Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 09, 2026

    5:44:10 AM

  • high alert in punjab after blasts

    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ...

  • robber flees after robbing female employee of jewellery showroom

    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ...

  • punjabi youth shot dead in manila

    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

  • transfer of 7 ias and 4 pcs officers

    7 IAS ਤੇ 4 PCS ਅਧਿਕਾਰੀਆਂ ਦੇ ਤਬਾਦਲੇ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਗੁਪਤ ਰੋਗਾਂ ਲਈ ਬਹੁਤ ਲਾਹੇਵੰਦ ਹੋ ਰਿਹੈ ਇਹ ਦੇਸੀ ਇਲਾਜ, ਜ਼ਰੂਰ ਅਜ਼ਮਾਓ

PUNJAB News Punjabi(ਪੰਜਾਬ)

ਗੁਪਤ ਰੋਗਾਂ ਲਈ ਬਹੁਤ ਲਾਹੇਵੰਦ ਹੋ ਰਿਹੈ ਇਹ ਦੇਸੀ ਇਲਾਜ, ਜ਼ਰੂਰ ਅਜ਼ਮਾਓ

  • Updated: 25 Mar, 2023 11:29 PM
Jalandhar
ayurvedic physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਜੋ ਨੌਜਵਾਨ ਵਿਆਹ ਤੋਂ ਪਹਿਲਾਂ ਜਾਂ ਬਾਅਦ ਕਿਸੇ ਵੀ ਤਰ੍ਹਾਂ ਦੀ ਸੈਕਸੁਅਲ ਕਮਜ਼ੋਰੀ ਤੋਂ ਪ੍ਰੇਸ਼ਾਨ ਹਨ ਅਤੇ ਜਿਹੜੇ ਬਜ਼ੁਰਗ ਵੀਰ ਵਧੇਰੇ ਉਮਰ ਕਾਰਨ ਜਾਂ ਸ਼ੂਗਰ ਕਾਰਨ ਮਰਦਮੀ ਤਾਕਤ ਦੀ ਕਮੀ ਮਹਿਸੂਸ ਕਰਦੇ ਹਨ ਤਾਂ ਇਹ ਖ਼ਾਸ ਖ਼ਬਰ ਜ਼ਰੂਰ ਧਿਆਨ ਨਾਲ ਪੜ੍ਹੋ। ਮਰਦਾਨਾ ਕਮਜ਼ੋਰੀ (Sexual Weakness) ਇਕ ਅਜਿਹੀ ਸਮੱਸਿਆ ਹੈ, ਜਿਸ ਨਾਲ ਅੱਜ ਦੁਨੀਆ ਭਰ ਦੇ ਕਰੋੜਾਂ ਲੋਕ ਜੂਝ ਰਹੇ ਹਨ। ਇਹ ਕਮਜ਼ੋਰੀ ਕਈ ਪ੍ਰਕਾਰ ਦੀ ਹੋ ਸਕਦੀ ਹੈ, ਜਿਵੇਂ ਸਰੀਰਕ ਸੰਬੰਧ ਬਣਾਉਂਦੇ ਸਮੇਂ ਜਲਦੀ ਗਿਰ ਜਾਣਾ (ਸ਼ੀਘਰਪਤਨ), ਇਰੈਕਸ਼ਨ ਦੀ ਕਮੀ (ਨਸਾਂ ’ਚ ਢਿੱਲਾਪਣ), ਪਿਸ਼ਾਬ ਕਰਦੇ ਸਮੇਂ ਧਾਤੂ ਦਾ ਗਿਰਨਾ (ਧਾਂਤ ਰੋਗ), ਰਾਤ ਨੂੰ ਸੁੱਤੇ ਹੋਏ ਆਪਣੇ-ਆਪ ਵੀਰਜ ਦਾ ਰਿਸਣਾ (ਸੁਪਨਦੋਸ਼), ਜੋਸ਼ ਤੇ ਸਟੈਮਿਨਾ ਦੀ ਕਮੀ (ਮਰਦਾਨਾ ਕਮਜ਼ੋਰੀ), ਸੰਭੋਗ ’ਚ ਰੁਚੀ ਨਾ ਰਹਿਣਾ (ਨਾਮਰਦੀ) ਆਦਿ। ਇਨ੍ਹਾਂ ਸਭ ਸਮੱਸਿਆਵਾਂ ਦੇ ਪਿੱਛੇ ਦਾ ਕਾਰਨ ਨਸ਼ੇ, ਸਟੈਮਿਨਾ ਅਤੇ ਊਰਜਾ ਦੀ ਕਮੀ ਦੇ ਨਾਲ-ਨਾਲ ਮਾਨਸਿਕ ਤਣਾਅ ਵੀ ਹੋ ਸਕਦਾ ਹੈ। 

ਘੱਟ ਸ਼ੁਕਰਾਣੂ (Low Sperm Count) ਸਮੱਸਿਆ?

ਅੱਜਕੱਲ ਪੁਰਸ਼ਾਂ 'ਚ ਸੈਕਸੁਅਲ ਹੈਲਥ (Sexual Health) ਨਾਲ ਜੁੜੀਆਂ ਕਈ ਅਜਿਹੀਆਂ ਸਮੱਸਿਆਵਾਂ ਵੇਖਣ ਨੂੰ ਮਿਲ ਰਹੀਆਂ ਹਨ, ਜਿਸ ਦੇ ਕਾਰਨ ਪੁਰਸ਼ ਨਿਸੰਤਾਨ (Male Infertility) ਦੀ ਸਮੱਸਿਆ ਦਾ ਸ਼ਿਕਾਰ ਹੋ ਰਹੇ ਹਨ। ਇਕ ਤੰਦਰੁਸਤ ਪੁਰਸ਼ ਦੇ ਸਰੀਰ ’ਚ ਪ੍ਰਤੀ ਸੈਕੰਡ 1500 ਸ਼ੁਕਰਾਣੂ (Sperm) ਬਣਦੇ ਹਨ ਪਰ ਅੱਜ ਦੀ ਜੀਵਨਸ਼ੈਲੀ ਦੇ ਕਾਰਨ ਬਹੁਤ ਸਾਰੇ ਪੁਰਸ਼ ਸ਼ੁਕਰਾਣੂਆਂ ਦੀ ਸਮੱਸਿਆ ਦਾ ਸਾਹਮਣਾ ਕਰ ਰਹੇ ਹਨ। ਇੰਨਾ ਹੀ ਨਹੀਂ, ਸ਼ੁਕਰਾਣੂਆਂ ਦੀ ਗੁਣਵੱਤਾ ਵੀ ਘਟ ਰਹੀ ਹੈ। ਡਾਈਟ ਜਿੰਨੀ ਵਧੀਆ ਹੋਵੇਗੀ, Sperm Count ਓਨਾ ਹੀ ਬਿਹਤਰ ਹੋਵੇਗਾ।

ਆਪਣੀ ਡਾਈਟ ’ਚ ਅੰਡੇ, ਡਾਰਕ ਚਾਕਲੇਟ, ਲਸਣ, ਕੇਲਾ, ਕੱਦੂ ਦੇ ਬੀਜ, ਬਰੋਕਲੀ, ਅਖਰੋਟ ਤੇ ਪਾਲਕ ਜ਼ਰੂਰ ਸ਼ਾਮਲ ਕਰੋ। ਸ਼ਰਾਬ ਅਤੇ ਸਿਗਰੇਟ ਦੇ ਸੇਵਨ ਤੋਂ ਬਚੋ, ਨਸ਼ੇ ਨਾ ਕਰੋ, ਟਾਈਟ ਅੰਡਰਵੀਅਰ ਨਾ ਪਾਓ, ਵਜ਼ਨ ਘਟਾਓ, ਮਸਾਲੇਦਾਰ ਭੋਜਨ, ਫਾਸਟ ਫੂਡ, ਜੰਕ ਫੂਡ ਤੋਂ ਪ੍ਰਹੇਜ਼ ਰੱਖੋ, ਜ਼ਿਆਦਾ ਤਣਾਅ ਨਾ ਲਓ, ਲੈਪਟਾਪ ਨੂੰ ਆਪਣੇ ਪੱਟਾਂ ’ਤੇ ਨਾ ਰੱਖੋ ਤੇ ਮੋਬਾਈਲ ਨੂੰ ਜ਼ਿਆਦਾਤਰ ਪੈਂਟ ਦੀ ਜੇਬ ’ਚ ਨਾ ਪਾਓ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਜਾਂ ਸ਼ੁਕਰਾਣੂਆਂ ਦੀ ਕਿਸੇ ਵੀ ਸਮੱਸਿਆ ਲਈ ਇਕ ਵਾਰ ਰੌਸ਼ਨ ਹੈਲਥ ਕੇਅਰ ਦੇ ਤਜਰਬੇਕਾਰ ਆਯੁਰਵੈਦਿਕ ਡਾਕਟਰਾਂ ਨਾਲ ਜ਼ਰੂਰ ਸਲਾਹ ਲਵੋ।

ਮਰਦਾਨਾ ਕਮਜ਼ੋਰੀ ਦੇ ਮੁੱਖ ਲੱਛਣ?

ਦੋਸਤੋ! ਸਭ ਤੋਂ ਪਹਿਲਾਂ ਤਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਨਾਲ ਤਿਆਰ ਆਯੁਰਵੈਦਿਕ ਦੇਸੀ ਇਲਾਜ

ਆਯੁਰਵੈਦਿਕ ਜੜ੍ਹੀ-ਬੂਟੀਆਂ ਕਾਰਗਰ ਅਤੇ ਸਭ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਸਾਬਤ ਹੋ ਰਹੀਆਂ ਹਨ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਮਰਦਾਂ ਦੇ ਹਰ ਤਰਾਂ ਦੇ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਤੇ ਢਿੱਲਾਪਣ ਦੂਰ ਕਰਨ ਲਈ ਸਾਡੀ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ ਜ਼ਰੂਰ ਵਰਤ ਕੇ ਵੇਖੋ।

ਸ਼ੂਗਰ ਰੋਗੀਆਂ ਤੇ ਬਜ਼ੁਰਗ ਵੀਰਾਂ ਲਈ ਖ਼ਾਸ ਡਾਇਮੰਡ ਕੋਰਸ

ਪੁਰਾਣੀ ਕਹਾਵਤ ਹੈ ਕਿ ‘‘ਮਰਦ ਅਤੇ ਘੋੜਾ ਕਦੇ ਵੀ ਬੁੱਢੇ ਨਹੀਂ ਹੁੰਦੇ।’’ ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।
ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਨੂੰ ਅਪਣਾਓ-ਜ਼ਿੰਦਗੀ ਨੂੰ ਖ਼ੁਸ਼ਹਾਲ ਬਣਾਓ

ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। 'ਰੌਸ਼ਨ ਹੈਲਥ ਕੇਅਰ' ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ 'ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਨੋਟ– ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/Imo) +91-73473-07214 ਤੇ +91-95178-44366 ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles

CM ਮਾਨ ਵੱਲੋਂ ਪੰਜਾਬ ਪੁਲਸ ਨੂੰ ਸਖ਼ਤ ਹਦਾਇਤਾਂ, ਗ੍ਰਿਫ਼ਤਾਰ ਕੀਤੇ 177 ਵਿਅਕਤੀਆਂ ਬਾਰੇ ਲਿਆ ਜਾ ਸਕਦੈ ਇਹ ਫ਼ੈਸਲਾ

NEXT STORY

Stories You May Like

  • now food will not be wasted due to heat
    ਹੁਣ ਗਰਮੀ ਕਾਰਨ ਖਾਣਾ ਨਹੀਂ ਹੋਵੇਗਾ ਬੇਕਾਰ!ਅਜ਼ਮਾਓ ਇਹ ਸੌਖੇ ਘਰੇਲੂ ਨੁਸਖ਼ੇ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • these people should not eat desi ghee
    ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ
  • your house will stay cool even without ac
    ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
  • country made pistol  accused arrested
    ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
  • quasi doctors who treat every disease are thriving on drugs
    ਹਰ ਬੀਮਾਰੀ ਦਾ ਇਲਾਜ ਕਰਨ ਵਾਲੇ ਨੀਮ ਹਕੀਮ ਡਰੱਗ ਤੋਂ ਹੋ ਰਹੇ ਪ੍ਰਫੁੱਲਿਤ
  • punjab schools students
    ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
  • benefits of mustard
    ਸੈਂਕੜੇ ਬਿਮਾਰੀਆਂ ਦਾ ਰਾਮਬਾਣ ਇਲਾਜ ਹੈ ਰਸੋਈ ਦੀ ਇਹ 'ਨਿੱਕੀ ਜਿਹੀ ਚੀਜ਼' ! ਫਾਇਦੇ ਜਾਣ ਉਡਣਗੇ ਹੋਸ਼
  • high alert in punjab after blasts
    ਧਮਾਕਿਆਂ ਤੋਂ ਬਾਅਦ ਪੰਜਾਬ 'ਚ ਹਾਈ ਅਲਰਟ: ਜਲੰਧਰ 'ਚ ਸਖ਼ਤ ਨਾਕਾਬੰਦੀ, ਕਮਿਸ਼ਨਰ...
  • robber flees after robbing female employee of jewellery showroom
    ਜਲੰਧਰ: ਜਿਊਲਰ ਸ਼ੋਰੂਮ ਦੀ ਮਹਿਲਾ ਕਰਮਚਾਰੀ ਤੋਂ ਲੁੱਟ, ਆਈਫੋਨ ਤੇ ਨਕਦੀ ਖੋਹ ਕੇ...
  • punjabi youth shot dead in manila
    ਮਨੀਲਾ ’ਚ ਪੰਜਾਬੀ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
  • long power cut to occur in punjab on saturday
    ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
  • latest of punjab weather till may 12 released
    ਪੰਜਾਬ Weather ਦੀ 12 ਮਈ ਤੱਕ ਦੀ Latest ਅਪਡੇਟ ਜਾਰੀ! ਇਨ੍ਹਾਂ ਜ਼ਿਲ੍ਹਿਆਂ 'ਚ...
  • launch of the book learn italian with nita brothers at ct group
    ਸੀਟੀ ਗਰੁੱਪ 'ਚ 'Learn Italian with Nita & Brothers' ਕਿਤਾਬ ਦਾ ਸ਼ਾਨਦਾਰ...
  • allegations of gunda tax collection from street vendors in focal point area
    ਫੋਕਲ ਪੁਆਇੰਟ ਏਰੀਆ ’ਚ ਰੇਹੜੀ-ਫੜ੍ਹੀ ਵਾਲਿਆਂ ਤੋਂ ਗੁੰਡਾ ਟੈਕਸ ਵਸੂਲੀ ਦੇ ਦੋਸ਼,...
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
Trending
Ek Nazar
punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

tvk vijay tamil nadu new cm

ਤਮਿਲਨਾਡੂ 'ਚ CM ਅਹੁਦੇ ’ਤੇ ਵਿਜੇ ਦੀ ਸਹੁੰ ’ਤੇ ਗ੍ਰਹਿਣ! VCK ਨੇ ਰੱਖੀ ਸ਼ਰਤ,...

wearing gold is not auspicious for everyone

Gold ਪਾਉਣਾ ਹਰ ਕਿਸੇ ਲਈ ਸ਼ੁੱਭ ਨਹੀਂ! ਇਨ੍ਹਾਂ ਰਾਸ਼ੀਆਂ ਵਾਲਿਆਂ ਨੂੰ ਹੋ ਸਕਦੈ...

truck crushes

ਕਹਿਰ ਓ ਰੱਬਾ! ਬੇਕਾਬੂ ਟਰੱਕ ਨੇ ਦਰੜਿਆ ਪਰਿਵਾਰ, ਸੜਕ 'ਤੇ ਵਿਛ ਗਈਆਂ ਲਾਸ਼ਾਂ

viral video green color cucumber

ਇਦਾਂ ਚੜਾਇਆ ਜਾਂਦੈ ਖੀਰਿਆਂ ਨੂੰ ਜਾਨਲੇਵਾ ਰੰਗ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ...

hostage situation at bank

ਕੈਸ਼ ਲਿਜਾ ਰਹੇ ਬੈਂਕ ਵੈਨ ਦੇ ਡਰਾਈਵਰ ਨੂੰ ਬਣਾ ਲਿਆ ਗਿਆ ਬੰਧਕ! ਜਰਮਨ ਪੁਲਸ ਨੇ...

mortar shell hits civilian area

ਪਾਕਿਸਤਾਨ : ਰਿਹਾਇਸ਼ੀ ਖੇਤਰ 'ਚ ਡਿੱਗਿਆ ਮੋਰਟਾਰ ਸ਼ੈੱਲ, 6 ਲੋਕਾਂ ਦੀ ਮੌਤ ਤੇ...

cuba  us official statement

ਹਾਲੇ ਨਹੀਂ ਕਰਾਂਗੇ ਕਿਊਬਾ 'ਤੇ ਹਮਲਾ! ਅਮਰੀਕੀ ਅਧਿਕਾਰੀ ਦਾ ਵੱਡਾ ਬਿਆਨ

major restrictions imposed in nawanshahr district  orders till july 4

ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਵੱਡੀਆਂ ਪਾਬੰਦੀਆਂ! 4 ਜੁਲਾਈ ਤੱਕ ਜਾਰੀ...

gurdwara sahib in canada

ਕੈਨੇਡਾ ਦੇ ਗੁਰੂਘਰ 'ਚ ਲੜ ਪਈਆਂ ਦੋ ਧਿਰਾਂ, ਵੀਡੀਓ ਵਾਇਰਲ

409 gold coins found destroyed home

ਮਿਲਿਆ ਵੱਡਾ ਖਜ਼ਾਨਾ! ਰੂਸ 'ਚ ਘਰ ਦੇ ਮਲਬੇ 'ਚੋਂ ਮਿਲੇ 100 ਸਾਲਾਂ ਤੋਂ ਲੁਕਾਏ...

explosion in two volcanoes

ਇੰਡੋਨੇਸ਼ੀਆ 'ਚ ਫਟੇ ਦੋ ਜਵਾਲਾਮੁਖੀ , ਤਿੰਨ ਪਰਬਤਾਰੋਹੀਆਂ ਦੀ ਮੌਤ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

kidney health bad drinks for kidney

Kidney Disease Drinks: ਤੁਰੰਤ ਛੱਡ ਦਿਓ ਇਹ 3 ਡ੍ਰਿੰਕਸ, ਨਹੀਂ ਤਾਂ ਕਿਡਨੀ ਹੋ...

960 crore scam former minister  arrest

96,00,00,00,000 ਦੇ ਘੁਟਾਲੇ ‘ਚ ਸਾਬਕਾ ਮੰਤਰੀ ਗ੍ਰਿਫ਼ਤਾਰ! ਰਾਜਸਥਾਨ ਦੀ ਸਿਆਸਤ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • students block sirhind national highway
      ਵਿਦਿਆਰਥੀਆਂ ਨੇ ਕੀਤਾ ਸਰਹਿੰਦ ਨੈਸ਼ਨਲ ਹਾਈਵੇ ਜਾਮ, ਕਾਲਜ ਮੈਨੇਜਮੈਂਟ 'ਤੇ ਲਾਏ...
    • out of control truck wreaks havoc in tanda udmur
      ਟਾਂਡਾ ਉੜਮੁੜ 'ਚ ਬੇਕਾਬੂ ਟਰੱਕ ਦਾ ਕਹਿਰ! 4 ਲੋਕਾਂ ਨੂੰ ਦਰੜਿਆ; ਔਰਤ ਸਣੇ 2 ਦੀ...
    • robbers caught by people
      ਲੋਕਾਂ ਨੇ ਕਾਬੂ ਕੀਤੇ ਲੁਟੇਰੇ, ਛਿੱਤਰ ਪਰੇਡ ਮਗਰੋਂ ਕੀਤਾ ਪੁਲਸ ਹਵਾਲੇ
    • long power cut to occur in punjab on saturday
      ਸ਼ਨੀਵਾਰ ਨੂੰ ਲੱਗੇਗਾ ਲੰਬਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬਿਜਲੀ...
    • ludhiana truck fire
      ਲੁਧਿਆਣਾ 'ਚ ਚੱਲਦੇ ਟਰੱਕ ਨੂੰ ਲੱਗ ਗਈ ਅੱਗ! ਸੜਕ 'ਤੇ ਕਈ ਕਿੱਲੋਮੀਟਰ ਤਕ ਦੌੜਿਆ...
    • mother arrested for killing children by throwing them into a kali bein
      ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ...
    • certificates of being amritdhari sought from members of chief khalsa diwan
      ਚੀਫ਼ ਖ਼ਾਲਸਾ ਦੀਵਾਨ ਦੇ ਮੈਂਬਰਾਂ ਨੂੰ ਅੰਮ੍ਰਿਤਧਾਰੀ ਹੋਣ ਦੇ ਸਰਟੀਫਿਕੇਟ ਦੇਣ ਦੇ...
    • faridkot youth in canada
      ਕੈਨੇਡਾ ਤੋਂ ਆਏ ਫੋਨ ਨੇ ਪੁਆ ਦਿੱਤਾ ਚੀਕ-ਚਿਹਾੜਾ, 28 ਸਾਲਾ ਪੁੱਤ ਦੀ ਅਚਾਨਕ ਮੌਤ
    • kuldeep singh gargajj jathedar
      ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ, ਸੁਧਾਰ ਲਓ ਕਾਨੂੰਨ ਨਹੀਂ ਤਾਂ...
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +