ਜਲੰਧਰ (ਬਿਊਰੋ) : ਦੋਸਤੋ! ਕਿਸੇ ਵੀ ਰੋਗਾਂ ਵਿੱਚੋਂ ਪੁਰਸ਼ਾਂ 'ਚ ਮਰਦਾਨਾ ਤਾਕਤ ਦੀ ਕਮੀ ਜਾਂ ਮਰਦਾਨਾ ਕਮਜ਼ੋਰੀ ਹੀ ਖਾਸ ਸਮੱਸਿਆ ਸਮਝੀ ਜਾਂਦੀ ਹੈ। ਆਖਿਰ ਹੋਵੇਗੀ ਵੀ ਕਿਉਂ ਨਹੀਂ ਕਿਉਂਕਿ ਆਦਮੀ ਦੀ ਸ਼ੁਰੂ ਤੋਂ ਪ੍ਰਬਲ ਇੱਛਾ ਰਹੀ ਹੈ ਕਿ ਉਹ ਸਾਰੀ ਉਮਰ ਸਿਹਤਮੰਦ, ਤੰਦਰੁਸਤ ਅਤੇ ਤਾਕਤਵਰ ਰਹੇ। ਆਯੁਰਵੈਦ ਵਿੱਚ ਵੀ ਬਾਜੀਕਰਣ ਨਾਮਕ ਇਕ ਵਿਸ਼ਾ ਹੈ, ਜਿਸ ਦਾ ਅਰਥ ਹੈ ਘੋੜੇ ਵਰਗੀ ਤਾਕਤ ਪਾਉਣਾ। ਤੁਸੀਂ ਚਾਹੇ ਜਿੰਨੇ ਵੀ ਕਿਸਮਤ ਦੇ ਧਨੀ ਹੋਵੋ ਤੇ ਸੁੱਖਾਂ ਨਾਲ ਭਰਪੂਰ ਹੋਵੋ ਪਰ ਜੇਕਰ ਤੁਸੀਂ ਮਰਦਾਨਾ ਤਾਕਤ ਦੀ ਕਮੀ ਮਹਿਸੂਸ ਕਰਦੇ ਹੋ ਤਾਂ ਤੁਹਾਨੂੰ ਜੀਵਨ ਦਾ ਪੂਰਾ ਆਨੰਦ ਨਹੀਂ ਮਿਲੇਗਾ। ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ 50 ਫ਼ੀਸਦੀ ਬਾਂਝਪਨ ਜੋੜਿਆਂ 'ਚੋਂ ਪੁਰਸ਼ਾਂ ਵਿੱਚ ਯੌਨ ਸਮੱਸਿਆਵਾਂ ਦੀ ਕਮੀ ਪਾਈ ਗਈ ਹੈ। ਮਰਦਾਨਾ ਕਮਜ਼ੋਰੀ ਦੇ ਕਾਰਨ ਇਸਤਰੀ ਪੁਰਸ਼ਾਂ ਦੇ ਸਬੰਧਾਂ ਵਿੱਚ ਤਣਾਅ ਆ ਜਾਂਦਾ ਹੈ ਤੇ ਕਈ ਵਾਰ ਤਾਂ ਗੱਲ ਰਿਸ਼ਤਾ ਟੁੱਟਣ ਤੱਕ ਵੀ ਆ ਜਾਂਦੀ ਹੈ ਪਰ ਹੁਣ ਤੁਹਾਨੂੰ ਨਿਰਾਸ਼ ਹੋਣ ਦੀ ਜ਼ਰੂਰਤ ਨਹੀਂ। ਅੱਜ ਅਸੀਂ ਜਾਣਾਂਗੇ ਮਰਦਾਨਾ ਕਮਜ਼ੋਰੀ ਦੇ ਪ੍ਰਮੁੱਖ ਲੱਛਣ ਤੇ ਕਾਰਨਾਂ ਬਾਰੇ-
1. ਸ਼ੀਘਰਪਤਨ (Premature Ejaculation) - ਬੈੱਡਰੂਮ 'ਚ ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਣਾ ਯਾਨੀ ਕਿ ਟਾਂਏ-ਟਾਂਏ ਫਿਸ਼ ਹੋ ਜਾਣਾ ਇਸ ਤਰ੍ਹਾਂ ਦੀ ਸਮੱਸਿਆ ਨਾਲ ਜ਼ਿਆਦਾਤਰ ਪੁਰਸ਼ ਬਹੁਤ ਹੀ ਜ਼ਿਆਦਾ ਪਰੇਸ਼ਾਨ ਰਹਿੰਦੇ ਹਨ। ਅਜਿਹੇ ਪੁਰਸ਼ ਸੈਕਸ ਲਾਈਫ ਦਾ ਆਨੰਦ ਨਹੀਂ ਲੈ ਪਾਉਂਦੇ ਅਤੇ ਨਾ ਹੀ ਆਪਣੇ ਲਾਈਫ ਪਾਰਟਨਰ ਨੂੰ ਸੰਤੁਸ਼ਟ ਕਰ ਪਾਉਂਦੇ ਹਨ।
2. ਨਸਾਂ 'ਚ ਢਿੱਲਾਪਨ (Erectile Dysfunctions) - ਸੰਭੋਗ ਕਰਨ ਦਾ ਮਨ ਹੋਣ 'ਤੇ ਵੀ ਪੁਰਸ਼ ਦੇ ਨਸਾਂ 'ਚ ਖਿਚਾਅ ਨਾ ਆਉਣਾ, ਜਾਂ ਢਿੱਲਾਪਨ ਹੋਣਾ ਇਸ ਸਮੱਸਿਆ ਨੂੰ ‘ਇਰੈਕਟਾਇਲ ਡਿਸਫੰਕਸ਼ਨ' ਕਹਿੰਦੇ ਹਨ। ਇਸਦਾ ਪ੍ਰਮੁੱਖ ਕਾਰਨ ਸਰੀਰਕ ਅਤੇ ਮਾਨਸਿਕ ਕਮਜ਼ੋਰੀ ਹੋਣਾ ਹੈ। ਇਸ ਸਮੱਸਿਆ ਕਾਰਨ ਪੁਰਸ਼ਾਂ ਨੂੰ ਆਪਣੇ ਜੀਵਨ ਸਾਥੀ ਅੱਗੇ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪੈਂਦਾ ਹੈ।
3. ਘੱਟ ਸ਼ੁਕਰਾਣੂ (Low Sperm Motility) - ਵੀਰਜ 'ਚ ਸ਼ੁਕਰਾਣੂਆਂ ਦੀ ਕਮੀ ਅਤੇ ਵੀਰਜ ਦਾ ਪਤਲਾਪਨ ਹੋਣਾ ਪੁਰਸ਼ਾਂ ਲਈ ਇਕ ਗੰਭੀਰ ਸਮੱਸਿਆ ਬਣ ਗਈ ਹੈ। ਇਸ ਨਾਲ ਨਾ ਸਿਰਫ਼ ਸੈਕਸ ਲਾਈਫ ਸਗੋਂ ਸੰਤਾਨ ਪੈਦਾ ਕਰਨ 'ਚ ਵੀ ਸਮੱਸਿਆ ਆਉਂਦਾ ਹੈ। ਇਸ ਲਈ ਇਸ ਨੂੰ ਦੂਰ ਕਰਨਾ ਬਹੁਤ ਜ਼ਰੂਰੀ ਹੈ।
4. ਇੱਛਾ ਦੀ ਕਮੀ (Low Libido) - ਸੰਭੋਗ ਕਰਨ ਦਾ ਮਨ ਨਾ ਹੋਣਾ ਅਤੇ ਆਪਣੀ ਲਾਈਫ ਪਾਰਟਨਰ ਤੋਂ ਦੂਰੀ ਬਣਾਉਣਾ ਇਹ ਸਮੱਸਿਆ ਅੱਜ-ਕੱਲ੍ਹ ਦਿਨੋਂ-ਦਿਨ ਵੱਧ ਰਹੀ ਹੈ। ਇਸ ਤਰ੍ਹਾਂ ਦੀ ਸਮੱਸਿਆ ਨਾਲ ਰਿਸ਼ਤਿਆਂ 'ਚ ਦਰਾਰ ਪੈ ਜਾਂਦੀ ਹੈ। ਇਹ ਸਮੱਸਿਆ ਡਿਪਰੈਸ਼ਨ, ਥਕਾਨ, ਸਟਰੈੱਸ, ਵਧੇਰੇ ਨਸ਼ੇ, ਸ਼ਰਾਬ ਦੇ ਸੇਵਨ ਨਾਲ ਹੋ ਸਕਦੀ ਹੈ।
5. ਸੁਪਨਦੋਸ਼ (Night Fall) - ਸੁਪਨਦੋਸ਼ ਜ਼ਿਆਦਾਤਰ ਰਾਤ ਨੂੰ ਹੋਣ ਵਾਲਾ ਅਜਿਹਾ ਰੋਗ ਹੈ ਜਿਸ ਦੇ ਕਾਰਨ ਪੁਰਸ਼ ਦਾ ਸੁਪਨੇ ਵਿੱਚ ਹੀ ਵੀਰਜ ਨਿਕਲ ਜਾਂਦਾ ਹੈ। ਸੁਪਨਦੋਸ਼ ਕਰਕੇ ਪੁਰਸ਼ ਦਾ ਸਰੀਰ ਬਹੁਤ ਕਮਜ਼ੋਰ ਹੋਣ ਲੱਗ ਜਾਂਦਾ ਹੈ, ਉਸ ਦਾ ਵਜ਼ਨ ਘੱਟ ਹੋ ਜਾਂਦਾ ਹੈ, ਸਭ ਤੋਂ ਵੱਡੀ ਗੱਲ ਉਨ੍ਹਾਂ ਦੀ ਸੈਕਸ ਪਾਵਰ ਘੱਟ ਹੋ ਜਾਂਦੀ ਹੈ ਅਤੇ ਸਮੇਂ ਸਿਰ ਇਲਾਜ ਕਰਵਾਉਣਾ ਬੇਹੱਦ ਜ਼ਰੂਰੀ ਹੈ।
ਸੁਪਨਦੋਸ਼ ਦਾ ਇਲਾਜ ਸਾਡੇ ਦੁਆਰਾ ਤਿਆਰ ਆਯੁਰਵੈਦਿਕ ਮੈਡੀਸਨ ਨਾਲ ਕੀਤਾ ਜਾਂਦਾ ਹੈ।
6. ਧਾਂਤ ਰੋਗ (Spermatorrhea) - ਇਸ ਬੀਮਾਰੀ ਨਾਲ ਰੋਗੀ ਦੇ ਪਿਸ਼ਾਬ ਕਰਦੇ ਸਮੇਂ ਜਾਂ ਟਾਇਲਟ ਦੇ ਰਸਤੇ ਸਫੇਦ ਧਾਂਤੂ ਦਾ ਡਿੱਗਣਾ, ਫੋਨ 'ਤੇ ਗੱਲ ਕਰਦੇ ਸਮੇਂ ਜਾਂ ਮੋਬਾਇਲ 'ਚ ਕੋਈ ਫਿਲਮ ਵੇਖਦੇ ਹੋਏ ਵੀਰਜ ਦਾ ਰਿਸਣਾ। ਇਹ ਰੋਗ ਨਸ਼ੇ, ਸ਼ਰਾਬ, ਬਚਪਨ 'ਚ ਵਧੇਰੇ ਹਸਥਮੈਥੁਨ ਕਰਨ ਨਾਲ ਹੁੰਦਾ ਹੈ। ਇਸ ਰੋਗ ਦੇ ਵੱਧ ਜਾਣ ਨਾਲ ਵੀਰਜ ਇੰਨਾ ਪਤਲਾ ਹੋ ਜਾਂਦਾ ਹੈ ਕਿ ਪਿਸ਼ਾਬ ਦੇ ਰਸਤੇ ਬਾਹਰ ਆਉਣ ਲੱਗ ਜਾਂਦਾ ਹੈ। ਜੇ ਇਹ ਰੋਗ ਵੱਧ ਜਾਵੇ ਤਾਂ ਨਸਾਂ ਦੀ ਕਮਜ਼ੋਰੀ, ਸੈਕਸ ਕਮਜ਼ੋਰੀ ਅਤੇ ਸ਼ੀਘਰਪਤਨ ਦੀ ਸਮੱਸਿਆ ਸ਼ੁਰੂ ਹੋ ਜਾਂਦੀ ਹੈ।
7. ਵਧੇਰੇ ਉਮਰ ਅਤੇ ਸ਼ੂਗਰ ਕਾਰਨ ਆਈ ਸੈਕਸ ਕਮਜ਼ੋਰੀ (Sexual Weekness due to Sugar and Over age)
ਵੱਧ ਉਮਰ ਕਾਰਨ ਅਤੇ ਸ਼ੂਗਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ 'ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜ-ਕੱਲ੍ਹ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ 'ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, (Sexual Weakness) ਸ਼ੀਘਰਪਤਨ (Premature Dysfunction) ਅਤੇ ਨਸਾਂ ਦਾ ਢਿੱਲਾਪਣ (Erectile Dysfunction) ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।
ਸ਼ੁੱਧ ਜੜ੍ਹੀ-ਬੂਟੀਆਂ ਤੇ ਕੀਮਤੀ ਭਸਮਾਂ ਦਾ ਖ਼ਾਸ Ayurvedic Treatment
ਕਈ ਲੋਕ ਸ਼ਰਮਿੰਦਗੀ ਕਾਰਨ ਇਸ ਦਾ ਇਲਾਜ ਨਹੀਂ ਕਰਵਾਉਂਦੇ, ਜਿਸ ਕਾਰਨ ਇਹ ਸਮੱਸਿਆ ਹੋਰ ਵੀ ਗੰਭੀਰ ਹੋ ਜਾਂਦੀ ਹੈ। ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।
ਇਸ ਤੋਂ ਇਲਾਵਾ ਪੁਰਾਣੀ ਤੋਂ ਪੁਰਾਣੀ ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ) ਵਾਲਾਂ ਦਾ ਝੜਨਾ/ਸਫੈਦ ਹੋਣਾ, ਵਜ਼ਨ ਘਟਾਉਣ ਜਾਂ ਵਧਾਉਣ (ਮੋਟਾਪਾ), ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਦਾ ਆਯੁਰਵੈਦਿਕ ਇਲਾਜ। ਘੱਟ ਸ਼ੁਕਰਾਣੂ ਸਮੱਸਿਆ (Low Sperm Count) ਵਾਲੇ ਮਰੀਜ਼ ਇਕ ਵਾਰ ਜ਼ਰੂਰ ਸਲਾਹ ਲਵੋ।
ਆਯੁਰਵੇਦ ਅਪਣਾਓ-ਜ਼ਿੰਦਗੀ ਖ਼ੁਸ਼ਹਾਲ ਬਣਾਓ
ਦੋਸਤੋ! ਜੇ ਤੁਸੀਂ ਕਿਸੇ ਵੀ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਤੋਂ ਪ੍ਰੇਸ਼ਾਨ ਹੋ ਅਤੇ ਹਰ ਥਾਂ ਤੋਂ ਇਲਾਜ ਕਰਵਾ ਕੇ ਨਿਰਾਸ਼ ਹੋ ਚੁੱਕੇ ਹੋ ਤਾਂ ਪ੍ਰੇਸ਼ਾਨ ਨਾ ਹੋਵੋ ਕਿਉਂਕਿ ‘ਰੌਸ਼ਨ ਹੈਲਥ ਕੇਅਰ' ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਵਿਖੇ ਇਕ ਪ੍ਰਸਿੱਧ ਆਯੁਰਵੈਦਿਕ ਕਲੀਨਿਕ ਹੈ। ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਵਾਂਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਜੇ ਪੈਸੇ ਖਰਚ ਕਰਕੇ ਵੀ ਤੁਹਾਨੂੰ ਸਹੀ ਇਲਾਜ (ਟ੍ਰੀਟਮੈਂਟ) ਨਹੀਂ ਮਿਲ ਰਿਹਾ ਤਾਂ ਨਿਰਾਸ਼ ਨਾ ਹੋਵੋ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।
ਨੋਟ– ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ Whatsapp/ਵਟਸਐਪ 'ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।
ਲੁਧਿਆਣਾ ’ਚ ਵੱਡੀ ਵਾਰਦਾਤ, ਰੀਅਲ ਅਸਟੇਟ ਕਾਰੋਬਾਰੀ ਦੀ ਕਾਰ ’ਚੋਂ ਲੱਖਾਂ ਰੁਪਏ ਚੋਰੀ
NEXT STORY