Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, FEB 09, 2026

    8:02:48 PM

  • majithia sahab keep one knee and the other below the ankle

    ਐ ਚੁੱਕੋ ਸਿਰਹਾਣੇ! 'ਮਜੀਠੀਆ ਸਾਬ੍ਹ ਰੱਖੋ ਇਕ ਗੋਡੇ...

  • press freedom and law and order in danger  majithia

    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ :...

  • punjab long pwercut

    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ...

  • roshan ayurvedic

    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Moga
  • ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਠੇਕੇਦਾਰ ਵਿਚਾਲੇ ਝੜਪ

PUNJAB News Punjabi(ਪੰਜਾਬ)

ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਠੇਕੇਦਾਰ ਵਿਚਾਲੇ ਝੜਪ

  • Edited By Gurminder Singh,
  • Updated: 02 Jun, 2025 03:15 PM
Moga
baljit singh chani  mayor  clash
  • Share
    • Facebook
    • Tumblr
    • Linkedin
    • Twitter
  • Comment

ਮੋਗਾ (ਗੋਪੀ ਰਾਊਕੇ, ਕਸ਼ਿਸ਼ ਸਿੰਗਲਾ) : ਮੋਗਾ ਦੇ ਬਾਘਾ ਪੁਰਾਣਾ ਬਾਈਪਾਸ ਕੋਲ ਸੀਵਰੇਜ ਦੀ ਸਫਾਈ ਕਰਵਾ ਰਹੇ ਠੇਕੇਦਾਰ ਅਤੇ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਵਿਚਕਾਰ ਝੜਪ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਸੀਵਰੇਜ ਦੀ ਲਾਈਨ ਸਾਫ ਕਰਵਾ ਰਹੇ ਠੇਕੇਦਾਰ ਸੰਤੋਖ ਸਿੰਘ ਜਦੋਂ ਨਗਰ ਨਿਗਮ ਦੇ ਕਰਮਚਾਰੀਆਂ ਨੂੰ ਨਾਲ ਲੈਕੇ ਲਾਈਨ ਦੀ ਸਫਾਈ ਕਰਵਾ ਰਹੇ ਸਨ ਤਾਂ ਇਸ ਮਗਰੋਂ ਮੌਕੇ 'ਤੇ ਮੇਅਰ ਬਲਜੀਤ ਸਿੰਘ ਚਾਨੀ ਵੀ ਪਹੁੰਚ ਗਏ। ਮੇਅਰ ਬਲਜੀਤ ਸਿੰਘ ਚਾਨੀ ਅਤੇ ਠੇਕੇਦਾਰ ਸੰਤੋਖ ਸਿੰਘ ਵਿਚਕਾਰ ਹੋਈ ਤੂੰ-ਤੂੰ ਮੈਂ-ਮੈਂ ਹੌਲੀ ਹੌਲੀ ਹੱਦੋਂ ਵੱਧ ਗਈ ਅਤੇ ਇਸ ਮਗਰੋਂ ਕਥਿਤ ਤੌਰ 'ਤੇ ਠੇਕੇਦਾਰ ਸੰਤੋਖ ਸਿੰਘ ਦੇ ਮੇਅਰ ਬਲਜੀਤ ਸਿੰਘ ਵੱਲੋਂ ਵੱਟਾਂ ਮਾਰਿਆ ਅਤੇ ਪਿਸਤੌਲ ਵੀ ਤਾਣ ਦਿੱਤੀ।

ਇਸ ਤੋਂ ਬਾਅਦ ਮੌਕੇ 'ਤੇ ਹਾਜ਼ਰ ਲੋਕਾਂ ਨੇ ਦੋਹਾਂ ਦਾ ਮਾਹੌਲ ਸ਼ਾਂਤ ਕਰਵਾਇਆ। ਇਸ ਮਗਰੋਂ ਠੇਕੇਦਾਰ ਸੰਤੋਖ ਸਿੰਘ ਜੋ ਸਿਵਲ ਹਸਪਤਾਲ ਮੋਗਾ ਵਿਖੇ ਜੇਰੇ ਇਲਾਜ ਹਨ ਨੇ ਦੋਸ਼ ਲਗਾਇਆ ਇਕ ਕਰੋੜ 70 ਲੱਖ ਰੁਪਏ ਦੇ ਅਲਟੀਮੇਟ ਨਾਲ ਨਵੇਂ ਲਾਈਨ ਪਾਉਣ ਦੀ ਵਿਉਂਤਬੰਦੀ ਕੀਤੀ ਜਾ ਰਹੀ ਸੀ ਤੇ ਉਨ੍ਹਾਂ ਨੇ ਇਹ ਮਾਮਲਾ ਹਲਕਾ ਵਿਧਾਇਕਾ ਅਮਨਦੀਪ ਕੌਰ ਅਰੋੜਾ ਦੇ ਧਿਆਨ ਵਿਚ ਵੀ ਲਿਆਂਦਾ ਹੈ। ਉਹ ਅੱਜ ਲਾਈਨ ਚਲਾਉਣ ਲਈ ਆਏ ਸਨ। ਪ੍ਰੰਤੂ ਇਸੇ ਦੌਰਾਨ ਹੀ ਨਗਰ ਨਿਗਮ ਮੋਗਾ ਦੇ ਮੇਅਰ ਆ ਗਏ ਅਤੇ ਉਨ੍ਹਾਂ ਨੇ ਕਥਿਤ ਤੌਰ 'ਤੇ ਮੈਨੂੰ ਗਾਲਾਂ ਕੱਢੀਆਂ ਅਤੇ ਮੇਰੇ ਤੇ ਪਿਸਤੌਲ ਤਾਣ ਦਿੱਤੀ। ਉਨ੍ਹਾਂ ਕਿਹਾ ਕਿ ਮੇਰੀ ਜਾਨ ਮਾਲ ਨੂੰ ਖਤਰਾ ਹੈ। ਇੱਥੇ ਦੱਸਣਾ ਬਣਦਾ ਹੈ ਕਿ ਦੋਹਾਂ ਧਿਰਾਂ ਦਰਮਿਆਨ ਕਸ਼ਮ-ਕਸ਼ ਪਿਛਲੇ ਸਮੇਂ ਤੋਂ ਹੀ ਚੱਲਦੀ ਆ ਰਹੀ ਹੈ ਅਤੇ ਇਸ ਸਾਰੇ ਘਟਨਾਕ੍ਰਮ ਦੀ ਵੀਡੀਓ ਵੀ ਵਾਇਰਲ ਹੋਈ ਹੈ

ਦੂਜੇ ਪਾਸੇ ਜਦੋਂ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਮਾਮਲੇ 'ਤੇ ਕਿਸੇ ਦਾ ਕੋਈ ਡਰ ਨਹੀਂ ਅਤੇ ਉਨ੍ਹਾਂ ਸਪੱਸ਼ਟ ਕੀਤਾ ਕਿ ਠੇਕੇਦਾਰ ਕਥਿਤ ਤੌਰ 'ਤੇ ਕਮਿਸ਼ਨ ਦੀ ਮੰਗ ਕਰਦਾ ਹੈ ਅਤੇ ਉਹ ਸਾਰੀ ਜਾਣਕਾਰੀ ਨਗਰ ਨਿਗਮ ਦਫਤਰ ਵਿਖੇ ਹੀ ਦੇ ਸਕਦੇ ਹਨ।

  • Baljit Singh Chani
  • Mayor
  • clash
  • ਬਲਜੀਤ ਸਿੰਘ ਚਾਨੀ
  • ਮੇਅਰ
  • ਝੜਪ

ਵੱਡੀ ਰਾਹਤ! Bank Locker 'ਚੋਂ ਚੀਜ਼ਾਂ ਗਾਇਬ ਹੋਣ ਨੂੰ ਲੈ ਕੇ RBI ਨੇ ਜਾਰੀ ਕੀਤੇ ਨਿਯਮ

NEXT STORY

Stories You May Like

  • bhu campus hostel students clash
    BHU ਕੈਂਪਸ ਬਣਿਆ ਜੰਗ ਦਾ ਮੈਦਾਨ: ਹੋਸਟਲ ਦੇ ਵਿਦਿਆਰਥੀਆਂ ਵਿਚਾਲੇ ਖੂਨੀ ਝੜਪ, ਹੋਈ ਪੱਥਰਬਾਜ਼ੀ
  • 2 groups clash firing
    ਕੋਲਕਾਤਾ ’ਚ 2 ਧੜਿਆਂ ਵਿਚਾਲੇ ਹਿੰਸਕ ਝੜਪ: ਹੋਈ ਭਾਰੀ ਗੋਲੀਬਾਰੀ, ਬੰਬ ਵੀ ਸੁੱਟੇ
  • farmers protest in barnala
    ਪੰਜਾਬ ਪੁਲਸ ਤੇ ਕਿਸਾਨਾਂ ਵਿਚਾਲੇ ਝੜਪ, ਹੋਈ ਖਿੱਚ-ਧੂਹ
  • bikramjit singh majithia release contractor gurpal
    ਬਿਕਰਮ ਸਿੰਘ ਮਜੀਠੀਆਂ ਦੀ ਰਿਹਾਈ ਝੂਠ ਤੇ ਸੱਚ ਦੀ ਜਿੱਤ : ਠੇਕੇਦਾਰ ਗੁਰਪਾਲ
  • bjp s saurabh joshi becomes new mayor of chandigarh
    ਭਾਜਪਾ ਦੇ ਸੌਰਭ ਜੋਸ਼ੀ ਬਣੇ ਚੰਡੀਗੜ੍ਹ ਦੇ ਨਵੇਂ ਮੇਅਰ, ਪਿਤਾ ਨੂੰ ਯਾਦ ਕਰਦਿਆਂ ਹੋਏ ਭਾਵੁਕ
  • chandigarh dc holds meeting with officials regarding mayoral elections
    ਮੇਅਰ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਦੇ DC ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
  • bjp  mumbai  mayor  ritu tawde
    ਭਾਜਪਾ ਨੂੰ ਮੁੰਬਈ ਦਾ ਪਹਿਲਾ ਮੇਅਰ ਮਿਲਣ ਦੀ ਉਮੀਦ, ਰਿਤੂ ਤਾਵੜੇ ਨੇ ਦਾਖਲ ਕੀਤਾ ਨਾਮਜ਼ਦਗੀ ਪੱਤਰ
  • subcontractor  arrested
    ਵੱਡੀ ਲਾਪਰਵਾਹੀ: ਦਿੱਲੀ 'ਚ ਖੁੱਲ੍ਹੇ ਟੋਏ 'ਚ ਡਿੱਗਣ ਨਾਲ ਬੈਂਕ ਮੁਲਾਜ਼ਮ ਦੀ ਮੌਤ, ਸਬ-ਠੇਕੇਦਾਰ ਗ੍ਰਿਫ਼ਤਾਰ
  • roshan ayurvedic
    ਸ਼ੂਗਰ ਹੋਵੇ ਜਾਂ ਅੰਦਰੂਨੀ ਕਮਜ਼ੋਰੀ, ਤਾਕਤ ਹੁਣ ਨਹੀਂ ਹੋਵੇਗੀ ਘੱਟ, ਜਾਣੋ ਆਯੁਰਵੇਦ...
  • press freedom and law and order in danger  majithia
    ਪ੍ਰੈੱਸ ਦੀ ਆਜ਼ਾਦੀ ਤੇ ਲਾਅ ਐਂਡ ਆਰਡਰ ਖਤਰੇ 'ਚ : ਮਜੀਠੀਆ
  • punjab long pwercut
    ਕਰ ਲਿਓ ਤਿਆਰੀ! ਭਲਕੇ ਪੰਜਾਬ 'ਚ ਲੱਗੇਗਾ ਲੰਬਾ Power Cut, ਇਹ ਇਲਾਕੇ ਹੋਣਗੇ...
  • bikram majithia big statement on punjab kesari group raid
    'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
  • fire breaks out in gurdwara sahib in goraya
    Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
  • bikram majithia visit in jalandhar
    ਅਕਾਲੀ ਦਲ ਨੇ 2027 ਦੀਆਂ ਚੋਣਾਂ ਲਈ ਖਿੱਚੀ ਤਿਆਰੀ! ਜਲੰਧਰ ਪਹੁੰਚੇ ਮਜੀਠੀਆ ਦਾ...
  • illegal occupation of latifpura
    ਲਤੀਫ਼ਪੁਰਾ ’ਚ ਅੱਜ ਦਾ ਦਿਨ ਫ਼ੈਸਲਾਕੁੰਨ! ਕਾਰਵਾਈ ਹੋਵੇਗੀ ਜਾਂ ਫਿਰ ਹਾਈਕੋਰਟ...
  • sukhpal singh khaira statement
    INDO-US ਵਪਾਰਕ ਸਮਝੌਤਾ ਕਿਸਾਨੀ ਲਈ ਖ਼ਤਰੇ ਦੀ ਘੰਟੀ: ਸੁਖਪਾਲ ਖਹਿਰਾ
Trending
Ek Nazar
heavy rainfall is expected for the next 3 days

ਅਗਲੇ 3 ਦਿਨ ਪਏਗਾ ਜ਼ਬਰਦਸਤ ਮੀਂਹ! IMD ਨੇ ਇਨ੍ਹਾਂ ਸੂਬਿਆਂ ਲਈ ਜਾਰੀ ਕੀਤਾ ਅਲਰਟ

digital fraud  supreme court  robbery  scam

ਡਿਜੀਟਲ ਧੋਖਾਦੇਹੀ 'ਚ ਸੁਪਰੀਮ ਕੋਰਟ ਸਖ਼ਤ, ਕਿਹਾ- 54,000 ਕਰੋੜ ਰੁਪਏ ਦਾ ਘਪਲਾ...

former hong kong media tycoon jimmy lai sentenced

ਚੀਨ ਦੇ ਸਖ਼ਤ ਆਲੋਚਕ ਤੇ ਮੀਡੀਆ ਦਿੱਗਜ ਜਿਮੀ ਲਾਈ ਨੂੰ 20 ਸਾਲ ਦੀ ਕੈਦ

four people died in morocco storm marta

ਮੀਂਹ-ਹੜ੍ਹ ਕਾਰਨ 4 ਲੋਕਾਂ ਦੀ ਮੌਤ ਤੇ ਜਨ-ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ!...

famous actress looking for love again after 7 years of divorce

ਤਲਾਕ ਦੇ 7 ਸਾਲਾਂ ਬਾਅਦ ਮੁੜ ਪਿਆਰ ਦੀ ਭਾਲ 'ਚ ਮਸ਼ਹੂਰ ਅਦਾਕਾਰਾ, ਕਿਹਾ- "ਮੈਂ...

iron rods smash into car on road in viral video

ਅਚਾਨਕ ਸ਼ੀਸ਼ੇ ਤੋੜ ਗੱਡੀ 'ਚ ਜਾ ਵੜੇ ਲੋਹੇ ਦੇ ਸਰੀਏ! ਸੜਕ ਵਿਚਾਲੇ ਲੈ ਗਿਆ...

tiger shroff s sister krishna falls in love

ਟਾਈਗਰ ਸ਼ਰਾਫ਼ ਦੀ ਲਾਡਲੀ ਭੈਣ ਨੂੰ ਹੋ ਗਿਆ ਪਿਆਰ! ਅਫਗਾਨੀ MMA ਫਾਈਟਰ ਨੂੰ ਦੇ...

famous actress passes away

ਨਹੀਂ ਰਹੀ ਹਾਰਰ ਫਿਲਮਾਂ ਦੀ ਦਿੱਗਜ ਅਦਾਕਾਰਾ ! ਭਿਆਨਕ ਬਿਮਾਰੀ ਕਾਰਨ ਦੁਨੀਆ ਨੂੰ...

lamborghini incident

ਅਮੀਰ ਪਿਓ ਦੀ ਵਿਗੜੀ ਔਲਾਦ ਦਾ ਕਾਰਾ ! Lamborghini 'ਚ ਬਹਿ ਸੜਕ 'ਤੇ ਢਾਹਿਆ ਕਹਿਰ

a great phone is available at half the price

ਅੱਧੀ ਕੀਮਤ 'ਤੇ ਮਿਲ ਰਿਹੈ ਧਾਕੜ ਫੋਨ, ਇਥੇ ਮਿਲ ਰਹੀ ਸ਼ਾਨਦਾਰ ਡੀਲ

private jet crashed

ਵੱਡੀ ਖ਼ਬਰ ; ਉੱਡਦੇ-ਉੱਡਦੇ ਵਿਗੜ ਗਿਆ Balance ! ਖੇਤਾਂ 'ਚ ਆ ਡਿੱਗਾ ਜਹਾਜ਼

team india s world record

ਪਹਿਲੇ ਮੈਚ 'ਚ ਹੀ ਟੀਮ ਇੰਡੀਆ ਨੇ ਰਚ'ਤਾ ਇਤਿਹਾਸ ! ਕ੍ਰਿਕਟ ਜਗਤ 'ਚ ਅਜਿਹਾ ਕਰਨ...

baba vanga prediction

ਸੱਚ ਹੋ ਗਈ ਬਾਬਾ ਵੇਂਗਾ ਦੀ ਭਵਿੱਖਬਾਣੀ ! ਸੋਨਾ-ਚਾਂਦੀ ਬਾਰੇ ਕਹੀ ਸੀ ਵੱਡੀ ਗੱਲ

pigeon gold chain theft jewelry shop video

ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ,...

heavy rain alert 4 days snowfall

ਅਗਲੇ 4 ਦਿਨ ਬੇਹੱਦ ਅਹਿਮ! ਪਵੇਗਾ ਭਾਰੀ ਮੀਂਹ, IMD ਵਲੋਂ ਬਰਫ਼ਬਾਰੀ ਦਾ ਅਲਰਟ ਜਾਰੀ

car dashboard god idols special attention

ਕਾਰ ਦੇ ਡੈਸ਼ਬੋਰਡ 'ਤੇ ਭੁੱਲ ਕੇ ਵੀ ਨਾ ਰੱਖੋ ਅਜਿਹੀ 'ਮੂਰਤੀ', ਨਹੀਂ ਤਾਂ ਹੋ...

upi new rules 2026

UPI ਦੇ ਨਿਯਮਾਂ 'ਚ ਹੋਇਆ ਵੱਡਾ ਬਦਲਾਅ! GPay-PhonePe ਯੂਜ਼ਰਜ਼ 'ਤੇ ਹੋਵੇਗਾ...

icc warning pakistan

ICC ਦੀ ਸਖ਼ਤੀ ਅੱਗੇ ਝੁਕਿਆ ਪਾਕਿਸਤਾਨ! ਭਾਰਤ ਵਿਰੁੱਧ ਮੈਚ ਨੂੰ ਲੈ ਕੇ ਬਦਲੇ ਤੇਵਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • bikram majithia big statement on punjab kesari group raid
      'ਪੰਜਾਬ ਕੇਸਰੀ' ਦੇ ਹੱਕ 'ਚ ਬੋਲੇ ਮਜੀਠੀਆ, ਸੱਚ ਦੀ ਆਵਾਜ਼ ਦਬਾਉਣ ਵਾਲਿਆਂ ਨੂੰ...
    • fire breaks out in gurdwara sahib in goraya
      Punjab: ਗੁਰਦੁਆਰਾ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ...
    • bikram majithia big statement on punjab kesari group raid
      ਹਮੀਰਾ ਹਾਈਵੇਅ 'ਤੇ ਮਜੀਠੀਆ ਦਾ ਹੋਇਆ ਭਰਵਾਂ ਸਵਾਗਤ, ਕਿਹਾ-ਪ੍ਰੈੱਸ ਦੀ ਆਜ਼ਾਦੀ...
    • bikram majithia big statement attempts to suppress punjab will not be tolerated
      ਬਿਕਰਮ ਮਜੀਠੀਆ ਦਾ ਵੱਡਾ ਬਿਆਨ! ਪੰਜਾਬ ਨੂੰ ਦਬਾਉਣ ਦੀ ਕੋਸ਼ਿਸ਼ ਬਰਦਾਸ਼ਤ ਨਹੀਂ,...
    • accident in jalalabad
      ਜਲਾਲਾਬਾਦ ਦੇ ਪਿੰਡ ਢਾਣੀ ਪ੍ਰੇਮ ਸਿੰਘ ਚੱਕ ਬਲੋਚਾ ਦੇ ਸਾਬਕਾ ਸਰਪੰਚ ਦੀ ਸੜਕ...
    • protest on national highway of punjab
      20 ਫ਼ਰਵਰੀ ਨੂੰ ਪੰਜਾਬ ਦਾ ਨੈਸ਼ਨਲ ਹਾਈਵੇਅ ਕੀਤਾ ਜਾਵੇਗਾ ਜਾਮ! 'ਆਪ' ਸਰਕਾਰ...
    • shameful incident for punjab
      ਸ਼ਰਮਸਾਰ ਪੰਜਾਬ! 2 ਗ੍ਰੰਥੀ ਸਿੰਘਾਂ ਦੀਆਂ ਧੀਆਂ ਨਾਲ ਕੀਤਾ 'ਗੰਦਾ ਕੰਮ', ਵੀਡੀਓ...
    • harsimrat kaur badal condemns the decision to suspend ias officers
      ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ...
    • harsimrat kaur s statement on war against drugs
      “ਯੁੱਧ ਨਸ਼ੇ ਵਿਰੁੱਧ” ’ਤੇ ਹਰਸਿਮਰਤ ਕੌਰ ਦਾ ਬਿਆਨ, ਬਠਿੰਡਾ ਦੀ ਵੀਡੀਓ ਸਾਂਝੀ ਕਰ...
    • major incident in punjab s law college
      ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +