Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    1:21:06 PM

  • heavy rain alert 5 days

    Rain Alert: 9,10,11,12 ਅਤੇ 13 ਜੂਨ ਨੂੰ ਤੇਜ਼...

  • punjab dgp issues major orders to all district high officials of the state

    ਪੰਜਾਬ DGP ਨੇ ਸੂਬੇ ਦੇ ਸਾਰੇ ਜ਼ਿਲ੍ਹਾ ਉੱਚ...

  • delhi gets shameful again

    ਦਿੱਲੀ ਹੋ ਗਈ ਸ਼ਰਮਸਾਰ ! ਘਰੋਂ ਬਰਫ਼ ਲੈਣ ਗਈ ਕੁੜੀ...

  • jobs available in banks

    ਬੈਂਕ 'ਚ ਨਿਕਲੀਆਂ ਨੌਕਰੀਆਂ, ਚਾਹਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਰਦਾਨਾ ਕਮਜ਼ੋਰੀ ਦੂਰ ਕਰਨ ਦਾ ਇਕੋ-ਇਕ ਕਾਮਯਾਬ ਦੇਸੀ ਇਲਾਜ, ਜ਼ਰੂਰ ਪੜ੍ਹੋ

PUNJAB News Punjabi(ਪੰਜਾਬ)

ਮਰਦਾਨਾ ਕਮਜ਼ੋਰੀ ਦੂਰ ਕਰਨ ਦਾ ਇਕੋ-ਇਕ ਕਾਮਯਾਬ ਦੇਸੀ ਇਲਾਜ, ਜ਼ਰੂਰ ਪੜ੍ਹੋ

  • Updated: 03 Sep, 2023 11:36 PM
Jalandhar
ayurvedic physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦੋਸਤੋ! ਕੀ ਤੁਸੀਂ ਮਰਦਾਨਾ ਸਮੱਸਿਆਵਾਂ ਦੇ ਰੋਗਾਂ ਤੋਂ ਪ੍ਰੇਸ਼ਾਨ ਹੋ? ਵੈਦਾਂ-ਹਕੀਮਾਂ ਤੋਂ ਦਵਾਈਆਂ ਖਾ ਕੇ ਨਿਰਾਸ਼ ਹੋ ਚੁੱਕੇ ਹੋ? ਮਰਦਾਨਾ ਕਮਜ਼ੋਰੀ ਦਾ ਕਾਰਨ ਕੋਈ ਵੀ ਹੋਵੇ, ਜਵਾਨ ਹੋਣ, ਭਾਵੇਂ ਬਜ਼ੁਰਗ। ‘ਬੇਸ਼ੁਮਾਰ ਮਰਦਾਨਾ ਤਾਕਤ’ ਦੇ ਚਾਹਵਾਨ ਵੀਰਾਂ ਲਈ ਇਹ ਖ਼ਬਰ ਲਾਹੇਵੰਦ ਹੋ ਸਕਦੀ ਹੈ। ਦੋਸਤੋ! ਮਰਦਾਨਾ ਤਾਕਤ ਨੂੰ ਬਰਕਰਾਰ ਰੱਖਣਾ ਹਰ ਪੁਰਸ਼ ਦੀ ਪਹਿਲੀ ਜ਼ਰੂਰਤ ਹੁੰਦੀ ਹੈ। ਇਹ ਤਾਕਤ ਸਰੀਰਕ ਮਜ਼ਬੂਤੀ ਵੀ ਹੈ ਤੇ ਯੋਨ ਮਜ਼ਬੂਤੀ ਵੀ। ਜੋ ਪੁਰਸ਼ ਸਰੀਰ ਤੋਂ ਤਾਂ ਮਜ਼ਬੂਤ ਹਨ ਪਰ ਮਰਦਾਨਾ ਸ਼ਕਤੀ ਤੋਂ ਕਮਜ਼ੋਰ ਹੋਣ ਉਸ ਨੂੰ ਹੀ ਮਰਦਾਨਾ ਕਮਜ਼ੋਰੀ (Sexual Dysfuction) ਕਿਹਾ ਜਾਂਦਾ ਹੈ। ਮਰਦਾਨਾ ਕਮਜ਼ੋਰੀ ਇਕ ਪੁਰਸ਼ ਲਈ ਬਹੁਤ ਹੀ ਸ਼ਰਮ ਦਾ ਕਾਰਨ ਬਣ ਜਾਂਦਾ ਹੈ। ਅੱਜ-ਕੱਲ੍ਹ 50 ਸਾਲ ਛੱਡੋ, 30 ਅਤੇ 40 ਸਾਲ ਦੇ ਨੌਜਵਾਨ ਮਰਦਾਨਾ ਤਾਕਤ ਦੀ ਕਮੀ ਤੋਂ ਪੀੜਤ ਹਨ। ਜ਼ਿਆਦਾਤਰ ਪੁਰਸ਼ ਢਿੱਲਾਪਨ (Erectile Dysfuction) ਅਤੇ ਸ਼ੀਘਰਪਤਨ (Premature Ejaculation) ਵਰਗੀਆਂ ਯੋਨ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ।

ਇਸ ਲਈ ਦੋਸਤੋ, ਮਰਦਾਨਾ ਤਾਕਤ ਨੂੰ ਵਧਾਉਣ ਲਈ ਪੁਰਸ਼ਾਂ ਨੂੰ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਹੀ ਇਸਤੇਮਾਲ ਕਰਨਾ ਚਾਹੀਦਾ ਹੈ, ਜੋ ਬਿਨਾਂ ਕਿਸੇ ਸਾਈਡ-ਇਫੈਕਟ ਦੇ ਕੁਦਰਤੀ ਤਰੀਕੇ ਨਾਲ ਪੁਰਸ਼ਾਂ ਦੀ ਮਰਦਾਨਾ ਤਾਕਤ ਨੂੰ ਵਧਾਉਣ 'ਚ ਮਦਦ ਕਰ ਸਕਦੀ ਹੈ।

ਜੀਵਨਸਾਥੀ ਸਾਹਮਣੇ ਆ ਰਹੀ ਸ਼ਰਮਿੰਦਗੀ ਕਿਤੇ ਬਚਪਨ ਦੀਆਂ ਗਲਤੀਆਂ ਕਾਰਨ ਤਾਂ ਨਹੀਂ?

ਦੋਸਤੋ! ਕਈ ਵੀਰ ਬਚਪਨ ਦੀ ਨਾ-ਸਮਝੀ ਕਾਰਨ ਜਾਂ ਬਚਪਨ ਦੀਆਂ ਗਲਤੀਆਂ (ਹਸਤਮੈਥੁਨ) ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। ਦੋਸਤੋ, ਜੇਕਰ ਤੁਹਾਨੂੰ ਕੋਈ ਅੰਦਰੂਨੀ ਕਮਜ਼ੋਰੀ ਹੈ ਤਾਂ ਸਭ ਤੋਂ ਪਹਿਲਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗ਼ਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ-ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ।

ਘੋੜੇ ਵਰਗੀ ਮਰਦਾਨਾ ਤਾਕਤ ਕਿਵੇਂ ਵਧਾਈਏ?

ਦੋਸਤੋ, ਇਹ ਗੱਲ ਤਾਂ ਬਿਲਕੁਲ ਸਹੀ ਹੈ ਕਿ ਮਰਦਾਨਾ ਤਾਕਤ ਵਿੱਚ ਘੋੜੇ ਦੀ ਬਰਾਬਰੀ ਨਹੀਂ। ਜੇਕਰ ਤੁਸੀਂ ਵੀ ਘੋੜੇ ਵਰਗੀ ਮਰਦਾਨਾ ਤਾਕਤ ਚਾਹੁੰਦੇ ਹੋ ਤਾਂ ਆਪਣੇ ਲਾਈਫ ਸਟਾਈਲ ਅਤੇ ਭੋਜਨ ਵਿੱਚ ਸੁਧਾਰ ਕਰੋ। ਅੰਡੇ, ਮੀਟ, ਬਦਾਮ, ਅਖਰੋਟ, ਹਰੀਆਂ ਸਬਜ਼ੀਆਂ, ਦੁੱਧ, ਦਹੀਂ, ਪਨੀਰ, ਗੁੜ, ਅੰਜੀਰ, ਕਿਸ਼ਮਿਸ਼ ਆਦਿ, ਇਨ੍ਹਾਂ ਸਭ ਚੀਜ਼ਾਂ ਨੂੰ ਭੋਜਨ ਵਿੱਚ ਸ਼ਾਮਲ ਕਰਕੇ ਮਰਦਾਨਾ ਤਾਕਤ ਨੂੰ ਵਧਾਇਆ ਜਾ ਸਕਦਾ ਹੈ। ਮਰਦਾਨਾ ਤਾਕਤ ਵਧਾਉਣ ਲਈ ਕਸਰਤ ਵੀ ਬਹੁਤ ਜ਼ਰੂਰੀ ਹੈ, ਇਸ ਨਾਲ ਸਰੀਰ ਨੂੰ ਮਜ਼ਬੂਤੀ ਅਤੇ ਤਾਕਤ ਮਿਲਦੀ ਹੈ। ਚਿੰਤਾ ਤੋਂ ਪੀੜਤ ਰਹਿਣ ਨਾਲ ਮਰਦਾਨਾ ਤਾਕਤ ਵਿੱਚ ਕਮਜ਼ੋਰੀ ਆ ਜਾਂਦੀ ਹੈ, ਇਸ ਲਈ ਜਿੰਨਾ ਹੋ ਸਕੇ, ਕਾਰੋਬਾਰੀ ਟੈਂਸ਼ਨ ਹੋਵੇ ਜਾਂ ਘਰੇਲੂ, ਚਿੰਤਾ ਤੋਂ ਦੂਰ ਰਹੋ। ਇਸ ਨਾਲ ਵੀ ਮਰਦਾਨਾ ਤਾਕਤ ਵਧੇਗੀ। ਤਲ਼ੇ ਹੋਏ ਭੋਜਨ, ਖਾਧ ਪਦਾਰਥ, ਜੰਕ ਫੂਡ, ਕੋਲਡਡ੍ਰਿੰਕ, ਵਧੇਰੇ ਮਿਰਚ-ਮਸਾਲਾ, ਬਾਹਰਲਾ ਖਾਣਾ ਘੱਟ ਮਾਤਰਾ 'ਚ ਲਓ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਕਿਸੇ ਵੀ ਪ੍ਰਕਾਰ ਦੀ ਅੰਦਰੂਨੀ ਕਮਜ਼ੋਰੀ ਨੂੰ ਜੜੋਂ ਖਤਮ ਕਰਨ ਲਈ "ਰੌਸ਼ਨ ਹੈਲਥ ਕੇਅਰ" ਦੇ ਤਜ਼ਰਬੇਕਾਰ ਡਾਕਟਰਾਂ ਕੋਲੋਂ ਇਕ ਵਾਰ ਜ਼ਰੂਰ ਸਲਾਹ ਲਓ। 

ਆਯੁਰਵੈਦਿਕ ਜੜ੍ਹੀ-ਬੂਟੀਆਂ ਤੇ ਕੀਮਤੀ ਭਸਮਾਂ ਦਾ ਦੇਖੋ ਕਮਾਲ

ਪ੍ਰਾਚੀਨ ਸਮੇਂ ਤੋਂ ਹੀ ਲੋਕ ਆਯੁਰਵੈਦ ਦਾ ਇਸਤੇਮਾਲ ਕਰਦੇ ਆ ਰਹੇ ਹਨ ਕਿਉਂਕਿ ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ-ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।

ਸ਼ੂਗਰ ਰੋਗੀ ਤੇ ਬਜ਼ੁਰਗ ਵੀਰ ਪਹਿਲੇ ਕੋਰਸ ਵਿੱਚ ਹੀ ਅਸਰ ਵੇਖੋ

ਉਮਰ ਵਧਣ ਦਾ ਸਭ ਤੋਂ ਜ਼ਿਆਦਾ ਅਸਰ ਤੁਹਾਡੇ ਚਿਹਰੇ, ਸਿਹਤ ਅਤੇ ਸਰੀਰਕ ਤਾਕਤ 'ਤੇ ਪੈਂਦਾ ਹੈ। 40-50 ਸਾਲ ਦੀ ਉਮਰ ਤੋਂ ਬਾਅਦ ਸਰੀਰ ਦੀਆਂ ਮਾਸਪੇਸ਼ੀਆਂ ਤੇ ਹੱਡੀਆਂ ਕਮਜ਼ੋਰ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ, 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼, ਭਰਪੂਰ ਆਨੰਦ ਪਾਓ ਅਤੇ ਆਪਣੇ ਹੱਥਾਂ 'ਤੇ ਸਰ੍ਹੋਂ ਜਮਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਦੇਸ਼ਾਂ-ਵਿਦੇਸ਼ਾਂ 'ਚ ਬੈਠੇ ਰੋਗੀਆਂ ਦੀ ਪਹਿਲੀ ਪਸੰਦ

ਦੋਸਤੋ! ਜੇਕਰ ਤੁਸੀਂ ਵੀ ਕਿਸੇ ਗੁਪਤ ਰੋਗ ਦੇ ਸ਼ਿਕਾਰ ਹੋ ਤਾਂ ਸ਼ਰਮ, ਸੰਕੋਚ ਤੇ ਝਿਜਕ ਨੂੰ ਛੱਡ ਕੇ ਅੱਜ ਹੀ ਗੁਪਤ ਰੋਗਾਂ ਦੇ ਮਾਹਿਰ "ਰੌਸ਼ਨ ਹੈਲਥ ਕੇਅਰ" ਰੇਲਵੇ ਰੋਡ ਜਲੰਧਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਨਾਲ ਸੰਪਰਕ ਕਰੋ। ਇਨ੍ਹਾਂ ਦੇ ਆਯੁਰਵੈਦਿਕ ਤੇ ਤਜਰਬੇਕਾਰ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ ਤੇ ਸਾਰੀ ਉਮਰ ਵਿਆਹੁਤਾ ਜ਼ਿੰਦਗੀ ਦਾ ਭਰਪੂਰ ਆਨੰਦ ਮਾਣੋਗੇ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਨੋਟ–ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles

ਸੂਬੇ 'ਚ ਭਵਿੱਖ ਦੀਆਂ ਸੰਭਾਵਨਾਵਾਂ ਤਲਾਸ਼ ਰਹੀ ਭਾਜਪਾ 'ਆਪ' ਦੇ ਵਧਦੇ ਗ੍ਰਾਫ ਤੋਂ ਚਿੰਤਤ

NEXT STORY

Stories You May Like

  • police arrested a person carrying country liquor
    ਪੁਲਸ ਵੱਲੋਂ ਦੇਸੀ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ
  • person arrested with weapons
    ਦੇਸੀ ਕੱਟੇ ਨਾਲ ਫੜਿਆ ਗਿਆ ਮੁਲਜ਼ਮ
  • if you want to get rid of the problem of uric acid
    Uric acid ਦੀ ਸਮੱਸਿਆ ਨੂੰ ਕਰਨਾ ਹੈ ਦੂਰ ਤਾਂ ਜ਼ਰੂਰ ਖਾਓ ਇਹ ਚੀਜ਼ਾਂ
  • summer vacation train travel
    ਗਰਮੀਆਂ ਦੀਆਂ ਛੁੱਟੀਆਂ 'ਚ ਰੇਲ ਗੱਡੀ 'ਚ ਕਰ ਰਹੇ ਹੋ ਸਫ਼ਰ, ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
  • bank account  safe  special attention
    ਤੁਸੀਂ ਵੀ ਆਪਣੇ ਬੈਂਕ ਖ਼ਾਤੇ ਨੂੰ ਰੱਖਣਾ ਚਾਹੁੰਦੇ ਹੋ ਸੁਰੱਖਿਅਤ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
  • 9 country made bombs recovered from an unclaimed bag in west bengal
    ਪੱਛਮੀ ਬੰਗਾਲ ’ਚ ਇਕ ਲਾਵਾਰਿਸ ਬੈਗ ’ਚੋਂ 9 ਦੇਸੀ ਬੰਬ ਬਰਾਮਦ
  • heatstroke can be fatal
    ਲੂ ਲੱਗਣਾ ਹੋ ਸਕਦਾ ਹੈ ਜਾਨਲੇਵਾ ! ਜਾਣੋ ਇਸਦੇ ਲੱਛਣ ਤੇ ਇਲਾਜ
  • accused arrested with 30 bottles of liquor
    30 ਬੋਤਲਾਂ ਦੇਸੀ ਸ਼ਰਾਬ ਸਮੇਤ ਮੁਲਜ਼ਮ ਗ੍ਰਿਫ਼ਤਾਰ
  • punjab dgp announces high tech war against narco terrorism
    ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
Trending
Ek Nazar
india agricultural evolution under pm modi

PM ਮੋਦੀ ਦੀ ਅਗਵਾਈ 'ਚ ਖੇਤੀਬਾੜੀ 'ਚ ਸਵੈ-ਨਿਰਭਰਤਾ ਦੀ ਮਿਸਾਲ ਬਣਿਆ ਭਾਰਤ

us warns uk  chinese embassy

ਯੂ.ਕੇ 'ਚ ਚੀਨ ਖੋਲ੍ਹਣ ਜਾ ਰਿਹੈ ਦੂਤਘਰ, ਅਮਰੀਕਾ ਨੇ ਦਿੱਤੀ ਚਿਤਾਵਨੀ

there will be long power cut in punjab today

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...

two indian american candidates lead in texas city council elections

ਅਮਰੀਕਾ : ਸਿਟੀ ਕੌਂਸਲ ਚੋਣਾਂ 'ਚ ਭਾਰਤੀ ਮੂਲ ਦੇ ਦੋ ਉਮੀਦਵਾਰ ਅੱਗੇ

deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਪੰਜਾਬ ਦੀਆਂ ਖਬਰਾਂ
    • direct flight from chandigarh to hisar starts tomorrow
      ਚੰਡੀਗੜ੍ਹ ਤੋਂ ਹਿਸਾਰ ਲਈ ਸਿੱਧੀ ਉਡਾਣ ਭਲਕੇ ਤੋਂ ਸ਼ੁਰੂ, ਅਯੁੱਧਿਆ ਤੇ ਨਾਂਦੇੜ...
    • punjab dgp announces high tech war against narco terrorism
      ਪੰਜਾਬ DGP ਵੱਲੋਂ ਅੱਤਵਾਦ ਖ਼ਿਲਾਫ਼ ਹਾਈਟੈੱਕ ਜੰਗ ਦਾ ਐਲਾਨ, ਅਧਿਕਾਰੀਆਂ ਨੂੰ...
    • there will be long power cut in punjab today
      ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
    • a large consignment of heroin came from across the border
      ਸਰਹੱਦ ਪਾਰੋਂ ਆਈ ਸੀ ਹੈਰੋਇਨ ਦੀ ਵੱਡੀ ਖੇਪ, ਮੋਟਰਸਾਈਕਲਾਂ 'ਤੇ ਨਸ਼ਾ ਲਿਆਉਂਦੇ...
    • heatwave alert in chandigarh
      ਗਰਮੀ ਤੋਂ ਰਾਹਤ ਨਹੀਂ, ਹੀਟਵੇਵ ਨੂੰ ਲੈ ਕੇ ਅਲਰਟ
    • big good news for millions of students of punjab
      ਪੰਜਾਬ ਦੇ ਲੱਖਾਂ ਵਿਦਿਆਰਥੀਆਂ ਲਈ ਵੱਡੀ ਖ਼ੁਸ਼ਖ਼ਬਰੀ, ਹੁਣ ਸਕੂਲਾਂ 'ਚ ਲਾਗੂ...
    • 132 drug smugglers arrested under   war against drugs
      'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
    • controversy over sidhu moose wala s documentary
      ਸਿੱਧੂ ਮੂਸੇਵਾਲਾ ਦੀ ਡਾਕੂਮੈਂਟਰੀ 'ਤੇ ਹੰਗਾਮਾ, ਪਿਤਾ ਬਲਕੌਰ ਸਿੰਘ ਨੇ ਅਦਾਲਤ...
    • fir case
      ਆੜ੍ਹਤ ਦੀ ਰੰਜਿਸ਼ ਕਾਰਨ ਵਿਅਕਤੀ ’ਤੇ ਹਮਲਾ, 6 ਲੋਕਾਂ ’ਤੇ ਮਾਮਲਾ ਦਰਜ
    • record breaking heatwave to hit punjab
      ਪੰਜਾਬ 'ਚ ਪਵੇਗੀ ਰਿਕਾਰਡ ਤੋੜ ਗਰਮੀ! ਵਰ੍ਹ ਰਹੀ ਅੱਗ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +