Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    7:27:44 PM

  • half day holiday for 24 october   schools and colleges closed in jalandhar

    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt  aam aadmi party  resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10...

  • parvinder jhota protesters

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Barnala
  • ਭਾਜਪਾ ਨੇ ਦਿੱਲੀ 'ਚ ਅਕਾਲੀਆਂ ਨੂੰ ਅਣਗੌਲਿਆਂ ਕਰਕੇ ਠੇਂਗਾ ਦਿਖਾਇਆ : ਸਿਹਤ ਮੰਤਰੀ

PUNJAB News Punjabi(ਪੰਜਾਬ)

ਭਾਜਪਾ ਨੇ ਦਿੱਲੀ 'ਚ ਅਕਾਲੀਆਂ ਨੂੰ ਅਣਗੌਲਿਆਂ ਕਰਕੇ ਠੇਂਗਾ ਦਿਖਾਇਆ : ਸਿਹਤ ਮੰਤਰੀ

  • Edited By Anuradha,
  • Updated: 27 Jan, 2020 03:18 PM
Barnala
balbir singh sidhu
  • Share
    • Facebook
    • Tumblr
    • Linkedin
    • Twitter
  • Comment

ਤਪਾ ਮੰਡੀ (ਸ਼ਾਮ, ਗਰਗ) : ਪੰਜਾਬ ਦੇ ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਬਠਿੰਡਾ ਦੇ ਇਕ ਸਮਾਗਮ 'ਚ ਸ਼ਮੂਲੀਅਤ ਕਰਨ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਸੂਬੇ ਦੀ ਬੇਹਤਰੀ ਅਤੇ ਤਰੱਕੀ ਲਈ ਅਹਿਮ ਫੈਸਲੇ ਲਏ ਗਏ ਹਨ ਅਤੇ ਪੰਜਾਬ ਸਾਰੇ ਵਰਗਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਯੂਸ਼ਮਾਨ ਬੀਮਾ ਯੋਜਨਾ ਅਧੀਨ ਪੰਜਾਬ ਦੇ ਲੋਕਾਂ ਨੂੰ ਵੱਡੇ ਪੱਧਰ 'ਤੇ ਸਿਹਤ ਸੇਵਾਵਾਂ ਦੇ ਰਹੀ ਹੈ। ਉਨ੍ਹਾਂ ਦੱਸਿਆ ਕਿ 1 ਲੱਖ 27 ਹਜ਼ਾਰ ਮਰੀਜ਼ਾਂ ਨੂੰ 146.17 ਕਰੋੜ ਰੁਪਏ ਦੀ ਲਾਗਤ ਨਾਲ ਸਿਹਤ ਸੇਵਾਵਾਂ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ 'ਚ 2320 ਦਿਲ ਦੇ ਮਰੀਜ਼ਾਂ, 3522 ਬਜ਼ੁਰਗਾਂ ਦੇ ਗੋਡਿਆਂ ਦਾ ਇਲਾਜ ਅਤੇ 2066 ਕੈਂਸਰ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

ਇਸ ਯੋਜਨਾ ਅਧੀਨ ਕਾਰਡ ਬਣਾਉਣ ਦਾ ਠੇਕਾ ਇੱਕ ਪ੍ਰਾਈਵੇਟ ਏਜੰਸੀ ਨੂੰ ਦਿੱਤਾ ਗਿਆ ਹੈ ਅਤੇ ਜਲਦੀ ਹੀ ਸਾਰੇ ਵਰਗ ਦੇ ਲੋਕਾਂ ਨੂੰ ਇਸ ਯੋਜਨਾ ਅਧੀਨ ਲਿਆਂਦਾ ਜਾ ਰਿਹਾ ਹੈ। ਜਿਨ੍ਹਾਂ ਲੋਕਾਂ ਦੇ ਕਾਰਡ ਅਜੇ ਬਣਨ ਵਾਲੇ ਹਨ, ਉਨ੍ਹਾਂ ਦਾ ਡਾਟਾ ਜਲਦ ਹੀ ਅਪਲੋਡ ਕੀਤਾ ਜਾਵੇਗਾ। ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਸੂਬੇ ਦੇ ਸਾਰੇ ਹਸਪਤਾਲਾਂ 'ਚ ਆਨਲਾਈਨ ਓ. ਪੀ. ਡੀ ਅਤੇ ਬਿਲਿੰਗ ਦੀ ਸ਼ੁਰੂਆਤ 31 ਮਾਰਚ 2020 ਤੱਕ ਸਾਰੇ ਸਬ-ਡਿਵੀਜ਼ਨ ਅਤੇ ਕਮਿਊਨਿਟੀ ਹੈਲਥ ਸੈਂਟਰਾਂ 'ਚ ਲਾਗੂ ਕਰ ਦਿੱਤਾ ਜਾਵੇਗਾ।

ਅਕਾਲੀ ਦਲ ਖੁਦ ਹੀ ਹੋਇਆ ਦੋਫਾੜ
ਇਸ ਮੌਕੇ ਉਨ੍ਹਾਂ ਕਿਹਾ ਕਿ ਸੂਬੇ 'ਚ ਹੁਣ ਅਕਾਲੀ-ਭਾਜਪਾ ਗਠਜੋੜ ਟੁੱਟ ਚੁੱਕਾ ਹੈ ਜੋ ਨਹੂੰ-ਮਾਸ ਦਾ ਰਿਸਤਾ ਸਿੱਧ ਹੋਇਆ ਹੈ। ਦਿੱਲੀ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਭਾਜਪਾ ਨੇ ਇਕ ਵੀ ਸੀਟ ਨਹੀਂ ਦਿੱਤੀ ਅਤੇ ਇਸ ਤੋਂ ਪਹਿਲਾਂ ਉਨ੍ਹਾਂ ਹਰਿਆਣਾ 'ਚ ਭਾਜਪਾ ਨੂੰ ਕੋਈ ਸੀਟ ਨਾ ਦੇ ਕੇ ਠੇਂਗਾ ਦਿਖਾ ਦਿੱਤਾ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਖੁਦ ਹੀ ਦੋਫਾੜ ਹੋ ਚੁਕਿਆ ਹੈ। ਹੁਣ ਪੰਜਾਬ 'ਚ ਇਕੋ-ਇੱਕ ਪਾਰਟੀ ਕਾਂਗਰਸ ਹੀ ਹੈ, ਜਿਹੜੀ ਲੋਕਾਂ ਦੇ ਹਰ ਪੱਖੋਂ ਵਿਕਾਸ ਕਰਨ ਲਈ ਯਤਨਸ਼ੀਲ ਅਤੇ ਸੱਮਰਥ ਹੈ।

  • balbir singh sidhu
  • captain amarinder singh
  • BJP
  • ਬਲਵੀਰ ਸਿੰਘ ਸਿੱਧੂ
  • ਕੈਪਟਨ ਅਮਰਿੰਦਰ ਸਿੰਘ

ਪੇਅ ਟੀ. ਐੱਮ. ਫਰਾਡ : ਡਾਕਟਰ ਦੇ ਖਾਤੇ 'ਚੋਂ ਉਡਾਏ 40 ਹਜ਼ਾਰ ਰੁਪਏ

NEXT STORY

Stories You May Like

  • the bjp burned effigies of cm bhagwant mann and the aap government
    ਪੰਜਾਬ ਭਰ 'ਚ ਭਾਜਪਾ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਸਰਕਾਰ ਦੇ ਪੁਤਲੇ ਫੂਕੇ
  • stock market  sensex falls below 72 000  market crash due to these reasons
    ਸ਼ੇਅਰ ਬਾਜ਼ਾਰ 'ਚ ਹਾਹਾਕਾਰ! 72,000 ਤੋਂ ਹੇਠਾਂ ਆਇਆ ਸੈਂਸੈਕਸ, ਇਨ੍ਹਾਂ ਕਾਰਨਾਂ ਕਰਕੇ ਬਾਜ਼ਾਰ ਕਰੈਸ਼
  • ed seizes house worth rs 54 crore in delhi
    ED ਨੇ ਦਿੱਲੀ ਦੇ ਮਹਾਰਾਣੀ ਬਾਗ਼ 'ਚ ਜ਼ਬਤ ਕੀਤਾ 54 ਕਰੋੜ ਰੁਪਏ ਦਾ ਘਰ
  • bjp mp ramvir bidhuri sought forgiveness at sri akal takht sahib
    ਸੱਜਣ ਕੁਮਾਰ ਦੇ ਅਫ਼ਸੋਸ ’ਤੇ ਜਾਣ ਕਰਕੇ ਭਾਜਪਾ MP ਰਾਮਵੀਰ ਬਿਧੂੜੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਮੰਗੀ ਮੁਆਫੀ
  • fall in crude oil prices boosted sentiment  sensex rose 329 points
    ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਨੇ ਸੈਂਟੀਮੈਂਟ ਨੂੰ ਦਿੱਤਾ ਹੁਲਾਰਾ, ਸੈਂਸੈਕਸ 329 ਅੰਕ ਵਧਿਆ।
  • home loan customers may get relief in emi  hdfc bank cuts interest rates
    Home Loan ਗਾਹਕਾਂ ਨੂੰ ਮਿਲ ਸਕਦੀ ਹੈ EMI 'ਚ ਰਾਹਤ , HDFC ਬੈਂਕ ਨੇ ਵਿਆਜ ਦਰਾਂ 'ਚ ਕੀਤੀ ਕਟੌਤੀ
  • cockroach janata party to stage a protest in delhi tomorrow
    ਕਾਕਰੋਚ ਜਨਤਾ ਪਾਰਟੀ ਕੱਲ੍ਹ ਦਿੱਲੀ ’ਚ ਕਰੇਗੀ ਪ੍ਰਦਰਸ਼ਨ, ਦੀਪਕੇ ਨੇ ਕਿਹਾ- 'ਜੇਲ੍ਹ 'ਚ ਪਾ ਦਿਓ, ਪ੍ਰਵਾਹ ਨਹੀਂ'
  • high court issues notice to ed
    ਪੁੱਡਾ ਭਵਨ 'ਚ ਈ. ਡੀ. ਦੀ ਕਾਰਵਾਈ ਨੂੰ ਚੁਣੌਤੀ! ਹਾਈਕੋਰਟ ਨੇ ਨੋਟਿਸ ਜਾਰੀ ਕਰਕੇ ਮੰਗਿਆ ਜਵਾਬ
  • half day holiday for 24 october   schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major regarding ravinder jhota s cremation
      ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ....
    • amit shah  bhagwant mann  social media
      ਅਮਿਤ ਸ਼ਾਹ ਦੇ ਬਿਆਨ ਤੋਂ ਬਾਅਦ ਦੇਖੋ ਕੀ ਬੋਲੇ CM ਮਾਨ
    • rain accident  train  track
      ਪੰਜਾਬ 'ਚ ਵੱਡਾ ਰੇਲ ਹਾਦਸਾ, ਡੱਬੇ ਪਟੜੀ ਤੋਂ ਉਤਰਨ ਮਗਰੋਂ ਪਲਟੇ
    • sahjadra village youth abroad
      ਪਿੰਡ ਸਹਿਜੜਾ ਦੇ ਹਰਦੇਵ ਦੀ ਵਿਦੇਸ਼ 'ਚ ਮੌਤ, ਅੱਤ ਗ਼ਰੀਬ ਪਰਿਵਾਰ 'ਤੇ ਟੁੱਟਿਆ...
    • mp charanjit singh channi statement on parwinder singh jhota case
      ਪਰਵਿੰਦਰ ਸਿੰਘ ਝੋਟਾ ਦੇ ਕਤਲ ਕਾਂਡ 'ਤੇ MP ਚਰਨਜੀਤ ਚੰਨੀ ਦਾ ਵੱਡਾ ਬਿਆਨ
    • brick prices in punjab broken records
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • ban imposed on the preaching kirtan of preacher jeevan singh bagichi wale
      ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ...
    • dr jitendra singh union minister of state for science and technology statement
      ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ...
    • halwara airport news
      AIRPORT 'ਤੇ ਸਵਾਰੀ ਛੱਡਣ ਆਏ ਡਰਾਈਵਰ ਦੀ HEART ATTACK ਨਾਲ ਹੋਈ ਮੌਤ
    • banner of parvinder jhota was put up at shop of the accused ashwani
      ਮੁਲਜ਼ਮ ਅਸ਼ਵਨੀ ਦੀ ਢੱਠੀ ਦੁਕਾਨ 'ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ, ਕਿਹਾ-ਮੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +