Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    7:50:32 AM

  • patanjali  desi ghee  quality baba ramdev

    ਪਤੰਜਲੀ ਦੇ ਦੇਸੀ ਘਿਓ ਦੀ ਗੁਣਵੱਤਾ ਨੂੰ ਲੈ ਕੇ ਉੱਠੇ...

  • vehicles without high security number plates will not get petrol or diesel

    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ...

  • chinese president xi jinping arrived in the us after 10 years

    10 ਸਾਲ ਪਿੱਛੋਂ ਅਮਰੀਕਾ ਪੁੱਜੇ ਚੀਨੀ ਰਾਸ਼ਟਰਪਤੀ...

  • major accident averted in punjab

    ਪੰਜਾਬ : ਰੋਡ 'ਤੇ ਲੀਕ ਹੋਇਆ ਗੈਸ ਟੈਂਕਰ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda
  • ਭਾਈ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵਲੋਂ ਬਾਈਕਾਟ ਦਾ ਐਲਾਨ, ਦਿੱਤੀ ਵੱਡੀ ਚਿਤਾਵਨੀ

PUNJAB News Punjabi(ਪੰਜਾਬ)

ਭਾਈ ਬਲਜੀਤ ਸਿੰਘ ਦਾਦੂਵਾਲ ਦਾ ਪਿੰਡ ਵਾਲਿਆਂ ਵਲੋਂ ਬਾਈਕਾਟ ਦਾ ਐਲਾਨ, ਦਿੱਤੀ ਵੱਡੀ ਚਿਤਾਵਨੀ

  • Edited By Gurminder Singh,
  • Updated: 02 Aug, 2021 11:31 AM
Bathinda
baljit singh daduwal  boycott  warning
  • Share
    • Facebook
    • Tumblr
    • Linkedin
    • Twitter
  • Comment

ਸਿਰਸਾ/ਬਠਿੰਡਾ (ਲਲਿਤ) : ਕਾਲਾਂਵਾਲੀ ਬਲਾਕ ਦੇ ਪਿੰਡ ਦਾਦੂ ਦੇ ਲੋਕਾਂ ਨੇ ਪੰਚਾਇਤ ’ਚ ਲਿਖਤੀ ਮਤਾ ਪਾ ਕੇ ਹਰਿਆਣਾ ਗੁਰਦੁਆਰਾ ਪ੍ਰੰਬਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਬਾਈਕਾਟ ਕੀਤਾ ਹੈ। ਪਿੰਡ ਵਾਲਿਆਂ ਵੱਲੋਂ ਇਹ ਗੱਲ ਵੀ ਆਖੀ ਗਈ ਹੈ ਕਿ ਜੋ ਕੋਈ ਦਾਦੂਵਾਲ ਕੋਲ ਜਾਵੇਗਾ, ਉਸਦਾ ਵੀ ਬਾਈਕਾਟ ਕੀਤਾ ਜਾਵੇਗਾ। ਦਾਦੂ ਪਿੰਡ ’ਚ ਹੋਈ ਪੰਚਾਇਤ ’ਚ ਵੱਡੀ ਗਿਣਤੀ ’ਚ ਪਿੰਡ ਵਾਸੀ ਤੇ ਕਿਸਾਨ ਮੌਜੂਦ ਸਨ। ਪੰਚਾਇਤ ’ਚ ਸ਼ਾਮਲ ਗੁਰਦਾਸ ਸਿੰਘ, ਦਲੀਪ ਸਿੰਘ, ਮੰਦਰ ਸਿੰਘ, ਜਗਬੀਰ ਸਿੰਘ, ਜਲੌਰ ਸਿੰਘ, ਮੇਵਾ ਮਾਨ, ਗੇਲਾ ਨੰਬਰਦਾਰ, ਗੁਰਪਾਲ ਸਿੰਘ ਤੇ ਹੋਰ ਪਿੰਡ ਵਾਸੀਆਂ ਦਾ ਕਹਿਣਾ ਸੀ ਕਿ ਦਾਦੂਵਾਲ ਭਾਜਪਾ ਲੀਡਰਾਂ ਨੂੰ ਪਿੰਡ ’ਚ ਬੁਲਾ ਕੇ ਪਿੰਡ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਜੇਕਰ ਪਿੰਡ ’ਚ ਕੋਈ ਅਨਹੋਣੀ ਘਟਨਾ ਹੁੰਦੀ ਹੈ ਤਾਂ ਉਸਦਾ ਜ਼ਿੰਮੇਵਾਰ ਦਾਦੂਵਾਲ ਹੀ ਹੋਵੇਗਾ। ਜਦੋਂ ਸਾਰੇ ਕਿਸਾਨਾਂ ਨੇ ਭਾਜਪਾ ਦਾ ਬਾਈਕਾਟ ਕੀਤਾ ਹੋਇਆ ਤਾਂ ਦਾਦੂਵਾਲ ਪਿੰਡ ’ਚ ਭਾਜਪਾ ਲੀਡਰਾਂ ਨੂੰ ਕਿਉਂ ਬੁਲਾ ਰਿਹਾ ਹੈ। ਕਿਸਾਨ ਨੇਤਾ ਗੁਰਦਾਸ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਦਾਦੂਵਾਲ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨਾਲ ਮੁਲਾਕਾਤ ਕਰਕੇ ਕਿਸਾਨਾਂ ਨੂੰ ਵੇਚਣ ਦੀ ਕੋਸ਼ਿਸ਼ ਕੀਤੀ ਸੀ। ਦਾਦੂਵਾਲ ਭਾਜਪਾ ਦਾ ਏਜੰਟ ਹੈ।

ਇਹ ਵੀ ਪੜ੍ਹੋ : ਪੰਜਾਬ ਦਾ ਅਸਲ ਕੈਪਟਨ ਕੌਣ ਦੇ ਸਵਾਲ ’ਤੇ ਬੋਲੇ ਮੁੱਖ ਮੰਤਰੀ, ਨਵਜੋਤ ਸਿੱਧੂ ’ਤੇ ਦਿੱਤਾ ਇਹ ਬਿਆਨ

ਬਾਈਕਾਟ ਕਰਨ ਵਾਲੇ ਬਾਦਲਾਂ ਦੇ ਲੋਕ ਹਨ, ਇਹ ਪਹਿਲਾਂ ਤੋਂ ਹੀ ਮੇਰੇ ਵਿਰੋਧੀ ਹਨ : ਦਾਦੂਵਾਲ
ਉਥੇ ਹੀ, ਇਸ ਪੂਰੇ ਮਾਮਲੇ ਨੂੰ ਲੈ ਕੇ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦਾ ਕਹਿਣਾ ਹੈ ਕਿ ਇਹ ਲੋਕ ਅੱਜ ਤੋਂ ਨਹੀਂ, ਸ਼ੁਰੂ ਤੋਂ ਹੀ ਮੇਰਾ ਵਿਰੋਧ ਕਰਦੇ ਆ ਰਹੇ ਹਨ। ਪਿੰਡ ’ਚ ਦੋ ਗੁਰਦੁਆਰਾ ਸਾਹਿਬ ਹਨ, ਇਹ ਵਿਰੋਧੀ ਧਿਰ ਦੇ ਲੋਕ ਹਨ। ਦਾਦੂਵਾਲ ਨੇ ਕਿਹਾ ਕਿ ਮੈਂ ਨਸ਼ਿਆਂ ਦਾ ਵਿਰੋਧੀ ਹਾਂ, ਇਹ ਗੱਲ ਇਨ੍ਹਾਂ ਲੋਕਾਂ ਨੂੰ ਪੰਸਦ ਨਹੀਂ ਹੈ। ਇਹ ਲੋਕ ਬਾਦਲਾਂ ਦੇ ਸਮਰਥਕ ਹਨ, ਬਾਦਲਾਂ ਦਾ ਜਿਹੜਾ ਜ਼ਿਲ੍ਹਾ ਪ੍ਰਧਾਨ ਹੈ, ਇਹ ਉਸਦਾ ਹੀ ਕੰਮ ਹੈ। ਅੱਜ ਤੋਂ ਕਈ ਸਾਲ ਪਹਿਲਾਂ ਵੀ ਅਜਿਹੀ ਗੱਲ ਕੀਤੀ ਗਈ ਸੀ ਪਰ ਇਨ੍ਹਾਂ ਗੱਲਾਂ ਦਾ ਮੈਨੂੰ ਕੋਈ ਫਰਕ ਨਹੀਂ ਪਿਆ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਸਾਰੀਆਂ ਕਲਾਸਾਂ ਲਈ ਸਕੂਲ ਖੋਲ੍ਹਣ ਦਾ ਐਲਾਨ

ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਐੱਸ. ਸੀ. ਕਮੀਸ਼ਨ ਦੇ ਚੇਅਰਮੈਨ ਵਿਜੇ ਸਾਂਪਲਾ ਸਿਰਸਾ ਦੌਰੇ ’ਤੇ ਆਏ ਸਨ। ਉਨ੍ਹਾਂ ਨੇ ਦਾਦੂ ਪਿੰਡ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾਣਾ ਸੀ ਤੇ ਜਥੇ. ਬਲਜੀਤ ਸਿੰਘ ਦਾਦੂਵਾਲ ਨਾਲ ਮੁਲਾਕਾਤ ਕਰਨੀ ਸੀ, ਜਦ ਕਿਸਾਨਾਂ ਨੂੰ ਇਸਦੀ ਸੂਚਨਾ ਮਿਲੀ ਤਾਂ ਉਹ ਵਿਰੋਧ ’ਚ ਇਕੱਠੇ ਹੋ ਗਏ। ਕਿਸਾਨਾਂ ਦੇ ਵਿਰੋਧ ਵਜੋਂ ਹੀ ਸਾਂਪਲਾ ਦਾਦੂ ਪਿੰਡ ਨਹੀਂ ਗਏ ਤੇ ਸਿਰਸਾ ਦੇ ਇਕ ਨਿੱਜੀ ਰਿਜ਼ੋਰਟ ’ਚ ਰੁਕਣ ਤੋਂ ਬਾਅਦ ਵਾਪਸ ਚਲੇ ਗਏ।

ਇਹ ਵੀ ਪੜ੍ਹੋ : ਕਿਸਾਨ ਆਗੂ ਗੁਰਨਾਮ ਸਿੰਘ ਚਢੂਨੀ ਦਾ ਵੱਡਾ ਬਿਆਨ, ਕਿਹਾ ਪੰਜਾਬ ’ਚ ਹੋਵੇਗਾ ਮਿਸ਼ਨ 2022

ਕਾਲਾਂਵਾਲੀ ਥਾਣਾ ’ਚ ਸਾਂਪਲਾ ਵੱਲੋਂ ਵਿਰੋਧ ਕਰਨ ਵਾਲੇ ਕਿਸਾਨਾਂ ਦੇ ਖ਼ਿਲਾਫ ਸ਼ਿਕਾਇਤ ਦਿੱਤੀ ਗਈ ਸੀ। ਇਸ ਸ਼ਿਕਾਇਤ ਦੇ ਆਧਾਰ ’ਤੇ ਕਾਲਾਂਵਾਲੀ ਪੁਲਸ ਨੇ 21 ਕਿਸਾਨਾਂ ਨੂੰ ਨਾਮਜ਼ਦ ਅਤੇ 500 ਕਿਸਾਨਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਵੱਲੋਂ ਦਰਜ ਕੀਤੇ ਗਏ ਇਨ੍ਹਾਂ ਮਾਮਲਿਆਂ ਨੂੰ ਲੈ ਕੇ ਕਿਸਾਨ ਨੇਤਾ ਗੁਰਦਾਸ ਸਿੰਘ ਦੀ ਅਗਵਾਈ ’ਚ ਕਿਸਾਨਾਂ ਦਾ ਵਫਦ ਕਾਲਾਂਵਾਲੀ ਥਾਣਾ ਇੰਚਾਰਜ ਰਾਜਾ ਰਾਮ ਨੂੰ ਵੀ ਮਿਲਿਆ। ਕਿਸਾਨਾਂ ਨੇ ਇਹ ਸਾਰੇ ਮਾਮਲੇ ਰੱਦ ਕਰਨ ਦੀ ਮੰਗ ਰੱਖੀ ਹੈ।

ਇਹ ਵੀ ਪੜ੍ਹੋ : ਦਿਨ ਚੜ੍ਹਦਿਆਂ ਮੁੱਲਾਂਪੁਰ ਦਾਖਾ ’ਚ ਵੱਡੀ ਵਾਰਦਾਤ, ਭਰਾ ਨੇ ਗੋਲ਼ੀਆਂ ਨਾਲ ਭੁੰਨੇ ਦੋ ਭਰਾ

ਨੋਟ - ਪਿੰਡ ਦਾਦੂਵਾਲ ਦੇ ਲੋਕਾਂ ਵਲੋਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੇ ਬਾਈਕਾਟ ਦੇ ਫ਼ੈਸਲੇ ਨੂੰ ਤੁਸੀਂ ਕਿਵੇਂ ਦੇਖਦੇ ਹੋ?

  • Baljit Singh Daduwal
  • Boycott
  • Warning
  • ਬਲਜੀਤ ਸਿੰਘ ਦਾਦੂਵਾਲ
  • ਬਾਈਕਾਟ
  • ਚਿਤਾਵਨੀ

ਦੋਸਤ ਬਣੇ ਜਾਨ ਦੇ ਦੁਸ਼ਮਣ, ਭਗਤਾ ਭਾਈ ਵਿਖੇ 2 ਨੌਜਵਾਨਾਂ ਵੱਲੋਂ ਦੋਸਤ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • major action by sgpc
    SGPC ਦੀ ਵੱਡੀ ਕਾਰਵਾਈ, ਐਡੀਸ਼ਨਲ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ ਤੇ ਡਰਾਈਵਰ ਮੋਹਣ ਸਿੰਘ ਮੁਅੱਤਲ
  • sfj announces financial aid of 5 lakh for gulzar singh  s family
    SFJ ਵਲੋਂ ਗੁਲਜ਼ਾਰ ਸਿੰਘ ਦੇ ਪਰਿਵਾਰ ਨੂੰ 5 ਲੱਖ ਰੁਪਏ ਦੀ ਮਦਦ ਦਾ ਐਲਾਨ
  • punjab major police crackdown on gun houses
    ਪੰਜਾਬ : ਗੰਨ ਹਾਊਸਾਂ 'ਤੇ ਪੁਲਸ ਦੀ ਵੱਡੀ ਕਾਰਵਾਈ, ਮਾਲਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ
  • holiday announced in gurdaspur for tomorrow
    ਭਲਕੇ ਗੁਰਦਾਸਪੁਰ 'ਚ ਛੁੱਟੀ ਦਾ ਐਲਾਨ
  • village harinou waris punjab
    ਪੰਜਾਬ ਦੇ ਚਰਚਿਤ ਪਿੰਡ ਹਰੀਨੌ ਦੇ ਲੋਕਾਂ ਨੇ 'ਵਾਰਿਸ ਪੰਜਾਬ ਦੇ' ਨੂੰ ਲੈ ਕੇ ਕਰ 'ਤਾ ਵੱਡਾ ਐਲਾਨ, ਦਿੱਤੀ ਚੇਤਾਵਨੀ
  • major incident in punjab
    ਪੰਜਾਬ 'ਚ ਵੱਡੀ ਵਾਰਦਾਤ! ਦੁਕਾਨਦਾਰ ਦਾ ਬੇਰਹਿਮੀ ਨਾਲ ਕੀਤਾ ਕਤਲ
  • indian patent office   warning issued to those using logos without approval
    ਭਾਰਤੀ ਪੇਟੈਂਟ ਦਫਤਰ ਦੀ ਸਖ਼ਤੀ : ਪ੍ਰਵਾਨਗੀ ਤੋਂ ਬਿਨਾਂ ਲੋਗੋ ਦੀ ਵਰਤੋਂ ਕਰਨ ਵਾਲਿਆਂ ਲਈ ਜਾਰੀ ਕੀਤੀ ਚਿਤਾਵਨੀ
  • a packet of heroin was found in the fields of paharipur village
    ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ ਪੈਕਟ
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • punjab weather major rainfall forecast
    ਪੰਜਾਬ 'ਚ 25, 26 ਤੇ 27 ਤਾਰੀਖ਼ ਲਈ ਵੱਡੀ ਚਿਤਾਵਨੀ ਜਾਰੀ! ਇਨ੍ਹਾਂ ਜ਼ਿਲ੍ਹਿਆਂ...
  • acp aatish bhatia  s statement viral news of child kidnapped from school
    ਸਕੂਲ 'ਚੋਂ ਵਿਅਕਤੀ ਵੱਲੋਂ ਬੱਚਾ ਚੁੱਕਣ ਦੀ ਵਾਇਰਲ ਹੋਈ ਖ਼ਬਰ 'ਤੇ ACP ਆਤਿਸ਼...
  • government holiday declared on friday in jalandhar
    ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ...
  • amit shah will visit jalandhar on 30th september
    30 ਸਤੰਬਰ ਨੂੰ ਜਲੰਧਰ ਦਾ ਦੌਰਾ ਕਰਨਗੇ ਅਮਿਤ ਸ਼ਾਹ, ਹੋਵੇਗਾ ਵੱਡਾ ਇਕੱਠ, ਕੀਤਾ ਗਿਆ...
  • man caught trying to kidnap a child after entering mata gujri schoo
    ਜਲੰਧਰ ਵਿਖੇ ਮਾਤਾ ਗੁਜਰੀ ਸਕੂਲ 'ਚੋਂ ਬੱਚਾ ਚੋਰੀ ਕਰਦੇ ਵਿਅਕਤੀ ਗ੍ਰਿਫ਼ਤਾਰ, ਹੋਈ...
  • major accident in jalandhar
    ਜਲੰਧਰ 'ਚ ਵੱਡਾ ਹਾਦਸਾ! ਘਰ ਦੇ ਬਾਹਰ ਖੇਡ ਰਹੀ ਜਵਾਕੜੀ ਨੂੰ ਕਾਰ ਨੇ ਕੁਚਲਿਆ,...
Trending
Ek Nazar
paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • thieves arrested in kharar
      ਫਲੈਟ ’ਚ ਚੋਰੀ ਕਰਦੇ ਦੋ ਵਿਅਕਤੀ ਲੋਕਾਂ ਨੇ ਕਾਬੂ ਕਰਕੇ ਕੀਤੇ ਪੁਲਸ ਹਵਾਲੇ
    • sacrilege in punjab
      ਪੰਜਾਬ 'ਚ ਫ਼ਿਰ ਹੋਈ ਗੁਟਕਾ ਸਾਹਿਬ ਦੀ ਬੇਅਦਬੀ!
    • another party in punjab
      ਪੰਜਾਬ ਦੀ ਸਿਆਸਤ 'ਚ ਇਕ ਹੋਰ ਖੇਤਰੀ ਪਾਰਟੀ ਦੀ ਐਂਟਰੀ! ਅਦਾਕਾਰ ਤੇ ਸਮਾਜ ਸੇਵੀ...
    • ed raid in ludhiana
      ਵੱਡੀ ਖ਼ਬਰ: ਪੰਜਾਬ ਦੇ ਕੈਬਨਿਟ ਮੰਤਰੀ ਦੇ ਭਾਣਜੇ ਘਰ ED ਦੀ ਰੇਡ
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • big stir in punjab politics before elections
      ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
    • punjab government employees da
      ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
    • bjp new appointments
      ਪੰਜਾਬ 'ਚ ਭਾਜਪਾ ਨੇ ਥਾਪੇ 2 ਨਵੇਂ ਕੋ-ਇੰਚਾਰਜ, ਸਮ੍ਰਿਤੀ ਇਰਾਨੀ ਨੂੰ ਵੀ ਸੌਂਪੀ...
    • major accident occurred while charging mobile phone
      ਪੰਜਾਬ: ਮੋਬਾਇਲ ਚਾਰਜ ਲਾਉਂਦੇ ਵਾਪਰਿਆ ਵੱਡਾ ਹਾਦਸਾ! ਨੌਜਵਾਨ ਦੀ ਪਲਾਂ 'ਚ ਨਿਕਲੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +