Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    4:40:01 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

PUNJAB News Punjabi(ਪੰਜਾਬ)

ਪੰਜਾਬ ਦੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਲਈ ਬੁਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਇਹ ਹੁਕਮ

  • Edited By Gurminder Singh,
  • Updated: 31 Jan, 2023 02:14 PM
Chandigarh
bad news for smart ration card holders of punjab
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਵਿਚ ਲਗਭਗ 70 ਹਜ਼ਾਰ ਰਾਸ਼ਨ ਕਾਰਡ ਆਯੋਗ ਪਾਏ ਗਏ ਹਨ। ਦਰਅਸਲ ਆਮ ਆਦਮੀ ਪਾਰਟੀ ਨੇ ਸੱਤਾ ’ਚ ਆਉਣ ਤੋਂ ਬਾਅਦ ‘ਸਮਾਰਟ ਰਾਸ਼ਨ ਕਾਰਡਾਂ’ ਦੀ ਜਾਂਚ ਦੇ ਹੁਕਮ ਦਿੱਤੇ ਸਨ, ਜਿਸ ’ਚ ਲਗਭਗ 70 ਹਜ਼ਾਰ ਲਾਭਪਾਤਰੀ ਅਯੋਗ ਨਿਕਲੇ ਹਨ। ਵੱਡੀ ਗਿਣਤੀ ’ਚ ਆਯੋਗ ਸ਼ਨਾਖ਼ਤ ਹੋਏ ਲਾਭਪਾਤਰੀ ਰਸੂਖਵਾਨ ਵੀ ਹਨ। ਬੀਤੀ ਸਰਕਾਰ ਸਮੇਂ ਉਨ੍ਹਾਂ ਪਰਿਵਾਰਾਂ ਨੂੰ ਵੀ ਆਟਾ ਦਾਲ ਸਕੀਮ ਦਾ ਲਾਹਾ ਦਿੱਤਾ ਗਿਆ ਜੋ ਸ਼ਰਤਾਂ ਪੂਰੀਆਂ ਨਹੀਂ ਕਰਦੇ ਸਨ। ਮੌਜੂਦਾ ਸਰਕਾਰ ਵੱਲੋਂ ਆਟਾ ਦਾਲ ਸਕੀਮ (ਸਮਾਰਟ ਰਾਸ਼ਨ ਕਾਰਡ) ਦੀ ਪੜਤਾਲ ਦਾ ਕੰਮ 31 ਜਨਵਰੀ ਤੱਕ ਮੁਕੰਮਲ ਕੀਤਾ ਜਾਣਾ ਹੈ। ਸੂਤਰਾਂ ਮੁਤਾਬਕ ਖ਼ੁਰਾਕ ਤੇ ਸਪਲਾਈਜ਼ ਵਿਭਾਗ ਵੱਲੋਂ ਸਮਾਰਟ ਰਾਸ਼ਨ ਕਾਰਡਾਂ ਦੀ ਪੜਤਾਲ ਬਾਰੇ ਪਹਿਲੀ ਫਰਵਰੀ ਨੂੰ ਮੀਟਿੰਗ ਸੱਦੀ ਗਈ ਹੈ ਜਿਸ ਵਿਚ ਆਯੋਗ ਪਾਏ ਗਏ ਲਾਭਪਾਤਰੀਆਂ ਬਾਰੇ ਚਰਚਾ ਹੋਣੀ ਹੈ। ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵੱਲੋਂ ਕੁਝ ਸਮਾਂ ਪਹਿਲਾਂ ਜੋ ਪੰਜਾਬ ਨੂੰ ਤਿੰਨ ਮਹੀਨੇ ਦਾ ਅਨਾਜ ਦਾ ਕੋਟਾ ਭੇਜਿਆ ਸੀ, ਉਸ ’ਚ ਕਰੀਬ 11 ਫ਼ੀਸਦੀ ਦਾ ਕੱਟ ਲਾਇਆ ਗਿਆ ਸੀ। ਕੇਂਦਰ ਵੱਲੋਂ ਨਿਸ਼ਚਿਤ ਕੋਟੇ ਤੋਂ ਲਾਭਪਾਤਰੀਆਂ ਦੀ ਗਿਣਤੀ ਕਿਤੇ ਜ਼ਿਆਦਾ ਹੈ।

ਇਹ ਵੀ ਪੜ੍ਹੋ : ਪੰਜਾਬ ਵਿਚ ਫਿਰ ਕਰਵਟ ਲਵੇਗਾ ਮੌਸਮ, ਫਰਵਰੀ ਸ਼ੁਰੂ ਹੁੰਦਿਆਂ ਹੋਰ ਜ਼ੋਰ ਫੜੇਗੀ ਠੰਡ

ਪੰਜਾਬ ਸਰਕਾਰ ਨੇ ਆਯੋਗ ਲਾਭਪਾਤਰੀਆਂ ਦੀ ਛਾਂਟੀ ਲਈ ਪੜਤਾਲ ਸ਼ੁਰੂ ਕੀਤੀ ਹੋਈ ਹੈ। ਪੰਜਾਬ ਵਿਚ ਇਸ ਵੇਲੇ 40.68 ਲੱਖ ਸਮਾਰਟ ਰਾਸ਼ਨ ਕਾਰਡ ਹਨ ਜਿਨ੍ਹਾਂ ’ਚੋਂ 9.61 ਲੱਖ ਕਾਰਡਾਂ ਦੀ ਪੜਤਾਲ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਪੜਤਾਲ ਵਾਲੇ ਰਾਸ਼ਨ ਕਾਰਡਾਂ ’ਚੋਂ 68, 800 ਰਾਸ਼ਨ ਕਾਰਡ ਆਯੋਗ ਪਾਏ ਗਏ ਹਨ ਜਿਸ ਅਨੁਸਾਰ ਕਰੀਬ 7.15 ਫ਼ੀਸਦੀ ਰਾਸ਼ਨ ਕਾਰਡ ਆਯੋਗ ਨਿਕਲੇ ਹਨ। ਇਨ੍ਹਾਂ ਕਾਰਡਾਂ ’ਤੇ ਕਰੀਬ ਪੌਣੇ ਤਿੰਨ ਲੱਖ ਲਾਭਪਾਤਰੀ ਅਨਾਜ ਲੈ ਰਹੇ ਸਨ। ਮੀਡੀਆਂ ਰਿਪੋਰਟਾਂ ਅਨੁਸਾਰ ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿਚ ਪੜਤਾਲ ਦਾ ਕੰਮ ਕਾਫ਼ੀ ਮੱਠਾ ਚੱਲ ਰਿਹਾ ਹੈ। 20 ਜਨਵਰੀ ਤੱਕ ਹੋਈ ਪੜਤਾਲ ਅਨੁਸਾਰ ਪੰਜਾਬ ’ਚੋਂ ਮਾਨਸਾ ਜ਼ਿਲ੍ਹੇ ਵਿਚ ਸਭ ਤੋਂ ਜ਼ਿਆਦਾ ਪੜਤਾਲ ਦਾ 65.22 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਇਸ ਜ਼ਿਲ੍ਹੇ ਵਿਚ 3689 ਲਾਭਪਾਤਰੀ ਅਯੋਗ ਨਿਕਲੇ ਹਨ। ਪਠਾਨਕੋਟ ਜ਼ਿਲ੍ਹੇ ਵਿਚ 61.34 ਫ਼ੀਸਦੀ ਹੋਈ ਪੜਤਾਲ ’ਚ 4805 ਲਾਭਪਾਤਰੀ ਆਯੋਗ ਪਾਏ ਗਏ ਹਨ ਅਤੇ ਮਾਲੇਰਕੋਟਲਾ ਵਿਚ 57.96 ਫ਼ੀਸਦੀ ਕਾਰਡਾਂ ਦੀ ਪੜਤਾਲ ਹੋ ਚੁੱਕੀ ਹੈ ਅਤੇ ਇਸ ਜ਼ਿਲ੍ਹੇ ਵਿਚ 1912 ਲਾਭਪਾਤਰੀ ਆਯੋਗ ਸ਼ਨਾਖ਼ਤ ਹੋਏ ਹਨ।

ਇਹ ਵੀ ਪੜ੍ਹੋ : ਪੰਜਾਬ ਦੇ ਮੋਸਟ ਵਾਂਟਿਡ ਗੈਂਗਸਟਰਾਂ ਨੇ ਪੁਲਸ ਦੀ ਵਧਾਈ ਚਿੰਤਾ, ਏਜੰਸੀਆਂ ਨਾਲ ਸੰਪਰਕ ਨੇ ਖੜ੍ਹੇ ਕੀਤੇ ਸਵਾਲ

20 ਜਨਵਰੀ ਤੱਕ ਦੀ ਪੜਤਾਲ ਵਿਚ ਸਭ ਤੋਂ ਜ਼ਿਆਦਾ ਆਯੋਗ ਲਾਭਪਾਤਰੀ 11560 ਜ਼ਿਲ੍ਹਾ ਬਠਿੰਡਾ ਵਿਚ ਸ਼ਨਾਖ਼ਤ ਹੋਏ ਹਨ ਅਤੇ ਲੁਧਿਆਣਾ ਵਿਚ 6185 ਲਾਭਪਾਤਰੀ ਆਯੋਗ ਪਾਏ ਗਏ ਹਨ। ਪੜਤਾਲ ਦੌਰਾਨ ਸਾਹਮਣੇ ਆਇਆ ਹੈ ਕਿ ਆਯੋਗ ਪਾਏ ਗਏ ਲਾਭਪਾਤਰੀ ਜ਼ਮੀਨਾਂ ਜਾਇਦਾਦਾਂ ਵਾਲੇ ਸਨ ਜਾਂ ਫਿਰ ਉਨ੍ਹਾਂ ਵਿਚ ਕਾਫ਼ੀ ਨੌਕਰੀਆਂ ਵਾਲੇ ਵੀ ਸ਼ਨਾਖ਼ਤ ਹੋਏ ਹਨ। ਪੰਜਾਬ ਵਿਚ ਇਸ ਵੇਲੇ ਕੁੱਲ 1.57 ਕਰੋੜ ਲਾਭਪਾਤਰੀਆਂ ਨੂੰ ਅਨਾਜ ਦਿੱਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਕਾਂਗਰਸ ਹਕੂਮਤ ਦੇ ਪੰਜ ਵਰ੍ਹਿਆਂ ਦੌਰਾਨ ਅਯੋਗ ਪਾਏ ਗਏ 3,82,090 ਰਾਸ਼ਨ ਕਾਰਡ ਰੱਦ ਕੀਤੇ ਗਏ ਸਨ। ਖ਼ੁਰਾਕ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਵਿਭਾਗ ਨੇ 5 ਸਤੰਬਰ ਨੂੰ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ਆਟਾ ਦਾਲ ਸਕੀਮ ਦੇ ਆਯੋਗ ਲਾਭਪਾਤਰੀਆਂ ਦੇ ਨਾਮ ਕੱਟਣ ਦੇ ਹੁਕਮ ਜਾਰੀ ਕੀਤੇ ਸਨ। 

ਇਹ ਵੀ ਪੜ੍ਹੋ : ਹੁਸ਼ਿਆਰਪੁਰ ’ਚ ਤਾਰ-ਤਾਰ ਹੋਇਆ ਗੁਰੂ ਚੇਲੇ ਦਾ ਰਿਸ਼ਤਾ, ਅਧਿਆਪਕ ਦੀ ਕਰਤੂਤ ਸੁਣ ਹੋਵੋਗੇ ਹੈਰਾਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Smart Ration Card
  • Government of Punjab
  • Food Supplies Department
  • ਸਮਾਰਟ ਰਾਸ਼ਨ ਕਾਰਡ
  • ਪੰਜਾਬ ਸਰਕਾਰ
  • ਖ਼ੁਰਾਕ ਸਪਲਾਈਜ਼ ਵਿਭਾਗ

ਬਠਿੰਡਾ 'ਚ ਕੁੜੀ ਨੇ ਅੱਧੀ ਰਾਤ ਨੂੰ ਸੜਕ 'ਤੇ ਪਾਇਆ ਭੜਥੂ, ਪੁਲਸ ਅਧਿਕਾਰੀ ਨੂੰ ਵੀ ਨਾ ਬਖ਼ਸ਼ਿਆ

NEXT STORY

Stories You May Like

  • punjab  arms holders  new licenses banned
    ਪੰਜਾਬ ਦੇ ਅਸਲਾ ਧਾਰਕਾਂ ਲਈ ਖ਼ਾਸ ਖ਼ਬਰ, ਨਵੇਂ ਲਾਇਸੈਂਸ ਜਾਰੀ ਕਰਨ ’ਤੇ ਲੱਗੀ ਰੋਕ
  • important news for lakhs of pensioners of punjab
    ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਅਹਿਮ ਖ਼ਬਰ, ਸਿੱਧਾ ਬੈਂਕ ਖ਼ਾਤਿਆਂ 'ਚ ਆਏ ਕਰੋੜਾਂ ਰੁਪਏ
  • important news for ration card holders
    ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, 15 ਸਤੰਬਰ ਤੱਕ ਨਿਕਲਣਗੀਆਂ ਰਾਸ਼ਨ ਡਿਪੂਆਂ ’ਤੇ ਕਣਕ ਦੀਆਂ ਪਰਚੀਆਂ
  • big news for punjab board students
    ਪੰਜਾਬ ਬੋਰਡ ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ, ਰੀ-ਚੈਕਿੰਗ ਲਈ ਜਾਰੀ ਕੀਤਾ ਨਵਾਂ ਸ਼ਡਿਊਲ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • schools closed
    ਸਕੂਲ ਬੰਦ, ਆਨਲਾਈਨ ਹੋਵੇਗੀ ਪੜ੍ਹਾਈ ! ਇੰਡੋਨੇਸ਼ੀਆ ਸਰਕਾਰ ਨੇ ਜਾਰੀ ਕੀਤੇ ਹੁਕਮ
  • important news regarding punjab  s weather
    ਪੰਜਾਬ ਦੇ ਮੌਸਮ ਨੂੰ ਲੈ ਕੇ ਅਹਿਮ ਖ਼ਬਰ, ਵਿਭਾਗ ਦੀ ਵੱਡੀ ਭਵਿੱਖਬਾਣੀ ਜਾਰੀ
  • vehicle purchase registration
    ਪੰਜਾਬ : ਵਾਹਨਾਂ ਦੀ ਖਰੀਦੋ-ਫਰੋਖਤ ਲਈ ਨਵੀਂ ਪ੍ਰਕਿਰਿਆ ਲਾਗੂ, ਜਾਰੀ ਹੋਏ ਹੁਕਮ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • jalandhar police register fir against singer nijjar
      ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
    • gurpreet kaur defamation case court
      ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ...
    • punjab government forms 7 member coordination committee on sacrilege law
      ਬੇਅਦਬੀ ਕਾਨੂੰਨ 'ਤੇ ਸਰਕਾਰ ਵੱਲੋਂ 7 ਮੈਂਬਰੀ ਤਾਲਮੇਲ ਕਮੇਟੀ ਦਾ ਗਠਨ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ...
    • youth police station punjab police
      ਪੰਜਾਬ 'ਚ ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ
    • sri guru nanak dev ji wedding anniversary nagar kirtan gurdwara sri ber sahib
      ਜੈਕਾਰਿਆਂ ਨਾਲ ਗੂੰਜਿਆ ਸੁਲਤਾਨਪੁਰ ਲੋਧੀ, 'ਬਾਬੇ ਨਾਨਕ' ਦੇ ਵਿਆਹ ਪੁਰਬ ਮੌਕੇ...
    • employees punjab increment
      ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ 'ਤੇ ਸਖ਼ਤ ਕਾਰਵਾਈ, ਪੰਜ ਇਨਕਰੀਮੈਂਟ ਰੋਕਣ ਦੇ...
    • punjab weather imd heavy rain alert
      ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
    • hooliganism in jalandhar gunshots fired in the area
      ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
    • nayab saini in punjab
      ਭਾਜਪਾ ਸਰਕਾਰ ਬਣਨ 'ਤੇ ਪੰਜਾਬ 'ਚ ਵੀ ਲਾਗੂ ਕੀਤੀਆਂ ਜਾਣਗੀਆਂ ਹਰਿਆਣਾ ਦੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +