Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, NOV 02, 2026

    9:23:55 PM

  • bku kadian announces support for akali dal 2027 punjab vidhansabha elections

    BKU ਕਾਦੀਆਂ ਵੱਲੋਂ 2027 ਦੀਆਂ ਚੋਣਾਂ 'ਚ ਅਕਾਲੀ...

  • kunwar vijay pratap resignation legislative assembly

    ਦੋ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ, ਵਿਧਾਨ ਸਭਾ...

  • a major bombshell in punjab politics

    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, 'ਆਪ' 'ਚੋਂ...

  • alliance akali dal sukhbir singh badal

    ਚੋਣਾਂ ਤੋਂ ਪਹਿਲਾਂ ਗਠਜੋੜ 'ਤੇ ਸਸਪੈਂਸ, ਸੁਖਬੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮੰਦਭਾਗੀ ਖ਼ਬਰ ; ਨਾਬਾਲਗ ਬੱਚੀਆਂ ਨੇ ਸਲਫਾਸ ਨਿਗਲ ਕੇ ਮੁਕਾਈ ਆਪਣੀ ਜੀਵਨਲੀਲਾ

PUNJAB News Punjabi(ਪੰਜਾਬ)

ਮੰਦਭਾਗੀ ਖ਼ਬਰ ; ਨਾਬਾਲਗ ਬੱਚੀਆਂ ਨੇ ਸਲਫਾਸ ਨਿਗਲ ਕੇ ਮੁਕਾਈ ਆਪਣੀ ਜੀਵਨਲੀਲਾ

  • Edited By Harpreet Singh,
  • Updated: 05 Nov, 2024 03:12 AM
Jalandhar
bad news
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਮਹੇਸ਼)– ਜ਼ਿਲ੍ਹੇ ਦੇ ਪਿੰਡ ਧੀਣਾ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ 2 ਨਾਬਾਲਗ ਬੱਚੀਆਂ ਨੇ ਸਲਫਾਸ ਦੀਆਂ ਗੋਲ਼ੀਆਂ ਨਿਗਲ ਕੇ ਖੁਦਕੁਸ਼ੀ ਕਰ ਲਈ ਹੈ। 

ਬੱਚੀਆਂ ਦੀ ਮਾਂ ਅਮਨਦੀਪ ਕੌਰ ਪਤਨੀ ਸਵ. ਜਸਪਾਲ ਸਿੰਘ ਨਿਵਾਸੀ ਬਾਈਪਾਸ ਰੋਡ ਨੇੜੇ ਕੁਸ਼ਟ ਆਸ਼ਰਮ, ਥਾਣਾ ਸਿਟੀ ਕਪੂਰਥਲਾ, ਹਾਲ ਵਾਸੀ ਗਲੀ ਨੰਬਰ 3, ਪਿੰਡ ਧੀਣਾ, ਥਾਣਾ ਸਦਰ ਜਮਸ਼ੇਰ, ਜ਼ਿਲ੍ਹਾ ਜਲੰਧਰ ਨੇ ਪੁਲਸ ਕੋਲ ਬਿਆਨ ਦਰਜ ਕਰਵਾਏ ਸਨ ਕਿ ਲੜਕੀਆਂ ਦੀ ਹਾਲਤ ਗੰਭੀਰ ਦੇਖਦੇ ਹੋਏ ਉਹ ਜੌਨਸਨ ਉਰਫ਼ ਲਾਡੀ ਪੁੱਤਰ ਵਿਲਸਨ ਨਿਵਾਸੀ ਪਿੰਡ ਫੋਲੜੀਵਾਲ ਜਲੰਧਰ ਦੇ ਆਟੋ ਵਿਚ ਬਿਠਾ ਕੇ ਸ਼੍ਰੀ ਰਾਮ ਨਿਊਰੋ ਸੈਂਟਰ ਹਸਪਤਾਲ ਲਾਜਪਤ ਨਗਰ ਜਲੰਧਰ ਵਿਚ ਲੈ ਕੇ ਗਈ, ਜਿੱਥੇ ਇਲਾਜ ਦੌਰਾਨ ਅਗਲੇ ਦਿਨ ਦੋਵਾਂ ਨੇ ਦਮ ਤੋੜ ਦਿੱਤਾ।

ਇਹ ਵੀ ਪੜ੍ਹੋ- ਦੀਵਾਲੀ ਵਾਲੀਆਂ ਲਾਈਟਾਂ ਚੋਰੀ ਕਰਨ ਆ ਗਿਆ ਚੋਰ, ਨੌਜਵਾਨ ਨੇ ਦੇਖਿਆ ਤਾਂ ਚਲਾ'ਤੀ ਗੋ.ਲ਼ੀ

ਹਸਪਤਾਲ ਦੀ ਰਿਪੋਰਟ ਮੁਤਾਬਕ ਵੀ ਉਸ ਦੀਆਂ ਦੋਵਾਂ ਬੱਚੀਆਂ ਦੀ ਮੌਤ ਸਲਫਾਸ ਦੀਆਂ ਗੋਲੀਆਂ ਖਾਣ ਨਾਲ ਹੋਈ ਹੈ। ਉਨ੍ਹਾਂ ਕਿਹਾ ਕਿ ਉਸ ਦੀਆਂ ਬੇਟੀਆਂ ਹਰਪ੍ਰੀਤ ਕੌਰ (15) ਅਤੇ ਲਕਸ਼ਮੀ (13) ਨੇ ਗੁਰਵਿੰਦਰ ਕੌਰ ਕੰਚਨ ਉਰਫ ਗੋਗੀ ਪਤਨੀ ਰੋਸ਼ਨ ਲਾਲ ਨਿਵਾਸੀ ਪਿੰਡ ਭੁਲਾਣਾ, ਥਾਣਾ ਸਦਰ ਕਪੂਰਥਲਾ ਅਤੇ ਉਸ ਦੇ ਲੜਕੇ ਤੋਂ ਇਲਾਵਾ ਐੱਨ.ਆਰ.ਆਈ. ਬਲਬੀਰ ਸਿੰਘ ਤੋਂ ਦੁਖੀ ਹੋ ਕੇ ਖੁਦਕੁਸ਼ੀ ਕੀਤੀ ਹੈ।

ਉਹ ਗੁਰਵਿੰਦਰ ਕੌਰ ਕੰਚਨ ਉਰਫ ਗੋਗੀ ਦੇ ਡਰ ਕਾਰਨ ਪਿਛਲੇ ਕੁਝ ਦਿਨਾਂ ਤੋਂ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਰਹਿੰਦੀਆਂ ਸਨ, ਜਿਸ ’ਤੇ ਥਾਣਾ ਸਦਰ ਦੀ ਪੁਲਸ ਨੇ ਤਿੰਨਾਂ ਖ਼ਿਲਾਫ਼ 108 ਤੇ 3(5) ਬੀ.ਐੱਨ.ਐੱਸ. ਤਹਿਤ 218 ਨੰਬਰ ਐੱਫ.ਆਈ.ਆਰ. ਦਰਜ ਕਰ ਲਈ। ਐੱਸ.ਐੱਚ.ਓ. ਸਦਰ ਸੁਰੇਸ਼ ਕੁਮਾਰ ਨੇ ਕਿਹਾ ਕਿ ਪੁਲਸ ਨੇ ਗੁਰਵਿੰਦਰ ਕੌਰ ਅਤੇ ਬਲਬੀਰ ਸਿੰਘ ਨੂੰ ਕਾਬੂ ਕਰ ਲਿਆ ਹੈ। ਪੁਲਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ਾਂ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀਆਂ ਹਨ।

ਇਹ ਵੀ ਪੜ੍ਹੋ- ਦੀਵਾਲੀ ਵਾਲੇ ਦਿਨ ਪਟਾਕੇ ਲੈਣ ਆਪਣੇ ਛੱਡ ਗੁਆਂਢੀਆਂ ਦੇ ਲੈ ਗਿਆ ਬੱਚੇ, ਹਾਲੇ ਤੱਕ ਵੀ ਨਾ ਮੁੜਿਆ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Bad News
  • Minor Girls
  • Kids
  • Hospital
  • Police

ਜ਼ਮਾਨਤ 'ਤੇ ਬਾਹਰ ਆ ਕੇ ਮੁੜ ਵਾਰਦਾਤਾਂ ਨੂੰ ਦੇਣ ਲੱਗਾ ਅੰਜਾਮ, ਮਜ਼ਦੂਰਾਂ ਨੇ ਖ਼ੁਦ ਹੀ ਸਾਥੀ ਸਣੇ ਕਰ ਲਿਆ ਕਾਬੂ

NEXT STORY

Stories You May Like

  • man from village rara dies in america
    ਅਮਰੀਕਾ ਤੋਂ ਮੰਦਭਾਗੀ ਖ਼ਬਰ! ਪਿੰਡ ਰੜਾ ਦੇ ਰਹਿਣ ਵਾਲੇ ਵਿਅਕਤੀ ਦੀ ਹੋਈ ਮੌਤ
  • big news for gold buyers  jewellers reduce purchases  will gold prices fall
    ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ: ਜਿਊਲਰ ਨੇ ਘਟਾਈ ਖਰੀਦਦਾਰੀ, ਕੀ ਘਟਣਗੀਆਂ ਸੋਨੇ ਦੀਆਂ ਕੀਮਤਾਂ?
  • important news regarding the punjab assembly elections
    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅਹਿਮ ਖ਼ਬਰ, 12 ਨਵੰਬਰ ਤੋਂ ਸ਼ੁਰੂ ਹੋਵੇਗੀ ਇਹ ਪ੍ਰਕਿਰਿਆ
  • pnb warns customers about cyber fraud with ai
    PNB ਨੇ AI ਨਾਲ ਹੋਣ ਵਾਲੀ ਸਾਈਬਰ ਧੋਖਾਦੇਹੀ ਨੂੰ ਲੈ ਕੇ ਗਾਹਕਾਂ ਨੂੰ ਕੀਤਾ ਚੌਕਸ
  • minor raped on the pretext of getting a job in a guest house
    ਗੈਸਟ ਹਾਊਸ ’ਚ ਨੌਕਰੀ ਦਿਵਾਉਣ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਜਬਰ-ਜ਼ਨਾਹ
  • allegations of pressure to enter into a same marriage
    ਨਾਬਾਲਗ ਕੁੜੀ ਵੱਲੋਂ ਖੁਦਕੁਸ਼ੀ, ਸਮਲਿੰਗੀ ਵਿਆਹ ਲਈ ਦਬਾਅ ਪਾਉਣ ਦੇ ਦੋਸ਼
  • bloody roads of italy took the life of another punjabi youth
    ਮੰਦਭਾਗੀ ਖਬਰ: ਇਟਲੀ 'ਚ ਇਕ ਹੋਰ ਪੰਜਾਬੀ ਨੌਜਵਾਨ ਦੀ ਮੌਤ
  • minor hindu girl  who had been abducted  recovered in balochistan
    ਬਲੋਚਿਸਤਾਨ ’ਚ ਅਗਵਾ ਨਾਬਾਲਗ ਹਿੰਦੂ ਲੜਕੀ ਬਰਾਮਦ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
  • environmental activists unite to protect punjab  s rivers from pollution
    ਪੰਜਾਬ ਦੀਆਂ ਨਦੀਆਂ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਵਾਤਾਵਰਣ ਵਰਕਰ ਇਕਜੁੱਟ, ਸੂਬਾ...
  • dinesh auluck honey singh  divit auluck tears
    ਪੁੱਤ ਦੀ ਮੌਤ ਨਾਲ ਟੁੱਟੇ Dinesh Auluck, ਦੁੱਖ ਵੰਡਾਉਣ ਪੁੱਜੇ Honey Singh ਵੀ...
  • deadbody of unidentified person found in bushes on nakodar jalandhar road
    ਨਕੋਦਰ-ਜਲੰਧਰ ਮਾਰਗ ’ਤੇ ਝਾੜੀਆਂ ’ਚੋਂ ਮਿਲੀ ਅਣਪਛਾਤੇ ਵਿਅਕਤੀ ਦੀ ਲਾਸ਼
  • draw held for firecracker stalls in jalandhar 20 traders receive licenses
    ਜਲੰਧਰ 'ਚ ਪਟਾਕੇ ਦੀਆਂ ਦੁਕਾਨਾਂ ਲਗਾਉਣ ਵਾਲਿਆਂ ਦਾ ਨਿਕਲਿਆ ਡਰਾਅ! 20 ਵਪਾਰੀਆਂ...
  • smugglers attack media worker in noormihal
    ਨੂਰਮਹਿਲ 'ਚ ਤਸਕਰਾਂ ਦਾ ਮੀਡੀਆ ਕਰਮਚਾਰੀ 'ਤੇ ਹਮਲਾ, ਤੋੜੀ ਲੱਤ
Trending
Ek Nazar
indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harmeet singh pathanmajra  bjp  punjab
      ਭਾਜਪਾ 'ਚ ਸ਼ਾਮਲ ਹੁੰਦਿਆਂ ਬੋਲੇ ਪਠਾਣਮਾਜਰਾ, ਦੱਸਿਆ ਆਖਿਰ ਕਿਉਂ ਛੱਡੀ ਆਮ ਆਦਮੀ...
    • pargat singh takes a dig at those leaving aap
      'ਆਪ' ਛੱਡਣ ਵਾਲਿਆਂ 'ਤੇ ਪਰਗਟ ਸਿੰਘ ਦਾ ਤੰਜ, ਕਿਹਾ, ਪੌਣੇ 5 ਸਾਲ ਚੁੱਪ ਕਿਉਂ...
    • lakha sidhana  mansa  heart attack
      Big Breaking: ਲੱਖਾ ਸਿਧਾਣਾ ਨੂੰ ਆਇਆ ਹਾਰਟ ਅਟੈਕ! ਅਦਾਲਤ ਤੋਂ ਮੰਗੀ ਮੈਡੀਕਲ...
    • major action taken against asi sukhdev singh
      ਮਹੰਤ ਦੇ ਘਰ ਚਿੱਟਾ ਰੱਖ ਕੇ ਫਸਾਉਣ ਵਾਲੇ ਪੰਜਾਬ ਪੁਲਸ ਮੁਲਾਜ਼ਮ 'ਤੇ ਡਿੱਗੀ ਗਾਜ!...
    • kewal singh dhillon meets union minister nitin gadkari
      ਕੇਵਲ ਸਿੰਘ ਢਿੱਲੋਂ ਵੱਲੋਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ
    • formation of 80 percent of the mandal teams completed
      80 ਫ਼ੀਸਦੀ ਮੰਡਲ ਟੀਮਾਂ ਦਾ ਗਠਨ ਮੁਕੰਮਲ, ਸੰਗਠਨ ਨੂੰ ਪਿੰਡ-ਪਿੰਡ ਤੱਕ ਮਜ਼ਬੂਤ...
    • gurmeet khuddian met with jhota  s family
      ਝੋਟੇ ਦੇ ਪਰਿਵਾਰ ਨਾਲ ਗੁਰਮੀਤ ਖੁੱਡੀਆਂ ਨੇ ਕੀਤੀ ਮੁਲਾਕਾਤ, ਇਨਸਾਫ਼ ਲਈ ਧਰਨਾ...
    • activist leader parminderpal singh dies of a heart attack
      ਪੁਰਾਣੀ ਪੈਨਸ਼ਨ ਬਹਾਲੀ ਦੇ ਸੰਘਰਸ਼ੀ ਆਗੂ ਪਰਮਿੰਦਰਪਾਲ ਸਿੰਘ ਦੀ ਦਿਲ ਦਾ ਦੌਰਾ ਪੈਣ...
    • punjab government  s administrative reshuffle   to 2 senior officials
      ਪੰਜਾਬ ਸਰਕਾਰ ਦਾ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 ਸੀਨੀਅਰ ਅਧਿਕਾਰੀਆਂ ਨੂੰ ਸੌਂਪੀਆਂ...
    • long power cut in punjab tomorrow
      ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +