Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 01, 2025

    1:47:37 PM

  • punjab minister gives direct warning to majithia

    ਪੰਜਾਬ ਦੇ ਮੰਤਰੀ ਦੀ ਮਜੀਠੀਆ ਨੂੰ ਸਿੱਧੀ ਚਿਤਾਵਨੀ,...

  • now drug smugglers in punjab will be tracked 24 hours a day

    ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ,...

  • shraman health care ayurvedic physical illness treatment

    ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ...

  • government to make big changes in pm internship scheme

    ਨੌਜਵਾਨਾਂ ਲਈ ਖ਼ੁਸ਼ਖ਼ਬਰੀ! ਸਰਕਾਰ PM ਇੰਟਰਨਸ਼ਿਪ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਬਾਜਵਾ ਨੇ ਜਾਂਚ 'ਚ ਨਹੀਂ ਕੀਤਾ ਸਹਿਯੋਗ! ਦਹਿਸ਼ਤ ਫੈਲਾਉਣ ਦੇ ਮਾਮਲੇ 'ਚ ਪੁਲਸ ਕੱਸ ਸਕਦੀ ਹੈ ਸ਼ਿਕੰਜਾ

PUNJAB News Punjabi(ਪੰਜਾਬ)

ਬਾਜਵਾ ਨੇ ਜਾਂਚ 'ਚ ਨਹੀਂ ਕੀਤਾ ਸਹਿਯੋਗ! ਦਹਿਸ਼ਤ ਫੈਲਾਉਣ ਦੇ ਮਾਮਲੇ 'ਚ ਪੁਲਸ ਕੱਸ ਸਕਦੀ ਹੈ ਸ਼ਿਕੰਜਾ

  • Edited By Baljit Singh,
  • Updated: 15 Apr, 2025 10:04 PM
Punjab
bajwa did not cooperate in the investigation
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ : ਕਾਂਗਰਸ ਦੇ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ 32 ਗ੍ਰਨੇਡ ਬਾਰੇ ਦਿੱਤੇ ਬਿਆਨਾਂ ਤੋਂ ਬਾਅਦ ਲਗਾਤਾਰ ਮਾਮਲਾ ਭਖਦਾ ਜਾ ਰਿਹਾ ਹੈ। ਅੱਜ ਮੋਹਾਲੀ ਦੀ ਸਾਈਬਰ ਸੈੱਲ ਪੁਲਸ ਵੱਲੋਂ ਵਿਰੋਧੀ ਧਿਰ ਨੇਤਾ ਤੋਂ ਤਕਰੀਬਨ ਸਾਢੇ ਪੰਜ ਘੰਟੇ ਪੁੱਛਗਿੱਛ ਕੀਤੀ। ਇਸ ਦੌਰਾਨ ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਬਾਜਵਾ ਨੇ ਪੁਲਸ ਨਾਲ ਸਹਿਯੋਗ ਨਹੀਂ ਕੀਤਾ ਹੈ ਤੇ ਉਨ੍ਹਾਂ ਉੱਤੇ ਪੁਲਸ ਸ਼ਿਕੰਜਾ ਕੱਸ ਸਕਦੀ ਹੈ।

Youtuber ਪ੍ਰੇਮੀ ਨਾਲ ਰੰਗਰਲੀਆਂ ਮਨਾਉਂਦੇ ਰੰਗੇ ਹੱਥ ਫੜ੍ਹੀ ਗਈ ਪਤਨੀ, ਫਿਰ...

ਸੂਤਰਾਂ ਮੁਤਬਾਕ ਪੁਲਸ ਨੇ ਪੰਜਾਬੀਆਂ ਦੀ ਸੁਰੱਖਿਆ ਦੀ ਚਿੰਤਾ ਨੂੰ ਮੁੱਖ ਰੱਖਦਿਆਂ ਪ੍ਰਤਾਪ ਸਿੰਘ ਬਾਜਵਾ ਤੋਂ ਜਾਣਕਾਰੀ ਮੰਗੀ ਸੀ। ਪਰ ਬਾਜਵਾ ਨੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਉਨ੍ਹਾਂ ਨੇ ਇਸ ਦੌਰਾਨ 32 ਬੰਬਾਂ ਬਾਰੇ ਸੂਚਨਾ ਦੇਣ ਤੋਂ ਇਨਕਾਰ ਕਰ ਦਿੱਤਾ। ਇਸ ਦੌਰਾਨ ਬਾਜਵਾ ਨੇ ਕਿਸੇ ਵੀ ਤਰ੍ਹਾਂ ਦੇ ਪੁਲਸ ਜਾਂ ਫੌਜੀ ਸੋਰਸ ਹੋਣ ਤੋਂ ਇਨਕਾਰ ਕੀਤਾ ਹੈ। ਇਸ ਸਭ ਤੋਂ ਬਾਅਦ ਪੁਲਸ ਵੱਲੋਂ ਵਿਰੋਧੀ ਧਿਰ ਨੇਤਾ ਉੱਤੇ ਸ਼ਿਕੰਜਾ ਕੱਸੇ ਜਾਣ ਦੀ ਉਮੀਦ ਹੈ।

ਹੁਣ ਬਿਨਾਂ ਬੈਂਕ ਖਾਤੇ ਦੇ ਵੀ ਹੋਵੇਗਾ ਭੁਗਤਾਨ! PhonePe ਨੇ ਲਾਂਚ ਕੀਤਾ UPI ਸਰਕਲ

ਦੱਸ ਦਈਏ ਕਿ ਪ੍ਰਤਾਬ ਸਿੰਘ ਬਾਜਵਾ ਪੁਲਸ ਅੱਗੇ ਪੇਸ਼ ਹੋਣ ਮਗਰੋਂ ਦੇਰ ਸ਼ਾਮ ਤਕਰੀਬਨ ਅੱਠ ਵਜੇ ਥਾਣਿਓਂ ਬਾਹਰ ਨਿਕਲੇ। ਪੁਲਸ ਵੱਲੋਂ ਇਸ ਮਾਮਲੇ ਵਿਚ ਉਨ੍ਹਾਂ ਤੋਂ ਤਕਰੀਬਨ ਸਾਢੇ ਪੰਜ ਘੰਟੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਹੋਰ ਸੀਨੀਅਰ ਆਗੂ ਮੌਜੂਦ ਸਨ। ਥਾਣੇ ਤੋਂ ਬਾਹਰ ਆ ਕੇ ਬਾਜਵਾ ਨੇ ਕਿਹਾ ਕਿ ਅਸੀਂ ਸਰਕਾਰ ਦਾ ਡੱਟ ਕੇ ਸਾਹਮਣਾ ਕੀਤਾ ਹੈ। ਸਾਰੇ ਸਵਾਲਾਂ ਦਾ ਜਵਾਬ ਦਿੱਤਾ ਗਿਆ ਹੈ। ਜਦੋਂ ਵੀ ਪੁਲਸ ਬੁਲਾਵੇਗੀ ਮੈਂ ਜ਼ਰੂਰ ਆਵਾਂਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Congress
  • Partap Singh Bajwa
  • Police
  • Punjab
  • ਕਾਂਗਰਸ
  • ਪ੍ਰਤਾਪ ਸਿੰਘ ਬਾਜਵਾ
  • ਪੁਲਸ
  • ਪੰਜਾਬ

ਭਿਆਨਕ ਸੜਕ ਹਾਦਸੇ 'ਚ ਐਕਟਿਵਾ ਸਵਾਰ ਮਹਿਲਾ ਦੀ ਮੌਕੇ 'ਤੇ ਮੌਤ

NEXT STORY

Stories You May Like

  • vigilance is tightening its grip on mla raman arora new property investigated
    MLA ਰਮਨ ਅਰੋੜਾ ’ਤੇ ਵਿਜੀਲੈਂਸ ਕੱਸ ਰਿਹੈ ਸ਼ਿਕੰਜਾ, ਨਵੀਆਂ ਜਾਇਦਾਦਾਂ ਦੇ ਰਿਕਾਰਡ ਦੀ ਕੀਤੀ ਜਾਂਚ
  • police crack down on drug addicts
    ਪੁਲਸ ਨੇ ਨਸ਼ਾ ਕਰਨ ਵਾਲਿਆਂ ’ਤੇ ਕੱਸਿਆ ਸ਼ਿਕੰਜਾ, 10 ਗ੍ਰਿਫ਼ਤਾਰ
  • railway police arrest accused in cow slaughter case
    ਰੇਲਵੇ ਪੁਲਸ ਨੇ ਗਊ ਹੱਤਿਆ ਦੇ ਮਾਮਲੇ 'ਚ ਨਾਮਜ਼ਦ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • accused can be death sentence
    ਇਜ਼ਰਾਇਲੀ ਕਾਮਿਆਂ ਦੇ ਕਤਲ ਮਾਮਲੇ 'ਚ ਦੋਸ਼ੀ ਨੂੰ ਹੋ ਸਕਦੀ ਹੈ ਮੌਤ ਦੀ ਸਜ਼ਾ
  • vigilance to investigate jalandhar smart city scandal
    ਜਲੰਧਰ ਨਿਗਮ ਨਾਲ ਸਿੱਧੇ ਜੁੜੇ ਹੋਏ ਹਨ ਸਮਾਰਟ ਸਿਟੀ ਸਕੈਂਡਲ ਦੇ ਵੀ ਤਾਰ, ਵਿਜੀਲੈਂਸ ਕਰ ਸਕਦੀ ਹੈ ਜਾਂਚ
  • trai issues consultation for spectrum allocation in 6 ghz e and v bands
    ਟਰਾਈ ਨੇ 6 ਗੀਗਾਹਰਟਜ਼, ਈ ਅਤੇ ਵੀ ਬੈਂਡ ’ਚ ਸਪੈਕਟ੍ਰਮ ਦੀ ਵੰਡ ਲਈ ਜਾਰੀ ਕੀਤਾ ਸਲਾਹ-ਮਸ਼ਵਰਾ
  • many close relatives of mla raman arora may be trapped vigilance action
    ਫਸ ਸਕਦੇ ਨੇ MLA ਰਮਨ ਅਰੋੜਾ ਦੇ ਕਈ ਨਜ਼ਦੀਕੀ ਰਿਸ਼ਤੇਦਾਰ, ਵਿਜੀਲੈਂਸ ਕੱਸੇਗੀ ਸ਼ਿਕੰਜਾ
  • us measles cases rise
    ਅਮਰੀਕਾ 'ਚ ਖਸਰੇ ਦੇ ਮਾਮਲੇ 1000 ਤੋਂ ਪਾਰ
  • now drug smugglers in punjab will be tracked 24 hours a day
    ਹੁਣ ਪੰਜਾਬ 'ਚ ਨਸ਼ਾ ਸਮੱਗਲਰ ਹੋਣਗੇ 24 ਘੰਟੇ ਟਰੈਕ, ਪੰਜਾਬ ਪੁਲਸ ਅਪਣਾਏਗੀ ਇਹ...
  • surprising revelation about mla raman arora
    MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...
  • june begins with rain in punjab
    ਪੰਜਾਬ 'ਚ ਜੂਨ ਦੀ ਸ਼ੁਰੂਆਤ ਮੀਂਹ ਨਾਲ, ਮੌਸਮ ਵਿਭਾਗ ਵੱਲੋਂ ਵੱਡੀ Update ਜਾਰੀ
  • vigilance names mahesh makhija s neighbor nanni anand
    MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ,...
  • mann government gives big relief to punjab businessmen
    ਪੰਜਾਬ ਦੇ ਕਾਰੋਬਾਰੀਆਂ ਨੂੰ ਮਾਨ ਸਰਕਾਰ ਨੇ ਦਿੱਤੀ ਵੱਡੀ ਰਾਹਤ, ਪਲਾਟਾਂ ਨੂੰ ਲੈ...
  • mock drill conducted in jalandhar deputy commissioner appeal to people
    ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...
  • car driver issued challan for not wearing helmet in jalandhar
    ਜਲੰਧਰ 'ਚੋਂ ਹੈਰਾਨ ਕਰਦਾ ਮਾਮਲਾ! ਚਲਾ ਰਿਹਾ ਸੀ ਕਾਰ, ਹੈਲਮੇਟ ਨਾ ਪਹਿਣਨ 'ਤੇ...
  • biggest change in the structure of aap punjab so far
    'ਆਪ' ਪੰਜਾਬ ਦੇ ਸੰਗਠਨ 'ਚ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ, ਸੌਂਪੀਆਂ...
Trending
Ek Nazar
job saved despite embarrassing behavior on flight

ਫਲਾਈਟ 'ਚ ਸ਼ਰਮਨਾਕ ਹਰਕਤ ਕਰਨ ਦੇ ਬਾਵਜੂਦ ਬਚੀ 10 ਲੱਖ ਡਾਲਰ ਦੀ ਜੌਬ

surprising revelation about mla raman arora

MLA ਰਮਨ ਅਰੋੜਾ ਬਾਰੇ ਹੈਰਾਨੀਜਨਕ ਖ਼ੁਲਾਸਾ, ਰੇਹੜੀ ਵਾਲਿਆਂ ਤੋਂ ਵੀ ਵਸੂਲੇ ਪੈਸੇ,...

kamil idris sworn in

ਕਾਮਿਲ ਇਦਰੀਸ ਨੇ ਸੂਡਾਨ ਦੇ ਪ੍ਰਧਾਨ ਮੰਤਰੀ ਵਜੋਂ ਚੁੱਕੀ ਸਹੁੰ

money raised to help family of gujarati man

ਅਮਰੀਕਾ ‘ਚ ਮਾਰਿਆ ਗਿਆ ਗੁਜਰਾਤੀ ਵਿਅਕਤੀ, ਪਰਿਵਾਰ ਦੀ ਮਦਦ ਲਈ ਇਕੱਠੇ ਹੋਏ 1 ਲੱਖ...

mock drill conducted in jalandhar deputy commissioner appeal to people

ਜਲੰਧਰ 'ਚ ਕੀਤੀ ਗਈ ਮੌਕ ਡਰਿੱਲ, ਬਲੈਕਆਊਟ ਨੂੰ ਲੈ ਕੇ DC ਦੀ ਲੋਕਾਂ ਨੂੰ ਖ਼ਾਸ...

horrific incident in punjab

ਪੰਜਾਬ 'ਚ 'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਤੈਸ਼ 'ਚ ਆਏ ਭਰਾ ਨੇ ਤੜਕਸਾਰ ਭੈਣ...

punjab weather change strong winds and rain in jalandhar alert issued

ਪੰਜਾਬ 'ਚ ਬਦਲਿਆ ਮੌਸਮ, ਤੇਜ਼ ਹਨ੍ਹੇਰੀ-ਝੱਖੜ ਦੇ ਨਾਲ ਪਿਆ ਮੀਂਹ

federal government afghan policy

ਪਾਕਿਸਤਾਨ : ਸੰਘੀ ਸਰਕਾਰ ਆਪਣੀ ਅਫਗਾਨ ਨੀਤੀ ਦੀ ਕਰੇ ਸਮੀਖਿਆ

america stand with indo pacific allies

'ਅਮਰੀਕਾ ਚੀਨ ਤੋਂ 'ਆਉਣ ਵਾਲੇ' ਖ਼ਤਰੇ ਵਿਰੁੱਧ ਇੰਡੋ-ਪੈਸੀਫਿਕ ਸਹਿਯੋਗੀਆਂ ਨਾਲ...

russian missile attack on ukraine

ਰੂਸੀ ਮਿਜ਼ਾਈਲ ਹਮਲੇ 'ਚ ਨਾਬਾਲਗਾ ਦੀ ਮੌਤ, ਇੱਕ ਹੋਰ ਜ਼ਖਮੀ

phd mandatory job of canteen manager

ਕੰਟੀਨ ਮੈਨੇਜਰ ਦੀ ਜੌਬ ਲਈ PhD ਹੋਣਾ ਲਾਜ਼ਮੀ!

gurdas maan to rock melbourne in august

ਅਗਸਤ ਮਹੀਨੇ ਮੈਲਬੌਰਨ 'ਚ ਧਮਾਲਾਂ ਪਾਉਣਗੇ ਗੁਰਦਾਸ ਮਾਨ

drugs seized in myanmar

ਮਿਆਂਮਾਰ 'ਚ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

blackout in hoshiarpur orders issued by the deputy commissioner

ਹੁਸ਼ਿਆਰਪੁਰ 'ਚ ਵੀ ਹੋਵੇਗਾ ਬਲੈਕਆਊਟ, Mock Drill ਨੂੰ ਲੈ ਕੇ DC ਵੱਲੋਂ ਸਖ਼ਤ...

un reduce staff strength

ਸਟਾਫ 'ਚ 20 ਪ੍ਰਤੀਸ਼ਤ ਦੀ ਕਟੌਤੀ ਕਰੇਗਾ UN!

pakistani government official baloch extremists

ਪਾਕਿਸਤਾਨ 'ਚ ਸੀਨੀਅਰ ਸਰਕਾਰੀ ਅਧਿਕਾਰੀ ਦੀ ਮੌਤ, PM ਸ਼ਾਹਬਾਜ਼ ਨੇ ਪ੍ਰਗਟਾਇਆ ਦੁੱਖ

leaked audio of mla raman arora s conversation with shopkeeper

MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ

federal employees trump

ਟਰੰਪ ਨੂੰ ਝਟਕਾ, ਅਦਾਲਤ ਨੇ ਸੰਘੀ ਕਰਮਚਾਰੀਆਂ ਨੂੰ ਛਾਂਟਣ ਦੇ ਹੁਕਮ 'ਤੇ ਲਾਈ ਰੋਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • shraman health care ayurvedic physical illness treatment
      ਹੁਣ ਤੁਹਾਡੇ ਸਾਥੀ ਨੂੰ ਨਹੀਂ ਮਿਲੇਗਾ ਸ਼ਿਕਾਇਤ ਦਾ ਮੌਕਾ, ਵਰਤੋਂ ਇਹ ਨੁਸਖ਼ਾ
    • pawandeep rajan discharged from hospital shares happy picture from flight
      ਹਸਪਤਾਲ ਤੋਂ ਡਿਸਚਾਰਜ ਹੋਏ ਪਵਨਦੀਪ ਰਾਜਨ, ਹੱਸਦੇ ਹੋਏ ਤਸਵੀਰ ਕੀਤੀ ਸਾਂਝੀ
    • canal suitcase woman
      ਨਹਿਰ ਕਿਨਾਰੇ ਮਿਲੇ ਸੂਟਕੇਸ 'ਚੋਂ ਮਿਲੀ ਔਰਤ ਦੀ ਲਾਸ਼, ਉੱਡੇ ਪੁਲਸ ਤੇ ਲੋਕਾਂ ਦੇ...
    • punjab s weather will change direction today
      ਪੰਜਾਬ ਦੇ ਮੌਸਮ ਦਾ ਅੱਜ ਬਦਲੇਗਾ ਰੁਖ, ਮੌਸਮ ਵਿਭਾਗ ਨੇ ਕੀਤਾ ਅਲਰਟ
    • punjab police jcb machine
      ਪੰਜਾਬ 'ਚ ਹੈਰਾਨੀਜਨਕ ਘਟਨਾ, ਅੱਧੀ ਰਾਤ ਨੂੰ ਕੋਈ ਜੇ. ਸੀ. ਬੀ. ਮਸ਼ੀਨਾਂ ਨਾਲ ਢਾਹ...
    • woman di es
      ਜ਼ਮੀਨੀ ਵਿਵਾਦ ਦੇ ਚੱਲਦਿਆਂ ਔਰਤ ਨੇ ਚੁੱਕਿਆ ਖੌਫ਼ਨਾਕ ਕਦਮ
    • leaked audio of mla raman arora s conversation with shopkeeper
      MLA ਰਮਨ ਅਰੋੜਾ ਦੀ ਲੀਕ ਹੋਈ ਆਡੀਓ ਨਾਲ ਮਚਿਆ ਹੜਕੰਪ, ਇੰਝ ਖੁੱਲ੍ਹੇ ਪੱਤੇ
    • people died due to corona
      ਕੋਰੋਨਾ ਨਾਲ ਕਈ ਲੋਕਾਂ ਦੀ ਮੌਤ, ਚਿੰਤਾਜਨਕ ਹੋਈ ਸਥਿਤੀ, ਸਿਹਤ ਵਿਭਾਗ ਨੇ ਜਾਰੀ...
    • emmy award winner actress loretta swit death
      ਮੰਦਭਾਗੀ ਖ਼ਬਰ : 85 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਦਾ ਦੇਹਾਂਤ
    • weather  heavy rain
      ਹਿਮਾਚਲ 'ਚ ਬਦਲਿਆ ਮੌਸਮ ਦਾ ਮਿਜਾਜ਼, ਇਨ੍ਹਾਂ ਜ਼ਿਲ੍ਹਿਆਂ 'ਚ ਭਾਰੀ...
    • youth dies in firing over land dispute in ferozepur
      ਫਿਰੋਜ਼ਪੁਰ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਚੱਲੀ ਗੋਲੀ, 25 ਸਾਲਾਂ ਦੇ ਮੁੰਡੇ ਦੀ ਮੌਤ
    • ਪੰਜਾਬ ਦੀਆਂ ਖਬਰਾਂ
    • cbi court sentences 3 policemen to imprisonment
      CBI ਅਦਾਲਤ ਵਲੋਂ ਦੋਸ਼ੀ ਤਤਕਾਲੀ 2 SHO ਨੂੰ 8 ਸਾਲ ਅਤੇ ASI ਨੂੰ 3 ਸਾਲ ਦੀ ਕੈਦ
    • blast during collision between thar and bullet
      ਪੰਜਾਬ 'ਚ ਵੱਡਾ ਹਾਦਸਾ, ਥਾਰ ਤੇ ਬੁਲਟ ਦੀ ਟੱਕਰ ਦੌਰਾਨ ਹੋਇਆ ਬਲਾਸਟ, ਮੁੰਡੇ ਦੀ...
    • june begins with rain in punjab
      ਪੰਜਾਬ 'ਚ ਜੂਨ ਦੀ ਸ਼ੁਰੂਆਤ ਮੀਂਹ ਨਾਲ, ਮੌਸਮ ਵਿਭਾਗ ਵੱਲੋਂ ਵੱਡੀ Update ਜਾਰੀ
    • punjab govt s big announcement on the martyrdom day of guru tegh bahadur ji
      ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਲੈ ਕੇ ਪੰਜਾਬ ਸਰਕਾਰ...
    • vigilance names mahesh makhija s neighbor nanni anand
      MLA ਰਮਨ ਅਰੋੜਾ ਦੇ ਮਾਮਲੇ 'ਚ ਗ੍ਰਿਫ਼ਤਾਰ ਮਹੇਸ਼ ਮਖੀਜਾ ਦਾ ਗੁਆਂਢੀ ਵੀ ਫਸਿਆ,...
    • big news about 200 and 500 notes do you have these notes
      200 ਤੇ 500 ਰੁਪਏ ਦੇ ਨੋਟਾਂ ਨੂੰ ਲੈ ਕੇ ਆਈ ਅਹਿਮ ਖ਼ਬਰ, ਕੀ ਤੁਹਾਡੇ ਕੋਲ ਵੀ ਇਹ...
    • dog bite case
      80 ਸਾਲਾ ਬਜ਼ੁਰਗ ਨੂੰ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢਿਆ
    • storm and cyclone caused massive destruction in patiala
      ਪਟਿਆਲਾ 'ਚ ਤੂਫ਼ਾਨ ਤੇ ਵਾਵਰੋਲੇ ਨੇ ਮਚਾਈ ਭਾਰੀ ਤਬਾਹੀ, ਦੇਖੋ ਹਾਲਾਤ ਬਿਆਨ...
    • bibi gurcharan kaur honored at guru gobind singh khalsa college
      ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ 'ਚ ਬੀਬੀ ਗੁਰਚਰਨ ਕੌਰ ਦਾ ਕੀਤਾ...
    • punjab government s big announcement for raw workers
      ਕੱਚੇ ਕਾਮਿਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਹਰ ਪਾਸਿਓਂ ਮਿਲ ਰਹੀਆਂ ਵਧਾਈਆਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +