Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    7:42:13 AM

  • gas cylinder price hike by rs 993

    993 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਮਹੀਨੇ ਦੇ...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • ipl 2026 gt vs rcb

    IPL 2026: ਗੁਜਰਾਤ ਟਾਈਟਨਸ ਦੀ ਸ਼ਾਨਦਾਰ ਜਿੱਤ;...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੁਰਸ਼ਾਂ ਨੂੰ ਵਧੇਰੇ ਉਮਰ ਜਾਂ ਸ਼ੂਗਰ ਕਾਰਨ ਕਿਉਂ ਮਹਿਸੂਸ ਹੁੁੰਦੀ ਹੈ 'ਤਾਕਤ ਦੀ ਕਮੀ' ?

PUNJAB News Punjabi(ਪੰਜਾਬ)

ਪੁਰਸ਼ਾਂ ਨੂੰ ਵਧੇਰੇ ਉਮਰ ਜਾਂ ਸ਼ੂਗਰ ਕਾਰਨ ਕਿਉਂ ਮਹਿਸੂਸ ਹੁੁੰਦੀ ਹੈ 'ਤਾਕਤ ਦੀ ਕਮੀ' ?

  • Edited By Aarti Dhillon,
  • Updated: 06 Apr, 2024 11:37 PM
Jalandhar
ayurvedic treatment roshan healthcare
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਬਿਊਰੋ) - ਸ਼ੂਗਰ ਦਾ ਅਸਰ ਮਾਨਸਿਕ ਸਿਹਤ 'ਤੇ ਵੀ ਪੈਂਦਾ ਹੈ, ਜਿਸ ਨੂੰ ਡਾਕਟਰ 'ਡਾਇਬਟੀਜ਼ ਸਟ੍ਰੈੱਸ' (Diabetes Stress) ਕਹਿੰਦੇ ਹਨ। ਇਸ ਦੇ ਲੱਛਣ ਭਲੇ ਹੀ ਬਹੁਤ ਗੰਭੀਰ ਨਾ ਹੋਣ ਪਰ ਇਸ ਤਰ੍ਹਾਂ ਦਾ ਤਣਾਅ ਸੈਕਸ ਲਾਈਫ ਲਈ ਬੁਰਾ ਹੈ। ਸ਼ੂਗਰ ਦੇ ਮਰੀਜ਼ਾਂ ਨੂੰ ਆਪਣੇ ਬਲੱਡ ਸ਼ੂਗਰ ਦੇ ਪੱਧਰ ਨੂੰ ਸਹੀ ਰੱਖਣ ਵੱਲ ਵੱਧ ਤੋਂ ਵੱਧ ਧਿਆਨ ਦੇਣਾ ਚਾਹੀਦਾ ਹੈ। ਬਲੱਡ ਸ਼ੂਗਰ ਜਿੰਨਾ ਜ਼ਿਆਦਾ ਕੰਟਰੋਲ 'ਚ ਰਹੇਗਾ, ਸਰੀਰ ਦੀਆਂ ਨਾੜਾਂ ਵੀ ਓਨੀਆਂ ਹੀ ਮਜ਼ਬੂਤ ਹੋਣਗੀਆਂ। ਜਦੋਂ ਬਲੱਡ ਸ਼ੂਗਰ ਦਾ ਲੈਵਲ ਵੱਧ ਜਾਂਦਾ ਹੈ ਤਾਂ ਪੁਰਸ਼ਾਂ ਵਿੱਚ ਸਰੀਰ ਦੀਆਂ ਨਸਾਂ ਦੀ ਸਮਰੱਥਾ ਘੱਟ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਦੀ ਸੈਕਸ ਲਾਈਫ ਪ੍ਰਭਾਵਿਤ ਹੁੰਦੀ ਹੈ। ਜਦੋਂ ਸਰੀਰ 'ਚ ਵਧੇਰੇ ਉਮਰ ਜਾਂ ਸ਼ੂਗਰ ਦਾ ਅਸਰ ਦਿਖਾਈ ਦੇਣ ਲੱਗਦਾ ਹੈ ਤਾਂ ਪੁਰਸ਼ਾਂ 'ਚ ਕਈ ਤਰ੍ਹਾਂ ਦੀਆਂ ਸੈਕਸ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ, ਜਿਸ ਕਾਰਨ ਨਸਾਂ ਦੀ ਕਮਜ਼ੋਰੀ ਜਾਂ ਢਿੱਲਾਪਣ ਹੋਣਾ, ਸ਼ੀਘਰਪਤਨ, ਇਰੈਕਟਾਈਲ ਡਿਸਫੰਕਸ਼ਨ, ਸੰਭੋਗ 'ਚ ਇੱਛਾ ਦੀ ਕਮੀ ਅਤੇ ਹੋਰ ਯੌਨ ਸਮੱਸਿਆਵਾਂ ਦੇਖਣ ਨੂੰ ਮਿਲਦੀਆਂ ਹਨ।

ਸ਼ੂਗਰ ਨੂੰ ਕਿਵੇਂ ਕੰਟਰੋਲ ਕਰੀਏ? (How To Control Diabetes)
ਸ਼ੂਗਰ ਨੂੰ ਕੰਟਰੋਲ ਕਰਨ ਲਈ ਜਿੰਨਾ ਮਹੱਤਵ ਦਵਾਈ ਅਤੇ ਕਸਰਤ ਦਾ ਹੈ, ਓਨੀ ਹੀ ਖੁਰਾਕ ਵੀ ਜ਼ਰੂਰੀ ਹੈ। ਤੁਹਾਨੂੰ ਦੱਸ ਦੇਈਏ ਕਿ ਸ਼ੂਗਰ ਦੇ ਕਾਰਨ ਸਰੀਰ ਵਿੱਚ ਇੰਸੁਲਿਨ ਨਾਮਕ ਹਾਰਮੋਨ ਦਾ ਵਹਾਅ ਹੁੰਦਾ ਹੈ। ਇਸ ਦੇ ਹੋਣ ਦੇ ਹੋਰ ਕਾਰਨਾਂ ਵਿੱਚ ਬਹੁਤ ਜ਼ਿਆਦਾ ਤਣਾਅ, ਭਾਰ ਵਧਣਾ ਜਾਂ ਬੁਢਾਪਾ ਅਤੇ ਨਾਲ ਹੀ ਜੈਨੇਟਿਕ ਕਾਰਕ ਸ਼ਾਮਲ ਹਨ। ਇਹ ਇਕ ਅਜਿਹੀ ਬੀਮਾਰੀ ਹੈ, ਜਿਸ ਵਿੱਚ ਵੱਧ ਤੋਂ ਵੱਧ ਪ੍ਰਹੇਜ਼ ਹੀ ਤੁਹਾਨੂੰ ਸੁਰੱਖਿਅਤ ਰੱਖਦਾ ਹੈ। ਜੇਕਰ ਤੁਸੀਂ ਡਾਈਟ 'ਚ ਕੋਈ ਗਲਤੀ ਕੀਤੀ ਜਾਂ ਆਪਣੀ ਰੋਜ਼ਾਨਾ ਦੀ ਰੁਟੀਨ 'ਚ ਕੋਈ ਗਲਤੀ ਕੀਤੀ ਤਾਂ ਤੁਹਾਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਵਧੇਰੇ ਉਮਰ ਦੇ ਵੀਰਾਂ ਲਈ ਖ਼ਾਸ ਸ਼ਾਹੀ ਨੁਸਖ਼ਾ 
ਵਧ ਰਹੀ ਉਮਰ ਕਾਰਨ ਪੁਰਸ਼ਾਂ 'ਚ ਯੌਨ ਇੱਛਾ ਵੀ ਘੱਟ ਹੋ ਜਾਂਦੀ ਹੈ, ਜੋ ਇਕ ਨਾਰਮਲ ਗੱਲ ਹੈ ਪਰ ਕਈਆਂ ਵਿੱਚ ਇਹ ਲੱਛਣ ਸਮੇਂ ਤੋਂ ਪਹਿਲਾਂ ਹੀ ਦਿਸਣ ਲੱਗ ਪੈਂਦੇ ਹਨ। ਅੱਜਕਲ 50 ਸਾਲ ਛੱਡੋ, 30-40 ਦੇ ਨੌਜਵਾਨਾਂ ਵਿੱਚ ਵੀ ਮਰਦਾਨਾ ਕਮਜ਼ੋਰੀ ਆ ਰਹੀ ਹੈ। ਵਧੇਰੇ ਉਮਰ ਕਾਰਨ ਇੱਛਾ ਦਾ ਘੱਟ ਹੋਣਾ, ਸਰੀਰਕ ਕਮਜ਼ੋਰੀ ਮਹਿਸੂਸ ਕਰਨਾ ਨਸਾਂ 'ਚ ਕਮਜ਼ੋਰੀ ਹੋਣਾ ਜ਼ਿਆਦਾਤਰ ਪੁਰਸ਼ਾਂ ਦੇ ਨਾਲ ਹੁੰਦਾ ਹੀ ਹੈ। ਉਮਰ ਭਾਵੇਂ 50 ਹੋਵੇ ਜਾਂ 60 ਸਾਲ ਬਜ਼ੁਰਗ ਵੀਰ ਇਕ ਵਾਰ ਜ਼ਰੂਰ ਸਾਡੇ ਆਯੁਰਵੈਦਿਕ ਨੁਸਖ਼ੇ ਦਾ ਸੇਵਨ ਕਰਨ, ਬੁਢਾਪੇ ’ਚ ਵੀ ਜਵਾਨੀ ਵਰਗਾ ਪੂਰਾ ਜੋਸ਼ ਤੇ ਭਰਪੂਰ ਆਨੰਦ ਪਾਓ।

ਸ਼ੂਗਰ ਦੇ ਮਰੀਜ਼ਾਂ ਲਈ ਡਾਈਟ ਚਾਰਟ (Diet Chart for Diabetes)
1. ਸਾਬਤ ਅਨਾਜ, ਓਟਸ, ਛੋਲਿਆਂ ਦਾ ਆਟਾ, ਮੋਟਾ ਅਨਾਜ
2. ਰੇਸ਼ੇਦਾਰ ਸਬਜ਼ੀਆਂ ਜਿਵੇਂ ਮਟਰ, ਫਲ਼ੀਆਂ, ਗੋਭੀ, ਭਿੰਡੀ, ਪਾਲਕ ਅਤੇ ਹੋਰ ਹਰੀਆਂ ਪੱਤੇਦਾਰ ਸਬਜ਼ੀਆਂ।
3. ਟੋਨਡ ਦੁੱਧ ਦੇ ਨਾਲ ਦਹੀਂ ਅਤੇ ਮੱਠਾ
4. ਛਿਲਕੇ ਵਾਲੀਆਂ ਦਾਲਾਂ
5. ਓਮੇਗਾ 3 ਫੈਟੀ ਐਸਿਡ ਵਾਲੇ ਤੇਲ
6. ਫਲਾਂ 'ਚ ਪਪੀਤਾ, ਸੇਬ, ਸੰਤਰਾ ਅਤੇ ਅਮਰੂਦ ਜ਼ਿਆਦਾ ਫਾਇਦੇਮੰਦ ਹਨ।

ਸ਼ੂਗਰ ਲਈ ਵਿਸ਼ੇਸ਼ ਸਾਵਧਾਨੀਆਂ
ਜਿੰਨਾ ਹੋ ਸਕੇ ਸੈਰ ਕਰੋ, ਹਲਕਾ ਭੋਜਨ ਖਾਓ, ਵਿੱਚ-ਵਿੱਚ ਕੁਝ ਨਾ ਕੁਝ ਖਾਂਦੇ ਰਹੋ, ਭੋਜਨ ਵਿੱਚ ਲੰਮਾ ਗੈਪ ਨਾ ਰੱਖੋ, ਰਾਤ ਦਾ ਖਾਣਾ ਜਲਦੀ ਖਾਓ, ਯੋਗਾ ਅਤੇ ਕਸਰਤ ਕਰੋ, ਚੰਗੀ ਡਾਈਟ ਨੂੰ ਫਾਲੋਅ ਕਰੋ, ਤੇਲ, ਜੰਕ ਫੂਡ, ਇਸ ਤੋਂ ਇਲਾਵਾ ਸ਼ੂਗਰ ਦੇ ਮਰੀਜ਼ ਨੂੰ ਸਿਗਰਟਨੋਸ਼ੀ ਤੋਂ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਸ਼ਰਾਬ ਦੀ ਜ਼ਿਆਦਾ ਵਰਤੋਂ ਕਰਨ ਤੋਂ ਬਚਣਾ ਚਾਹੀਦਾ ਹੈ।

ਸ਼ੁੱਧ ਆਯੁਰਵੈਦਿਕ ਜੜ੍ਹੀ-ਬੂਟੀਆਂ ਤੋਂ ਬਣਾਈ ਦੇਸੀ ਦਵਾਈ
ਜੇਕਰ ਤੁਸੀਂ ਵੀ ਸ਼ੂਗਰ ਜਾਂ ਵਧੇਰੇ ਉਮਰ ਕਾਰਨ ਆਈ ਮਰਦਾਨਾ ਕਮਜ਼ੋਰੀ ਤੋਂ ਪ੍ਰੇਸ਼ਾਨ ਹੋ ਤਾਂ ਹੁਣ ਤੁਹਾਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ ਕਿਉਂਕਿ ਰੌਸ਼ਨ ਹੈਲਥ ਕੇਅਰ ਦੇ ਆਯੁਰਵੈਦਿਕ ਡਾਕਟਰਾਂ ਨੇ ਸ਼ੁੱਧ ਆਯੁਰਵੈਦਿਕ ਜੜ੍ਹੀ-ਬੂਟੀਆਂ ਤੋਂ ਇਕ ਵਿਸ਼ੇਸ਼ ਦਵਾਈ ਤਿਆਰ ਕੀਤੀ ਹੈ, ਜਿਸ ਨਾਲ ਤੁਹਾਡੀ ਸ਼ੂਗਰ ਕੰਟਰੋਲ 'ਚ ਰਹੇਗੀ ਅਤੇ ਸ਼ੂਗਰ ਜਾਂ ਵਧੇਰੇ ਉਮਰ ਕਾਰਨ ਆਈ ਮਰਦਾਨਾ ਕਮਜ਼ੋਰੀ ਵੀ ਦੂਰ ਹੋ ਜਾਵੇਗੀ। ਇਸ ਦਵਾਈ ਦਾ ਦੇਸ਼-ਵਿਦੇਸ਼ 'ਚ ਬੈਠੇ ਹਜ਼ਾਰਾਂ ਮਰੀਜ਼ ਲਾਭ ਉਠਾ ਰਹੇ ਹਨ। ਇਹ ਆਯੁਰਵੈਦਿਕ ਦੇਸੀ ਦਵਾਈ ਸ਼ੂਗਰ ਅਤੇ ਵਧੇਰੇ ਉਮਰ ਕਾਰਨ ਆਈ ਕਮਜ਼ੋਰੀ ਲਈ ਵਰਦਾਨ ਸਾਬਤ ਹੋ ਰਹੀ ਹੈ। ਇਸ ਦਵਾਈ ਦਾ ਕੋਈ ਸਾਈਡ ਇਫੈਕਟ ਨਹੀਂ ਹੈ। (No Side Effect)

ਇਸ ਤੋਂ ਇਲਾਵਾ ਪੁਰਾਣੀ ਰੇਸ਼ਾ, ਨਜ਼ਲਾ, ਜ਼ੁਕਾਮ, ਸਾਹ ਦੀ ਐਲਰਜੀ, ਦਮਾ, ਖੂਨੀ ਜਾਂ ਬਾਦੀ ਬਵਾਸੀਰ, ਮੋਕੇ ਨਿਕਲਣਾ, ਭਗੰਦਰ, ਔਰਤਾਂ ਦੇ ਰੋਗ ਲਿਕੋਰੀਆ (ਸਫੇਦ ਪਾਣੀ), ਚਮੜੀ ਦੇ ਰੋਗ, ਜੋੜਾਂ ਦਾ ਦਰਦ, ਭਾਰ ਵਧਾਉਣ ਜਾਂ ਘਟਾਉਣ, ਪੁਰਸ਼ਾਂ ਦੇ ਪੁਰਾਣੇ ਰੋਗ, ਧਾਂਤ ਡਿੱਗਣਾ, ਸਪਨਦੋਸ਼, ਸ਼ੀਘਰਪਤਨ, ਜੋਸ਼ ਦੀ ਕਮੀ ਅਤੇ ਨਸਾਂ ਦਾ ਢਿੱਲਾਪਣ, ਸ਼ੁਕਰਾਣੂਆਂ ਦੀ ਕਮੀ, ਬੁਢਾਪੇ ਜਾਂ ਸ਼ੂਗਰ ਕਾਰਨ ਆਈ ਮਰਦਾਨਾ ਕਮਜ਼ੋਰੀ ਦਾ ਵਿਸ਼ੇਸ਼ ਆਯੁਰਵੈਦਿਕ ਇਲਾਜ, ਕਿਸੇ ਵੀ ਸਮੱਸਿਆ ਦੇ ਹੱਲ ਲਈ ਇਕ ਵਾਰ ਸਾਡੇ ਤਜਰਬੇਕਾਰ ਆਯੁਰਵੈਦਿਕ ਡਾਕਟਰਾਂ ਨਾਲ ਸੰਪਰਕ ਜ਼ਰੂਰ ਕਰੋ।
 
ਆਯੁਰਵੇਦ ਅਪਣਾਓ - ਜੀਵਨ ਨੂੰ ਖੁਸ਼ਹਾਲ ਬਣਾਓ
ਇੱਧਰ-ਉੱਧਰ ਭਟਕ ਕੇ ਆਪਣਾ ਕੀਮਤੀ ਸਮਾਂ ਅਤੇ ਪੈਸਾ ਬਰਬਾਦ ਨਾ ਕਰੋ। ਰੌਸ਼ਨ ਹੈਲਥ ਕੇਅਰ, ਰੇਲਵੇ ਰੋਡ ਜਲੰਧਰ (ਪੰਜਾਬ) ਵਿਖੇ ਇਕ ਮਸ਼ਹੂਰ ਆਯੁਰਵੈਦਿਕ ਕਲੀਨਿਕ ਹੈ। ਸਾਨੂੰ ਤੁਹਾਡੀ ਸਮੱਸਿਆ ਦਾ ਹੱਲ ਕਰਨ ਵਿੱਚ ਖੁਸ਼ੀ ਹੋਵੇਗੀ। ਸਿਰਫ ਇਕ ਕੋਰਸ ਮੰਗਵਾ ਕੇ ਜ਼ਰੂਰ ਅਸਰ ਦੇਖੋ, ਤੁਸੀਂ ਨਿਰਾਸ਼ ਨਹੀਂ ਹੋਵੋਗੇ। ਤੁਸੀਂ ਘਰ ਬੈਠੇ ਵੀ ਫੋਨ 'ਤੇ ਆਪਣੀ ਆਪਣੀ ਬੀਮਾਰੀ ਬਾਰੇ ਪੂਰੀ ਜਾਣਕਾਰੀ ਦੇ ਕੇ ਦਵਾਈ ਮੰਗਵਾ ਸਕਦੇ ਹੋ। ਦੇਸ਼-ਵਿਦੇਸ਼ 'ਚ ਦਵਾਈ ਭੇਜਣ ਦਾ ਵਿਸ਼ੇਸ਼ ਪ੍ਰਬੰਧ ਹੈ।

ਨੋਟ– ਬਾਹਰਲੇ ਮੁਲਕਾਂ ਵਾਲੇ ਨਿਰਾਸ਼ ਰੋਗੀ (Whatsapp/ਵਟਸਐਪ) ’ਤੇ ਵੀ ਕਾਲ ਕਰ ਸਕਦੇ ਹੋ। ਆਪਣੇ ਨਜ਼ਦੀਕੀ ਸ਼ਹਿਰ ਦਵਾਈ ਮੰਗਵਾਉਣ ਲਈ ਫੋਨ ਕਰੋ। Call/Whatsapp  +91-73407-12004,    + 91- 73473-07214  ਜਾਣਕਾਰੀ ਲਈ ਇਸ ਲਿੰਕ https://roshanhealthcare.com/ ’ਤੇ ਕਲਿੱਕ ਕਰੋ।

  • Roshan Health Care Ayurvedic Treatment Ayurveda Physical Weakness Diabetes

'ਆਪ' ਪੰਜਾਬ ਦਾ ਵੱਡਾ ਐਲਾਨ, ਭਲਕੇ CM ਮਾਨ ਸਣੇ ਭੁੱਖ-ਹੜਤਾਲ 'ਤੇ ਬੈਠਣਗੇ ਮੰਤਰੀ ਤੇ ਵਿਧਾਇਕ (ਵੀਡੀਓ)

NEXT STORY

Stories You May Like

  • why liquor drinking at night
    ਆਖ਼ਿਰ ਰਾਤ ਨੂੰ ਹੀ ਕਿਉਂ ਲਾਇਆ ਜਾਂਦੈ 'ਪੈੱਗ' ? ਜ਼ਿਆਦਾ ਨਸ਼ਾ ਜਾਂ ਸਕੂਨ, ਜਾਣੋ ਕੀ ਹੈ ਅਸਲ ਕਾਰਨ
  • lack of sleep can cause cancer
    ਨੀਂਦ ਦੀ ਕਮੀ ਬਣ ਸਕਦੀ ਹੈ ਕੈਂਸਰ ਦਾ ਕਾਰਨ ! ਮਾਹਿਰਾਂ ਨੇ ਕੀਤਾ ਵੱਡਾ ਖੁਲਾਸਾ
  • kashmir chief minister omar abdullah
    ਕਸ਼ਮੀਰ ਨੂੰ ਰਾਜ ਦਾ ਦਰਜਾ ਦੇਣ ਤੋਂ ਇਨਕਾਰ ਕਰਨਾ 'ਸਜ਼ਾ' ਦੇ ਸਮਾਨ ਹੈ: ਉਮਰ ਅਬਦੁੱਲਾ
  • those who wear slippers in the kitchen should be careful
    ਰਸੋਈ 'ਚ ਚੱਪਲਾਂ ਪਾਉਣ ਵਾਲੇ ਹੋ ਜਾਣ ਸਾਵਧਾਨ! ਧਨ ਦੀ ਕਮੀ ਅਤੇ ਬੀਮਾਰੀਆਂ ਨੂੰ ਮਿਲ ਸਕਦਾ ਹੈ ਸੱਦਾ
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ ਅੱਗ
  • a warning bell for the people of punjab
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! BP-ਸ਼ੂਗਰ ਦੀਆਂ ਦਵਾਈਆਂ ਬਾਰੇ ਹੋਸ਼ ਉਡਾਉਣ ਵਾਲਾ ਖ਼ੁਲਾਸਾ, ਫਿਰ ਵੀ...
  • veteran golfer vijay kumar passes away at the age of 57
    ਖੇਡ ਜਗਤ ਨੂੰ ਵੱਡਾ ਘਾਟਾ, ਦਿੱਗਜ ਗੋਲਫਰ ਵਿਜੇ ਕੁਮਾਰ ਦਾ 57 ਸਾਲ ਦੀ ਉਮਰ ਵਿੱਚ ਦੇਹਾਂਤ
  • earthquake tremors felt in gujarat
    ਗੁਜਰਾਤ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
  • major weather warning in punjab on may 3 and 4
    ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
  • jalandhar meeting  94 mlas  mps
    'ਆਪ' ਦੀ ਜਲੰਧਰ ਮੀਟਿੰਗ : 94 'ਚੋਂ ਸਿਰਫ਼ 65 ਵਿਧਾਇਕ ਹੀ ਪਹੁੰਚੇ
  • fire breaks out in residential area of gadaipur jalandhar
    ਜਲੰਧਰ ਦੇ ਗਦਈਪੁਰ ਦੇ ਰਿਹਾਇਸ਼ੀ ਇਲਾਕੇ 'ਚ ਲੱਗੀ ਅੱਗ! ਤਾਰਾਂ 'ਚ ਸਪਾਰਕਿੰਗ ਕਾਰਨ...
  • passengers worried due to train delays in scorching heat
    ਭਿਆਨਕ ਗਰਮੀ ’ਚ ਟਰੇਨਾਂ ਦੀ ਦੇਰੀ ਕਾਰਨ ਯਾਤਰੀ ਪ੍ਰੇਸ਼ਾਨ, ਅੰਮ੍ਰਿਤਸਰ ਸਪੈਸ਼ਲ 9...
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
Trending
Ek Nazar
virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

stock market will remain closed for 3 consecutive days due to holidays

ਲਗਾਤਾਰ 3 ਦਿਨ ਛੁੱਟੀਆਂ ! ਸ਼ੇਅਰ ਬਾਜ਼ਾਰ ਰਹੇਗਾ ਬੰਦ, ਜਾਣੋ ਹੁਣ ਕਦੋ ਹੋਵੇਗੀ...

weather today

ਭਾਰੀ ਮੀਂਹ ਦੇ ਨਾਲ ਹੋਈ ਗੜੇਮਾਰੀ! ਦਿੱਲੀ-ਐੱਨ.ਸੀ.ਆਰ. 'ਚ ਬਦਲਿਆ ਮੌਸਮ ਦਾ ਮਿਜ਼ਾਜ

us returned over 650 antiquities to india

ਅਮਰੀਕਾ ਦਾ ਵੱਡਾ ਕਦਮ; ਭਾਰਤ ਨੂੰ ਮੋੜੀਆਂ 1.4 ਕਰੋੜ ਡਾਲਰ ਦੀਆਂ 657 ਪੁਰਾਤਨ...

family  5 brothers  marriage  brides

5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ

hezbollah used small sized drones

ਇਜ਼ਰਾਈਲ ਖ਼ਿਲਾਫ਼ ਹਿਜ਼ਬੁੱਲਾ ਦਾ ਨਵਾਂ ਹਥਿਆਰ: ਛੋਟੇ ਆਕਾਰ ਦੇ ਡਰੋਨਾਂ ਰਾਹੀਂ...

gunfire rang out at a house in amritsar

ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

return of single screen cinemas

ਕਰਾਚੀ 'ਚ ਸਿੰਗਲ-ਸਕ੍ਰੀਨ ਸਿਨੇਮਾਘਰਾਂ ਦੀ ਵਾਪਸੀ; ਫਿਲਮ ਉਦਯੋਗ ਨੂੰ ਮਿਲੇਗਾ...

trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • khalistani module exposed again in punjab big conspiracy behind isi
      ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
    • major weather warning in punjab on may 3 and 4
      ਪੰਜਾਬ 'ਚ 3 ਤੇ 4 ਮਈ ਨੂੰ ਮੌਸਮ ਦੀ ਵੱਡੀ ਚਿਤਾਵਨੀ, ਇਨ੍ਹਾਂ ਇਲਾਕਿਆਂ ਤੇਜ਼...
    • high voltage drama in bihar
      ਬਿਹਾਰ ਦੇ ਮੁੰਡੇ ਨਾਲ ਲਿਵ-ਇਨ 'ਚ ਰਹਿ ਸੀ ਪੰਜਾਬ ਦੀ ਕੁੜੀ, ਫ਼ਿਰ ਜੋ ਹੋਇਆ...
    • punjab bus full of passengers falls victim to major accident
      ਪੰਜਾਬ : ਸਵਾਰੀਆਂ ਨਾਲ ਭਰੀ ਬੱਸ ਵੱਡੇ ਹਾਦਸੇ ਦਾ ਹੋਈ ਸ਼ਿਕਾਰ, ਕਈ ਫੱਟੜ
    • punjab politics assembly elections
      ਪੰਜਾਬ ਦੀ ਸਿਆਸਤ 'ਚ ਇਕ ਹੋਰ ਪਾਰਟੀ ਦੀ ਐਂਟਰੀ, 2027 ਦੀਆਂ ਚੋਣਾਂ ਲੜਨ ਦਾ ਐਲਾਨ
    • incident in punjab incident in sangrur
      ਪੰਜਾਬ 'ਚ ਵੱਡੀ ਵਾਰਦਾਤ, ਜਵਾਈ ਨੇ ਸਹੁਰੇ ਤੇ ਸਾਲ਼ੇ ਨੂੰ ਮਾਰੀਆਂ ਗੋਲ਼ੀਆਂ
    • sgpc  sri akhand path sahib
      SGPC ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਖੰਡ ਪਾਠ...
    • son ki lls mother
      ਪੰਜਾਬ 'ਚ ਰਿਸ਼ਤਿਆਂ ਦਾ ਕਤਲ, ਪੁੱਤ ਨੇ ਮਾਰ'ਤੀ ਮਾਂ
    • two accused arrested with 2 kg opium in ajnala
      ਅਜਨਾਲਾ 'ਚ 2 ਕਿਲੋ ਅਫੀਮ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
    • 2 vehicles burnt due to fire at garbage dump
      ਕੂੜੇ ਦੇ ਢੇਰ ਨੂੰ ਅੱਗ ਲੱਗਣ ਕਾਰਨ ਸੜੀਆਂ 2 ਗੱਡੀਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +