Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    12:13:21 PM

  • pakistan warns houthi

    ਬੇਗਾਨੀ ਜੰਗ 'ਚ ਛਾਲ ਮਾਰਨ ਦੀ ਤਿਆਰੀ 'ਚ...

  • workers  salary  increase

    ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ...

  • iran captured us submarine

    ਇਰਾਨ ਨੇ ਫੜ ਲਈ ਅਮਰੀਕਾ ਦੀ ਸਬਮਰੀਨ ! IRGC ਨੇ...

  • dgp gaurav yadav meeting punjab police

    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਡੇਰਾ ਸੰਚਾਲਕ ਬਬਲੀ ਮਹੰਤ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਸਸਕਾਰ ਤੋਂ ਕੀਤਾ ਇਨਕਾਰ

PUNJAB News Punjabi(ਪੰਜਾਬ)

ਡੇਰਾ ਸੰਚਾਲਕ ਬਬਲੀ ਮਹੰਤ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਸਸਕਾਰ ਤੋਂ ਕੀਤਾ ਇਨਕਾਰ

  • Edited By Harinder Kaur,
  • Updated: 25 May, 2020 05:51 PM
Barnala
babli mahant dies family refuses cremation
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ(ਸ਼ਾਮ ਗਰਗ,ਮੇਸ਼ੀ) - ਸਥਾਨਕ ਮੰਡੀ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਸਵੇਰ ਹੁੰਦਿਆਂ ਸਾਰ ਹੀ ਡੇਰਾ ਬਾਬਾ ਜਗੀਰ ਦਾਸ ਦੇ ਮੁੱਖ ਸੇਵਾਦਾਰ ਹੁਕਮ ਦਾਸ ਬਬਲੀ ਮਹੰਤ ਦੀ ਭੇਦਭਰੇ ਹਾਲਾਤਾਂ ਵਿਚ ਮੌਤ ਹੋਣ ਖ਼ਬਰ ਜੰਗਲ ਦੀ ਅੱਗ ਵਾਂਗ ਫੈਲ ਗਈ। ਜਾਣਕਾਰੀ ਮੁਤਾਬਕ ਤਪਾ ਦੇ ਬਠਿੰਡਾ ਮਾਰਗ 'ਤੇ ਬਣੇ ਨਿਊ ਸ਼ੇਰੇ ਪੰਜਾਬ ਢਾਬੇ 'ਤੇ ਰਾਤ ਕਰੀਬ 10 ਵਜੇ ਖਾਣਾ ਖਾਣ ਮਗਰੋਂ ਬਬਲੀ ਮਹੰਤ ਗੇਟ 'ਤੇ ਹੀ ਡਿੱਗ ਪਏ ਜਦੋਂਕਿ ਸ੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਪੰਜਾਬ ਦੀ ਮੀਤ ਪ੍ਰਧਾਨ ਬੀਬੀ ਜਸਵਿੰਦਰ ਕੌਰ ਜੱਸੀ ਸ਼ੇਰਗਿੱਲ ਜੋ ਕਿ ਉਸ ਸਮੇਂ ਉਨ੍ਹਾਂ ਦੇ ਨਾਲ ਹੀ ਮੌਜੂਦ ਸੀ। ਬਬਲੀ ਮਹੰਤ ਨੂੰ ਜਦੋਂ ਤਪਾ ਦੇ ਹਸਪਤਾਲ ਪਹੁੰਚਾਇਆ ਗਿਆ ਤਾਂ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਕਰਾਰ ਦਿੱਤਾ।

PunjabKesari

ਪਰਿਵਾਰ ਨੇ ਲਗਾਏ ਦੋਸ਼

ਮ੍ਰਿਤਕ ਬਬਲੀ ਮਹੰਤ ਦੇ ਪਰਿਵਾਰਕ ਮੈਂਬਰਾਂ ਨੇ ਉਕਤ ਬੀਬੀ ਸ਼ੇਰਗਿੱਲ 'ਤੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਕਿ ਬੀਬੀ ਸ਼ੇਰਗਿੱਲ ਜੋ ਹਮੇਸ਼ਾਂ ਹੀ ਬਬਲੀ ਮਹੰਤ ਨੂੰ ਬਲੈਕਮੈਲ ਕਰਦਿਆਂ ਗੁਲਾਮ ਬਣਾਕੇ ਰੱਖਦੀ ਸੀ। ਉਸ ਨੇ ਹੀ ਉਸ ਨੂੰ ਯੋਜਨਾ ਬਣਾਕੇ ਮਾਰਿਆ ਹੈ।  ਕਿਉਂਕਿ ਡੇਰਾ ਜਾਗੀਰ ਦਾਸ ਦੀ ਅਪਣੀ ਲਗਭਗ 500 ਏਕੜ ਜ਼ਮੀਨ ਹੈ। ਜਿਸ ਕਰਕੇ ਬੀਬੀ ਸਮੇਤ ਕੁਝ ਅਣਪਛਾਤਿਆਂ ਨੇ ਸ਼ਾਜਿਸ ਤਹਿਤ ਉਸ ਨੂੰ ਮਾਰ ਕੇ ਦਿਲ ਦਾ ਦੌਰਾ ਪੈਣ ਦਾ ਬਹਾਨਾ ਬਣਾਇਆ ਹੈ। ਹੁਣ ਪਰਿਵਾਰ ਨੇ ਮੰਗ ਕੀਤੀ ਕਿ ਇਸ ਅਕਾਲੀ ਦਲ ਦੀ ਮੀਤ ਪ੍ਰਧਾਨ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਇਸ ਮੌਕੇ ਪੁਲਿਸ ਪ੍ਰਸ਼ਾਸਨ 'ਚ ਐਸ.ਪੀ.ਐਚ. ਰੁਪਿੰਦਰ ਭਾਰਦਵਾਜ , ਡੀ.ਐਸ.ਪੀ ਰਵਿੰਦਰ ਸਿੰਘ ਰੰਧਾਵਾ , ਐਸ.ਐਚ. ਓ. ਨਰਾਇਣ ਸਿੰਘ ਤਪਾ ਅਤੇ ਹੋਰ ਅਧਿਕਾਰੀਆਂ ਵੱਲੋਂ ਢੁਕਵੀਂ ਜਾਂਚ ਪੜਤਾਲ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਮ੍ਰਿਤਕ ਮਹੰਤ ਦੇ ਪਰਿਵਾਰਕ ਮੈਂਬਰਾਂ ਬੇਟਾ ਸੋਮ ਦਾਸ ਬਾਵਾ, ਪਤਨੀ ਰਾਜਵਿੰਦਰ ਕੌਰ ਅਤੇ ਬੇਟੀ ਨੇ ਸ਼੍ਰੋਮਣੀ ਅਕਾਲੀ ਦਲ ਦੀ ਇਸਤਰੀ ਵਿੰਗ ਦੀ ਸੂਬਾ ਮੀਤ ਪ੍ਰਧਾਨ ਬੀਬੀ ਜਸਵਿੰਦਰ ਕੌਰ ਸ਼ੇਰਗਿੱਲ ਅਤੇ ਉਸਦੇ ਪਰਿਵਾਰ 'ਤੇ ਦੋਸ਼ ਲਾਉਂਦਿਆਂ ਪ੍ਰਸ਼ਾਸਨ ਅਤੇ ਸਰਕਾਰ ਪਾਸੋਂ ਮੰਗ ਕਰਦਿਆਂ ਕਿਹਾ ਕਿ ਬੀਤੇ ਸੱਤ ਸਾਲਾਂ ਤੋਂ ਡੇਰਾ ਸੰਚਾਲਕ ਨੂੰ ਇਸਤਰੀ ਆਗੂ ਤੰਗ ਪ੍ਰੇਸ਼ਾਨ ਕਰਦੀ ਆ ਰਹੀ ਸੀ। ਜਿਸ ਦੇ ਚੱਲਦਿਆਂ ਉਨ੍ਹਾਂ ਦੇ ਪਰਿਵਾਰ ਨੂੰ ਆਰਥਕ ਅਤੇ ਸਮਾਜਕ ਤੌਰ 'ਤੇ ਬਹੁਤ ਹੀ ਨੁਕਸਾਨ ਹੋਇਆ ਹੈ। ਡੇਰਾ ਮੁਖੀ ਦੇ ਪਰਿਵਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਕਸਰ ਹੀ ਉਸ ਦਾ ਪਿਤਾ ਇਸ ਮਹਿਲਾ ਕਾਰਨ ਪ੍ਰੇਸ਼ਾਨ ਰਹਿੰਦਾ ਸੀ। ਹਰ ਰੋਜ਼ ਉਹ ਧਮਕੀਆਂ ਦੇ ਕੇ ਉਸ ਨੂੰ ਆਪਣੇ ਨਾਲ ਜਾਣ ਲਈ ਆਖਦੀ ਸੀ। ਮ੍ਰਿਤਕ ਦੀ ਪਤਨੀ ਰਾਜਵਿੰਦਰ ਕੌਰ ਨੇ ਕਿਹਾ ਕਿ ਉਕਤ ਅਕਾਲੀ ਆਗੂ ਲੋਕਾਂ ਨਾਲ ਠੱਗੀਆਂ ਮਾਰ ਕੇ ਉਸ ਦੇ ਪਤੀ ਦੇ ਚੈੱਕ ਆਦਿ ਦਬਾ ਦਿੰਦੀ ਸੀ। ਜਿਸ ਕਾਰਨ ਅਕਸਰ ਹੀ ਲੋਕ ਉਨ੍ਹਾਂ ਦੇ ਘਰ ਆ ਕੇ ਉਸ ਦੇ ਪਤੀ ਨੂੰ ਪੈਸੇ ਦੀ ਵਾਪਸੀ ਲਈ ਤੰਗ- ਪ੍ਰੇਸ਼ਾਨ ਕਰਦੇ ਸਨ। ਇਸ ਆੜ 'ਚ ਵਿਚ ਇਸਤਰੀ ਆਗੂ ਜਸਵਿੰਦਰ ਕੌਰ ਸ਼ੇਰਗਿੱਲ ਉਨ੍ਹਾਂ ਦੇ ਪਤੀ ਨੂੰ ਬਲੈਕਮੇਲ ਕਰਦੀ ਰਹੀ ਹੈ ਜਿਸ ਕਾਰਨ ਉਹ ਅਕਸਰ ਹੀ ਡਿਪਰੈਸ਼ਨ ਵਿਚ ਰਹਿੰਦਾ ਸੀ।

PunjabKesari

ਪਰਿਵਾਰ ਨੇ ਕਿਹਾ ਹੈ ਕਿ ਜੇਕਰ ਉਨ੍ਹਾਂ ਨੂੰ ਇਨਸਾਫ ਨਹੀਂ ਮਿਲਦਾ ਤਾਂ ਉਹ ਆਪਣੇ ਮ੍ਰਿਤਕ ਪਤੀ ਦਾ ਸੰਸਕਾਰ ਨਹੀਂ ਕਰਨ ਦੇਣਗੇ। ਜ਼ਿਕਰਯੋਗ ਹੈ ਕਿ ਬੀਤੇ ਲਗਭਗ ਦੋ ਸਾਲ ਪਹਿਲਾਂ ਇਸ ਮਸਲੇ ਨੂੰ ਲੈ ਕੇ ਇਸਤਰੀ ਆਗੂ ਦੀ ਮਹੰਤ ਦੇ ਪਰਿਵਾਰ ਵੱਲੋਂ ਕੁੱਟਮਾਰ ਕੀਤੀ ਗਈ ਸੀ ਜਿਸ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਮਹੰਤ ਦੇ ਪਰਿਵਾਰ ਨੂੰ ਜੇਲ੍ਹ ਤੱਕ ਜਾਣਾ ਪਿਆ ਸੀÍ ਜਿਸ ਨੇ ਜਿਸ ਦੇ ਚੱਲਦਿਆਂ ਇਹ ਮਾਮਲਾ ਹੋਰ ਵੀ ਪੇਚੀਦਾ ਹੋ ਗਿਆ ਹੈÍ ਖ਼ਬਰ ਲਿਖੇ ਜਾਣ ਤੱਕ ਪੁਲਸ ਪ੍ਰਸ਼ਾਸਨ ਵੱਲੋਂ ਐਸ.ਪੀ ਰੁਪਿੰਦਰ ਭਾਰਦਵਾਜ ਨੇ ਡੀ.ਐਸ.ਪੀ ਤਪਾ ਰਵਿੰਦਰ ਰੰਧਾਵਾ,ਡੀ.ਐਸ.ਪੀ ਬਲਜੀਤ ਸਿੰਘ ਬਰਾੜ ਦੀ ਹਾਜ਼ਰੀ 'ਚ ਦੱਸਿਆ ਕਿ ਪੁਲਿਸ ਥਾਣਾ ਤਪਾ ਵਿਖੇ ਬੀਬੀ ਸੁਰਿੰਦਰ ਕੌਰ ਸ਼ੇਰਗਿੱਲ ਅਤੇ ਉਸ ਦੇ ਦੋ ਭਰਾਵਾਂ 'ਤੇ ਧਾਰਾ 306 ਤਹਿਤ ਮਾਮਲਾ ਦਰਜ ਕਰਕੇ ਡੂੰਘਾਈ ਨਾਲ ਜਾਂਚ ਸੁਰੂ ਕਰ ਦਿੱਤੀ ਹੈ। ਅਮਨ ਕਾਨੂਨ ਬਣਾਏ ਰੱਖਣ ਲਈ ਵੱਡੀ ਤਾਦਾਦ 'ਚ ਡੇਰੇ ਦੇ ਬਾਹਰ ਪੁਲਸ ਤਇਨਾਤ ਸੀ। ਜਦੋਂ ਬੀਬੀ ਸ਼ੇਰਗਿਲ ਨਾਲ ਗੱਲਬਾਤ ਕਰਨੀ ਚਾਹੀ ਤਾਂ ਨੰਬਰ ਵਿਅਸਥ ਆ ਰਿਹਾ ਸੀ ਇਸ ਕਾਰਨ ਗੱਲ ਨਹੀਂ ਹੋ ਸਕੀ ਅਤੇ ਬਾਅਦ 'ਚ ਪਤਾ ਲੱਗਾ ਕਿ ਬੀਬੀ ਬੀ.ਪੀ. ਕਾਰਨ ਬਰਨਾਲਾ ਹਸਪਤਾਲ 'ਚ ਜੇਰੇ ਇਲਾਜ ਹੈ।

 

  • Babli mahant
  • death
  • family
  • cremation
  • denial
  • ਬਬਲੀ ਮਹੰਤ
  • ਮੌਤ
  • ਪਰਿਵਾਰ
  • ਸਸਕਾਰ
  • ਇਨਕਾਰ

ਮੁਕਤਸਰ 'ਚ ਸਨਸਨੀਖੇਜ਼ ਵਾਰਦਾਤ, ਪੁੱਤ ਵਲੋਂ ਪਿਉ ਦਾ ਕਤਲ

NEXT STORY

Stories You May Like

  • punjabi singer baljit singh
    ਵੱਡੀ ਖ਼ਬਰ: ਪੰਜਾਬੀ ਗਾਇਕ ਦੀ ਸ਼ੱਕੀ ਹਾਲਤ 'ਚ ਮੌਤ! ਪਰਿਵਾਰ ਨੇ ਕਿਹਾ- 'ਨਹੀਂ ਕਰਾਂਗੇ ਸਸਕਾਰ'
  • youth from ajnala living in germany for four years dies
    ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਲਾਏ ਗੰਭੀਰ ਦੋਸ਼
  • deadbody was found in a drain under suspicious circumstances
    ਸ਼ੱਕੀ ਹਾਲਾਤ 'ਚ ਨਾਲੇ ਵਿਚੋਂ ਗਲੀ-ਸੜੀ ਮਿਲੀ ਲਾਸ਼
  • mamata banerjee  niece body
    ਮਮਤਾ ਬੈਨਰਜੀ ਦੀ ਭਤੀਜੀ ਦੀ ਮੌਤ, ਘਰ ਦੇ ਕਮਰੇ 'ਚੋਂ ਸ਼ੱਕੀ ਹਾਲਾਤ 'ਚ ਮਿਲੀ ਲਾਸ਼
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • minor boy  missing  police
    ਨਾਬਾਲਗ ਲੜਕਾ ਸ਼ੱਕੀ ਹਾਲਾਤ ਵਿਚ ਲਾਪਤਾ
  • sister  rakhi  brother  death
    ਭੈਣ ਤੋਂ ਰੱਖੜੀ ਬੰਨ੍ਹਵਾਉਣ ਆਏ ਨੌਜਵਾਨ ਦੀ ਸ਼ੱਕੀ ਹਾਲਾਤਾਂ ’ਚ ਮੌਤ, ਪਲਾਟ ’ਚੋਂ ਮਿਲੀ ਲਾਸ਼
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • bathinda  retired patwari incident
      ਬਠਿੰਡਾ 'ਚ ਵੱਡੀ ਵਾਰਦਾਤ : ਸੇਵਾਮੁਕਤ ਪਟਵਾਰੀ ’ਤੇ ਤੇਜ਼ਧਾਰ ਹਥਿਆਰਾਂ ਨਾਲ...
    • licenses of uber and rapido suspended for 6 months
      ਚੰਡੀਗੜ੍ਹ: ਕੈਬ ਐਗਰੀਗੇਟਰਾਂ ’ਤੇ ਵੱਡਾ ਐਕਸ਼ਨ, ਓਬਰ ਤੇ ਰੈਪਿਡੋ ਦੇ ਲਾਈਸੈਂਸ 6...
    • of blood donation can save someone  s entire life
      ਖੂਨਦਾਨ ਦੀ ਇਕ ਬੂੰਦ ਕਿਸੇ ਦੀ ਪੂਰੀ ਜ਼ਿੰਦਗੀ ਬਚਾ ਸਕਦੀ ਹੈ: ਅਭਿਨਵ ਚੋਪੜਾ
    • after the ludhiana bandh call protests in jalandhar
      ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
    • ludhiana to remain closed on wednesday
      ਬੁੱਧਵਾਰ ਨੂੰ ਬੰਦ ਰਹੇਗਾ ਲੁਧਿਆਣਾ ! SC ਭਾਈਚਾਰੇ ਨੇ ਜਲੰਧਰ ਬਾਈਪਾਸ ਚੌਕ ਕਰ 'ਤਾ...
    • punjab boy jackpot
      ਪੰਜਾਬ: ਮੁੰਡੇ ਨੂੰ 200 ਰੁਪਏ ਦੇ ਨੋਟ ਬਦਲੇ ਮਿਲੇ 1,50,00,000 ਰੁਪਏ!
    • jalandhar bypass chowk jam
      ਬਾਬਾ ਸਾਹਿਬ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਜਲੰਧਰ ਬਾਈਪਾਸ ਚੌਕ ਜਾਮ
    • drug smuglers arrested
      20 ਕਰੋੜ ਰੁਪਏ ਦੇ ਨਸ਼ੇ ਸਣੇ 4 ਤਸਕਰ ਗ੍ਰਿਫ਼ਤਾਰ
    • preet nagar woman
      ਪ੍ਰੀਤ ਨਗਰ 'ਚ ਦੋ ਧੀਆਂ ਦੀ ਮਾਂ ਦੀ ਭੇਤਭਰੀ ਹਾਲਤ 'ਚ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +