ਜਲੰਧਰ (ਬਿਊਰੋ) : ਅੱਜ ਦੀ ਭੱਜ-ਦੌੜ ਭਰੀ ਜ਼ਿੰਦਗੀ 'ਚ ਹਰ ਕੋਈ ਕਿਸੇ ਨਾ ਕਿਸੇ ਸਮੱਸਿਆ ਤੋਂ ਪ੍ਰੇਸ਼ਾਨ ਹੈ। ਵਿਅਸਤ ਜ਼ਿੰਦਗੀ 'ਚ ਗਲਤ ਖਾਣ-ਪੀਣ ਅਤੇ ਖਰਾਬ ਜੀਵਨਸ਼ੈਲੀ ਵੀ ਇਨ੍ਹਾਂ ਸਮੱਸਿਆਵਾਂ ਦੀ ਜੜ੍ਹ ਹੈ। ਇਨ੍ਹਾਂ ਸਮੱਸਿਆਵਾਂ 'ਚੋਂ ਇਕ ਹੈ ਯੌਨ ਸਮੱਸਿਆ (Sexual Dysfuction) ਦੀ ਕਮੀ। ਅੱਜ ਦੇ ਸਮੇਂ 'ਚ ਜ਼ਿਆਦਾਤਰ ਪੁਰਸ਼ ਖਾਸ ਕਰਕੇ ਨੌਜਵਾਨ ਵਰਗ ਇਸ ਸਮੱਸਿਆ ਦਾ ਸ਼ਿਕਾਰ ਹੋ ਰਹੇ ਹਨ। ਇਸ ਸਮੱਸਿਆ ਤੋਂ ਪੀੜਤ ਪੁਰਸ਼ ਸ਼ਰਮਿੰਦਗੀ ਕਾਰਨ ਆਪਣੀ ਗੱਲ ਕਿਸੇ ਦੇ ਸਾਹਮਣੇ ਬੋਲ ਨਹੀਂ ਪਾਉਂਦੇ ਕਿ ਸਮਾਜ 'ਚ ਉਨ੍ਹਾਂ ਦੀ ਬੇਇੱਜ਼ਤੀ ਹੋ ਜਾਵੇਗੀ। ਇਹੀ ਕਾਰਨ ਹੈ ਕਿ ਆਪਣੇ ਦੇਸ਼ 'ਚ ਯੌਨ ਰੋਗਾਂ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਕਿਉਂਕਿ ਜ਼ਿਆਦਾਤਰ ਲੋਕ ਇਸ ਦਾ ਇਲਾਜ ਨਹੀਂ ਕਰਦੇ।
ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ ਦੇ ਲੱਛਣ :
ਮਰਦਾਨਾ ਕਮਜ਼ੋਰੀ ’ਚ ਤੁਹਾਨੂੰ ਹੇਠ ਲਿਖੇ ਲੱਛਣ ਨਜ਼ਰ ਆ ਸਕਦੇ ਹਨ, ਜਿਵੇਂ ਕਿ
1. ਯੌਨ ਇੱਛਾ ’ਚ ਕਮੀ ਹੋਣਾ ਜਾਂ ਦਿਲਚਸਪੀ ਘਟ ਜਾਣਾ।
2. ਕਾਮ ਉਤੇਜਨਾ ਦੀ ਕਮੀ ਹੋਣਾ।
3. ਸੰਭੋਗ ਕਰਨ ਤੋਂ ਪਹਿਲਾਂ ਹੀ ਘਬਰਾਹਟ ਮਹਿਸੂਸ ਹੋਣਾ।
4. ਸ਼ੀਘਰਪਤਨ (ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਣਾ)।
5. ਪੁਰਸ਼ਾਂ ’ਚ ਨਸਾਂ ਦਾ ਢਿੱਲਾਪਣ ਜਾਂ ਛੋਟਾਪਣ ਹੋਣਾ।
6. ਆਪਣੇ ਪਾਰਟਨਰ ਨਾਲ ਸਰੀਰਕ ਲਗਾਅ ਘਟ ਜਾਣਾ।
7. ਮਨ ਵਿਚ ਸੰਭੋਗ ਦਾ ਵਿਚਾਰ ਜਾਂ ਉਤੇਜਨਾ ਨਾ ਹੋਣਾ।
ਮਰਦਾਨਾ ਕਮਜ਼ੋਰੀ ਦੇ ਕਾਰਨ
ਮਰਦਾਨਾ ਕਮਜ਼ੋਰੀ ਦੇ ਕਈ ਸਰੀਰਕ ਅਤੇ ਮਾਨਸਿਕ ਕਾਰਨ ਹੋ ਸਕਦੇ ਹਨ, ਜਿਵੇਂ ਕਿ
1. ਟੈਸਟੋਸਟੇਰਾਨ ਹਾਰਮੋਨ ਦੀ ਕਮੀ ਦੇ ਕਾਰਨ।
2. ਬਲੱਡ ਪ੍ਰੈਸ਼ਰ ਜਾਂ ਡਿਪ੍ਰੈਸ਼ਨ ਦੀਆਂ ਦਵਾਈਆਂ ਦੇ ਕਾਰਨ।
3. ਨਸਾਂ ਦੀ ਕਮਜ਼ੋਰੀ ਦੇ ਕਾਰਨ।
4. ਨਸ਼ੇ, ਸਿਗਰਟ ਅਤੇ ਸ਼ਰਾਬ ਪੀਣ ਦੇ ਕਾਰਨ।
5. ਤਣਾਅ ਅਤੇ ਕੰਮਕਾਜ ਦੀ ਚਿੰਤਾ ਦੇ ਕਾਰਨ।
6. ਰਿਸ਼ਤਿਆਂ ’ਚ ਤਣਾਅ ਤੇ ਖਿੱਚੋਤਾਣ ਦੇ ਕਾਰਨ।
7. ਪਿਸ਼ਾਬ ਨਾਲ ਧਾਂਤ ਗਿਰਨ ਦੇ ਕਾਰਨ।
8. ਸੁਪਨਦੋਸ਼ ਦੇ ਕਾਰਨ।
9. ਬਚਪਨ ’ਚ ਵਧੇਰੇ ਕੀਤੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ।
ਮਰਦਾਨਾ ਤਾਕਤ ਵਧਾਉਣ ਲਈ ਡਾਈਟ ਤੇ ਵਰਕਆਊਟ
ਐਕਸਪਰਟ ਦਾਅਵਾ ਕਰਦੇ ਹਨ ਕਿ ਸਹੀ ਲਾਈਫ ਸਟਾਈਲ ਅਪਣਾਉਣ ਨਾਲ ਇਨਸਾਨ ਦੀ ਸੈਕਸ ਡ੍ਰਾਈਵ ਬਿਹਤਰ ਹੁੰਦੀ ਹੈ। ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਣਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡ੍ਰਾਈ ਫਰੂਟਸ, ਦੁੱਧ-ਪਨੀਰ, ਫਰੂਟ, ਜੂਸ, ਸਲਾਦ, ਪੁੰਗਰੇ ਅਨਾਜ ਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ’ਚ ਹੈਲਥੀ ਫੈਟਸ, ਵਿਟਾਮਿਨਸ, ਫੋਲਿਕ ਐਸਿਡ ਤੇ ਹੋਰ ਮਲਟੀ ਵਿਟਾਮਿਨਸ ਦੇ ਗੁਣ ਮੌਜੂਦ ਹੋਣ। ਫਾਸਟ ਫੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਰਚ-ਮਸਾਲੇ ਤੇ ਅੰਗਰੇਜ਼ੀ ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ। ਇਸ ਤੋਂ ਇਲਾਵਾ ਰੈਗੂਲਰ ਕਸਰਤ ਜਾਂ ਕਿਸੇ ਵੀ ਤਰ੍ਹਾਂ ਦੇ ਵਰਕਆਊਟ ਨਾਲ ਵੀ ਵਧੀਆ ਅਸਰ ਪੈਂਦਾ ਹੈ।
ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਆਯੁਰਵੈਦਿਕ ਟ੍ਰੀਟਮੈਂਟ
ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।
ਵਧੇਰੇ ਉਮਰ ਕਾਰਨ ਘਟਦਾ ਜੋਸ਼?
ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਯੌਨ ਇੱਛਾ ਦੀ ਕਮੀ, ਸ਼ੀਘਰਪਤਨ, ਨਿਪੁੰਸਕਤਾ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।
ਤੰਦਰੁਸਤੀ ਹੀ ਸਭ ਤੋਂ ਵੱਡੀ ਦੌਲਤ ਹੈ
ਦੇਸ਼ਾਂ ਤੇ ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਵੀਰ ਆਪਣੇ ਰੋਗ ਮੁਤਾਬਿਕ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਕੋਲੋਂ ਆਪਣੀ ਆਯੁਰਵੈਦਿਕ ਦਵਾਈ ਦਾ ਨੁਸਖ਼ਾ ਬਣਵਾ ਰਹੇ ਹਨ। ਇਨ੍ਹਾਂ ਦੇ ਤਜਰਬੇਕਾਰ ਤੇ ਕੁਆਲੀਫਾਈਡ ਆਯੁਰਵੈਦਿਕ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।
ਨੋਟ–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004, ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।
'ਆਪ' ਦੀ ਮੁਹਿੰਮ ਨਾਲ ਇਕਜੁੱਟ ਹੋ ਰਹੀ ਵਿਰੋਧੀ ਧਿਰ, ਕੇਂਦਰ ਖ਼ਿਲਾਫ਼ ਲੜਾਈ 'ਚ ਊਧਵ ਠਾਕਰੇ ਵੀ ਕਰਨਗੇ ਹਮਾਇਤ
NEXT STORY