Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    10:01:14 AM

  • airstrikes on locations

    ਪਾਕਿਸਤਾਨ ਨੇ 10 ਟਿਕਾਣਿਆਂ 'ਤੇ ਕਰ'ਤੀ Airstrike...

  • pezeshkian in unga

    'ਜਵਾਕਾਂ ਦਾ ਕੀ ਕਸੂਰ ਸੀ..?' UNGA 'ਚ ਮਿਨਾਬ...

  • tasmac buyers pay rs 10  empty liquor bottles refund

    ਸ਼ਰਾਬੀਆਂ ਦੀ ਹੋਈ ਬੱਲੇ-ਬੱਲੇ ! ਦਾਰੂ ਦੀਆਂ ਖ਼ਾਲੀ...

  • amritsar 20 kg heroin seized 4 arrested

    ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Firozpur
  • ਫਿਰੋਜ਼ਪੁਰ : ਪਾਕਿ ’ਚ ਬੈਠੇ ਅੱਤਵਾਦੀਆਂ ਨੂੰ ਭਾਰਤ ’ਚੋਂ ਡਰੋਨ ਰਾਹੀਂ ਹਥਿਆਰ ਭੇਜਣ ਵਾਲੇ 2 ਗ੍ਰਿਫ਼ਤਾਰ

MALWA News Punjabi(ਮਾਲਵਾ)

ਫਿਰੋਜ਼ਪੁਰ : ਪਾਕਿ ’ਚ ਬੈਠੇ ਅੱਤਵਾਦੀਆਂ ਨੂੰ ਭਾਰਤ ’ਚੋਂ ਡਰੋਨ ਰਾਹੀਂ ਹਥਿਆਰ ਭੇਜਣ ਵਾਲੇ 2 ਗ੍ਰਿਫ਼ਤਾਰ

  • Updated: 06 May, 2022 03:32 PM
Firozpur
babbar khalsa organization in pakistan for smuggling explosives from india
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ (ਕੁਮਾਰ) : ਪਾਕਿਸਤਾਨ ਵਿੱਚ ਬੈਠੇ ਅੱਤਵਾਦੀ ਸੰਗਠਨ ਬੱਬਰ ਖ਼ਾਲਸਾ ਇੰਟਰਨੈਸ਼ਨਲ ਦੇ ਰਾਹੀਂ ਕਥਿਤ ਰੂਪ ਵਿੱਚ ਜੁੜੇ 2 ਵਿਅਕਤੀਆਂ ਦੇ ਖਿਲਾਫ਼ ਥਾਣਾ ਕੈਂਟ ਫਿਰੋਜ਼ਪੁਰ ਦੀ ਪੁਲਸ ਨੇ ਯੂ.ਪੀ.ਏ ਐਕਟ 1967, ਅਕਸਪਲੂਸਿਵ ਸਬਸਟੈਂਸਸ ਐਕਟ 1908 ਅਤੇ ਅਸਲਾ ਐਕਟ ਤਹਿਤ ਮਾਮਲਾ ਦਰਜ ਕਰਦੇ ਹੋਏ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫੜੇ ਗਏ ਦੋਸ਼ੀਆਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਭੇਜੀ ਗਈ ਵਿਸਫੋਟਕ ਸਮੱਗਰੀ ਅਤੇ ਹਥਿਆਰਾਂ ਦੀ ਖੇਪ ਬੱਬਰ ਖਾਲਸਾ ਇੰਟਰਨੈਸ਼ਨਲ ਸੰਗਠਨ ਦੇ ਮੈਂਬਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਭਾਰਤ ਵਿੱਚ ਬੈਠੇ ਸਲੀਪਰ ਸੈੱਲਾਂ ਤੱਕ ਪਹੁੰਚਾਈ ਹੈ। ਇਸ ਮਾਮਲੇ ਵਿੱਚ ਅਕਾਸ਼ਦੀਪ ਸਿੰਘ ਆਕਾਸ਼ ਵਾਸੀ ਪਿੰਡ ਪੀਰਕੇ (ਨੇੜੇ ਕੈਨਾਲ ਕਲੋਨੀ ਫਿਰੋਜ਼ਪੁਰ) ਅਤੇ ਜਸ਼ਨਪ੍ਰੀਤ ਸਿੰਘ ਉਰਫ਼ ਜੱਸਾ ਪੁੱਤਰ ਬੂਟਾ ਸਿੰਘ ਵਾਸੀ ਪਿੰਡ ਗੁਲਾਮ ਪੱਤਰਾ ਨੂੰ ਸਕਾਰਪੀਓ ਗੱਡੀ ’ਤੇ ਆਉਂਦੇ ਗ੍ਰਿਫਤਾਰ ਕੀਤਾ ਹੈ। 

ਇਹ ਵੀ ਪੜ੍ਹੋ : ਕਰਜ਼ੇ ਤੋਂ ਤੰਗ ਜੋੜੇ ਨੇ ਇਕੱਠਿਆਂ ਪੀਤਾ ਜ਼ਹਿਰ, ਪਤਨੀ ਦੀ ਮੌਤ

ਪੁਲਸ ਅਨੁਸਾਰ ਅਕਾਸ਼ਦੀਪ ਦੀ ਨਾਨੀ ਸਵਰਨਜੀਤ ਕੌਰ ਦੀ ਸਰਹੱਦੀ ਪਿੰਡ ਮੁੱਠਿਆਂ ਵਾਲਾ ’ਚ ਜ਼ਮੀਨ ਹੈ, ਜਿਥੇ ਉਸਨੇ ਰਹਿਣ ਲਈ ਦੋ ਕਮਰੇ ਬਣਾ ਰੱਖੇ ਹਨ ਅਤੇ ਉਥੇ ਮੁੱਖ ਦੋਸ਼ੀ ਗੁਰਪ੍ਰੀਤ ਸਿੰਘ ਵਟਸਐਪ ’ਤੇ ਪਾਕਿਸਤਾਨ ਵਿੱਚ ਬੈਠੇ ਰਿੰਦਾ ਨਾਲ ਗੱਲ ਕਰਕੇ ਡਰੋਨ ਨਾਲ ਹਥਿਆਰਾਂ ਦੀ ਸਪਲਾਈ ਮੰਗਵਾਉਂਦਾ ਸੀ ਅਤੇ ਉਨ੍ਹਾਂ ਦੀ ਦੱਸੀ ਗਈ ਲੋਕੇਸ਼ਨ ’ਤੇ ਹਥਿਆਰਾਂ ਦੀ ਸਪਲਾਈ ਦਿੰਦੇ ਸਨ। ਸੰਪਰਕ ਕਰਨ ’ਤੇ ਐੱਸ.ਐੱਸ.ਪੀ. ਫਿਰੋਜ਼ਪੁਰ ਸਰਦਾਰ ਚਰਨਜੀਤ ਸਿੰਘ ਸੋਹਲ ਨੇ ਦੱਸਿਆ ਕਿ  ਸੀ.ਆਈ.ਏ ਸਟਾਫ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਤਾਰਾ ਸਿੰਘ ਅਤੇ ਉਨ੍ਹਾਂ ਦੀ ਪਾਰਟੀ ਜਦ ਬਾਬਾ ਸ਼ੇਰ ਸ਼ਾਹ ਵਲੀ ਚੌਕ ਦੇ ਏਰੀਆ ’ਚ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਲਈ ਪੁੱਜੇ ਤਾਂ ਉਨ੍ਹਾਂ ਨੂੰ ਇਹ ਗੁਪਤ ਸੂਚਨਾ ਮਿਲੀ ਕਿ ਦੋਵੇਂ ਨਾਮਜ਼ਦ ਵਿਅਕਤੀ ਪਾਕਿਸਤਾਨ ’ਚ ਬੈਠੇ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਹੋਏ ਹਨ ਅਤੇ ਹਰਿਆਣਾ ਦੇ ਥਾਣਾ ਮਧੂਬਨ ਦੇ ਏਰੀਆ ਵਿੱਚ ਵਿਸਫੋਟਕ ਸਮੱਗਰੀ ਅਤੇ ਹਥਿਆਰਾਂ ਦੇ ਨਾਲ ਫੜੇ ਗਏ ਗੁਰਪ੍ਰੀਤ ਸਿੰਘ ਉਰਫ਼ ਗੋਪੀ ਉਰਫ਼ ਗੋਰਾ, ਅਮਨਦੀਪ ਸਿੰਘ ਉਰਫ਼ ਅਮਨਾ, ਪਰਮਿੰਦਰ ਸਿੰਘ ਉਰਫ਼ ਪਿੰਦਾ ਵਾਸੀ ਮੱਖੂ ਅਤੇ ਇਸੇ ਕਸਬਾ ਦੇ ਲੁਧਿਆਣਾ ਵਿਖੇ ਸ਼ਿਫਟ ਹੋਏ ਭੁਪਿੰਦਰ ਸਿੰਘ ਨਾਲ ਮਿਲ ਕੇ ਸਕਾਰਪੀਓ ਅਤੇ ਇਨੋਵਾ ਗੱਡੀ ਰਾਹੀਂ ਬੱਬਰ ਖਾਲਸਾ ਇੰਟਰਨੈਸ਼ਨਲ ਆਂਤਕੀ ਸੰਗਠਨ ਦੇ ਮੈਂਬਰ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਭਾਰਤ ਵਿੱਚ ਵੱਖ ਵੱਖ ਜਗ੍ਹਾ ’ਤੇ ਬੈਠੇ ਸਲੀਪਰ ਸੈੱਲਾਂ ਨੂੰ ਵਿਸਫੋਟਕ ਸਮੱਗਰੀ ਅਤੇ ਹਥਿਆਰ ਪਹੁੰਚਾਏ ਹਨ ਤਾਂ ਜੋ ਭਾਰਤ ਦੇ ਵੱਖ-ਵੱਖ ਸੂਬਿਆਂ ’ਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦਿੱਤਾ ਜਾ ਸਕੇ।

ਇਹ ਵੀ ਪੜ੍ਹੋ : ਪੰਜਾਬ 'ਚ ਬਿਜਲੀ ਸੰਕਟ ਨੂੰ ਲੈ ਕੇ ਭਾਜਪਾ ਦਾ 'ਆਪ' ਖ਼ਿਲਾਫ਼ ਹੱਲਾ ਬੋਲ

ਪੁਲਸ ਨੂੰ ਮਿਲੀ ਇਸ ਪੁਖਤਾ ਸੂਚਨਾ ਦੇ ਆਧਾਰ ’ਤੇ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਫੜੇ ਗਏ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਲਿਆ ਗਿਆ ਹੈ ਤੇ ਇਨ੍ਹਾਂ ਤੋਂ ਅੱਗੇ ਦੀ ਪੁੱਛਗਿੱਛ ਕੀਤੀ ਜਾਵੇਗੀ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


 

  • Police
  • Intelligence
  • Pakistan
  • Babbar Khalsa Organization
  • Weapons Supply
  • India
  • ਪੁਲਸ
  • ਗੁਪਤ ਸੂਚਨਾ
  • ਪਾਕਿਸਤਾਨ
  • ਬੱਬਰ ਖਾਲਸਾ ਸੰਗਠਨ
  • ਹਥਿਆਰ ਸਪਲਾਈ
  • ਭਾਰਤ

ਸਮੁੱਚੀ ਭਰਤੀ ਪ੍ਰਕਿਰਿਆ ਨੂੰ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ : ਮੁੱਖ ਮੰਤਰੀ ਮਾਨ

NEXT STORY

Stories You May Like

  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • drone recovered
    ਭਾਰਤ-ਪਾਕਿ ਸਰਹੱਦ ਨੇੜਿਓਂ ਚੀਨੀ ਡਰੋਨ ਬਰਾਮਦ
  • 2 people arrested
    ਹੈਰੋਇਨ ਅਤੇ ਕੈਪਸੂਲਾਂ ਸਮੇਤ 2 ਲੋਕ ਗ੍ਰਿਫ਼ਤਾਰ
  • robber arrested
    ਸ਼ਿਵ ਵਿਹਾਰ ’ਚ ਹਥਿਆਰ ਦੇ ਜ਼ੋਰ ’ਤੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ ਲੁਟੇਰਿਆਂ ’ਚੋਂ ਇਕ ਗ੍ਰਿਫ਼ਤਾਰ
  • pakistan hafiz saeed kashmir nia court
    ਪਾਕਿਸਤਾਨ ’ਚ ਬੈਠੇ ਹਾਫ਼ਿਜ਼ ਸਈਦ ਖ਼ਿਲਾਫ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕਸ਼ਮੀਰ ’ਚ ਹਥਿਆਰ-ਪੈਸੇ ਭੇਜਣ ਦਾ ਦੋਸ਼
  • non bailable warrant issued against pakistan based hafiz saeed
    ਪਾਕਿਸਤਾਨ ’ਚ ਬੈਠੇ ਹਾਫ਼ਿਜ਼ ਸਈਦ ਖ਼ਿਲਾਫ ਗ਼ੈਰ-ਜ਼ਮਾਨਤੀ ਵਾਰੰਟ ਜਾਰੀ, ਕਸ਼ਮੀਰ ’ਚ ਹਥਿਆਰ-ਪੈਸੇ ਭੇਜਣ ਦਾ ਦੋਸ਼
  • rbi withdraws rs 75 026 crore from banks
    RBI ਨੇ ਰਿਵਰਸ ਰੈਪੋ ਨੀਲਾਮੀ ਰਾਹੀਂ ਬੈਂਕਾਂ ’ਚੋਂ ਕੱਢੇ 75,026 ਕਰੋੜ ਰੁਪਏ
  • 50 live rounds recovered near the india pakistan border
    ਭਾਰਤ-ਪਾਕਿ ਸਰਹੱਦ ਨੇੜਿਓਂ 2 ਪਿਸਤੌਲ, 2 ਮੈਗਜ਼ੀਨ ਤੇ 50 ਜ਼ਿੰਦਾ ਰੌਂਦ ਬਰਾਮਦ
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
Trending
Ek Nazar
one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • mohammad gulab submits memorandum to special dgp praveen sinha
      ਮੁਹੰਮਦ ਗੁਲਾਬ ਨੇ ਸਪੈਸ਼ਲ DGP ਪ੍ਰਵੀਨ ਸਿਨਹਾ ਨੂੰ ਸੌਂਪਿਆ ਮੰਗ ਪੱਤਰ
    • major accident averted in punjab
      ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ ਨੇ ਸੜਕ ਕਰ 'ਤੀ ਸੀਲ
    • civil hospital khanna
      ਸਿਵਲ ਹਸਪਤਾਲ ’ਚ ਜਣੇਪੇ ਤੋਂ ਬਾਅਦ 24 ਸਾਲਾ ਮਹਿਲਾ ਦੀ ਹਾਲਤ ਵਿਗੜੀ, ਪਰਿਵਾਰ ਨੇ...
    • shiromani committee celebrates baba farid ji
      ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਫਰੀਦ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ...
    • ludhiana police action
      3 ਕੁਇੰਟਲ ਗਾਂਜਾ ਅਤੇ ਬਲੈਰੋ ਪਿੱਕਅੱਪ ਗੱਡੀ ਸਮੇਤ 3 ਮੁਲਜ਼ਮ ਕਾਬੂ
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +