Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    5:26:48 PM

  • swine flu wreaks havoc in punjab first suspicious death reported in jalandhar

    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ...

  • bus incident

    ਕੇਪ ਵਰਡੇ 'ਚ ਵਾਪਰਿਆ ਭਿਆਨਕ ਬੱਸ ਹਾਦਸਾ,  25...

  • russia ukraine conflict

    ਰੂਸ-ਯੂਕ੍ਰੇਨ ਦੀ ਜੰਗ ਹੋਵੇਗੀ ਖ਼ਤਮ ! ਪੁਤਿਨ ਮਗਰੋਂ...

  • punjab congress news

    ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸਿੱਖ ਕੈਦੀਆਂ ਨੂੰ ਰਿਹਾਅ ਕਰਵਾਉਣ ਦੇ ਰਾਹ 'ਚ ਰੋੜ੍ਹਾ ਬਣ ਰਹੇ ਨੇ ਦਾਦੂਵਾਲ : ਸ਼੍ਰੋਮਣੀ ਕਮੇਟੀ

PUNJAB News Punjabi(ਪੰਜਾਬ)

ਸਿੱਖ ਕੈਦੀਆਂ ਨੂੰ ਰਿਹਾਅ ਕਰਵਾਉਣ ਦੇ ਰਾਹ 'ਚ ਰੋੜ੍ਹਾ ਬਣ ਰਹੇ ਨੇ ਦਾਦੂਵਾਲ : ਸ਼੍ਰੋਮਣੀ ਕਮੇਟੀ

  • Edited By Rajwinder Kaur,
  • Updated: 23 May, 2022 01:09 PM
Amritsar
baljit singh daduwal sgpc letter sukhbir badal
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ - ਪਿਛਲੇ ਕਈ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਪੰਜਾਬ ਦੀ ਸਿੱਖ ਸਿਆਸਤ ’ਚ ਅੱਜ ਚਰਚਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਇਸ ਮਾਮਲੇ ਦੇ ਸਬੰਧ ’ਚ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਐੱਸ.ਜੀ.ਪੀ.ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਇਕ ਪੱਤਰ ਸੌਂਪਿਆ। ਇਸ ਪੱਤਰ ’ਚ ਦਾਦੂਵਾਲ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੂੰ ਸੁਖਬੀਰ ਸਿੰਘ ਬਾਦਲ ਨੂੰ ਸਿੱਖ ਕੈਦੀਆਂ ਦੀ ਰਿਹਾਈ ਲਈ ਬਣਾਏ ਪੈਨਲ ਵਿੱਚੋਂ ਬਾਹਰ ਕਰਨ ਦੀ ਮੰਗ ਕੀਤੀ ਹੈ। 

ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼

ਦਾਦੂਵਾਲ ਨੇ ਦੋਸ਼ ਲਾਇਆ ਕਿ ਅਕਾਲੀ-ਭਾਜਪਾ ਸਰਕਾਰ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਭੂਮਿਕਾ ਪੰਥ ਵਿਰੋਧੀ ਰਹੀ ਹੈ। ਇਨ੍ਹਾਂ ਨੇ ਸਿੱਖ ਪੰਥ ਨੂੰ ਨੁਕਸਾਨ ਪਹੁੰਚਾਇਆ ਹੈ। ਸੁਖਬੀਰ ਬਾਦਲ ਨੇ ਸਿੱਖ ਪ੍ਰਚਾਰਕਾਂ 'ਤੇ ਝੂਠੇ ਕੇਸ ਦਰਜ ਕਰਵਾਏ ਹਨ ਅਤੇ ਇਨ੍ਹਾਂ ਨੂੰ ਆਰ.ਐੱਸ.ਐੱਸ ਦਾ ਏਜੰਟ ਦੱਸਦਾ ਰਿਹਾ ਹੈ। ਦਾਦੂਵਾਲ ਨੇ ਕਿਹਾ ਕਿ ਇਸ ਲਈ ਅਜਿਹੇ ਘਿਨਾਉਣੇ ਕੰਮ ਕਰਨ ਵਾਲੇ ਵਿਅਕਤੀ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕਮੇਟੀ ਵਿੱਚ ਸ਼ਾਮਲ ਕਰਨ ਦੀ ਕੋਈ ਜ਼ਰੂਰਤ ਨਹੀਂ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ

ਇਸ ਸਬੰਧ ’ਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ ਨੇ ਕਿਹਾ ਕਿ “ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮੁੱਦੇ ਨੂੰ ਲੈ ਕੇ ਸਿੱਖ ਜਥੇਬੰਦੀਆਂ ਇੱਕ ਸਾਂਝੇ ਮੰਚ ’ਤੇ ਆ ਗਈਆਂ ਹਨ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਪੈਨਲ ਦਾ ਗਠਨ ਕਰਦੇ ਹੋਏ ਸਾਰੀਆਂ ਪ੍ਰਮੁੱਖ ਸਿੱਖ ਸੰਸਥਾਵਾਂ ਨੂੰ ਨੁਮਾਇੰਦਗੀ ਦਿੱਤੀ ਹੈ।  ਇਸ ਦੌਰਾਨ ਦਾਦੂਵਾਲ ਅਤੇ ਕੁਝ ਹੋਰ ਮੈਂਬਰ ਨਹੀਂ ਚਾਹੁੰਦੇ ਕਿ ਪੈਨਲ ਦੀਆਂ ਕੋਸ਼ਿਸ਼ਾਂ ਸਫਲ ਹੋਣ।’’ ਇਸ ਪੰਥਕ ਏਕਤਾ ਨਾਲ ਜੇਲ੍ਹਾਂ ’ਚ ਬੰਦ ਸਿੱਖ ਕੈਦੀਆਂ ਦੀ ਰਿਹਾਅ ਕਰਨ ਦੀ ਇਕ ਉਮੀਦ ਪੈਦਾ ਹੋਈ ਹੈ ਪਰ ਇਸ ਨੂੰ ਪਟੜੀ ਤੋਂ ਉਤਾਰਨ ਦੀ ਕੀਤੀ ਜਾ ਰਹੀ ਕੋਸ਼ਿਸ਼ ਨੇ ਸਿੱਖ ਕੌਮ ਨੂੰ ਠੇਸ ਪਹੁੰਚਾਈ ਹੈ। ਇਹ ਅਸਲ ਮੁੱਦੇ ਤੋਂ ਧਿਆਨ ਹਟਾਉਣ ਦੀ ਕੋਸ਼ਿਸ਼ ਹੈ।

ਪੜ੍ਹੋ ਇਹ ਵੀ ਖ਼ਬਰ: ਦੁਖਦ ਖ਼ਬਰ: ਪਿਤਾ ਤੇ ਤਾਏ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ 16 ਸਾਲਾ ਨੌਜਵਾਨ, ਇੰਝ ਲਾਇਆ ਮੌਤ ਨੂੰ ਗਲ

ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਅਮਰਜੀਤ ਸਿੰਘ ਚਾਵਲਾ ਨੇ ਕਿਹਾ ਕਿ “ਦਾਦੂਵਾਲ ਦਾ ਧਾਰਮਿਕ ਮੁੱਦਿਆਂ ਨੂੰ ਹੱਲ ਕਰਨ ਦੀਆਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਤੋੜਫੋੜ ਕਰਨ ਦਾ ਇਤਿਹਾਸ ਰਿਹਾ ਹੈ। ਅਜਿਹੀਆਂ ਤਾਕਤਾਂ ਨਹੀਂ ਚਾਹੁੰਦੀਆਂ ਕਿ ਸਿੱਖ ਕੈਦੀਆਂ ਨੂੰ ਰਿਹਾਅ ਕੀਤਾ ਜਾਵੇ। ਦਾਦੂਵਾਲ ਵੱਲੋਂ ਕੀਤੀ ਗਈ ਟਿੱਪਣੀ ਤੋਂ ਸਾਜ਼ਿਸ਼ ਦੀ ਬਦਬੂ ਆ ਰਹੀ ਹੈ।’’

ਨੋਟ - ਇਸ ਖ਼ਬਰ ਦੇ ਸਬੰਧ ’ਚ ਤੁਸੀਂ ਕਹਿਣਾ ਚਾਹੁੰਦੇ ਹੋ, ਕੁਮੈਂਟ ਕਰਕੇ ਦਿਓ ਆਪਣਾ ਜਵਾਬ

 

 

  • Bandi Singh
  • Baljit Singh Daduwal
  • SGPC
  • Letter
  • Sukhbir Badal
  • ਬੰਦੀ ਸਿੰਘਾਂ
  • ਬਲਜੀਤ ਸਿੰਘ ਦਾਦੂਵਾਲ
  • SGPC
  • ਪੱਤਰ
  • ਸੁਖਬੀਰ ਬਾਦਲ

ਪੰਜਾਬ ਦੇ ਹਵਾਈ ਅੱਡਿਆਂ ਨੂੰ ਲੈ ਕੇ CM ਮਾਨ ਦੀ ਅਫ਼ਸਰਾਂ ਨਾਲ ਮੀਟਿੰਗ, ਟਵੀਟ ਕਰਕੇ ਆਖੀ ਇਹ ਗੱਲ

NEXT STORY

Stories You May Like

  •   police wreaked havoc at the behest of the government
    'ਸਰਕਾਰ ਦੀ ਸ਼ਹਿ 'ਤੇ ਪੁਲਸ ਨੇ ਢਾਹਿਆ ਕਹਿਰ! ਪੀੜਤ ਨੌਜਵਾਨ ਦੇ ਇਲਾਜ ਤੇ ਮਦਦ ਲਈ ਅੱਗੇ ਆਈ ਸ਼੍ਰੋਮਣੀ ਕਮੇਟੀ'
  • thanks to the efforts of the delhi gurdwara committee
    ਦਿੱਲੀ ਗੁਰਦੁਆਰਾ ਕਮੇਟੀ ਦੇ ਯਤਨਾਂ ਸਦਕਾ ਸਿੱਖ ਨੌਜਵਾਨ ਪਤਨੀ ਸਮੇਤ ਪਾਕਿਸਤਾਨ ਤੋਂ ਦਿੱਲੀ ਪੁੱਜਾ : ਕਾਲਕਾ, ਕਾਹਲੋਂ
  • sgpc  nepal floods
    ਸ਼੍ਰੋਮਣੀ ਕਮੇਟੀ ਵੱਲੋਂ ਨੇਪਾਲ ਵਿਖੇ ਹੜ੍ਹ ਪੀੜਤਾਂ ਲਈ ਲੰਗਰ ਸੇਵਾ ਦੀ ਕੀਤੀ ਸ਼ੁਰੂਆਤ
  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • police raid office of pakistani sikh anchor
    ਪਾਕਿਸਤਾਨ ਦੇ ਸਿੱਖ ਐਂਕਰ ਦੇ ਦਫ਼ਤਰ ’ਤੇ ਪੁਲਸ ਨੇ ਮਾਰਿਆ ਛਾਪਾ, ਇਮਰਾਨ ਖ਼ਾਨ ਦੀ ਖ਼ਬਰ ਚਲਾਉਣ ’ਤੇ ਕਾਰਵਾਈ
  • the hassle of getting house plans approved is over
    ਘਰਾਂ ਦੇ ਨਕਸ਼ੇ ਪਾਸ ਕਰਵਾਉਣ ਦਾ ਝੰਜਟ ਖ਼ਤਮ! ਪ੍ਰਸ਼ਾਸਨ ਨੇ ਲਾਗੂ ਕੀਤਾ ਨਵਾਂ ਡਿਜੀਟਲ ਸਿਸਟਮ
  • session judge checking
    ਸੈਸ਼ਨ ਜੱਜ ਨੇ ਜੇਲ੍ਹਾਂ ਦੀ ਚੈਕਿੰਗ ਦੌਰਾਨ ਸੁਣੀਆਂ ਕੈਦੀਆਂ ਦੀਆਂ ਸਮੱਸਿਆਵਾਂ
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ ਦੀ ਮੰਗ
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • commotion broke out as soon as the bus stopped a woman was beaten up
      ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ 'ਤਾ ਕੁਟਾਪਾ, ਹੈਰਾਨ ਕਰੇਗਾ...
    • prtc bus theft
      ਹੈਂ..! ਪੰਜਾਬ 'ਚ PRTC ਬੱਸ ਹੀ ਹੋ ਗਈ ਚੋਰੀ, ਫ਼ਿਲਮੀ ਕਹਾਣੀ ਵਾਂਗ ਦਿੱਤਾ...
    • new scam chemical purse scam in punjab
      ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
    • big action by ed 7 properties worth rs 1 50 crore attached
      BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50 ਕਰੋੜ ਦੀਆਂ 7 ਜਾਇਦਾਦਾਂ ਕੁਰਕ
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • armed robbers entered the college and beat up the watchman
      ਪੰਜਾਬ: ਅੱਧੀ ਰਾਤ ਕਾਲਜ 'ਚ ਵੜ ਆਏ ਲੁਟੇਰੇ, ਬੰਨ੍ਹ ਲਿਆ ਚੌਕੀਦਾਰ, ਫਿਰ...
    • new mid day meal rules create trouble in punjab payments stalled for 3 months
      ਪੰਜਾਬ 'ਚ ਮਿਡ-ਡੇ ਮੀਲ ਦੇ ਨਵੇਂ ਨਿਯਮ ਬਣੇ ਮੁਸੀਬਤ, 3 ਮਹੀਨਿਆਂ ਤੋਂ ਰੁਕੀਆਂ...
    • malik demands railway minister to run amritsar mumbai vande bharat sleeper train
      ਮਲਿਕ ਨੇ ਰੇਲ ਮੰਤਰੀ ਤੋਂ ਪੰਜਾਬ ਲਈ ਅੰਮ੍ਰਿਤਸਰ-ਮੁੰਬਈ ਵੰਦੇ ਭਾਰਤ ਸਲੀਪਰ ਟ੍ਰੇਨ...
    • four cadets from punjab become lieutenants in indian army
      ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
    • unfortunate incident happened to two friends
      ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +