Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 27, 2026

    3:03:04 PM

  • delhi amritsar national highway blocked

    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3...

  • two accused arrested writing khalistani slogans on walls in amritsar

    ਅੰਮ੍ਰਿਤਸਰ 'ਚ ਕੰਧਾਂ 'ਤੇ ਖਾਲਿਸਤਾਨੀ ਨਾਅਰੇ...

  • kewal singh dhillon statement

    ਪੰਜਾਬ 'ਚ SIR ਨੂੰ ਲੈ ਕੇ ਕੇਵਲ ਸਿੰਘ ਢਿੱਲੋਂ ਦਾ...

  • mann ki baat

    ਮਨ ਕੀ ਬਾਤ ; ਜਨਗਣਨਾ 2027 ਦੌਰਾਨ 32 ਕਰੋੜ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ 'ਚ 'ਆਯੁਸ਼ਮਾਨ ਯੋਜਨਾ' ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰ ਕਰ ਰਹੀ ਇਹ ਵਿਚਾਰ

PUNJAB News Punjabi(ਪੰਜਾਬ)

ਪੰਜਾਬ 'ਚ 'ਆਯੁਸ਼ਮਾਨ ਯੋਜਨਾ' ਦਾ ਲਾਭ ਲੈਣ ਵਾਲਿਆਂ ਲਈ ਅਹਿਮ ਖ਼ਬਰ, ਸਰਕਾਰ ਕਰ ਰਹੀ ਇਹ ਵਿਚਾਰ

  • Edited By Babita,
  • Updated: 29 Jul, 2023 09:35 AM
Chandigarh
ayushman yojana in punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਰਮਨਜੀਤ ਸਿੰਘ) : ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਦੇ ਮਕਸਦ ਨਾਲ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਬੀਮਾ ਯੋਜਨਾ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਤੋਂ ਇਲਾਵਾ ਸਾਰੇ ਯੋਗ ਲਾਭਪਾਤਰੀਆਂ ਨੂੰ ਯੋਜਨਾ ਅਧੀਨ ਕਵਰ ਕਰਨ ਲਈ 7 ਇਨਫਾਰਮੇਸ਼ਨ ਐਜੂਕੇਸ਼ਨ ਤੇ ਕਮਿਊਨੀਕੇਸ਼ਨ (ਆਈ. ਈ. ਸੀ.) ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਸਕੀਮ ਪ੍ਰਤੀ ਪਰਿਵਾਰ ਸਲਾਨਾ 5 ਲੱਖ ਰੁਪਏ ਦੀ ਬੀਮਾ ਕਵਰੇਜ ਮੁਹੱਈਆ ਕਰਦੀ ਹੈ। ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਭਵਨ ਵਿਖੇ ਵੈਨਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਤੋਂ ਪਹਿਲਾਂ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਦਾ ਮਕਸਦ ਪੇਂਡੂ ਲੋਕਾਂ ਤੱਕ ਪਹੁੰਚ ਨੂੰ ਵਧਾਉਣਾ ਹੈ ਤਾਂ ਜੋ ਹਰੇਕ ਯੋਗ ਵਿਅਕਤੀ ਇਸ ਫਲੈਗਸ਼ਿਪ ਸਕੀਮ ਦਾ ਲਾਭ ਲੈ ਸਕੇ। ਉਨ੍ਹਾਂ ਦੱਸਿਆ ਕਿ ਪੰਜਾਬ ਦੀ 70 ਫ਼ੀਸਦੀ ਯੋਗ ਆਬਾਦੀ ਨੂੰ ਪਹਿਲਾਂ ਹੀ ਇਸ ਸਕੀਮ ਅਧੀਨ ਕਵਰ ਕੀਤਾ ਚੁੱਕਾ ਹੈ ਅਤੇ ਇਸ ਜਾਗਰੂਕਤਾ ਮੁਹਿੰਮ ਰਾਹੀਂ ਪੰਜਾਬ ਸਰਕਾਰ ਦਾ ਟੀਚਾ 100 ਫ਼ੀਸਦੀ ਯੋਗ ਆਬਾਦੀ ਨੂੰ ਕਵਰ ਕਰਨ ਦਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦੇ Side Effect : ਚਿਕਨਗੁਨੀਆ ਦੇ ਮਾਮਲੇ ਵੱਧਣ ਲੱਗੇ, ਡੇਂਗੂ ਦੇ ਕੇਸ ਇਕ ਮਹੀਨੇ 'ਚ ਹੋਏ ਤਿੱਗਣੇ

ਜ਼ਿਕਰਯੋਗ ਹੈ ਕਿ ਪੰਜਾਬ 'ਚ ਇਸ ਸਕੀਮ ਅਧੀਨ 44 ਲੱਖ ਪਰਿਵਾਰ ਆਉਂਦੇ ਹਨ ਅਤੇ ਸੂਬੇ ਦੇ 900 ਤੋਂ ਵੱਧ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲ ਸੂਚੀਬੱਧ ਹਨ, ਜਿਨ੍ਹਾਂ 'ਚ ਇਸ ਸਕੀਮ ਦੀ ਕਵਰੇਜ ਅਧੀਨ ਇਲਾਜ ਲਈ 1579 ਟ੍ਰੀਟਮੈਂਟ ਪੈਕੇਜ ਉਪਲੱਬਧ ਹਨ। ਇਸ ਤੋਂ ਇਲਾਵਾ ਇਸ ਸਕੀਮ ਦੇ ਲਾਭਪਾਤਰੀ ਪੂਰੇ ਭਾਰਤ 'ਚ ਕਿਤੇ ਵੀ ਸੂਚੀਬੱਧ ਹਸਪਤਾਲਾਂ 'ਚ ਇਲਾਜ ਸਹੂਲਤਾਂ ਲੈ ਸਕਦੇ ਹਨ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਆਉਣ ਵਾਲੇ ਸਮੇਂ 'ਚ ਇਸ ਸਿਹਤ ਬੀਮਾ ਯੋਜਨਾ ਦਾ ਦਾਇਰਾ ਵਧਾਉਣ ’ਤੇ ਵਿਚਾਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਦਾਇਰਾ ਵਧਣ ਤੋਂ ਬਾਅਦ ਹਰ ਵਿਅਕਤੀ ਪ੍ਰੀਮੀਅਮ ਵਜੋਂ ਘੱਟੋ-ਘੱਟ ਰਾਸ਼ੀ ਅਦਾ ਕਰਕੇ ਇਸ ਬੀਮਾ ਯੋਜਨਾ ਦਾ ਲਾਭ ਲੈ ਸਕਦਾ ਹੈ। ਉਨ੍ਹਾਂ ਦੱਸਿਆ ਕਿ ਮੌਜੂਦਾ ਸਮੇਂ ਸਮਾਰਟ ਰਾਸ਼ਨ ਕਾਰਡ ਧਾਰਕ, ਜੇ-ਫਾਰਮ ਧਾਰਕ ਕਿਸਾਨ, ਰਜਿਸਟਰਡ ਮਜ਼ਦੂਰ, ਛੋਟੇ ਵਪਾਰੀ, ਮਾਨਤਾ ਪ੍ਰਾਪਤ ਪੱਤਰਕਾਰ ਅਤੇ ਸਮਾਜਿਕ-ਆਰਥਿਕ ਜਾਤੀ ਜਨਗਣਨਾ (ਐੱਸ. ਈ. ਸੀ. ਸੀ.) 2011 ਅਧੀਨ ਸੂਚੀਬੱਧ ਪਰਿਵਾਰ ਇਸ ਸਕੀਮ ਤਹਿਤ ਕਵਰ ਹਨ। ਮੰਤਰੀ ਨੇ ਇਹ ਵੀ ਦੱਸਿਆ ਕਿ ਰਜਿਸਟਰਡ ਕੁੱਲ 44 ਲੱਖ ਲਾਭਪਾਤਰੀ ਪਰਿਵਾਰਾਂ ਵਿਚੋਂ ਲਗਭਗ 16.65 ਲੱਖ ਪਰਿਵਾਰ ਐੱਸ. ਈ. ਸੀ. ਸੀ. ਅਧੀਨ ਆਉਂਦੇ ਹਨ, ਜਿਸ ਦਾ ਖ਼ਰਚਾ ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ 60:40 ਦੇ ਅਨੁਪਾਤ 'ਚ ਸਾਂਝਾ ਹੈ, ਜਦੋਂ ਕਿ ਬਾਕੀ 27.35 ਲੱਖ ਪਰਿਵਾਰਾਂ ਦਾ ਸਾਰਾ ਖ਼ਰਚਾ ਸੂਬਾ ਸਰਕਾਰ ਸਹਿਣ ਕਰਦੀ ਹੈ।

ਇਹ ਵੀ ਪੜ੍ਹੋ : CM ਮਾਨ ਨੇ ਪੱਕਾ ਕਰਕੇ ਹਜ਼ਾਰਾਂ ਅਧਿਆਪਕ ਕੀਤੇ ਬਾਗੋ-ਬਾਗ, ਵੱਡੇ ਐਲਾਨਾਂ ਨਾਲ ਦਿਲ ਖੋਲ੍ਹ ਕੇ ਕੀਤੀਆਂ ਗੱਲਾਂ

ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ 15 ਮਹੀਨਿਆਂ 'ਚ ਮਾਰਚ 2022 ਤੋਂ 730 ਕਰੋੜ ਰੁਪਏ ਦੀ ਲਾਗਤ ਨਾਲ ਲਗਭਗ 5.80 ਲੱਖ ਟ੍ਰੀਟਮੈਂਟ ਪੈਕੇਜ ਮੁਹੱਈਆ ਕੀਤੇ ਗਏ ਹਨ। ਜਾਗਰੂਕਤਾ ਵੈਨਾਂ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਸ ਸੂਬਾ ਵਿਆਪੀ ਜਨ ਸੰਪਰਕ-ਜਾਗਰੂਕਤਾ ਪ੍ਰੋਗਰਾਮ ਅਧੀਨ ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਪੜਾਅਵਾਰ ਕਵਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਵੈਨਾਂ ਲੋਕਾਂ ਨੂੰ ਸਕੀਮ ਅਧੀਨ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਲਈ ਲਾਮਬੰਦ ਕਰਨਗੀਆਂ। ਇਸ ਦੇ ਨਾਲ ਹੀ ਮੌਕੇ ’ਤੇ ਈ-ਕਾਰਡ ਬਣਾਉਣ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾਵੇਗੀ। ਸਿਹਤ ਮੰਤਰੀ ਨੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਨ, ਪੇਂਡੂ ਖੇਤਰਾਂ ਅਤੇ ਸੂਬੇ ਦੇ ਦੂਰ-ਦੁਰਾਡੇ ਦੇ ਖੇਤਰਾਂ ਦੇ ਲੋਕਾਂ ਤੱਕ ਵਧੇਰੇ ਸਰਗਰਮੀ ਨਾਲ ਪਹੁੰਚ ਬਣਾਉਣ ਸਬੰਧੀ ਭਗਵੰਤ ਮਾਨ ਸਰਕਾਰ ਦੀ ਤਰਜੀਹ ਨੂੰ ਉਜਾਗਰ ਕੀਤਾ। ਉਨ੍ਹਾਂ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਅਜਿਹੇ ਹੋਰ ਲੋਕ ਸੰਪਰਕ ਪ੍ਰੋਗਰਾਮ ਸ਼ੁਰੂ ਕਰਨ ਤਾਂ ਜੋ ਲੋਕਾਂ ਨੂੰ ਰੋਕਥਾਮ ਦੇ ਉਪਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਮੰਤਰੀ ਨੇ ਬੈਂਕ ਆਫ਼ ਬੜੌਦਾ ਦਾ ਧੰਨਵਾਦ ਕੀਤਾ, ਜਿਸ ਵਲੋਂ ਵਿਭਾਗ ਨੂੰ 2 ਵੈਨਾਂ ਲਈ ਸੇਵਾਵਾਂ ਪ੍ਰਦਾਨ ਕਰਕੇ ਮੁਹਿੰਮ 'ਚ ਯੋਗਦਾਨ ਪਾਇਆ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਸ਼ੇਸ਼ ਸਕੱਤਰ ਸਿਹਤ ਡਾ. ਅਦਾਪਾ ਕਾਰਤਿਕ, ਸੀ. ਈ. ਓ. ਸਟੇਟ ਹੈਲਥ ਏਜੰਸੀ ਬਬੀਤਾ ਕਲੇਰ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ, ਡਿਪਟੀ ਡਾਇਰੈਕਟਰ ਡਾ. ਸ਼ਰਨਜੀਤ ਕੌਰ, ਡੀ. ਜੀ. ਐੱਮ. ਬੈਂਕ ਆਫ਼ ਬੜੌਦਾ ਰਾਜੇਸ਼ ਕੁਮਾਰ ਸ਼ਰਮਾ, ਬੈਂਕ ਆਫ਼ ਬੜੌਦਾ ਦੇ ਖੇਤਰੀ ਮੁਖੀ ਪਰਦੀਪ ਕੁਮਾਰ ਯਾਦਵ ਹਾਜ਼ਰ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Punjab
  • Ayushman Yojana
  • People
  • Government
  • ਪੰਜਾਬ
  • ਆਯੁਸ਼ਮਾਨ ਯੋਜਨਾ
  • ਲੋਕ
  • ਸਰਕਾਰ
  • ਵਿਚਾਰ

ਅਕਾਲੀ ਦਲ ਅੱਜ ਕਰੇਗਾ ਵਿਰੋਧ ਪ੍ਰਦਰਸ਼ਨ, ਪਾਰਟੀ ਦਾ ਵਫ਼ਦ ਰਾਜਪਾਲ ਨਾਲ ਕਰੇਗਾ ਮੁਲਾਕਾਤ

NEXT STORY

Stories You May Like

  • parliament  brics summit  special session  government
    ਆਫ਼ ਦਿ ਰਿਕਾਰਡ : ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ’ਤੇ ਵਿਚਾਰ ਕਰ ਰਹੀ ਹੈ ਸਰਕਾਰ!
  • pensioners punjab family
    ਪੰਜਾਬ ਦੇ ਇਨ੍ਹਾਂ ਪੈਨਸ਼ਨਧਾਰਕਾਂ ਲਈ ਅਹਿਮ ਖ਼ਬਰ, ਲਿਆ ਗਿਆ ਇਹ ਵੱਡਾ ਫ਼ੈਸਲਾ
  • new hassle for free wheat recipients in punjab
    ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ, ਪੜ੍ਹੋ ਕਿਉਂ
  • mahindra considering price hikes for suv s
    ਆਪਣੇ SUV ਮਾਡਲਾਂ ਦੀਆਂ ਕੀਮਤਾਂ 'ਚ ਵਾਧਾ ਕਰਨ ਦਾ ਵਿਚਾਰ ਕਰ ਰਹੀ ਮਹਿੰਦਰਾ
  • huge opposition to fees on upi transactions
    UPI ਲੈਣ-ਦੇਣ 'ਤੇ ਫੀਸਾਂ ਦਾ ਭਾਰੀ ਵਿਰੋਧ, CTI ਨੇ ਕਿਹਾ, "ਗਾਹਕ ਦੀ ਜੇਬ ਵਿੱਚੋਂ ਕੱਢੇ ਜਾਣਗੇ ਇਹ ਪੈਸੇ"
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • sukhbir badal rally
    ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ ਬਾਦਲ
  • sunil jakhar statement
    ਕੇਂਦਰੀ ਯੋਜਨਾ ਨੂੰ ਆਪਣੀ ਦੱਸ ਕੇ ਇਸ਼ਤਿਹਾਰ ਦੇ ਰਹੀ ਸਰਕਾਰ: ਸੁਨੀਲ ਜਾਖੜ
  • delhi amritsar national highway blocked
    LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT...
  • minor dispute and threatened to shoot
    ਮਾਮੂਲੀ ਵਿਵਾਦ 'ਚ ਪਿਸਤੌਲ ਕੱਢ ਕੇ ਗਲੀ 'ਚ ਆਇਆ DSP ਦੇ ਗੰਨਮੈਨ ਦਾ ਪੁੱਤ,...
  • punjab police employee found drunk in jalandhar viral video
    ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
  • lpu statement
    'ਬਦਨਾਮ ਕਰਨ ਦੀ ਕੋਸ਼ਿਸ਼..!', ਪ੍ਰਦਰਸ਼ਨ ਦੀਆਂ ਖ਼ਬਰਾਂ ਵਿਚਾਲੇ LPU ਦਾ ਆ ਗਿਆ...
  • university protests
    ਮਸ਼ਹੂਰ ਪ੍ਰਾਈਵੇਟ ਯੂਨੀਵਰਸਿਟੀ 'ਚ ਵਿਦਿਆਰਥੀਆਂ ਦਾ ਪ੍ਰਦਰਸ਼ਨ ! ਭੰਨਤੋੜ ਦੀਆਂ...
  • 6 year old child tests positive for swine flu
    6 ਸਾਲਾ ਬੱਚੇ ਦੀ ਸਵਾਈਨ ਫਲੂ ਦੀ ਰਿਪੋਰਟ ਆਈ ਪਾਜ਼ੇਟਿਵ, ਮਰੀਜ਼ਾਂ ਦੀ ਕੁੱਲ ਗਿਣਤੀ...
  • heavy storm and rain alert in punjab
    Weather Update: ਪੰਜਾਬ 'ਚ 9 ਜ਼ਿਲ੍ਹਿਆਂ ਲਈ Alert! ਪਵੇਗਾ ਮੀਂਹ ਤੇ ਆਵੇਗਾ...
  • shri sidh baba sodal mela jalandhar
    ਜਲੰਧਰ ਦੇ ਇਤਿਹਾਸਕ ਬਾਬਾ ਸੋਢਲ ਦੇ ਮੇਲੇ ’ਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਹੋਏ...
Trending
Ek Nazar
incident in south africa

SA ; ਏਕੇ-47 ਰਾਈਫਲਾਂ ਨਾਲ ਲੈਸ ਸ਼ੱਕੀਆਂ ਨੇ ਕੀਤੀ ਗੋਲੀਬਾਰੀ, 27 ਲੋਕਾਂ ਦੀ ਮੌਤ

afghan refugees

ਪਾਕਿਸਤਾਨ ਵੱਲੋਂ ਡਿਪੋਰਟ ਕੀਤੇ ਅਫ਼ਗਾਨ ਸ਼ਰਨਾਰਥੀਆਂ ਨੇ ਸੁਣਾਇਆ ਆਪਣਾ ਦਰਦ

amitabh bachchan reveals his favourite from jaya bachchan s family

ਜਯਾ ਬੱਚਨ ਦੇ ਪਰਿਵਾਰ 'ਚੋਂ ਕਿਸ ਨੂੰ ਜ਼ਿਆਦਾ ਪਸੰਦ ਕਰਦੇ ਹਨ ਅਮਿਤਾਭ ਬੱਚਨ !...

komal breaks silence after being linked to govinda sunita marriage rumours

ਗੋਵਿੰਦਾ ਨੂੰ ਮਾਰਨ ਦੀ ਤਿਆਰੀ 'ਚ ਸੁਨੀਤਾ ! ਅਦਾਕਾਰ ਨਾਲ ਨਾਂ ਜੋੜੇ ਜਾਣ 'ਤੇ...

famous actor shaves his head for a role

ਫ਼ਿਲਮ 'ਚ ਰੋਲ ਪਿੱਛੇ ਮਸ਼ਹੂਰ ਅਦਾਕਾਰ ਨੇ ਕਰ'ਤਾ ਇਹ ਕੰਮ ! ਫ਼ਿਰ ਖ਼ੁਦ ਨਾਲ ਹੀ...

lottery shop owner jackpot wins a prize of one lakh rupees in jalandhar

ਪੰਜਾਬ: ਕਿਸਮਤ ਨੇ ਮਾਰੀ ਪਲਟੀ! 120 ਰੁਪਏ 'ਚ ਲੱਖਪਤੀ ਬਣਿਆ ਲਾਟਰੀ ਵੇਚਣ ਵਾਲਾ...

major incident in phagwara

ਫਗਵਾੜਾ 'ਚ ਵੱਡੀ ਵਾਰਦਾਤ! ਲਿਵ-ਇਨ ਰਿਲੇਸ਼ਨਸ਼ਿਪ 'ਚ ਰਹਿ ਰਹੀ ਔਰਤ ਦਾ ਬੇਰਹਿਮੀ...

liquor  shop  female monkey  bottle  video

ਜਦੋਂ ਠੇਕੇ 'ਚ ਆ ਵੜੀ ਬਾਂਦਰੀ...! ਬੋਤਲ ਪੀ ਕੇ ਹੋ ਗਈ ਟੁੰਨ, ਵੀਡੀਓ ਵੇਖ ਤੁਸੀਂ...

trump rejects iran ceasefire expects renewed bombing after midterms

ਚੋਣਾਂ ਤੋਂ ਬਾਅਦ ਇਰਾਨ 'ਤੇ ਮੁੜ ਕਹਿਰ ਵਰ੍ਹਾਉਣਗੇ ਟਰੰਪ ! ਸਾਥੀ ਦੇਸ਼ਾਂ ਨੂੰ ਵੀ...

sachin s friend

ਸਚਿਨ ਦਾ ਸਾਥੀ ਕ੍ਰਿਕਟਰ ਬਿਰਧ ਆਸ਼ਰਮ 'ਚ ਰਹਿਣ ਲਈ ਹੋਇਆ ਮਜਬੂਰ ! ਸਾਹਮਣੇ ਆਈ...

debina and gurmeet choudhary shared   good news

ਕੀ 43 ਸਾਲ ਦੀ ਉਮਰ 'ਚ ਤੀਜੀ ਵਾਰ ਪ੍ਰੈਗਨੈਂਟ ਹੈ ਅਦਾਕਾਰਾ? ਦੇਬੀਨਾ ਤੇ ਗੁਰਮੀਤ...

ajmal kasab issue raised on kbc

'ਦੁਸ਼ਮਣਾਂ ਨੂੰ ਸਹੀ ਔਕਾਤ ਦਿਖਾਉਣਾ ਬੇਹੱਦ ਜ਼ਰੂਰੀ..!' KBC 'ਚ ਉੱਠਿਆ ਕਸਾਬ...

shradh the festival commemorating ancestors

ਪੁਰਖਿਆਂ ਦੀ ਯਾਦ ਦਾ ਤਿਉਹਾਰ ‘ਸ਼ਰਾਧ’ ਭਲਕੇ ਤੋਂ ਸ਼ੁਰੂ, ਇਸ ਦਿਨ ਹੋਵੇਗਾ ਸੰਪੂਰਨ

phones suddenly started ringing sbi sent alert messages

ਅਚਾਨਕ ਖੜਕਣ ਲੱਗੇ ਫ਼ੋਨ! SBI ਸਮੇਤ ਕਈ ਵੱਡੇ ਬੈਂਕਾਂ ਨੇ ਭੇਜੇ ਅਲਰਟ ਸੰਦੇਸ਼,...

parliamentary elections

ਰੂਸੀ ਸੰਸਦੀ ਚੋਣਾਂ : ਨਤੀਜੇ ਸਾਹਮਣੇ ਆਏ, ਕ੍ਰੇਮਲਿਨ ਦੀ ਪਕੜ ਹੋਰ ਹੋਈ ਮਜ਼ਬੂਤ ​​

veteran bollywood actor mushtaq khan laid to rest

ਦਿੱਗਜ ਬਾਲੀਵੁੱਡ ਅਦਾਕਾਰ ਮੁਸ਼ਤਾਕ ਖਾਨ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਹਰ ਅੱਖ ਹੋਈ...

navy rescues fishermen

ਸ਼੍ਰੀਲੰਕਾ ਜਲ ਸੈਨਾ ਨੇ ਬਚਾਏ 25 ਮਛੇਰੇ

heavy rain

ਨੇਪਾਲ 'ਚ ਭਾਰੀ ਮੀਂਹ,  ਜਨਤਕ ਆਵਾਜਾਈ ਸੇਵਾਵਾਂ ਠੱਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • important regarding new ration cards in punjab
      ਪੰਜਾਬ 'ਚ ਨਵੇਂ ਰਾਸ਼ਨ ਕਾਰਡਾਂ ਨੂੰ ਲੈ ਕੇ ਜ਼ਰੂਰੀ ਅਪਡੇਟ, ਬਿਨੈਕਾਰਾਂ ਨੂੰ ਤੁਰੰਤ...
    • sunita bawa sho of kot ise khan police station arrested
      ਪੰਜਾਬ : ਕੋਟ ਈਸੇ ਖਾਂ ਥਾਣੇ ਦੀ SHO ਸੁਨੀਤਾ ਬਾਵਾ ਗ੍ਰਿਫ਼ਤਾਰ, ਪੜ੍ਹੋ ਵਿਜੀਲੈਂਸ...
    • fraud in moga
      ਮੋਗਾ 'ਚ ਬਜ਼ੁਰਗ ਦੇ ਨਾਲ 32,50,000 ਰੁਪਏ ਦੀ ਠੱਗੀ! ਬੈਂਕ ਗਏ ਦਾ ਉੱਡ ਗਏ ਹੋਸ਼
    • punjab police fraud
      ਪੰਜਾਬ ਪੁਲਸ ਵਿਚ ਭਰਤੀ ਦੇ ਨਾਂ 'ਤੇ ਲੱਖਾਂ ਰੁਪਏ ਦੀ ਠੱਗੀ!
    • accident on bypass
      ਬਾਈਪਾਸ 'ਤੇ ਭਿਆਨਕ ਹਾਦਸਾ! ਗੱਡੀਆਂ ਦੇ ਉੱਡੇ ਪਰਖੱਚੇ, ਇਕ ਵਿਅਕਤੀ ਨੇ ਮੌਕੇ...
    • punjab police employee found drunk in jalandhar viral video
      ਜਲੰਧਰ 'ਚ ਨਸ਼ੇ 'ਚ ਟੱਲੀ ਮਿਲਿਆ ਪੰਜਾਬ ਪੁਲਸ ਦਾ ਮੁਲਾਜ਼ਮ! ਵਾਇਰਲ ਵੀਡੀਓ ਨੇ ਉਡਾਏ...
    • sex racket busted
      ਹੋਟਲਾਂ-ਫਲੈਟਾਂ ’ਚ ਦੇਹ ਵਪਾਰ ਦਾ ਜਾਲ, ਮਾਲਕਾਂ ਅਤੇ ਪ੍ਰਬੰਧਕਾਂ ’ਤੇ ਪਰਚਾ
    • police raid former sgpc member amarjit chawla s house
      ਸਾਬਕਾ SGPC ਮੈਂਬਰ ਅਮਰਜੀਤ ਚਾਵਲਾ ਦੇ ਘਰ ਪੁਲਸ ਦੀ ਰੇਡ, ਪਰਿਵਾਰ ਤੋਂ ਕੀਤੀ ਜਾ...
    • bank closed
      28 ਤਾਰੀਖ਼ ਤੋਂ ਸਾਰੇ ਨੈਸ਼ਨਲਾਈਜ਼ਡ ਬੈਂਕਾਂ ਦਾ ਕੰਮ 3 ਦਿਨ ਲਈ ਬੰਦ ਰਹੇਗਾ
    • punjab major action to be taken against these defaulters
      ਪੰਜਾਬ : ਇਨ੍ਹਾਂ ਡਿਫ਼ਾਲਟਰਾਂ 'ਤੇ ਹੋਵੇਗੀ ਵੱਡੀ ਕਾਰਵਾਈ! ਰਜਿਸਟਰੀਆਂ ਅਤੇ ਬਿਜਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +