Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 17, 2026

    3:22:26 PM

  • school bus crashes

    ਵੱਡੀ ਖ਼ਬਰ : ਸਕੂਲ ਬੱਸ ਹਾਦਸਾਗ੍ਰਸਤ, 20...

  • padma shri sant niranjan das ji arrives in jalandhar welcomed by ravneet bittu

    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ...

  • pm modi in chandigarh

    PM ਮੋਦੀ ਨੇ ਚੰਡੀਗੜ੍ਹ ਪਹੁੰਚ ਕੇ ਦਿੱਤੇ ਵੱਡੇ...

  • punjabi in italy

    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਬਸਪਾ ਪੰਜਾਬ ਦਾ ਸੰਗਠਨਾਤਮਕ ਢਾਂਚਾ ਭੰਗ, ਸੂਬਾ ਪ੍ਰਧਾਨ ਬਣੇ ਰਹਿਣਗੇ ਜਸਵੀਰ ਸਿੰਘ ਗੜ੍ਹੀ

PUNJAB News Punjabi(ਪੰਜਾਬ)

ਬਸਪਾ ਪੰਜਾਬ ਦਾ ਸੰਗਠਨਾਤਮਕ ਢਾਂਚਾ ਭੰਗ, ਸੂਬਾ ਪ੍ਰਧਾਨ ਬਣੇ ਰਹਿਣਗੇ ਜਸਵੀਰ ਸਿੰਘ ਗੜ੍ਹੀ

  • Edited By Shivani Attri,
  • Updated: 28 Mar, 2022 03:42 PM
Jalandhar
bahujan samaj party disrupts punjab s organizational structure
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ/ਜਲੰਧਰ- ਬਹੁਜਨ ਸਮਾਜ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸੂਬੇ ਦੀ ਕਾਰਜਕਾਰਨੀ ਦਾ ਢਾਂਚਾ ਭੰਗ ਕਰ ਦਿੱਤਾ ਗਿਆ ਹੈ। ਬਸਪਾ ਪੰਜਾਬ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਆਪਣੇ ਅਹੁਦੇ 'ਤੇ ਬਣੇ ਰਹਿਣਗੇ। ਇਹ ਜਾਣਕਾਰੀ ਪ੍ਰੈੱਸ ਨਾਲ ਸਾਂਝੀ ਕਰਦਿਆਂ ਪੰਜਾਬ-ਚੰਡੀਗੜ੍ਹ ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਸ਼੍ਰੀ ਰਣਧੀਰ ਸਿੰਘ ਬੈਨੀਵਾਲ ਨੇ ਕਿਹਾ ਅੱਜ ਦੇਸ਼ ਭਰ ਦੇ ਬਸਪਾ ਅਹੁਦੇਦਾਰਾਂ ਦੀ ਮੀਟਿੰਗ ਲਖਨਊ ਵਿਖੇ ਹੋਈ, ਜਿਸ ਨੂੰ ਬਸਪਾ ਦੇ ਰਾਸ਼ਟਰੀ ਪ੍ਰਧਾਨ ਭੈਣ ਕੁਮਾਰੀ ਮਾਇਆਵਤੀ ਜੀ ਨੇ ਸੰਬੋਧਨ ਕੀਤਾ ਅਤੇ ਵਿਸਥਾਰ ਸਾਹਿਤ ਸੂਬਾ ਪੱਧਰੀ ਵੀ ਸਮੀਖਿਆ ਕੀਤੀ। 

ਪੰਜਾਬ ਦੇ ਸੰਗਠਨ 'ਤੇ ਕੰਮ ਦੀ ਕਾਰਗੁਜ਼ਾਰੀ ਦੀ ਵਿਸਥਾਰ ਨਾਲ ਗੱਲਬਾਤ ਕਰਦਿਆਂ ਪੰਜਾਬ ਵਿੱਚ 25 ਸਾਲਾ ਬਾਅਦ ਬਹੁਜਨ ਸਮਾਜ ਪਾਰਟੀ ਦਾ ਵਿਧਾਇਕ ਜਿੱਤਣ 'ਤੇ ਸੰਤੁਸ਼ਟੀ ਵੀ ਪਰਗਟ ਕੀਤੀ ਅਤੇ ਸੱਤਾ ਦੀ ਭਾਗੀਦਾਰੀ ਦਾ ਸੰਕਲਪ ਪੂਰਾ ਨਾ ਹੋਣ ਅਤੇ ਵਰਕਰਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਮੂਹ ਵਰਕਰ ਸਮਾਜਿਕ ਪਰਿਵਰਤਨ ਅਤੇ ਆਰਥਿਕ ਮੁਕਤੀ ਦੇ ਅੰਦੋਲਨ ਵਿਚ ਜ਼ਰੂਰ ਉਤਸਾਹ ਨਾਲ ਯੋਗਦਾਨ ਦਿੰਦੇ ਰਹਿਣ ਤਾਂ ਜੋ ਵਿਵਸਥਾ ਪਰਿਵਰਤਨ ਦਾ ਅੰਦੋਲਨ ਹਮੇਸ਼ਾ ਗਤੀਸ਼ੀਲ ਬਣਿਆ ਰਹੇ।

ਇਹ ਵੀ ਪੜ੍ਹੋ: ਫਿਲੌਰ 'ਚ ਖ਼ੌਫ਼ਨਾਕ ਵਾਰਦਾਤ, ਧੀ ਨੇ ਕੀਤਾ ਬਜ਼ੁਰਗ ਮਾਂ ਦਾ ਬੇਰਹਿਮੀ ਨਾਲ ਕਤਲ

PunjabKesari

ਬੈਨੀਵਾਲ ਜੀ ਨੇ ਕਿਹਾ ਕਿ ਪੰਜਾਬ ਵਿੱਚ ਨਵੀਂ ਕਮੇਟੀ ਬਣਨ ਤੱਕ ਕੋਈ ਵੀ ਅਹੁਦੇਦਾਰ ਆਪਣੇ ਅਹੁਦੇ ਦੀ ਵਰਤੋਂ ਨਹੀਂ ਕਰੇਗਾ। ਉਨ੍ਹਾਂ ਨੇ ਪੰਜਾਬ ਵਿਚ ਬਸਪਾ ਪੰਜਾਬ ਪ੍ਰਧਾਨ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ 'ਤੇ ਤਸੱਲੀ ਪ੍ਰਗਟ ਕਰਦਿਆਂ ਕਿਹਾ ਕਿ ਭੈਣ ਕੁਮਾਰੀ ਮਾਇਆਵਤੀ ਜੀ ਨੇ ਵਿਸ਼ੇਸ਼ ਤੌਰ 'ਤੇ ਇਸ ਗੱਲ ਦਾ  ਜ਼ਿਕਰ ਕੀਤਾ ਹੈ ਕਿ ਪੰਜਾਬ ਯੂਨਿਟ ਦਾ ਸੂਬਾ ਪ੍ਰਧਾਨ ਹਮੇਸ਼ਾ ਗਤੀਸ਼ੀਲ ਰਹਿੰਦਾ ਹੈ, ਜੋਕਿ ਸਾਰੇ ਨੌਜਵਾਨਾਂ ਲਈ ਪ੍ਰੇਰਣਾ ਸਰੋਤ ਹੈ। ਬੈਨੀਵਾਲ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਨੂੰ ਢਾਹ ਲਾਉਣ ਲਈ ਸਰਗਰਮ ਕੁਝ ਚਿਹਰੇ ਵਿਰੋਧੀ ਪਾਰਟੀਆਂ ਦੇ ਹੱਥਾਂ ਵਿਚ ਖੇਡ ਰਹੇ ਹਨ, ਜਿਨ੍ਹਾਂ ਦਾ ਵੋਟਾਂ ਵਿਚ ਯੋਗਦਾਨ ਆਪਣੇ ਹੀ ਗੱਠਜੋੜ ਦੇ ਉਮੀਦਵਾਰਾਂ ਨੂੰ ਹਟਾਉਣ ਵਾਲਾ ਰਿਹਾ ਹੈ, ਅਜਿਹੇ ਸ਼ਰਾਰਤੀ ਅਨਸਰਾਂ ਤੋਂ ਬਸਪਾ ਵਰਕਰਾਂ ਨੂੰ ਬਚਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਬਜ਼ੁਰਗ ਦੀ ਮੌਤ, ਐਂਬੂਲੈਂਸ ਨਾ ਪੁੱਜਣ ਕਰਕੇ ਤੜਫ਼-ਤੜਫ਼ ਕੇ ਨਿਕਲੀ ਜਾਨ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • bahujan samaj party
  • organizational
  • structure
  • jasvir singh garhi
  • ਬਹੁਜਨ ਸਮਾਜ ਪਾਰਟੀ
  • ਸੰਗਠਨਾਤਮਕ ਢਾਂਚਾ ਭੰਗ
  • ਜਸਵੀਰ ਸਿੰਘ ਗੜ੍ਹੀ 
  • ਸੂਬਾ ਪ੍ਰਧਾਨ

ਚੰਡੀਗੜ੍ਹ ’ਤੇ ਕੇਂਦਰੀ ਰੂਲ ਲਾਗੂ ਹੋਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

NEXT STORY

Stories You May Like

  • big statement by punjab congress incharge bhupesh baghel
    ਪਾਰਟੀ ਦੇ ਪ੍ਰਧਾਨ ਬਣੇ ਰਹਿਣਗੇ ਰਾਜਾ ਵੜਿੰਗ ! ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਵੱਡਾ ਬਿਆਨ
  • shiromani akali dal  circle president
    ਬਲਕਰਨ ਸਿੰਘ ਬਰਾੜ ਨੂੰ ਮਿਲੀ ਦੋਹਰੀ ਜ਼ਿੰਮੇਵਾਰੀ, ਬਣੇ ਪ੍ਰਧਾਨ
  • bjp president kewal singh dhillon big statement on film   sutlej   controversy
    ਫ਼ਿਲਮ 'ਸਤਲੁਜ' ਵਿਵਾਦ 'ਤੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਵੱਡਾ ਬਿਆਨ
  • cleanliness drive welcome pm modi  bjp president kewal dhillon participated
    PM ਮੋਦੀ ਦੇ ਸਵਾਗਤ 'ਚ ਸੂਬਾ ਪੱਧਰੀ ਸਵੱਛਤਾ ਅਭਿਆਨ, BJP ਪ੍ਰਧਾਨ ਕੇਵਲ ਢਿੱਲੋਂ ਨੇ ਲਿਆ ਹਿੱਸਾ
  • nitin naveen met the former state president
    ਭਾਜਪਾ ਪ੍ਰਧਾਨ ਨਿਤਿਨ ਨਵੀਨ ਨੇ ਕੀਤੀ ਸਾਬਕਾ ਸੂਬਾ ਪ੍ਰਧਾਨ ਨਾਲ ਮੁਲਾਕਾਤ
  • the fourth season of upt20 will start from august 14
    UPT20 ਦਾ ਚੌਥਾ ਸੀਜ਼ਨ 14 ਅਗਸਤ ਤੋਂ, ਰੈਨਾ ਬ੍ਰਾਂਡ ਅੰਬੈਸਡਰ ਬਣੇ ਰਹਿਣਗੇ
  • bjp in election mode  pm narendra modi  s second visit to punjab this year
    ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
  • baghel s two part response on the change of president in punjab congress
    'ਜੋ ਹੋਣਾ ਸੀ, ਹੋ ਗਿਆ...', ਪੰਜਾਬ ਕਾਂਗਰਸ 'ਚ ਪ੍ਰਧਾਨ ਬਦਲਣ 'ਤੇ ਬਘੇਲ ਦਾ ਦੋ-ਟੁੱਕ ਜਵਾਬ
  • drugs supply into punjab from the international tourist destination of dalhousie
    ਇੰਟਰਨੈਸ਼ਨਲ ਟੂਰਿਸਟ ਪਲੇਸ ਡਲਹੌਜ਼ੀ ਤੋਂ ਪੰਜਾਬ 'ਚ ਹੋ ਰਹੀ ਨਸ਼ੇ ਦੀ ਸਪਲਾਈ
  • padma shri sant niranjan das ji arrives in jalandhar welcomed by ravneet bittu
    ਜਲੰਧਰ ਕੈਂਟ ਰੇਲਵੇ ਸਟੇਸ਼ਨ ਪਹੁੰਚੇ ਪਦਮ ਸ਼੍ਰੀ ਸੰਤ ਨਿਰੰਜਨ ਦਾਸ ਜੀ, ਰਵਨੀਤ...
  • punjabi in italy
    ਜਲੰਧਰ ਦੇ ਮਾਨ ਸਿੰਘ ਦੀ ਇਟਲੀ 'ਚ ਹੋਈ ਮੌਤ ,ਸਦਮੇ ’ਚ ਪਰਿਵਾਰ
  • impact preparations for pm modi visit  administrative work affected in jalandhar
    PM ਮੋਦੀ ਦੇ ਦੌਰੇ ਦੀਆਂ ਤਿਆਰੀਆਂ ਦਾ ਅਸਰ: ਜਲੰਧਰ 'ਚ ਪ੍ਰਸ਼ਾਸਨਿਕ ਕੰਮਕਾਜ...
  • charanjit channi s big statement after meeting with the high command
    ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
  • players made their name shine in the mr india competition
    ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
  • pm narendra modi jalandhar visit today
    ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
  • pm modi jalandhar closed many roads route map
    PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
Trending
Ek Nazar
mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦੈ...

aamir khan says 3 idiots was not based on sonam wangchuk

ਆਮਿਰ ਖਾਨ ਦਾ ਦਾਅਵਾ, ਸੋਨਮ ਵਾਂਗਚੁਕ 'ਤੇ ਆਧਾਰਿਤ ਨਹੀਂ ਹੈ '3 Idiots'

leopard terror in badala village in hajipur heifer hunted

ਪਿੰਡ ਬਡਾਲਾ 'ਚ ਤੇਂਦੂਏ ਦੀ ਦਹਿਸ਼ਤ! ਵੱਛੀ ਨੂੰ ਬਣਾਇਆ ਸ਼ਿਕਾਰ, ਹੈਰਾਨ ਕਰਦੀ...

tarsem jassar  s film   dastar   gets approval from censor board

ਤਰਸੇਮ ਜੱਸੜ ਦੀ ਫ਼ਿਲਮ 'ਦਸਤਾਰ' ਨੂੰ ਸੈਂਸਰ ਬੋਰਡ ਵੱਲੋਂ ਮਨਜ਼ੂਰੀ, ਭਲਕੇ...

jagannath   rath yatra

ਪਾਕਿਸਤਾਨ 'ਚ ਨਿਕਲੀ ਭਗਵਾਨ ਜਗਨਨਾਥ ਦੀ ਰੱਥ ਯਾਤਰਾ, ਭਗਤੀ 'ਚ ਡੁੱਬੇ ਸ਼ਰਧਾਲੂ

how much did diljit dosanjh charge to play the role of khalra in satluj

'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ...

new prime minister

ਯੂਕਰੇਨ 'ਚ ਵੱਡਾ ਸਰਕਾਰੀ ਫੇਰਬਦਲ, ਸੇਰਹੀ ਕੋਰੇਤਸਕੀ ਨੂੰ ਨਵੇਂ ਪ੍ਰਧਾਨ ਮੰਤਰੀ...

coins featuring trump image

ਟਰੰਪ ਦੀ ਤਸਵੀਰ ਵਾਲੇ ਇੱਕ ਡਾਲਰ ਦੇ ਯਾਦਗਾਰੀ 'ਸਿੱਕੇ' ਦਾ ਉਤਪਾਦਨ ਸ਼ੁਰੂ

fire in house

ਪਾਕਿਸਤਾਨ 'ਚ ਵੱਡਾ ਹਾਦਸਾ, ਇੱਕੋ ਪਰਿਵਾਰ ਦੇ ਛੇ ਮੈਂਬਰਾਂ ਦੀ ਹੋਈ ਮੌਤ

modi new zealand visit

PM ਮੋਦੀ ਦੀ ਫੇਰੀ ਨੇ ਭਾਰਤੀਆਂ ਲਈ ਖੋਲ੍ਹ'ਤੇ ਨਿਊਜ਼ੀਲੈਂਡ ਦੇ ਦਰਵਾਜ਼ੇ

japan defense minister visit to india

ਜਲਦ ਭਾਰਤ ਆਉਣਗੇ ਜਾਪਾਨ ਦੇ ਰੱਖਿਆ ਮੰਤਰੀ, ਹੋਣਗੇ ਅਹਿਮ ਸਮਝੌਤੇ

wildfires in canada

ਕੈਨੇਡਾ ਦੇ ਜੰਗਲਾਂ 'ਚ ਅੱਗ ਦਾ ਤਾਂਡਵ: ਆਸਮਾਨ ਹੋਇਆ ਪੀਲਾ

bill introduced to impose 100 us tariffs on five nations including india

ਭਾਰਤ ਸਣੇ 5 ਦੇਸ਼ਾਂ 'ਤੇ '100 ਫ਼ੀਸਦੀ ਟੈਰਿਫ਼ ਬੰਬ' ਸੁੱਟਣ ਦੀ ਤਿਆਰੀ 'ਚ ਅਮਰੀਕਾ...

incident in showroom

ਖਰੀਦਦਾਰੀ 'ਚ ਰੁੱਝੇ ਰਹੇ ਮਾਪੇ, ਪਹਿਲੀ ਮੰਜ਼ਿਲ ਦੀ ਰੇਲਿੰਗ ਤੋਂ ਡਿੱਗ ਪਈ 4...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab painful death of two innocents
      ਪੰਜਾਬ: ਦੋ ਮਾਸੂਮਾਂ ਦੀ ਦਰਦਨਾਕ ਮੌਤ, ਇਕੋ ਘਰ ਵਿਛੇ 2 ਸੱਥਰ, ਪਰਿਵਾਰ 'ਤੇ...
    • shameful incident in chandigarh
      ਪੋਤੀ ਦੀ ਉਮਰ ਦੀ ਬੱਚੀ ਨਾਲ ਛੇੜਛਾੜ ਕਰਨ ਵਾਲਾ 84 ਸਾਲਾ ਬਜ਼ੁਰਗ ਦੋਸ਼ੀ ਕਰਾਰ, ਅੱਜ...
    • bjp in election mode pm narendra modi s second visit to punjab this year
      ਚੋਣ ਮੋਡ 'ਚ ਆਈ ਭਾਜਪਾ! ਪ੍ਰਧਾਨ ਮੰਤਰੀ ਮੋਦੀ ਦਾ ਇਸ ਸਾਲ ਪੰਜਾਬ 'ਚ ਦੂਜਾ ਦੌਰਾ
    • pm modi visit
      PM ਮੋਦੀ ਦੇ ਦੌਰੇ ਤੋਂ ਪਹਿਲਾਂ ਬੰਬ ਬਲਾਸਟ ਦੀ ਧਮਕੀ ਦੇਣ ਵਾਲਾ ਮੁਲਜ਼ਮ ਚੜ੍ਹਿਆ...
    • punjab congress rift
      ਪੰਜਾਬ 'ਚ ਬਦਲ ਰਹੇ ਸਿਆਸੀ ਸਮੀਕਰਨ! ਦਿੱਲੀ 'ਚ ਹੋਈ ਸੁਲ੍ਹਾ ਪਰ ਪੰਜਾਬ 'ਚ...
    • charanjit channi s big statement after meeting with the high command
      ਹਾਈਕਮਾਂਡ ਨਾਲ ਮੀਟਿੰਗ ਮਗਰੋਂ ਚੰਨੀ ਦੇ ਬਦਲੇ ਤੇਵਰ, ਦਿੱਤਾ ਵੱਡਾ ਬਿਆਨ
    • players made their name shine in the mr india competition
      ਜਲੰਧਰ ਦੇ ਖਿਡਾਰੀਆਂ ਨੇ ਚਮਕਾਇਆ ਮਿਸਟਰ ਇੰਡੀਆ ਮੁਕਾਬਲੇਬਾਜ਼ੀ 'ਚ ਆਪਣਾ ਨਾਂ,...
    • pm narendra modi jalandhar visit today
      ਪ੍ਰਧਾਨ ਮੰਤਰੀ ਮੋਦੀ ਦਾ ਜਲੰਧਰ ਦੌਰਾ ਅੱਜ, ਕੈਂਟ ਰੇਲਵੇ ਸਟੇਸ਼ਨ ਤੇ ਕਰੋੜਾਂ ਦੇ...
    • pm modi jalandhar closed many roads route map
      PM ਮੋਦੀ ਦੀ ਜਲੰਧਰ ਫੇਰੀ: ਬੰਦ ਰਹਿਣਗੇ ਇਹ ਰਸਤੇ, ਘਰੋਂ ਨਿਕਲਣ ਤੋਂ ਪਹਿਲਾਂ ਚੈਕ...
    • sho  s chair vacant in lambra police station
      ਥਾਣਾ ਲਾਂਬੜਾ ’ਚ ਐੱਸ. ਐੱਚ. ਓ. ਦੀ ਕੁਰਸੀ ਖਾਲੀ: ਪੈਂਡਿੰਗ ਜਾਂਚਾਂ ’ਤੇ ਲੱਗੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +