ਸ੍ਰੀ ਅਨੰਦਪੁਰ ਸਾਹਿਬ (ਚੌਵੇਸ਼ ਲਟਾਵਾ) : ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਡੀ.ਜੀ.ਪੀ. ਗੌਰਵ ਯਾਦਵ ਪਹੁੰਚੇ। ਪੁਲਸ ਦੇ ਉੱਚ ਅਧਿਕਾਰੀਆਂ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਮੀਟਿੰਗ ਕੀਤੀ ਗਈ।
ਇਹ ਖ਼ਬਰ ਵੀ ਪੜ੍ਹੋ : ਸਾਈਨ ਬੋਰਡ ’ਚ ਕਰੰਟ ਆਉਣ ਕਾਰਨ ਵਾਪਰਿਆ ਵੱਡਾ ਹਾਦਸਾ, 2 ਨੌਜਵਾਨਾਂ ਦੀ ਹੋਈ ਦਰਦਨਾਕ ਮੌਤ
ਇਸ ਮੌਕੇ ਆਈ. ਜੀ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਖਾਲਸਾ ਸਾਜਨਾ ਦਿਵਸ ਮੌਕੇ ਸੰਗਤਾਂ ਦੀ ਸਹੂਲਤ ਲਈ ਸ਼ਹਿਰ ਵਿਚ ਵਧਾਈ ਗਈ ਹੈ। ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਪੁੱਜਣ ਵਾਲੀਆਂ ਸੰਗਤਾਂ ਨੂੰ ਪੁਲਸ ਅਧਿਕਾਰੀਆਂ ਨੇ ਨਿਮਰਤਾ ਨਾਲ ਜ਼ਾਬਤੇ ’ਚ ਰਹਿ ਕੇ ਗੁਰੂਘਰਾਂ ’ਚ ਨਤਮਸਤਕ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁੱਲੜਬਾਜ਼ਾਂ ਤੇ ਸ਼ੋਰ-ਸ਼ਰਾਬਾ ਕਰਨ ਵਾਲਿਆ ਦੇ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨਿਊਜ਼ੀਲੈਂਡ 'ਚ ਧਮਾਲ ਪਾਉਣਗੇ ਸਤਿੰਦਰ ਸੱਤੀ ਤੇ ਰਣਜੀਤ ਬਾਵਾ, 'ਪੰਜਾਬ ਬੋਲਦਾ' ਟੂਰ ਦੌਰਾਨ ਲਾਉਣਗੇ ਸ਼ੋਅ
NEXT STORY