Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    1:42:12 AM

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

  • pargat singh appointed new president of punjab pradesh congress committee

    ਵੱਡੀ ਖਬਰ: ਪਰਗਟ ਸਿੰਘ ਪੰਜਾਬ ਪ੍ਰਦੇਸ਼ ਕਾਂਗਰਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੁਰਸ਼ਾਂ 'ਚ ਮਰਦਾਨਾ ਕਮਜ਼ੋਰੀ ਲਈ ਇਹ ਆਦਤਾਂ ਹੋ ਸਕਦੀਆਂ ਹਨ ਜ਼ਿੰਮੇਵਾਰ

PUNJAB News Punjabi(ਪੰਜਾਬ)

ਪੁਰਸ਼ਾਂ 'ਚ ਮਰਦਾਨਾ ਕਮਜ਼ੋਰੀ ਲਈ ਇਹ ਆਦਤਾਂ ਹੋ ਸਕਦੀਆਂ ਹਨ ਜ਼ਿੰਮੇਵਾਰ

  • Edited By Anmol Tagra,
  • Updated: 19 Jan, 2024 10:26 PM
Jalandhar
ayurvedic physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) : ਦੋਸਤੋ, ਮਰਦਾਨਾ ਸਮੱਸਿਆਵਾਂ (Sexual Weakness) ਇਕ ਅਜਿਹਾ ਸਮੱਸਿਆ ਹੈ, ਜਿਸ ਕਾਰਨ ਸ਼ਾਦੀਸ਼ੁਦਾ ਲਾਈਫ ਖਰਾਬ ਹੋ ਸਕਦੀ ਹੈ ਅਤੇ ਕਈ ਕੇਸਾਂ ਵਿੱਚ ਤਲਾਕ ਦੀ ਵੀ ਨੌਬਤ ਆ ਜਾਂਦੀ ਹੈ। ਜੇਕਰ ਤੁਹਾਡੀ ਮਰਦਾਨਾ ਤਾਕਤ ਘੱਟ ਹੋ ਗਈ ਹੈ ਜਾਂ ਬਿਲਕੁਲ ਖਤਮ ਹੋ ਗਈ ਹੈ ਤਾਂ ਤੁਹਾਨੂੰ ਜ਼ਰਾ ਵੀ ਪ੍ਰੇਸ਼ਾਨ ਨਹੀਂ ਹੋਣਾ ਚਾਹੀਦਾ ਕਿਉਂਕਿ ਜੇਕਰ ਸਮੱਸਿਆ ਹੈ ਤਾਂ ਉਸ ਦਾ ਸਮਾਧਾਨ ਵੀ ਹੁੰਦਾ ਹੈ। ਜੇਕਰ ਤੁਹਾਨੂੰ ਸੈਕਸ ਸਬੰਧੀ ਕੋਈ ਵੀ ਸਮੱਸਿਆ ਹੈ ਤਾਂ ਤੁਰੰਤ ਸਹੀ ਸਮੇਂ 'ਤੇ ਇਲਾਜ ਕਰਵਾਓ। ਮਰਦਾਨਾ ਕਮਜ਼ੋਰੀ ਦਾ ਸਭ ਤੋਂ ਵਧੀਆ ਅਤੇ ਭਰੋਸੇਮੰਦ ਇਲਾਜ ਆਯੁਰਵੇਦ ਵਿੱਚ ਸਮਾਇਆ ਹੋਇਆ ਹੈ। ਆਯੁਰਵੈਦਿਕ ਜੜ੍ਹੀ-ਬੂਟੀਆਂ ਵਿੱਚ ਪੁਰਾਣੀ ਤੋਂ ਪੁਰਾਣੀ ਅਤੇ ਗੰਭੀਰ ਸਮੱਸਿਆ ਨੂੰ ਹੱਲ ਕੀਤਾ ਜਾ ਸਕਦਾ ਹੈ। ਇਸ ਲਈ ਮਰਦਾਨਾ ਦੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਅੰਗਰੇਜ਼ੀ ਗੋਲੀਆਂ ਤੇ ਕੈਪਸੂਲ ਖਾਣ ਤੋਂ ਬਚੋ, ਨਹੀਂ ਸਮੱਸਿਆ ਹੱਲ ਹੋਣ ਦੀ ਬਜਾਏ ਹੋਰ ਵੀ ਗੰਭੀਰ ਹੋ ਸਕਦੀ ਹੈ। 

ਆਯੁਰਵੈਦ ਦੇ ਅਨੁਸਾਰ ਇਹ ਹਨ ਪੁਰਸ਼ਾਂ 'ਚ ਮਰਦਾਨਾ ਕਮਜ਼ੋਰੀ ਦੇ ਕਾਰਨ: 

- ਬਚਪਨ ਵਿਚ ਵਧੇਰੇ ਕੀਤੀਆਂ ਗਲਤੀਆਂ ਕਾਰਨ ਵੀ ਮਰਦਾਨਾ ਕਮਜ਼ੋਰੀ ਹੋ ਜਾਂਦੀ ਹੈ।

- ਨਸ਼ੀਲੇ ਪਦਾਰਥ ਜਿਵੇਂ- ਸ਼ਰਾਬ, ਗੁਟਕਾ, ਅਫੀਮ ਸਿਗਰੇਟ ਜਾਂ ਕੋਈ ਹੋਰ ਨਸ਼ੇ ਆਦਿ ਲੰਬੇ ਸਮੇਂ ਤਕ ਸੇਵਨ ਕਰਨ ਨਾਲ ਵੀ ਮਰਦਾਨਾ ਕਮਜ਼ੋਰੀ ਹੋ ਜਾਂਦੀ ਹੈ।

- ਜੇਕਰ ਕਿਸੇ ਪੁਰਸ਼ ਦੇ ਸਰੀਰ ਵਿਚ ਲੰਬੇ ਸਮੇਂ ਤੋਂ ਕੋਈ ਸਮੱਸਿਆ ਹੋ ਰਹੀ ਹੈ ਿਜਵੇਂ ਹਾਈ ਬਲੱਡ ਪ੍ਰੈਸ਼ਰ, ਡਾਈਬਟੀਜ਼, ਥਾਇਰਡ, ਦਿਲ ਦੇ ਰੋਗ ਅਤੇ ਟੀ.ਬੀ. ਨਾਲ ਵੀ ਸੰਭੋਗ ਸ਼ਕਤੀ ਘਟਦੀ ਹੈ।

- ਅਸ਼ਲੀਲ ਫ਼ਿਲਮਾਂ ਦੇਖਣ ਜਾਂ ਕਿਤਾਬਾਂ ਪੜ੍ਹਣ ਨਾਲ

- ਜ਼ਰੂਰਤ ਤੋਂ ਜ਼ਿਆਦਾ ਹਸਤਮੈਥੁਨ ਜਾਂ ਸੰਭੋਗ ਕਰਨ ਨਾਲ

- ਸੁਪਨਦੋਸ਼ ਹੋਣਾ ਜਾਂ ਧਾਂਤ ਗਿਰਨ ਨਾਲ

- ਵਧੇਰੀ ਉਮਰ ਦੇ ਕਾਰਨ

- ਵਧੇਰੇ ਕਾਰੋਬਾਰੀ ਟੈਨਸ਼ਨ ਜਾਂ ਮਾਨਸਿਕ ਤਣਾਅ ਕਾਰਨ

- ਕੁਝ ਖ਼ਾਸ ਤਰ੍ਹਾਂ ਦੀਆਂ ਦਵਾਈਆਂ ਜਿਵੇਂ ਐਂਟੀ ਐਗਜ਼ਾਈਟੀ, ਡਰੱਗਜ਼, ਨਸ਼ੇ ਜਾਂ ਨੀਂਦ ਦੀਆਂ ਗੋਲੀਆਂ ਨਾਲ

- ਟੈਸਟੋਸਟੇਰਨ ਹਾਰਮੋਨ ਦੀ ਕਮੀ ਦੇ ਕਾਰਨ

ਜੀਵਨਸਾਥੀ ਸਾਹਮਣੇ ਆ ਰਹੀ ਸ਼ਰਮਿੰਦਗੀ?

ਦੋਸਤੋ, ਜੇਕਰ ਆਪਣੀਆਂ ਗਲਤੀਆਂ ਕਾਰਨ ਤੁਹਾਨੂੰ ਕੋਈ ਅੰਦਰੂਨੀ ਕਮਜ਼ੋਰੀ ਹੈ ਤਾਂ ਸਭ ਤੋਂ ਪਹਿਲਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ। ਬਚਪਨ ’ਚ ਗਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ। ਕਈ ਨੌਜਵਾਨ ਆਪਣੀਆਂ ਬਚਪਨ ਦੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ।

ਆਯੁਰਵੈਦਿਕ ਜੜ੍ਹੀ ਬੂਟੀਆਂ ਦਾ ਦੇਸੀ ਨੁਸਖ਼ਾ 

ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ-ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ੱਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹਾਂ।

ਪੁਰਸ਼ਾਂ ਵਿੱਚ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ?

ਸ਼ੂਗਰ (Diabetes) ਦਾ ਅਸਰ ਮਾਨਸਿਕ ਸਿਹਤ 'ਤੇ ਪੈਂਦਾ ਹੈ, ਜਿਸ ਨੂੰ ਡਾਕਟਰ ਡਾਇਬਟੀਜ਼ ਸਟ੍ਰੈੱਸ (Diabetes stress) ਕਹਿੰਦੇ ਹਨ, ਜਿਸ ਦੇ ਲੱਛਣ ਭਲੇ ਹੀ ਗੰਭੀਰ ਨਾ ਹੋਣ ਪਰ ਇਸ ਤਰ੍ਹਾਂ ਦਾ ਸਟ੍ਰੈੱਸ ਸੈਕਸ ਲਾਈਫ ਲਈ ਖਰਾਬ ਹੈ। ਬਲੱਡ ਸ਼ੂਗਰ ਦਾ ਲੈਵਲ ਵਧ ਜਾਣ ਨਾਲ ਪੁਰਸ਼ਾਂ 'ਚ ਸਰੀਰ ਵਿੱਚ ਨਸਾਂ ਦੀ ਸਮਰੱਥਾ ਘੱਟ ਹੋ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੈਕਸ ਲਾਈਫ ਪ੍ਰਭਾਵਿਤ ਹੁੰਦੀ ਹੈ। ਸ਼ੂਗਰ ਦਾ ਅਸਰ ਜਦੋਂ ਸਰੀਰ 'ਤੇ ਦਿਸਣ ਲੱਗਦਾ ਹੈ ਤਾਂ ਪੁਰਸ਼ਾਂ ਵਿੱਚ ਅਨੇਕ ਤਰ੍ਹਾਂ ਦੀਆਂ ਯੌਨ ਸਬੰਧੀ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ। ਜਿਵੇਂ *ਨਸਾਂ ਦੀ ਕਮਜ਼ੋਰੀ, ਸ਼ੀਘਰ ਪਤਨ, ਰੁਕਾਵਟ ਦੀ ਕਮੀ, ਸੰਭੋਗ 'ਚ ਇੱਛਾ ਦੀ ਕਮੀ ਅਤੇ ਹੋਰ ਯੌਨ ਸਬੰਧੀ ਸਮੱਸਿਆਵਾਂ* ਹੋ ਜਾਂਦੀਆਂ ਹਨ। ਜੋ ਪੁਰਸ਼ ਸ਼ੂਗਰ ਕਾਰਨ ਆਈ ਇਨ੍ਹਾਂ ਸਮੱਸਿਆਵਾਂ ਤੋਂ ਪ੍ਰੇਸ਼ਾਨ ਹਨ, ਇਕ ਵਾਰ ਖਾਸ ਜੜ੍ਹੀ-ਬੂਟੀਆਂ ਨਾਲ ਬਣਾਇਆ ਸਾਡਾ ਦੇਸੀ ਨੁਸਖਾ ਖਾ ਕੇ ਅਸਰ ਦੇਖੋ। ਦੇਸ਼ਾਂ-ਵਿਦੇਸ਼ਾਂ ਵਿੱਚ ਬੈਠੇ ਹਜ਼ਾਰਾਂ ਸ਼ੂਗਰ ਦੇ ਰੋਗੀ (ਪੁਰਸ਼) ਇਸ ਨੁਸਖੇ ਦਾ ਲਾਭ ਉਠਾ ਰਹੇ ਹਨ। 

ਵਧੇਰੇ ਉਮਰ ਕਾਰਨ ਆਈ ਕਮਜ਼ੋਰੀ- ਨਿਰਾਸ਼ ਨਾ ਹੋਵੋ

ਵਧ ਰਹੀ ਉਮਰ ਕਾਰਨ ਪੁਰਸ਼ਾਂ 'ਚ ਯੌਨ ਇੱਛਾ ਵੀ ਘੱਟ ਹੋ ਜਾਂਦੀ ਹੈ, ਜੋ ਇਕ ਨਾਰਮਲ ਗੱਲ ਹੈ ਪਰ ਕਈਆਂ ਵਿੱਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਪੈਂਦੇ ਹਨ। ਅੱਜਕਲ 50 ਸਾਲ ਛੱਡੋ, 30-40 ਦੇ ਨੌਜਵਾਨਾਂ ਵਿੱਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਵਧੇਰੇ ਉਮਰ ਕਾਰਨ ਇੱਛਾ ਦਾ ਘੱਟ ਹੋਣਾ, ਸਰੀਰਕ ਕਮਜ਼ੋਰੀ ਮਹਿਸੂਸ ਕਰਨਾ ਨਸਾਂ 'ਚ ਕਮਜ਼ੋਰੀ ਹੋਣਾ ਜ਼ਿਆਦਾਤਰ ਪੁਰਸ਼ਾਂ ਦੇ ਨਾਲ ਹੁੰਦਾ ਹੀ ਹੈ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਆਯੁਰਵੈਦਿਕ ਜੜ੍ਹੀ-ਬੂਟੀਆਂ ਕੁਦਰਤ ਦਾ ਵਰਦਾਨ ਹਨ

ਦੋਸਤੋ! ਜੇਕਰ ਤੁਸੀਂ ਵੀ ਕਿਸੇ ਗੁਪਤ ਰੋਗ ਦੇ ਸ਼ਿਕਾਰ ਹੋ, ਤਾਂ ਸ਼ਰਮ, ਸੰਕੋਚ ਤੇ ਝਿਜਕ ਨੂੰ ਛੱਡ ਕੇ ਅੱਜ ਹੀ ਗੁਪਤ ਰੋਗਾਂ ਦੇ ਮਾਹਿਰ 'ਰੌਸ਼ਨ ਹੈਲਥ ਕੇਅਰ' ਰੇਲਵੇ ਰੋਡ, ਜਲੰਧਰ ਸ਼ਹਿਰ ਅਤੇ ਮਾਡਲ ਟਾਊਨ ਐਕਸਟੈਂਸ਼ਨ, ਲੁਧਿਆਣਾ (ਪੰਜਾਬ) ਨਾਲ ਸੰਪਰਕ ਕਰੋ। ਇਨ੍ਹਾਂ ਦੇ ਆਯੁਰਵੈਦਿਕ ਤੇ ਤਜਰਬੇਕਾਰ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ ਤੇ ਸਾਰੀ ਉਮਰ ਵਿਆਹੁਤਾ ਜ਼ਿੰਦਗੀ ਦਾ ਭਰਪੂਰ ਆਨੰਦ ਮਾਣੋਗੇ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। 

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖਾਸ ਪ੍ਰਬੰਧ ਹੈ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91-73473-07214, +91-73407-12004, ਵਧੇਰੇ ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Diabetes

ਪੰਜਾਬ ਦਾ ਇਕ ਹੋਰ ਅਗਨੀਵੀਰ ਹੋਇਆ ਸ਼ਹੀਦ, 6 ਭੈਣਾਂ ਦਾ ਇਕਲੌਤਾ ਭਰਾ ਸੀ ਅਜੈ ਸਿੰਘ

NEXT STORY

Stories You May Like

  • foreign capital outflow  sensex nifty both fall
    ਵਿਦੇਸ਼ੀ ਪੂੰਜੀ ਦੀ ਨਿਕਾਸੀ ਕਾਰਨ ਸ਼ੇਅਰ ਬਾਜ਼ਾਰ ਚ ਕਮਜ਼ੋਰੀ : ਸੈਂਸੈਕਸ-ਨਿਫਟੀ ਦੋਵੇਂ ਡਿੱਗੇ
  • punjab elections
    ਫ਼ੈਸਲਾਕੁੰਨ ਮੋੜ ਸਾਬਤ ਹੋ ਸਕਦੀਆਂ ਹਨ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ
  • lakh people could get jobs during the festive season
    ਤਿਉਹਾਰੀ ਸੀਜ਼ਨ ’ਚ 2.5 ਲੱਖ ਲੋਕਾਂ ਨੂੰ ਮਿਲ ਸਕਦੀਆਂ ਹਨ ਨੌਕਰੀਆਂ
  • potatoes turn black after being cut try these tips
    ਆਲੂ ਕੱਟਣ ਤੋਂ ਬਾਅਦ ਹੋ ਜਾਂਦੇ ਹਨ ਕਾਲੇ ਤਾਂ ਅਪਣਾਓ ਇਹ ਨੁਸਖੇ ! ਰਹਿਣਗੇ ਜ਼ਿਆਦਾ ਸਮੇਂ ਲਈ ਫ੍ਰੈਸ਼
  • pakistan  foreign media  restrictions
    ਪਾਕਿਸਤਾਨ ਦੀਆਂ ਵਿਦੇਸ਼ੀ ਮੀਡੀਆ ਪਾਬੰਦੀਆਂ ਨਾਗਰਿਕਾਂ ਲਈ ਬਣ ਸਕਦੀਆਂ 'ਖ਼ਤਰਾ'
  • aap government responsible for the unpleasant incidents in lpu  anil sarin
    LPU 'ਚ ਵਾਪਰੀਆਂ ਅਣਸੁਖਾਵੀਆਂ ਘਟਨਾਵਾਂ ਲਈ 'ਆਪ' ਸਰਕਾਰ ਜ਼ਿੰਮੇਵਾਰ : ਅਨਿਲ ਸਰੀਨ
  • mann and kejriwal responsible for the unchecked drug menace in punjab
    ਪੰਜਾਬ 'ਚ ਬੇਲਗਾਮ ਨਸ਼ੇ ਲਈ ਮਾਨ ਅਤੇ ਕੇਜਰੀਵਾਲ ਜ਼ਿੰਮੇਵਾਰ : ਸ਼ਗੁਨ ਪਰਿਹਾਰ
  • survey on trump
    ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ : AP-NORC ਸਰਵੇਖਣ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • punjab police employee found drunk video goes viral
      'ਮੇਰੀ ਰਾਤ ਦੀ ਡਿਊਟੀ ਲੱਗੀ ਸੀ...' ਸ਼ਰਾਬ ਦੇ ਨਸ਼ੇ 'ਚ ਟੱਲੀ ਮਿਲਿਆ ਪੰਜਾਬ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +