ਚੰਡੀਗੜ੍ਹ (ਬਿਊਰੋ) - ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਨਿਰਧਾਰਿਤ ਪੰਦਰਵਾੜਾ ਮਿਲਣੀ ਤਹਿਤ 1 ਅਤੇ 2 ਅਪ੍ਰੈਲ ਨੂੰ ਪਾਰਟੀ ਦਫਤਰ ਵਿਚ ਲੋਕਾਂ ਨੂੰ ਨਹੀਂ ਮਿਲਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਇਕ ਪਾਰਟੀ ਬੁਲਾਰੇ ਨੇ ਦੱਸਿਆ ਕਿ ਬਾਦਲ ਨੇ ਅਗਲੇ 2 ਦਿਨਾਂ ਤਕ ਚੰਡੀਗੜ੍ਹ ਆਉਣ 'ਚ ਆਪਣੀ ਅਸਮਰਥਾ ਜ਼ਾਹਰ ਕੀਤੀ ਹੈ, ਜਿਨ੍ਹਾਂ 'ਚੋਂ ਇਕ ਦਿਨ ਛੁੱਟੀ ਵਾਲਾ ਹੈ।
ਪਵਿੱਤਰ ਸਰੋਵਰ ਦੀ ਕਾਰਸੇਵਾ ਹੋਈ ਆਰੰਭ, ਹੈਲੀਕਾਪਟਰ ਨੇ ਕੀਤੀ ਫੁੱਲਾਂ ਦੀ ਵਰਖਾ
NEXT STORY