Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 25, 2026

    7:58:51 PM

  • gold prices rise to rs 20 000 in august jewellers booking profits

    ਅਗਸਤ 'ਚ 20,000 ਰੁਪਏ ਤੱਕ ਚੜ੍ਹੀਆ ਸੋਨੇ ਦੀਆਂ...

  • mayawati statement on punjab elections

    ਪੰਜਾਬ ਵਿਧਾਨ ਸਭਾ ਚੋਣਾਂ ਬਾਰੇ ਬਸਪਾ ਸੁਪਰੀਮੋ...

  • will the stock market be open on august 26 and 28  clear up confusion

    26 ਅਤੇ 28 ਅਗਸਤ ਨੂੰ ਸਟਾਕ ਮਾਰਕੀਟ ਖੁੱਲ੍ਹੀ ਰਹੇਗੀ...

  • big action in punjab

    ਵੱਡੀ ਖ਼ਬਰ: ਪੰਜਾਬ ਦੇ ਇਸ ਪਿੰਡ 'ਚੋਂ 200 ਕਰੋੜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਦਿਓਟਸਿੱਧ ਮੰਦਰ ’ਚ ਸ਼ਰਧਾ ’ਤੇ ਵਿਵਾਦ ਦੀ ਛਾਇਆ! ਸ਼ਰਧਾਲੂਆਂ ਨੇ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

PUNJAB News Punjabi(ਪੰਜਾਬ)

ਦਿਓਟਸਿੱਧ ਮੰਦਰ ’ਚ ਸ਼ਰਧਾ ’ਤੇ ਵਿਵਾਦ ਦੀ ਛਾਇਆ! ਸ਼ਰਧਾਲੂਆਂ ਨੇ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

  • Edited By Anmol Tagra,
  • Updated: 09 Apr, 2025 02:18 PM
Ludhiana-Khanna
baba balak nath mandir deotsidh
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਰਾਮ)- ਉੱਤਰੀ ਭਾਰਤ ਦੇ ਪ੍ਰਮੁੱਖ ਸਿੱਧਪੀਠ ਬਾਬਾ ਬਾਲਕ ਨਾਥ ਮੰਦਰ ਦਿਓਟਸਿੱਧ ’ਚ ਇਸ ਵਾਰ ਚੇਤ ਮਹੀਨੇ ਦੇ ਮੇਲੇ ਦੌਰਾਨ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ। ਮੰਦਰ ਪ੍ਰਸ਼ਾਸਨ ਦੀ ਕਾਰਜਸ਼ੈਲੀ ਨੂੰ ਲੈ ਕੇ ਸੋਸ਼ਲ ਮੀਡੀਆ ’ਤੇ ਸ਼ਰਧਾਲੂਆਂ ’ਚ ਸਖ਼ਤ ਨਾਰਾਜ਼ਗੀ ਦੇਖੀ ਜਾ ਰਹੀ ਹੈ। ਹਜ਼ਾਰਾਂ ਦੀ ਗਿਣਤੀ ’ਚ ਸ਼ਰਧਾਲੂ ਹਿਮਾਚਲ ਪ੍ਰਦੇਸ਼ ਸਥਿਤ ਬਾਬਾ ਬਾਲਕ ਨਾਥ ਜੀ ਦੀ ਗੁਫਾ ’ਚ ਦਰਸ਼ਨ ਲਈ ਪੁੱਜਦੇ ਹਨ ਪਰ ਇਸ ਵਾਰ ਦਰਸ਼ਨ ਦੌਰਾਨ ਇਕ ਸ਼ਰਧਾਲੂ ਨੇ ਪ੍ਰੰਪਰਾ ਦੇ ਉਲਟ ਬਾਬਾ ਬਾਲਕ ਨਾਥ ਦੇ ਸਵਰੂਪ ਵੱਲ ਨਕਦੀ ਸੁੱਟਣੀ ਸ਼ੁਰੂ ਕਰ ਦਿੱਤੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਾਤਾਂ ਨੂੰ ਵੀ ਸਤਾਵੇਗੀ ਗਰਮੀ! 43 ਡਿਗਰੀ ਤੋਂ ਟੱਪਿਆ ਪਾਰਾ, ਇਨ੍ਹਾਂ ਜ਼ਿਲ੍ਹਿਆਂ 'ਚ Warm Night Alert

ਆਮ ਤੌਰ ’ਤੇ ਇਹ ਰਾਸ਼ੀ ਮੰਦਰ ਦੀ ਗੋਲਕ (ਦਾਨ ਪਾਤਰ) ’ਚ ਪਾਈ ਜਾਂਦੀ ਹੈ ਪਰ ਇਸ ਵਾਰ ਗੋਲਕ ਦੀ ਬਜਾਏ ਨੋਟ ਸਿੱਧਾ ਸਵਰੂਪ ਵੱਲ ਸੁੱਟੇ ਗਏ, ਜੋ ਸ਼ਰਧਾ ਦੀ ਮਰਿਆਦਾ ਅਤੇ ਮੰਦਰ ਅਨੁਸ਼ਾਸਨ ਖ਼ਿਲਾਫ਼ ਮੰਨਿਆ ਜਾ ਰਿਹਾ ਹੈ। ਗੰਭੀਰ ਗੱਲ ਇਹ ਰਹੀ ਕਿ ਇਸ ਘਟਨਾ ਦੇ ਸਮੇਂ ਮੰਦਰ ਅਧਿਕਾਰੀ ਸੰਦੀਪ ਚੰਦੇਲ ਅਤੇ ਪੁਜਾਰੀ ਉੱਥੇ ਮੌਜੂਦ ਸਨ ਪਰ ਮੂਕ ਦਰਸ਼ਕ ਬਣੇ ਰਹੇ। ਸ਼ਰਧਾਲੂਆਂ ਦਾ ਕਹਿਣਾ ਹੈ ਕਿ ਮੰਦਰ ਅਧਿਕਾਰੀ ਦੇ ਹੱਦੋਂ ਵੱਧ ਨਰਮਾਈ ਕਾਰਨ ਹੀ ਅਜਿਹੀਆਂ ਘਟਨਾਵਾਂ ਹੋ ਰਹੀਆਂ ਹਨ, ਜੋ ਬਾਬਾ ਜੀ ਦੀ ਪ੍ਰੰਪਰਾ ਅਤੇ ਆਸਥਾ ਦੇ ਵਿਰੁੱਧ ਹਨ।

ਇਹ ਘਟਨਾ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਅਤੇ ਸ਼ਰਧਾਲੂਆਂ ਨੇ ਮੰਦਰ ਪ੍ਰਸ਼ਾਸਨ ’ਤੇ ਜੰਮ ਕੇ ਭੜਾਸ ਕੱਢੀ। ਕਈ ਲੋਕਾਂ ਨੇ ਲਿਖਿਆ ਹੈ ਕਿ ਇਹ ਮੰਦਰ ਪ੍ਰਸ਼ਾਸਨ ਦੀ ਨਾਕਾਮੀ ਹੈ ਅਤੇ ਅਜਿਹੀ ਸਥਿਤੀ ’ਚ ਤੁਰੰਤ ਪ੍ਰਭਾਵ ਨਾਲ ਮੌਜੂਦਾ ਅਧਿਕਾਰੀ ’ਤੇ ਕਾਰਵਾਈ ਕੀਤੀ ਜਾਵੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਇਕ ਹੋਰ ਛੁੱਟੀ ਦਾ ਐਲਾਨ! ਵੀਰਵਾਰ ਨੂੰ ਵੀ ਬੰਦ ਰਹਿਣਗੇ ਸਕੂਲ, ਕਾਲਜ ਤੇ ਦਫ਼ਤਰ

ਇਕ ਉੱਘੇ ਪੱਤਰਕਾਰ ਜੋ ਪਿਛਲੇ 30 ਸਾਲਾਂ ਤੋਂ ਧਾਰਮਿਕ ਖੇਤਰ ਦੀ ਪੱਤਰਕਾਰੀ ਕਰ ਰਹੇ ਹਨ, ਨੇ ਕਿਹਾ ਕਿ ਉਨ੍ਹਾਂ ਨੇ ਬਾਬਾ ਬਾਲਕ ਨਾਥ ਮੰਦਰ ’ਚ ਇਸ ਤੋਂ ਪਹਿਲਾਂ ਕਦੇ ਅਜਿਹੀ ਸਥਿਤੀ ਨਹੀਂ ਦੇਖੀ। ਚਾਹੇ ਕੋਈ ਕਿੰਨਾ ਵੀ ਧਨਾਢ ਕਿਉਂ ਨਾ ਹੋਵੇ, ਗੁਫਾ ’ਚ ਅਜਿਹਾ ਵਿਵਹਾਰ ਸ਼ੋਭਾ ਨਹੀਂ ਦਿੰਦਾ। ਹੁਣ ਦੇਖਣਾ ਇਹ ਹੋਵੇਗਾ ਕਿ ਮੰਦਰ ਟਰੱਸਟ ਇਸ ਵਿਵਾਦ ’ਤੇ ਕੀ ਰੁਖ ਅਪਣਾਉਂਦਾ ਹੈ। ਕੀ ਕਾਰਵਾਈ ਮੰਦਰ ਅਧਿਕਾਰੀ ’ਤੇ ਹੋਵੇਗੀ, ਪੁਜਾਰੀਆਂ ’ਤੇ ਜਾਂ ਦੋਵਾਂ ’ਤੇ, ਇਹ ਆਉਣ ਵਾਲੇ ਸਮੇਂ ’ਚ ਸਪੱਸ਼ਟ ਹੋਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Baba Balak Nath Ji
  • Himachal Pardesh
  • Deotsidh
  • Deotsidh Gufa
  • Shah Talai
  • ਬਾਬਾ ਬਾਲਕ ਨਾਥ ਜੀ
  • ਹਿਮਾਚਲ ਪ੍ਰਦੇਸ਼
  • ਦਿਓਟਸਿੱਧ
  • ਦਿਓਟਸਿੱਧ ਗੁਫ਼ਾ
  • ਸ਼ਾਹ ਤਲਾਈ

ਪੁੱਤ ਰਹਿੰਦਾ ਸੀ ਵਿਦੇਸ਼, ਨੂੰਹ ਨੂੰ ਵੇਖ ਸਹੁਰੇ ਦੀ ਬਦਲੀ ਨੀਅਤ, ਕਾਰਾ ਜਾਣ ਟੱਬਰ ਦੇ ਉੱਡੇ ਹੋਸ਼

NEXT STORY

Stories You May Like

  • poklen machine was running in ravi river and shamlat land
    ਪਠਾਨਕੋਟ: ਰਾਵੀ ਦਰਿਆ ਤੇ ਸ਼ਾਮਲਾਤ ਜ਼ਮੀਨ ’ਚ ਚੱਲ ਰਹੀ ਸੀ ਪੋਕਲੇਨ ਮਸ਼ੀਨ, ਖਣਨ ਵਿਭਾਗ ਨੇ ਕਰ'ਤੀ ਕਾਰਵਾਈ
  • appointment of ceo of ram mandir 18 candidates selected for interview
    ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
  • agtf ludhiana police 2 accused
    ਹੈਰੀ ਝੰਡਾ ਕਤਲ ਮਾਮਲੇ 'ਚ AGTF ਤੇ ਲੁਧਿਆਣਾ ਪੁਲਸ ਦੀ ਵੱਡੀ ਕਾਰਵਾਈ: 2 ਮਲਜ਼ਮ ਪਿਸਤੌਲ ਸਣੇ ਗ੍ਰਿਫ਼ਤਾਰ
  • kumar sanu takes a playful dig at udit narayan  s kiss row
    'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ ਵਿਵਾਦ' 'ਤੇ ਕੱਸਿਆ ਤੰਜ
  • tanda police action after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ
  • capricorn people will have good financial and business conditions
    ਮਕਰ ਰਾਸ਼ੀ ਵਾਲਿਆਂ ਦੀ ਅਰਥ ਤੇ ਕਾਰੋਬਾਰੀ ਦਸ਼ਾ ਚੰਗੀ ਰਹੇਗੀ, ਜਾਣੋ ਆਪਣੀ ਰਾਸ਼ੀ ਦਾ ਹਾਲ
  • journalist case  dera sacha sauda    ram rahim
    ਪੱਤਰਕਾਰ ਕਤਲ ਮਾਮਲਾ : ਡੇਰਾ ਸੱਚਾ ਸੌਦਾ ਮੁਖੀ ਨੂੰ ਬਰੀ ਕਰਨ ਵਿਰੁੱਧ ਅਪੀਲ ’ਤੇ ਸੁਣਵਾਈ ਕਰੇਗਾ ਸੁਪਰੀਮ ਕੋਰਟ
  • deepti gaur mukherjee becomes new higher education secretary
    ਦੀਪਤੀ ਗੌੜ ਮੁਖਰਜੀ ਬਣੀ ਨਵੀਂ ਉੱਚ ਸਿੱਖਿਆ ਸਕੱਤਰ, NEET ਵਿਵਾਦ ਵਿਚਾਲੇ ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ
  • punjab bjp  bl santosh  bjp leader
    'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
  • punjab police officers strict orders
    ਪੰਜਾਬ ਪੁਲਸ ਦੇ ਇਨ੍ਹਾਂ ਦੋ ਅਧਿਕਾਰੀਆਂ 'ਤੇ ਹੋ ਗਈ ਕਾਰਵਾਈ, ਸਖ਼ਤ ਹੁਕਮ ਜਾਰੀ
  • randhawa masandan murder case
    ਰੰਧਾਵਾ-ਮਸੰਦਾਂ ਕਤਲ ਕਾਂਡ: ਪੱਥਰਾਂ ਨਾਲ ਕੁਚਲ ਕੇ ਬਜ਼ੁਰਗ ਦੀ ਹੱਤਿਆ, ਮਹਿਜ਼ 10...
  • anu mata withdrew from the nomination for the gymkhana elections
    ਬੀਮਾਰੀ ਕਾਰਨ ਅਨੂ ਮਾਟਾ ਨੇ ਜਿਮਖਾਨਾ ਚੋਣ ਤੋਂ ਨਾਮਜ਼ਦਗੀ ਲਈ ਵਾਪਸ, ਹਰਪ੍ਰੀਤ...
  • increased risk of diseases in punjab doctors issue advisory
    ਪੰਜਾਬ: ਇਨ੍ਹਾਂ ਬੀਮਾਰੀਆਂ ਦਾ ਵਧਿਆ ਖ਼ਤਰਾ! ਜਾਰੀ ਕੀਤੀ ਗਈ ਐਡਵਾਈਜ਼ਰੀ
  • unexpected happened to young man video reveals big secrets about girlfriend
    ਮੰਮੀ-ਡੈਡੀ ਮੈਨੂੰ ਮੁਆਫ਼ ਕਰ ਦੇਣਾ...ਨਾਜਾਇਜ਼ ਸੰਬੰਧਾਂ ਨੇ ਉਜਾੜਿਆ ਘਰ, ਵੀਡੀਓ...
  • 100 year old trees in punjab will become heritage trees
    ਪੰਜਾਬ 'ਚ 100 ਸਾਲ ਪੁਰਾਣੇ ਪਿੱਪਲ ਤੇ ਬੋਹੜ ਦੇ ਰੁੱਖਾਂ ਨੂੰ ਲੈ ਕੇ ਲਿਆ ਵੱਡਾ...
  • big from the meteorological department after rain in punjab
    ਪੰਜਾਬ 'ਚ ਮੀਂਹ ਤੋਂ ਬਾਅਦ ਮੌਸਮ ਵਿਭਾਗ ਦੀ ਵੱਡੀ Update ! ਜਾਣੋ ਆਉਣ ਵਾਲੇ...
Trending
Ek Nazar
big relie to trump

ਟਰੰਪ ਨੂੰ ਰਾਹਤ, ਅਦਾਲਤ ਨੇ ਡਾਕ ਜ਼ਰੀਏ ਵੋਟ ਪਾਉਣ ਦੇ ਆਦੇਸ਼ ਨੂੰ ਅੱਗੇ ਵਧਾਉਣ ਦਾ...

former ceo of ainet agreed to pa

AiNet ਦੇ ਸਾਬਕਾ ਸੀਈਓ ਕਰਨਗੇ 1.8 ਮਿਲੀਅਨ ਡਾਲਰ ਦਾ ਭੁਗਤਾਨ

us imposed new sanctions on ira

ਅਮਰੀਕਾ ਨੇ 'ਆਪਰੇਸ਼ਨ ਇਕਨਾਮਿਕ ਆਊਟਕਾਸਟ' ਤਹਿਤ ਈਰਾਨ ਵਿਰੁੱਧ ਲਾਈਆਂ ਨਵੀਆਂ...

indian citizen arrested

ਸ਼੍ਰੀਲੰਕਾ 'ਚ ਦੋ ਭਾਰਤੀ ਗ੍ਰਿਫ਼ਤਾਰ, ਸਿਗਰਟਾਂ ਦੀ ਤਸਕਰੀ ਕਰਨ ਦੀ ਕੀਤੀ ਸੀ...

woman gives birth in hospital washroom

ਹਸਪਤਾਲ ਦੇ ਵਾਸ਼ਰੂਮ 'ਚ ਔਰਤ ਨੇ ਬੱਚੇ ਨੂੰ ਦਿੱਤਾ ਜਨਮ; ਪਾਕਿਸਤਾਨ ਦੇ ਹੈਲਥਕੇਅਰ...

new tariffs on china

ਚੀਨ 'ਤੇ ਨਵੇਂ ਟੈਰਿਫ ਲਗਾਉਣ ਦੀ ਤਿਆਰੀ 'ਚ ਟਰੰਪ

hindi film raaz

23 ਸਾਲ ਬਾਅਦ ਸਾਹਮਣੇ ਆਈ ਫਿਲਮ 'ਰਾਜ਼' ਦੀ 'ਭੂਤਨੀ'; ਪਛਾਣਨਾ ਵੀ ਹੋਇਆ ਮੁਸ਼ਕਲ,...

karare laddus amritsar

‘ਕਰਾਰੇ ਲੱਡੂ’ ਖਾਣ ਵਾਲੇ ਹੋ ਜਾਣ ਸਾਵਧਾਨ ! ਛਾਪਾ ਮਾਰਨ ਗਏ ਸਿਹਤ ਵਿਭਾਗ ਦੇ ਵੀ...

pakistani women need justice

ਪਾਕਿਸਤਾਨ 'ਚ ਔਰਤਾਂ ਨੂੰ ਸਿਰਫ਼ ਕਾਨੂੰਨ ਨਹੀਂ, ਸਗੋਂ ਨਿਆਂ ਦੀ ਲੋੜ

kangana ranaut on kriti sanon s ad

"ਕੋਈ ਕੁੜੀ ਬਿਕਨੀ ਪਾ ਕੇ ਭਰਾ ਨੂੰ ਰੱਖੜੀ ਕਿਉਂ ਬੰਨ੍ਹੇਗੀ?" ਕੰਗਨਾ ਰਣੌਤ ਨੇ...

hopes for rain

ਇੰਡੋਨੇਸ਼ੀਆ: ਜੰਗਲੀ ਅੱਗ ਵਿਚਕਾਰ ਮੀਂਹ ਦੀ ਆਸ 'ਚ ਹਜ਼ਾਰਾਂ ਮੁਸਲਮਾਨਾਂ ਨੇ...

canada us tariff announcement

ਕੈਨੇਡਾ ਅੱਜ ਕਰੇਗਾ ਅਮਰੀਕਾ ਵਿਰੁੱਧ ਜਵਾਬੀ ਟੈਰਿਫ ਦਾ ਐਲਾਨ

famous tv couple announces separation after 11 years of marriage

ਟੁੱਟਿਆ TV ਦੇ ਇਕ ਹੋਰ ਮਸ਼ਹੂਰ ਜੋੜੇ ਦਾ ਘਰ, ਵਿਆਹ ਦੇ 11 ਸਾਲ ਬਾਅਦ ਕੀਤਾ ਵੱਖ...

kashmera shah backs sunita ahuja amid govinda feud

'ਕੁਝ ਤਾਂ ਗ਼ਲਤ ਹੋਇਐ..!' ਮਾਮਾ ਗੋਵਿੰਦਾ ਨੂੰ ਛੱਡ ਸੁਨੀਤਾ ਦੇ ਹੱਕ 'ਚ ਨਿੱਤਰੀ...

diversity of sarees at times square

'ਟਾਈਮਜ਼ ਸਕੁਏਅਰ' 'ਤੇ ਭਾਰਤੀ ਪ੍ਰਵਾਸੀ ਔਰਤਾਂ ਨੇ ਸਾੜ੍ਹੀਆਂ ਦੀ ਵਿਭਿੰਨਤਾ ਕੀਤੀ...

himanshi khurana says she has proof against asim riaz

'ਮੈਂ ਖੋਲ੍ਹ ਦਿਆਂ 27 ਨਵੰਬਰ ਦੀ ਸਵੇਰ ਦੇ ਰਾਜ਼..?' ਆਸਿਮ ਦੇ ਦਾਅਵਿਆਂ 'ਤੇ...

70 year old producer  s dirty act with famous actress

'ਮੇਰੇ ਨਾਲ ਰਹੋ, ਮਾਲਾਮਾਲ ਕਰ ਦਿਆਂਗਾ...'; ਮਸ਼ਹੂਰ ਅਦਾਕਾਰਾ ਨਾਲ 70 ਸਾਲਾ...

horoscope astrology

ਅਗਲੇ ਮਹੀਨੇ ਬਣਨਗੇ 3 ਰਾਜਯੋਗ! ਇਨ੍ਹਾਂ 4 ਰਾਸ਼ੀਆਂ ਵਾਲਿਆਂ ਦੀ ਚਮਕੇਗੀ ਕਿਸਮਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • 3 accused arrested with huge consignment of heroin in amritsar today
      ਅੰਮ੍ਰਿਤਸਰ 'ਚ 10 ਕਿਲੋ ਹੈਰੋਇਨ ਤੇ ਹਥਿਆਰ ਸਣੇ 3 ਮੁਲਜ਼ਮ ਗ੍ਰਿਫ਼ਤਾਰ
    • punjab bjp  bl santosh  bjp leader
      'ਆਪ' ਨੇ ਪੰਜਾਬ ਨੂੰ ਹਰ ਪੱਖੋਂ ਬਰਬਾਦ ਕੀਤਾ, ਭਾਜਪਾ ਬਣੇਗੀ ਪੰਜਾਬ ਦੀ ਆਵਾਜ਼ :...
    • august 27  maha strike  kewal singh dhillon
      27 ਅਗਸਤ ਦੀ ‘ਮਹਾ ਹੜਤਾਲ’ ਨੂੰ ਭਾਜਪਾ ਦਾ ਪੂਰਨ ਸਮਰਥਨ : ਢਿੱਲੋਂ
    • committee money  person  death
      ਕਮੇਟੀ ਦੇ ਪੈਸਿਆਂ ਕਾਰਣ ਹੋਇਆ ਵੱਡਾ ਵਿਵਾਦ, ਚਲੀ ਗਈ ਵਿਅਕਤੀ ਦੀ ਜਾਨ
    • two accused in bomb blast case in jatta village of ajnala presented in court
      ਅਜਨਾਲਾ ਦੇ ਪਿੰਡ ਜੱਟਾ 'ਚ ਬੰਬ ਧਮਾਕੇ ਦੇ ਮਾਮਲੇ 'ਚ ਦੋ ਮੁਲਜ਼ਮ ਅਦਾਲਤ 'ਚ...
    • free fire game  two young men  rajasthan
      ਫ੍ਰੀ ਫਾਇਰ ਗੇਮ ਖੇਡਣ ਤੋਂ ਰੋਕਣ ’ਤੇ ਘਰੋਂ ਨਿਕਲੇ ਮੁੰਡੇ, ਰਾਜਸਥਾਨ ਤੋਂ ਕੀਤੇ...
    • rakhri shops
      ਰੱਖੜੀ ਮੌਕੇ ਰਾਹਤ ਭਰੀ ਖਬਰ : ਮਹਾਂ ਹੜਤਾਲ ਦੌਰਾਨ ਬੰਦ ਨਹੀਂ ਕਰਵਾਈਆਂ ਜਾਣਗੀਆਂ...
    • fraud case
      ਨੌਜਵਾਨ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ ਤੋਂ ਜ਼ਿਆਦਾ ਦੀ ਠੱਗੀ
    • warrant issued against sho of sohana police station
      ਸੋਹਾਣਾ ਥਾਣੇ ਦੇ SHO ਖ਼ਿਲਾਫ਼ ਵਾਰੰਟ ਜਾਰੀ, ਪੜ੍ਹੋ ਪੰਜਾਬ ਦੇ ਮੁੱਖ ਸੂਚਨਾ...
    • punjab bjp elections
      ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਨੂੰ ਲੈ ਕੇ ਭਾਜਪਾ ਦਾ ਵੱਡਾ ਐਲਾਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +