Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    9:41:21 PM

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • major weather warning in punjab on august 17 and 18

    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਜਾਣਕਾਰੀ ਤੇ ਪੱਕੇ ਦੇਸੀ ਇਲਾਜ ਬਾਰੇ

PUNJAB News Punjabi(ਪੰਜਾਬ)

ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਜਾਣਕਾਰੀ ਤੇ ਪੱਕੇ ਦੇਸੀ ਇਲਾਜ ਬਾਰੇ

  • Updated: 10 Jun, 2023 08:29 PM
Jalandhar
ayurvedic physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦੋਸਤੋ! ਗੱਲ ਕਰਨ ਲੱਗਾ ਹਾਂ ਮਰਦਾਨਾ ਕਮਜ਼ੋਰੀ, ਵਧੇਰੇ ਉਮਰ ਅਤੇ ਸ਼ੂਗਰ ਨਾਲ ਸਬੰਧਤ ਬੀਮਾਰੀਆਂ ਦੇ ਲੱਛਣ, ਕਾਰਨ ਤੇ ਇਨਸਾਨ ਦੀ ਜ਼ਿੰਦਗੀ ’ਤੇ ਹੋਣ ਵਾਲੇ ਪ੍ਰਭਾਵ ਬਾਰੇ। ਅੱਜ ਦੇ ਯੁੱਗ ਦੀ ਗੱਲ ਕਰੀਏ ਤਾਂ ਸਾਨੂੰ ਆਪਣੇ ਪੁਰਾਣੇ ਬਜ਼ੁਰਗਾਂ ਤੋਂ ਪਤਾ ਲੱਗਦਾ ਹੈ ਕਿ ਉਹ ਕਿਸ ਤਰ੍ਹਾਂ ਵਧੀਆ ਖੁਰਾਕ ਦੇ ਨਾਲ ਆਪਣੇ ਆਪ ਨੂੰ ਮਿਹਨਤ ਵਾਲੇ ਕੰਮਾਂ ’ਚ ਪਾ ਕੇ ਆਪਣੇ ਸਰੀਰ ਨੂੰ ਇਕ ਠੋਸ ਬੁਨਿਆਦ ਦਿੰਦੇ ਸਨ ਪਰ ਅੱਜ ਦੇ ਜ਼ਮਾਨੇ ’ਚ ਵਧ ਰਹੀ ਟੈਕਨਾਲੋਜੀ ਕਾਰਨ ਮਿਹਨਤ ਵਾਲੇ ਕੰਮ ਖ਼ਤਮ ਹੋਣ ਤੋਂ ਇਲਾਵਾ ਮੋਬਾਇਲ, ਇੰਟਰਨੈੱਟ, ਫਾਸਟ ਫੂਡ, ਮਿਲਾਵਟੀ ਖੁਰਾਕਾਂ ਦੇ ਇਸਤੇਮਾਲ ਨੇ ਸੈਕਸ ਸਮੱਸਿਆਵਾਂ ਨੂੰ ਬਹੁਤ ਪ੍ਰਭਾਵਿਤ ਕੀਤਾ ਹੈ। ਅੱਜ ਦੀ ਨੌਜਵਾਨ ਪੀੜ੍ਹੀ ’ਚ ਮਰਦਾਨਾ ਕਮਜ਼ੋਰੀ ਹੋਣਾ ਆਮ ਗੱਲ ਹੋ ਗਈ ਹੈ ਪਰ ਇਹ ਆਮ ਗੱਲ ਉਨ੍ਹਾਂ ਦੀਆਂ ਆਪਣੀਆਂ ਹੀ ਕੀਤੀਆਂ ਗ਼ਲਤੀਆਂ ਕਾਰਨ ਹੈ।

ਆਯੁਰਵੇਦ ਦੇ ਅਨੁਸਾਰ ਜਦੋਂ ਪੁਰਸ਼ਾਂ ਦੀ ਉਮਰ 50 ਸਾਲ ਦੀ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਸਰੀਰ ਵਿਚ ਟੈਸਟੇਸਟੇਰੋਨ ਹਾਰਮੋਨਜ਼ ਦਾ ਨਿਰਮਾਣ ਹੋਣਾ ਘੱਟ ਜਾਂਦਾ ਹੈ, ਨਾਲ ਹੀ ਉਨ੍ਹਾਂ ਦੇ ਸਰੀਰ ਦੀ ਇਮਿਊਨ ਸਿਸਟਮ ਵੀ ਕਮਜ਼ੋਰ ਹੋਣ ਲੱਗਦਾ ਹੈ, ਜਿਸ ਕਾਰਨ ਉਨ੍ਹਾਂ ਦੀ ਮਰਦਾਨਾ ਤਾਕਤ ਖ਼ਤਮ ਹੋਣ ਲੱਗਦੀ ਹੈ। ਇਹੀ ਵਜ੍ਹਾ ਹੈ ਕਿ ਵੱਧਦੀ ਉਮਰ ਦੇ ਨਾਲ-ਨਾਲ ਸਾਡੀ ਯੌਨ ਇੱਛਾ ਵੀ ਘੱਟ ਹੋਣ ਲੱਗਦੀ ਹੈ, ਜੋ ਕਿ ਇਕ ਆਮ ਗੱਲ ਹੈ। ਉਮਰ ਵਧਣ ਦੇ ਨਾਲ ਸੈਕਸ ਦੀ ਇੱਛਾ ਦਾ ਘੱਟ ਹੋਣਾ, ਸਰੀਰਕ ਕਮਜ਼ੋਰੀ ਮਹਿਸੂਸ ਕਰਨਾ, ਸੰਭੋਗ ਦੌਰਾਨ ਨਸਾਂ 'ਚ ਤਣਾਅ ਨਾ ਆਉਣਾ, ਸ਼ੀਘਰ ਪਤਨ (ਸਮਾਂ ਘੱਟ ਲੱਗਣਾ) ਅਜਿਹਾ ਜ਼ਿਆਦਾਤਰ ਪੁਰਸ਼ਾਂ ਦੇ ਨਾਲ ਹੁੰਦਾ ਹੈ ਪਰ ਇਸ ਵਿਚ ਚਿੰਤਾ ਕਰਨ ਵਾਲੀ ਕੋਈ ਗੱਲ ਨਹੀਂ ਹੈ, ਆਯੁਰਵੇਦ ਵਿਚ ਹੈ ਇਸ ਦਾ ਸਹੀ ਸਮਾਧਾਨ।

ਸ਼ੂਗਰ ਰੋਗੀਆਂ ਲਈ ਖ਼ਾਸ ਦੇਸੀ ਨੁਸਖ਼ਾ

ਸ਼ੂਗਰ ਅੱਜਕੱਲ੍ਹ ਇਕ ਆਮ ਬੀਮਾਰੀ ਬਣ ਗਈ ਹੈ। ਇਸ ਨੂੰ ਹਲਕੇ ’ਚ ਲੈਣਾ ਸਰੀਰ ਲਈ ਖ਼ਤਰਨਾਕ ਹੋ ਸਕਦਾ ਹੈ। ਇਸ ਨਾਲ ਕਿਡਨੀ, ਸਰੀਰ ਦੇ ਮਹੱਤਵਪੂਰਨ ਅੰਗਾਂ ਤੇ ਦਿਲ ’ਤੇ ਅਸਰ ਪੈਂਦਾ ਹੈ। ਬਹੁਤ ਸਾਰੇ ਲੋਕਾਂ ਨੂੰ ਲੱਗਦਾ ਹੈ ਕਿ ਇਹ ਸਮੱਸਿਆ ਬਹੁਤ ਜ਼ਿਆਦਾ ਮਿੱਠਾ ਖਾਣ ਨਾਲ ਹੁੰਦੀ ਹੈ, ਜਦਕਿ ਅਜਿਹਾ ਨਹੀਂ ਹੈ। ਇਸ ਦਾ ਕਾਰਨ ਤਣਾਅ ਤੇ ਚਿੰਤਾ ਵੀ ਹੈ ਤੇ ਉਥੇ ਹੀ ਜੈਨੇਟਿਕ ਕਾਰਨ ਇਸ ਬੀਮਾਰੀ ਦਾ ਕਾਰਨ ਹੋ ਸਕਦੇ ਹਨ। ਅੱਜ ਦਾ ਵਿਗੜਿਆ ਲਾਈਫਸਟਾਈਲ ਵੀ ਇਸ ਬੀਮਾਰੀ ਨੂੰ ਵਧਾ ਰਿਹਾ ਹੈ।

ਨਸਾਂ ਦਾ ਢਿੱਲਾਪਣ (Erectile Dysfuction) ਅਤੇ ਮਰਦਾਨਾ ਕਮਜ਼ੋਰੀ (Sexual Dysfuction) ਦੀ ਸਮੱਸਿਆ ਸ਼ੂਗਰ ਰੋਗੀਆਂ ’ਚ ਆਮ ਵੇਖੀ ਜਾਂਦੀ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਸਭ ਤੋਂ ਜ਼ਿਆਦਾ ਧਿਆਨ ਬਲੱਡ ਸ਼ੂਗਰ ਨੂੰ ਸਹੀ ਰੱਖਣ ’ਚ ਦੇਣਾ ਚਾਹੀਦਾ ਹੈ। ਸ਼ੂਗਰ ਦੀ ਕਮਜ਼ੋਰੀ ਲਈ ਸਾਡਾ ਖ਼ਾਸ ਦੇਸੀ ਨੁਸਖ਼ਾ ਇਕ ਵਾਰ ਜ਼ਰੂਰ ਵਰਤੋ। ਮਰਦਾਨਾ ਕਮਜ਼ੋਰੀ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਆਈ ਹੋਵੇ, ਬਜ਼ੁਰਗ ਵੀਰ ਇਸ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਨੌਜਵਾਨੋਂ ਹੁਣ ਨਿਰਾਸ਼ ਨਾ ਹੋਵੋ

ਦੋਸਤੋ! ਕਈ ਨੌਜਵਾਨ ਬਚਪਨ ਦੀਆਂ ਗ਼ਲਤੀਆਂ ਕਾਰਨ ਜਾਂ ਗ਼ਲਤ ਸੰਗਤ ’ਚ ਪੈ ਜਾਂਦੇ ਹਨ, ਜਿਸ ਕਾਰਨ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ, ਆਪਣੇ ਆਪ ਵੀਰਜ ਦਾ ਰਿਸਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗ਼ਲਤੀਆਂ ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। Newly Married ਨੌਜਵਾਨਾਂ ਲਈ ਸਪੈਸ਼ਲ ਹਨੀਮੂਨ ਕੋਰਸ।

ਹੁਣ ਵਾਰ-ਵਾਰ ਦਵਾਈ ਖਾਣ ਦੀ ਜ਼ਰੂਰਤ ਨਹੀਂ

ਸਾਡੀ ਪ੍ਰਾਚੀਨ ਸੰਸਕ੍ਰਿਤੀ ’ਚ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਬਹੁਤ ਮਹੱਤਵ ਦੱਸਿਆ ਗਿਆ ਹੈ, ਜਿਸ ਦਾ ਸੇਵਨ ਕਰਕੇ ਅਸੀਂ ਕਈ ਰੋਗਾਂ ਤੋਂ ਹਮੇਸ਼ਾ ਲਈ ਛੁਟਕਾਰਾ ਪਾ ਸਕਦੇ ਹਾਂ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ ਤੇ ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਹਮੇਸ਼ਾ ਲਈ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਵਿਸ਼ਵਾਸ ਲਈ ਪਹਿਲਾਂ ਸਿਰਫ ਇਕ ਕੋਰਸ ਮੰਗਵਾ ਕੇ ਅਸਰ ਦੇਖੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ। ਨਸਾਂ ਦੀ ਕਮਜ਼ੋਰੀ ਨੂੰ ਦੂਰ ਕਰਨ ਲਈ ਸਪੈਸ਼ਲ ਕੇਸਰ ਕਰੀਮ ਤੇ ਕੇਸਰ ਤਿੱਲਾ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।

ਦੇਸ਼ਾਂ-ਵਿਦੇਸ਼ਾਂ ’ਚ ਬੈਠੇ ਵੀਰਾਂ ਨੂੰ ਸਲਾਹ

ਦੇਸ਼ਾਂ ਤੇ ਖ਼ਾਸ ਕਰ ਵਿਦੇਸ਼ਾਂ ’ਚ ਬੈਠੇ ਕਈ ਮੇਰੇ ਪੰਜਾਬੀ ਵੀਰ ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਇਸ ਆਯੁਰਵੈਦਿਕ ਦਵਾਈ ਤੋਂ ਲਾਭ ਉਠਾ ਰਹੇ ਹਨ ਤੇ ਆਪਣੀ ਕਮਜ਼ੋਰੀ ਤੋਂ ਛੁਟਕਾਰਾ ਪਾ ਚੁੱਕੇ ਹਨ। ਵਿਦੇਸ਼ਾਂ ਤੋਂ ਘਰ ਛੁੱਟੀ ਆਉਣ ਵਾਲੇ ਵੀਰ ਜ਼ਰੂਰ ਇਹ ਸਪੈਸ਼ਲ ਨੁਸਖ਼ਾ ਵਰਤਣ, ਤੁਹਾਡੀ ਸੋਚ ਮੁਤਾਬਕ ਮਨਚਾਹਿਆ ਸਮਾਂ, ਭਰਪੂਰ ਜੋਸ਼ ਤੇ ਪੂਰੀ ਸਖ਼ਤੀ ਪਾਓ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ

ਵਿਅਰਥ ਇਧਰ-ਉਧਰ ਭਟਕ ਕੇ ਆਪਣਾ ਕੀਮਤੀ ਸਮਾਂ ਤੇ ਪੈਸਾ ਬਰਬਾਦ ਨਾ ਕਰੋ। ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਬ੍ਰਾਂਚ ਆਫਿਸ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਸਾਡੇ ਨਾਲ ਸਲਾਹ-ਮਸ਼ਵਰਾ ਕਰੋ, ਤੁਹਾਡੀ ਸਮੱਸਿਆ ਨੂੰ ਦੂਰ ਕਰਕੇ ਸਾਨੂੰ ਖ਼ੁਸ਼ੀ ਹੋਵੇਗੀ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles

ਦਿੱਲੀ-ਕੱਟੜਾ ਐਕਸਪ੍ਰੈੱਸ ਵੇਅ ਲਈ ਐਕਵਾਇਰ ਕੀਤੀ ਜ਼ਮੀਨ ਛੁਡਵਾਉਣ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ

NEXT STORY

Stories You May Like

  • we will make every possible effort solve the problems
    ਖੱਤਰੀ ਅਰੋੜਾ ਭਾਈਚਾਰੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਸੰਭਵ ਯਤਨ ਕਰਾਂਗੇ : ਵਰਿੰਦਰ ਸਹਿਦੇਵ
  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • rbi governor told when plastic notes will come
    ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
  • the case of being taken to a hotel in the name of treatment
    ਇਲਾਜ ਦੇ ਨਾਂ ’ਤੇ ਹੋਟਲ ਲੈ ਜਾਣ ਦਾ ਮਾਮਲਾ: 4 ਮੁਲਜ਼ਮ ਨਿਆਇਕ ਹਿਰਾਸਤ ’ਚ ਭੇਜੇ
  • narendra modi  foreign visits  expenditure  government  parliament
    PM ਮੋਦੀ ਦੀਆਂ ਵਿਦੇਸ਼ ਯਾਤਰਾਵਾਂ ’ਤੇ 2025 ’ਚ 180 ਕਰੋੜ ਤੋਂ ਵੱਧ ਖਰਚ, ਸਰਕਾਰ ਨੇ ਸੰਸਦ ’ਚ ਦਿੱਤੀ ਜਾਣਕਾਰੀ
  • thief escapes with a box of desi ghee worth rs 11 000 from outside the shop
    ਚੋਰਾਂ ਦੇ ਹੌਸਲੇ ਬੁਲੰਦ, ਦੁਕਾਨ ਦੇ ਬਾਹਰੋਂ 11 ਹਜ਼ਾਰ ਦੀ ਦੇਸੀ ਘਿਓ ਦੀ ਪੇਟੀ ਲੈ ਕੇ ਫਰਾਰ ਹੋਇਆ ਚੋਰ
  • chief agriculture officer gurdaspur issues whatsapp number fertilizer complaints
    ਮੁੱਖ ਖੇਤੀਬਾੜੀ ਅਫ਼ਸਰ ਗੁਰਦਾਸਪੁਰ ਵੱਲੋ ਖਾਦਾਂ ਦੀਆਂ ਸ਼ਿਕਾਇਤਾਂ ਸਬੰਧੀ ਵਟ੍ਹਸਐਪ ਨੰਬਰ ਜਾਰੀ
  • discussions regarding 2027 elections
    ਸ਼੍ਰੋਮਣੀ ਅਕਾਲੀ ਦਲ ਇਟਲੀ ਦੇ ਆਗੂਆਂ ਨੇ 2027 ਦੀਆਂ ਚੋਣਾਂ ਸਬੰਧੀ ਕੀਤੇ ਵਿਚਾਰ-ਵਟਾਂਦਰੇ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +