Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    12:49:06 AM

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

  • several people killed after shooting in stade city of germany

    ਵੱਡੀ ਖਬਰ! ਜਰਮਨੀ ਦੇ ਸਟੇਡ 'ਚ ਗੋਲੀਬਾਰੀ 'ਚ 5...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੁਰਬਾਨੀ ਦੀ ਮਿਸਾਲ ਬਾਬਾ ਜੋਰਾਵਰ ਸਿੰਘ ਜੀ (ਜਨਮ ਦਿਨ ’ਤੇ ਵਿਸ਼ੇਸ਼)

PUNJAB News Punjabi(ਪੰਜਾਬਂ)

ਕੁਰਬਾਨੀ ਦੀ ਮਿਸਾਲ ਬਾਬਾ ਜੋਰਾਵਰ ਸਿੰਘ ਜੀ (ਜਨਮ ਦਿਨ ’ਤੇ ਵਿਸ਼ੇਸ਼)

  • Updated: 30 Nov, 2018 06:36 PM
Jalandhar
baba zorawar singh ji special on birthdays
  • Share
    • Facebook
    • Tumblr
    • Linkedin
    • Twitter
  • Comment

ਸੁਰਾ ਸੋ ਪਹਚਾਨਿਯੇ ਜੋ ਲਰੈ ਦੀਨ ਕੇ ਹੇਤੁ ॥   
ਪੁਰਜਾ ਪੁਰਜਾ ਕਟਿ ਮਰੈ ਕਬਹੁ ਨ ਛਾਡੇ ਖੇਤੁ ॥ 

ਕੁਰਬਾਨੀ ਦੀ ਮਿਸਾਲ ਸਾਹਿਬਜ਼ਾਦਾ ਬਾਬਾ ਜੋਰਾਵਰ ਸਿੰਘ ਸਿੱਖ ਇਤਿਹਾਸ 'ਚ ਚਮਕਦੇ ਧਰੂ ਤਾਰੇ ਵਾਂਗ ਹਨ। ਉਨ੍ਹਾਂ ਦਾ ਜਨਮ 15 ਮੱਘਰ (30 ਨਵੰਬਰ ਨਵੰਬਰ 1697) ਈ: ਨੂੰ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਘਰ ਮਾਤਾ ਜੀਤੋ ਜੀ ਦੀ ਕੁੱਖੋ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਇਆ। 
ਇਤਿਹਾਸ ਮੁਤਾਬਕ ਜਦੋਂ ਗੁਰੂ ਸਾਹਿਬ ਨੂੰ ਸ੍ਰੀ ਆਨੰਦਪੁਰ ਸਾਹਿਬ ਛੱਡ ਕੇ ਜਾਣਾ ਪਿਆ ਤਾਂ ਸਰਸਾ ਨਦੀ ਦੇ ਕੰਢੇ ਉਨ੍ਹਾਂ ਨੂੰ ਅਨੇਕਾਂ ਮੁਸੀਬਤਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਹੀ ਉਨ੍ਹਾਂ ਦਾ ਸਾਰਾ ਪਰਿਵਾਰ ਵਿਛੜ ਗਿਆ ਸੀ। ਇਸ ਦੌਰਾਨ ਹੀ ਮਾਤਾ ਸੁੰਦਰੀ ਜੀ ਭਾਈ ਦਇਆ ਸਿੰਘ ਦੀ ਹਿਫਾਜਤ 'ਚ ਦਿੱਲੀ ਜਾ ਪੁੱਜੇ ਅਤੇ ਮਾਤਾ ਗੁਜਰੀ ਜੀ ਦੋਵੇਂ ਸਾਹਿਬਜ਼ਾਦਿਆਂ ਬਾਬਾ ਜੋਰਾਵਰ ਸਿੰਘ ਅਤੇ ਬਾਬਾ ਫਤਿਹ ਸਿੰਘ ਨੂੰ ਉਨ੍ਹਾਂ ਦੇ ਘਰੇਲੂ ਰਸੋਈਏ ਗੰਗੂ ਬ੍ਰਹਾਮਣ ਦੇ ਘਰ ਜਾਣਾ ਪਿਆ। ਗੰਗੂ ਉਨ੍ਹਾਂ ਨੂੰ ਆਪਣੇ ਘਰ ਪਿੰਡ ਸਹੇੜੀ ਲੈ ਆਇਆ, ਜਿਸ ਤੋਂ ਬਾਅਦ ਉਸ ਦੀ ਨੀਅਤ ਬਦਲ ਗਈ। 
ਇਤਿਹਾਸਕਾਰਾਂ ਮੁਤਾਬਕ ਉਹ ਮਾਤਾ ਜੀ ਦੇ ਕੋਲ ਬਹੁਤ ਸਾਰੀ ਨਕਦੀ ਅਤੇ ਹੋਰ ਕੀਮਤੀ ਸਾਮਾਨ ਦੇਖ ਕੇ ਬੇਈਮਾਨ ਹੋ ਗਿਆ। ਇਸ ਦੇ ਨਾਲ-ਨਾਲ ਉਹ ਗੁਰੂ ਜੀ ਦੇ ਪਰਿਵਾਰ ਨੂੰ ਸਰਹਿੰਦ ਦੇ ਸੂਬੇ ਨੂੰ ਫੜਵਾ ਕੇ ਇਨਾਮ ਅਤੇ ਸ਼ੌਹਰਤ ਲੈਣ ਦੇ ਲਾਲਚ 'ਚ ਵੀ ਆ ਗਿਆ। ਉਸ ਨੇ ਮਾਤਾ ਗੁਜਰੀ ਸਮੇਤ ਦੋਹਾਂ ਸਹਿਬਜ਼ਾਦਿਆਂ ਨੂੰ ਸੂਬੇ ਦੇ ਹਵਾਲੇ ਕਰਵਾ ਦਿੱਤਾ। 
ਇਥੇ ਹੀ ਉਨ੍ਹਾਂ ਨੂੰ ਸਰਹਿੰਦ ਦੇ ਇਕ ਠੰਡੇ ਬੁਰਜ 'ਚ ਕੈਦ ਕਰ ਦਿੱਤਾ ਗਿਆ। ਡਰਾਉਣ ਧਮਾਉਕਾਉਣ ਅਤੇ ਠੰਡੇ ਬੁਰਜ ਦੇ ਤਸੀਹੇ ਦੇਣ ਤੋਂ ਬਾਅਦ ਦੋਹਾਂ ਸਾਹਿਬਜ਼ਾਦਿਆਂ ਨੂੰ ਵਜੀਦ ਖਾਂ ਸੂਬਾ ਸਰਹਿੰਦ ਦੀ ਕਚਹਿਰੀ 'ਚ ਪੇਸ਼ ਕੀਤਾ ਗਿਆ। ਸੂਬਾ ਸਰਹਿੰਦ ਨੇ ਕਾਜੀਆਂ ਨਾਲ ਸਲਾਹ ਮਸ਼ਵਰਾ ਕਰਕੇ ਇਨ੍ਹਾਂ ਤਿੰਨਾਂ ਨੂੰ ਸਜਾ ਦੇਣ ਬਾਰੇ ਰਾਇ ਪੁੱਛੀ। ਉਨ੍ਹਾਂ ਨੇ ਫੈਸਲਾ ਦਿੱਤਾ ਕਿ ਜਾਂ ਤਾਂ ਇਹ ਇਸਲਾਮ ਕਬੂਲ ਕਰ ਲੈਣ ਜਾਂ ਮੌਤ ਲਈ ਤਿਆਰ ਹੋ ਜਾਣ। 
ਇਤਿਹਾਸ ਮੁਤਾਬਕ ਜਦੋਂ ਸਾਹਿਬਜ਼ਾਦਿਆਂ ਨੇ ਦੀਨ ਕਬੂਲ ਨਾ ਕੀਤਾ ਤਾਂ ਕਾਜੀਆਂ ਇਨ੍ਹਾਂ ਨੂੰ ਨੀਹਾਂ 'ਚ ਚਿਣੇ ਜਾਣ ਦਾ ਫੈਸਲਾ ਦੇ ਦਿੱਤਾ। ਇਸ ਦੌਰਾਨ ਮਲੇਰਕੋਟਲਾ ਦਾ ਨਵਾਬ ਵੀ ਇਸ ਸਭਾ 'ਚ ਹਾਜ਼ਰ ਸੀ, ਉਸ ਨੇ ਹਾਅ ਦਾ ਨਾਅਰਾ ਮਾਰਿਆ ਅਤੇ ਇਸ ਫੈਸਲੇ ਦਾ ਵਿਰੋਧ ਕੀਤਾ। ਉਸ ਨੇ ਕਿਹਾ ਕਿ ਤੁਹਾਡਾ ਵਿਰੋਧ ਗੁਰੂ ਗੋਬਿੰਦ ਸਿੰਘ ਨਾਲ ਹੈ ਨਾ ਕਿ ਇਨ੍ਹਾਂ ਮਾਸੂਮ ਬੱਚਿਆ ਨਾਲ। ਇਸ ਲਈ ਇਨ੍ਹਾਂ ਬੱਚਿਆਂ ਨੂੰ ਸਜਾ ਦੇਣਾ ਸਰਾਸਰ ਗਲਤ ਹੈ। ਕਿਹਾ ਜਾਂਦਾ ਹੈ ਕਿ ਵਜੀਦ ਖਾਂ ਮਲੇਰਕੋਟਲੇ ਦੇ ਨਵਾਬ ਦੀ ਇਸ ਦਲੀਲ ਨਾਲ ਰਜ਼ਾਮੰਦ ਹੋ ਗਿਆ ਪਰ ਸੁੱਚਾ ਨੰਦ ਦੀਵਾਨ ਬੋਲਿਆ ਕਿ ਨਵਾਬ ਸਾਹਿਬ ਜੀ ਤੁਸੀਂ ਇਹ ਭੁੱਲ ਰਹੇ ਹੋ ਕਿ;


''ਜੰਮਦੀਆਂ ਸੂਲਾਂ ਦੇ ਮੂੰਹ ਤਿੱਖੇ ਹੁੰਦੇ ਹਨ ਅਤੇ ਸੱਪਾਂ ਦੇ ਬੱਚੇ ਵੀ ਸੱਪ ਹੀ ਹੁੰਦੇ ਹਨ।''


   ਉਸ ਨੇ ਕਿਹਾ ਕਿ ਦੁਸ਼ਮਣ ਦੇ ਪੁੱਤਰਾਂ 'ਤੇ ਤਰਸ ਕਰਕੇ ਛੱਡ ਦੇਣਾ ਕਿੱਥੋਂ ਦੀ ਸਿਆਣਪ ਹੈ। ਉਸ ਨੇ ਕਿਹਾ ਕਿ ਜੇਕਰ ਇਸ ਵੇਲੇ ਤੁਸੀਂ ਇੰਨ੍ਹਾਂ ਨੂੰ ਐਵੇਂ ਛੱਡ ਦਿੱਤਾ ਤਾਂ ਇਹ ਕੱਲ੍ਹ ਨੂੰ ਫਿਰ ਇੱਕਠੇ ਹੋ ਕੇ ਬਗਾਵਤ ਕਰਨਗੇ। ਸੁੱਚਾ ਨੰਦ ਦੇ ਇਸ ਮਸ਼ਵਰੇ ਦੀ ਕਾਜ਼ੀਆਂ ਨੇ ਵੀ ਹਾਮੀ ਭਰੀ ਅਤੇ ਮੌਤ ਜਾਂ ਇਸਲਾਮ ਕਬੂਲ ਕਰਨ ਲਈ ਫਤਵਾ ਸੁਣਾ ਦਿੱਤਾ ਗਿਆ। ਸਾਹਿਬਜ਼ਾਦਿਆਂ ਨੇ ਵੀ ਬੜੀ ਨਿਡਰਤਾ ਨਾਲ ਫਤਵੇ ਨੂੰ ਕਬੂਲ ਕੀਤਾ ਅਤੇ ਕਿਹਾ ਕਿ;
''ਅਸੀਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪੁੱਤਰ ਹਾਂ ਅਸੀਂ ਮੌਤ ਤੋਂ ਨਹੀਂ ਡਰਦੇ।

ਭਾਵੇਂ ਤੁਸੀਂ ਆਪਣਾ ਸਾਰਾ ਤਾਣ ਲਗਾ ਕੇ ਦੇਖ ਲਵੋ ਪਰ ਅਸੀਂ ਜਬਰ ਅੱਗੇ ਨਹੀਂ ਝੁਕਾਂਗੇ।

ਉਨ੍ਹਾਂ ਕਿਹਾ ਕਿ ਸਾਨੂੰ ਮੌਤ ਦੀ ਪਰਵਾਹ ਨਹੀਂ, ਸਾਨੂੰ ਜਾਨ ਨਾਲੋਂ ਵੀ ਧਰਮ ਪਿਆਰਾ ਹੈ।'' 


ਉਸ ਵੇਲੇ ਸਾਹਿਬਜ਼ਾਦਾ ਜੋਰਾਵਰ ਸਿੰਘ ਜੀ ਦੀ ਉਮਰ ਸਿਰਫ 9 ਸਾਲ ਦੀ ਸੀ। ਸਹਿਬਜ਼ਾਦਿਆਂ ਦੀ ਇਸ ਦ੍ਰਿੜਤਾ ਨੂੰ ਦੇਖ ਦੋਹਾਂ ਸਹਿਬਜ਼ਾਦਿਆ ਨੂੰ ਨੀਹਾਂ 'ਚ ਚਿਣ ਕੇ ਸ਼ਹੀਦ ਕਰਨ ਦਾ ਫਤਵਾ ਜਾਰੀ ਕੀਤਾ ਗਿਆ। ਇਤਿਹਾਸ ਮੁਤਾਬਕ 13 ਪੋਹ 1705 ਈਸਵੀ ਨੂੰ ਦੋਹਾਂ ਸਾਹਿਬਜ਼ਾਦਿਆਂ ਨੂੰ ਨੀਹਾਂ 'ਚ ਚਿਣਵਾ ਕੇ ਸ਼ਹੀਦ ਕਰ ਦਿੱਤਾ ਗਿਆ।

 

ਜਸਬੀਰ ਵਾਟਾਂ ਵਾਲੀ

  • Example of sacrifice
  • Baba Zorawar Singh ji
  • special on birthdays

ਨਰਸਰੀ-ਕੇ. ਜੀ. ਦੇ ਦਾਖਲੇ 3 ਤੋਂ, ਜਨਰਲ ਕੋਟੇ 'ਚ ਹੋਵੇਗੀ ਮਾਰਾਮਾਰੀ

NEXT STORY

Stories You May Like

  • baba sukhdev singh bedi met padma shri sant niranjan das ji
    ਬਾਬਾ ਸੁਖਦੇਵ ਸਿੰਘ ਬੇਦੀ ਨੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਅਸ਼ੀਰਵਾਦ
  • chali din tugged at the heartstrings
    'ਚਾਲੀ ਦਿਨ' ਨੇ ਛੇੜੀਆਂ ਮਨ ਦੀਆਂ ਤਾਰਾਂ! ਰੂਹਾਨੀਅਤ ਤੇ ਪਰਿਵਾਰਕ ਸਾਂਝ ਦੀ ਅਨੋਖੀ ਮਿਸਾਲ
  • major accident occurred with devotees
    ਬਾਬਾ ਬੁੱਢਾ ਸਾਹਿਬ ਜੀ ਤੋਂ ਮੱਥਾ ਟੇਕ ਆ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਵੱਡਾ ਹਾਦਸਾ, ਔਰਤ ਦੀ ਮੌਤ, 3 ਜ਼ਖ਼ਮੀ
  • sri guru arjan dev ji s sacrifice is an immortal message of truth
    ਸ੍ਰੀ ਗੁਰੂ ਅਰਜਨ ਦੇਵ ਜੀ ਦੀ ਕੁਰਬਾਨੀ ਸੱਚ, ਹਿੰਮਤ ਤੇ ਮਨੁੱਖਤਾ ਦੀ ਰੱਖਿਆ ਦਾ ਅਮਰ ਸੰਦੇਸ਼ : CM ਸੈਣੀ
  • narendra modi  chief minister  vijay  birthday  best wishes
    PM ਮੋਦੀ ਨੇ ਤਾਮਿਲਨਾਡੂ ਦੇ CM ਵਿਜੇ ਨੂੰ ਜਨਮ ਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ
  • chief minister  tamil nadu  vijay  birthday  zoo  free entry
    CM ਵਿਜੇ ਦੇ ਜਨਮ ਦਿਨ ਮੌਕੇ ਚਿੜੀਆਘਰਾਂ 'ਚ 21 ਅਤੇ 22 ਜੂਨ ਨੂੰ ਮਿਲੇਗੀ ਮੁਫ਼ਤ ਐਂਟਰੀ
  • special event
    ਮਾਨਤੋਵਾ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਦਾ ਆਯੋਜਨ
  • international shooter jaspatal rana s mother passes away
    ਸ਼ੂਟਰ ਜਸਪਾਲ ਰਾਣਾ ਦੀ ਮੌਤ ਦੇ 16ਵੇਂ ਦਿਨ ਮਾਂ ਦਾ ਦਿਹਾਂਤ, ਪੁੱਤ ਦੇ ਜਨਮ ਦਿਨ 'ਤੇ ਦੁਨੀਆ ਨੂੰ ਕਿਹਾ ਅਲਵਿਦਾ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬਂ ਦੀਆਂ ਖਬਰਾਂ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +