਗੀ ਵੀ ਮਹਿਸੂਸ ਕਰਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਪੁਰਸ਼ਾਂ ’ਚ ਇਸ ਸਮੱਸਿਆ ਪਿੱਛੇ ਇਹ ਕਾਰਨ ਵੀ ਹੋ ਸਕਦੇ ਹਨ ਜਿਵੇਂ- ਭੋਜਨ ’ਚ ਪੌਸ਼ਟਿਕ ਤੱਤਾਂ ਦੀ ਕਮੀ, ਖਰਾਬ ਜੀਵਨ ਸ਼ੈਲੀ, ਕਸਰਤ ਜਾਂ ਯੋਗਾ ਨਾ ਕਰਨਾ, ਜ਼ਰੂਰਤ ਤੋਂ ਜ਼ਿਆਦਾ ਹਸਤਮੈਥੁਨ ਜਾਂ ਸੰਭੋਗ ਜਿਸ ਕਾਰਨ ਮਰਦਾਨਾ ਕਮਜ਼ੋਰੀ ਤੇ ਵੀਰਜ ’ਚ ਪਤਲਾਪਨ, ਵਧੇਰੇ ਨਸ਼ੇ ਜਾਂ ਸ਼ਰਾਬ ਦਾ ਸੇਵਨ ਕਰਨ ਨਾਲ ਤੁਹਾਡੀ ਮਰਦਾਨਾ ਤਾਕਤ ਸਮੇਂ ਤੋਂ ਪਹਿਲਾਂ ਹੀ ਨਸ਼ਟ ਹੋਣ ਲੱਗਦੀ ਹੈ। ਜਦੋਂ ਤੁਸੀਂ ਨਾ ਚਾਹੁੰਦੇ ਹੋਏ ਵੀ ਆਪਣੇ ਜੀਵਨ ਸਾਥੀ ਤੇ ਖੁਦ ਨੂੰ ਸੰਤੁਸ਼ਟ ਨਹੀਂ ਕਰ ਪਾਉਂਦੇ ਤਾਂ ਇਸ ਤੋਂ ਵੱਧ ਸ਼ਰਮਿੰਦਗੀ ਦੀ ਗੱਲ ਕੀ ਹੋ ਸਕਦੀ ਹੈ। 

ਮਰਦਾਨਾ ਕਮਜ਼ੋਰੀ ਦਾ ਸ਼ਾਦੀਸ਼ੁਦਾ ਜ਼ਿੰਦਗੀ ’ਤੇ ਕੀ ਪ੍ਰਭਾਵ ਪੈਂਦਾ ਹੈ?
(Effect Of Sexual Weekness in Married Life)

ਗਲਤੀ ਤੇ ਭੁੱਲ ਤਾਂ ਇਨਸਾਨ ਕੋਲੋਂ ਹੀ ਹੁੰਦੀ ਹੈ ਪਰ ਆਪਣੀਆਂ ਗਲਤੀਆਂ ਕਾਰਨ ਆਈ ਮਰਦਾਨਾ ਕਮਜ਼ੋਰੀ ਤੇ ਹੋਰ ਸਰੀਰਕ ਕਮਜ਼ੋਰੀ ਨੂੰ ਸ਼ਰਮ ਜਾਂ ਸੰਕੋਚ ਵਿਚ ਪੈ ਕੇ ਛੁਪਾਉਣਾ ਨਹੀਂ ਚਾਹੀਦਾ। ਇਨ੍ਹਾਂ ਗਲਤੀਆਂ ਕਾਰਨ ਆਈ ਕਮਜ਼ੋਰੀ ਪੂਰੀ ਜ਼ਿੰਦਗੀ ਨੂੰ ਨਿਰਾਸ਼ ਅਤੇ ਪਰੇਸ਼ਾਨ ਬਣਾਈ ਰੱਖਦੀ ਹੈ। ਇਸ ਝਿਜਕ ਕਾਰਨ ਤੁਹਾਡੇ ਸੁਖੀ ਵਿਆਹੁਤਾ ਜੀਵਨ ਦੀਆਂ ਖੁਸ਼ੀਆਂ ਤਬਾਹ ਹੋ ਸਕਦੀਆਂ ਹਨ ਅਤੇ ਜੀਵਨ ਸਾਥੀ ਅੱਗੇ ਸ਼ਰਮਿੰਦਗੀ ਅਲੱਗ ਮਹਿਸੂਸ ਹੁੰਦੀ ਹੈ। ਕਈ ਕੇਸਾਂ ਵਿੱਚ ਮੈਰਿਟਲ ਅਫੇਅਰ ਅਤੇ ਤਲਾਕ ਕੇਸ ਵੀ ਦੇਖਣ ਨੂੰ ਮਿਲਦੇ ਹਨ। ਮਰਦਾਨਾ ਕਮਜ਼ੋਰੀ ਦੇ ਕਈ ਲੱਛਣ ਹੁੰਦੇ ਹਨ ਜਿਵੇਂ- ਧਾਂਤ ਦਾ ਗਿਰਨਾ, ਸੁਪਨਦੋਸ਼ ਹੋਣਾ, ਬਚਪਨ ਦੀਆਂ ਗਲਤੀਆਂ (ਹਸਤਮੈਥੁਨ) ਕਾਰਨ ਨਸਾਂ ’ਚ ਤਣਾਅ ਦੀ ਕਮੀ ਜਾਂ ਨਸਾਂ ਦਾ ਢਿੱਲਾਪਨ, ਵੀਰਜ ਦਾ ਪਤਲਾਪਨ, ਸੰਭੋਗ ਦੀ ਇੱਛਾ ਨਾ ਹੋਣਾ, ਵੀਰਜ ’ਚ ਸ਼ੁਕਰਾਣੂਆਂ ਦੀ ਕਮੀ, ਸ਼ੀਘਰਪਤਨ, ਰੁਕਾਵਟ ਦੀ ਕਮੀ ਅਤੇ ਨਪੁੰਨਸਕਤਾ ਆਦਿ। ਆਯੁਰਵੇਦ ਹੀ ਇਕ ਮਾਤਰ ਅਜਿਹਾ ਹੱਲ ਹੈ ਜਿਸ ਨਾਲ ਤੁਸੀਂ ਲੰਬੀ ਉਮਰ, ਤੰਦਰੁਸਤ ਤੇ ਨਿਰੋਗੀ ਜੀਵਨ ਜੀਅ ਸਕਦੇ ਹੋ ਅਤੇ ਆਪਣੇ ਵਿਆਹੁਤਾ ਜੀਵਨ ਦਾ ਸਾਰੀ ਉਮਰ ਭਰਪੂਰ ਆਨੰਦ ਮਾਣ ਸਕਦੇ ਹੋ।

ਇੰਝ ਵੀ ਵਧਾ ਸਕਦੇ ਹੋ ਮਰਦਾਨਾ ਤਾਕਤ

ਕਿਸੇ ਵੀ ਅੰਦਰੂਨੀ ਕਮਜ਼ੋਰੀ ਜਾਂ ਮਰਦਾਨਾ ਸਮੱਸਿਆਵਾਂ ਨੂੰ ਦੂਰ ਕਰਨ ਲਈ ਬੁਰੀਆਂ ਆਦਤਾਂ ਨੂੰ ਛੱਡਣਾ ਹੋਵੇਗਾ। ਖਾਣ-ਪੀਣ ’ਚ ਵਧੇਰੇ ਪੌਸ਼ਟਿਕ ਤੱਤਾਂ ਦਾ ਸੇਵਨ ਕਰੋ, ਘਿਓ, ਮੱਖਣ, ਪਨੀਰ ਅਤੇ ਦੁੱਧ ਤੋਂ ਬਣੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰੋ। ਸ਼ਰਾਬ, ਸਿਗਰਟ ਅਤੇ ਤੰਬਾਕੂ ਤੋਂ ਦੂਰ ਰਹੋ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਵਧੇਰੇ ਹਸਤਮੈਥੁਨ ਜਾਂ ਸੰਭੋਗ ਤੋਂ ਬਚੋ। ਸਵੇਰ ਵੇਲੇ ਸੈਰ, ਕਸਰਤ ਜਾਂ ਯੋਗਾ ਜ਼ਰੂਰ ਕਰੋ। ਜੰਕ ਫੂਡ ਅਤੇ ਫਾਸਟ ਫੂਡ ਦਾ ਵਧੇਰੇ ਸੇਵਨ ਨਾ ਕਰੋ। ਅਖਰੋਟ, ਬਦਾਮ, ਕਾਜੂ, ਕਿਸ਼ਮਿਸ਼, ਮੌਸਮ ਅਨੁਸਾਰ ਫਲ-ਫਰੂਟ, ਸਬਜ਼ੀਆਂ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਘਰ ਦਾ ਬਣਿਆ ਹੀ ਸਾਫ-ਸੁਥਰਾ ਖਾਣਾ ਖਾਓ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਆਯੁਰਵੇਦ ਜ਼ਰੂਰ ਅਪਣਾਓ। 

ਪੁਰਸ਼ਾਂ ਦੇ ਰੋਗਾਂ ਦਾ ਕਾਰਗਰ ਆਯੁਰਵੈਦਿਕ ਇਲਾਜ

ਆਯੁਰਵੇਦ ਵਿਸ਼ਵ ਦੀ ਸਭ ਤੋਂ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਹੈ, ਜਿਸ ਨਾਲ ਬਿਨਾਂ ਕਿਸੇ ਸਾਈਡ-ਇਫੈਕਟ ਤੋਂ ਰੋਗ ਨੂੰ ਜੜ੍ਹ ਤੋਂ ਠੀਕ ਕੀਤਾ ਜਾ ਸਕਦਾ ਹੈ। ਦੇਸ਼ਾਂ-ਵਿਦੇਸ਼ਾਂ ਵਿੱਚ ਅਣਗਿਣਤ ਮਰੀਜ਼ ਇਨ੍ਹਾਂ ਦੇ ਆਯੁਰਵੈਦਿਕ ਨੁਸਖਿਆਂ ਦਾ ਲਾਭ ਉਠਾ ਰਹੇ ਹਨ। ‘‘ਰੌਸ਼ਨ ਹੈਲਥ ਕੇਅਰ’’ ’ਚ ਸੈਕਸੋਲਾਜਿਸਟ ਆਯੁਰਵੈਦਿਕ ਡਾਕਟਰ ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਆਯੁਰਵੈਦਿਕ ਜੜ੍ਹੀ-ਬੂਟੀਆਂ ਅਤੇ ਕੀਮਤੀ ਭਸਮਾਂ ਦੁਆਰਾ ਸ਼ੁੱਧ ਇਲਾਜ ਕਰਦੇ ਹਨ ਜਿਵੇਂ- ਜੋਸ਼ ਦੀ ਕਮੀ, ਸ਼ੀਘਰਪਤਨ, ਧਾਂਤੂ ਰੋਗ, ਰੁਕਾਵਟ ਦੀ ਕਮੀ, ਸ਼ਕਤੀ ਦੀ ਘਾਟ, ਪਿਸ਼ਾਬ ਨਾਲ ਜਾਂ ਬਾਅਦ ’ਚ ਵੀਰਜ ਦਾ ਗਿਰਨਾ, ਵੀਰਜ ਦਾ ਪਤਲਾਪਨ, ਮਸਾਨੇ ਦੀ ਗਰਮੀ, ਨਸਾਂ ’ਚ ਢਿੱਲਾਪਨ, ਟੇਢਾਪਨ, ਘੱਟ ਸ਼ੁਕਰਾਣੂ ਸਮੱਸਿਆ, ਉਤੇਜਨਾ ਦੀ ਕਮੀ, ਜ਼ਿਆਦਾ ਸੰਭੋਗ ਜਾਂ ਹਸਤਮੈਥੁਨ ਕਰਨ ਨਾਲ ਸੈਕਸ ਕਮਜ਼ੋਰੀ, ਸੰਭੋਗ ਦੀ ਇੱਛਾ ਘੱਟ ਜਾਣਾ, ਸ਼ੂਗਰ, ਬੀ.ਪੀ., ਵਧੇਰੇ ਦਵਾਈਆਂ ਦੇ ਸੇਵਨ ਜਾਂ ਵੱਧ ਰਹੀ ਉਮਰ ਕਾਰਨ ਆਈ ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ, ਨਪੁੰਸਕਤਾ ਜਾਂ ਨਾਮਰਦੀ ਹੋਣਾ।

ਸ਼ੂਗਰ ਤੇ ਵਧ ਰਹੀ ਉਮਰ ਕਾਰਨ ਪੁਰਸ਼ਾਂ 'ਚ ਆਈ ਕਮਜ਼ੋਰੀ?

ਪੁਰਸ਼ਾਂ 'ਚ ਸ਼ੂਗਰ ਕਾਰਨ ਮਰਦਾਨਾ ਕਮਜ਼ੋਰੀ ਹੋਣਾ ਕੁਦਰਤੀ ਹੈ। ਵਧੇਰੇ ਉਮਰ ਕਾਰਨ ਜਾਂ ਸ਼ੂਗਰ ਕਾਰਨ ਪੁਰਸ਼ਾਂ 'ਚ ਨਸਾਂ ਦੀ ਕਮਜ਼ੋਰੀ ਹੋ ਜਾਂਦੀ ਹੈ ਤੇ ਯੌਨ ਇੱਛਾ ਵੀ ਘੱਟ ਹੋਣ ਲੱਗਦੀ ਹੈ, ਜਿਸ ਦਾ ਅਸਰ ਸੈਕਸ ਲਾਈਫ 'ਤੇ ਪੈਂਦਾ ਹੈ। ਇਸ ਕਾਰਨ ਪੁਰਸ਼ਾਂ 'ਚ ਅਨੇਕ ਤਰ੍ਹਾਂ ਦੀਆਂ ਯੌਨ ਸਮੱਸਿਆਵਾਂ (Sexual Weakness) ਵੀ ਦੇਖਣ ਨੂੰ ਮਿਲਦੀਆਂ ਹਨ, ਜਿਵੇਂ:- ਨਸਾਂ ਚ ਕਮਜ਼ੋਰੀ ਜਾਂ ਢਿੱਲਾਪਣ ਹੋਣਾ, ਸ਼ੀਘਰ ਪਤਨ ਰੁਕਾਵਟ ਦੀ ਕਮੀ, ਸੰਭੋਗ 'ਚ ਇੱਛਾ ਦੀ ਕਮੀ, ਤਾਕਤ ਅਤੇ ਜੋਸ਼ ਦੀ ਘਾਟ, ਨਪੁੰਨਸਕਤਾ ਅਤੇ ਹੋਰ ਮਰਦਾਨਾ ਸਮੱਸਿਆਵਾਂ। ਸ਼ੂਗਰ ਰੋਗੀਆਂ ਅਤੇ ਬਜ਼ੁਰਗ ਵੀਰਾਂ ਲਈ ਆਯੁਰਵੇਦ ਦੀਆਂ ਬਹੁਤ ਹੀ ਕੀਮਤੀ ਜੜ੍ਹੀ-ਬੂਟੀਆਂ ਅਤੇ ਭਸਮਾਂ ਨਾਲ ਤਿਆਰ ਕੀਤਾ ਇਕ ਕਾਮਯਾਬ ਆਯੁਰਵੈਦਿਕ ਨੁਸਖਾ, ਖੋਈ ਹੋਈ ਸਰੀਰਕ ਅਤੇ ਮਰਦਾਨਾ ਤਾਕਤ ਹਾਸਲ ਕਰੋ। ਪਹਿਲੇ ਕੋਰਸ ਨਾਲ ਹੀ ਅਸਰ ਦੇਖੋ। ਹਜ਼ਾਰਾਂ ਮਰੀਜ਼ ਇਸ ਦੇਸੀ ਦਵਾਈ ਦਾ ਲਾਭ ਉਠਾ ਰਹੇ ਹਨ। ਨੋਟ - ਦਵਾਈ ਗੁਪਤ ਰੂਪ 'ਚ ਘਰ ਬੈਠੇ ਮੰਗਵਾਓ।

ਇਨ੍ਹਾਂ ਸਮੱਸਿਆਵਾਂ ਤੋਂ ਇਲਾਵਾ

ਪੁਰਾਣੀ ਤੋਂ ਪੁਰਾਣੀ ਬਵਾਸੀਰ (Piles), ਲਕੋਰੀਆ (ਸਫੇਦ ਪਾਣੀ) (Leukorrhea), ਜੋੜਾਂ ਦੇ ਦਰਦ (Joint Pains), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਘੱਟ ਸ਼ੁਕਰਾਣੂ ਸਮੱਸਿਆ (Low Sperm Count), ਸ਼ੂਗਰ (Diabetes), ਚਮੜੀ ਰੋਗ (Skin Allergy) ਨਪੁੰਸਕਤਾ (Impotency) ਵਰਗੀਆਂ ਸਮੱਸਿਆਵਾਂ ਨੂੰ ਜੜ੍ਹੋਂ ਖਤਮ ਕਰਨ ਲਈ ਤੁਸੀਂ ਇਕ ਵਾਰ ‘‘ਰੌਸ਼ਨ ਹੈਲਥ ਕੇਅਰ’’ ਨਾਲ ਜ਼ਰੂਰ ਸਲਾਹ ਕਰੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਪ੍ਰਬੰਧ ਹੈ।

ਤੰਦਰੁਸਤ ਅਤੇ ਨਿਰੋਗੀ ਜੀਵਨ ਦਾ ਆਧਾਰ ਹੈ- ਆਯੁਰਵੇਦ

ਪੁਰਸ਼ਾਂ ਦੇ ਗੁਪਤ ਰੋਗਾਂ ਦੇ ਆਯੁਰਵੈਦਿਕ ਇਲਾਜ ਲਈ ਇਕ ਵਾਰ ‘‘ਰੌਸ਼ਨ ਹੈਲਥ ਕੇਅਰ, ਰੇਲਵੇ ਰੋਡ ਜਲੰਧਰ ਅਤੇ ਮਾਡਲ ਟਾਊਨ, ਲੁਧਿਆਣਾ (ਪੰਜਾਬ)’’ ਨਾਲ ਜ਼ਰੂਰ ਸੰਪਰਕ ਕਰੋ। ਸਾਡੇ ਆਯੁਰਵੈਦਿਕ ਸੈਂਟਰ ਵਿਚ ਤਜਰਬੇਕਾਰ ਡਾਕਟਰ ਪੁਰਸ਼ਾਂ ਦੀਆਂ ਹਰ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਰੋਗੀ ਦੀ ਉਮਰ, ਰੋਗ, ਤਸੀਰ ਤੇ ਮੌਸਮ ਮੁਤਾਬਕ ਅਸਰਦਾਇਕ ਜੜ੍ਹੀ-ਬੂਟੀਆਂ ਅਤੇ ਭਸਮਾਂ ਤੋਂ ਤਿਆਰ ਕੀਤੀਆਂ ਆਯੁਰਵੈਦਿਕ ਔਸ਼ਧੀਆਂ ਨਾਲ ਤਸੱਲੀਬਖਸ ਇਲਾਜ ਕਰਦੇ ਹਨ ਤਾਂ ਜੋ ਰੋਗੀ ਨੂੰ ਆਪਣੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕੇ। ਸਾਡੇ ਸੈਂਟਰ ਵਿਚ ਗੱਲਬਾਤ ਨੂੰ ਬਿਲਕੁਲ ਗੁਪਤ ਰੱਖਿਆ ਜਾਂਦਾ ਹੈ। ਜਿਹੜੇ ਮੇਰੇ ਵੀਰ ਹਰ ਥਾਂ ਤੋਂ ਦਵਾਈਆਂ ਖਾ ਕੇ ਨਿਰਾਸ਼ ਹੋ ਚੁੱਕੇ ਹਨ, ਉਹ ਇਕ ਵਾਰ ਜ਼ਰੂਰ ਸਲਾਹ ਲਓ। ਸਾਡਾ ਵਾਅਦਾ ਹੈ ਕਿ ਤੁਸੀਂ ਨਿਰਾਸ਼ ਨਹੀਂ ਹੋਵੋਗੇ।

ਨੋਟ– ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles

Big News : ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰੇਗੀ ਭਾਜਪਾ, ਜਾਣੋ ਕਦੋਂ ਤੇ ਕਿਉਂ?

NEXT STORY

Stories You May Like

  • after   operation sindoor    bjp shows strength in bihar
    ‘ਆਪ੍ਰੇਸ਼ਨ ਸਿੰਧੂਰ’ ਤੋਂ ਬਾਅਦ ਭਾਜਪਾ ਨੇ ਬਿਹਾਰ ’ਚ ਵਿਖਾਈ ਤਾਕਤ
  • know which country will be the safest if there is a third world war
    ਜੇ ਤੀਜਾ ਵਿਸ਼ਵ ਯੁੱਧ ਹੁੰਦੈ ਤਾਂ ਜਾਣੋ ਕਿਹੜਾ ਦੇਸ਼ ਰਹੇਗਾ ਸਭ ਤੋਂ ਸੁਰੱਖਿਅਤ
  • andhra man found dead in canal months after wedding
    ਧੀ ਤੇ ਮਾਂ ਦਾ ਸੀ ਇਕੋ ਬੰਦੇ ਨਾਲ ਅਫੇਅਰ! ਵਿਆਹ ਤੋਂ 30 ਦਿਨਾਂ ਬਾਅਦ...
  • ludhiana bride dowry
    ਵਿਆਹ ਤੋਂ 2 ਮਹੀਨੇ ਬਾਅਦ ਹੀ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
  • fashion wedding life
    ਫੈਸ਼ਨ ਬਣਦੇ ਜਾ ਰਹੇ ਹਨ ਵਿਆਹ ਤੋਂ ਪਹਿਲਾਂ ਅਤੇ ਵਿਆਹ ਤੋਂ ਬਾਹਰਲੇ ਮਾਮਲੇ
  • summer high electricity bills reduce
    ਜ਼ਿਆਦਾ ਆ ਰਹੇ ਬਿਜਲੀ ਦੇ ਬਿੱਲ ਤੋਂ ਹੋ ਪਰੇਸ਼ਾਨ ਤਾਂ ਅਪਣਾਓ ਇਹ ਤਰੀਕੇ, ਹੋਵੇਗਾ ਫ਼ਾਇਦਾ
  • fed up with her father in law
    ਸਹੁਰਿਆਂ ਤੋਂ ਤੰਗ ਆ ਕੇ ਔਰਤ ਨੇ ਚੁੱਕਿਆ ਖੌਫਨਾਕ ਕਦਮ, ਪੱਖੇ ਨਾਲ ਲਟਕੀ ਮਿਲੀ ਲਾਸ਼
  • even before the wedding  the granthi committed a big incident
    Punjab : ਵਿਆਹ ਤੋਂ ਪਹਿਲਾਂ ਹੀ ਗ੍ਰੰਥੀ ਨੇ ਕਰ 'ਤਾ ਵੱਡਾ ਕਾਂਡ, ਥੋੜ੍ਹੇ ਦਿਨਾਂ ਬਾਅਦ ਚੜ੍ਹਨਾ ਸੀ ਘੋੜੀ
  • powercom is taking major action against those who steal electricity
    Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ
  • big accident in punjab
    ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...
  • lineman dies due to electric shock
    Punjab: ਬਿਜਲੀ ਠੀਕ ਕਰਨ ਲਈ ਖੰਭੇ 'ਤੇ ਚੜ੍ਹਿਆ ਸੀ ਲਾਈਨਮੈਨ, ਹੋਇਆ ਉਹ ਜੋ ਸੋਚਿਆ...
  • heavy rain for next 3 hours in punjab
    ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
  • scheduled students of punjab will get benefits
    ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
  • heavy rain to continue in punjab july 2
    ਪੰਜਾਬ 'ਚ 2 ਜੁਲਾਈ ਤੱਕ ਲਗਾਤਾਰ ਪਵੇਗਾ ਭਾਰੀ ਮੀਂਹ! ਹੋ ਗਈ ਵੱਡੀ ਭਵਿੱਖਬਾਣੀ,...
  • bikram singh majithia satyajit singh majithia  s membership chief khalsa diwan
    ਬਿਕਰਮ ਸਿੰਘ ਮਜੀਠੀਆ ਦੇ ਪਿਤਾ ਸਤਿਆਜੀਤ ਸਿੰਘ ਮਜੀਠੀਆ ਦੀ ਚੀਫ ਖਾਲਸਾ ਦੀਵਾਨ...
  • monsoon will wreak havoc in punjab big weather forecast
    ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...
Trending
Ek Nazar
powercom is taking major action against those who steal electricity

Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

china expands in yellow sea

ਚੀਨ ਨੇ ਪੀਲੇ ਸਾਗਰ 'ਚ ਕੀਤਾ ਵਿਸਥਾਰ, ਏਸ਼ੀਆ-ਪ੍ਰਸ਼ਾਂਤ ਦੇਸ਼ਾਂ ਦੀ ਵਧੀ ਚਿੰਤਾ

big accident in punjab

ਪੰਜਾਬ 'ਚ ਵੱਡਾ ਹਾਦਸਾ! ਅਮਰਨਾਥ ਯਾਤਰਾ ਲਈ ਜਾ ਰਿਹਾ ਟਰੱਕ ਅੰਡਰ ਬ੍ਰਿਜ ਹੇਠਾਂ...

explosion outside british columbia minister  s office

ਬ੍ਰਿਟਿਸ਼ ਕੋਲੰਬੀਆ ਦੀ ਮੰਤਰੀ ਦੇ ਦਫਤਰ ਦੇ ਬਾਹਰਵਾਰ ਧਮਾਕਾ

sugar output to rise at 35 mn tonnes

ਭਾਰਤ ਦਾ ਖੰਡ ਉਤਪਾਦਨ 35 ਮਿਲੀਅਨ ਟਨ ਹੋਣ ਦੀ ਸੰਭਾਵਨਾ!

snake found in canada

ਕੈਨੇਡਾ 'ਚ ਬੀਚ ਤੋਂ ਮਿਲਿਆ ਪੰਜ ਫੁੱਟ ਲੰਬਾ ਸੱਪ

cyberstorm causes panic in gulf countries

"ਸਾਈਬਰਸਟੋਰਮ" ਨਾਲ ਖਾੜੀ ਦੇਸ਼ਾਂ 'ਚ ਦਹਿਸ਼ਤ, ਭਾਰਤੀ ਸਾਫਟਵੇਅਰ ਤੋਂ ਸੰਵੇਦਨਸ਼ੀਲ...

monsoon will wreak havoc in punjab big weather forecast

ਪੰਜਾਬ 'ਚ ਮਾਨਸੂਨ ਮਚਾਏਗਾ ਤਬਾਹੀ! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ...

bulldozer action in manjit nagar jalandhar

ਪੁਲਸ ਨੇ ਘੇਰ ਲਿਆ ਪੰਜਾਬ ਦਾ ਇਹ ਇਲਾਕਾ, ਮਿੰਟਾਂ 'ਚ ਪਾਈਆਂ ਭਾਜੜਾਂ ਤੇ ਕਰ 'ਤੀ...

aap leader sajjan singh cheema s nephew taranjit cheema dies in accident

'ਆਪ' ਆਗੂ ਸੱਜਣ ਸਿੰਘ ਚੀਮਾ ਨੂੰ ਵੱਡਾ ਸਦਮਾ, ਕਾਰ ਹਾਦਸੇ 'ਚ ਭਤੀਜੇ ਦੀ ਮੌਤ

good news for those with driving licenses

Punjab: ਡਰਾਈਵਿੰਗ ਲਾਇਸੈਂਸ ਵਾਲਿਆਂ ਲਈ ਚੰਗੀ ਖ਼ਬਰ, ਹੁਣ ਨਹੀਂ ਹੋਵੇਗੀ ਇਹ...

major accident with devotees going to dera beas

ਡੇਰਾ ਬਿਆਸ ਜਾ ਰਹੀ ਸੰਗਤ ਨਾਲ ਵਾਪਰਿਆ ਵੱਡਾ ਹਾਦਸਾ, 3 ਲੋਕਾਂ ਦੀ ਦਰਦਨਾਕ ਮੌਤ

big encounter in punjab hoshiarpur

ਪੰਜਾਬ 'ਚ ਵੱਡਾ ਐਨਕਾਊਂਟਰ! ਪੁਲਸ ਨਾਲ ਮੁਠਭੇੜ ਦੌਰਾਨ ਚੱਲੀਆਂ ਤਾੜ-ਤਾੜ ਗੋਲ਼ੀਆਂ

no consensus reached on summer vacations

ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਨਹੀਂ ਬਣੀ ਸਹਿਮਤੀ

flights canceled due to bear

ਭਾਲੂ ਕਾਰਨ ਰੱਦ ਹੋਈਆਂ ਇਕ ਦਰਜਨ ਫਲਾਈਟਾਂ, ਵੀਡੀਓ ਵਾਇਰਲ

israeli attacks in gaza

ਗਾਜ਼ਾ 'ਚ ਇਜ਼ਰਾਈਲੀ ਹਮਲੇ, 34 ਲੋਕਾਂ ਦੀ ਮੌਤ

important step in treating childhood genetic heart disease

ਜੈਨੇਟਿਕ ਦਿਲ ਦੀਆਂ ਬਿਮਾਰੀਆਂ ਨਾਲ ਜੂਝ ਰਹੇ ਬੱਚਿਆਂ ਲਈ ਆਸ ਦੀ ਕਿਰਨ

punjabi son washed away in a canal in uttarakhand

Punjab: ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਿਆ ਮਾਪਿਆਂ ਦਾ ਇਕਲੌਤਾ ਪੁੱਤ ਉਤਰਾਖੰਡ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get easily australia and uk work visa
      ਆਸਾਨੀ ਨਾਲ ਪਾਓ UK ਅਤੇ ਆਸਟ੍ਰੇਲੀਆ ਦਾ ਵਰਕ ਪਰਮਿਟ, ਅੱਜ ਹੀ ਕਰੋ ਅਪਲਾਈ
    • pathankot litchi consignment qatar
      ਇੰਟਰਨੈਸ਼ਨਲ ਹੋਈ ਪਠਾਨਕੋਟ ਦੀ ਗੁਲਾਬ ਦੀ ਖ਼ੁਸ਼ਬੂ ਵਾਲੀ ਲੀਚੀ ! ਕਤਰ ਲਈ ਭੇਜੀ ਗਈ...
    • sanjeev arora oath
      ਅੱਜ ਸਹੁੰ ਚੁੱਕਣਗੇ ਸੰਜੀਵ ਅਰੋੜਾ, ਕੈਬਨਿਟ 'ਚ ਐਂਟਰੀ ਦੀ ਤਿਆਰੀ
    • nest in air india plane
      Air India ਦੇ ਜਹਾਜ਼ 'ਚ ਆਲ੍ਹਣਾ ! ਟੇਕਆਫ਼ ਤੋਂ ਪਹਿਲਾਂ ਰੋਕਣੀ ਪਈ ਫਲਾਈਟ
    • earthquake strikes
      ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਸੜਕਾਂ 'ਤੇ ਆਏ ਲੋਕ
    • we will not hesitate to bomb iran again if necessary
      'ਲੋੜ ਪਈ ਤਾਂ ਈਰਾਨ 'ਤੇ ਦੁਬਾਰਾ ਬੰਬਾਰੀ ਕਰਨ ਤੋਂ ਨਹੀਂ ਝਿਜਕਾਂਗੇ', ਡੋਨਾਲਡ...
    • heavy to very heavy rain alert in punjab
      ਪੰਜਾਬ 'ਚ ਭਾਰੀ ਤੋਂ ਭਾਰੀ ਮੀਂਹ ਦਾ ਅਲਰਟ, ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸਾਵਧਾਨ...
    • indo us trade
      ਭਾਰਤ ਨਾਲ ਖੁੱਲ੍ਹਾ ਵਪਾਰ ਕਰੇਗਾ ਅਮਰੀਕਾ ! ਰਾਸ਼ਟਰਪਤੀ ਟਰੰਪ ਨੇ ਦਿੱਤੇ ਸੰਕੇਤ
    • turkish president comments on s 400 missile s
      S-400 ਮਿਜ਼ਾਈਲ ਪ੍ਰਣਾਲੀਆਂ 'ਤੇ ਤੁਰਕੀ ਦੇ ਰਾਸ਼ਟਰਪਤੀ ਨੇ ਕੀਤੀ ਟਿੱਪਣੀ
    • how much wealth did shefali jariwala leave behind
      ਆਪਣੇ ਪਿੱਛੇ ਕਿੰਨੀ ਦੌਲਤ ਛੱਡ ਗਈ ਸ਼ੈਫਾਲੀ ਜ਼ਰੀਵਾਲਾ, ਇੰਝ ਕਰਦੀ ਸੀ ਕਮਾਈ
    • did shefali jariwala die of a heart attack
      ਕੀ ਸ਼ੈਫਾਲੀ ਜਰੀਵਾਲਾ ਦੀ ਮੌਤ ਹਾਰਟ ਅਟੈਕ ਨਾਲ ਹੋਈ? ਪੁਲਸ ਕਰ ਰਹੀ ਪਰਿਵਾਰ ਤੇ...
    • ਪੰਜਾਬ ਦੀਆਂ ਖਬਰਾਂ
    • a breach has occurred in this canal
      ਪੰਜਾਬ 'ਚ ਖ਼ਤਰੇ ਦੀ ਘੰਟੀ! ਇਸ ਨਹਿਰ 'ਚ ਪੈ ਗਿਆ ਪਾੜ
    • cobra snake enters adc s official residence
      ADC ਦੀ ਸਰਕਾਰੀ ਰਿਹਾਇਸ਼ ’ਚ ਵੜਿਆ ਕੋਬਰਾ ਸੱਪ, ਅਧਿਕਾਰੀਆਂ ਨੂੰ ਪੈ ਗਈਆਂ ਭਾਜੜਾਂ
    • kunwar vijay pratap singh was expelled from the party
      ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪਾਰਟੀ 'ਚੋਂ ਕੱਢਿਆ ਬਾਹਰ, ਮਾਨ ਸਰਕਾਰ ਦਾ ਵੱਡਾ...
    • fir case
      ਨਕਲੀ ਹਾਰਪਿਕ ਤੇ ਡੈਟੋਲ ਵੇਚਣ ਦੇ ਦੋਸ਼ ’ਚ 2 ਖ਼ਿਲਾਫ਼ ਮਾਮਲਾ ਦਰਜ
    • heavy rain for next 3 hours in punjab
      ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...
    • punjab police arrested lakha sidhana
      ਪੰਜਾਬ ਪੁਲਸ ਨੇ ਲੱਖਾ ਸਿਧਾਣਾ ਨੂੰ ਕੀਤਾ ਗ੍ਰਿਫ਼ਤਾਰ, ਜਾਣੋ ਕੀ ਹੈ ਪੂਰਾ ਮਾਮਲਾ
    • cricket player dies on the field in punjab
      ਪੰਜਾਬ 'ਚ ਕ੍ਰਿਕਟ ਖੇਡਦੇ ਖਿਡਾਰੀ ਦੀ ਮੈਦਾਨ 'ਚ ਹੀ ਮੌਤ, ਆਖ਼ਰੀ ਛੱਕਾ ਮਾਰਦੇ...
    • scheduled students of punjab will get benefits
      ਪੰਜਾਬ ਦੇ ਇਨ੍ਹਾਂ ਵਿਦਿਆਰਥੀਆਂ ਨੂੰ ਮਿਲੇਗਾ ਲਾਭ, ਸੂਬਾ ਸਰਕਾਰ ਕਰ ਰਹੀ ਵੱਡੇ...
    • a big gift to the people of punjab
      ਪੰਜਾਬ ਵਾਸੀਆਂ ਨੂੰ ਮਿਲਿਆ ਵੱਡਾ ਤੋਹਫ਼ਾ, CM ਮਾਨ ਨੇ ਟਵੀਟ ਕਰਕੇ ਦਿੱਤੀ...
    • an accident in punjab claimed two young lives
      ਪੰਜਾਬ 'ਚ ਹਾਦਸੇ ਨੇ ਲੈ ਲਈਆਂ ਦੋ ਜਵਾਨ ਜ਼ਿੰਦਗੀਆਂ, ਦੋਵੇਂ ਜ਼ਿਗਰੀ ਯਾਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +