Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 03, 2025

    2:01:42 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ : ਨੌਜਵਾਨ ਦਾ ਗੋਲੀਆਂ ਮਾਰ...

  • digital robbery worth crores busted

    ਕਰੋੜਾਂ ਦੀ ਡਿਜੀਟਲ ਡਕੈਤੀ ਦਾ ਪਰਦਾਫਾਸ਼, 6 ਡਰੈਗਨ...

  • encounter in kishtwar

    ਕਿਸ਼ਤਵਾੜ 'ਚ ਮੁਕਾਬਲਾ, ਸੁਰੱਖਿਆ ਬਲਾਂ ਦੀ...

  • cheating crores in the name of online tasks

    ਆਨਲਾਈਨ ਟਾਸਕ ਦੇ ਨਾਂ ’ਤੇ ਮਾਰੀ ਕਰੋੜਾਂ ਦੀ ਠੱਗੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜੇ ਤੁਹਾਡੀ ਮਰਦਾਨਾ ਤਾਕਤ ਘੱਟ ਹੋ ਰਹੀ ਹੈ ਤਾਂ ਤੁਹਾਨੂੰ ਵੀ ਇਹ ਜ਼ਰੂਰ ਪੜ੍ਹਨਾ ਚਾਹੀਦੈ

PUNJAB News Punjabi(ਪੰਜਾਬ)

ਜੇ ਤੁਹਾਡੀ ਮਰਦਾਨਾ ਤਾਕਤ ਘੱਟ ਹੋ ਰਹੀ ਹੈ ਤਾਂ ਤੁਹਾਨੂੰ ਵੀ ਇਹ ਜ਼ਰੂਰ ਪੜ੍ਹਨਾ ਚਾਹੀਦੈ

  • Edited By Harpreet Singh,
  • Updated: 14 Apr, 2024 11:46 PM
Jalandhar
ayurvedic treatment by roshan healthcare
  • Share
    • Facebook
    • Tumblr
    • Linkedin
    • Twitter
  • Comment

ਜਲੰਧਰ- ਅੱਜ-ਕੱਲ ਮਰਦਾਨਾ ਕਮਜ਼ੋਰੀ ਤੋਂ ਸਿਰਫ਼ ਬਜ਼ੁਰਗ ਹੀ ਨਹੀਂ ਬਲਕਿ ਨੌਜਵਾਨ ਵੀ ਬਹੁਤ ਪ੍ਰੇਸ਼ਾਨ ਹਨ। ਅੱਜ ਕਈ ਪੁਰਸ਼ ਅਜਿਹੇ ਹਨ ਜਿਹੜੇ ਸੈਕਸ ਸਮੱਸਿਆਵਾਂ ਦੀ ਮਾਰ ਝੱਲ ਰਹੇ ਹਨ, ਜਿਵੇਂ ਸ਼ੀਘਰਪਤਨ, ਜੋਸ਼ ਅਤੇ ਸਟੈਮਿਨਾ ਦੀ ਕਮੀ, ਨਸਾਂ ਦੀ ਕਮਜ਼ੋਰੀ, ਤਾਕਤ ਅਤੇ ਜਵਾਨੀ ਦੀ ਕਮੀ, ਕਾਮ ਇੱਛਾ ਦੀ ਘਾਟ ਆਦਿ। ਸੈਕਸ ਕਮਜ਼ੋਰੀ ਤੋਂ ਪ੍ਰੇਸ਼ਾਨ ਪੁਰਸ਼ਾਂ ਦਾ ਇਹੀ ਸਵਾਲ ਹੁੰਦਾ ਹੈ ਕਿ ਆਖਿਰ ਸ਼ੀਘਰਪਤਨ ਦਾ ਇਲਾਜ ਕੀ ਹੈ? ਜੋਸ਼ ਅਤੇ ਸਟੈਮਿਨਾ ਕਿਵੇਂ ਵਧਾਇਆ ਜਾਵੇ? ਕਾਮ ਇੱਛਾ ਦੀ ਕਮੀ ਕਿਵੇਂ ਦੂਰ ਕਰੀਏ?

ਸੈਕਸ ਕਮਜ਼ੋਰੀ ਕਾਰਣ ਜਦੋਂ ਪੁਰਸ਼ ਆਪਣੇ ਪਾਰਟਨਰ ਨੂੰ ਸੰਤੁਸ਼ਟ ਨਹੀਂ ਕਰ ਪਾਉਂਦਾ ਉਨ੍ਹਾਂ ਦੇ ਰਿਸ਼ਤਿਆਂ ਵਿਚ ਕੜਵਾਹਟ ਆਉਣ ਲੱਗਦੀ ਹੈ। ਵਾਰ-ਵਾਰ ਸ਼ੀਘਰਪਤਨ ਹੋਣ ਨਾਲ ਜੋਸ਼ ਅਤੇ ਸਟੈਮਿਨਾ ਦੀ ਕਮੀ ਕਾਰਣ ਪੁਰਸ਼ ਆਪਣੇ ਪਾਰਟਨਰ ਨੂੰ ਸੰਤੁਸ਼ਟ ਨਹੀਂ ਕਰ ਪਾਉਂਦਾ, ਜਿਸ ਕਾਰਣ ਪੁਰਸ਼ਾਂ ਨੂੰ ਉਨ੍ਹਾਂ ਸਾਹਮਣੇ ਸ਼ਰਮਿੰਦਾ ਵੀ ਹੋਣਾ ਪੈਂਦਾ ਹੈ। ਇਥੋਂ ਤਕ ਕਿ ਕਈ ਵਾਰ ਮਾਮਲਾ ਤਲਾਕ ਤਕ ਵੀ ਪਹੁੰਚ ਜਾਂਦਾ ਹੈ। ਕਈ ਅਣਵਿਆਹੇ ਪੁਰਸ਼ ਵੀਰਾਂ ਦਾ ਕਹਿਣਾ ਹੁੰਦਾ ਹੈ ਕਿ ਬਚਪਨ ਵਿਚ ਕੀਤੀਆਂ ਗਈਆਂ ਗਲਤੀਆਂ ਦੇ ਕਾਰਣ ਸਾਡੀਆਂ ਨਸਾਂ ਵਿਚ ਕਮਜ਼ੋਰੀ ਆ ਗਈ ਹੈ। 

ਪੁਰਸ਼ਾਂ ’ਚ ਮਰਦਾਨਾ ਕਮਜ਼ੋਰੀ ਦੇ ਲੱਛਣ :

ਮਰਦਾਨਾ ਕਮਜ਼ੋਰੀ ’ਚ ਤੁਹਾਨੂੰ ਹੇਠ ਲਿਖੇ ਲੱਛਣ ਨਜ਼ਰ ਆ ਸਕਦੇ ਹਨ, ਜਿਵੇਂ ਕਿ
1. ਯੌਨ ਇੱਛਾ ’ਚ ਕਮੀ ਹੋਣਾ ਜਾਂ ਦਿਲਚਸਪੀ ਘਟ ਜਾਣਾ।
2. ਕਾਮ ਉਤੇਜਨਾ ਦੀ ਕਮੀ ਹੋਣਾ।
3. ਸੰਭੋਗ ਕਰਨ ਤੋਂ ਪਹਿਲਾਂ ਹੀ ਘਬਰਾਹਟ ਮਹਿਸੂਸ ਹੋਣਾ।
4. ਸ਼ੀਘਰਪਤਨ (ਸਮੇਂ ਤੋਂ ਪਹਿਲਾਂ ਹੀ ਫ੍ਰੀ ਹੋ ਜਾਣਾ)।
5. ਪੁਰਸ਼ਾਂ ’ਚ ਨਸਾਂ ਦਾ ਢਿੱਲਾਪਣ ਜਾਂ ਛੋਟਾਪਣ ਹੋਣਾ।
6. ਆਪਣੇ ਪਾਰਟਨਰ ਨਾਲ ਸਰੀਰਕ ਲਗਾਅ ਘਟ ਜਾਣਾ।
7. ਮਨ ਵਿਚ ਸੰਭੋਗ ਦਾ ਵਿਚਾਰ ਜਾਂ ਉਤੇਜਨਾ ਨਾ ਹੋਣਾ।

ਮਰਦਾਨਾ ਕਮਜ਼ੋਰੀ ਦੇ ਕਾਰਨ :
ਮਰਦਾਨਾ ਕਮਜ਼ੋਰੀ ਦੇ ਕਈ ਸਰੀਰਕ ਅਤੇ ਮਾਨਸਿਕ ਕਾਰਨ ਹੋ ਸਕਦੇ ਹਨ, ਜਿਵੇਂ ਕਿ
1. ਟੈਸਟੋਸਟੇਰਾਨ ਹਾਰਮੋਨ ਦੀ ਕਮੀ ਦੇ ਕਾਰਨ।
2. ਬਲੱਡ ਪ੍ਰੈਸ਼ਰ ਜਾਂ ਡਿਪ੍ਰੈਸ਼ਨ ਦੀਆਂ ਦਵਾਈਆਂ ਦੇ ਕਾਰਨ।
3. ਨਸਾਂ ਦੀ ਕਮਜ਼ੋਰੀ ਦੇ ਕਾਰਨ।
4. ਨਸ਼ੇ, ਸਿਗਰਟ ਅਤੇ ਸ਼ਰਾਬ ਪੀਣ ਦੇ ਕਾਰਨ।
5. ਤਣਾਅ ਅਤੇ ਕੰਮਕਾਜ ਦੀ ਚਿੰਤਾ ਦੇ ਕਾਰਨ।
6. ਰਿਸ਼ਤਿਆਂ ’ਚ ਤਣਾਅ ਤੇ ਖਿੱਚੋਤਾਣ ਦੇ ਕਾਰਨ।
7. ਪਿਸ਼ਾਬ ਨਾਲ ਧਾਂਤ ਗਿਰਨ ਦੇ ਕਾਰਨ।
8. ਸੁਪਨਦੋਸ਼ ਦੇ ਕਾਰਨ।
9. ਬਚਪਨ ’ਚ ਵਧੇਰੇ ਕੀਤੀਆਂ ਗ਼ਲਤੀਆਂ (ਹਸਤਮੈਥੁਨ) ਕਾਰਨ।

ਮਰਦਾਨਾ ਤਾਕਤ ਵਧਾਉਣ ਲਈ ਡਾਈਟ ਤੇ ਵਰਕਆਊਟ :
ਐਕਸਪਰਟ ਦਾਅਵਾ ਕਰਦੇ ਹਨ ਕਿ ਸਹੀ ਲਾਈਫ ਸਟਾਈਲ ਅਪਣਾਉਣ ਨਾਲ ਇਨਸਾਨ ਦੀ ਸੈਕਸ ਡ੍ਰਾਈਵ ਬਿਹਤਰ ਹੁੰਦੀ ਹੈ। ਮਰਦਾਨਾ ਤਾਕਤ ਨੂੰ ਵਧਾਉਣ ਲਈ ਸਭ ਤੋਂ ਜ਼ਰੂਰੀ ਹੈ ਆਪਣੇ ਲਈ ਸਮਾਂ ਕੱਢ ਕੇ ਸਵੇਰ-ਸ਼ਾਮ ਸੈਰ ਕਰਨਾ, ਕਸਰਤ ਕਰਨਾ, ਯੋਗਾ ਕਰਨਾ, ਤਣਾਅ ਮੁਕਤ ਰਹਿਣਾ, ਸਾਕਾਰਾਤਮਕ ਸੋਚ ਰੱਖਣਾ, ਡ੍ਰਾਈ ਫਰੂਟਸ, ਦੁੱਧ-ਪਨੀਰ, ਫਰੂਟ, ਜੂਸ, ਸਲਾਦ, ਪੁੰਗਰੇ ਅਨਾਜ ਤੇ ਇਸ ਤੋਂ ਇਲਾਵਾ ਵਧੀਆ ਖੁਰਾਕ, ਜਿਨ੍ਹਾਂ ’ਚ ਹੈਲਥੀ ਫੈਟਸ, ਵਿਟਾਮਿਨਸ, ਫੋਲਿਕ ਐਸਿਡ ਤੇ ਹੋਰ ਮਲਟੀ ਵਿਟਾਮਿਨਸ ਦੇ ਗੁਣ ਮੌਜੂਦ ਹੋਣ। ਫਾਸਟ ਫੂਡ, ਸ਼ਰਾਬ, ਮਾਸਾਹਾਰੀ, ਵਧੇਰੇ ਮਿਰਚ-ਮਸਾਲੇ ਤੇ ਅੰਗਰੇਜ਼ੀ ਦਵਾਈਆਂ ਦੇ ਸੇਵਨ ਤੋਂ ਪ੍ਰਹੇਜ਼ ਰੱਖੋ। ਇਸ ਤੋਂ ਇਲਾਵਾ ਰੈਗੂਲਰ ਕਸਰਤ ਜਾਂ ਕਿਸੇ ਵੀ ਤਰ੍ਹਾਂ ਦੇ ਵਰਕਆਊਟ ਨਾਲ ਵੀ ਵਧੀਆ ਅਸਰ ਪੈਂਦਾ ਹੈ। 

ਜੜ੍ਹੀ-ਬੂਟੀਆਂ ਤੇ ਭਸਮਾਂ ਦਾ ਖ਼ਾਸ ਆਯੁਰਵੈਦਿਕ ਟ੍ਰੀਟਮੈਂਟ
ਆਯੁਰਵੈਦਿਕ ਨੁਸਖ਼ਿਆਂ ’ਚ ਕਾਰਗਰ ਜੜ੍ਹੀ ਬੂਟੀਆਂ ’ਚ ਸ਼ਕਤੀ ਵਧਾਊ ਖਣਿਜ, ਵੀਰਜ ਤੇ ਜੋਸ਼ ਵਧਾਉਣ ਵਾਲੀਆਂ ਖ਼ਾਸ ਭਸਮਾਂ ਹੁੰਦੀਆਂ ਹਨ, ਜਿਨ੍ਹਾਂ ਦਾ ਇਸਤੇਮਾਲ ਕਰਕੇ ਪੁਰਸ਼ ਜ਼ਿੰਦਗੀ ਭਰ ਤੰਦਰੁਸਤੀ ਤੇ ਮਰਦਾਨਗੀ ਦਾ ਆਨੰਦ ਮਾਣ ਸਕਦਾ ਹੈ। ਇਨ੍ਹਾਂ ਹੀ ਕੀਮਤੀ ਜੜ੍ਹੀ-ਬੂਟੀਆਂ ਤੇ ਭਸਮਾਂ, ਜਿਵੇਂ ਅਸ਼ਵਗੰਧਾ, ਸਤਾਵਰੀ, ਸਾਲਮ ਮਿਸ਼ਰੀ, ਸਾਲਮ ਪੰਜਾ, ਸ਼ਿਲਾਜੀਤ, ਕੇਸਰ, ਕੌਂਚ ਬੀਜ, ਗੌਖਰੂ, ਬੀਜ ਬੰਦ, ਵਿਦਾਰੀਕੰਦ, ਅੰਬਰ, ਮਕਰਧਵੱਜ, ਸਵਰਨ ਭਸਮ ਤੇ ਹੋਰ ਉੱਤਮ ਔਸ਼ਧੀਆਂ ਨੂੰ ਮਿਲਾ ਕੇ ਇਕ ਅਜਿਹੀ ਦਵਾਈ ਤਿਆਰ ਕੀਤੀ ਗਈ ਹੈ, ਜਿਸ ਦਾ ਸੇਵਨ ਕਰਨ ਤੋਂ ਬਾਅਦ ਤੁਸੀਂ ਪੁਰਾਣੀ ਤੋਂ ਪੁਰਾਣੀ ਧਾਂਤ, ਸੁਪਨਦੋਸ਼, ਵੀਰਜ ਦਾ ਪਤਲਾਪਣ, ਮਰਦਾਨਾ ਕਮਜ਼ੋਰੀ, ਸ਼ੀਘਰਪਤਨ, ਜੋਸ਼ ਦੀ ਘਾਟ, ਨਸਾਂ ਦਾ ਢਿੱਲਾਪਣ, ਸੈਕਸ ਇੱਛਾ ਦੀ ਕਮੀ, ਮਸਾਨੇ ਦੀ ਕਮਜ਼ੋਰੀ, ਸ਼ੁਕਰਾਣੂ ਸਮੱਸਿਆ ਤੇ ਹੋਰ ਕਈ ਗੁਪਤ ਰੋਗਾਂ ਨੂੰ ਜੜ੍ਹੋਂ ਖ਼ਤਮ ਕਰ ਸਕਦੇ ਹੋ। ਇਸ ਆਯੁਰਵੈਦਿਕ ਨੁਸਖ਼ੇ ਦਾ ਇਕ ਵਾਰ ਪੂਰਾ ਕੋਰਸ ਕਰਨ ਤੋਂ ਬਾਅਦ ਵਾਰ-ਵਾਰ ਦਵਾਈ ਖਾਣ ਦੀ ਲੋੜ ਵੀ ਨਹੀਂ ਪੈਂਦੀ।

ਵਧੇਰੇ ਉਮਰ ਕਾਰਨ ਘਟਦਾ ਜੋਸ਼?
ਵਧੇਰੇ ਉਮਰ ਕਾਰਨ ਮਰਦਾਨਾ ਤਾਕਤ ਦਾ ਕਮਜ਼ੋਰ ਹੋਣਾ ਕੁਦਰਤੀ ਹੈ ਪਰ ਕੁਝ ਲੋਕਾਂ ’ਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਜਾਂਦੇ ਹਨ। ਅੱਜਕਲ 50 ਸਾਲ ਛੱਡੋ 30-40 ਸਾਲ ਦੇ ਨੌਜਵਾਨਾਂ ’ਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਮਰਦਾਨਾ ਕਮਜ਼ੋਰੀ, ਯੌਨ ਇੱਛਾ ਦੀ ਕਮੀ, ਸ਼ੀਘਰਪਤਨ, ਨਿਪੁੰਸਕਤਾ ਅਤੇ ਨਸਾਂ ਦਾ ਢਿੱਲਾਪਣ ਭਾਵੇਂ ਵਧ ਰਹੀ ਉਮਰ ਕਾਰਨ, ਜ਼ਿਆਦਾ ਅੰਗਰੇਜ਼ੀ ਦਵਾਈਆਂ ਦੀ ਵਰਤੋਂ, ਘਰੇਲੂ ਤੇ ਕਾਰੋਬਾਰ ਟੈਨਸ਼ਨ, ਬੀ.ਪੀ. ਜਾਂ ਸ਼ੂਗਰ ਕਾਰਨ ਹੋਵੇ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ 'ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਇਸ ਤੋਂ ਇਲਾਵਾ ਪੁਰਾਣੇ ਤੋਂ ਪੁਰਾਣਾ ਰੇਸ਼ਾ, ਨਜ਼ਲਾ-ਜ਼ੁਕਾਮ, ਖਾਂਸੀ, ਸਾਹ ਦੀ ਐਲਰਜੀ, ਦਮਾ-ਅਸਥਮਾ, ਬਵਾਸੀਰ, ਖ਼ੂਨੀ ਹੋਵੇ ਜਾਂ ਬਾਦੀ, ਮੌਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗਾਂ-ਲੋਕੋਰੀਆ (ਸਫੈਦ ਪਾਣੀ), ਵਜ਼ਨ ਵਧਾਉਣ, ਚਮੜੀ ਰੋਗ, ਜੋੜਾਂ ਦੇ ਦਰਦ ਤੇ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਆਯੁਰਵੈਦਿਕ ਦੇਸੀ ਇਲਾਜ। ਦਵਾਈ ਦੇਸ਼-ਵਿਦੇਸ਼ ਭੇਜਣ ਦਾ ਖ਼ਾਸ ਪ੍ਰਬੰਧ ਹੈ।

ਤੰਦਰੁਸਤੀ ਹੀ ਸਭ ਤੋਂ ਵੱਡੀ ਦੌਲਤ ਹੈ
ਦੇਸ਼ਾਂ ਤੇ ਵਿਦੇਸ਼ਾਂ ’ਚ ਬੈਠੇ ਹਜ਼ਾਰਾਂ ਨੌਜਵਾਨ ਤੇ ਬਜ਼ੁਰਗ ਵੀਰ ਆਪਣੇ ਰੋਗ ਮੁਤਾਬਿਕ ‘ਰੌਸ਼ਨ ਹੈਲਥ ਕੇਅਰ’ ਰੇਲਵੇ ਰੋਡ, ਜਲੰਧਰ (ਪੰਜਾਬ) ਕੋਲੋਂ ਆਪਣੀ ਆਯੁਰਵੈਦਿਕ ਦਵਾਈ ਦਾ ਨੁਸਖ਼ਾ ਬਣਵਾ ਰਹੇ ਹਨ। ਇਨ੍ਹਾਂ ਦੇ ਤਜਰਬੇਕਾਰ ਤੇ ਕੁਆਲੀਫਾਈਡ ਆਯੁਰਵੈਦਿਕ ਡਾਕਟਰ ਤੁਹਾਡੀ ਕਮਜ਼ੋਰੀ, ਉਮਰ ਤੇ ਰੋਗ ਮੁਤਾਬਕ ਇਕ ਅਜਿਹੀ ਆਯੁਰਵੈਦਿਕ ਦਵਾਈ ਬਣਾ ਕੇ ਦੇਣਗੇ, ਜਿਸ ਦਾ ਇਸੇਤਮਾਲ ਕਰਨ ਤੋਂ ਬਾਅਦ ਤੁਸੀਂ ਆਪਣੀ ਮਰਦਾਨਾ ਕਮਜ਼ੋਰੀ ਨੂੰ ਭੁੱਲ ਜਾਓਗੇ। ਇਕ ਵਾਰ ਸਾਡੇ ਕੁਆਲੀਫਾਈਡ ਤੇ ਤਜਰਬੇਕਾਰ BAMS (ਆਯੁਰਵੈਦ ਆਚਾਰੀਆ) ਡਾਕਟਰਾਂ ਤੋਂ ਜ਼ਰੂਰ ਮੁਫ਼ਤ ਸਲਾਹ ਲਵੋ।

ਨੋਟ– ਫੋਨ ’ਤੇ ਆਪਣੇ ਰੋਗ ਦੀ ਪੂਰੀ ਜਾਣਕਾਰੀ ਦੇ ਕੇ ਗੁਪਤ ਰੂਪ ’ਚ ਦਵਾਈ ਘਰ ਬੈਠੇ ਵੀ ਮੰਗਵਾ ਸਕਦੇ ਹੋ। ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp +91 95014 78347 ,+91-73473-07214, ਵਧੇਰੇ ਜਾਣਕਾਰੀ ਜਾਂ ਆਨਲਾਈਨ ਦਵਾਈ ਮੰਗਵਾਉਣ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care
  • Ayurvedic Treatment
  • Ayurveda
  • Physical Weakness
  • Diabetes

ਸੁੱਕੇ ਪੱਤਿਆਂ ਨੂੰ ਲਗਾਈ ਅੱਗ ਨੇ ਪਾਰਕਿੰਗ 'ਚ ਖੜ੍ਹੀ ਥਾਰ ਨੂੰ ਲਿਆ ਚਪੇਟ 'ਚ, ਵੀਡੀਓ ਹੋਈ ਵਾਇਰਲ

NEXT STORY

Stories You May Like

  • if you are also receiving this sms on your phone  then it immediately
    ਜੇ ਤੁਹਾਨੂੰ ਵੀ ਆ ਰਹੇ ਨੇ ਫੋਨ 'ਤੇ ਇਹ SMS ਤਾਂ ਤੁਰੰਤ ਕਰ ਦਿਓ ਡਿਲੀਟ, ਬੈਂਕ ਖਾਤਾ ਹੋ ਸਕਦੈ ਖਾਲੀ
  • smart tv spy
    Smart TV ਵੀ ਕਰ ਸਕਦਾ ਹੈ ਤੁਹਾਡੀ ਜਾਸੂਸੀ, ਬਚਣਾ ਹੈ ਤਾਂ ਤੁਰੰਤ ਕਰੋ ਇਹ Settings
  • if familyism continues to dominate the shiromani akali dal
    ਜੇ ਸ਼੍ਰੋਮਣੀ ਅਕਾਲੀ ਦਲ 'ਤੇ ਪਰਿਵਾਰਵਾਦ ਹਾਵੀ ਹੋ ਰਿਹੈ, ਤਾਂ ਹੀ ਸਾਨੂੰ ਇਹ ਕਾਲੇ ਦਿਨ ਦੇਖਣੇ ਪੈ ਰਹੇ : ਟੌਹੜਾ
  • turmeric water trend reel astrologer inviting ghosts house
    'ਪਾਣੀ 'ਚ ਹਲਦੀ' ਪਾਉਣ ਦੀ ਜੇ ਤੁਸੀਂ ਵੀ ਬਣਾ ਰਹੇ ਹੋ Reel ਤਾਂ ਸਾਵਧਾਨ! ਘਰ 'ਚ ਭੂਤਾਂ ਨੂੰ ਦੇ ਰਹੇ ਹੋ ਸੱਦਾ
  • received a message of a gift voucher of rs 5000
    ਤੁਹਾਨੂੰ ਵੀ ਆਇਆ ਹੈ 5000 ਰੁਪਏ ਦੇ Amul ਗਿਫਟ ਵਾਊਚਰ ਦਾ Message?
  • alert  your vehicle may be seized  new rule will be implemented from july 1
    ALERT! ਤੁਹਾਡੀ ਗੱਡੀ ਹੋ ਸਕਦੀ ਹੈ ਜ਼ਬਤ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਨਿਯਮ
  • my character shows the strength of a mother  kajol
    ਮੇਰਾ ਕਿਰਦਾਰ ਮਾਂ ਦੀ ਤਾਕਤ ਦਿਖਾਉਂਦਾ ਹੈ, ਜੋ ਬੱਚਿਆਂ ਲਈ ਕਿਸੇ ਵੀ ਹੱਦ ਤੱਕ ਜਾ ਸਕਦੀ ਹੈ : ਕਾਜੋਲ
  • sanjeev arora tweet
    ਸ਼ਾਨਦਾਰ ਜਿੱਤ ਮਗਰੋਂ ਸੰਜੀਵ ਅਰੋੜਾ ਨੇ ਕੀਤਾ ਵੋਟਰਾਂ ਦਾ ਧੰਨਵਾਦ, ਕਿਹਾ- 'ਇਹ ਤੁਹਾਡੀ ਹੀ ਜਿੱਤ ਹੈ'
  • today s top 10 news
    ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਤੇ 4 ਦਿਨ ਦੇ ਰਿਮਾਂਡ 'ਤੇ ਬਿਕਰਮ ਮਜੀਠੀਆ, ਅੱਜ...
  • heavy rain alert in punjab till july 6
    ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...
  • hi tech checkpoints set up in jalandhar district of punjab
    ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗ ਗਏ ਹਾਈਟੈੱਕ ਨਾਕੇ, ਵੱਡੀ ਗਿਣਤੀ 'ਚ ਪੁਲਸ ਤਾਇਨਾਤ
  • good news direct flight to mumbai from adampur airport started
    ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ
  • father son cheated nri woman by making fake receipt
    Punjab: ਪਿਓ-ਪੁੱਤ ਦਾ ਹੈਰਾਨੀਜਨਕ ਕਾਰਾ! ਦੋ ਕਰੋੜ ਦੀ ਇੰਝ ਜਾਅਲੀ ਰਸੀਦ ਬਣਾ NRI...
  • rain turns into disaster in jalandhar city
    ਜਲੰਧਰ ਸ਼ਹਿਰ ’ਚ ਆਫ਼ਤ ਬਣੀ ਬਰਸਾਤ, ਸੀਵਰੇਜ ਜਾਮ ਤੇ ਸੜਕਾਂ ਕੰਢੇ ਬਣੇ ਚੈਂਬਰ ਸਾਫ਼...
  • girl dies tragically in road accident
    ਜਲੰਧਰ ਵਿਖੇ ਸਕਾਰਪੀਓ ਤੇ ਮੋਟਰਸਾਈਕਲ ਦੀ ਭਿਆਨਕ ਟੱਕਰ, ਕੁੜੀ ਦੀ ਦਰਦਨਾਕ ਮੌਤ
  • deadbody of unidentified person recovered from suchi village
    ਸੁੱਚੀ ਪਿੰਡ ਤੋਂ ਅਣਪਛਾਤੇ ਵਿਅਕਤੀ ਦੀ ਲਾਸ਼ ਬਰਾਮਦ, ਫੈਲੀ ਸਨਸਨੀ
Trending
Ek Nazar
heavy rain alert in punjab till july 6

ਪੰਜਾਬ 'ਚ 6 ਜੁਲਾਈ ਤੱਕ ਭਾਰੀ ਮੀਂਹ ਦਾ Alert! ਡਿੱਗ ਸਕਦੀ ਹੈ ਅਸਮਾਨੀ ਬਿਜਲੀ,...

indian national charged in singapore

ਸਿੰਗਾਪੁਰ ਜਹਾਜ਼ ਟੱਕਰ ਮਾਮਲੇ 'ਚ ਭਾਰਤੀ ਨਾਗਰਿਕ 'ਤੇ ਦੋਸ਼

kanishka attack indian born professor sharma honored in canada

ਕਨਿਸ਼ਕ ਹਮਲੇ 'ਚ ਪਤਨੀ ਅਤੇ ਧੀਆਂ ਗੁਆਉਣ ਵਾਲੇ ਭਾਰਤ 'ਚ ਜਨਮੇ ਪ੍ਰੋਫੈਸਰ ਸ਼ਰਮਾ...

painful accident in punjab

ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ

chinese president not attend brics summit

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਬ੍ਰਿਕਸ ਸੰਮੇਲਨ 'ਚ ਨਹੀਂ ਹੋਣਗੇ ਸ਼ਾਮਲ

relationships with huge age gap are increasing in india

ਕਿਉਂ ਭਾਬੀਆਂ ਦੇ ਪਿਆਰ 'ਚ ਪੈਦੇ ਨੇ ਮੁੰਡੇ! ਕੋਈ ਵਿਆਹੀ ਤੇ ਕੋਈ 20 ਸਾਲ...

good news direct flight to mumbai from adampur airport started

ਪੰਜਾਬੀਆਂ ਲਈ Good News, ਆਦਮਪੁਰ ਹਵਾਈ ਅੱਡੇ ਤੋਂ ਮੁੰਬਈ ਲਈ ਸਿੱਧੀ ਉਡਾਣ ਸ਼ੁਰੂ

minibus accident in afghanistan

ਅਫਗਾਨਿਸਤਾਨ 'ਚ ਮਿੰਨੀ ਬੱਸ ਹਾਦਸੇ 'ਚ ਚਾਰ ਯਾਤਰੀਆਂ ਦੀ ਮੌਤ

paramount pay huge amount to us president

ਪੈਰਾਮਾਉਂਟ ਮੁਕੱਦਮੇ ਦੇ ਨਿਪਟਾਰੇ ਬਦਲੇ ਅਮਰੀਕੀ ਰਾਸ਼ਟਰਪਤੀ ਨੂੰ ਦੇੇਵੇਗਾ ਕਰੋੜਾਂ...

indonesia marriage compromise relationship few hours divorce puncak

850 ਡਾਲਰ 'ਚ ਵਿਆਹ, Honeymoon ਤੇ ਤਲਾਕ...! ਜਾਣੋਂ ਕਿੱਥੇ ਚੱਲ ਰਿਹਾ ਹੈ ਇਹ...

former pm hasina sentenced

ਬੰਗਲਾਦੇਸ਼ ਦੀ ਸਾਬਕਾ PM ਸ਼ੇਖ ਹਸੀਨਾ ਨੂੰ ਸੁਣਾਈ ਗਈ ਸਜ਼ਾ

iranian president iaea

ਈਰਾਨੀ ਰਾਸ਼ਟਰਪਤੀ ਨੇ IAEA ਨਾਲ ਸਹਿਯੋਗ ਕੀਤਾ ਮੁਅੱਤਲ

navy gets new indigenous stealth frigate udaygiri

ਭਾਰਤੀ ਜਲ ਸੈਨਾ ਦੀ ਵਧੀ ਤਾਕਤ, ਮਿਲਿਆ ਨਵਾਂ ਸਵਦੇਸ਼ੀ ਸਟੀਲਥ ਫ੍ਰੀਗੇਟ ਉਦੈਗਿਰੀ

orders to strip citizenship of   naturalized citizens

ਅਮਰੀਕਾ 'ਚ 'ਨੈਚੁਰਲਾਈਜ਼ਡ ਨਾਗਰਿਕਾਂ' ਦੀ ਸਿਟੀਜਨਸ਼ਿਪ ਖੋਹਣ ਦੇ ਆਦੇਸ਼, ਢਾਈ...

chinese citizens accused of spying

ਅਮਰੀਕਾ 'ਚ ਦੋ ਚੀਨੀ ਨਾਗਰਿਕਾਂ 'ਤੇ ਜਾਸੂਸੀ ਕਰਨ ਦਾ ਦੋਸ਼

a serious cri sis may arise in punjab

ਪੰਜਾਬ 'ਚ ਪੈਦਾ ਹੋ ਸਕਦੈ ਗੰਭੀਰ ਸੰਕਟ ! ਇੱਟਾਂ ਵਾਲੇ ਭੱਠਿਆਂ ਦੇ ਰਾਹ ’ਚ...

weather department issues warning for many areas in punjab

ਪੰਜਾਬ 'ਚ ਮੌਸਮ ਵਿਭਾਗ ਵੱਲੋਂ ਕਈ ਇਲਾਕਿਆਂ ਲਈ ਵੱਡੀ ਚੇਤਾਵਨੀ, ਪੜ੍ਹੋ ਖ਼ਬਰ

angry daughter hits mother after asking her to study

ਪੰਜਾਬ: ਮਾਂ ਵੱਲੋਂ ਪੜ੍ਹਨ ਲਈ ਕਹਿਣ ’ਤੇ ਗੁੱਸੇ ’ਚ ਆਈ ਧੀ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • easily get australia uk work visa
      ਆਸਟ੍ਰੇਲੀਆ ਅਤੇ UK 'ਚ ਕਾਮਿਆਂ ਦੀ ਭਾਰੀ ਮੰਗ, ਤੁਰੰਤ ਕਰੋ ਅਪਲਾਈ
    • bsf rajouri battalion apprehended pakistani
      ਘੁਸਪੈਠ ਦੀ ਕੋਸ਼ਿਸ਼ ਨਾਕਾਮ; ਫੌਜ ਨੇ ਪਾਕਿਸਤਾਨੀ ਨਾਗਰਿਕ ਨੂੰ ਕੀਤਾ ਗ੍ਰਿਫ਼ਤਾਰ
    • american tourists attacked with a knife and robbed  2 miscreants arrested
      ਅਮਰੀਕੀ ਸੈਲਾਨੀਆਂ 'ਤੇ ਚਾਕੂ ਨਾਲ ਹਮਲਾ ਕਰ ਕੀਤੀ ਲੁੱਟ-ਖੋਹ, ਪੁਲਸ ਐਨਕਾਊਂਟਰ...
    • 500 tariff will be imposed on india and china if they trade with russia
      ਅਮਰੀਕਾ ਦੀ ਧਮਕੀ : ਰੂਸ ਨਾਲ ਵਪਾਰ ਕੀਤਾ ਤਾਂ ਭਾਰਤ ਤੇ ਚੀਨ 'ਤੇ ਲੱਗੇਗਾ 500...
    • cartridges recovered from hakim salauddin s house
      ਹਕੀਮ ਸਲਾਊਦੀਨ ਦੇ ਘਰੋਂ ਹਥਿਆਰਾਂ ਦਾ ਜ਼ਖੀਰਾ ਬਰਾਮਦ
    • iran will soon make a nuclear bomb  un organization warns
      ਈਰਾਨ ਜਲਦੀ ਬਣਾ ਲਵੇਗਾ ਪ੍ਰਮਾਣੂ ਬੰਬ! ਸੰਯੁਕਤ ਰਾਸ਼ਟਰ ਦੇ ਸੰਗਠਨ ਨੇ ਦਿੱਤੀ...
    • is railways going to implement new rules  now reservation chart
      ਕੀ ਰੇਲਵੇ ਨਵਾਂ ਨਿਯਮ ਲਾਗੂ ਕਰਨ ਜਾ ਰਿਹੈ? ਹੁਣ 8 ਘੰਟੇ ਪਹਿਲਾਂ ਹੀ ਰਿਜ਼ਰਵੇਸ਼ਨ...
    • hpv key factor for rise in cancer cases among indian youth
      ਦੇਸ਼ ’ਚ ਕੈਂਸਰ ਦੇ ਮਾਮਲਿਆਂ ’ਚ ਵਾਧੇ ਦਾ ਮੁੱਖ ਕਾਰਨ ਬਣਦਾ ਜਾ ਰਿਹਾ ਹੈ ‘ਹਿਊਮਨ...
    • maoists should lay down arms and join mainstream  shah
      ਮਾਓਵਾਦੀ ਹਥਿਆਰ ਸੁੱਟਣ ਤੇ ਮੁੱਖ ਧਾਰਾ ’ਚ ਸ਼ਾਮਲ ਹੋਣ : ਸ਼ਾਹ
    • mumbai mosques launched mobile app
      ਮੁੰਬਈ ਦੇ ਲੋਕ ਐਪ ਰਾਹੀਂ ਅਜ਼ਾਨ ਸੁਣ ਸਕਣਗੇ
    • residents of karnail singh street forced to live a life of misery
      ਸੀਵਰੇਜ ਦੇ ਓਵਰਫਲੋਅ ਕਾਰਨ ਨਰਕ ਭਰੀ ਜ਼ਿੰਦਗੀ ਬਤੀਤ ਕਰਨ ਲਈ ਮਜਬੂਰ ਨੇ ਕਰਨੈਲ...
    • ਪੰਜਾਬ ਦੀਆਂ ਖਬਰਾਂ
    • today s top 10 news
      ਪੰਜਾਬ ਕੈਬਨਿਟ 'ਚ ਵੱਡਾ ਫੇਰਬਦਲ ਤੇ 4 ਦਿਨ ਦੇ ਰਿਮਾਂਡ 'ਤੇ ਬਿਕਰਮ ਮਜੀਠੀਆ, ਅੱਜ...
    • government s gift employee will get rs 15 thousand
      ਨੌਕਰੀ ਕਰਨ ਵਾਲਿਆਂ ਲਈ ਸਰਕਾਰ ਦਾ ਵੱਡਾ ਤੋਹਫ਼ਾ, ਮਿਲਣਗੇ 15 ਹਜ਼ਾਰ ਰੁਪਏ
    • punjab government registry
      ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, 4 ਜੁਲਾਈ ਤੋਂ ਸ਼ੁਰੂ ਹੋਵੇਗੀ...
    • fssai s alert these things in kitchen are poison
      FSSAI ਦਾ ਵੱਡਾ Alert, ਜ਼ਹਿਰ ਹਨ ਰਸੋਈ 'ਚ ਰੱਖੀਆਂ ਇਹ ਚੀਜ਼ਾਂ
    • punjab scam gst
      ਪੰਜਾਬ ਵਿਚ ਹੋ ਗਿਆ ਵੱਡਾ ਘਪਲਾ, ਪੂਰਾ ਮਾਮਲਾ ਜਾਣ ਉੱਡਣਗੇ ਹੋਸ਼
    • punjab danger alert bhakhra canal
      ਪੰਜਾਬ ਵਾਸੀਆਂ ਲਈ ਵੱਡੇ ਖ਼ਤਰੇ ਦੀ ਘੰਟੀ, ਭਾਖੜਾ ਨਹਿਰ 'ਚੋਂ ਪਾਣੀ ਲੀਕ
    • tangri river  ghaggar river  government of punjab
      ਟਾਂਗਰੀ ਨਦੀ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ...
    • in laws  married  fire  death
      ਸਹੁਰਿਆਂ ਤੋਂ ਦੁਖੀ ਹੋ ਕੇ ਅੱਗ ਲਾਉਣ ਵਾਲੀ ਸਿਮਰਨ ਦੀ ਮੌਤ, ਪਰਿਵਾਰ ਨੇ ਜਾਮ ਕੀਤਾ...
    • punjab cabinet expansion
      ਪੰਜਾਬ ਕੈਬਨਿਟ ਦਾ ਵਿਸਥਾਰ ਭਲਕੇ, ਵੱਡੇ ਫੇਰਬਦਲ ਦੀ ਤਿਆਰੀ
    • painful accident in punjab
      ਪੰਜਾਬ 'ਚ ਦਰਦਨਾਕ ਹਾਦਸਾ! ਬੱਚਿਆਂ ਨਾਲ ਭਰਿਆ ਆਟੋ ਪਲਟਿਆ, ਮਚਿਆ ਚੀਕ-ਚਿਹਾੜਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +