Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 15, 2026

    11:26:10 PM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

PUNJAB News Punjabi(ਪੰਜਾਬ)

ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਖ਼ਾਸ ਦੇਸੀ ਇਲਾਜ

  • Updated: 01 Oct, 2023 11:25 PM
Jalandhar
ayurvedic physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦੋਸਤੋ, ਅਕਸਰ ਦੇਖਿਆ ਗਿਆ ਹੈ ਕਿ ਵਧੇਰੇ ਪੈਸੇ ਕਮਾਉਣ ਵਾਲਾ ਵਿਅਕਤੀ ਵੀ ਸਾਰੇ ਸੁੱਖ ਪ੍ਰਾਪਤ ਨਹੀਂ ਕਰ ਸਕਦਾ ਜਦੋਂ ਤਕ ਕਿ ਉਹ ਸਰੀਰਕ ਅਤੇ ਮਾਨਸਿਕ ਤੌਰ ’ਤੇ ਤੰਦਰੁਸਤ ਨਾ ਹੋਵੇ। ਮਰਦਾਨਾ ਕਮਜ਼ੋਰੀ (Sexual Weekness) ਪੁਰਸ਼ਾਂ ਦੇ ਜੀਵਨ ਦੀ ਇਕ ਅਜਿਹੀ ਸਮੱਸਿਆ ਹੈ, ਜਿਸ ਬਾਰੇ ਉਹ ਕਿਸੇ ਨਾਲ ਵੀ ਖੁੱਲ੍ਹ ਕੇ ਗੱਲ ਕਰਨਾ ਪਸੰਦ ਨਹੀਂ ਕਰਦੇ। ਇਕ ਰਿਸਰਚ ਅਨੁਸਾਰ 40 ਸਾਲ ਤੋਂ ਬਾਅਦ ਪੁਰਸ਼ਾਂ ਕਦੇ ਨਾ ਕਦੇ ਇਸ ਸਮੱਸਿਆ ਦਾ ਸਾਹਮਣਾ ਕਰਨਾ ਹੀ ਪੈਂਦਾ ਹੈ। ਕੀ ਤੁਸੀਂ ਜਾਣਦੇ ਹੋ ਕਿ ਪੁਰਸ਼ਾਂ ’ਚ ਇਸ ਸਮੱਸਿਆ ਪਿੱਛੇ ਇਹ ਕਾਰਨ ਵੀ ਹੋ ਸਕਦੇ ਹਨ ਜਿਵੇਂ- ਭੋਜਨ ’ਚ ਪੌਸ਼ਟਿਕ ਤੱਤਾਂ ਦੀ ਕਮੀ, ਖਰਾਬ ਜੀਵਨ ਸ਼ੈਲੀ, ਕਸਰਤ ਜਾਂ ਯੋਗਾ ਨਾ ਕਰਨਾ, ਜ਼ਰੂਰਤ ਤੋਂ ਜ਼ਿਆਦਾ ਹਸਤਮੈਥੁਨ ਜਾਂ ਸੰਭੋਗ, ਜਿਸ ਕਾਰਨ ਮਰਦਾਨਾ ਕਮਜ਼ੋਰੀ ਤੇ ਵੀਰਜ ’ਚ ਪਤਲਾਪਣ, ਵਧੇਰੇ ਨਸ਼ੇ ਜਾਂ ਸ਼ਰਾਬ ਦਾ ਸੇਵਨ ਕਰਨ ਨਾਲ ਤੁਹਾਡੀ ਅੰਦਰੂਨੀ ਤਾਕਤ (Power) ਸਮੇਂ ਤੋਂ ਪਹਿਲਾਂ ਹੀ ਨਸ਼ਟ ਹੋਣ ਲੱਗਦੀ ਹੈ।

ਮਰਦਾਨਾ ਕਮਜ਼ੋਰੀ ਦਾ ਸ਼ਾਦੀਸ਼ੁਦਾ ਜ਼ਿੰਦਗੀ ’ਤੇ ਕੀ ਪ੍ਰਭਾਵ ਪੈਂਦਾ ਹੈ?

(Effect Of Sexual Weekness in Married Life)

ਗਲਤੀ ਤੇ ਭੁੱਲ ਤਾਂ ਇਨਸਾਨ ਕੋਲੋਂ ਹੀ ਹੁੰਦੀ ਹੈ ਪਰ ਆਪਣੀਆਂ ਗਲਤੀਆਂ ਕਾਰਨ ਆਈ ਮਰਦਾਨਾ ਕਮਜ਼ੋਰੀ ਤੇ ਹੋਰ ਸਰੀਰਕ ਕਮਜ਼ੋਰੀ ਨੂੰ ਸ਼ਰਮ ਜਾਂ ਸੰਕੋਚ ਵਿਚ ਪੈ ਕੇ ਛੁਪਾਉਣਾ ਨਹੀਂ ਚਾਹੀਦਾ। ਇਨ੍ਹਾਂ ਗਲਤੀਆਂ ਕਾਰਨ ਆਈ ਕਮਜ਼ੋਰੀ ਪੂਰੀ ਜ਼ਿੰਦਗੀ ਨੂੰ ਨਿਰਾਸ਼ ਅਤੇ ਪਰੇਸ਼ਾਨ ਬਣਾਈ ਰੱਖਦੀ ਹੈ। ਇਸ ਝਿਜਕ ਕਾਰਨ ਤੁਹਾਡੇ ਸੁਖੀ ਵਿਆਹੁਤਾ ਜੀਵਨ ਦੀਆਂ ਖੁਸ਼ੀਆਂ ਤਬਾਹ ਹੋ ਸਕਦੀਆਂ ਹਨ। ਮਰਦਾਨਾ ਕਮਜ਼ੋਰੀ ਦੇ ਕਈ ਲੱਛਣ ਹੁੰਦੇ ਹਨ ਜਿਵੇਂ- ਧਾਂਤ ਦਾ ਗਿਰਨਾ, ਸੁਪਨਦੋਸ਼ ਹੋਣਾ, ਬਚਪਨ ਦੀਆਂ ਗਲਤੀਆਂ (ਹਸਤਮੈਥੁਨ) ਕਾਰਨ ਨਸਾਂ ’ਚ ਤਣਾਅ ਦੀ ਕਮੀ ਜਾਂ ਨਸਾਂ ਦਾ ਢਿੱਲਾਪਣ, ਵੀਰਜ ਦਾ ਪਤਲਾਪਣ, ਸੰਭੋਗ ਦੀ ਇੱਛਾ ਨਾ ਹੋਣਾ, ਵੀਰਜ ’ਚ ਸ਼ੁਕਰਾਣੂਆਂ ਦੀ ਕਮੀ, ਸ਼ੀਘਰਪਤਨ, ਰੁਕਾਵਟ ਦੀ ਕਮੀ ਅਤੇ ਨਪੁੰਸਕਤਾ ਆਦਿ। ਆਯੁਰਵੇਦ ਹੀ ਇਕ ਮਾਤਰ ਅਜਿਹਾ ਹੱਲ ਹੈ ਜਿਸ ਨਾਲ ਤੁਸੀਂ ਲੰਬੀ ਉਮਰ, ਤੰਦਰੁਸਤ ਤੇ ਨਿਰੋਗੀ ਜੀਵਨ ਜੀਅ ਸਕਦੇ ਹੋ ਅਤੇ ਆਪਣੇ ਵਿਆਹੁਤਾ ਜੀਵਨ ਦਾ ਸਾਰੀ ਉਮਰ ਭਰਪੂਰ ਆਨੰਦ ਮਾਣ ਸਕਦੇ ਹੋ।

ਇੰਝ ਵਧਾਓ ਆਪਣੀ ਤਾਕਤ

ਕਿਸੇ ਵੀ ਅੰਦਰੂਨੀ ਕਮਜ਼ੋਰੀ ਜਾਂ ਮਰਦਾਨਾ ਸਮੱਸਿਆਵਾਂ ਨੂੰ ਦੂਰ ਕਰਨ ਲਈ ਬੁਰੀਆਂ ਆਦਤਾਂ ਨੂੰ ਛੱਡਣਾ ਹੋਵੇਗਾ। ਖਾਣ-ਪੀਣ ’ਚ ਵਧੇਰੇ ਪੌਸ਼ਟਿਕ ਤੱਤਾਂ ਦਾ ਸੇਵਨ ਕਰੋ, ਘਿਓ, ਮੱਖਣ, ਪਨੀਰ ਅਤੇ ਦੁੱਧ ਤੋਂ ਬਣੀਆਂ ਚੀਜ਼ਾਂ ਦਾ ਜ਼ਿਆਦਾ ਸੇਵਨ ਕਰੋ। ਸ਼ਰਾਬ, ਸਿਗਰੇਟ ਅਤੇ ਤੰਬਾਕੂ ਤੋਂ ਦੂਰ ਰਹੋ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਵਧੇਰੇ ਹਸਤਮੈਥੁਨ ਜਾਂ ਸੰਭੋਗ ਤੋਂ ਬਚੋ। ਸਵੇਰ ਵੇਲੇ ਸੈਰ, ਕਸਰਤ ਜਾਂ ਯੋਗਾ ਜ਼ਰੂਰ ਕਰੋ। ਜੰਕ ਫੂਡ ਅਤੇ ਫਾਸਟ ਫੂਡ ਦਾ ਵਧੇਰੇ ਸੇਵਨ ਨਾ ਕਰੋ। ਅਖਰੋਟ, ਬਦਾਮ, ਕਾਜੂ, ਕਿਸਮਿਸ਼, ਮੌਸਮ ਅਨੁਸਾਰ ਫਲ-ਫਰੂਟ, ਸਬਜ਼ੀਆਂ ਦੀ ਵਰਤੋਂ ਕਰੋ। ਇਸ ਤੋਂ ਇਲਾਵਾ ਘਰ ਦਾ ਬਣਿਆ ਹੀ ਸਾਫ-ਸੁਥਰਾ ਖਾਣਾ ਖਾਓ ਅਤੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੋਣ ’ਤੇ ਆਯੁਰਵੇਦ ਜ਼ਰੂਰ ਅਪਣਾਓ। 

ਪੁਰਸ਼ਾਂ ਦੇ ਰੋਗਾਂ 'ਚ ਕਾਰਗਰ ਹੈ ਆਯੁਰਵੈਦਿਕ ਇਲਾਜ

ਆਯੁਰਵੇਦ ਵਿਸ਼ਵ ਦੀ ਸਭ ਤੋਂ ਪ੍ਰਾਚੀਨ ਚਿਕਿਤਸਾ ਪ੍ਰਣਾਲੀ ਹੈ, ਜਿਸ ਨਾਲ ਬਿਨਾਂ ਕਿਸੇ ਸਾਈਡ-ਇਫੈਕਟ ਤੋਂ ਰੋਗ ਨੂੰ ਜੜ੍ਹ ਤੋਂ ਠੀਕ ਕੀਤਾ ਜਾ ਸਕਦਾ ਹੈ। ‘‘ਰੌਸ਼ਨ ਹੈਲਥ ਕੇਅਰ’’ ’ਚ ਸੈਕਸੋਲਾਜਿਸਟ ਆਯੁਰਵੈਦਿਕ ਡਾਕਟਰ ਪੁਰਸ਼ਾਂ ਦੀਆਂ ਮਰਦਾਨਾ ਸਮੱਸਿਆਵਾਂ ਸਬੰਧੀ ਆਯੁਰਵੈਦਿਕ ਜੜ੍ਹੀ-ਬੂਟੀਆਂ ਅਤੇ ਕੀਮਤੀ ਭਸਮਾਂ ਦੁਆਰਾ ਸ਼ੁੱਧ ਇਲਾਜ ਕਰਦੇ ਹਨ ਜਿਵੇਂ- ਜੋਸ਼ ਦੀ ਕਮੀ, ਸ਼ੀਘਰਪਤਨ, ਧਾਂਤੂ ਰੋਗ, ਰੁਕਾਵਟ ਦੀ ਕਮੀ, ਸ਼ਕਤੀ ਦੀ ਘਾਟ, ਪਿਸ਼ਾਬ ਨਾਲ ਜਾਂ ਬਾਅਦ ’ਚ ਵੀਰਜ ਦਾ ਗਿਰਨਾ, ਵੀਰਜ ਦਾ ਪਤਲਾਪਨ, ਮਸਾਨੇ ਦੀ ਗਰਮੀ, ਨਸਾਂ ’ਚ ਢਿੱਲਾਪਣ, ਟੇਡਾਪਣ, ਘੱਟ ਸ਼ੁਕਰਾਣੂ ਸਮੱਸਿਆ, ਉਤੇਜਨਾ ਦੀ ਕਮੀ, ਜ਼ਿਆਦਾ ਸੰਭੋਗ ਜਾਂ ਹਸਤਮੈਥੁਨ ਕਰਨ ਨਾਲ ਸੈਕਸ ਕਮਜ਼ੋਰੀ ਆਉਣਾ, ਸੰਭੋਗ ਦੀ ਇੱਛਾ ਘੱਟ ਜਾਣਾ, ਸ਼ੂਗਰ ਕਾਰਨ, ਵਧੇਰੇ ਦਵਾਈਆਂ ਦੇ ਸੇਵਨ ਜਾਂ ਵੱਧ ਰਹੀ ਉਮਰ ਕਾਰਨ ਆਈ ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ, ਨਪੁੰਸਕਤਾ ਜਾਂ ਨਾਮਰਦੀ ਹੋਣਾ।

ਇਨ੍ਹਾਂ ਸਮੱਸਿਆਵਾਂ ਤੋਂ ਇਲਾਵਾ

ਪੁਰਾਣੀ ਤੋਂ ਪੁਰਾਣੀ ਬਵਾਸੀਰ (Piles), ਲਕੋਰੀਆ (ਸਫੇਦ ਪਾਣੀ) (Leukorrhea), ਜੋੜਾਂ ਦੇ ਦਰਦ (Joint Pains), ਮੋਟਾਪਾ (Obesity), ਵਜ਼ਨ ਨਾ ਵਧਣਾ (Weight Gain), ਘੱਟ ਸ਼ੁਕਰਾਣੂ ਸਮੱਸਿਆ (Low Sperm Count), ਸ਼ੂਗਰ (Diabetes), ਚਮੜੀ ਰੋਗ (Skin Allergy) ਨਪੁੰਸਕਤਾ (Impotency) ਵਰਗੀਆਂ ਸਮੱਸਿਆਵਾਂ ਨੂੰ ਜੜ੍ਹੋਂ ਖਤਮ ਕਰਨ ਲਈ ਤੁਸੀਂ ਇਕ ਵਾਰ ‘‘ਰੌਸ਼ਨ ਹੈਲਥ ਕੇਅਰ’’ ਪੰਜਾਬ (ਇੰਡੀਆ) ਨਾਲ ਜ਼ਰੂਰ ਸਲਾਹ ਕਰੋ।

ਨੋਟ– ਜਿਹੜੇ ਨੌਜਵਾਨ ਬਚਪਨ ਦੀਆਂ ਗ਼ਲਤੀਆਂ, ਧਾਂਤ, ਸੁਪਨਦੋਸ਼, ਨਸ਼ਿਆਂ ਕਾਰਨ ਜਾਂ ਕਿਸੇ ਹੋਰ ਕਾਰਨ ਆਪਣੀ ਮਰਦਾਨਾ ਤਾਕਤ ਗੁਆ ਚੁੱਕੇ ਹਨ ਤੇ ਜਿਹੜੇ ਮੇਰੇ ਵੀਰ ਵਿਆਹ ਦੇ ਨਾਂ ਤੋਂ ਘਬਰਾਉਂਦੇ ਹਨ, ਉਨ੍ਹਾਂ ਵੀਰਾਂ ਲਈ ਇਹ ਆਯੁਰਵੈਦਿਕ ਦੇਸੀ ਨੁਸਖ਼ਾ ਕਿਸੇ ਵਰਦਾਨ ਤੋਂ ਘੱਟ ਨਹੀਂ ਹੈ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ।

ਤੰਦਰੁਸਤ ਅਤੇ ਨਿਰੋਗੀ ਜੀਵਨ ਦਾ ਆਧਾਰ ਹੈ- ਆਯੁਰਵੇਦ

ਪੁਰਸ਼ਾਂ ਦੇ ਗੁਪਤ ਰੋਗਾਂ ਦੇ ਆਯੁਰਵੈਦਿਕ ਇਲਾਜ ਲਈ ਇਕ ਵਾਰ ‘‘ਰੌਸ਼ਨ ਹੈਲਥ ਕੇਅਰ’’ ਰੇਲਵੇ ਰੋਡ, ਜਲੰਧਰ ਤੇ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ", ਪੰਜਾਬ (ਇੰਡੀਆ) ਨਾਲ ਜ਼ਰੂਰ ਸੰਪਰਕ ਕਰੋ। ਸਾਡੇ ਆਯੁਰਵੈਦਿਕ ਸੈਂਟਰ ਵਿਚ ਤਜਰਬੇਕਾਰ ਡਾਕਟਰ ਪੁਰਸ਼ਾਂ ਦੀਆਂ ਹਰ ਤਰ੍ਹਾਂ ਦੀਆਂ ਮਰਦਾਨਾ ਸਮੱਸਿਆਵਾਂ ਰੋਗੀ ਦੀ ਉਮਰ, ਰੋਗ, ਤਾਸੀਰ ਤੇ ਮੌਸਮ ਮੁਤਾਬਕ ਅਸਰਦਾਇਕ ਜੜ੍ਹੀ-ਬੂਟੀਆਂ ਅਤੇ ਭਸਮਾਂ ਤੋਂ ਤਿਆਰ ਕੀਤੀਆਂ ਆਯੁਰਵੈਦਿਕ ਔਸ਼ਧੀਆਂ ਨਾਲ ਤਸੱਲੀਬਖਸ਼ ਇਲਾਜ ਕਰਦੇ ਹਨ ਤਾਂ ਜੋ ਰੋਗੀ ਨੂੰ ਆਪਣੀ ਸਮੱਸਿਆ ਤੋਂ ਹਮੇਸ਼ਾ ਲਈ ਛੁਟਕਾਰਾ ਮਿਲ ਸਕੇ। ਸਾਡੇ ਸੈਂਟਰ ਵਿਚ ਗੱਲਬਾਤ ਨੂੰ ਬਿਲਕੁਲ ਗੁਪਤ ਰੱਖਿਆ ਜਾਂਦਾ ਹੈ। ਜਿਹੜੇ ਮੇਰੇ ਵੀਰ ਹਰ ਥਾਂ ਤੋਂ ਦਵਾਈਆਂ ਖਾ ਕੇ ਨਿਰਾਸ਼ ਹੋ ਚੁੱਕੇ ਹਨ, ਉਹ ਇਕ ਵਾਰ ਜ਼ਰੂਰ ਸਲਾਹ ਲਓ। ਸਾਡਾ ਵਾਅਦਾ ਹੈ ਕਿ ਤੁਸੀਂ ਨਿਰਾਸ਼ ਨਹੀਂ ਹੋਵੋਗੇ। ਫੋਨ 'ਤੇ ਆਪਣੇ ਰੋਗ ਨੂੰ ਦੱਸ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖਾਸ ਪ੍ਰਬੰਧ ਹੈ।

ਹੈਲਪਲਾਈਨ ਨੰਬਰ : +91-73473-07214, +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ Whatsapp/ਵਟਸਐਪ 'ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Piles
  • Diabetes

ਦਿਨ-ਦਿਹਾੜੇ ਤੇਜ਼ਧਾਰ ਹਥਿਆਰਾਂ ਨਾਲ ਔਰਤ ਦਾ ਕਤਲ, ਬੇਟੀ ਦੀ ਹਾਲਤ ਗੰਭੀਰ

NEXT STORY

Stories You May Like

  • 13 players of team india are undergoing treatment for injuries
    ਬੁਮਰਾਹ ਤੋਂ ਲੈ ਕੇ ਹਾਰਦਿਕ ਤਕ ਪੰਡਯਾ, ਟੀਮ ਇੰਡੀਆ ਦੇ 13 ਖਿਡਾਰੀਆਂ ਦੀਆਂ ਸੱਟਾਂ ਦਾ ਚਲ ਰਿਹੈ ਇਲਾਜ
  • the case of being taken to a hotel in the name of treatment
    ਇਲਾਜ ਦੇ ਨਾਂ ’ਤੇ ਹੋਟਲ ਲੈ ਜਾਣ ਦਾ ਮਾਮਲਾ: 4 ਮੁਲਜ਼ਮ ਨਿਆਇਕ ਹਿਰਾਸਤ ’ਚ ਭੇਜੇ
  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • no chance in team india  s playing 11  but is creating a stir in eng
    ਗੰਭੀਰ ਨ੍ਹੀਂ ਦੇ ਰਿਹੈ ਟੀਮ ਇੰਡੀਆ ਦੀ ਪਲੇਇੰਗ 11 'ਚ ਮੌਕਾ, ENG 'ਚ ਧਮਾਲ ਮਚਾ ਰਿਹੈ ਇਹ ਖਿਡਾਰੀ
  • forgot to file your itr  don  t panic  do this quickly
    ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
  • even   desi ghee   eaten incorrectly can be harmful to the body
    ਗਲਤ ਤਰੀਕੇ ਨਾਲ ਖਾਧਾ 'ਦੇਸੀ ਘਿਓ' ਵੀ ਸਰੀਰ ਲਈ ਹੋ ਸਕਦੈ ਨੁਕਸਾਨਦਾਇਕ ! ਜਾਣੋ ਸਹੀ ਤਰੀਕਾ ਤੇ ਸਮਾਂ
  • women gold coin silk saree cm vijay budget
    ਔਰਤਾਂ ਨੂੰ ਹੁਣ ਸੋਨੇ ਦਾ ਸਿੱਕਾ ਤੇ ਸਾੜ੍ਹੀ ਦੇਵੇਗੀ ਵਿਜੇ ਸਰਕਾਰ, ਬਜਟ 'ਚ ਕਰ 'ਤੇ ਵੱਡੇ ਐਲਾਨ
  • indore airport  gold smuggling 5 arrested
    ਇੰਦੌਰ ਹਵਾਈ ਅੱਡੇ 'ਤੇ ਸੋਨੇ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼, ਕਸਟਮ ਕਰਮਚਾਰੀ ਸਮੇਤ 5 ਗ੍ਰਿਫ਼ਤਾਰ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab on independence day
      ਆਜ਼ਾਦੀ ਦਿਹਾੜੇ ਮੌਕੇ ਪੰਜਾਬ 'ਚ ਵੱਡੀ ਵਾਰਦਾਤ, ਗੋਲੀਆਂ ਮਾਰ ਕੇ 2 ਵਿਅਕਤੀਆਂ ਦਾ...
    • coriander  ginger   garlic become expensive
      ਅਸਮਾਨੀਂ ਪਹੁੰਚੀਆਂ ਹਰੇ ਧਨੀਏ ਦੀਆਂ ਕੀਮਤਾਂ, ਅਦਰਕ ਅਤੇ ਲਸਣ ਵੀ ਹੋਏ ਮਹਿੰਗੇ
    • chandigarh schools to remain closed on monday governor announces
      ਸੋਮਵਾਰ ਨੂੰ ਚੰਡੀਗੜ੍ਹ ਦੇ ਸਕੂਲਾਂ 'ਚ ਰਹੇਗੀ ਛੁੱਟੀ! ਰਾਜਪਾਲ ਨੇ ਕੀਤਾ ਐਲਾਨ
    • married woman dies under suspicious circumstances
      ਪੰਜਾਬ 'ਚ ਵੱਡੀ ਵਾਰਦਾਤ! ਛੁੱਟੀ 'ਤੇ ਆਏ BSF ਫ਼ੌਜੀ ਨੇ ਪਤਨੀ ਦਾ ਬੇਰਹਿਮੀ ਨਾਲ...
    • 1 kg heroin recovered from bop bharobhal in amritsar
      ਅੰਮ੍ਰਿਤਸਰ 'ਚ BOP ਭਰੋਭਾਲ ਤੋਂ 1 ਕਿਲੋ 990 ਗ੍ਰਾਮ ਹੈਰੋਇਨ ਬਰਾਮਦ
    • pharmacy officer recruitment  high tech counterfeiting case
      ਫਾਰਮੇਸੀ ਅਫਸਰ ਭਰਤੀ ਪ੍ਰੀਖਿਆ ’ਚ ਹਾਈਟੈੱਕ ਨਕਲ ਮਾਮਲਾ : 16 ਮੁਲਜ਼ਮਾਂ ਨੂੰ ਮਿਲੀ...
    • police lathicharge protesters in mohali
      ਮੋਹਾਲੀ 'ਚ ਪ੍ਰਦਰਸ਼ਨਕਾਰੀਆਂ 'ਤੇ ਪੁਲਸ ਦਾ ਲਾਠੀਚਾਰਜ, ਦਾਗੇ ਅੱਥਰੂ ਗੈਸ ਦੇ ਗੋਲੇ...
    • terrible road accident in jalandhar delivery boy dies tragically
      ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
    • holiday declared for schools in punjab on monday
      ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
    • girl raped in nangal
      ਸ਼ਰਮਸਾਰ ਪੰਜਾਬ! ਨੌਜਵਾਨ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਕੁੜੀ ਨਾਲ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +