Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    5:03:10 PM

  • pm modi will come to punjab

    ਪੰਜਾਬ ਆਉਣਗੇ PM ਮੋਦੀ! ਪੰਜਾਬੀਆਂ ਲਈ ਕਰ ਸਕਦੇ ਨੇ...

  • sachin pilot raja warring punjab congress

    ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ...

  • captain amarinder singh will join congress

    ਕਾਂਗਰਸ 'ਚ ਜਾਣਗੇ ਕੈਪਟਨ ਅਮਰਿੰਦਰ ਸਿੰਘ? ਧੀ...

  • pregnant wife  husband  in laws

    ਨਸ਼ੇ ਨੇ ਉਜਾੜਿਆ ਘਰ : ਤਿੰਨ ਮਹੀਨੇ ਦੀ ਗਰਭਵਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਦੇ ਉਦਯੋਗ ਨੂੰ ਤਬਾਹ ਕਰਨ ਲਈ ਬਾਦਲ ਤੇ ਕਾਂਗਰਸ ਇਕ ਦੂਜੇ ਨਾਲੋਂ ਵਧ ਕੇ ਜ਼ਿੰਮੇਵਾਰ: ਅਮਨ ਅਰੋੜਾ

PUNJAB News Punjabi(ਪੰਜਾਬ)

ਪੰਜਾਬ ਦੇ ਉਦਯੋਗ ਨੂੰ ਤਬਾਹ ਕਰਨ ਲਈ ਬਾਦਲ ਤੇ ਕਾਂਗਰਸ ਇਕ ਦੂਜੇ ਨਾਲੋਂ ਵਧ ਕੇ ਜ਼ਿੰਮੇਵਾਰ: ਅਮਨ ਅਰੋੜਾ

  • Updated: 13 Nov, 2021 08:06 PM
Chandigarh
badal  congress more responsible each other destroying punjab industry  aman
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ 'ਚ ਉਦਯੋਗਾਂ ਦੀ ਬਰਬਾਦੀ ਲਈ ਬਾਦਲ ਪਰਿਵਾਰ ਨੂੰ ਸਭ ਤੋਂ ਵੱਡਾ ਜ਼ਿੰਮੇਵਾਰ ਠਹਿਰਾਇਆ ਹੈ, ਕਿਉਂਕਿ ਜਦੋਂ ਕੇਂਦਰ ਦੀ ਵਾਜਪਾਈ ਸਰਕਾਰ ਨੇ ਪੰਜਾਬ ਨਾਲ ਪੱਖਪਾਤ ਕਰਦਿਆਂ ਗੁਆਂਢੀ ਪਹਾੜੀ ਰਾਜਾਂ ਨੂੰ ਉਦਯੋਗਾਂ ਲਈ ਵਿਸ਼ੇਸ਼ ਰਿਆਇਤੀ ਪੈਕੇਜ (ਗੱਫੇ) ਦਿੱਤੇ ਸਨ, ਉਦੋਂ ਕੇਂਦਰੀ ਉਦਯੋਗ ਰਾਜ ਮੰਤਰੀ ਖ਼ੁਦ ਸੁਖਬੀਰ ਸਿੰਘ ਬਾਦਲ ਹੀ ਸਨ। 'ਆਪ' ਮੁਤਾਬਕ ਇਕ ਮੰਤਰੀ ਦੀ ਕੁਰਸੀ ਖ਼ਾਤਰ ਸੁਖਬੀਰ ਬਾਦਲ ਵੱਲੋਂ ਕਮਾਏ ਧਰੋਹ ਲਈ ਪੰਜਾਬ ਕਦੇ ਵੀ ਬਾਦਲ ਪਰਿਵਾਰ ਨੂੰ ਮੁਆਫ਼ ਨਹੀਂ ਕਰ ਸਕਦਾ। ਸ਼ਨੀਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਬਾਦਲਾਂ, ਕਾਂਗਰਸੀਆਂ ਅਤੇ ਭਾਜਪਾ ਵਾਲਿਆਂ ਨੇ ਨਿੱਜੀ ਮੁਫ਼ਾਦਾਂ ਲਈ ਪੰਜਾਬ ਦੇ ਉਦਯੋਗਿਕ ਜਗਤ ਨੂੰ ਤਬਾਹ ਕਰਕੇ ਰੱਖ ਦਿੱਤਾ।

ਇਹ ਵੀ ਪੜ੍ਹੋ : ਮਾਇਆਵਤੀ ਦੀ ਮਾਂ ਦਾ ਦਿਹਾਂਤ, ਬਸਪਾ ਪ੍ਰਧਾਨ ਦਿੱਲੀ ਲਈ ਰਵਾਨਾ

ਅਮਨ ਅਰੋੜਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸ਼ੁੱਕਰਵਾਰ ਨੂੰ ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ (ਸੀ.ਆਈ.ਆਈ) 'ਚ ਕੀਤੀ ਬਿਆਨਬਾਜ਼ੀ ਨੂੰ ਛਲਕੱਪਟੀ ਦਾ ਸਿਖ਼ਰ ਕਰਾਰ ਦਿੰਦਿਆਂ ਕਿਹਾ ਕਿ ਚੰਗਾ ਹੁੰਦਾ ਸੁਖਬੀਰ ਬਾਦਲ ਪੰਜਾਬ ਦੀ ਇੰਡਸਟਰੀ ਅਤੇ ਨਿਵੇਸ਼ਕਾਂ ਦੇ ਬਾਹਰ ਜਾਣ ਸੰਬੰਧੀ ਮਗਰਮੱਛ ਦੇ ਹੰਝੂ ਬਹਾਉਣ ਦੀ ਥਾਂ ਵਾਜਪਾਈ ਸਰਕਾਰ ਵੱਲੋਂ ਪਹਾੜੀ ਰਾਜਾਂ ਨੂੰ ਵਿਸ਼ੇਸ਼ ਪੈਕੇਜ ਰਾਹੀਂ ਪੰਜਾਬ ਦੀ ਸਥਾਪਿਤ ਇੰਡਸਟਰੀ 'ਤੇ ਕੀਤੇ ਯੋਜਨਾਬੱਧ ਹਮਲੇ ਲਈ ਪੰਜਾਬ ਦੇ ਲੋਕਾਂ ਕੋਲੋਂ ਮੁਆਫ਼ੀ ਮੰਗਦੇ, ਕਿਉਂਕਿ ਪੰਜਾਬ ਵਿਰੋਧੀ ਉਸ ਫ਼ੈਸਲੇ ਲਈ ਬਤੌਰ ਕੇਂਦਰੀ ਉਦਯੋਗ ਰਾਜ ਮੰਤਰੀ ਸੁਖਬੀਰ ਬਾਦਲ ਉਸੇ ਤਰਾਂ ਬਰਾਬਰ ਦੇ ਭਾਗੀਦਾਰ ਹਨ, ਜਿਵੇਂ ਖੇਤੀ ਵਿਰੋਧੀ ਤਿੰਨੇ ਕਾਲ਼ੇ ਕਾਨੂੰਨਾਂ ਲਈ ਮੋਦੀ ਸਰਕਾਰ ਦੇ ਆਰਡੀਨੈਂਸ 'ਤੇ ਬਤੌਰ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ਹਨ, ਜਿਨ੍ਹਾਂ ਨੇ ਆਰਡੀਨੈਂਸਾਂ ਦਾ ਵਿਰੋਧ ਕਰਨ ਦੀ ਥਾਂ ਬਤੌਰ ਕੈਬਨਿਟ ਮੰਤਰੀ ਦਸਤਖ਼ਤ ਕਰ ਦਿੱਤੇ ਸਨ। ਕਿਉਂਕਿ ਉਸ ਸਮੇਂ ਪ੍ਰਾਥਮਿਕਤਾ ਵੀ ਮੰਤਰੀ ਵਾਲੀ ਕੁਰਸੀ ਬਚਾਉਣਾ ਸੀ। ਜਿਸ ਨੂੰ ਬਾਅਦ 'ਚ ਲੋਕਾਂ ਦੇ ਦਬਾਅ 'ਚ ਛੱਡਣਾ ਵੀ ਪਿਆ।

ਇਹ ਵੀ ਪੜ੍ਹੋ : ਕੋਵਿਡ ਦੇ ਇਲਾਜ 'ਚ ਅਸਰਦਾਰ ਪਾਈ ਗਈ ਹੈ ਫਾਈਜ਼ਰ ਦੀ ਦਵਾਈ

ਅਮਨ ਅਰੋੜਾ ਨੇ ਕਿਹਾ ਕਿ ਬਿਨਾਂ ਸ਼ੱਕ ਕਾਂਗਰਸ ਦੀਆਂ ਪਿਛਲੀਆਂ ਅਤੇ ਮੌਜੂਦਾ ਸਰਕਾਰਾਂ ਨੇ ਕੇਂਦਰ ਵੱਲੋਂ ਪੰਜਾਬ ਦੀ ਇੰਡਸਟਰੀ ਨਾਲ ਕੀਤੇ ਪੱਖਪਾਤ ਨੂੰ ਕਦੇ ਸੁਧਾਰਨ ਦੀ ਲੋੜ ਨਹੀਂ ਸਮਝੀ, ਜਦੋਂਕਿ ਕਈ ਸਾਲ ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ 'ਚ ਡਾ. ਮਨਮੋਹਨ ਸਿੰਘ ਦੀ ਅਗਵਾਈ ਹੇਠ ਕਾਂਗਰਸ ਦੀਆਂ ਸਰਕਾਰਾਂ ਰਹੀਆਂ। ਅਮਨ ਅਰੋੜਾ ਨੇ ਕਿਹਾ ਕਿ ਪੰਜਾਬ ਦੀ ਇੰਡਸਟਰੀ ਨੂੰ ਪਹਿਲਾਂ ਅੱਤਵਾਦ ਨੇ ਤਬਾਹ ਕੀਤਾ, ਉਸ ਉਪਰੰਤ ਕੇਂਦਰ ਦੀਆਂ ਵਾਜਪਾਈ ਅਤੇ ਡਾ. ਮਨਮੋਹਨ ਸਿੰਘ ਦੀਆਂ ਸਰਕਾਰਾਂ ਵੱਲੋਂ ਪਹਾੜੀ ਰਾਜਾਂ ਨੂੰ ਦਿੱਤੇ ਵਿਸ਼ੇਸ਼ ਪੈਕੇਜਾਂ ਨੇ ਬਿਲਕੁਲ ਬਰਬਾਦ ਕਰ ਦਿੱਤਾ। ਉਨ੍ਹਾਂ ਕਿਹਾ ਕਿ 2016 'ਚ ਆਰ.ਟੀ.ਆਈ. ਦੀਆਂ ਰਿਪੋਰਟਾਂ ਅਨੁਸਾਰ ਪਿਛਲੇ 10 ਸਾਲਾਂ (2006- 2016) 'ਚ 19,000 ਉਦਯੋਗਿਕ ਇਕਾਈਆਂ ਪੰਜਾਬ 'ਚੋਂ ਬਾਹਰ ਪਲਾਇਨ ਕਰ ਗਈਆਂ ਸਨ, ਉਸ ਸਮੇਂ ਪੰਜਾਬ 'ਚ ਬਾਦਲਾਂ ਦੀ ਸਰਕਾਰ ਸੀ।

ਇਹ ਵੀ ਪੜ੍ਹੋ : ਹਸਪਤਾਲਾਂ 'ਚ ਬੈੱਡਾਂ ਦੀ ਗਿਣਤੀ ਵਧਾ ਰਿਹੈ ਜਾਪਾਨ

ਇਸੇ ਤਰਾਂ ਪੀ.ਐਸ.ਪੀ.ਸੀ.ਐਲ ਦੀ 2021 ਦੀਆਂ ਤਾਜ਼ਾ ਰਿਪੋਰਟਾਂ ਮੁਤਾਬਿਕ 2016-17 ਵਿੱਚ ਪੰਜਾਬ ਵਿੱਚ ਉਦਯੋਗਾਂ ਦੇ ਜਿਹੜੇ 1 ਲੱਖ 2,063 ਬਿਜਲੀ ਕੁਨੈਕਸ਼ਨ ਚੱਲਦੇ ਸਨ, ਉਹ 2018- 19 'ਚ ਘੱਟ ਕੇ 91,546 ਰਹਿ ਗਏ ਅਰਥਾਤ 10.50 ਲੱਖ ਹੋਰ ਉਦਯੋਗ ਬੰਦ ਹੋ ਗਏ। 'ਆਪ' ਆਗੂ ਨੇ ਕਿਹਾ ਕਿ ਪਿਛਲੇ 15 ਸਾਲਾਂ ਵਿੱਚ ਕਰੀਬ 30 ਹਜ਼ਾਰ ਉਦਯੋਗ (ਛੋਟੇ /ਦਰਮਿਆਨੇ /ਵੱਡੇ) ਜਾਂ ਤਾਂ ਬੰਦ ਹੋ ਗਏ ਅਤੇ ਜਾਂ ਫਿਰ ਦੂਜੇ ਰਾਜਾਂ ਵਿੱਚ ਤਬਦੀਲ ਹੋ ਗਏ।  ਜਿਸ ਲਈ ਬਾਦਲ ਅਤੇ ਕਾਂਗਰਸ ਸਰਕਾਰਾਂ ਇਕ ਦੂਜੇ ਤੋਂ ਵੱਧ ਕੇ ਜ਼ਿੰਮੇਵਾਰ ਹਨ। ਅਰੋੜਾ ਨੇ ਦੱਸਿਆ ਕਿ ਪਿਛਲੇ 6-7 ਸਾਲਾਂ ਤੋਂ ਉਦਯੋਗਾਂ ਦੇ ਵੈਟ ਦਾ ਕਰੀਬ 400 ਕਰੋੜ ਰੁਪਏ ਰਿਫੰਡ ਬਕਾਇਆ ਹੈ, ਜਿਸ 'ਚ ਬਾਦਲ ਸਰਕਾਰ ਵੇਲੇ ਦਾ ਬਕਾਇਆ ਵੀ ਸ਼ਾਮਲ ਹੈ। ਉਨ੍ਹਾਂ ਉਦਯੋਗਾਂ ਨੂੰ ਜੀ.ਐਸ.ਟੀ. ਵੈਟ ਲਈ ਪਿਛਲੇ 2 ਸਾਲਾਂ ਵਿੱਚ ਜਾਰੀ ਕੀਤੇ ਸਵਾ ਲੱਖ ਨੋਟਿਸਾਂ ਲਈ ਕਾਂਗਰਸ ਸਰਕਾਰ ਦੀ ਅਲੋਚਨਾ ਵੀ ਕੀਤੀ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।

  • Aman
  • Badal
  • Congress
  • ਅਮਨ
  • ਬਾਦਲ
  • ਕਾਂਗਰਸ

ਸਰਕਾਰੀ ਕਾਲਜ ਗੈਸਟ ਫੈਕਲਟੀ ਸਹਾਇਕ ਪ੍ਰੋਫੈਸਰਜ਼ ਐਸੋਸੀਏਸ਼ਨ ਨੇ ਪਰਗਟ ਸਿੰਘ ਦੇ ਘਰ ਦਾ ਕੀਤਾ ਘਿਰਾਓ

NEXT STORY

Stories You May Like

  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • those using upi and qr code should do this work by september 15
    UPI ਤੇ QR ਕੋਡ ਇਸਤੇਮਾਲ ਕਰਨ ਵਾਲੇ 15 ਸਤੰਬਰ ਤੱਕ ਕਰ ਲੈਣ ਇਹ ਕੰਮ, ਵਧ ਸਕਦੀ ਹੈ ਚਿੰਤਾ
  • conflict between ed and punjab government has increased
    ED ਤੇ ਪੰਜਾਬ ਸਰਕਾਰ 'ਚ ਵਧਿਆ ਟਕਰਾਅ, ਇਹ ਭਾਜਪਾ ਦੀ ਬਦਨਾਮ ਕਰੋ ਮੁਹਿੰਮ ਦਾ ਹਿੱਸਾ : ਅਮਨ ਅਰੋੜਾ
  • high command s plan to end strife in punjab congress
    ਪੰਜਾਬ ਕਾਂਗਰਸ ’ਚ ਕਲੇਸ਼ ਖ਼ਤਮ ਕਰਾਉਣ ਲਈ ਹਾਈਕਮਾਨ ਦਾ ਮਾਸਟਰ ਪਲਾਨ, ਹੁਣ ਚੰਨੀ, ਰੰਧਾਵਾ ਤੇ...
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • kiren rijiju  gdp  congress  party
    GDP ਦੇ ਅੰਕੜਿਆਂ 'ਤੇ ਸਵਾਲ ਚੁੱਕਣ ਨੂੰ ਲੈ ਕੇ ਰਿਜਿਜੂ ਦਾ ਕਾਂਗਰਸ 'ਤੇ ਪਲਟਵਾਰ, ਪੁੱਛਿਆ- 'ਕੀ ਪਾਰਟੀ ਨਸ਼ੇ 'ਚ...
  • germany blames russia leipzig drone
    ਜਰਮਨੀ ਨੇ ਲੀਪਜ਼ਿਗ ਹਵਾਈ ਅੱਡੇ 'ਤੇ ਡਰੋਨ ਹਮਲੇ ਲਈ ਰੂਸ ਨੂੰ ਠਹਿਰਾਇਆ ਜ਼ਿੰਮੇਵਾਰ, ਜਾਣੋ ਕਿਉਂ
  • state of punjab
    'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arrested case
      6 ਗ੍ਰਾਮ ਹੈਰੋਇਨ ਸਮੇਤ ਪਤੀ-ਪਤਨੀ ਗ੍ਰਿਫ਼ਤਾਰ
    • accident in moga
      ਈ-ਰਿਕਸ਼ਾ ਨਾਲ ਟੱਕਰ ਮਗਰੋਂ ਮੋਟਰਸਾਈਕਲ ਨੂੰ ਲੱਗੀ ਅੱਗ
    • now the miscreants have reached the schools
      ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...
    • government teacher  s son becomes lieutenant in army
      ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...
    • former minister bharat bhushan ashu gets relief from highcourt
      ਫੂਡ ਗ੍ਰੇਨ ਟੈਂਡਰ ਮਾਮਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਹਾਈਕੋਰਟ ਤੋਂ...
    • online fraud
      ਔਰਤ ਦੇ ਬੈਂਕ ਖਾਤੇ ’ਚੋਂ 2.50 ਲੱਖ ਤੋਂ ਵੱਧ ਦੀ ਆਨਲਾਈਨ ਠੱਗੀ
    • gurdwara sahib incident
      ਗੁਰਦੁਆਰਾ ਸਾਹਿਬ 'ਚ ਮੱਥਾ ਟੇਕਦਿਆਂ ਸਿੱਖ ਸ਼ਰਧਾਲੂ ਦੀ ਮੌਤ, ਵੇਖੋ ਮੌਕੇ ਦੀ ਵੀਡੀਓ
    • sukhbir badal  sit  summons
      ਸੁਖਬੀਰ ਬਾਦਲ ਨੂੰ ਐੱਸ. ਆਈ. ਟੀ. ਨੇ ਮੁੜ ਕੀਤਾ ਤਲਬ
    • fraud case
      ATM ਕਾਰਡ ਬਦਲ ਦੇ ਠੱਗੀ ਮਾਰਨ ਵਾਲਾ ਕਾਬੂ, ਪੁੱਛਗਿੱਛ ਜਾਰੀ
    • sachin pilot raja warring punjab congress
      ਸਚਿਨ ਪਾਇਲਟ ਦੀ ਪੰਜਾਬ ਕਾਂਗਰਸ ਇੰਚਾਰਜ ਵਜੋਂ ਨਿਯੁਕਤੀ 'ਤੇ ਰਾਜਾ ਵੜਿੰਗ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +