Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    5:35:50 PM

  • ludhaina businessman rimpy aneja

    ਪੰਜਾਬ: ਕਾਰੋਬਾਰੀ ਨੇ ਵੀਡੀਓ 'ਚ ਸਨਸਨੀਖੇਜ਼ ਦੋਸ਼...

  • what to know about hantavirus

    'Hantavirus' ਕਾਰਨ 3 ਯਾਤਰੀਆਂ ਮੌਤ, WHO ਨੇ...

  • weather to change again in punjab

    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ...

  • thalapathy vijay  s wife sangeeta has taken a loan of crores from her husband

    ਥਲਪਤੀ ਵਿਜੇ ਦੀ ਪਤਨੀ ਸੰਗੀਤਾ 400 ਕਰੋੜ ਦੀ ਮਾਲਕਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੁਣ ਵਧੇਰੀ ਉਮਰ ਤੋਂ ਨਾ ਸ਼ਰਮਾਓ, ਬੇਸ਼ੁਮਾਰ ਤਾਕਤ ਤੇ ਜੋਸ਼ ਵਧਾਓ

PUNJAB News Punjabi(ਪੰਜਾਬ)

ਹੁਣ ਵਧੇਰੀ ਉਮਰ ਤੋਂ ਨਾ ਸ਼ਰਮਾਓ, ਬੇਸ਼ੁਮਾਰ ਤਾਕਤ ਤੇ ਜੋਸ਼ ਵਧਾਓ

  • Updated: 21 May, 2023 11:53 PM
Jalandhar
ayurvedic physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦੋਸਤੋ! ਗੱਲ ਕਰਨ ਲੱਗਾ ਹਾਂ ਮਰਦਾਨਾ ਕਮਜ਼ੋਰੀ, ਵਧੇਰੇ ਉਮਰ ਅਤੇ ਸ਼ੂਗਰ ਨਾਲ ਸਬੰਧਤ ਬੀਮਾਰੀਆਂ ਦੇ ਲੱਛਣ, ਕਾਰਨ ਤੇ ਇਨਸਾਨ ਦੀ ਜ਼ਿੰਦਗੀ ’ਤੇ ਹੋਣ ਵਾਲੇ ਪ੍ਰਭਾਵ ਬਾਰੇ। ਅੱਜ ਦੇ ਯੁੱਗ ਦੀ ਗੱਲ ਕਰੀਏ ਤਾਂ ਸਾਨੂੰ ਆਪਣੇ ਪੁਰਾਣੇ ਬਜ਼ੁਰਗਾਂ ਤੋਂ ਪਤਾ ਲੱਗਦਾ ਹੈ ਕਿ ਉਹ ਕਿਸ ਤਰ੍ਹਾਂ ਵਧੀਆ ਖੁਰਾਕ ਦੇ ਨਾਲ ਆਪਣੇ ਆਪ ਨੂੰ ਮਿਹਨਤ ਵਾਲੇ ਕੰਮਾਂ ’ਚ ਪਾ ਕੇ ਆਪਣੇ ਸਰੀਰ ਨੂੰ ਇਕ ਠੋਸ ਬੁਨਿਆਦ ਦਿੰਦੇ ਸਨ ਪਰ ਅੱਜ ਦੇ ਜ਼ਮਾਨੇ ’ਚ ਵਧ ਰਹੀ ਟੈਕਨਾਲੋਜੀ ਕਾਰਨ ਮਿਹਨਤ ਵਾਲੇ ਕੰਮ ਖ਼ਤਮ ਹੋਣ ਤੋਂ ਇਲਾਵਾ ਮੋਬਾਇਲ, ਇੰਟਰਨੈੱਟ, ਫਾਸਟ ਫੂਡ, ਮਿਲਾਵਟੀ ਖੁਰਾਕਾਂ ਦੇ ਇਸਤੇਮਾਲ ਨੇ ਸੈਕਸ ਸਮੱਸਿਆਵਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ’ਚ ਮਰਦਾਨਾ ਕਮਜ਼ੋਰੀ ਹੋਣਾ ਆਮ ਗੱਲ ਹੋ ਗਈ ਹੈ ਪਰ ਇਹ ਆਮ ਗੱਲ ਉਨ੍ਹਾਂ ਦੀਆਂ ਆਪਣੀਆਂ ਹੀ ਕੀਤੀਆਂ ਗ਼ਲਤੀਆਂ ਕਾਰਨ ਹੈ।

ਆਯੁਰਵੇਦ ਦੇ ਅਨੁਸਾਰ ਜਦੋਂ ਪੁਰਸ਼ਾਂ ਦੀ ਉਮਰ 50 ਸਾਲ ਦੀ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਸਰੀਰ ਵਿਚ ਟੈਸਟੇਸਟੇਰੋਨ ਹਾਰਮੋਨਜ਼ ਦਾ ਨਿਰਮਾਣ ਹੋਣਾ ਘੱਟ ਜਾਂਦਾ ਹੈ, ਨਾਲ ਹੀ ਉਨ੍ਹਾਂ ਦੇ ਸਰੀਰ ਦੀ ਇਮਿਊਨ ਸਿਸਟਮ ਵੀ ਕਮਜ਼ੋਰ ਹੋਣ ਲੱਗਦਾ ਹੈ, ਜਿਸ ਕਾਰਨ ਉਨ੍ਹਾਂ ਦੀ ਮਰਦਾਨਾ ਤਾਕਤ ਖ਼ਤਮ ਹੋਣ ਲੱਗਦੀ ਹੈ। ਇਹੀ ਵਜ੍ਹਾ ਹੈ ਕਿ ਵੱਧਦੀ ਉਮਰ ਦੇ ਨਾਲ-ਨਾਲ ਸਾਡੀ ਯੌਨ ਇੱਛਾ ਵੀ ਘੱਟ ਹੋਣ ਲੱਗਦੀ ਹੈ, ਜੋ ਕਿ ਇਕ ਆਮ ਗੱਲ ਹੈ। ਉਮਰ ਵਧਣ ਦੇ ਨਾਲ ਸੈਕਸ ਦੀ ਇੱਛਾ ਦਾ ਘੱਟ ਹੋਣਾ, ਸਰੀਰਕ ਕਮਜ਼ੋਰੀ ਮਹਿਸੂਸ ਕਰਨਾ, ਸੰਭੋਗ ਦੌਰਾਨ ਨਸਾਂ 'ਚ ਤਣਾਅ ਨਾ ਆਉਣਾ, ਸ਼ੀਘਰ ਪਤਨ (ਸਮਾਂ ਘੱਟ ਲੱਗਣਾ) ਅਜਿਹਾ ਜ਼ਿਆਦਾਤਰ ਪੁਰਸ਼ਾਂ ਦੇ ਨਾਲ ਹੁੰਦਾ ਹੈ ਪਰ ਇਸ ਵਿਚ ਚਿੰਤਾ ਕਰਨ ਵਾਲੀ ਕੋਈ ਗੱਲ ਨਹੀਂ ਹੈ, ਆਯੁਰਵੇਦ ਵਿਚ ਹੈ ਇਸ ਦਾ ਸਹੀ ਸਮਾਧਾਨ।

ਸ਼ੂਗਰ ਰੋਗੀਆਂ ਲਈ ਖ਼ਾਸ ਦੇਸੀ ਨੁਸਖ਼ਾ

ਸ਼ੂਗਰ ਅੱਜਕੱਲ੍ਹ ਇਕ ਆਮ ਬੀਮਾਰੀ ਬਣ ਗਈ ਹੈ। ਇਸ ਨੂੰ ਹਲਕੇ ’ਚ ਲੈਣਾ ਸਰੀਰ ਲਈ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਕਿਡਨੀ, ਸਰੀਰ ਦੇ ਮਹੱਤਵਪੂਰਨ ਅੰਗਾਂ ਤੇ ਦਿਲ ’ਤੇ ਅਸਰ ਪੈਂਦਾ ਹੈ। ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਇਹ ਸਮੱਸਿਆ ਬਹੁਤ ਜ਼ਿਆਦਾ ਮਿੱਠਾ ਖਾਣ ਨਾਲ ਹੁੰਦੀ ਹੈ, ਜਦਕਿ ਅਜਿਹਾ ਨਹੀਂ ਹੈ। ਇਸ ਦਾ ਕਾਰਨ ਤਣਾਅ ਤੇ ਚਿੰਤਾ ਵੀ ਹੈ ਤੇ ਉਥੇ ਹੀ ਜੈਨੇਟਿਕ ਕਾਰਨ ਇਸ ਬੀਮਾਰੀ ਦਾ ਕਾਰਨ ਹੋ ਸਕਦੇ ਹਨ। ਅੱਜ ਦਾ ਵਿਗੜਿਆ ਲਾਈਫਸਟਾਈਲ ਵੀ ਇਸ ਬੀਮਾਰੀ ਨੂੰ ਵਧਾ ਰਿਹਾ ਹੈ।

ਨਸਾਂ ਦਾ ਢਿੱਲਾਪਣ (Erectile Dysfuction) ਅਤੇ ਮਰਦਾਨਾ ਕਮਜ਼ੋਰੀ (Sexual Dysfuction) ਦੀ ਸਮੱਸਿਆ ਸ਼ੂਗਰ ਰੋਗੀਆਂ ’ਚ ਆਮ ਵੇਖੀ ਜਾਂਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਸਭ ਤੋਂ ਜ਼ਿਆਦਾ ਧਿਆਨ ਬਲੱਡ ਸ਼ੂਗਰ ਨੂੰ ਸਹੀ ਰੱਖਣ ’ਚ ਦੇਣਾ ਚਾਹੀਦਾ ਹੈ। ਸ਼ੂਗਰ ਦੀ ਕਮਜ਼ੋਰੀ ਲਈ ਸਾਡਾ ਖ਼ਾਸ ਦੇਸੀ ਨੁਸਖ਼ਾ ਇਕ ਵਾਰ ਜ਼ਰੂਰ ਵਰਤੋ। ਮਰਦਾਨਾ ਕਮਜ਼ੋਰੀ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਸ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਨੌਜਵਾਨੋਂ ਹੁਣ ਨਿਰਾਸ਼ ਨਾ ਹੋਵੋ

ਦੋਸਤੋ! ਕਈ ਨੌਜਵਾਨ ਬਚਪਨ ਦੀਆਂ ਗ਼ਲਤੀਆਂ ਕਾਰਨ ਜਾਂ ਗ਼ਲਤ ਸੰਗਤ ’ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ, ਆਪਣੇ ਆਪ ਵੀਰਜ ਦਾ ਰਿਸਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗ਼ਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। Newly Married ਨੌਜਵਾਨਾਂ ਲਈ ਸਪੈਸ਼ਲ ਹਨੀਮੂਨ ਕੋਰਸ।

ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ

ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ

ਦੇਸ਼ਾਂ ਤੇ ਖ਼ਾਸ ਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਬ੍ਰਾਂਚ ਆਫਿਸ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles

ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ 'ਚ ASI ਗ੍ਰਿਫ਼ਤਾਰ

NEXT STORY

Stories You May Like

  • major on petrol diesel lpg oil companies demand price hike
    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ ਕੰਪਨੀਆਂ ਨੇ ਸਰਕਾਰ ਨੂੰ ਕੀਤੀ ਮੰਗ
  • t20 cricket
    14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ ਰਿਕਾਰਡਤੋੜ ਬੋਲੀ
  • kashmir chief minister omar abdullah
    ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ
  • 42 essential medicines become cheaper
    42 ਜ਼ਰੂਰੀ ਦਵਾਈਆਂ ਹੋਈਆਂ ਸਸਤੀਆਂ; ਹੁਣ ਲਿਸਟ ਨਾ ਲਗਾਉਣ ਵਾਲੇ ਦੁਕਾਨਦਾਰਾਂ 'ਤੇ ਹੋਵੇਗੀ ਸਖ਼ਤ ਕਾਰਵਾਈ
  • the young man jumped from the third floor
    ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ ਤੋਂ ਮਾਰੀ ਛਾਲ
  • stock market sensex jumps 500 points paytm shares fall 8 percent
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 638 ਅੰਕ ਉਛਲਿਆ, 8 ਫੀਸਦੀ ਡਿੱਗੇ Paytm ਦੇ ਸ਼ੇਅਰ
  • famous actor is still single at the age of 67
    67 ਸਾਲ ਦੀ ਉਮਰ 'ਚ ਵੀ ਕੁਆਰਾ ਹੈ ਮਸ਼ਹੂਰ ਅਦਾਕਾਰ, ਕਿਹਾ- 'ਕਿਤੇ ਨਾ ਕਿਤੇ ਜ਼ਰੂਰ ਹੋਵੇਗੀ ਮੇਰੀ ਘਰਵਾਲੀ'
  • now  don  t make this mistake even by mistake while filing itr
    ਹੁਣ ITR ਫਾਈਲ ਕਰਨ ਸਮੇਂ ਭੁੱਲ ਕੇ ਵੀ ਨਾ ਕਰਿਓ ਇਹ ਗਲਤੀ, ਹੋ ਸਕਦੀ ਹੈ ਜੇਲ੍ਹ
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
Trending
Ek Nazar
indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab police  police vehicle  police accident
      ਹਾਦਸੇ ਤੋਂ ਬਾਅਦ ਬੁਰੀ ਤਰ੍ਹਾਂ ਨੁਕਸਾਨੀ ਗਈ ਪੰਜਾਬ ਪੁਲਸ ਦੀ ਗੱਡੀ, ਥਾਣੇਦਾਰ...
    • big news about smart electricity meters in punjab
      ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੂਰਾ ਮਾਮਲਾ ਜਾਣ ਹਰ...
    • punjab schools school holidays students
      ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ ਤੁਰੰਤ ਛੁੱਟੀ ਦੇ ਹੁਕਮ, ਇਸ ਲਈ ਲਿਆ ਗਿਆ ਫ਼ੈਸਲਾ
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • fir case
      ਜ਼ਮੀਨ ਦੇ ਸੌਦੇ ’ਚ ਮਾਰੀ 2 ਕਰੋੜ 20 ਲੱਖ ਦੀ ਠੱਗੀ
    • fire in barnala
      ਹੰਡਿਆਇਆ ਵਿਖੇ ਲੱਕੜ ਦੇ ਆਰੇ 'ਚ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦੀ ਲੱਕੜ ਸੜ ਕੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਗੁੰਡਾਗਰਦੀ: ਬਦਮਾਸ਼ਾਂ ਨੇ ਬੱਸਾਂ ਤੋਂ ਕੀਤੀ ਨਾਜਾਇਜ਼...
    • 5 schools including bsf school in jalandhar declared holiday
      Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +