helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
FRI, FEB 28, 2025
ਬਿਹਾਰ ਤੋਂ 'ਗੋਲ਼ੀ-ਸਿੱਕਾ' ਲਿਆ ਕੇ ਪੰਜਾਬ 'ਚ...
ਪੰਜਾਬ 'ਚ ਵਾਪਿਰਆ ਭਿਆਨਕ ਹਾਦਸਾ ; ਡਾਕ ਵੰਡ ਕੇ ਘਰ...
ਪ੍ਰਸ਼ਾਸਨ ਦਾ ਸਖ਼ਤ ਕਦਮ ; 6 ਹੋਟਲਾਂ ਖ਼ਿਲਾਫ਼...
ਇਕ ਵਾਰ ਫ਼ਿਰ ਅੱਧੀ ਰਾਤੀਂ ਕੰਬ ਗਈ ਧਰਤੀ, ਸੁੱਤੇ ਪਏ...
ਪੰਜਾਬ
ਮਨੋਰੰਜਨ
Photos
Videos
ਚੰਡੀਗੜ੍ਹ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਕੋਵਿਡ-19 ਕਾਰਨ ਵਿਸ਼ਵ ਭਰ 'ਚ ਪੈਦਾ ਹੋਏ ਮੌਜੂਦਾ ਹਾਲਾਤ ਨਾਲ ਨਜਿੱਠਣ 'ਚ ਪੰਜਾਬ ਨੇ ਦੇਸ਼ ਭਰ 'ਚ ਮਿਸਾਲ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਲਏ ਸਹੀ ਫੈਸਲਿਆਂ ਕਾਰਨ ਅੱਜ ਪੰਜਾਬ ਵੱਡੇ ਪੱਧਰ 'ਤੇ ਇਸ ਬਿਮਾਰੀ ਦੀ ਮਾਰ ਤੋਂ ਬਚ ਗਿਆ ਹੈ। ਬਲਬੀਰ ਸਿੱਧੂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ 'ਚ ਬਤੌਰ ਮੁੱਖ ਮਹਿਮਾਨ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ।
ਇਹ ਵੀ ਪੜ੍ਹੋ : ਲੁਧਿਆਣਾ 'ਚ ਨਹੀਂ ਰੁਕ ਰਿਹਾ ਕੋਰੋਨਾ, 77 ਨਵੇਂ ਮਰੀਜ਼ਾਂ ਦੀ ਹੋਈ ਪੁਸ਼ਟੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਸੂਬੇ ਦੇ ਲੋਕਾਂ ਨੂੰ ਟੈਸਟ ਅਤੇ ਇਲਾਜ ਆਦਿ ਲਈ ਨਿੱਜੀ ਹਸਪਤਾਲਾਂ ਜਾਂ ਹੋਰ ਜਗ੍ਹਾ ਭਟਕਣ ਦੀ ਲੋੜ ਨਹੀਂ ਹੈ। ਸੂਬੇ ਦੇ ਸਰਕਾਰੀ ਅਦਾਰਿਆਂ 'ਚ ਰੋਜ਼ਾਨਾ 10 ਹਜ਼ਾਰ ਤੋਂ ਵਧੇਰੇ ਟੈਸਟ ਕੀਤੇ ਜਾ ਰਹੇ ਹਨ। ਅੰਮ੍ਰਿਤਸਰ ਸਥਿਤ ਇਕ ਲੈਬਾਰਟਰੀ ਵੱਲੋਂ ਲੋਕਾਂ ਦੀਆਂ ਝੂਠੀਆਂ ਪਾਜ਼ੇਟਿਵ ਰਿਪੋਰਟਾਂ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਉਸ ਲੈਬ ਦਾ ਲਾਈਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਭਵਿੱਖ 'ਚ ਵੀ ਅਜਿਹੀ ਕਿਸੇ ਲੈਬ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਇਸ ਮੌਕੇ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਨਾਮ 'ਤੇ ਇਕ ਮਹੀਨੇ 'ਚ ਹੈਲਥ ਐਂਡ ਵੈਲਨੈਸ ਸੈਂਟਰ ਖੋਲ੍ਹਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ 'ਚ ਸਿਹਤ ਸਹੂਲਤਾਂ ਦਾ ਵਿਕਾਸ ਕਰਨ ਲਈ ਹਰ ਹੀਲਾ ਅਪਣਾਇਆ ਜਾ ਰਿਹਾ ਹੈ। ਸੂਬੇ ਭਰ 'ਚ ਅਜਿਹੇ 2900 ਸੈਂਟਰ ਸਥਾਪਤ ਕੀਤੇ ਜਾ ਰਹੇ ਹਨ, ਜਿਨਾਂ 'ਚੋਂ 1900 ਬਣਾ ਦਿੱਤੇ ਗਏ ਹਨ, ਜਦੋਂ ਕਿ ਬਾਕੀ 1000 ਵੀ ਜਲਦੀ ਹੀ ਚਾਲੂ ਕਰ ਦਿੱਤੇ ਜਾਣਗੇ। ਇਸੇ ਤਰ੍ਹਾਂ ਉਨ੍ਹਾਂ ਪਿੰਡ ਰੱਬੋਂ ਉੱਚੀ 'ਚ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਸਥਾਪਤ ਕਰਨ ਅਤੇ ਪੰਜਾਬ ਦੇ ਮੁੱਖ ਮੰਤਰੀ ਦੇ ਅਖਤਿਆਰੀ ਕੋਟੇ 'ਚੋਂ ਪਿੰਡ ਦੇ ਵਿਕਾਸ ਲਈ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਦਾ ਐਲਾਨ ਕੀਤਾ। ਇਹ ਵੀ ਪੜ੍ਹੋ : ਮੋਗਾ 'ਚ ਕਾਂਗਰਸ ਦੀ ਪ੍ਰਧਾਨਗੀ ਨੂੰ ਲੈ ਕੇ ਪੈਣ ਲੱਗਾ 'ਰੱਫੜ'
ਖਹਿਰਾ ਨੇ ਕਥਿਤ SFJ ਸਮਰਥਕ ਗੁੱਜਰ ਦੀ ਗ੍ਰਿਫ਼ਤਾਰੀ ’ਤੇ ਖੜ੍ਹੇ ਕੀਤੇ ਸਵਾਲ
Stories You May Like
10 ਮਾਰਚ ਨੂੰ ਲੈ ਕੇ ਪੰਜਾਬ 'ਚ ਹੋ ਗਿਆ ਵੱਡਾ ਐਲਾਨ, ਵਧ ਗਈ ਹਲਚਲ
ਬੱਚਿਆਂ ਦੀਆਂ ਲੱਗਣਗੀਆਂ ਮੌਜਾਂ, ਪੰਜਾਬ 'ਚ ਮਾਰਚ ਮਹੀਨੇ ਛੁੱਟੀਆਂ ਦੀ ਲੱਗੀ ਝੜੀ,...
ਤਲਾਕ ਮਗਰੋਂ ਸ਼ਿਖਰ ਧਵਨ ਨੂੰ ਮਿਲਿਆ ਨਵਾਂ ਪਿਆਰ, ਇੰਸਟਾ 'ਤੇ ਕੀਤਾ ਫਾਲੋ
ਕੀ Sonakshi Sinha ਨੇ ਵਿਆਹ ਤੋਂ ਬਾਅਦ ਬਦਲਿਆ ਆਪਣਾ ਧਰਮ! ਖੋਲ੍ਹਿਆ ਭੇਤ
ਨਰੇਸ਼ ਕਥੂਰੀਆ ਦਾ ਵੱਡਾ ਖ਼ੁਲਾਸਾ, ਦੱਸਿਆ- ਮਹਾਕੁੰਭ ਦੇ ਪਾਣੀ 'ਚ ਗਟਰ ਤੇ ਟਾਇਲਟ...
ਸਲਮਾਨ ਖ਼ਾਨ ਲਈ ਰਾਖੀ ਸਾਵੰਤ ਨੇ ਲੱਭੀ ਪਾਕਿਸਤਾਨੀ ਲਾੜੀ!
BSNL ਦਾ ਜ਼ਬਰਦਸਤ ਪਲਾਨ, ਪ੍ਰਤੀ ਦਿਨ 5 ਰੁਪਏ ਤੋਂ ਵੀ ਘੱਟ ਦਾ ਖ਼ਰਚਾ
ਵੱਡੀ ਕਾਰਵਾਈ: 6 ਕਾਂਗਰਸੀ ਕੌਂਸਲਰਾਂ 'ਤੇ ਡਿੱਗੀ ਗਾਜ, 5 ਸਾਲਾਂ ਲਈ ਪਾਰਟੀ ’ਚੋਂ...
12 ਸਾਲਾਂ ਇੱਕਲੀ ਮਨਾਂ ਰਹੀ ਗੋਵਿੰਦਾ ਪਤਨੀ ਆਪਣਾ ਜਨਮਦਿਨ, ਖੁਦ ਖੋਲ੍ਹਿਆ ਭੇਤ
ਸ਼ਖ਼ਸ ਨੇ ਕੀਤੀ ਖ਼ਤਰਨਾਕ ਭਵਿੱਖਬਾਣੀ, ਦੱਸ ਦਿੱਤੀਆਂ ਤਬਾਹੀ ਦੀਆਂ ਤਾਰੀਖ਼ਾਂ!
ਥੱਪੜ ਕਾਂਡ ਤੋਂ ਬਾਅਦ ਕਿਸਿੰਗ controversy 'ਚ ਫਸੇ ਮਸ਼ਹੂਰ ਗਾਇਕ, ਵੀਡੀਓ ਵਾਇਰਲ
ਦਿੱਗਜ ਅਦਾਕਾਰ ਧਰਮਿੰਦਰ ਇਸ ਹੀਰੋਇਨ ਦੇ ਹੋਏ ਮੁਰੀਦ, ਸਾਂਝੀ ਕੀਤੀ ਪੋਸਟ
ਪੰਜਾਬ 'ਚ ਮੁੜ ਖ਼ਰਾਬ ਹੋਵੇਗਾ ਮੌਸਮ, ਵਧੇਗੀ ਠੰਡ, ਤੂਫ਼ਾਨ ਤੇ ਭਾਰੀ ਮੀਂਹ ਦਾ...
Punjab: 'ਜਾਗੋ' 'ਚ ਗੋਲ਼ੀ ਲੱਗਣ ਨਾਲ ਹੋਈ ਮਹਿਲਾ ਸਰਪੰਚ ਦੇ ਪਤੀ ਦੀ ਮੌਤ ਦੇ...
ਸ਼ਰਮਨਾਕ ! ਪੰਜਾਬ 'ਚ 3 ਨੌਜਵਾਨਾਂ ਨੇ ਵਿਦਿਆਰਥੀ ਨਾਲ ਕੀਤਾ ਕੁਕਰਮ, ਹੈਰਾਨ ਕਰੇਗਾ...
ਪੰਜਾਬੀ ਗਾਇਕਾ ਨੇ ਗੁਰਦਾ ਦੇ ਕੇ ਬਚਾਈ ਸੀ ਪਤੀ ਦੀ ਜਾਨ, ਸੋਸ਼ਲ ਮੀਡੀਆ 'ਤੇ ਸਾਂਝੀ...
ਗਾਇਕ Ninja ਦੀ ਹੋਈ ਜ਼ਬਰਦਸਤ ਲੜਾਈ, ਵਾਇਰਲ ਹੋਈ Video
ਵਿਵਾਦਾਂ 'ਚ ਮੋਨਾਲੀਸਾ ਦੀ ਫ਼ਿਲਮ, 4 ਲੋਕਾਂ ਖ਼ਿਲਾਫ FIR ਦਰਜ
Subscribe Now!