Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAR 01, 2026

    1:48:19 PM

  • digital strike in iran in the middle of war

    ਜੰਗ ਵਿਚਾਲੇ ਇਰਾਨ 'ਚ ਡਿਜੀਟਲ ਸਟ੍ਰਾਈਕ ! ਪੂਰੇ ਦੇਸ਼...

  • ran in the chandigarh international marathon

    ਇੰਟਰਨੈਸ਼ਨਲ ਮੈਰਾਥਨ 'ਚ ਦੌੜਿਆ ਚੰਡੀਗੜ੍ਹ,  ਜੇਤੂਆਂ...

  • new in   varinder singh ghuman death case

    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਸਾਹਮਣੇ...

  • 148 people including students killed in attack on school in iran

    ਵੱਡੀ ਖ਼ਬਰ : ਈਰਾਨ 'ਚ ਸਕੂਲ 'ਤੇ ਹੋਏ ਹਮਲੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 2019 ਤਕ 77 ਫੀਸਦੀ ਭਾਰਤੀ ਮਜ਼ਦੂਰਾਂ ਦੀ ਹਾਲਤ ਤਰਸਯੋਗ ਹੋ ਜਾਵੇਗੀ

PUNJAB News Punjabi(ਪੰਜਾਬਂ)

2019 ਤਕ 77 ਫੀਸਦੀ ਭਾਰਤੀ ਮਜ਼ਦੂਰਾਂ ਦੀ ਹਾਲਤ ਤਰਸਯੋਗ ਹੋ ਜਾਵੇਗੀ

  • Updated: 25 Jan, 2018 07:29 AM
Punjab
bad condition of labour
  • Share
    • Facebook
    • Tumblr
    • Linkedin
    • Twitter
  • Comment

ਜਲੰਧਰ  (ਧਵਨ) - ਦੱਖਣੀ ਏਸ਼ੀਆਈ ਦੇਸ਼ਾਂ 'ਚ ਰੁਜ਼ਗਾਰ ਵਾਧੇ ਨੂੰ ਲੈ ਕੇ ਵਿਸ਼ਵ ਰੁਜ਼ਗਾਰ ਅਤੇ ਸਮਾਜਿਕ ਮਾਹੌਲ ਬਾਰੇ ਕਿਹਾ ਗਿਆ ਹੈ ਕਿ ਭਾਵੇਂ 2017 ਤੋਂ 2019 ਤਕ ਏਸ਼ੀਆ ਪੈਸੀਫਿਕ ਇਲਾਕੇ 'ਚ 23 ਮਿਲੀਅਨ ਨੌਕਰੀਆਂ ਪੈਦਾ ਹੋਣਗੀਆਂ ਪਰ 2019 ਤਕ ਭਾਰਤ 'ਚ ਕੰਮ ਕਰ ਰਹੇ 77 ਫੀਸਦੀ ਮਜ਼ਦੂਰਾਂ ਦੀਆਂ ਨੌਕਰੀਆਂ ਦੀ ਹਾਲਤ ਕਾਫੀ ਤਰਸਯੋਗ ਹੋ ਜਾਵੇਗੀ। ਭਾਰਤ 'ਚ ਰੁਜ਼ਗਾਰ ਦੇ ਨਵੇਂ ਮੌਕੇ ਤਾਂ ਪੈਦਾ ਹੋਣਗੇ ਪਰ ਨਵੀਆਂ ਨੌਕਰੀਆਂ ਦੀ ਹਾਲਤ ਚੰਗੀ ਨਹੀਂ ਹੋਵੇਗੀ, ਜਿਸ ਨਾਲ ਮਜ਼ਦੂਰਾਂ 'ਤੇ ਉਲਟ ਅਸਰ ਪਵੇਗਾ। ਸੰਭਾਵਨਾਵਾਂ 'ਚ ਕਿਹਾ ਗਿਆ ਹੈ ਕਿ ਭਾਰਤ 'ਚ ਭਾਵੇਂ ਦੱਖਣੀ ਏਸ਼ੀਆਈ ਇਲਾਕੇ 'ਚ ਰੁਜ਼ਗਾਰ ਦਾ ਪੱਧਰ ਉੱਚਾ ਰਹੇਗਾ ਪਰ ਭਾਰਤੀ ਮਜ਼ਦੂਰਾਂ ਦੀ ਹਾਲਤ 'ਚ ਸੁਧਾਰ ਨਹੀਂ ਆ ਰਿਹਾ ਹੈ।
ਰਿਪੋਰਟ 'ਚ ਕਿਹਾ ਗਿਆ ਹੈ ਕਿ 2019 ਤਕ ਭਾਰਤ 'ਚ 535 ਮਿਲੀਅਨ ਮਜ਼ਦੂਰ ਸ਼ਕਤੀ ਹੋਵੇਗੀ, ਜਿਸ 'ਚੋਂ 398.6 ਮਿਲੀਅਨ ਮਜ਼ਦੂਰਾਂ ਦੀ ਨੌਕਰੀ ਦੀ ਹਾਲਤ ਤਰਸਯੋਗ ਰਹੇਗੀ। ਭਾਰਤ ਨੂੰ ਲੈ ਕੇ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ 2017 ਤੋਂ 2019 ਦਰਮਿਆਨ ਭਾਰਤ 'ਚ ਬੇਰੁਜ਼ਗਾਰੀ ਦਰ 3.4 ਤੋਂ 3.5 ਫੀਸਦੀ ਦਰਮਿਆਨ ਘੁੰਮੇਗੀ। 2017 'ਚ 15 ਤੋਂ 24 ਉਮਰ ਵਰਗ 'ਚ ਬੇਰੁਜ਼ਗਾਰੀ ਦਰ 10.5 ਫੀਸਦੀ ਰਹੇਗੀ। ਰਿਪੋਰਟ 'ਚ ਇਹ ਵੀ ਕਿਹਾ ਗਿਆ ਹੈ ਕਿ ਭਾਰਤ 'ਚ ਭਾਵੇਂ ਹਰ ਸਾਲ 12 ਮਿਲੀਅਨ ਲੋਕਾਂ ਨੂੰ ਰੋਜ਼ਗਾਰ ਮਿਲ ਰਿਹਾ ਹੈ ਪਰ ਇਨ੍ਹਾਂ ਨੌਕਰੀਆਂ ਦੀ ਹਾਲਤ ਚੰਗੀ ਨਹੀਂ ਹੈ। ਇਲਾਕੇ 'ਚ ਮਜ਼ਦੂਰ ਸ਼ਕਤੀ ਦਾ ਸ਼ੋਸ਼ਣ ਹੋ ਰਿਹਾ ਹੈ ਅਤੇ ਕੇਂਦਰ ਸਰਕਾਰ ਦੇ ਯਤਨਾਂ ਦੇ ਬਾਵਜੂਦ ਭਾਰਤੀ ਮਜ਼ਦੂਰਾਂ ਦੀ ਹਾਲਤ 'ਚ ਸੁਧਾਰ ਹੁੰਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ।
ਰਿਪੋਰਟ 'ਚ ਕਿਹਾ ਗਿਆ ਹੈ ਕਿ ਭਾਰਤ 'ਚ ਕੰਮ ਕਰਨ ਵਾਲੇ ਮਜ਼ਦੂਰਾਂ ਦੀ ਔਸਤ ਆਮਦਨੀ 198 ਰੋਜ਼ਾਨਾ ਤੋਂ ਘੱਟ ਹੈ। ਰਿਪੋਰਟ 'ਚ ਦੱਸਿਆ ਗਿਆ ਹੈ ਕਿ 2019 ਤਕ ਭਾਰਤ 'ਚ 18.9 ਮਿਲੀਅਨ ਬੇਰੋਜ਼ਗਾਰ ਲੋਕ ਹੋਣਗੇ। 2017 'ਚ ਬੇਰੁਜ਼ਗਾਰਾਂ ਦੀ ਗਿਣਤੀ 18.3 ਮਿਲੀਅਨ ਸੀ ਇਸ ਲਈ ਹਰ ਸਾਲ ਭਾਰਤ 'ਚ ਬੇਰੁਜ਼ਗਾਰੀ ਦੇ ਅੰਕੜਿਆਂ 'ਚ ਵਾਧਾ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ। ਭਾਰਤ ਨੂੰ ਲੈ ਕੇ ਕੌਮਾਂਤਰੀ ਮਾਹਿਰਾਂ ਨੇ ਚਿੰਤਾ ਇਹ ਜਤਾਈ ਹੈ ਕਿ ਨੌਜਵਾਨਾਂ 'ਚ ਬੇਰੋਜ਼ਗਾਰੀ ਦਾ ਪ੍ਰਤੀਸ਼ਤ ਲਗਾਤਾਰ ਹਰ ਸਾਲ ਵਧਦਾ ਜਾ ਰਿਹਾ ਹੈ। ਸਰਕਾਰ ਨੇ ਸਿੱਖਿਅਤ ਬੇਰੋਜ਼ਗਾਰੀ 'ਤੇ ਰੋਕ ਲਾਉਣ ਲਈ ਪ੍ਰਭਾਵੀ ਕਦਮ ਨਹੀਂ ਚੁੱਕੇ ਹਨ। 2014 ਦੇ ਅੰਕੜਿਆਂ ਨੂੰ ਜੇਕਰ ਦੇਖਿਆ ਜਾਵੇ ਤਾਂ ਬੇਰੋਜ਼ਗਾਰ ਨੌਜਵਾਨਾਂ ਦਾ ਫੀਸਦੀ 10 ਤੋਂ ਹੇਠਾਂ ਸੀ। 2018 'ਚ ਇਹ 10.5 ਫੀਸਦੀ ਅਤੇ 2019 'ਚ ਇਹ 10.7 ਫੀਸਦੀ ਤਕ ਪਹੁੰਚ ਜਾਵੇਗਾ। ਵਿਸ਼ਵ 'ਚ ਬੇਰੋਜ਼ਗਾਰਾਂ ਦੀ ਜੇਕਰ ਚਰਚਾ ਕੀਤੀ ਜਾਵੇ ਤਾਂ 2019 ਤਕ ਭਾਰਤ 'ਚ ਵਿਸ਼ਵ ਆਬਾਦੀ ਦੇ ਹਿਸਾਬ ਨਾਲ 9.76 ਫੀਸਦੀ ਲੋਕ ਬੇਰੋਜ਼ਗਾਰ ਹੋਣਗੇ। ਭਾਵ ਇਹ ਗਿਣਤੀ 18.9 ਮਿਲੀਅਨ ਦੇ ਅੰਕੜੇ ਨੂੰ ਛੂਹ ਲਵੇਗੀ। ਇਸ ਲਈ ਕੇਂਦਰ ਸਰਕਾਰ ਲਈ ਆਉਣ ਵਾਲਾ ਸਮਾਂ ਰੁਜ਼ਗਾਰ ਪ੍ਰਦਾਨ ਕਰਨ ਦੀ ਦ੍ਰਿਸ਼ਟੀ ਨਾਲ ਚੁਣੌਤੀਪੂਰਨ ਰਹਿਣ ਵਾਲਾ ਹੈ।

  • bad condition of labour

ਨੌਜਵਾਨ ਨੂੰ ਜ਼ਖ਼ਮੀ ਕਰਨ 'ਤੇ 4 ਵਿਰੁੱਧ ਪਰਚਾ ਦਰਜ

NEXT STORY

Stories You May Like

  • chemical factory incident
    ਕੈਮੀਕਲ ਫੈਕਟਰੀ 'ਚ ਹੋ ਗਿਆ ਜ਼ਬਰਦਸਤ ਧਮਾਕਾ ! 2 ਮਜ਼ਦੂਰਾਂ ਦੀ ਹੋਈ ਦਰਦਨਾਕ ਮੌਤ
  • t 20 world cup ind vs zim match may be cancelled
    T-20 World Cup: ਰੱਦ ਹੋ ਸਕਦੈ IND vs ZIM ਮੈਚ! ਕੀ ਬਾਹਰ ਹੋ ਜਾਵੇਗੀ ਟੀਮ ਇੰਡੀਆ?
  • indian students disillusioned with america
    ਭਾਰਤੀ ਵਿਦਿਆਰਥੀਆਂ ਦਾ ਅਮਰੀਕਾ ਤੋਂ ਮੋਹ ਭੰਗ, ਦਾਖਲਿਆਂ ’ਚ ਕਰੀਬ 45 ਫੀਸਦੀ ਦੀ ਗਿਰਾਵਟ
  • tourists live in miserable conditions  in dubai
    ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ ਮਜਬੂਰ
  • video of two youths in a drunken state goes viral
    ਦੋ ਨੌਜਵਾਨਾਂ ਦੀ ਨਸ਼ੇ ਦੀ ਹਾਲਤ 'ਚ ਵੀਡੀਓ ਵਾਇਰਲ, ਇਕ ਦੀ ਮੌਤ
  • slab fell on workers
    ਮਜ਼ਦੂਰਾਂ 'ਤੇ ਆ ਡਿੱਗੀ ਸਲੈਬ ! 3 ਦੀ ਹੋਈ ਦਰਦਨਾਕ ਮੌਤ
  • road accident occurred due to bad condition of road  car blown up
    ਖ਼ਸਤਾ ਹਾਲਤ ਸੜਕ ਕਾਰਨ ਵਾਪਰਿਆ ਸੜਕ ਹਾਦਸਾ, ਕਾਰ ਦੇ ਉੱਡੇ ਪਰਖੱਚੇ
  • pickup van carrying laborers falls into deep gorge in amravati
    ਦਰਦਨਾਕ ਹਾਦਸਾ: ਅਮਰਾਵਤੀ 'ਚ ਮਜ਼ਦੂਰਾਂ ਨੂੰ ਲੈ ਕੇ ਜਾ ਰਹੀ ਪਿਕਅੱਪ ਵੈਨ ਡੂੰਘੀ ਖੱਡ 'ਚ ਡਿੱਗੀ, 5 ਦੀ ਮੌਤ
  • new in   varinder singh ghuman death case
    ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਸਾਹਮਣੇ ਆਈ ਡਾਕਟਰਾਂ ਦੀ ਰਿਪੋਰਟ 'ਚ...
  • arms smuggling module exposed
    ਹਥਿਆਰਾਂ ਦੀ ਸਮੱਗਲਿੰਗ ਦੇ ਮਾਡਿਊਲ ਦਾ ਪਰਦਾਫਾਸ਼! 10 ਮੁਲਜ਼ਮ ਹੈਰੋਇਨ ਦੇ ਹਥਿਆਰਾਂ...
  • big incident in jalandhar  murder of a person with sharp weapons
    ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ...
  • hola mohalla pinkoo tv videos
    ਆਪਣੇ ਬੱਚਿਆਂ ਨੂੰ ਜ਼ਰੂਰ ਵਿਖਾਓ ਹੋਲੇ-ਮਹੱਲੇ ਨਾਲ ਸਬੰਧਤ ਇਹ ਵੀਡੀਓ, ਧਰਮ ਪ੍ਰਤੀ...
  • big terrorist module busted in punjab
    ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
  • government holiday declared in punjab on wednesday
    ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
  • gunshots outside vardan hospital
    ਦੇਰ ਰਾਤ ਵਰਦਾਨ ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
  • out of control toyota hilux hits police barricade
    ਬੇਕਾਬੂ ਟੋਇਟਾ ਹਿਲਕਸ ਨੇ ਪੁਲਸ ਬੈਰੀਕੇਡ ਨੂੰ ਮਾਰੀ ਟੱਕਰ, ਵਾਲ-ਵਾਲ ਬਚੇ ਮੁਲਾਜ਼ਮ
Trending
Ek Nazar
tourists live in miserable conditions  in dubai

ਜੰਗ ਦੌਰਾਨ ਦੁਬਈ 'ਚ ਫਸੇ ਸੈਂਕੜੇ ਸੈਲਾਨੀ ! ਤਰਸਯੋਗ ਹਾਲਾਤ 'ਚ ਰਹਿਣ ਲਈ ਹੋਏ...

iran calls for un security council meeting over us israeli attack

ਈਰਾਨ 'ਤੇ ਅਮਰੀਕੀ-ਇਜ਼ਰਾਇਲੀ ਹਮਲੇ, ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ...

331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬਂ ਦੀਆਂ ਖਬਰਾਂ
    • punjab has become a diseases
      ਪੰਜਾਬ ਦੀ ਆਬੋ-ਹਵਾ ’ਚ ਘੁਲਿਆ ਜ਼ਹਿਰ : ਵੱਧ ਪੈਦਾਵਾਰ ਦੇ ਲਾਲਚ ਨੇ ਪੰਜਾਬ ਬਣਾਇਆ...
    • big setback to petitioners regarding recruitment of linemen in pspcl
      PSPCL 'ਚ ਲਾਈਨਮੈਨਾਂ ਦੀ ਭਰਤੀ ਬਾਰੇ ਪਟੀਸ਼ਨਰਾਂ ਨੂੰ ਵੱਡਾ ਝਟਕਾ, ਹਾਈਕੋਰਟ ਨੇ...
    • big terrorist module busted in punjab
      ਪੰਜਾਬ 'ਚ ਵੱਡੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼! ਵੱਡੀ ਮਾਤਰਾ 'ਚ IED ਬਰਾਮਦ
    • important news for ration card holders getting free wheat in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲੇ ਰਾਸ਼ਨ ਕਾਰਡ ਧਾਰਕਾਂ ਲਈ ਜ਼ਰੂਰੀ ਖ਼ਬਰ, 31 ਮਾਰਚ...
    • 4 arrested with heroin from different places
      ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 4 ਗ੍ਰਿਫ਼ਤਾਰ
    • government holiday declared in punjab on wednesday
      ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਸਰਕਾਰੀ ਦਫਤਰ...
    • brother in law rape with sister in law
      ਦਿਓਰ ਨੇ ਭਰਜਾਈ ਨਾਲ ਟੱਪੀਆਂ ਸਾਰੀਆਂ ਹੱਦਾਂ, 3 ਮਹੀਨਿਆਂ ਦੀ ਹੋ ਗਈ ਗਰਭਵਤੀ
    • famous market in this district of punjab will remain closed for 4 days
      ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਤੋਂ 4 ਦਿਨਾਂ ਲਈ ਮਸ਼ਹੂਰ ਮਾਰਕੀਟ ਰਹੇਗੀ ਬੰਦ !...
    • punjab will experience a terrible heat wave
      ਪੰਜਾਬ 'ਚ ਪਵੇਗੀ ਭਿਆਨਕ ਗਰਮੀ! ਟੁੱਟਿਆ 14 ਸਾਲਾਂ ਦਾ ਰਿਕਾਰਡ, ਮੌਸਮ ਵਿਭਾਗ ਨੇ...
    • regarding flight travel
      ਜਹਾਜ਼ 'ਚ ਸਫ਼ਰ ਦਾ ਬਣਾ ਰਹੇ ਹੋ ਪਲਾਨ ਤਾਂ ਪੜ੍ਹ ਲਓ ਇਹ ਅਹਿਮ ਖ਼ਬਰ ! ਕਿਤੇ ਪੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +