Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 30, 2026

    5:13:40 PM

  • amit shah in jalandhar rally

    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ...

  • sc  s important comment on firecrackers on diwali

    ਦੀਵਾਲੀ 'ਤੇ ਪਟਾਕਿਆਂ ਨੂੰ ਲੈ ਕੇ SC ਦੀ ਅਹਿਮ...

  • influencer reveals details about the allegations lpu controversy

    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ...

  • nri  firing

    ਐੱਨ.ਆਰ.ਆਈ. ਦੀ ਬੰਦ ਕੋਠੀ ’ਤੇ ਚੱਲੀਆਂ ਗੋਲੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਕੋਵਿਡ -19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਇਕ ਮਹੱਤਵਪੂਰਨ ਕਾਰਕ : ਸਿੱਧੂ

PUNJAB News Punjabi(ਪੰਜਾਬ)

ਕੋਵਿਡ -19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਇਕ ਮਹੱਤਵਪੂਰਨ ਕਾਰਕ : ਸਿੱਧੂ

  • Edited By Babita,
  • Updated: 20 Jun, 2020 09:28 AM
Chandigarh
balbir singh sidhu
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਪੰਜਾਬ ਭਰ 'ਚ ਕੋਵਿਡ-19 ਦੇ ਵੱਧ ਰਹੇ ਖ਼ਤਰੇ ਨੂੰ ਦੇਖਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ-19 ਦੇ ਫੈਲਾਅ ਨੂੰ ਘੱਟ ਕਰਨ ਲਈ ਸਮਾਜਿਕ ਦੂਰੀ ਬਣਾਏ ਰੱਖਣਾ ਬਹੁਤ ਲਾਜ਼ਮੀ ਹੈ। ਉਨ੍ਹਾਂ ਸਿਵਲ ਸਰਜਨ ਨੂੰ ਸ਼ਹਿਰੀ ਖੇਤਰਾਂ ਦੀਆਂ ਜਨਤਕ ਥਾਵਾਂ, ਬਾਜ਼ਾਰਾਂ ਅਤੇ ਸਬਜ਼ੀ ਮੰਡੀਆਂ 'ਚ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਹਦਾਇਤਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ ਚਲਾਣ ਕੱਟਣ 'ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਵੀ ਦਿੱਤੇ।
ਮੰਤਰੀ ਨੇ ਕਿਹਾ ਕਿ ਨੰਦੇੜ ਤੋਂ ਸ਼ਰਧਾਲੂਆਂ ਦੇ ਪੰਜਾਬ 'ਚ ਵਾਪਸ ਆਉਣ ਬਾਅਦ ਕੋਰੋਨਾ ਵਾਇਰਸ ਦੇ ਸਭ ਤੋਂ ਵੱਧ 217 ਮਾਮਲੇ ਸਾਹਮਣੇ ਆਏ ਅਤੇ 9 ਮੌਤਾਂ ਦਰਜ ਕੀਤੀਆਂ ਗਈਆਂ, ਇਸ ਲਈ ਉਨ੍ਹਾਂ ਸਿਵਲ ਸਰਜਨ ਨੂੰ ਨਿਰਦੇਸ਼ ਦਿੱਤੇ ਕਿ ਉਹ ਐਕਸ਼ਨ ਪਲਾਨ ਦੀ ਯੋਜਨਾ ਬਣਾਉਣ ਲਈ ਤੁਰੰਤ ਕੰਟੇਨਮੈਂਟ ਅਤੇ ਮਾਈਕ੍ਰੋ-ਕੰਟੇਨਮੈਂਟ ਜ਼ੋਨਾਂ ਦੇ ਤਾਜ਼ਾ ਵੇਰਵੇ ਮੁੱਖ ਦਫ਼ਤਰ ਨੂੰ ਭੇਜਣ। ਜ਼ਿਲ੍ਹੇ ਤੋਂ ਮਹੱਤਵਪੂਰਨ ਜਾਣਕਾਰੀ ਪ੍ਰਾਪਤ ਕਰਨ ਤੋਂ ਬਾਅਦ, ਰਾਜ ਪੱਧਰੀ ਅਧਿਕਾਰੀ ਇਨ੍ਹਾਂ ਖੇਤਰਾਂ ਦੀ ਜ਼ਮੀਨੀ ਹਕੀਕਤ ਦਾ ਮੁਲਾਂਕਣ ਕਰ ਸਕਣਗੇ ਤਾਂ ਜੋ ਪ੍ਰਬੰਧਾਂ ਸਬੰਧੀ ਠੋਸ ਫੈਸਲਾ ਲਿਆ ਜਾ ਸਕੇ ਅਤੇ ਰੈਪਿਡ ਰਿਸਪਾਂਸ ਟੀਮਾਂ ਦੀਆਂ ਗਤੀਵਿਧੀਆਂ ਦੀ ਜਲਦ ਮੈਪਿੰਗ ਅਤੇ ਨਿਗਰਾਨੀ ਕਰਕੇ ਵਿਸ਼ੇਸ਼ ਖੇਤਰਾਂ 'ਚ ਵਾਇਰਸ ਦੇ ਪ੍ਰਭਾਵ ਨੂੰ ਰੋਕਿਆ ਜਾ ਸਕੇ।
ਸਮਾਜਿਕ ਗਤੀਵਿਧੀਆਂ/ਆਰਥਿਕਤਾ ਦੀ ਗਤੀ ਨੂੰ ਮੁੜ ਵੇਖਦਿਆਂ ਸਿੱਧੂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਦੂਰੀ ਬਣਾਈ ਰੱਖਣ ਅਤੇ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਮਿਲਣ ਅਤੇ ਸਮਾਜਿਕ ਕਾਰਜਾਂ 'ਚ ਸ਼ਾਮਲ ਹੋਣ ਤੋਂ ਪਰਹੇਜ਼ ਕਰਨ। ਉਨ੍ਹਾਂ ਕਿਹਾ ਕਿ ਜੇ ਲੋਕ ਆਪਣੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਬਚਾਉਣਾ ਚਾਹੁੰਦੇ ਹਨ ਤਾਂ ਇਹ ਜ਼ਰੂਰੀ ਹੈ ਕਿ ਇਕੱਠੇ ਯਾਤਰਾ ਕਰਨ/ਮਿਲਣ/ਖਾਣਾ ਖਾਣ ਤੋਂ ਪਰਹੇਜ਼ ਕਰਨ। ਮੰਤਰੀ ਨੇ ਕਿਹਾ ਕਿ ਜੇ ਕਿਸੇ ਮਹੱਤਵਪੂਰਨ ਕੰਮ ਲਈ ਬਾਹਰ ਜਾਣਾ ਜ਼ਰੂਰੀ ਹੈ ਤਾਂ ਹਰ ਕਿਸੇ ਨੂੰ ਮਾਸਕ ਲਗਾਉਣਾ ਚਾਹੀਦਾ ਹੈ ਅਤੇ ਹੱਥਾਂ ਦੀ ਸਫਾਈ ਰੱਖਣੀ ਚਾਹੀਦੀ ਹੈ ਅਤੇ ਸਾਰਿਆਂ ਨੂੰ ਸਲਾਹ ਦਿੱਤੀ ਜਾਂਦੀ ਹੈ ਕਿ ਉਹ ਸਮਾਜਿਕ ਇਕੱਠਾਂ ਦੌਰਾਨ ਇੱਕ-ਦੂਜੇ ਨੂੰ ਮਿਲਦੇ ਸਮੇਂ ਹੱਥ ਮਿਲਾਉਣ ਜਾਂ ਗਲੇ ਲਗਾਉਣ ਤੋਂ ਪਰਹੇਜ਼ ਕਰਨ।
ਭਾਰਤ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ/ਹਦਾਇਤਾਂ ਅਨੁਸਾਰ ਪੰਜਾਬ ਸਰਕਾਰ ਨੇ ਸਮੇਂ-ਸਮੇਂ ‘ਤੇ ਪਾਬੰਦੀਆਂ ਨੂੰ ਲਾਗੂ ਕੀਤਾ ਹੈ।

ਗ੍ਰਹਿ ਮਾਮਲਿਆਂ ਅਤੇ ਨਿਆਂ ਮਹਿਕਮੇ, ਪੰਜਾਬ ਨੇ ਤਾਲਾਬੰਦੀ 5.0/ਅਨਲੌਕ ਬਾਰੇ ਵਿਸਥਾਰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ, ਜਿਸ ਤਹਿਤ ਸਾਰੇ ਜ਼ਿਲ੍ਹਿਆਂ ਦੇ ਨਾਨ-ਕੰਟੇਨਮੈਂਟ ਜ਼ੋਨਾਂ 'ਚ ਕਈ ਗਤੀਵਿਧੀਆਂ ਦੀ ਇਜਾਜ਼ਤ ਦਿੱਤੀ ਗਈ ਹੈ। ਲੋਕਾਂ ਨੂੰ ਅੰਤਰ-ਰਾਜੀ ਯਾਤਰਾ ਕਰਨ ਅਤੇ ਸਵੇਰੇ 5 ਵਜੇ ਤੋਂ ਰਾਤ 9 ਵਜੇ ਤੱਕ ਗਤੀਵਿਧੀ ਕਰਨ ਦੀ ਆਗਿਆ ਦਿੱਤੀ ਗਈ ਹੈ। ਅਜਿਹੀਆਂ ਛੋਟਾਂ 'ਚ, ਰਾਸ਼ਟਰ ਦੇ ਪ੍ਰਤੀ ਨਾਗਰਿਕਾਂ ਦਾ ਫਰਜ਼ ਬਣਦਾ ਹੈ ਕਿ ਉਹ ਕੋਵਿਡ-19 ਦੇ ਪ੍ਰਸਾਰ ਨੂੰ ਰੋਕਣ ਲਈ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ।

  • Balbir Singh Sidhu
  • Covid 19
  • Social Distancing
  • ਬਲਬੀਰ ਸਿੰਘ ਸਿੱਧੂ
  • ਕੋਵਿਡ 19
  • ਸਮਾਜਿਕ ਦੂਰੀ

ਨਵਜੋਤ ਸਿੱਧੂ ਦੇ ਦਰ 'ਤੇ ਬਿਹਾਰ ਪੁਲਸ ਦਾ ਪਹਿਰਾ,ਜਾਣੋ ਕਿਉਂ

NEXT STORY

Stories You May Like

  • important for icici bank customers
    ICICI ਬੈਂਕ ਦੇ ਗਾਹਕਾਂ ਲਈ ਮਹੱਤਵਪੂਰਨ ਅਪਡੇਟ! ਬਦਲਿਆ ਵੈੱਬਸਾਈਟ ਤੇ ਨੈੱਟ ਬੈਂਕਿੰਗ URL
  • county championship  sai played a crucial innings for gloucestershire
    ਕਾਊਂਟੀ ਚੈਂਪੀਅਨਸ਼ਿਪ : ਸੰਕਟ ਦੇ ਸਮੇਂ ਸਾਈ ਨੇ ਗਲੌਸਟਰਸ਼ਾਇਰ ਲਈ ਖੇਡੀ ਮਹੱਤਵਪੂਰਨ ਪਾਰੀ
  • cases of enforced disappearances of civilians in balochistan have risen
    ਬਲੋਚਿਸਤਾਨ ਵਿੱਚ ਨਾਗਰਿਕਾਂ ਨੂੰ ਜਬਰਨ ਲਾਪਤਾ ਕਰਨ ਦੇ ਮਾਮਲੇ ਵਧੇ, ਪਰਿਵਾਰਾਂ ਵਿੱਚ ਭਾਰੀ ਚਿੰਤਾ
  • gulab sidhu
    ਵੱਡੀ ਖ਼ਬਰ ; ਗੁਲਾਬ ਸਿੱਧੂ ਦੇ ਘਰ 'ਤੇ ਫਾਇਰਿੰਗ ਕਰਨ ਵਾਲੇ ਸ਼ੂਟਰਾਂ ਦਾ ਐਨਕਾਊਂਟਰ
  • suicide  woman  acquittal
    ਖੁਦਕੁਸ਼ੀ ਕਰਨ ਦੇ ਦੋਸ਼ਾਂ 'ਚੋ ਔਰਤ ਸਮੇਤ ਇਕ ਵਿਅਕਤੀ ਬਰੀ
  • dabur india gets nclt approval for merger with sesa care
    Dabur India ਨੂੰ Sesa Care ਦੇ ਰਲੇਵੇਂ ਲਈ NCLT ਤੋਂ ਮਿਲੀ ਪ੍ਰਵਾਨਗੀ
  • parampal kaur sidhu  punjab bjp
    ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਪਰਮਪਾਲ ਕੌਰ ਸਿੱਧੂ
  • union minister arjun ram meghwal arrives in amritsar
    ਅੰਮ੍ਰਿਤਸਰ ਪਹੁੰਚੇ ਕੇਂਦਰੀ ਮੰਤਰੀ ਅਰਜੁਨ ਰਾਮ ਮੇਘਵਾਲ, ਭਾਜਪਾ ਦੀ ਮੁਹਿੰਮ ਨੂੰ ਦੱਸਿਆ ਸਮਾਜਿਕ ਸੁਧਾਰ
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ ਐਲਾਨ...
  • influencer reveals details about the allegations lpu controversy
    LPU ਮਾਮਲੇ 'ਚ ਇੰਫਲੂਐਂਸਰ ਆਇਆ ਸਾਹਮਣੇ! ਲੱਗੇ ਦੋਸ਼ਾਂ ਬਾਰੇ ਕੀਤੇ ਖ਼ੁਲਾਸੇ, 3...
  • kewal singh dhillon speach
    ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
  • union home minister amit shah arrives in jalandhar
    ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
  • kewal singh dhillon interview
    ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
  • today is the last chance to deposit property tax
    ਪ੍ਰਾਪਰਟੀ ਟੈਕਸ ਜਮ੍ਹਾ ਕਰਵਾਉਣ ਦਾ ਅੱਜ ਆਖਰੀ ਮੌਕਾ, ਇਕ ਦਿਨ ’ਚ ਹੋਈ 2.10 ਕਰੋੜ...
  • highcourt issues strict orders in lpu violence case
    LPU ਹਿੰਸਾ ਮਾਮਲੇ 'ਚ ਹਾਈਕੋਰਟ ਨੇ ਜਾਰੀ ਕੀਤੇ ਸਖ਼ਤ ਹੁਕਮ, ਪੜ੍ਹੋ ਕਦੋਂ ਹੋਵੇਗੀ...
  • big news big threat to jalandhar schools before amit shah s rally
    ਵੱਡੀ ਖ਼ਬਰ : ਅਮਿਤ ਸ਼ਾਹ ਦੀ ਰੈਲੀ ਤੋਂ ਪਹਿਲਾਂ ਜਲੰਧਰ ਦੇ ਸਕੂਲਾਂ ਨੂੰ ਵੱਡੀ...
Trending
Ek Nazar
case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

quota reform effect

ਬੰਗਲਾਦੇਸ਼ 'ਚ ਕੋਟਾ ਪ੍ਰਣਾਲੀ ਖ਼ਤਮ, ਸਰਕਾਰੀ ਸੇਵਾਵਾਂ 'ਚ ਘਟੀ ਔਰਤਾਂ ਦੀ ਭਰਤੀ

shipping containers

ਇਸਲਾਮਾਬਾਦ 'ਚ ਸੜਕਾਂ 'ਤੇ ਦਿਸੇ 'ਸ਼ਿਪਿੰਗ ਕੰਟੇਨਰ', ਵਿਰੋਧ ਪ੍ਰਦਰਸ਼ਨਾਂ ਦਾ...

unique tortoise abcd yellow markings video viral

ਅਨੋਖਾ ਕੱਛੂਕੁੰਮਾ; ਪਿੱਠ 'ਤੇ ABCD ਦੇਖ ਹੈਰਾਨ ਹੋਏ ਲੋਕ, ਵੀਡੀਓ ਵਾਇਰਲ

south asian american caucus

ਰੀਪਬਲਕਿਨ ਪਾਰਟੀ ਵੱਲੋਂ ਸਾਊਥ ਏਸ਼ੀਅਨ ਅਮਰੀਕਨ ਕੋਕਸ ਦੀ ਸਥਾਪਨਾ, ਸੰਜੀਵ ਜ਼ਿੰਦਲ...

letter to canadian pm

ਮਨਿੰਦਰ ਗਿੱਲ ਨੇ ਕੈਨੇਡੀਅਨ PM ਨੂੰ ਲਿਖਿਆ ਪੱਤਰ; ਵੱਖਵਾਦੀਆਂ ਦੇ ਵਧਦੇ ਪ੍ਰਭਾਵ...

interest rate hike

ਆਸਟ੍ਰੇਲੀਆ 'ਚ ਵਿਆਜ ਦਰਾਂ 'ਚ ਵਾਧਾ, 15 ਸਾਲਾਂ ਦੇ ਉੱਚ ਪੱਧਰ ’ਤੇ

russia ukrinec conflict

ਰੂਸ ਕੀਵ 'ਤੇ ਬੈਲਿਸਟਿਕ ਮਿਜ਼ਾਈਲਾਂ ਅਤੇ ਜੈੱਟ-ਸੰਚਾਲਿਤ ਡਰੋਨਾਂ ਨਾਲ ਕਰ ਰਿਹੈ...

trump denied claim

ਟਰੰਪ ਨੇ ਅਮਰੀਕੀ ਹਥਿਆਰ ਖਰੀਦਣ ਬਾਰੇ ਸ਼ੀ ਨਾਲ ਗੱਲਬਾਤ ਬਾਰੇ ਦਾਅਵੇ ਨੂੰ ਨਕਾਰਿਆ

falkland oil fields

ਅਰਜਨਟੀਨਾ ਨੇ ਫਾਕਲੈਂਡ ਤੇਲ ਖੇਤਰਾਂ 'ਤੇ ਅੰਤਰਰਾਸ਼ਟਰੀ ਕਾਨੂੰਨੀ ਕਾਰਵਾਈ ਦੀ...

namal rajapaksa

ਸ਼੍ਰੀਲੰਕਾ : ਵਿਰੋਧੀ ਧਿਰ ਦਾ ਆਗੂ ਨਮਲ ਰਾਜਪਕਸੇ ਤੀਜੀ ਵਾਰ ਹਿਰਾਸਤ 'ਚ

rain in thailand

ਥਾਈਲੈਂਡ 'ਚ ਮੀਂਹ ਰੁਕਿਆ, ਪਰ ਹਜ਼ਾਰਾਂ ਲੋਕਾਂ ਨੂੰ ਛੱਡਣਾ ਪਿਆ ਘਰ

ai   pope leo

AI ਸੁਰੱਖਿਆ ਚਿੰਤਾਵਾਂ 'ਜਾਅਲੀ ਖ਼ਬਰਾਂ' ਨਹੀਂ ਹਨ: ਪੋਪ ਲੀਓ

sunita went on the honeymoon alone veteran actor reveals a big secret

'ਹਨੀਮੂਨ 'ਤੇ ਇਕੱਲੀ ਗਈ ਸੀ ਸੁਨੀਤਾ'; ਦਿੱਗਜ ਅਦਾਕਾਰ ਨੇ ਸਾਲਾਂ ਬਾਅਦ ਖੋਲ੍ਹਿਆ...

ran us conflict

ਖ਼ਤਮ ਹੋਵੇਗਾ ਈਰਾਨ-ਅਮਰੀਕਾ ਟਕਰਾਅ ! ਵਿਚੋਲਿਆਂ ਵੱਲੋਂ ਕੋਸ਼ਿਸ਼ਾਂ 'ਚ ਤੇਜ਼ੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • amit shah punjab post
      ਪੰਜਾਬ ਆਉਣ ਤੋਂ ਪਹਿਲਾਂ ਅਮਿਤ ਸ਼ਾਹ ਨੇ ਪਾਈ ਪੋਸਟ, ਦਿੱਤਾ ਵੱਡਾ ਬਿਆਨ
    • kewal singh dhillon speach
      ਭਾਜਪਾ ਨੇ ਯੂ.ਪੀ. ਦਾ ਗੈਂਗਸਟਰਵਾਦ ਖ਼ਤਮ ਕੀਤਾ, ਹੁਣ ਪੰਜਾਬ ਦੇ ਨਸ਼ਾ ਦਾ ਕਰੇਗੀ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • readymade clothing  shop  theft
      ਹਨੂੰਮਾਨ ਚੌਂਕ ’ਚ ਕੱਪੜਿਆਂ ਦੀ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ 78 ਹਜ਼ਾਰ...
    • prtc bus accident
      PRTC ਬੱਸ ਨਾਲ ਵਾਪਰਿਆ ਭਿਆਨਕ ਹਾਦਸਾ! ਕੰਡਕਟਰ ਦੀ ਮੌਤ ਮਗਰੋਂ ਭਾਰੀ ਹੰਗਾਮਾ, ਸੜਕ...
    • kharar landran traffic jaam
      ਖਰੜ-ਲਾਂਡਰਾਂ ਬਾਬਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਲੱਗਦਾ ਜਾਮ, ਲੋਕ ਪਰੇਸ਼ਾਨ
    • appeal to farmers to bring dry paddy to the markets
      ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸੁੱਕਾ ਝੋਨਾ ਮੰਡੀਆਂ 'ਚ ਲਿਆਉਣ ਦੀ ਅਪੀਲ
    • union home minister amit shah arrives in jalandhar
      ਜਲੰਧਰ ਪਹੁੰਚੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ
    • kewal singh dhillon interview
      ਪੰਜਾਬ ’ਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਦੇਵੇਗੀ ਭਾਜਪਾ : ਕੇਵਲ ਸਿੰਘ ਢਿੱਲੋਂ
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +