ਜਲੰਧਰ : ਪੰਜਾਬੀ ਫਿਲਮ ਇੰਡਸਟਰੀ ਦੇ ਮਸ਼ਹੂਰ ਗਾਇਕ ਅਤੇ ਅਦਾਕਾਰ ਬੱਬੂ ਮਾਨ ਨਾਲ 'ਜਗ ਬਾਣੀ' ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਵਲੋਂ ਐਕਸਕਲੂਸਿਵ ਇੰਟਰਵਿਊ ਕੀਤਾ ਗਿਆ। ਬੱਬੂ ਮਾਨ ਨੇ ਆਪਣੇ ਜਨਮਦਿਨ ਮੌਕੇ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਹਰ ਮਸਲੇ 'ਤੇ ਖੁੱਲ੍ਹ ਕੇ ਗੱਲਬਾਤ ਕੀਤੀ। ਇਸ ਇੰਟਰਵਿਊ ਦੌਰਾਨ ਬੱਬੂ ਮਾਨ ਦੇ ਸਿਆਸਤ 'ਚ ਆਉਣ ਨੂੰ ਲੈ ਕੇ ਵੀ ਚਰਚਾ ਹੋਈ। ਇਸ ਤੋਂ ਇਲਾਵਾ ਬੱਬੂ ਮਾਨ ਨੇ ਪੰਜਾਬ ਦੀ ਖੇਤੀ, ਕਿਸਾਨੀ ਮਸਲਿਆਂ, ਸੰਗੀਤ ਜਗਤ, ਆਉਣ ਵਾਲੇ ਗੀਤਾਂ, ਨਿੱਜੀ ਜ਼ਿੰਦਗੀ ਅਤੇ ਹੋਰ ਮਸਲਿਆਂ ਬਾਰੇ ਵੀ ਖੁੱਲ੍ਹ ਆਪਣੇ ਵਿਚਾਰ ਰੱਖੇ। ਇਸ ਪੂਰੇ ਇੰਟਰਿਵਊ ਨੂੰ ਹੇਠਾਂ ਦਿੱਤੇ ਲਿੰਕ 'ਤੇ ਕਲਿੱਕ ਕਰਕੇ ਦੇਖਿਆ ਜਾ ਸਕਦਾ ਹੈ। ਇਸ ਤੋਂ ਇਲਾਵਾ 'ਜਗ ਬਾਣੀ' ਦੇ ਫੇਸਬੁੱਕ ਅਤੇ ਯੂ-ਟਿਊਬ ਚੈਨਲ 'ਤੇ ਵੀ ਇੰਟਰਵਿਊ ਦੇਖਿਆ ਜਾ ਸਕਦਾ ਹੈ।
ਅਪ੍ਰੈਲ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
NEXT STORY