Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUN 30, 2026

    1:43:14 AM

  • earthquake shakes venezuela again

    ਵੈਨੇਜ਼ੁਏਲਾ 'ਚ ਮੁੜ ਕੰਬੀ ਧਰਤੀ: ਕਰਾਕਸ ਤੇ ਲਾ...

  • india strongly condemns pak air strikes on afghanistan

    'ਪ੍ਰਭੂਸੱਤਾ 'ਤੇ ਸਿੱਧਾ ਹਮਲਾ...', ਅਫਗਾਨਿਸਤਾਨ...

  • britain heatwave orders air conditioner removals

    ਘਰਾਂ ਤੋਂ AC ਹਟਾਉਣ ਦੇ ਹੁਕਮ ਜਾਰੀ! ਹੀਟਵੇਵ ਦੌਰਾਨ...

  • cough syrup becomes new poison in punjab

    ਪੰਜਾਬ 'ਚ ਵੱਡੇ ਖ਼ਤਰੇ ਦੀ ਘੰਟੀ! ਕਫ਼ ਸਿਰਪ ਬਣਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਪਵੇਗੀ ਚੁਕਾਉਣੀ : CM ਚੰਨੀ

PUNJAB News Punjabi(ਪੰਜਾਬ)

ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਪਵੇਗੀ ਚੁਕਾਉਣੀ : CM ਚੰਨੀ

  • Updated: 25 Nov, 2021 06:47 PM
Moga
badals pay the price for crimes committed against punjab  cm channi
  • Share
    • Facebook
    • Tumblr
    • Linkedin
    • Twitter
  • Comment

ਬਾਘਾਪੁਰਾਣਾ (ਅਜੇ ਗਰਗ, ਮੁਨੀਸ਼)-ਜਿਉਂ ਜਿਉਂ 2022 ਦੀਆਂ ਵਿਧਾਨ ਸਭਾ ਚੋਣਾਂ ਨੇੜੇ ਆ ਰਹੀਆਂ ਹਨ, ਉਸੇ ਤਰ੍ਹਾਂ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੀਆਂ ਸਰਗਰਮੀਆਂ ਪੂਰੀ ਤਰ੍ਹਾਂ ਤੇਜ਼ ਕਰ ਦਿੱਤੀਆਂ ਹਨ। ਇਸ ਦੇ  ਤਹਿਤ ਅੱਜ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਵਿਖੇ ਵਿਧਾਇਕ ਦਰਸ਼ਨ ਸਿੰਘ ਬਰਾੜ ਤੇ ਕਾਂਗਰਸ ਦੇ ਮੁੱਖ ਬੁਲਾਰੇ ਕਮਲਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਕੋਟਕਪੂਰਾ ਰੋਡ ’ਤੇ ਸਥਿਤ ਮੇਨ ਅਨਾਜ ਮੰਡੀ ਵਿਖੇ ਵਿਸ਼ਾਲ ਰੈਲੀ ਕੀਤੀ ਗਈ । ਇਸ ਰੈਲੀ ਨੂੰ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਕੈਬਨਿੰਟ ਮੰਤਰੀ ਗੁਰਜੀਤ ਸਿੰਘ ਰਾਣਾ ਸੋਢੀ, ਮੈਬਰ ਪਾਰਲੀਮੈਂਟ ਮੁਹੰਮਦ ਸਦੀਕ , ਵਿਧਾਇਕ ਕੁਲਬੀਰ ਸਿੰਘ ਜ਼ੀਰਾ, ਕਰਤਾਰ ਕੌਰ ਵਿਧਾਇਕ, ਨਿਹਾਲ ਸਿੰਘ ਵਾਲਾ ਦੇ ਇੰਚਾਰਜ ਭੁਪਿੰਦਰ ਸਿੰਘ ਸਾਹੋਕੇ, ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਕਾਲੇਕੇ, ਬੀਬੀ ਅਮਰਜੀਤ ਕੌਰ ਬਰਾੜ ਅਤੇ ਹੋਰਨਾਂ ਨੇ ਸੰਬੋਧਨ ਕੀਤਾ । ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਅੰਦਰ ਬਣਾਈ ਗਈ ਨਵੀਂ ਪਾਰਟੀ ਦਾ ਮਕਸਦ ਸਿਰਫ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੂੰ ਫ਼ਾਇਦਾ ਪਹੁੰਚਾਉਣਾ ਹੈ। ਪੰਜਾਬ ਦੇ ਲੋਕ ਇਨ੍ਹਾਂ ਦੀਆਂ ਚਾਲਾਂ ’ਚ ਨਹੀਂ ਆਉਣਗੇ। ਬਾਦਲਾਂ ਨੂੰ ਪੰਜਾਬ ਵਿਰੁੱਧ ਕੀਤੇ ਗੁਨਾਹਾਂ ਦੀ ਕੀਮਤ ਚੁਕਾਉਣੀ ਪਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਜੋ ਪੰਜਾਬ ਦੇ ਲੋਕਾਂ ਦੇ ਨਾਲ 2022 ’ਚ ਆਪਣੀ ਸਰਕਾਰ ਆਉਣ ’ਤੇ ਵਾਅਦੇ ਪੂਰੇ ਕਰਨੇ ਹਨ, ਉਹ ਅਸੀਂ 30 ਦਿਨਾਂ ’ਚ ਲੋਕਾਂ ਦੇ ਹੱਕ ’ਚ ਪੰਜਾਬ ਸਰਕਾਰ ਨੇ ਅਹਿਮ ਫ਼ੈਸਲੇ ਲਏ ਹਨ, ਜਿਨ੍ਹਾਂ ’ਚ ਮੁੱਖ ਤੌਰ ’ਤੇ ਬਿਜਲੀ, ਰੇਤਾ, ਪੈਟਰੋਲ, ਡੀਜ਼ਲ, ਕੇਬਲ ਨੈੱਟਵਰਕ ਤੇ ਬਿਜਲੀ ਦਰਾਂ ’ਚ ਕਟੌਤੀ ਕਰ ਕੇ ਲੋਕਾਂ ਨੂੰ ਜ਼ਮੀਨੀ ਪੱਧਰ ’ਤੇ ਰਾਹਤ ਦਿੱਤੀ ਹੈ ।

PunjabKesari

ਇਹ ਵੀ ਪੜ੍ਹੋ : ਕੇਜਰੀਵਾਲ ਵੱਲੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਐਲਾਨ 'ਤੇ ਪਰਗਟ ਸਿੰਘ ਨੇ ਸਾਧਿਆ ਨਿਸ਼ਾਨਾ

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੇ ਤਿੰਨ ਖੇਤੀ ਕਾਨੂੰਨ ਤੇ ਕੇਂਦਰ ਸਰਕਾਰ ਨੇ ਕਾਲੇ ਕਾਨੂੰਨਾਂ ਨੂੰ ਵਾਪਸ ਲੈ ਕੇ ਕੁਝ ਵੀ ਵੱਡਾ ਕੰਮ ਨਹੀਂ ਕੀਤਾ ਸਗੋਂ ਅਜਿਹੇ ਕਾਲੇ ਕਾਨੂੰਨ ਨੂੰ ਲਿਆਉਣ ਦੀ ਕੋਈ ਲੋੜ ਹੀ ਨਹੀਂ ਸੀ। ਇਨ੍ਹਾਂ ਨੂੰ ਰੱਦ ਕਰਨ ’ਚ ਬੇਵਜ੍ਹਾ ਦੇਰੀ ਕੀਤੀ ਹੈ। ਕਿਸਾਨ ਅੰਦੋਲਨ ’ਚ ਕਿਸਾਨਾਂ ਨੇ ਬਹੁਤ ਦੁੱਖ ਝੱਲੇ ਤੇ ਅਪਣੀਆਂ ਜਾਨਾਂ ਗੁਆਈਆਂ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸਿਰਫ ਪੰਜਾਬ ਦੇ ਲੋਕਾਂ ਨਾਲ ਖੋਖਲੇ ਵਾਅਦੇ ਕਰ ਰਿਹਾ ਹੈ, ਜਦਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਪ੍ਰਸ਼ਾਸਨ ਪ੍ਰਦਾਨ ਕਰ ਰਹੀ ਹੈ । ਮੁੱਖ ਮੰਤਰੀ ਨੇ ਬਾਘਾਪੁਰਾਣਾ ਨੂੰ ਨਰਸਿੰਗ ਕਾਲਜ, ਸਟੇਡੀਅਮ ਅਤੇ ਸਰਕਾਰੀ ਹਸਪਤਾਲ ਨੂੰ ਅੱਪਗ੍ਰੇਡ ਕਰਨ ਦਾ ਐਲਾਨ ਕੀਤਾ । ਉਨ੍ਹਾਂ ਕਿਹਾ ਕਿ ਵਿਧਾਇਕ ਦਰਸ਼ਨ ਸਿੰਘ ਬਰਾੜ ਵਰਗਾ ਯੋਧਾ ਨਹੀਂ ਮਿਲ ਸਕਦਾ, ਜੋ ਲੋਕਾਂ ਦੀ ਸੇਵਾ ਕਰਨ ਲਈ ਹਮੇਸ਼ਾ ਹਾਜ਼ਰ ਹੈ।  ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਐੱਸ. ਟੀ. ਐੱਫ. ਦੀ ਰਿਪੋਰਟ ਨਾ ਖੁੱਲ੍ਹੀ ਤਾਂ ਉਹ ਭੁੱਖ ਹੜਤਾਲ ’ਤੇ ਰਹਿ ਕੇ ਅਪਣੀ ਜ਼ਿੰਦਗੀ ਨੂੰ ਵੀ ਦਾਅ ’ਤੇ ਲਗਾ ਦੇਣਗੇ । ਉਨ੍ਹਾਂ ਕਿਹਾ ਕਿ ਬੇਅਦਬੀ ਦੇ ਪੀੜਤ ਅੱਜ ਵੀ ਇਨਸਾਫ਼ ਦੀ ਫਿਰਾਕ ’ਚ ਹਨ। ਸਿੱਧੂ ਨੇ ਆਪਣੀ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਹਾਈਕੋਰਟ ਦੀਆਂ ਹਦਾਇਤਾਂ ਮੁਤਾਬਕ ਬੇਅਦਬੀ ਦੀ ਰਿਪੋਰਟ ਖੋਲ੍ਹੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੈਂ ਐਲਾਨ ਕਰਦਾ ਹਾਂ ਕਿ ਜੇਕਰ ਰਿਪੋਰਟ ਨਾ ਖੁੱਲ੍ਹੀ ਤਾਂ ਮੈਂ ਆਪਣੀ ਜ਼ਿੰਦਗੀ ਦਾਅ ’ਤੇ ਲਾ ਦੇਵਾਂਗਾ। ਵਿਧਾਇਕ ਦਰਸ਼ਨ ਸਿੰਘ ਬਰਾੜ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਪਾਰਟੀ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਸਨਮਾਨਿਤ ਕੀਤਾ ਗਿਆ ਅਤੇ ਬਰਾੜ ਨੇ ਆਏ ਹੋਏ ਲੀਡਰਾਂ ਦਾ ਭਾਵੁਕ ਹੁੰਦਿਆਂ ਧੰਨਵਾਦ ਕੀਤਾ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਜਗਸੀਰ ਸਿੰਘ ਕਾਲੇਕੇ, ਬੀਬੀ ਅਮਰਜੀਤ ਕੌਰ ਬਰਾੜ, ਸੁਭਾਸ਼ ਗੋਇਲ, ਨਗਰ ਕੌਂਸਲ ਪ੍ਰਧਾਨ ਅਨੂੰ ਮਿੱਤਲ, ਗੋਪੀ ਪੀ. ਏ.,  ਜਗਸੀਰ ਗਰਗ ਵਾਈਸ ਪ੍ਰਧਾਨ ਨਗਰ ਕੌਂਸਲ ਅਤੇ ਹੋਰ ਸ਼ਾਮਲ ਸਨ।

  • Punjab Chief Minister
  • Charanjit Singh Channi
  • Navjot Sidhu
  • Capt Amarinder Singh
  • Parkash Singh Badal
  • ਮੁੱਖ ਮੰਤਰੀ ਪੰਜਾਬ
  • ਚਰਨਜੀਤ ਸਿੰਘ ਚੰਨੀ
  • ਨਵਜੋਤ ਸਿੱਧੂ
  • ਕੈਪਟਨ ਅਮਰਿੰਦਰ ਸਿੰਘ
  • ਪ੍ਰਕਾਸ਼ ਸਿੰਘ ਬਾਦਲ

ਕੇਜਰੀਵਾਲ ਵੱਲੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਮਹੀਨਾ ਦੇਣ ਦੇ ਐਲਾਨ 'ਤੇ ਪਰਗਟ ਸਿੰਘ ਨੇ ਸਾਧਿਆ ਨਿਸ਼ਾਨਾ

NEXT STORY

Stories You May Like

  • punjab bjp cm face
    ਪੰਜਾਬ ਵਿਚ ਭਾਜਪਾ ਦੇ CM ਫੇਸ ਨੂੰ ਲੈ ਕੇ ਨਾਇਬ ਸਿੰਘ ਸੈਣੀ ਦਾ ਵੱਡਾ ਬਿਆਨ
  • yoga  questions  cm saini
    ਸਰਕਾਰੀ ਭਰਤੀ ਪ੍ਰੀਖਿਆਵਾਂ 'ਚ ਯੋਗ ਦੇ ਸਵਾਲਾਂ ਨੂੰ ਲੈ ਕੇ ਹਰਿਆਣਾ CM ਸੈਣੀ ਦਾ ਅਹਿਮ ਬਿਆਨ
  • amit kumar cm saini
    CM ਸੈਣੀ ਨੇ ਕਾਫ਼ਲਾ ਰੁਕਵਾ ਕੇ ਜ਼ਖ਼ਮੀ ਨੂੰ ਭੇਜਿਆ ਹਸਪਤਾਲ ! ਲੱਖਾਂ ਕੋਸ਼ਿਸ਼ਾਂ ਦੇ ਬਾਵਜੂਦ ਨਹੀਂ ਬਚੀ ਅਮਿਤ ਦੀ ਜਾਨ
  • 300 new buses  cm vijay  tickets  travel
    300 ਨਵੀਆਂ ਬੱਸਾਂ ਨੂੰ ਮਿਲੀ ਹਰੀ ਝੰਡੀ ! CM ਵਿਜੇ ਨੇ ਵੀ ਟਿਕਟ ਲੈ ਕੇ ਕੀਤਾ ਸਫ਼ਰ
  • cm saini gave relief to lakhs of farmers and landowners
    Paperless Registry 2.0 ਲਾਂਚ, CM ਸੈਣੀ ਨੇ ਲੱਖਾਂ ਕਿਸਾਨਾਂ ਤੇ ਜ਼ਮੀਨ ਮਾਲਕਾਂ ਨੂੰ ਦਿੱਤੀ ਰਾਹਤ
  • deputy cm breaks down in tears
    ਕੋਚਿੰਗ ਸੈਂਟਰ ਹਾਦਸੇ ਦੀ ਗੱਲ ਕਰਦਿਆਂ ਭੁੱਬਾਂ ਮਾਰ ਰੋ ਪਏ ਡਿਪਟੀ CM, (Video)
  • cm rekha gupta fortis hospital  inspection
    CM ਰੇਖਾ ਗੁਪਤਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਫੋਰਟਿਸ ਹਸਪਤਾਲ ਦਾ ਨਿਰੀਖਣ ਕਰਨ ਦੇ ਦਿੱਤੇ ਨਿਰਦੇਸ਼
  • cm sukhu donated rs 7 60 crore
    CM ਸੁੱਖੂ ਨੇ 7.60 ਕਰੋੜ ਰੁਪਏ ਦੀ ਦਿੱਤੀ ਸੌਗਾਤ, ਆਕਲੈਂਡ ਸੁਰੰਗ ਨੇੜੇ ਬਹੁਮੰਜ਼ਿਲਾ ਪਾਰਕਿੰਗ ਲੋਕ ਅਰਪਣ
  • farmer dies tragically due to electrocution
    Punjab: ਖੇਤਾਂ ਨੂੰ ਲੱਗੇ ਪਾਣੀ 'ਚ ਆ ਗਿਆ ਕਰੰਟ ! ਕਿਸਾਨ ਦੀ ਤੜਫ਼-ਤੜਫ਼ ਨਿਕਲੀ...
  • mp amritpal singh associate produced in jalandhar court police remand
    MP ਅੰਮ੍ਰਿਤਪਾਲ ਦੇ ਸਾਥੀ ਦੀ ਜਲੰਧਰ ਕੋਰਟ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ ਰਿਮਾਂਡ
  • heartbreaking accident in punjab
    ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
  • sacrilage cases investigation
    ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
  • pre monsoon rains begin  drainage arrangements incomplete
    ਪ੍ਰੀ-ਮਾਨਸੂਨ ਦੀਆਂ ਬਰਸਾਤਾਂ ਸ਼ੁਰੂ ਪਰ ਸ਼ਹਿਰ 'ਚ ਪਾਣੀ ਦੀ ਨਿਕਾਸੀ ਦੇ ਪ੍ਰਬੰਧ...
  • boy dies under suspicious circumstances in jalandhar family suspects murder
    ਘਰੋਂ ਕੰਮ ਲਈ ਨਿਕਲਿਆ ਮਾਪਿਆਂ ਦਾ ਜਵਾਨ ਪੁੱਤ, ਹੁਣ ਮਿਲੀ ਲਾਸ਼ ਨੂੰ ਵੇਖ ਪਰਿਵਾਰ...
  • cp satinder singh will soon conduct surprise inspections of police stations
    CP ਸਤਿੰਦਰ ਸਿੰਘ ਜਲਦ ਕਰਨਗੇ ਥਾਣਿਆਂ, ਨਾਕਿਆਂ ਤੇ ਸੰਵੇਦਨਸ਼ੀਲ ਸਥਾਨਾਂ ਦਾ...
  • grievance redressal cell set up for voters   convenience
    ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹਾ ਤੇ ਵਿਧਾਨ ਸਭਾ ਪੱਧਰ ’ਤੇ ਸ਼ਿਕਾਇਤ ਨਿਵਾਰਨ ਸੈੱਲ...
Trending
Ek Nazar
strawberry moon to be seen in the sky today

ਅੱਜ ਅਸਮਾਨ 'ਚ ਦਿਸੇਗਾ 'Strawberry Moon'!

president pezeshkian claim

ਈਰਾਨ ਨੂੰ ਕਤਰ ਦੇਵੇਗਾ 6 ਅਰਬ ਡਾਲਰ ; ਰਾਸ਼ਟਰਪਤੀ ਪੇਜ਼ੇਸ਼ਕੀਅਨ ਦਾ ਦਾਅਵਾ

father  death  son  home  family

ਪਿਤਾ ਦੀ ਲਾਸ਼ ਦੇਖਦੇ ਹੀ ਬੇਹੋਸ਼ ਹੋ ਕੇ ਡਿੱਗਿਆ ਪੁੱਤ, ਇਕ ਹੀ ਘਰ 'ਚੋਂ ਨਿਕਲੀਆਂ...

illegal nationals

ਕਾਲ ਕੋਠਰੀ 'ਚ ਭੇਜੇ ਜਾਣਗੇ ਗੈਰ ਕਾਨੂੰਨੀ ਨਾਗਰਿਕ, ਪਾਕਿਸਤਾਨ ਸਰਕਾਰ ਨੇ ਜਾਰੀ...

supreme court  ram temple  petition  hearing  ayodhya

ਮੁੜ ਭਖ਼ਿਆ ਰਾਮ ਮੰਦਰ ਚੜ੍ਹਾਵੇ ਦਾ ਵਿਵਾਦ ! ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ...

pregnant woman  child  dna  husband  mother in law

ਪਤਨੀ ਦੀ ਕੁੱਖ 'ਚ ਪਲ ਰਹੀ 'ਜਾਨ' ਦਾ DNA ਟੈਸਟ ਕਰਵਾਉਣਾ ਚਾਹੁੰਦਾ ਸੀ ਪਤੀ,...

parents charged

ਜਵਾਕ ਨੂੰ ਖੁਆਉਂਦੇ ਸੀ ਚਿਪਸ-ਫ੍ਰਾਈਜ਼ ! 116 ਕਿਲੋ ਵਜ਼ਨ ਹੋਣ ਕਾਰਨ ਹੋਈ ਮੌਤ,...

the surprising act of an 80 year old man

80 ਸਾਲਾ ਬਜ਼ੁਰਗ ਦਾ ਹੈਰਾਨੀਜਨਕ ਕਾਰਾ, ਪੋਤੇ ਦੇ ਬਰਾਬਰ ਮੁੰਡੇ ਨਾਲ ਟੱਪੀਆਂ...

flight services

ਈਰਾਨ ਅਤੇ ਯੂਏਈ ਵਿਚਾਲੇ ਹਵਾਈ ਯਾਤਰਾ 1 ਜੁਲਾਈ ਤੋਂ ਮੁੜ ਸ਼ੁਰੂ

family  4 members  river

ਖ਼ੁਦਕੁਸ਼ੀ ਜਾਂ ਕਤਲਕਾਂਡ ! ਕੇਰਲ 'ਚ ਇਕੋ ਪਰਿਵਾਰ ਦੇ 4 ਜੀਆਂ ਦੀਆਂ ਨਦੀ 'ਚੋਂ...

young man was shot during a fight between two groups in ranjit avenue market

ਰਣਜੀਤ ਐਵੇਨਿਊ ਮਾਰਕੀਟ ’ਚ ਦੋ ਗੁੱਟਾਂ ਵਿਚਾਲੇ ਹੋਏ ਝਗੜੇ ਦੌਰਾਨ ਇਕ ਨੌਜਵਾਨ ਨੂੰ...

gold price fall 49000 rupees

49,000 ਰੁਪਏ ਸਸਤਾ ਹੋਇਆ ਸੋਨਾ! ਕੀਮਤਾਂ 'ਚ ਹੋਰ ਗਿਰਾਵਟ ਦੀ ਸੰਭਾਵਨਾ

heavy vehicle movement banned on banga mukandpur road

ਨਵਾਂਸ਼ਹਿਰ 'ਚ ਇਨ੍ਹਾਂ ਵਾਹਨਾਂ 'ਤੇ 25 ਅਗਸਤ ਤੱਕ ਲੱਗੀ ਵੱਡੀ ਪਾਬੰਦੀ, ਸਖ਼ਤ...

has hardik pandya really secretly married mahika sharma

ਹਾਰਦਿਕ ਪੰਡਯਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ? ਮਾਹਿਕਾ ਨੇ ਸਿੰਦੂਰ ਨਾਲ ਭਰੀ...

veteran filmmaker k  bhagyaraj passes away at 73

ਦਿੱਗਜ ਐਕਟਰ-ਡਾਇਰੈਕਟਰ ਦੀ ਹਾਰਟ ਅਟੈਕ ਕਾਰਨ ਮੌਤ ! 73 ਸਾਲ ਦੀ ਉਮਰ 'ਚ ਲਏ...

horrific collision between high speed car and scooter

ਤੇਜ਼ ਰਫਤਾਰ ਕਾਰ ਤੇ ਸਕੂਟਰੀ ਵਿਚਾਲੇ ਭਿਆਨਕ ਟੱਕਰ, ਮਾਸੂਮ ਕੁੜੀ ਦੀ ਮੌਕੇ 'ਤੇ...

heavy rain next 6 days monsoon

ਅਗਲੇ 6 ਦਿਨ ਭਾਰੀ! ਬਦਲੇਗਾ ਮੌਸਮ ਦਾ ਮਿਜਾਜ਼, 16 ਸੂਬਿਆਂ 'ਚ ਤੇਜ਼...

freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab schools power cut school students
      ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ
    • heartbreaking accident in punjab
      ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ,...
    • sri akal takht sahib  sacrilege law
      ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ
    • punjab school principal
      ਪੰਜਾਬ: ਸਕੂਲ ਪ੍ਰਿੰਸੀਪਲ ਦਾ ਬੇਰਹਿਮੀ ਨਾਲ ਕਤਲ! ਪੁੱਤ ਦੀਆਂ ਅੱਖਾਂ ਮੂਹਰੇ...
    • electricity department defaulter bill
      ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ...
    • foreign visa  visa fraud  company operator
      ਵਿਦੇਸ਼ ਭੇਜਣ ਦੇ ਨਾਂ 'ਤੇ 22 ਲੱਖ ਰੁਪਏ ਦੀ ਠੱਗੀ, ਗੁਰੂਗ੍ਰਾਮ ਦੀ ਕੰਪਨੀ ਦੇ ਦੋ...
    • good news for rewal passengers
      ਰੇਲਵੇ ਯਾਤਰੀਆਂ ਲਈ ਖੁਸ਼ਖਬਰੀ, ਹੁਣ 3 ਜੁਲਾਈ ਤੋਂ ਪਠਾਨਕੋਟ ਤੋਂ 7 ਟ੍ਰੇਨਾਂ...
    • sacrilage cases investigation
      ਬੇਅਦਬੀ ਮਾਮਲਿਆਂ ਦੀ ਜਾਂਚ ਲਈ ਪੁਲਸ ਦੀ ਸ਼ਬਦਾਵਲੀ 'ਚ ਵੱਡਾ ਬਦਲਾਅ
    • major police operation in amritsar
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਵੱਡੇ ਹਥਿਆਰਾਂ ਤੇ ਹੈਰੋਇਨ ਦੀ ਖੇਪ ਨਾਲ 10...
    • theft in muktsar
      ਪੈਸਿਆਂ ਦੇ ਨਾਲ-ਨਾਲ ਟੱਬਰ ਦੇ ਅਧਾਰ, ਰਾਸ਼ਨ ਤੇ 10 ਲੱਖ ਵਾਲਾ ਹੈਲਥ ਕਾਰਡ ਵੀ ਲੈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +