Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 03, 2026

    3:52:26 AM

  • rewards galore for indian women  s hockey team after historic gold win

    44 ਸਾਲਾਂ ਬਾਅਦ ਗੋਲਡ ਜਿੱਤਣ ਵਾਲੀ ਭਾਰਤੀ ਮਹਿਲਾ...

  • pargat singh becomes second congress captain from jalandhar cantt

    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ...

  • opened fire on an i20 car near the mullanpur village

    ਪੰਜਾਬ 'ਚ ਦੇਰ ਰਾਤ ਵੱਡੀ ਵਾਰਦਾਤ: i20 ਕਾਰ ’ਤੇ...

  • raja warring congratulated pargat singh

    ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ ਗੜ੍ਹ ਲੰਬੀ ਥਾਣਾ ਬੱਲੀਏ'!

PUNJAB News Punjabi(ਪੰਜਾਬ)

ਹੁਣ ਪੰਜਾਬੀ ਗਾਣੇ ਪਿੱਛੇ ਪੈ ਗਿਆ ਰੌਲ਼ਾ, Youtube ਤੋਂ ਕੱਟਿਆ ਗਿਆ 'ਬਾਦਲਾਂ ਦਾ ਗੜ੍ਹ ਲੰਬੀ ਥਾਣਾ ਬੱਲੀਏ'!

  • Edited By Anmol Tagra,
  • Updated: 27 Feb, 2026 03:47 PM
Jalandhar
badlaan da gharh lambi thana balliye controversy
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ): ਪੰਜਾਬੀ ਗਾਇਕ ਰਮਨ ਲਾਖੇਸਰ ਦਾ ਗਾਣਾ My World 2 ਇਕ ਵਾਰ ਫ਼ਿਰ ਸਿਆਸਤ ਵਿਚ ਚਰਚਾ ਦਾ ਵਿਸ਼ਾ ਬਣ ਗਿਆ ਹੈ। ਦਰਅਸਲ, ਇਸ ਗਾਣੇ ਦੀ ਲਾਈਨ 'ਜਾਣਦਾ ਨਿਆਣਾ ਕੀ ਸਿਆਣਾ ਬੱਲੀਏ, ਬਾਦਲਾਂ ਦਾ ਗੜ੍ਹ ਲੰਬੀ ਥਾਣਾ ਬੱਲੀਏ...' ਕਾਫ਼ੀ ਮਸ਼ਹੂਰ ਹੈ। ਯੂ-ਟਿਊਬ 'ਤੇ ਇਸ ਗਾਣੇ ਨੂੰ ਹੁਣ ਤਕ 20 ਮੀਲੀਅਨ ਲੋਕਾਂ ਨੇ ਸੁਣਿਆ ਹੈ। ਪਰ ਹੁਣ ਅਕਾਲੀ ਦਲ ਨੇ ਦੋਸ਼ ਲਗਾਇਆ ਹੈ ਕਿ ਸਰਕਾਰ ਨੇ ਗਾਣੇ ਵਿਚੋਂ 'ਬਾਦਲਾਂ ਦਾ ਗੜ੍ਹ ਲੰਬੀ ਥਾਣਾ ਬੱਲੀਏ' ਲਾਈਨ ਹੀ ਕਟਵਾ ਦਿੱਤੀ ਹੈ। 

ਯੂਥ ਅਕਾਲੀ ਦਲ ਦੇ ਪ੍ਰਧਾਨ ਸਰਬਜੀਤ ਸਿੰਘ ਝਿੰਝਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਸੋਸ਼ਲ ਮੀਡੀਆ 'ਤੇ ਇਹ ਦਾਅਵਾ ਕੀਤਾ ਹੈ ਕਿ ਭਗਵੰਤ ਮਾਨ ਸਰਕਾਰ ਇਸ ਲਾਈਨ ਤੋਂ ਡਰ ਗਈ ਹੈ, ਜਿਸ ਕਾਰਨ ਉਨ੍ਹਾਂ ਨੇ ਇਹ ਲਾਈਨ ਡਿਲੀਟ ਕਰਵਾਈ ਹੈ। ਉਨ੍ਹਾਂ ਨੇ ਕਿਹਾ ਕਿ ਗਾਣੇ ਵਿਚ ਜੇ ਕਿਤੇ 'ਬਾਦਲਾਂ' ਦਾ ਨਾਂ ਆ ਗਿਆ ਤੇ ਅੱਜ ਉਹ ਲਾਈਨ ਨੌਜਾਵਨਾਂ ਦੀਆਂ ਗੱਡੀਆਂ ਤੇ ਮੋਬਾਈਲਾਂ ਵਿਚ ਅਤੇ ਵਿਆਹ-ਸ਼ਾਦੀਆਂ ਵਿਚ ਚੱਲ ਰਹੀ ਹੈ, ਤਾਂ ਸਰਕਾਰ ਨੂੰ ਇਸ ਤੋਂ ਤਕਲੀਫ਼ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਯੂ-ਟਿਊਬ ਤੋਂ ਤਾਂ ਇਹ ਲਾਈਨ ਕਟਵਾ ਸਸਕਦੀ ਹੈ, ਪਰ ਪੰਜਾਬ ਦੇ ਦਿਲਾਂ ਵਿਚੋਂ ਨਹੀਂ। ਉਨ੍ਹਾਂ ਕਿਹਾ ਕਿ ਇਹ ਲਾਈਨ ਹੁਣ ਵੀ ਵਿਆਹਾਂ-ਸ਼ਾਦੀਆਂ ਤੇ ਗੱਡੀਆਂ ਵਿਚ ਪਹਿਲਾਂ ਵਾਂਗ ਹੀ ਵੱਝਦੀ ਰਹੇਗੀ। 

“ਬਾਦਲਾਂ ਦਾ ਗੜ੍ਹ ਲੰਬੀ ਥਾਣਾ ਬੱਲੀਏ”, this viral line from the song My World 2 has been deleted on YouTube from the song under pressure from the Govt‼️

ਕਿਥੋਂ ਕਿਥੋਂ delete ਕਰਵਾਓ ਗੇ ਮਾਨ ਸਾਹਿਬ ‼️

Itna na ghabrao Raja😀😀‼️

P.S. ਅੱਜ ਇਕ ਵਿਆਹ ਤੇ ਜਾਣਾ ਹੈ, ਬਾਦਲਾਂ ਦੇ ਗੜ੍ਹ ਤੇ ਹੀ ਭੰਗੜਾ… pic.twitter.com/P7WLEiXy4A

— Parambans Singh Romana (@ParambansRomana) February 27, 2026

YOUTUBE ਤੋਂ ਹਟਾ ਲਵੋਗੇ
ਦਿਲੋਂ ਕਿਵੇਂ ਮਿਟਾਓਗੇ??

Sarabjit Singh Jhinjar, President, Youth Akali Dal pic.twitter.com/HqqsCy9ypC

— Shiromani Akali Dal (@Akali_Dal_) February 27, 2026

ਇੱਥੇ ਦੱਸ ਦਈਏ ਕਿ ਬੀਤੇ ਦਿਨੀਂ ਵੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਵੀ ਪੰਜਾਬੀ ਗਾਇਕ ਗਿੱਪੀ ਗਰੇਵਾਲ ਅਤੇ ਜੌਰਡਨ ਸੰਧੂ ਦੀ ਸੁਰੱਖਿਆ ਵਾਪਸ ਲਏ ਜਾਣ ਨੂੰ ਸਰਕਾਰ ਵੱਲੋਂ ਬਦਲਾਖੋਰੀ ਤਹਿਤ ਕੀਤੀ ਗਈ ਕਾਰਵਾਈ ਦੱਸਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਗਿੱਪੀ ਗਰੇਵਾਲ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕੀਤੀ ਸੀ ਤੇ ਜੌਰਡਨ ਸੰਧੂ ਨੇ ਇਕ ਵਿਆਹ ਸਮਾਗਮ ਦੌਰਾਨ ਬਿਕਰਮ ਮਜੀਠੀਆ ਲਈ ਬੋਲੀ ਪਾਈ ਸੀ, ਜਿਸ ਤੋਂ ਬਾਅਦ ਸਰਕਾਰ ਵੱਲੋਂ ਉਨ੍ਹਾਂ ਦੀ ਸੁਰੱਖਿਆ ਵਾਪਸ ਲਈ ਗਈ ਹੈ। 

I have come across reports that the security cover of prominent actor/singer @GippyGrewal has been withdrawn after he met me at my residence in Badal village recently.
▪️ Reports also suggest that the security cover of another prominent artist, @JordanSandhu94, has been withdrawn… pic.twitter.com/X6iKTBEvD3

— Sukhbir Singh Badal (@officeofssbadal) February 26, 2026

  • Badlaan da Gharh Lambi Thana Balliye
  • My World 2
  • Raman Lakhesar
  • Shiromani Akali Dal
  • Punjabi Singer
  • Punjabi Song

ਪੰਜਾਬ ਦੇ ਮੌਸਮ 'ਚ ਵਧਦੇ ਤਾਪਮਾਨ ਦੌਰਾਨ ਕਿਸਾਨਾਂ ਲਈ ਖੜ੍ਹੀ ਹੋਵੇਗੀ ਵੱਡੀ ਮੁਸੀਬਤ! ਐਡਵਾਈਜ਼ਰੀ ਜਾਰੀ

NEXT STORY

Stories You May Like

  • youtuber mani shoker sent to jail
    ਯੂਟਿਊਬਰ ਮਨੀ ਸ਼ੋਕਰ ਨੂੰ ਭੇਜਿਆ ਗਿਆ ਜੇਲ੍ਹ ! ਸਲਾਖਾਂ ਪਿੱਛੇ ਕੱਟੇਗਾ 14 ਦਿਨ
  • ai cameras scooter guitar traffic challan
    AI ਦਾ ਕਾਰਨਾਮਾ ; ਗਿਟਾਰ ਨੂੰ ਸਮਝ ਲਿਆ 'ਬੰਦਾ', ਸਕੂਟਰੀ ਦਾ ਕੱਟਿਆ ਗਿਆ ਚਲਾਨ
  • accident involving a bus packed with passengers
    ਸਵਾਰੀਆਂ ਨਾਲ ਭਰੀ ਬੱਸ ਨਾਲ ਵਾਪਰ ਗਿਆ ਹਾਦਸਾ ! ਪੈ ਗਿਆ ਚੀਕ-ਚਿਹਾੜਾ
  • traffic challan rule changed
    ਬਦਲ ਗਿਆ ਟ੍ਰੈਫਿਕ ਚਾਲਾਨ ਦਾ ਨਿਯਮ: ਹੁਣ ਕੋਰਟ ਜਾਣ ਤੋਂ ਪਹਿਲਾਂ ਕਰਨਾ ਹੋਵੇਗਾ ਇਹ ਕੰਮ
  • fall in diamond prices  diamonds have become cheaper
    ਹੀਰਿਆਂ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, 40% ਤੱਕ ਸਸਤਾ ਹੋ ਗਿਆ ਡਾਇਮੰਡ
  • election commissioner  gyanesh kumar  sir  list
    SIR 'ਚ ਕੱਟਿਆ ਗਿਆ ਨਾਂ ਤਾਂ ਘਬਰਾਉਣ ਦੀ ਲੋੜ ਨਹੀਂ ! ਘਰ-ਘਰ ਜਾ ਕੇ ਦਸਤਾਵੇਜ਼ ਲੈਣਗੇ ਅਧਿਕਾਰੀ
  • boeing  737 max aircraft  software  company
    ਬੋਇੰਗ ਦੇ ਜਹਾਜ਼ਾਂਂ 'ਚ ਪੈ ਗਿਆ ਨੁਕਸ ! ਨੈਵੀਗੇਸ਼ਨ ਸਿਸਟਮ ਹੋ ਸਕਦੀ ਹੈ ਬੰਦ
  • two cars collide with truck in kerala six injured
    ਕੇਰਲ 'ਚ ਦੋ ਕਾਰਾਂ ਦੀ ਟਰੱਕ ਨਾਲ ਭਿਆਨਕ ਟੱਕਰ, ਪੈ ਗਿਆ ਚੀਕ-ਚਿਹਾੜਾ, ਕਈ ਜ਼ਖਮੀ
  • pargat singh becomes second congress captain from jalandhar cantt
    ਬੇਅੰਤ ਸਿੰਘ ਤੋਂ ਬਾਅਦ ਕੈਂਟ ਹਲਕੇ ’ਚੋਂ ਨਿਕਲਿਆ ਦੂਜਾ ‘ਕਾਂਗਰਸ ਕਪਤਾਨ’, ਪਰਗਟ...
  • hazoor jasdeep singh gill of dera beas has arrived in jalandhar
    ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
  • dig navin singla reveals lpu student protest
    LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
  • weather department issues major on punjab weather
    ਪੰਜਾਬ ਦੇ ਮੌਸਮ ਦੀ 8 ਅਕਤੂਬਰ ਤੱਕ ਨਵੀਂ ਅਪਡੇਟ ਜਾਰੀ! ਜਾਣੋ ਅਗਲੇ ਦਿਨਾਂ ਦਾ ਹਾਲ
  • asian games medal winning gurinder veer warm welcome at adampur airpor
    ਏਸ਼ੀਆਈ ਖੇਡਾਂ 'ਚ ਮੈਡਲ ਜਿੱਤਣ ਵਾਲੇ ਤੇਜ਼ ਦੌੜਾਕ ਗੁਰਿੰਦਰ ਵੀਰ ਦਾ ਆਦਮਪੁਰ...
  • new revelation in lpu case viral boy climbed on mig 23 arrested in himachal
    LPU ਮਾਮਲੇ 'ਚ ਨਵਾਂ ਖ਼ੁਲਾਸਾ! ਮਿੱਗ-23 'ਤੇ ਚੜ੍ਹਨ ਵਾਲਾ ਵਾਇਰਲ ਸ਼ਖ਼ਸ...
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ਵਿਅਕਤੀ ਦਾ ਬੇਰਹਿਮੀ ਨਾਲ ਕਤਲ
  • major accident on rama mandi flyover in jalandhar  death of a young man
    ਜਲੰਧਰ 'ਚ ਰਾਮਾਮੰਡੀ ਫਲਾਈਓਵਰ 'ਤੇ ਵੱਡਾ ਹਾਦਸਾ! ਨੌਜਵਾਨ ਦੀ ਦਰਦਨਾਕ ਮੌਤ
Trending
Ek Nazar
asian games 2026 if the india pakistan final is cancelled

Asian Games 2026: ਭਾਰਤ-ਪਾਕਿਸਤਾਨ ਫਾਈਨਲ ਹੋਇਆ ਰੱਦ, ਤਾਂ ਕਿਸ ਨੂੰ ਮਿਲੇਗਾ...

russia ready for talks with ukraine

ਰੂਸ ਹਮੇਸ਼ਾ ਯੂਕਰੇਨ ਨਾਲ ਗੱਲਬਾਤ ਲਈ ਤਿਆਰ : ਕ੍ਰੇਮਲਿਨ

shocking incident in amritsar

ਅੰਮ੍ਰਿਤਸਰ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ: ਮਾਸੂਮ ’ਤੇ ਗੁਆਂਢ 'ਚ ਰਹਿੰਦੀ...

shots fired at a salon in pathankot

ਪਠਾਨਕੋਟ 'ਚ ਇਕ ਸੈਲੂਨ 'ਤੇ ਚੱਲੀਆਂ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ

shooting in amritsar  s bansawala bazaar

ਅੰਮ੍ਰਿਤਸਰ ਦੇ ਬਾਂਸਾਵਾਲਾ ਬਾਜ਼ਾਰ 'ਚ ਗੋਲੀਬਾਰੀ, ਤਾਬੜਤੋੜ ਫਾਇਰਿੰਗ ਕਰਕੇ ਫਰਾਰ...

ailway line resumes

ਚੱਕਰਵਾਤ ਨਾਲ ਨੁਕਸਾਨੀ ਗਈ ਕੋਲੰਬੋ-ਕੈਂਡੀ ਰੇਲਵੇ ਲਾਈਨ 10 ਮਹੀਨਿਆਂ ਬਾਅਦ ਬਹਾਲ

whittlesey hockey club

ਵਿਕਟੋਰੀਆ 'ਚ ਵਿੱਟਲਸੀ ਹਾਕੀ ਕਲੱਬ ਦੀ ਵੱਖਰੀ ਮਿਸਾਲ, ਬੱਚਿਆਂ ਨੂੰ ਬਿਨਾਂ ਫੀਸ...

pak force action

ਪਾਕਿਸਤਾਨ 'ਚ ਸੁਰੱਖਿਆ ਕਾਰਵਾਈ,  ਸੱਤ ਟੀਟੀਪੀ ਅੱਤਵਾਦੀ ਢੇਰ

flydubai incident

ਫਲਾਈਦੁਬਈ ਘਟਨਾ: ਪਾਇਲਟ ਹਮਲੇ ਤੋਂ ਬਾਅਦ ਹਵਾਬਾਜ਼ੀ ਸੁਰੱਖਿਆ ਉਪਾਵਾਂ ਦੀ ਨਵੇਂ...

new office for religious affairs

ਹੇਗਸੇਥ ਨੇ ਪੈਂਟਾਗਨ ਵਿਖੇ ਬਣਾਇਆ 'ਧਾਰਮਿਕ ਮਾਮਲਿਆਂ' ਦਾ ਨਵਾਂ ਦਫ਼ਤਰ

actress  spine  fracture  hospital

ਹਾਦਸੇ ਦਾ ਸ਼ਿਕਾਰ ਹੋਈ ਮਸ਼ਹੂਰ ਅਦਾਕਾਰਾ, ਰੀੜ੍ਹ ਦੀ ਹੱਡੀ 'ਚ ਹੋਇਆ ਫ੍ਰੈਕਚਰ

dengue outbreak

ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ; ਅਕਤੂਬਰ 'ਚ ਸਥਿਤੀ ਹੋਰ ਵਿਗੜਨ ਦੀ ਚੇਤਾਵਨੀ

flydubai un chief guterres

ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਨੇ ਫਲਾਈਦੁਬਈ 'ਤੇ ਹਮਲੇ ਦੀ ਕੀਤੀ ਸਖ਼ਤ ਨਿੰਦਾ

punjabi in italy

120 ਸਾਲਾਂ ਦੀ ਸੀਜੀਐਲ, ਹੁਣ ਪੰਜਾਬੀ ਮਜ਼ਦੂਰਾਂ ਵੱਲ ਕਦੋਂ ਮੁੜੇਗੀ : ਦੁਸਾਂਝ

powerhouse player joins team india

Team India 'ਚ ਧਾਕੜ ਖਿਡਾਰੀ ਦੀ ਐਂਟਰੀ ! ਚੰਡੀਗੜ੍ਹ 'ਚ ਹੋਵੇਗਾ ਤੀਜਾ ਵਨਡੇ...

these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • raja warring on charanjit channi
      'ਚੰਨੀ ਸਾਬ੍ਹ ਦੀ ਜਿੱਤ ਹੋਈ', ਅਸਤੀਫ਼ੇ ਮਗਰੋਂ ਚੰਨੀ ਤੇ ਪਾਇਲਟ ਬਾਰੇ ਖੁੱਲ੍ਹ ਕੇ...
    • amritsar airport
      ਅੰਮ੍ਰਿਤਸਰ ਏਅਰਪੋਰਟ ਤੋਂ ਮੁੜ ਸ਼ੁਰੂ ਹੋਈਆਂ ਫ਼ਲਾਈਟਾਂ
    • fraud in muktsar
      'ਤੁਹਾਡੀ 84,00,000 ਰੁਪਏ ਦੀ ਲਾਟਰੀ ਲੱਗੀ ਹੈ...' ਆਖ਼ ਕੇ ਮਾਰ ਲਈ ਠੱਗੀ
    • dsp office  punjab police  police checkpoint
      ਪੰਜਾਬ : ਡੀ. ਐੱਸ. ਪੀ. ਦਫ਼ਤਰ 'ਤੇ ਫਾਇਰਿੰਗ, ਪੁਲਸ ਨੇ ਪੂਰਾ ਸ਼ਹਿਰ ਕਰ 'ਤਾ ਸੀਲ
    • punjab 2 pakistani nationals shot dead in bsf operation
      ਪੰਜਾਬ : ਘੁਸਪੈਠ ਦੀ ਕੋਸ਼ਿਸ਼ ਕਰ ਰਹੇ 2 ਪਾਕਿ ਨਾਗਰਿਕ ਬੀ. ਐੱਸ. ਐੱਫ. ਨੇ ਕੀਤੇ ਢੇਰ
    • chitkara university news
      ਚਿਤਕਾਰਾ ਯੂਨੀਵਰਸਿਟੀ 'ਚ ਹੰਗਾਮੇ ਦੇ ਮਾਮਲੇ 'ਚ ਪਟਿਆਲਾ ਪੁਲਸ ਦਾ ਐਕਸ਼ਨ! ਦੋ...
    • hazoor jasdeep singh gill of dera beas has arrived in jalandhar
      ਡੇਰਾ ਬਿਆਸ: ਹਜ਼ੂਰ ਜਸਦੀਪ ਸਿੰਘ ਗਿੱਲ ਪਹੁੰਚੇ ਜਲੰਧਰ
    • four accused running an illegal network in punjab arrested
      ਪੰਜਾਬ 'ਚ ਗੈਰ-ਕਾਨੂੰਨੀ ਨੈੱਟਵਰਕ ਚਲਾਉਣ ਵਾਲੇ 4 ਮੁਲਜ਼ਮ ਗ੍ਰਿਫ਼ਤਾਰ, ਹੈਰੋਇਨ...
    • dig navin singla reveals lpu student protest
      LPU ਹਿੰਸਾ ਮਾਮਲੇ 'ਤੇ DIG ਦੇ ਹੁਣ ਤੱਕ ਦੇ ਵੱਡੇ ਖ਼ੁਲਾਸੇ! ਪ੍ਰੈੱਸ ਕਾਨਫ਼ਰੰਸ...
    • electrician  daughter  father  mother
      ਕਰੰਟ ਲੱਗਣ ਨਾਲ ਬਿਜਲੀ ਮਕੈਨਿਕ ਦੀ ਮੌਤ, ਇਕੱਲੀ ਰਹਿ ਗਈ ਧੀ, ਮਾਂ ਪਹਿਲਾਂ ਹੀ ਛੱਡ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +