ਜਲੰਧਰ (ਬਿਊਰੋ) : ਦੋਸਤੋ, ਅੱਜ ਦੀ ਇਸ ਭੱਜ-ਦੌੜ ਅਤੇ ਤਣਾਅ ਭਰੀ ਜ਼ਿੰਦਗੀ ਦੇ ਚੱਲਦੇ ਜ਼ਿਆਦਾਤਰ ਪੁਰਸ਼ਾਂ ਦੀ ਸੈਕਸ ਲਾਈਫ 'ਤੇ ਨਾਕਾਰਾਤਮਕ ਪ੍ਰਭਾਵ ਪੈ ਰਿਹਾ ਹੈ। ਕਈ ਲੋਕ ਇਸ ਕਮਜ਼ੋਰੀ ਦੇ ਚੱਲਦੇ ਆਪਣੀ ਸ਼ਾਦੀਸ਼ੁਦਾ ਲਾਈਫ ਨੂੰ ਚੰਗੀ ਤਰ੍ਹਾਂ ਇੰਜੁਆਏ ਨਹੀਂ ਕਰ ਪਾਉਂਦੇ। ਭਲੇ ਹੀ ਜ਼ਮਾਨਾ ਕਿੰਨਾ ਵੀ ਮਾਡਰਨ ਕਿਉਂ ਨਾ ਹੋ ਗਿਆ ਹੋਵੇ ਪਰ ਅੱਜ ਵੀ ਜ਼ਿਆਦਾਤਰ ਲੋਕ ਮਰਦਾਨਾ ਕਮਜ਼ੋਰੀ (Sexual Weakness) ਵਰਗੇ ਮਸਲੇ 'ਤੇ ਖੁੱਲ੍ਹ ਕੇ ਗੱਲ ਕਰਨ ਤੋਂ ਕਤਰਾਉਂਦੇ ਹਨ। ਅਜਿਹੇ 'ਚ ਕਈ ਪੁਰਸ਼ ਆਪਣੀ ਇਸ ਕਮਜ਼ੋਰੀ ਨਾਲ ਜੁੜੀ ਸਮੱਸਿਆ ਨੂੰ ਡਾਕਟਰ ਨੂੰ ਵੀ ਨਹੀਂ ਦੱਸਦੇ ਅਤੇ ਨਾ ਉਸ ਦਾ ਸਮੇਂ 'ਤੇ ਇਲਾਜ ਕਰਵਾਉਂਦੇ ਹਨ। ਹਾਲਾਂਕਿ ਕਈ ਪੁਰਸ਼ ਆਪਣੀ ਮਰਦਾਨਾ ਤਾਕਤ (Sexual Power) ਨੂੰ ਵਧਾਉਣ ਲਈ ਮੈਡੀਕਲ ਸਟੋਰਾਂ ਤੋਂ ਮਿਲਣ ਵਾਲੀਆਂ ਅੰਗਰੇਜ਼ੀ ਦਵਾਈਆਂ ਦਾ ਵੀ ਸੇਵਨ ਕਰਦੇ ਹਨ ਪਰ ਇਸ ਦਾ ਸਿਹਤ 'ਤੇ ਨਾਕਾਰਤਾਮਕ ਪ੍ਰਭਾਵ ਵੀ ਪੈ ਜਾਂਦਾ ਹੈ। ਇਨ੍ਹਾਂ ਦਵਾਈਆਂ ਦੇ ਸਾਈਡ-ਇਫੈਕਟ ਦੇ ਨਾਲ ਤੁਹਾਡੀ ਸੈਕਸ ਲਾਈਫ ਸੁਧਰਨ ਦੀ ਬਜਾਏ ਹੋਰ ਵੀ ਜ਼ਿਆਦਾ ਖਰਾਬ ਹੋ ਸਕਦੀ ਹੈ।
ਇਸ ਲਈ ਦੋਸਤੋ, ਮਰਦਾਨਾ ਤਾਕਤ ਨੂੰ ਵਧਾਉਣ ਲਈ ਪੁਰਸ਼ਾਂ ਨੂੰ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਹੀ ਇਸਤੇਮਾਲ ਕਰਨਾ ਚਾਹੀਦਾ ਹੈ, ਜੋ ਬਿਨਾਂ ਕਿਸੇ ਸਾਈਡ-ਇਫੈਕਟ ਦੇ ਕੁਦਰਤੀ ਤਰੀਕੇ ਨਾਲ ਪੁਰਸ਼ਾਂ ਦੀ ਮਰਦਾਨਾ ਤਾਕਤ ਨੂੰ ਵਧਾਉਣ 'ਚ ਮਦਦ ਕਰ ਸਕਦੀ ਹੈ।
ਘੋੜੇ ਵਰਗੀ ਮਰਦਾਨਾ ਤਾਕਤ ਕਿਵੇਂ ਵਧਾਈਏ?
ਦੋਸਤੋ, ਇਹ ਗੱਲ ਤਾਂ ਬਿਲਕੁਲ ਸਹੀ ਹੈ ਕਿ ਮਰਦਾਨਾ ਤਾਕਤ ਵਿੱਚ ਘੋੜੇ ਦੀ ਬਰਾਬਰੀ ਨਹੀਂ। ਜੇਕਰ ਤੁਸੀਂ ਵੀ ਘੋੜੇ ਵਰਗੀ ਮਰਦਾਨਾ ਤਾਕਤ ਚਾਹੁੰਦੇ ਹੋ ਤਾਂ ਆਪਣੇ ਲਾਈਫ ਸਟਾਈਲ ਅਤੇ ਭੋਜਨ ਵਿੱਚ ਸੁਧਾਰ ਕਰੋ। ਅੰਡੇ, ਮੀਟ, ਬਦਾਮ, ਅਖਰੋਟ, ਹਰੀਆਂ ਸਬਜ਼ੀਆਂ, ਦੁੱਧ, ਦਹੀਂ, ਪਨੀਰ, ਗੁੜ, ਅੰਜੀਰ, ਕਿਸ਼ਮਿਸ਼ ਆਦਿ, ਇਨ੍ਹਾਂ ਸਭ ਚੀਜ਼ਾਂ ਨੂੰ ਭੋਜਨ ਵਿੱਚ ਸ਼ਾਮਲ ਕਰਕੇ ਮਰਦਾਨਾ ਤਾਕਤ ਨੂੰ ਵਧਾਇਆ ਜਾ ਸਕਦਾ ਹੈ। ਮਰਦਾਨਾ ਤਾਕਤ ਵਧਾਉਣ ਲਈ ਕਸਰਤ ਵੀ ਬਹੁਤ ਜ਼ਰੂਰੀ ਹੈ, ਇਸ ਨਾਲ ਸਰੀਰ ਨੂੰ ਮਜ਼ਬੂਤੀ ਅਤੇ ਤਾਕਤ ਮਿਲਦੀ ਹੈ। ਚਿੰਤਾ ਤੋਂ ਪੀੜਤ ਰਹਿਣ ਨਾਲ ਮਰਦਾਨਾ ਤਾਕਤ ਵਿੱਚ ਕਮਜ਼ੋਰੀ ਆ ਜਾਂਦੀ ਹੈ, ਇਸ ਲਈ ਜਿੰਨਾ ਹੋ ਸਕੇ, ਕਾਰੋਬਾਰੀ ਟੈਂਸ਼ਨ ਹੋਵੇ ਜਾਂ ਘਰੇਲੂ, ਚਿੰਤਾ ਤੋਂ ਦੂਰ ਰਹੋ। ਇਸ ਨਾਲ ਵੀ ਮਰਦਾਨਾ ਤਾਕਤ ਵਧੇਗੀ। ਤਲ਼ੇ ਹੋਏ ਭੋਜਨ, ਖਾਧ ਪਦਾਰਥ, ਜੰਕ ਫੂਡ, ਕੋਲਡਡ੍ਰਿੰਕ, ਵਧੇਰੇ ਮਿਰਚ-ਮਸਾਲਾ, ਬਾਹਰਲਾ ਖਾਣਾ ਘੱਟ ਮਾਤਰਾ 'ਚ ਲਓ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਕਿਸੇ ਵੀ ਪ੍ਰਕਾਰ ਦੀ ਅੰਦਰੂਨੀ ਕਮਜ਼ੋਰੀ ਨੂੰ ਜੜੋਂ ਖਤਮ ਕਰਨ ਲਈ ਰੋਸ਼ਨ ਹੈਲਥ ਕੇਅਰ ਦੇ ਤਜ਼ਰਬੇਕਾਰ ਡਾਕਟਰਾਂ ਕੋਲੋਂ ਇਕ ਵਾਰ ਜ਼ਰੂਰ ਸਲਾਹ ਲਓ।
ਜੀਵਨਸਾਥੀ ਸਾਹਮਣੇ ਆ ਰਹੀ ਸ਼ਰਮਿੰਦਗੀ ਕਿਤੇ ਬਚਪਨ ਦੀਆਂ ਗਲਤੀਆਂ ਕਾਰਨ ਤਾਂ ਨਹੀਂ?
ਕਈ ਵੀਰ ਬਚਪਨ ਦੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। ਦੋਸਤੋ, ਜੇਕਰ ਤੁਹਾਨੂੰ ਕੋਈ ਅੰਦਰੂਨੀ ਕਮਜ਼ੋਰੀ ਹੈ ਤਾਂ ਸਭ ਤੋਂ ਪਹਿਲਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗ਼ਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ-ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ।
ਆਯੁਰਵੈਦਿਕ ਜੜ੍ਹੀ-ਬੂਟੀਆਂ ਤੇ ਕੀਮਤੀ ਭਸਮਾਂ ਦਾ ਦੇਖੋ ਕਮਾਲ
ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ-ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।
ਸ਼ੂਗਰ ਰੋਗੀ ਤੇ ਬਜ਼ੁਰਗ ਵੀਰ ਪਹਿਲੇ ਕੋਰਸ ਵਿੱਚ ਹੀ ਅਸਰ ਵੇਖੋ
ਉਮਰ ਵਧਣ ਦਾ ਸਭ ਤੋਂ ਜ਼ਿਆਦਾ ਅਸਰ ਤੁਹਾਡੇ ਚਿਹਰੇ, ਸਿਹਤ ਅਤੇ ਸਰੀਰਕ ਤਾਕਤ 'ਤੇ ਪੈਂਦਾ ਹੈ। 40-50 ਸਾਲ ਦੀ ਉਮਰ ਤੋਂ ਬਾਅਦ ਸਰੀਰ ਦੀਆਂ ਮਾਸਪੇਸ਼ੀਆਂ ਤੇ ਹੱਡੀਆਂ ਕਮਜ਼ੋਰ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ, 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼, ਭਰਪੂਰ ਆਨੰਦ ਪਾਓ ਅਤੇ ਆਪਣੇ ਹੱਥਾਂ 'ਤੇ ਸਰ੍ਹੋਂ ਜਮਾਓ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।
ਦੇਸ਼ਾਂ-ਵਿਦੇਸ਼ਾਂ 'ਚ ਬੈਠੇ ਰੋਗੀਆਂ ਦੀ ਪਹਿਲੀ ਪਸੰਦ- ROSHAN HEALTH CARE
ਦੋਸਤੋ! ਜੇਕਰ ਤੁਸੀਂ ਵੀ ਕਿਸੇ ਗੁਪਤ ਰੋਗ ਦੇ ਸ਼ਿਕਾਰ ਹੋ ਤਾਂ ਸ਼ਰਮ, ਸੰਕੋਚ ਤੇ ਝਿਜਕ ਨੂੰ ਛੱਡ ਕੇ ਅੱਜ ਹੀ ਗੁਪਤ ਰੋਗਾਂ ਦੇ ਮਾਹਿਰ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ ਜਲੰਧਰ (ਪੰਜਾਬ) ਨਾਲ ਸੰਪਰਕ ਕਰੋ। ਇਨ੍ਹਾਂ ਦੇ ਆਯੁਰਵੈਦਿਕ ਤੇ ਤਜਰਬੇਕਾਰ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ ਤੇ ਸਾਰੀ ਉਮਰ ਵਿਆਹੁਤਾ ਜ਼ਿੰਦਗੀ ਦਾ ਭਰਪੂਰ ਆਨੰਦ ਮਾਣੋਗੇ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।
ਨੋਟ–ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।
ਪੁਲਸ ਨੂੰ ਮਿਲੀ ਸਫ਼ਲਤਾ, ਕਰੂਜ਼ ਕਾਰ ਸਵਾਰ 20 ਕਿਲੋ ਭੁੱਕੀ ਸਣੇ ਗ੍ਰਿਫ਼ਤਾਰ
NEXT STORY