Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 06, 2026

    7:12:48 PM

  • punjab deport boy

    DEPORT ਹੋ ਕੇ ਪੰਜਾਬ ਆਇਆ ਮੁੰਡਾ ਭੇਤਭਰੀ ਹਾਲਤ 'ਚ...

  • rain and thunderstorm warning in punjab

    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ!...

  • amritsar car

    ਅੰਮ੍ਰਿਤਸਰ 'ਚ ਧਮਾਕੇ ਮਗਰੋਂ ਹੁਣ ਬਾਜ਼ਾਰ 'ਚੋਂ...

  • punjab children police

    Punjab : ਬੱਚਿਆਂ ਪਿੱਛੇ ਲੜ ਪਏ ਵੱਡੇ, ਨੌਜਵਾਨ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਕਾਰਗਰ ਦੇਸੀ ਨੁਕਤਾ

PUNJAB News Punjabi(ਪੰਜਾਬ)

ਮਰਦਾਨਾ ਕਮਜ਼ੋਰੀ 'ਚ ਸੋਨੇ 'ਤੇ ਸੁਹਾਗਾ ਹੋ ਰਿਹੈ ਇਹ ਕਾਰਗਰ ਦੇਸੀ ਨੁਕਤਾ

  • Edited By Anmol Tagra,
  • Updated: 04 Feb, 2024 11:45 PM
Jalandhar
ayurvedic physical illness treament by roshan health care
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ): ਦੋਸਤੋ! ਕੀ ਤੁਸੀਂ ਮਰਦਾਨਾ ਸਮੱਸਿਆਵਾਂ ਦੇ ਰੋਗਾਂ ਤੋਂ ਪ੍ਰੇਸ਼ਾਨ ਹੋ? ਵੈਦਾਂ-ਹਕੀਮਾਂ ਤੋਂ ਦਵਾਈਆਂ ਖਾ ਕੇ ਨਿਰਾਸ਼ ਹੋ ਚੁੱਕੇ ਹੋ? ਮਰਦਾਨਾ ਕਮਜ਼ੋਰੀ ਦਾ ਕਾਰਨ ਕੋਈ ਵੀ ਹੋਵੇ, ਜਵਾਨ ਹੋਣ, ਭਾਵੇਂ ਬਜ਼ੁਰਗ। ‘ਬੇਸ਼ੁਮਾਰ ਮਰਦਾਨਾ ਤਾਕਤ’ ਦੇ ਚਾਹਵਾਨ ਵੀਰਾਂ ਲਈ ਇਹ ਖ਼ਬਰ ਲਾਹੇਵੰਦ ਹੋ ਸਕਦੀ ਹੈ। ਦੋਸਤੋ! ਮਰਦਾਨਾ ਤਾਕਤ ਨੂੰ ਬਰਕਰਾਰ ਰੱਖਣਾ ਹਰ ਪੁਰਸ਼ ਦੀ ਪਹਿਲੀ ਜ਼ਰੂਰਤ ਹੁੰਦੀ ਹੈ। ਇਹ ਤਾਕਤ ਸਰੀਰਕ ਮਜ਼ਬੂਤੀ ਵੀ ਹੈ ਤੇ ਯੋਨ ਮਜ਼ਬੂਤੀ ਵੀ। ਜੋ ਪੁਰਸ਼ ਸਰੀਰ ਤੋਂ ਤਾਂ ਮਜ਼ਬੂਤ ਹਨ ਪਰ ਮਰਦਾਨਾ ਸ਼ਕਤੀ ਤੋਂ ਕਮਜ਼ੋਰ ਹੋਣ ਉਸ ਨੂੰ ਹੀ ਮਰਦਾਨਾ ਕਮਜ਼ੋਰੀ (Sexual Dysfuction) ਕਿਹਾ ਜਾਂਦਾ ਹੈ। ਮਰਦਾਨਾ ਕਮਜ਼ੋਰੀ ਇਕ ਪੁਰਸ਼ ਲਈ ਬਹੁਤ ਹੀ ਸ਼ਰਮ ਦਾ ਕਾਰਨ ਬਣ ਜਾਂਦਾ ਹੈ। ਅੱਜ-ਕੱਲ੍ਹ 50 ਸਾਲ ਛੱਡੋ, 30 ਅਤੇ 40 ਸਾਲ ਦੇ ਨੌਜਵਾਨ ਮਰਦਾਨਾ ਤਾਕਤ ਦੀ ਕਮੀ ਤੋਂ ਪੀੜਤ ਹਨ। ਜ਼ਿਆਦਾਤਰ ਪੁਰਸ਼ ਢਿੱਲਾਪਨ (Erectile Dysfuction) ਅਤੇ ਸ਼ੀਘਰਪਤਨ (Premature Ejaculation) ਵਰਗੀਆਂ ਯੋਨ ਸਮੱਸਿਆਵਾਂ ਦਾ ਸ਼ਿਕਾਰ ਹੋ ਰਹੇ ਹਨ।

ਇਸ ਲਈ ਦੋਸਤੋ, ਮਰਦਾਨਾ ਤਾਕਤ ਨੂੰ ਵਧਾਉਣ ਲਈ ਪੁਰਸ਼ਾਂ ਨੂੰ ਆਯੁਰਵੈਦਿਕ ਜੜ੍ਹੀ-ਬੂਟੀਆਂ ਦਾ ਹੀ ਇਸਤੇਮਾਲ ਕਰਨਾ ਚਾਹੀਦਾ ਹੈ, ਜੋ ਬਿਨਾਂ ਕਿਸੇ ਸਾਈਡ-ਇਫੈਕਟ ਦੇ ਕੁਦਰਤੀ ਤਰੀਕੇ ਨਾਲ ਪੁਰਸ਼ਾਂ ਦੀ ਮਰਦਾਨਾ ਤਾਕਤ ਨੂੰ ਵਧਾਉਣ 'ਚ ਮਦਦ ਕਰ ਸਕਦੀ ਹੈ।

ਜੀਵਨਸਾਥੀ ਸਾਹਮਣੇ ਆ ਰਹੀ ਸ਼ਰਮਿੰਦਗੀ ਕਿਤੇ ਬਚਪਨ ਦੀਆਂ ਗਲਤੀਆਂ ਕਾਰਨ ਤਾਂ ਨਹੀਂ?

ਦੋਸਤੋ! ਕਈ ਵੀਰ ਬਚਪਨ ਦੀ ਨਾ-ਸਮਝੀ ਕਾਰਨ ਜਾਂ ਬਚਪਨ ਦੀਆਂ ਗਲਤੀਆਂ (ਹਸਤਮੈਥੁਨ) ਕਾਰਨ ਜਵਾਨੀ ’ਚ ਆਪਣੀ ਸੈਕਸੁਅਲ ਲਾਈਫ ਨੂੰ ਇੰਜੁਆਏ ਨਹੀਂ ਕਰ ਪਾਉਂਦੇ ਹਨ ਤੇ ਇਸ ਲਈ ਕਈਆਂ ਨੂੰ ਆਪਣੇ ਜੀਵਨਸਾਥੀ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। ਦੋਸਤੋ, ਜੇਕਰ ਤੁਹਾਨੂੰ ਕੋਈ ਅੰਦਰੂਨੀ ਕਮਜ਼ੋਰੀ ਹੈ ਤਾਂ ਸਭ ਤੋਂ ਪਹਿਲਾਂ ਇਸ ਸਮੱਸਿਆ ਨੂੰ ਛੁਪਾਉਣ ਦੀ ਬਜਾਏ ਇਸ ਦਾ ਉਪਚਾਰ ਕਰਨਾ ਜ਼ਰੂਰੀ ਹੁੰਦਾ ਹੈ, ਜਿਸ ਨਾਲ ਕਿ ਆਪਣੀ ਮੈਰਿਡ ਲਾਈਫ਼ ਨੂੰ ਖੁੱਲ੍ਹ ਕੇ ਜੀਅ ਸਕੀਏ ਅਤੇ ਹਰ ਪਲ ਨੂੰ ਇੰਜੁਆਏ ਕਰ ਸਕੀਏ। ਬਚਪਨ ’ਚ ਗ਼ਲਤ ਸੰਗਤ ਕਾਰਨ (ਹਸਤਮੈਥੁਨ) ਪੁਰਾਣੀ ਧਾਂਤ, ਸੁਪਨਦੋਸ਼, ਸ਼ੀਘਰਪਤਨ (ਸਮਾਂ ਘੱਟ ਲੱਗਣਾ), ਨਸਾਂ ਦੀ ਕਮਜ਼ੋਰੀ, ਢਿੱਲਾਪਣ, ਫੋਨ ’ਤੇ ਗੱਲ ਕਰਨ ਜਾਂ ਅਸ਼ਲੀਲ ਫ਼ਿਲਮਾਂ ਦੇਖਣ ਨਾਲ ਆਪਣੇ-ਆਪ ਵੀਰਜ ਦਾ ਰਿਸਣਾ, ਭਾਰ ਘਟਣਾ, ਸਰੀਰ ਦਾ ਖੋਖਲਾ ਹੋਣਾ, ਵਿਆਹ ਤੋਂ ਘਬਰਾਹਟ, ਸ਼ੁਕਰਾਣੂ ਸਮੱਸਿਆ ਤੇ ਸ਼ਰਾਬ, ਨਸ਼ੇ, ਸ਼ੂਗਰ ਜਾਂ ਵਧ ਰਹੀ ਉਮਰ ਕਾਰਨ ਮਰਦਾਨਾ ਕਮਜ਼ੋਰੀ ਆ ਜਾਂਦੀ ਹੈ।

ਘੋੜੇ ਵਰਗੀ ਮਰਦਾਨਾ ਤਾਕਤ ਕਿਵੇਂ ਵਧਾਈਏ?

ਦੋਸਤੋ, ਇਹ ਗੱਲ ਤਾਂ ਬਿਲਕੁਲ ਸਹੀ ਹੈ ਕਿ ਮਰਦਾਨਾ ਤਾਕਤ ਵਿੱਚ ਘੋੜੇ ਦੀ ਬਰਾਬਰੀ ਨਹੀਂ। ਜੇਕਰ ਤੁਸੀਂ ਵੀ ਘੋੜੇ ਵਰਗੀ ਮਰਦਾਨਾ ਤਾਕਤ ਚਾਹੁੰਦੇ ਹੋ ਤਾਂ ਆਪਣੇ ਲਾਈਫ ਸਟਾਈਲ ਅਤੇ ਭੋਜਨ ਵਿੱਚ ਸੁਧਾਰ ਕਰੋ। ਅੰਡੇ, ਮੀਟ, ਬਦਾਮ, ਅਖਰੋਟ, ਹਰੀਆਂ ਸਬਜ਼ੀਆਂ, ਦੁੱਧ, ਦਹੀਂ, ਪਨੀਰ, ਗੁੜ, ਅੰਜੀਰ, ਕਿਸ਼ਮਿਸ਼ ਆਦਿ, ਇਨ੍ਹਾਂ ਸਭ ਚੀਜ਼ਾਂ ਨੂੰ ਭੋਜਨ ਵਿੱਚ ਸ਼ਾਮਲ ਕਰਕੇ ਮਰਦਾਨਾ ਤਾਕਤ ਨੂੰ ਵਧਾਇਆ ਜਾ ਸਕਦਾ ਹੈ। ਮਰਦਾਨਾ ਤਾਕਤ ਵਧਾਉਣ ਲਈ ਕਸਰਤ ਵੀ ਬਹੁਤ ਜ਼ਰੂਰੀ ਹੈ, ਇਸ ਨਾਲ ਸਰੀਰ ਨੂੰ ਮਜ਼ਬੂਤੀ ਅਤੇ ਤਾਕਤ ਮਿਲਦੀ ਹੈ। ਚਿੰਤਾ ਤੋਂ ਪੀੜਤ ਰਹਿਣ ਨਾਲ ਮਰਦਾਨਾ ਤਾਕਤ ਵਿੱਚ ਕਮਜ਼ੋਰੀ ਆ ਜਾਂਦੀ ਹੈ, ਇਸ ਲਈ ਜਿੰਨਾ ਹੋ ਸਕੇ, ਕਾਰੋਬਾਰੀ ਟੈਂਸ਼ਨ ਹੋਵੇ ਜਾਂ ਘਰੇਲੂ, ਚਿੰਤਾ ਤੋਂ ਦੂਰ ਰਹੋ। ਇਸ ਨਾਲ ਵੀ ਮਰਦਾਨਾ ਤਾਕਤ ਵਧੇਗੀ। ਤਲ਼ੇ ਹੋਏ ਭੋਜਨ, ਖਾਧ ਪਦਾਰਥ, ਜੰਕ ਫੂਡ, ਕੋਲਡਡ੍ਰਿੰਕ, ਵਧੇਰੇ ਮਿਰਚ-ਮਸਾਲਾ, ਬਾਹਰਲਾ ਖਾਣਾ ਘੱਟ ਮਾਤਰਾ 'ਚ ਲਓ। ਕਿਸੇ ਵੀ ਪ੍ਰਕਾਰ ਦਾ ਨਸ਼ਾ ਨਾ ਕਰੋ। ਕਿਸੇ ਵੀ ਪ੍ਰਕਾਰ ਦੀ ਅੰਦਰੂਨੀ ਕਮਜ਼ੋਰੀ ਨੂੰ ਜੜੋਂ ਖਤਮ ਕਰਨ ਲਈ "ਰੌਸ਼ਨ ਹੈਲਥ ਕੇਅਰ" ਦੇ ਤਜ਼ਰਬੇਕਾਰ ਡਾਕਟਰਾਂ ਕੋਲੋਂ ਇਕ ਵਾਰ ਜ਼ਰੂਰ ਸਲਾਹ ਲਓ। 

ਆਯੁਰਵੈਦਿਕ ਜੜ੍ਹੀ-ਬੂਟੀਆਂ ਤੇ ਕੀਮਤੀ ਭਸਮਾਂ ਦਾ ਦੇਖੋ ਕਮਾਲ

ਪ੍ਰਾਚੀਨ ਸਮੇਂ ਤੋਂ ਹੀ ਲੋਕ ਆਯੁਰਵੈਦ ਦਾ ਇਸਤੇਮਾਲ ਕਰਦੇ ਆ ਰਹੇ ਹਨ ਕਿਉਂਕਿ ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ-ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।

ਸ਼ੂਗਰ ਰੋਗੀ ਤੇ ਬਜ਼ੁਰਗ ਵੀਰ ਪਹਿਲੇ ਕੋਰਸ ਵਿੱਚ ਹੀ ਅਸਰ ਵੇਖੋ

ਉਮਰ ਵਧਣ ਦਾ ਸਭ ਤੋਂ ਜ਼ਿਆਦਾ ਅਸਰ ਤੁਹਾਡੇ ਚਿਹਰੇ, ਸਿਹਤ ਅਤੇ ਸਰੀਰਕ ਤਾਕਤ 'ਤੇ ਪੈਂਦਾ ਹੈ। 40-50 ਸਾਲ ਦੀ ਉਮਰ ਤੋਂ ਬਾਅਦ ਸਰੀਰ ਦੀਆਂ ਮਾਸਪੇਸ਼ੀਆਂ ਤੇ ਹੱਡੀਆਂ ਕਮਜ਼ੋਰ ਹੋਣੀਆਂ ਸ਼ੁਰੂ ਹੋ ਜਾਂਦੀਆਂ ਹਨ। ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ, 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਸ਼ੀਘਰਪਤਨ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ. ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼, ਭਰਪੂਰ ਆਨੰਦ ਪਾਓ ਅਤੇ ਆਪਣੇ ਹੱਥਾਂ 'ਤੇ ਸਰ੍ਹੋਂ ਜਮਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ।

ਦੇਸ਼ਾਂ-ਵਿਦੇਸ਼ਾਂ 'ਚ ਬੈਠੇ ਰੋਗੀਆਂ ਦੀ ਪਹਿਲੀ ਪਸੰਦ- ROSHAN HEALTH CARE

ਦੋਸਤੋ! ਜੇਕਰ ਤੁਸੀਂ ਵੀ ਕਿਸੇ ਗੁਪਤ ਰੋਗ ਦੇ ਸ਼ਿਕਾਰ ਹੋ ਤਾਂ ਸ਼ਰਮ, ਸੰਕੋਚ ਤੇ ਝਿਜਕ ਨੂੰ ਛੱਡ ਕੇ ਅੱਜ ਹੀ ਗੁਪਤ ਰੋਗਾਂ ਦੇ ਮਾਹਿਰ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ ਜਲੰਧਰ (ਪੰਜਾਬ) ਨਾਲ ਸੰਪਰਕ ਕਰੋ। ਇਨ੍ਹਾਂ ਦੇ ਆਯੁਰਵੈਦਿਕ ਤੇ ਤਜਰਬੇਕਾਰ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸਤੇਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ ਤੇ ਸਾਰੀ ਉਮਰ ਵਿਆਹੁਤਾ ਜ਼ਿੰਦਗੀ ਦਾ ਭਰਪੂਰ ਆਨੰਦ ਮਾਣੋਗੇ। ਇਕ ਵਾਰ ਸਾਡੇ ਕੁਆਲੀਫਾਈਡ ਅਤੇ ਤਜਰਬੇਕਾਰ B.A.M.S. (ਆਯੁਰਵੇਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ। ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ।

ਨੋਟ– ਆਪਣੇ ਨਜ਼ਦੀਕੀ ਸ਼ਹਿਰ ’ਚ ਦਵਾਈ ਮੰਗਵਾਉਣ ਲਈ ਫੋਨ ਕਰੋ : +91-73473-07214 ਤੇ +91-73407-12004 ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹਨ। ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Diabetes

ਕਰੋੜਾਂ ਦੀਆਂ ਘੜੀਆਂ ਤੇ ਮਹਿੰਗੀਆਂ ਜੈਕਟਾਂ ਬਾਰੇ ਸੁਣੋ ਕੀ ਬੋਲੇ ਕੇਵਲ ਢਿੱਲੋਂ (ਵੀਡੀਓ)

NEXT STORY

Stories You May Like

  • country made pistol  accused arrested
    ਦੇਸੀ ਪਿਸਤੌਲ ਸਮੇਤ ਮੈਗਜ਼ੀਨ ਤੇ 1 ਜ਼ਿੰਦਾ ਰੌਂਦ 32 ਬੋਰ ਸਣੇ 1 ਗ੍ਰਿਫਤਾਰ
  • a great phone with a powerful battery is being launched
    ਲਾਂਚ ਹੋ ਰਿਹੈ 200MP ਕੈਮਰਾ ਤੇ 7000mAh ਦੀ ਦਮਦਾਰ ਬੈਟਰੀ ਵਾਲਾ ਸ਼ਾਨਦਾਰ ਫੋਨ!
  • your house will stay cool even without ac
    ਬਿਨਾਂ AC ਤੋਂ ਵੀ ਠੰਡਾ ਰਹੇਗਾ ਤੁਹਾਡਾ ਘਰ! ਬਸ ਇਹ 5 ਦੇਸੀ ਨੁਸਖ਼ੇ
  • desi ghee is the nectar for health
    ਸਿਹਤ ਲਈ 'ਅੰਮ੍ਰਿਤ' ਹੈ ਦੇਸੀ ਘਿਓ ; ਰੋਜ਼ਾਨਾ ਇਕ ਚਮਚ ਖਾਣ ਨਾਲ ਸਰੀਰ 'ਚ ਹੋਣਗੇ ਇਹ 5 ਵੱਡੇ ਬਦਲਾਅ
  • reduce gold bill    gold monetization scheme   may start again
    ਸੋਨੇ ਬਿੱਲ ਨੂੰ ਘਟਾਉਣ ਲਈ ਵੱਡੀ ਤਿਆਰੀ, ਫਿਰ ਤੋਂ ਸ਼ੁਰੂ ਹੋ ਸਕਦੀ ਹੈ 'ਗੋਲਡ ਮੋਨਟਾਈਜ਼ੇਸ਼ਨ ਸਕੀਮ'
  • delhi commercial vehicles ecc tax hikes
    ਗੱਡੀ 'ਚ ਚੱਲੇ ਹੋ ਦਿੱਲੀ, ਤਾਂ ਪੜ੍ਹ ਲਓ ਇਹ ਖ਼ਬਰ, ਮਹਿੰਗੀ ਹੋ ਗਈ ਐਂਟਰੀ
  • these people should not eat desi ghee
    ਸਾਵਧਾਨ! ਇਨ੍ਹਾਂ ਲੋਕਾਂ ਲਈ 'ਜ਼ਹਰ' ਦੇ ਬਰਾਬਰ ਹੈ ਦੇਸੀ ਘਿਓ ! ਭੁੱਲ ਕੇ ਵੀ ਨਾ ਕਰੋ ਇਹ ਗ਼ਲਤੀ
  • if you do this as soon as you wake up in the morning be careful
    ਸਵੇਰੇ ਉਠਦਿਆਂ ਹੀ ਕਰਦੇ ਹੋ ਇਹ ਕੰਮ ਤਾਂ ਹੋ ਜਾਓ ਸਾਵਧਾਨ! ਇਕ ਗਲਤੀ ਪੈ ਸਕਦੀ ਹੈ ਤੁਹਾਡੀ ਕਿਸਮਤ 'ਤੇ ਭਾਰੀ
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • dgp gaurav yadav visit jalandhar dhanpreet kaur cp major on blast
    ਜਲੰਧਰ 'ਚ ਹੋਏ ਬਲਾਸਟ ਦਾ DGP ਯਾਦਵ ਨੇ ਲਿਆ ਜਾਇਜ਼ਾ! ਪੁਲਸ ਕਮਿਸ਼ਨਰ ਨੇ ਦਿੱਤੀ...
  • big change signs of new politics strongholds of regional parties collapsing
    ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
  • dgp s big statement on the blasts in jalandhar and amritsar
    ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ...
  • major revelations explosion near the bsf headquarters in jalandhar
    ਜਲੰਧਰ BSF ਹੈੱਡਕੁਆਰਟਰ ਨੇੜੇ ਹੋਏ ਧਮਾਕੇ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸਾਹਮਣੇ...
  • new zealand tightens immigration rules
    ਨਿਊਜ਼ੀਲੈਂਡ ਨੇ ਇਮੀਗ੍ਰੇਸ਼ਨ ਨਿਯਮ ਕੀਤੇ ਸਖ਼ਤ; ਭਾਰਤੀਆਂ, ਖਾਸ ਕਰਕੇ ਪੰਜਾਬੀਆਂ...
  • drug smuggler arrested with 6 kg 134 grams of heroin
    ਪੁਲਸ ਰਿਮਾਂਡ ’ਤੇ ਲਏ ਗਏ ਨਸ਼ਾ ਸਮੱਗਲਰ ਦਾ ਸਾਥੀ ਵੀ ਗ੍ਰਿਫ਼ਤਾਰ, 6 ਕਿਲੋ 134...
Trending
Ek Nazar
sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

wife create fake instagram id husband

'ਹੋਟਲ 'ਚ ਮਿਲਦੇ ਆਂ, ਵਿਆਹ ਕਰੇਂਗੀ', ਘਰਵਾਲੀ ਨੇ ਪਤੀ ਨੂੰ ਭੇਜੀ ਫੇਕ...

this singer  s songs are still trending 17 years after his death

17 ਸਾਲ ਪਹਿਲਾਂ ਦੁਨੀਆ ਛੱਡ ਚੁੱਕੇ ਗਾਇਕ ਦੀ ਅੱਜ ਵੀ ਬੋਲਦੀ ਐ ਤੂਤੀ ! ਹਾਲੇ ਵੀ...

heavy rain alert next 48 hours

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! 11 ਸੂਬਿਆਂ 'ਚ ਹਨ੍ਹੇਰੀ-ਤੂਫਾਨ ਤੇ...

the famous actress has distanced herself from films

ਮਸ਼ਹੂਰ ਅਦਾਕਾਰਾ ਨੇ ਫਿਲਮਾਂ ਤੋਂ ਬਣਾਈ ਦੂਰੀ, ਕਿਹਾ- Intimate Scene...

weather update

ਪੈ ਗਏ ਮੋਟੇ-ਮੋਟੇ ਗੜ੍ਹੇ! ਅਗਲੇ 2 ਦਿਨ ਹਨ੍ਹੇਰੀ-ਤੂਫ਼ਾਨ ਨਾਲ ਭਾਰੀ ਮੀਂਹ ਦਾ...

power cut in punjab

ਪੰਜਾਬ 'ਚ ਬੁੱਧਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...

ipl 2026 remove rishabh pant

'ਰਿਸ਼ਭ ਪੰਤ ਨੂੰ ਤੁਰੰਤ ਕਪਤਾਨੀ ਤੋਂ ਹਟਾਓ', ਦਿੱਗਜਾਂ ਨੇ LSG ਨੂੰ ਦਿੱਤਾ 'ਮਾਸਟਰ...

vastu tips for money

ਅਲਮਾਰੀ ਜਾਂ ਲਾਕਰ ਨਹੀਂ ਇਸ ਥਾਂ ਰੱਖੋਂ ਪੈਸੇ, ਹੋਵੇਗੀ ਧਨ ਦੀ ਵਰਖਾ

sri lankan leaders congratulate vijay

ਸ਼੍ਰੀਲੰਕਾ ਦੇ ਨੇਤਾਵਾਂ ਨੇ ਤਾਮਿਲਨਾਡੂ ਵਿਧਾਨ ਸਭਾ ਚੋਣਾਂ 'ਚ ਜਿੱਤ 'ਤੇ ਵਿਜੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • salary in punjab employees
      ਪੰਜਾਬ : ਤਨਖਾਹਾਂ ਨੂੰ ਲੈ ਕੇ ਪੈ ਗਿਆ ਪੰਗਾ, ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ
    • punjab new political party
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਣ ਦਾ ਕੀਤਾ...
    • a moving car became a ball of fire in bathinda
      ਬਠਿੰਡਾ 'ਚ ਚੱਲਦੀ ਕਾਰ ਬਣੀ ਅੱਗ ਦਾ ਗੋਲਾ, ਪੁਲ 'ਤੇ ਪਈਆਂ ਭਾਜੜਾਂ, ਦੇਖਦੇ ਹੀ...
    • video of a young man  video of moga  drugs in punjab
      ਮੋਗਾ 'ਚ ਨਸ਼ੇ ਦੀ ਹਾਲਤ 'ਚ ਝੂਮਦੇ ਨੌਜਵਾਨ ਦੀ ਵੀਡੀਓ ਵਾਇਰਲ
    • mother jumps into bein river with 2 sons boys die
      ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ...
    • big change signs of new politics strongholds of regional parties collapsing
      ਵੱਡਾ ਬਦਲਾਅ! ਨਵੀਂ ਸਿਆਸਤ ਦੇ ਸੰਕੇਤ, ਢਹਿ-ਢੇਰੀ ਹੋ ਰਹੇ ਖੇਤਰੀ ਪਾਰਟੀਆਂ ਦੇ...
    • labour s luck changed with rupee lottery he became a millionaire
      Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ...
    • 53900 kg of lahan seized in gurdaspur
      ਗੁਰਦਾਸਪੁਰ ’ਚ 53900 ਕਿੱਲੋ ਲਾਹਣ ਬਰਾਮਦ, ਮੌਕੇ 'ਤੇ ਹੀ ਕੀਤਾ ਗਿਆ ਨਸ਼ਟ
    • police arrest 4 people for drug use
      ਨਸ਼ੇ ਦਾ ਸੇਵਨ ਕਰਨ ਵਾਲੇ 4 ਵਿਅਕਤੀਆਂ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ
    • one killed in road accident
      ਸੜਕ ਹਾਦਸੇ ’ਚ ਇਕ ਦੀ ਮੌਤ, ਮਾਮਲਾ ਦਰਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +