Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    7:47:47 PM

  • bodies of mother and son found in locked house

    ਪੰਜਾਬ: ਬੰਦ ਘਰ ’ਚੋਂ ਮਿਲੀਆਂ ਮਾਂ-ਪੁੱਤ ਦੀਆਂ...

  • amit shah is visiting punjab on october 20

    20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ, ਰਵਨੀਤ...

  • nia raid in jalandhar interrogated for three hours in two houses

    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ...

  • new stir in punjab politics

    ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਕੀਤਾ ਸਨਮਾਨਿਤ

PUNJAB News Punjabi(ਪੰਜਾਬ)

ਕਾਰ ਸੇਵਾ ਵਾਲੇ ਬਾਬਾ ਅਮਰੀਕ ਸਿੰਘ ਨੇ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਕੀਤਾ ਸਨਮਾਨਿਤ

  • Edited By Sandeep Kumar,
  • Updated: 17 Mar, 2026 10:49 AM
Amritsar
baba amrik singh honored the lieutenant governor of delhi
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ) : ਦਿੱਲੀ ਦੇ ਲੈਫਟੀਨੈਂਟ ਗਵਰਨਰ ਤਰੁਣਜੀਤ ਸਿੰਘ ਸੰਧੂ ਸਮੁੰਦਰੀ ਨੇ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਕਾਰ ਸੇਵਾ ਵਾਲੇ ਮਹਾਪੁਰਖ ਬਾਬਾ ਅਮਰੀਕ ਸਿੰਘ ਬਾਸਰਕੇ ਗਿੱਲਾਂ ਵਾਲਿਆਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਬਾਬਾ ਅਮਰੀਕ ਸਿੰਘ ਵੱਲੋਂ ਜਿੱਥੇ ਉਹਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ, ਉੱਥੇ ਹੀ ਗੁਰਦੁਆਰਾ ਗੁਰੂ ਕੇ ਮਹਿਲ ਹਵੇਲੀਆਂ ਸ੍ਰੀ ਗੁਰੂ ਅਮਰਦਾਸ ਜੀ ਦੇ ਦਰਸ਼ਨ ਕਰਨ ਲਈ ਸੱਦਾ ਵੀ ਦਿੱਤਾ। ਇਸ ਮੌਕੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਕਮੇਟੀ ਦੀ ਕਾਰਜਕਾਰੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਤੇ ਸੁਬੇਗ  ਸਿੰਘ ਗਿੱਲ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ : '1000-1000 ਨਹੀਂ, 48000 ਚਾਹੀਦਾ...' AAP ਵਿਧਾਇਕ ਦੇ ਦਫ਼ਤਰ ਅੱਗੇ ਪ੍ਰਦਰਸ਼ਨ ਦੌਰਾਨ ਭੱਖ ਗਿਆ ਮਾਹੌਲ

ਬਾਬਾ ਅਮਰੀਕ ਸਿੰਘ ਨੇ ਸੰਧੂ ਸਮੁੰਦਰੀ ਨੂੰ ਨਵੇਂ ਅਹੁਦੇ ਦੀ ਵਧਾਈ ਦਿੰਦੇ ਹੋਏ ਤੇਜਾ ਸਿੰਘ ਸਮੁੰਦਰੀ ਤੇ ਬਿਸ਼ਨ ਸਿੰਘ ਸਮੁੰਦਰੀ ਦੀਆਂ ਗੁਰੂ ਪ੍ਰਤੀ ਸੇਵਾਵਾਂ ਤੇ ਘਾਲਣਾ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸੰਧੂ ਵੀ ਆਪਣੇ ਪੁਰਖਿਆਂ ਦੀ ਤਰ੍ਹਾਂ ਦਸਤਾਰ ਦੀ ਸ਼ਾਨ ਨੂੰ ਬਹਾਲ ਰੱਖਣਗੇ। ਇਸ ਮੌਕੇ ਤਰੁਣਜੀਤ ਸਿੰਘ ਸੰਧੂ ਨੇ ਬਾਬਾ ਅਮਰੀਕ ਸਿੰਘ ਦੁਆਰਾ ਸ੍ਰੀ ਗੁਰੂ ਅਮਰਦਾਸ ਜੀ ਦੇ ਬਣ ਰਹੇ ਅਸਥਾਨ 'ਤੇ ਹਾਜ਼ਰੀ ਭਰਨ ਦਾ ਯਕੀਨ ਦਿਵਾਇਆ। ਉਨ੍ਹਾਂ ਕਿਹਾ ਕਿ ਕਾਰ ਸੇਵਾ ਦੇ ਖੇਤਰ ਵਿਚ ਬਾਬਾ ਅਮਰੀਕ ਸਿੰਘ ਦਾ ਅਹਿਮ ਯੋਗਦਾਨ ਹੈ ਜੋ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਯਾਦ ਕੀਤਾ ਕਿ ਸਾਲ 2004 ਵਿਚ ਸ੍ਰੀ ਦਰਬਾਰ ਸਾਹਿਬ ਸਰੋਵਰ ਵਿਚ ਵਾਟਰ ਟ੍ਰੀਟਮੈਂਟ ਪਲਾਂਟ ਲਗਾ ਕੇ ਜਿੱਥੇ ਗੁਰੂ ਰਾਮਦਾਸ ਜੀ ਦੀਆਂ ਖੁਸ਼ੀਆਂ ਹਾਸਲ ਕੀਤੀਆਂ ਤੇ ਅਸੰਭਵ ਕਾਰਜ ਨੂੰ ਸੰਭਵ ਕਰ ਦਿਖਾਇਆ ਉੱਥੇ ਹੀ ਗੁਰਦਵਾਰਾ ਤਰਨਤਾਰਨ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਨਕਾਸ਼ੀ ਕਰਵਾਉਣ ਦੀ ਲਾਮਿਸਾਲ ਸੇਵਾ ਵੀ ਕੀਤੀ। ਸੰਤ ਕਬੀਰ ਨਗਰ ਵਿਖੇ ਭਗਤ ਕਬੀਰ ਜੀ ਦੀ ਯਾਦ ਸਥਾਪਿਤ ਕਰਕੇ ਉਨਾਂ ਸੰਤ ਕਬੀਰ ਜੀ ਦੇ ਪੈਰੋਕਾਰਾਂ ਤੇ ਸਿੱਖ ਭਾਈਚਾਰੇ ਦੀ ਸਾਂਝ ਨੂੰ ਹੋਰ ਪੱਕਾ ਕੀਤਾ ਹੈ। ਉਨ੍ਹਾਂ ਬਾਬਾ ਅਮਰੀਕ ਸਿੰਘ ਨੂੰ ਗੁਰਦਵਾਰਾ ਗੁਰੂ ਕੇ ਮਹਿਲ ਸ੍ਰੀ ਗੁਰੂ ਅਮਰਦਾਸ ਜੀ ਲਈ ਹਰ ਪ੍ਰਕਾਰ ਦਾ ਸਹਿਯੋਗ ਕਰਨ ਦਾ ਵੀ ਯਕੀਨ ਦਿਵਾਇਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Delhi
  • Lieutenant Governor
  • Tarunjit Singh Sandhu Samundri
  • Baba Amrik Singh
  • Honored
  • ਦਿੱਲੀ
  • ਲੈਫਟੀਨੈਂਟ ਗਵਰਨਰ
  • ਤਰੁਣਜੀਤ ਸਿੰਘ ਸੰਧੂ ਸਮੁੰਦਰੀ
  • ਬਾਬਾ ਅਮਰੀਕ ਸਿੰਘ
  • ਸਨਮਾਨਿਤ

ਪੰਜਾਬ 'ਚ ਆਵੇਗਾ ਤੇਜ਼ ਤੁਫ਼ਾਨ, 3 ਦਿਨਾਂ ਲਈ ਵੱਡਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ

NEXT STORY

Stories You May Like

  • trump honored ceo of microsoft
    ਟਰੰਪ ਨੇ ਮਾਈਕ੍ਰੋਸਾਫਟ ਦੇ ਸੀਈਓ ਨੂੰ ਕੀਤਾ ਸਨਮਾਨਿਤ
  • sukhpal singh dhanoa and varinder singh honoured
    ਐੱਨ.ਸੀ.ਏ.ਆਈ.ਏ. ਦੇ ਸਲਾਨਾ ਸਮਾਗਮ ’ਚ ਡਾ. ਸੁਖਪਾਲ ਸਿੰਘ ਧਨੋਆ ਤੇ ਵਰਿੰਦਰ ਸਿੰਘ ਸਨਮਾਨਿਤ
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • india may be among the first countries to launch 6g services  reliance jio
    ਭਾਰਤ 6-ਜੀ ਸੇਵਾ ਸ਼ੁਰੂ ਕਰਨ ਵਾਲੇ ਸ਼ੁਰੂਆਤੀ ਦੇਸ਼ਾਂ ’ਚ ਹੋ ਸਕਦੈ ਸ਼ਾਮਲ : ਰਿਲਾਇੰਸ ਜੀਓ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ ਸੇਵਾ ਜਯੋਤੀ ਯਾਤਰਾ
  • ed took amarjit singh grewal into custody
    ਭ੍ਰਿਸ਼ਟਾਚਾਰ ਮਾਮਲੇ 'ਚ ਈ. ਡੀ. ਨੇ ਅਮਰਜੀਤ ਸਿੰਘ ਗਰੇਵਾਲ ਨੂੰ ਹਿਰਾਸਤ 'ਚ ਲਿਆ! ਦਿੱਲੀ ਏਅਰਪੋਰਟ ਤੋਂ ਕੀਤਾ ਡਿਟੇਨ
  • baba balbir singh   96 karori   sorrow over historic gurdwara sahib in pakistan
    ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਗਟਾਇਆ ਗਹਿਰਾ ਦੁੱਖ
  • sunil mittal receives france s highest civilian honour
    ਸੁਨੀਲ ਮਿੱਤਲ ਨੂੰ ਫਰਾਂਸ ਦਾ ਸਰਵਉੱਚ ਨਾਗਰਿਕ ਸਨਮਾਨ, ਮੈਕ੍ਰੋਨ ਨੇ 'Legion of Honour' ਨਾਲ ਕੀਤਾ ਸਨਮਾਨਿਤ
  • sachin pilot and pargat singh met with sandeep nangal ambian  s family
    ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
  • adgp mf farooqui flagged off a motorcycle rally dedicated
    ਏਡੀਜੀਪੀ ਐੱਮ.ਐੱਫ. ਫਾਰੂਕੀ ਨੇ ਰਾਸ਼ਟਰੀ ਏਕਤਾ ਦਿਵਸ ਨੂੰ ਸਮਰਪਿਤ ਮੋਟਰਸਾਈਕਲ...
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • haryana chief minister nayab singh saini and bhagwan valmiki ji
    ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
Trending
Ek Nazar
fortune will shine for 5 zodiac signs

5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ...

illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • haryana chief minister nayab singh saini and bhagwan valmiki ji
      ਜਲੰਧਰ 'ਚ CM ਸੈਣੀ ਨੇ ਭਗਵਾਨ ਵਾਲਮੀਕਿ ਆਸ਼ਰਮ 'ਚ ਟੇਕਿਆ ਮੱਥਾ, ਆਖੀਆਂ ਇਹ ਗੱਲਾਂ
    • big incident in punjab
      ਪੰਜਾਬ 'ਚ ਹੁਣੇ-ਹੁਣੇ ਵਾਪਰਿਆ ਭਿਆਨਕ ਹਾਦਸਾ! 8 ਲੋਕਾਂ ਦੀ ਗਈ ਜਾਨ, ਇਕ ਦਰਜਨ ਦੇ...
    • sachin pilot and pargat singh met with sandeep nangal ambian  s family
      ਸਚਿਨ ਪਾਇਲਟ ਤੇ ਪਰਗਟ ਸਿੰਘ ਨੇ ਸੰਦੀਪ ਨੰਗਲ ਅੰਬੀਆਂ ਦੇ ਪਰਿਵਾਰ ਨਾਲ ਕੀਤੀ...
    • jagdeep nakkai black turban
      ਝੋਟਾ ਕਤਲਕਾਂਡ: ਇਨਸਾਫ਼ ਮਿਲਣ ਤੱਕ ਕਾਲੀਆਂ ਪੱਗਾਂ ਬੰਨ੍ਹ ਜਾਰੀ ਰੱਖਾਂਗੇ ਸੰਘਰਸ਼:...
    • mohammad mustafa news
      'ਮੈਨੂੰ ਤੇ ਮੇਰੇ ਪਰਿਵਾਰ ਨੂੰ ਜਾਨ ਦਾ ਖ਼ਤਰਾ!' ਪੰਜਾਬ ਦੇ ਸਾਬਕਾ DGP ਮੁਹੰਮਦ...
    • harjinder singh dhami statement
      ਅਕਾਲੀ ਦਲ ਨੇ ਮਿਹਨਤੀ ਤੇ ਵਫਾਦਾਰ ਵਰਕਰਾਂ ਦਾ ਮਾਣ ਸਤਿਕਾਰ ਹਮੇਸ਼ਾ ਬਰਕਰਾਰ...
    • faridkot jail checking
      ਫ਼ਰੀਦਕੋਟ ਮਾਡਰਨ ਜੇਲ੍ਹ 'ਚ ਪੁਲਸ ਦਾ ਵੱਡਾ ਸਰਚ ਆਪ੍ਰੇਸ਼ਨ: 200 ਪੁਲਸ...
    • raghbir singh bharat
      ਆਪਣੀ ਆਖਰੀ ਕਿਤਾਬ ਰਿਲੀਜ਼ ਕਰ ਕੇ ਦੁਨੀਆ ਨੂੰ ਅਲਵਿਦਾ ਆਖ ਗਏ ਪ੍ਰਸਿੱਧ ਸਾਹਿਤਕਾਰ...
    • babbu maan arrives at the protest in mansa seeking justice for parvinder jhota
      ਪਰਵਿੰਦਰ ਝੋਟੇ ਦੇ ਇਨਸਾਫ ਲਈ ਮਾਨਸਾ 'ਚ ਲੱਗੇ ਧਰਨੇ 'ਚ ਪਹੁੰਚੇ ਬੱਬੂ ਮਾਨ, ਜਾਣੋ...
    • akali dal
      ਬਾਘਾਪੁਰਾਣਾ ਨਗਰ ਕੌਂਸਲ ਚੋਣਾਂ ਸਬੰਧੀ ਅਕਾਲੀ ਦਲ ਨੇ ਤੇਜ਼ ਕੀਤੀਆਂ ਸਰਗਰਮੀਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +