ਜਲੰਧਰ (ਬਿਊਰੋ) : ਪ੍ਰਾਚੀਨ ਸਮੇਂ ’ਚ ਲੋਕ ਆਪਣੀ ਕਿਸੇ ਵੀ ਸਮੱਸਿਆ ਨੂੰ ਠੀਕ ਕਰਨ ਲਈ ਜੜ੍ਹੀ-ਬੂਟੀਆਂ ਦੀ ਵਰਤੋਂ ਕਰਦੇ ਸਨ ਪਰ ਜਿਵੇਂ-ਜਿਵੇਂ ਸਮੇਂ ਵਧਦਾ ਗਿਆ, ਕਈ ਮੈਡੀਕਲ ਉਪਚਾਰ ਆ ਗਏ ਪਰ ਅੱਜ ਵੀ ਲੋਕ ਆਯੁਰਵੈਦਿਕ ਜੜ੍ਹੀ-ਬੂਟੀਆਂ ਦੀ ਵਰਤੋਂ ਕਰਦੇ ਹਨ। ਇਸ ਆਧੁਨਿਕ ਦੁਨੀਆ ’ਚ ਯੌਨ ਸਮੱਸਿਆ (Sexual Dysfuction) ਆਮ ਸਮੱਸਿਆ ਹੈ। ਪੁਰਸ਼ਾਂ ਨੂੰ ਕਈ ਪ੍ਰਕਾਰ ਦੀਆਂ ਸੈਕਸ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਵੇਂ ਕਿ ਮਰਦਾਨਾ ਤਾਕਤ ਦੀ ਕਮੀ, ਸ਼ੀਘਰਪਤਨ, ਧਾਂਤ ਰੋਗ, ਸੁਪਨਦੋਸ਼, ਨਾਮਰਦੀ, ਯੌਨ ਇੱਛਾ ਦੀ ਕਮੀ, ਸ਼ੁਕਰਾਣੂ ਸਮੱਸਿਆ ਤੇ ਨਿਪੁੰਸਕਤਾ। ਸਿਰਫ ਨੌਜਵਾਨ ਹੀ ਨਹੀਂ ਬਲਕਿ ਬਜ਼ੁਰਗਾਂ ’ਚ ਵੀ ਇਹ ਸਮੱਸਿਆ ਵਧ ਰਹੀ ਹੈ। ਕਿਸ਼ੋਰ ਉਮਰ ’ਚ ਬੁਰੀਆਂ ਆਦਤਾਂ ਜਾਂ ਬੁਰੀ ਸੰਗਤ ਕਾਰਨ ਇਨ੍ਹਾਂ ਸਮੱਸਿਆਵਾਂ ਦਾ ਮੁੱਖ ਕਾਰਨ ਵੀ ਹੋ ਸਕਦਾ ਹੈ।
ਆਓ ਜਾਣਦੇ ਹਾਂ ਪੁਰਸ਼ਾਂ 'ਚ ਮਰਦਾਨਾ ਸਮੱਸਿਆਵਾਂ ਦੇ ਕੀ-ਕੀ ਹਨ ਲੱਛਣ?
1. ਸ਼ੀਘਰਪਤਨ (Premature Ejaculation) - ਬੈੱਡਰੂਮ 'ਚ ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਣਾ ਯਾਨੀ ਕਿ ਟਾਂਏ-ਟਾਂਏ ਫਿਸ਼ ਹੋ ਜਾਣਾ।
2. ਨਸਾਂ 'ਚ ਢਿੱਲਾਪਨ (Erectile Dysfunctions) - ਪੁਰਸ਼ ਦੇ ਨਸਾਂ 'ਚ ਖਿਚਾਅ ਨਾ ਆਉਣਾ, ਜਾਂ ਢਿੱਲਾਪਨ ਹੋਣਾ।
3. ਘੱਟ ਸ਼ੁਕਰਾਣੂ (Low Sperm Count) - ਵੀਰਜ 'ਚ ਸ਼ੁਕਰਾਣੂਆਂ ਦੀ ਕਮੀ ਅਤੇ ਵੀਰਜ ਦਾ ਪਤਲਾਪਨ ਹੋਣਾ ਪੁਰਸ਼ਾਂ ਲਈ ਇਕ ਗੰਭੀਰ ਸਮੱਸਿਆ ਬਣ ਗਈ ਹੈ।
4. ਇੱਛਾ ਦੀ ਕਮੀ (Low Libido) - ਸੰਭੋਗ ਕਰਨ ਦਾ ਮਨ ਨਾ ਹੋਣਾ ਅਤੇ ਆਪਣੀ ਲਾਈਫ ਪਾਰਟਨਰ ਤੋਂ ਦੂਰੀ ਬਣਾਉਣਾ।
5. ਸੁਪਨਦੋਸ਼ (Night Fall) - ਸੁਪਨਦੋਸ਼ ਜ਼ਿਆਦਾਤਰ ਰਾਤ ਨੂੰ ਹੋਣ ਵਾਲਾ ਅਜਿਹਾ ਰੋਗ ਹੈ ਜਿਸ ਦੇ ਕਾਰਨ ਪੁਰਸ਼ ਦਾ ਸੁਪਨੇ ਵਿੱਚ ਹੀ ਵੀਰਜ ਨਿਕਲ ਜਾਂਦਾ ਹੈ।
6. ਧਾਂਤ ਰੋਗ (Spermatorrhea) - ਪਿਸ਼ਾਬ ਕਰਦੇ ਸਮੇਂ ਜਾਂ ਟਾਇਲਟ ਦੇ ਰਸਤੇ ਸਫੇਦ ਧਾਂਤੂ ਦਾ ਡਿੱਗਣਾ, ਫੋਨ 'ਤੇ ਗੱਲ ਕਰਦੇ ਸਮੇਂ ਵੀਰਜ ਦਾ ਰਿਸਣਾ।
7. ਵਧੇਰੇ ਉਮਰ ਅਤੇ ਸ਼ੂਗਰ ਕਾਰਨ ਆਈ ਸੈਕਸ ਕਮਜ਼ੋਰੀ (Sexual Weekness due to Sugar and Over age)
8. Low Testosterone : ਸੰਭੋਗ ਦੇ ਪ੍ਰਤੀ ਹੌਲੀ-ਹੌਲੀ ਇੱਛਾ ਘੱਟ ਹੋਣ ਲੱਗਦੀ ਹੈ। ਕੁਝ ਪੁਰਸ਼ਾਂ 'ਚ ਇਰੈਕਟਾਈਲ ਡਿਸਫੰਕਸ਼ਨ ਵੀ ਹੋ ਸਕਦਾ ਹੈ। ਜੇਕਰ ਤੁਸੀਂ ਵੀ ਆਪਣੇ ਪਾਰਟਨਰ ਤੋਂ ਦੂਰ ਰਹਿਣ ਦੇ ਬਹਾਨੇ ਬਣਾਉਣ ਲੱਗੇ ਹੋ ਤਾਂ ਡਾਕਟਰ ਨਾਲ ਜ਼ਰੂਰ ਸੰਪਰਕ ਕਰੋ।
ਮਰਦਾਨਾ ਤਾਕਤ ਵਧਾਉਣ ਲਈ ਡਾਈਟ ਤੇ ਵਰਕਆਊਟ :
ਐਕਸਪਰਟ ਦਾਅਵਾ ਕਰਦੇ ਹਨ ਕਿ ਸਹੀ ਲਾਈਫ ਸਟਾਈਲ ਅਪਣਾਉਣ ਨਾਲ ਇਨਸਾਨ ਦੀ ਸੈਕਸ ਡ੍ਰਾਈਵ ਬਿਹਤਰ ਹੁੰਦੀ ਹੈ। ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਣਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡ੍ਰਾਈ ਫਰੂਟਸ, ਦੁੱਧ-ਪਨੀਰ, ਫਰੂਟ, ਜੂਸ, ਸਲਾਦ, ਪੁੰਗਰੇ ਅਨਾਜ ਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ’ਚ ਹੈਲਥੀ ਫੈਟਸ, ਵਿਟਾਮਿਨਸ, ਫੋਲਿਕ ਐਸਿਡ ਤੇ ਹੋਰ ਮਲਟੀ ਵਿਟਾਮਿਨਸ ਦੇ ਗੁਣ ਮੌਜੂਦ ਹੋਣ। ਫਾਸਟ ਫੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਰਚ-ਮਸਾਲੇ ਤੇ ਅੰਗਰੇਜ਼ੀ ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ। ਇਸ ਤੋਂ ਇਲਾਵਾ ਰੈਗੂਲਰ ਕਸਰਤ ਜਾਂ ਕਿਸੇ ਵੀ ਤਰ੍ਹਾਂ ਦੇ ਵਰਕਆਊਟ ਨਾਲ ਵੀ ਵਧੀਆ ਅਸਰ ਪੈਂਦਾ ਹੈ।
ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਆਯੁਰਵੈਦਿਕ ਟ੍ਰੀਟਮੈਂਟ
ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।
ਵਧੇਰੇ ਉਮਰ ਕਾਰਨ ਘਟਦਾ ਜੋਸ਼?
ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਯੌਨ ਇੱਛਾ ਦੀ ਕਮੀ, ਸ਼ੀਘਰਪਤਨ, ਨਿਪੁੰਸਕਤਾ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।
ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।
ਤੰਦਰੁਸਤੀ ਹੀ ਸਭ ਤੋਂ ਵੱਡੀ ਦੌਲਤ ਹੈ
ਦੇਸ਼ਾਂ ਤੇ ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਵੀਰ ਆਪਣੇ ਰੋਗ ਮੁਤਾਬਿਕ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ ਲੁਧਿਆਣਾ (ਪੰਜਾਬ) ਕੋਲੋਂ ਆਪਣੀ ਆਯੁਰਵੈਦਿਕ ਦਵਾਈ ਦਾ ਨੁਸਖ਼ਾ ਬਣਵਾ ਰਹੇ ਹਨ। ਇਨ੍ਹਾਂ ਦੇ ਤਜਰਬੇਕਾਰ ਤੇ ਕੁਆਲੀਫਾਈਡ ਆਯੁਰਵੈਦਿਕ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।
ਨੋਟ–ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। ਹੈਲਪਲਾਈਨ ਨੰਬਰ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp) ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।
Breaking News: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਿਲਿਆ ਨਵਾਂ ਪ੍ਰਧਾਨ
NEXT STORY