ਅੰਮ੍ਰਿਤਸਰ– ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅੱਜ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋ ਨੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਗੁਰਬਾਣੀ ਕੀਰਤਨ ਸਰਵਣ ਕੀਤਾ ਅਤੇ ਸਮੂਹ ਜਗਤ ਦੀ ਖੁਸ਼ਹਾਲੀ ਲਈ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਉੱਥੇ ਹੀ ਉਨ੍ਹਾਂ ਨੇ ਮੀਡੀਆ ਤੋਂ ਪੂਰੀ ਤਰ੍ਹਾਂ ਦੂਰੀ ਬਣਾਈ ਰੱਖੀ ਅਤੇ ਕਿਸੇ ਵੀ ਤਸਵੀਰ ਜਾਂ ਬਿਆਨ ਤੋਂ ਗੁਰੇਜ਼ ਕੀਤਾ।

ਉਨ੍ਹਾਂ ਦੀ ਹਾਜ਼ਰੀ ਵੇਲੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਬਾਹਰਲੇ ਪਲਾਜ਼ੇ 'ਚ ਵੱਡੀ ਗਿਣਤੀ 'ਚ ਸੰਗਤ ਇਕੱਠੀ ਹੋ ਗਈ ਸੀ । ਮੱਥਾ ਟੇਕਣ ਤੋਂ ਬਾਅਦ ਬਾਬਾ ਗੁਰਿੰਦਰ ਸਿੰਘ ਢਿੱਲੋ ਆਪਣੇ ਕਾਫਲੇ ਸਮੇਤ ਅਗਲੇ ਪੜਾਅ ਵੱਲ ਰਵਾਨਾ ਹੋ ਗਏ।
ਇਹ ਵੀ ਪੜ੍ਹੋ- ਪੰਜਾਬ DGP ਨੇ ਅਫ਼ਸਰਾਂ ਨੂੰ ਜਾਰੀ ਕਰ 'ਤੇ ਵੱਡੇ ਹੁਕਮ, 10 ਦਿਨਾਂ ਦੇ ਅੰਦਰ-ਅੰਦਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Punjab: ਇਹ ਬਾਜ਼ਾਰ 23 ਤੋਂ 28 ਜੂਨ ਤੱਕ ਰਹਿਣਗੇ ਬੰਦ, ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ
NEXT STORY