Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 12, 2026

    10:42:26 AM

  • heavy fall in domestic stock market amid rising oil prices

    ਤੇਲ ਦੀਆਂ ਵਧਦੀਆਂ ਕੀਮਤਾਂ ਦਰਮਿਆਨ ਘਰੇਲੂ ਸ਼ੇਅਰ...

  • big weather forecast from the meteorological department in punjab

    ਪੰਜਾਬ 'ਚ 12, 13, 14, 15 ਮਈ ਤੱਕ ਮੌਸਮ ਵਿਭਾਗ...

  • vijay 717 liquor shops closed

    ਸ਼ਰਾਬ ਦੇ 717 ਠੇਕੇ ਹੋਣਗੇ ਬੰਦ, ਸਕੂਲਾਂ-ਮੰਦਰਾਂ...

  • indian rupee reaches historic low against dollar know the reason for big fall

    ਡਾਲਰ ਮੁਕਾਬਲੇ ਇਤਿਹਾਸਕ ਹੇਠਲੇ ਪੱਧਰ 'ਤੇ ਪਹੁੰਚਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸ਼੍ਰੀ ਬਰਾੜ ਦੇ ਹੱਕ 'ਚ ਅੱਗੇ ਆਏ ਬੱਬੂ ਮਾਨ, ਕਿਹਾ 'ਇਹ ਸਮਾਂ ਪਰਚੇ ਕਰਨ ਦਾ ਨਹੀਂ ਕਿਸਾਨ ਤੇ ਮਜ਼ਦੂਰ ਨੂੰ ਬਚਾਉਣ ਦਾ ਹੈ'

PUNJAB News Punjabi(ਪੰਜਾਬ)

ਸ਼੍ਰੀ ਬਰਾੜ ਦੇ ਹੱਕ 'ਚ ਅੱਗੇ ਆਏ ਬੱਬੂ ਮਾਨ, ਕਿਹਾ 'ਇਹ ਸਮਾਂ ਪਰਚੇ ਕਰਨ ਦਾ ਨਹੀਂ ਕਿਸਾਨ ਤੇ ਮਜ਼ਦੂਰ ਨੂੰ ਬਚਾਉਣ ਦਾ ਹੈ'

  • Edited By Sunita,
  • Updated: 12 Jan, 2021 09:35 AM
Chandigarh
babbu maan also spoke out in favor of shree brar  he say  this
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) - ਪੰਜਾਬੀ ਗਾਇਕ ਤੇ ਗੀਤਕਾਰ ਸ਼੍ਰੀ ਬਰਾੜ ਖ਼ਿਲਾਫ਼ ਕੇਸ 'ਤੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਸਭ ਦੇ ਚਲਦੇ ਪੰਜਾਬੀ ਇੰਡਸਟਰੀ ਦੇ ਕੁਝ ਸਿਤਾਰਿਆਂ ਨੇ ਸ਼੍ਰੀ ਬਰਾੜ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। ਪੰਜਾਬੀ ਗਾਇਕ ਗਾਇਕ ਰਣਜੀਤ ਬਾਵਾ, ਅਫਸਾਨਾ ਖ਼ਾਨ, ਐਮੀ ਵਿਰਕ ਤੇ ਮਨਕਿਰਤ ਔਲਖ ਤੋਂ ਬਾਅਦ ਹੁਣ ਗਾਇਕ ਬੱਬੂ ਮਾਨ ਨੇ ਵੀ ਹਰ ਇਕ ਨੂੰ ਇਕ ਮੰਚ 'ਤੇ ਇੱਕਠੇ ਹੋਣ ਦੀ ਅਪੀਲ ਕੀਤੀ ਹੈ। ਬੱਬੂ ਮਾਨ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇੱਕ ਪੋਸਟ ਸ਼ੇਅਰ ਕੀਤੀ ਹੈ, ਜਿਸ 'ਚ ਉਨ੍ਹਾਂ ਨੇ ਸੱਤਾ ਧਿਰ ਨੂੰ ਤਾਂ ਨਿਸ਼ਾਨੇ ਤੇ ਲਿਆ ਹੈ ਬਲਕਿ ਹਰ ਕਲਾਕਾਰ ਨੂੰ ਆਪਸੀ ਗਿਲੇ ਸ਼ਿਕਵੇ ਭੁਲਾ ਕੇ ਇੱਕਠੇ ਹੋਣ ਦੀ ਅਪੀਲ ਕੀਤੀ ਹੈ।
ਉਨ੍ਹਾਂ ਨੇ ਲੰਮੀ ਚੌੜੀ ਪੋਸਟ ਪਾ ਕੇ ਲਿਖਿਆ ਹੈ 'ਜਦੋਂ ਸ਼ਾਂਤਮਈ ਪ੍ਰਦਰਸ਼ਨ ਕਰਨ ਵਾਲਿਆਂ 'ਤੇ ਕੋਈ ਡੰਡੇ ਬਰਸਾਉਂਦਾ ਹੈ ਕੀ ਉਦੋਂ ਪ੍ਰਸ਼ਾਸ਼ਨ ਤੇ ਪਰਚਾ ਹੁੰਦਾ ਹੈ….ਨਹੀਂ, ਜਦੋਂ ਬਲਾਕ ਸੰਮਤੀ ਦੀਆਂ ਵੋਟਾਂ 'ਚ ਡਾਂਗ ਖੜਕਦੀ ਹੈ ਤਾਂ ਕੀ ਸਰਕਾਰੀ ਧਿਰ 'ਤੇ ਪਰਚਾ ਹੁੰਦਾ ਹੈ? ਨਹੀਂ। ਜਦੋਂ ਬਾਏ ਇਲੈਕਸ਼ਨ 'ਚ ਸੱਤਾ ਧਿਰ ਵਿਰੋਧੀ ਧਿਰ ਨੂੰ ਕੁੱਟਦੀ ਹੈ, ਕੀ ਸੱਤਾ ਧਿਰ ਦੇ ਸਮਰਥਕ 'ਤੇ ਪਰਚਾ ਹੁੰਦਾ ਹੈ? ਨਹੀਂ …ਫ਼ਿਰ ਇੱਕਲੇ ਕਲਾਕਾਰਾਂ 'ਤੇ ਹੀ ਕਿਉਂ ਗਾਜ਼ ਗਿਰਦੀ ਹੈ। ਇਹ ਸਮਾਂ ਆਪਸ 'ਚ ਵਿਤਕਰੇ ਦਾ ਨਹੀਂ,ਪ੍ਰਸ਼ਾਸ਼ਨ ਅਧਿਕਾਰੀਆਂ ਨੂੰ ਬੇਨਤੀ ਹੈ ਕਿ ਜੇ ਕਿਸਾਨ ਬਚੇਗਾ ਤਾਂ ਹੀ ਕਾਨੂੰਨ ਲਾਗੂ ਹੋਵੇਗਾ। ਆਓ ਪਹਿਲਾਂ ਰਲ ਕੇ ਕਿਸਾਨ ਤੇ ਮਜ਼ਦੂਰ ਬਚਾਈਏ।' ਇਸ ਤੋਂ ਇਲਾਵਾ ਉਨ੍ਹਾਂ ਨੇ ਹੋਰ ਵੀ ਕਈ ਮੁੱਦਿਆਂ 'ਤੇ ਆਪਣੀ ਗੱਲ ਰੱਖੀ ਹੈ।

PunjabKesari

ਰਣਜੀਤ ਬਾਵਾ ਤੇ ਮਨਕੀਰਤ ਨੇ ਲਿਖੀ ਇਹ ਪੋਸਟ
ਦੱਸ ਦਈਏ ਕਿ ਮਨਕੀਰਤ ਔਲਖ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪੋਸਟ ਪਾ ਕੇ ਪੁਲਸ ਦੀ ਕਾਰਵਾਈ ਨੂੰ ਲੋਕਤੰਤਰ ਦਾ ਘਾਣ ਕਰਾਰ ਦਿੱਤਾ ਹੈ। ਮਨਕੀਰਤ ਔਲਖ ਵੱਲੋਂ ਸ਼ੇਅਰ ਕੀਤੀ ਇਸ ਪੋਸਟ 'ਤੇ ਲੋਕ ਲਗਾਤਾਰ ਕੁਮੈਂਟ ਕਰਕੇ ਆਪਣਾ ਪ੍ਰਤੀਕਰਮ ਦੇ ਰਹੇ ਹਨ। ਇਸ ਤੋਂ ਇਲਾਵਾ ਗਾਇਕ ਤੇ ਅਦਾਕਾਰ ਰਾਣਜੀਤ ਬਾਵਾ ਨੇ ਵੀ ਗਾਇਕ ਅਤੇ ਗੀਤਕਾਰ ਸ਼੍ਰੀ ਬਰਾੜ ਦੇ ਹੱਕ 'ਚ ਆਵਾਜ਼ ਬੁਲੰਦ ਕੀਤੀ ਹੈ। ਰਣਜੀਤ ਬਾਵਾ ਨੇ ਆਪਣੀ ਇੰਸਟਾਗ੍ਰਾਮ ਸਟੋਰੀ 'ਚ ਇੱਕ ਵੀਡੀਓ ਸਾਂਝਾ ਕਰਕੇ ਸਾਰੇ ਕਲਾਕਾਰਾਂ ਨੂੰ ਸ਼੍ਰੀ ਬਰਾੜ ਦੇ ਹੱਕ 'ਚ ਖੜ੍ਹੇ ਹੋਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਸਾਰੇ ਕਲਾਕਾਰਾਂ ਨੂੰ ਸ਼੍ਰੀ ਬਰਾੜ ਦੀ ਮਦਦ ਕਰਨੀ ਚਾਹੀਦੀ ਹੈ, ਜਿਹੜੇ ਉਸ ਨਾਲ ਜੁੜੇ ਹੋਏ ਸਨ ਜਾਂ ਜਿਹੜੇ ਉਸ ਤੋਂ ਗੀਤ ਲੈਂਦੇ ਸਨ। 
ਦੱਸ ਦਈਏ ਕਿ ਪੰਜਾਬੀ ਇੰਡਸਟਰੀ ਦੇ ਕਲਾਕਾਰ ਲਗਾਤਾਰ ਕਿਸਾਨਾਂ ਨੂੰ ਆਪਣਾ ਸਮਰਥਨ ਦੇ ਰਹੇ ਹਨ, ਜਿਸ ਕਰਕੇ ਕੁਝ ਗਾਇਕਾਂ ਨੂੰ ਕਿਸੇ ਨਾ ਕਿਸੇ ਤਰੀਕੇ ਨਿਸ਼ਾਨੇ ਤੇ ਲਿਆ ਜਾ ਰਿਹਾ ਹੈ। ਕੁਝ ਦਿਨ ਪਹਿਲਾਂ ਹੀ ਗੀਤਕਾਰ ਤੇ ਗਾਇਕ ਸ਼੍ਰੀ ਬਰਾੜ ਨੂੰ ਭੜਕਾਊ ਗੀਤ ਗਾਉਣ ਦੇ ਇਲਜਾਮ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ ।

ਦੱਸ ਦਈਏ ਕਿ ਪਟਿਆਲਾ ਪੁਲਸ ਨੇ ਸ਼੍ਰੀ ਬਰਾੜ ਨੂੰ ਗੀਤਾਂ 'ਚ ਹਿੰਸਾ ਅਤੇ ਬੰਦੂਕ (ਗੰਨ ਕਲਚਰ) ਸੱਭਿਆਚਾਰ ਦਾ ਪ੍ਰਚਾਰ ਕਰਨ ਦੇ ਦੋਸ਼ ਹੇਠ ਬੀਤੇ ਕੁਝ ਦਿਨ ਪਹਿਲਾਂ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਤੋਂ ਬਾਅਦ ਇਹ ਚਰਚਾ ਚੱਲ ਰਹੀ ਹੈ ਕਿ ਸ਼੍ਰੀ ਬਰਾੜ ਤੋਂ ਪਹਿਲਾਂ ਹੋਰ ਕਈ ਗਾਇਕਾਂ ਤੇ ਹਿੰਸਾ ਤੇ ਬੰਦੂਕ ਸੱਭਿਆਚਾਰ ਦੇ ਦੋਸ਼ ਲੱਗੇ ਹਨ ਪਰ ਹਾਲੇ ਤੱਕ ਕਿਸੇ ਖ਼ਿਲਾਫ਼ ਕਾਰਵਾਈ ਨਹੀਂ ਹੋਈ।

 
 
 
 
 
View this post on Instagram
 
 
 
 
 
 
 
 
 
 
 

A post shared by Babbu Maan (@babbumaaninsta)

ਇਨ੍ਹਾਂ ਧਰਾਵਾਂ ਹੇਠ ਦਰਜ ਕੀਤਾ ਮਾਮਲਾ
ਦੱਸਣਯੋਗ ਹੈ ਕਿ ਹਾਲ ਹੀ ’ਚ ਰਿਲੀਜ਼ ਹੋਏ ਗੀਤ ‘ਜਾਨ’ ਨੂੰ ਲੈ ਕੇ ਇਸ ਸਾਰਾ ਮਾਮਲਾ ਖੜ੍ਹਾ ਹੋਇਆ ਹੈ। ਯੂਟਿਊਬ ’ਤੇ ਚੱਲ ਰਹੇ ਗੀਤ ‘ਜਾਨ’ ਨੂੰ ਗਾਉਣ ਵਾਲੇ ਪੰਜਾਬੀ ਗਾਇਕ ਸ਼੍ਰੀ ਬਰਾੜ ਉਰਫ਼ ਪਵਨਦੀਪ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਸ ਨੇ ਮੋਹਾਲੀ ਤੋਂ ਗਿ੍ਰਫ਼ਤਾਰ ਕੀਤਾ ਸੀ। ਉਸ ਖ਼ਿਲਾਫ਼ ਥਾਣਾ ਸਿਵਲ ਲਾਈਨ ’ਚ ਪੀ. ਆਈ. ਡੀ. ਐਕਟ 1922 ਅਤੇ 500, 501, 502, 505, 115, 116, 120 ਬੀ ਆਈ. ਪੀ. ਸੀ. ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਸ਼੍ਰੀ ਬਰਾੜ ਬਾਰੇ ਐੱਸ. ਐੱਸ. ਪੀ. ਵਿਕਰਮਜੀਤ ਦੁੱਗਲ ਦਾ ਕਹਿਣਾ ਸੀ ਕਿ ਯੂਟਿਊਬ ’ਤੇ ਪੰਜਾਬੀ ਗੀਤ, ਜਿਸ ਦਾ ਟਾਈਟਲ ‘ਜਾਨ’ ਹੈ, ਚੱਲ ਰਿਹਾ ਹੈ। ਇਸ ਦੇ ਬੋਲ ਕਾਫ਼ੀ ਭੜਕਾਊ ਹਨ। ਇਸ ਗੀਤ ਨਾਲ ਜੇਲਾਂ ਅੰਦਰ ਬੈਠੇ ਬੰਦ ਅਪਰਾਧੀਆਂ ਨੂੰ ਵੀ ਹੋਰ ਘਿਨੌਣੇ ਜ਼ੁਰਮ ਕਰਨ ਲਈ ਸ਼ਹਿ ਮਿਲਦੀ ਹੈ। ਇਸ ਗੀਤ ਦੇ ਬੋਲਾਂ ਨਾਲ ਆਮ ਲੋਕਾਂ ਤੇ ਨੌਜਵਾਨਾਂ ਨੂੰ ਕੁਰਾਹੇ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਰਿਹਾ ਹੈ, ਜਿਸ ਕਾਰਨ ਪੁਲਸ ਨੇ ਪੰਜਾਬੀ ਗਾਇਕ ਸ਼੍ਰੀ ਬਰਾੜ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗਿ੍ਰਫ਼ਤਾਰ ਕਰ ਲਿਆ ਸੀ।
ਦੱਸ ਦਈਏ ਕਿ ‘ਜਾਨ’ ਗੀਤ ਗਾਇਕਾ ਬਾਰਬੀ ਮਾਨ ਵਲੋਂ ਗਾਇਆ ਗਿਆ ਹੈ। ਇਸ ਗੀਤ ’ਚ ਬਾਰਬੀ ਮਾਨ, ਗੁਰਨੀਤ ਦੋਸਾਂਝ ਤੇ ਸ਼੍ਰੀ ਬਰਾੜ ਮੁੱਖ ਕਿਰਦਾਰ ਨਿਭਾਉਂਦੇ ਨਜ਼ਰ ਆ ਰਹੇ ਹਨ। ਗੀਤ ਦੇ ਬੋਲ ਵੀ ਸ਼੍ਰੀ ਬਰਾੜ ਵਲੋਂ ਲਿਖੇ ਗਏ ਹਨ। ਇਸ ਗੀਤ ’ਚ ਗੰਨ ਕਲਚਰ ਨੂੰ ਪ੍ਰਮੋਟ ਕਰਨ ਅਤੇ ਪੁਲਸ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ ਹੈ, ਜਿਸ ’ਤੇ ਪਟਿਆਲਾ ਪੁਲਸ ਵਲੋਂ ਐਕਸ਼ਨ ਲਿਆ ਗਿਆ।

 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਰਾਏ ਹੈ, ਕੁਮੈਂਟ ਕਰਕੇ ਜ਼ਰੂਰ ਦੱਸੋ।

  • Babbu Maan
  • Instagram Post
  • Mankirt Aulakh
  • Ranjit Bawa
  • Shree Brar
  • Patiala Police
  • Kisan Majdur Ekta Zindabad

ਮੰਤਰੀ ਮੰਡਲ ਵਲੋਂ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਨੂੰ ਮਨਜ਼ੂਰੀ

NEXT STORY

Stories You May Like

  • there will be no layoffs in the name of ai
    AI ਦੇ ਨਾਮ 'ਤੇ ਨਹੀਂ ਹੋਵੇਗੀ ਛਾਂਟੀ ! ਕਰਮਚਾਰੀਆਂ ਦੇ ਹੱਕ 'ਚ ਚੀਨ ਦੀ ਅਦਾਲਤ ਦਾ ਇਤਿਹਾਸਕ ਫੈਸਲਾ
  • summer  school timings  una administration  temperature
    ਭਿਆਨਕ ਗਰਮੀ ਕਾਰਨ ਬਦਲਿਆ ਸਕੂਲਾਂ ਦਾ ਸਮਾਂ, ਊਨਾ ਪ੍ਰਸ਼ਾਸਨ ਨੇ ਲਿਆ ਫ਼ੈਸਲਾ
  • rp singh  new protocol  punjab  chief minister  president
    ਨਵਾਂ ਪ੍ਰੋਟੋਕਾਲ ਲਾਗੂ ਕਰਨ ਦਾ ਸਮਾਂ ਆ ਗਿਆ : RP ਸਿੰਘ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • labour s luck changed with rupee lottery he became a millionaire
    Punjab: ਮਜ਼ਦੂਰ ਦੀ ਕਿਸਮਤ ਨੇ ਮਾਰ 'ਤੀ ਪਲਟੀ! ਬਣਿਆ ਲੱਖਪਤੀ, ਜਿੱਤਿਆ 5 ਲੱਖ ਰੁਪਏ ਦਾ ਇਨਾਮ
  • cases registered against people for setting fire to wheat stalks
    ਗੁਰਦਾਸਪੁਰ ਪ੍ਰਸ਼ਾਸਨ ਦੀ ਵੱਡੀ ਕਾਰਵਾਈ: ਨਾੜ ਨੂੰ ਅੱਗ ਲਾਉਣ ਵਾਲੇ ਇੱਕ ਦਰਜਨ ਤੋਂ ਵੱਧ ਲੋਕਾਂ 'ਤੇ ਪਰਚੇ ਦਰਜ
  • meloni furious over trump  s decision
    ਟਰੰਪ ਦੇ ਫ਼ੈਸਲੇ 'ਤੇ ਭੜਕੀ ਮੇਲੋਨੀ: ਅਮਰੀਕੀ ਫ਼ੌਜਾਂ ਦੀ ਵਾਪਸੀ ਦਾ ਕੀਤਾ ਵਿਰੋਧ, ਕਿਹਾ- 'ਮੈਂ ਇਸ ਨਾਲ ਸਹਿਮਤ...
  • ipl 2026  pollard speaks on bumrah  s poor form
    IPL 2026: ਬੁਮਰਾਹ ਦੀ ਖ਼ਰਾਬ ਫਾਰਮ 'ਤੇ ਬੋਲੇ ਪੋਲਾਰਡ, ਹਰ ਖਿਡਾਰੀ ਨੂੰ ਬੁਰਾ ਸੀਜ਼ਨ ਝੱਲਣ ਦਾ ਹੱਕ ਹੈ
  • robbers rob a person at gunpoint on sodhal road
    ਜਲੰਧਰ 'ਚ ਗੁੰਡਾਗਰਦੀ ਦਾ ਨੰਗਾ ਨਾਚ: ਸੋਢਲ ਰੋਡ 'ਤੇ ਲੁਟੇਰਿਆਂ ਨੇ ਹਥਿਆਰਾਂ ਦੀ...
  • terrible fire breaks out at waryana dumpterrible fire breaks out at waryana dump
    ਵਰਿਆਣਾ ਡੰਪ ’ਤੇ ਲੱਗੀ ਭਿਆਨਕ ਅੱਗ, ਕਈ ਕਿਲੋਮੀਟਰ ਤਕ ਫੈਲਿਆ ਜ਼ਹਿਰੀਲਾ ਧੂੰਆਂ
  • punjabi boy dies of heart attack in america
    ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
  • shameful incident in jalandhar woman gangraped in a moving car
    ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
  • nakodar to mehatpur road from closed for 30 days
    ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
  • controversy again arises over liquor store opened in jalandhar cantt
    ਜਲੰਧਰ ਕੈਂਟ ’ਚ ਖੋਲ੍ਹੇ ਸ਼ਰਾਬ ਦੇ ਠੇਕੇ ਨੂੰ ਲੈ ਕੇ ਫਿਰ ਉੱਠਿਆ ਵਿਵਾਦ
  • punjab  s weather takes a big turn
    ਪੰਜਾਬ ਦੇ ਮੌਸਮ 'ਚ ਵੱਡੀ ਕਰਵਟ ਦੇ ਸੰਕੇਤ, ਤੇਜ਼ ਤੂਫਾਨ ਤੇ ਗੜੇਮਾਰੀ ਦੀ...
  • young man committed suicide
    ਜਲੰਧਰ: ਮਾਪੇ ਗਏ ਸਨ ਕੰਮ 'ਤੇ... ਪਿੱਛੋਂ ਨੌਜਵਾਨ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ,...
Trending
Ek Nazar
girls occupy first three positions in ludhiana in pseb 10th results

PSEB 10ਵੀਂ ਦੇ ਨਤੀਜਿਆਂ 'ਚ ਲੁਧਿਆਣਾ ਦੀਆਂ ਪਹਿਲੀਆਂ ਤਿੰਨ ਪੁਜ਼ੀਸ਼ਨਾਂ 'ਤੇ...

there will be heavy rain in the next 4 days

ਅਗਲੇ 4 ਦਿਨ ਹੋਵੇਗੀ ਭਾਰੀ ਬਾਰਿਸ਼! ਇਨ੍ਹਾਂ ਸੂਬਿਆਂ 'ਚ ਜਾਰੀ ਹੋਇਆ ਅਲਰਟ

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ-ਬੁੱਧ ਨੇ ਬਣਾਇਆ...

nawanshahr district magistrate issues orders for complete ban on blocking roads

ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਜੁਲਾਈ ਤੱਕ ਲੱਗੀ ਵੱਡੀ ਪਾਬੰਦੀ! DC ਵੱਲੋਂ ਸਖ਼ਤ...

india heatwave barmer hottest city weather alert

ਦੇਸ਼ 'ਚ ਭਿਆਨਕ ਗਰਮੀ ਦਾ ਕਹਿਰ! 9 ਸ਼ਹਿਰਾਂ 'ਚ ਪਾਰਾ 44 ਤੋਂ ਪਾਰ,...

fire at customs warehouse

ਪਾਕਿਸਤਾਨ: ਕਸਟਮ ਗੋਦਾਮ 'ਚ ਲੱਗੀ ਅੱਗ, 35 ਲੋਕ ਜ਼ਖਮੀ

dangerous conspiracy on punjab border

ਪੰਜਾਬ ਸਰਹੱਦ ’ਤੇ ਖ਼ਤਰਨਾਕ ਸਾਜ਼ਿਸ਼! ਨਾਬਾਲਗਾਂ ਨੂੰ ਤਸਕਰੀ ਦੇ ਜਾਲ ’ਚ ਫਸਾ...

dead lizard found in cold drink

ਸੀਲਬੰਦ Cold Drink ਦੀ ਬੋਤਲ 'ਚੋਂ ਨਿਕਲੀ ਕਿਰਲੀ! ਵੀਡੀਓ ਦੇਖ ਉੱਡ ਜਾਣਗੇ...

terrible accident on jalandhar phagwara highway a moving activa caught fire

ਜਲੰਧਰ-ਫਗਵਾੜਾ NH 'ਤੇ ਵੱਡਾ ਹਾਦਸਾ! ਚੱਲਦੀ ਐਕਟਿਵਾ ਨੂੰ ਲੱਗੀ ਭਿਆਨਕ ਅੱਗ,...

pizza spit video selling shop owner arrested

Pizza ਖਾਣ ਦੇ ਸ਼ੌਕੀਨ ਦੇਣ ਧਿਆਨ, ਵੀਡੀਓ ਦੇਖ ਆਉਣਗੀਆਂ ਕਚੀਚੀਆਂ, ਕਿਤੇ ਤੁਹਾਡੇ...

amritsar airport passengers

ਅੰਮ੍ਰਿਤਸਰ ਏਅਰਪੋਰਟ 'ਤੇ ਪੈ ਗਿਆ ਭੜਥੂ, ਫਲਾਈਟ 'ਚੋਂ ਉਤਰੇ ਯਾਤਰੀ ਕੋਲੋਂ 5...

indians foreign citizenship

ਵਿਦੇਸ਼ੀ ਨਾਗਰਿਕਤਾ ਲੈਣ ਤੋਂ ਬਾਅਦ ਬਦਲ ਜਾਂਦੇ ਹਨ ਭਾਰਤੀਆਂ ਦੇ ਅਧਿਕਾਰ! ਨਹੀਂ ਕਰ...

china launched spacecraft

ਚੀਨ ਦੀ ਵੱਡੀ ਉਪਲਬਧੀ, ਤਿਆਨਝੋ-10 ਕਾਰਗੋ ਪੁਲਾੜ ਯਾਨ ਸਫਲਤਾਪੂਰਵਕ ਕੀਤਾ ਲਾਂਚ

dinanagar municipal council takes action after high court s stricture

ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਐਕਸ਼ਨ ’ਚ ਦੀਨਾਨਗਰ ਨਗਰ ਕੌਂਸਲ, 750 ਆਵਾਰਾ...

diljit dosanjh on banners  flags controversy at his show

'ਚੱਕ ਕੇ ਬਾਹਰ ਮਾਰਾਂਗੇ..!' ਝੰਡੇ ਦਿਖਾਉਣ ਵਾਲਿਆਂ ਨੂੰ ਸਿੱਧਾ ਹੋਇਆ...

asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • ludhiana threat call
      ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਡੇਢ ਕਰੋੜ ਦੀ ਫਿਰੌਤੀ, ਪਿਓ-ਪੁੱਤ ਖ਼ਿਲਾਫ਼ ਕੇਸ...
    • punjab politics  punjab bjp
      ਪੰਜਾਬ ਦੀ ਸਿਆਸਤ 'ਚ ਭੂਚਾਲ, ਇਹ ਵੱਡਾ ਆਗੂ ਭਾਜਪਾ ਵਿਚ ਸ਼ਾਮਲ
    • punjabi boy dies of heart attack in america
      ਮੰਦਭਾਗੀ ਖ਼ਬਰ: ਪੰਜਾਬੀ ਨੌਜਵਾਨ ਦੀ ਅਮਰੀਕਾ ਵਿਚ ਹੋਈ ਮੌਤ
    • shameful incident in jalandhar woman gangraped in a moving car
      ਜਲੰਧਰ 'ਚ ਸ਼ਰਮਸਾਰ ਕਰਦੀ ਘਟਨਾ! ਚੱਲਦੀ ਕਾਰ 'ਚ ਔਰਤ ਨਾਲ ਗੈਂਗਰੇਪ
    • nakodar to mehatpur road from closed for 30 days
      ਪੰਜਾਬ ਵਾਸੀ ਦੇਣ ਧਿਆਨ! ਇਹ ਮੇਨ ਰੋਡ ਇਕ ਮਹੀਨੇ ਲਈ ਕਰ ਦਿੱਤੀ ਗਈ ਬੰਦ, ਡਾਇਵਰਟ...
    • punjab school education board 10th results
      10ਵੀਂ ਦੇ ਨਤੀਜੇ : ਫਰੀਦਕੋਟ ਦੀ ਹਰਲੀਨ ਪੰਜਾਬ ਭਰ 'ਚੋਂ ਪਹਿਲੇ ਨੰਬਰ 'ਤੇ
    • girls dominate in punjab board 10th results
      ਪੰਜਾਬ ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਕੁੜੀਆਂ ਨੇ ਮਾਰੀ ਬਾਜ਼ੀ, ਪੜ੍ਹੋ ਪੂਰੇ...
    • new twist in the murder case of harmol singh in nurpur bedi
      ਨੂਰਪੁਰ ਬੇਦੀ ਹਰਮੋਲ ਕਤਲ ਕਾਂਡ : ਲਾਈਵ ਆ ਕੇ ਕਿਹਾ 'ਮੈਂ ਆਪਣੇ ਭਰਾ ਦੇ ਕਤਲ...
    • hailstorms in punjab
      ਪੰਜਾਬ ਦੇ ਇਸ ਇਲਾਕੇ ਵਿਚ ਪੈ ਗਏ ਮੋਟੇ-ਮੋਟੇ ਗੜ੍ਹੇ, ਵੀਡੀਓ ਦੇਖ ਨਹੀਂ ਆਵੇਗਾ ਯਕੀਨ
    • big accident in punjab
      ਪੰਜਾਬ "ਚ ਵੱਡਾ ਹਾਦਸਾ, ਡਿਵਾਈਡਰ ਨਾਲ ਟਕਰਾ ਦੂਜੇ ਪਾਸੇ ਜਾ ਪੁੱਜੀ ਗੱਡੀ, ਦੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +