Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    9:46:35 AM

  • drought affected farmers input subsidy rs 2500

    ਸੋਕਾ ਪ੍ਰਭਾਵਿਤ ਕਿਸਾਨਾਂ ਨੂੰ ਮਿਲੇਗੀ 2500 ਰੁਪਏ...

  • bjp nitin nabin general secretary appointed

    ਭਾਜਪਾ ਨੇ ਬਦਲਿਆ ਸੰਗਠਨ ਦਾ ਢਾਂਚਾ, ਵੱਖ-ਵੱਖ...

  • patiala 12th class student bhakra river

    ਪਟਿਆਲਾ 'ਚ ਵਾਪਰੀ ਦੁੱਖ਼ਦ ਘਟਨਾ: ਮਾਪਿਆਂ ਦੇ ਸੋਹਣੇ...

  • jalandhar hospital pregnant woman child

    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬਲਕਾਰ ਸਿੰਘ ਨੇ ਵਿਧਾਇਕਾਂ ਨਾਲ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ, ਦਿੱਤੇ ਇਹ ਨਿਰਦੇਸ਼

PUNJAB News Punjabi(ਪੰਜਾਬ)

ਬਲਕਾਰ ਸਿੰਘ ਨੇ ਵਿਧਾਇਕਾਂ ਨਾਲ ਪ੍ਰਾਜੈਕਟਾਂ ਸਬੰਧੀ ਕੀਤੀ ਜਾਇਜ਼ਾ ਮੀਟਿੰਗ, ਦਿੱਤੇ ਇਹ ਨਿਰਦੇਸ਼

  • Edited By Anuradha,
  • Updated: 01 Feb, 2024 06:49 PM
Chandigarh
balkar singh held a review meeting with mlas regarding the projects
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ’ਚ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰੇਗੀ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਦੱਸਿਆ ਕਿ ਸੂਬਾ ਸਰਕਾਰ ਸਮੁੱਚੇ ਪ੍ਰਾਜੈਕਟਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਲਈ ਵਚਨਬੱਧ ਹੈ। ਅੱਜ ਇੱਥੇ ਮਿਊਂਸੀਪਲ ਭਵਨ ਵਿਖੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਅਤੇ ਸੀਨੀਅਰ ਵਿਭਾਗੀ ਅਧਿਕਾਰੀਆਂ ਦੀ ਹਾਜ਼ਰੀ ’ਚ ਮਿਊਂਸੀਪਲ ਕੌਂਸਲ/ਨਗਰ ਪੰਚਾਇਤ ਗੜਸ਼ੰਕਰ, ਗੜ੍ਹਦੀਵਾਲਾ, ਹਰਿਆਣਾ, ਮੁਕੇਰੀਆਂ, ਦਸੂਹਾ, ਉੜਮੁੜ ਟਾਂਡਾ, ਤਲਵਾੜਾ, ਸ਼ਾਮ ਚੌਰਾਸੀ, ਮਹਿਲਪੁਰ, ਨਵਾਂਸ਼ਹਿਰ, ਬੰਗਾ, ਰਾਹੋਂ ਅਤੇ ਬਲਾਚੌਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਵਿਸਥਾਰ ਪੂਰਵਕ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਸਬੰਧਤ ਵਿਧਾਇਕਾਂ ਵੱਲੋਂ ਸਾਹਮਣੇ ਲਿਆਂਦੇ ਮੁੱਦਿਆਂ ਨੂੰ ਵੀ ਵਿਭਾਗੀ ਅਧਿਕਾਰੀਆਂ ਨਾਲ ਵਿਚਾਰਿਆ ਅਤੇ ਉਨ੍ਹਾਂ ਦਾ ਹੱਲ ਕੱਢਣ ਲਈ ਕਿਹਾ। ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਵੱਖ-ਵੱਖ ਸਕੀਮਾਂ ਅਧੀਨ ਆਉਂਦੇ ਪ੍ਰਾਜੈਕਟਾਂ ਜਿਵੇਂ ਕਿ ਬਣ ਰਹੇ ਸੀਵਰੇਜ ਟਰੀਟਮੈਂਟ ਪਲਾਂਟ, ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾਂ ਦੀ ਉਪਲਬੱਤਾ ਸਬੰਧੀ, ਟਰਾਂਚ-3 ਅਮਰੁਤ ਅਤੇ ਐੱਮ. ਡੀ. ਐੱਫ./ਪੀ. ਆਈ. ਡੀ. ਬੀ. ਅਧੀਨ ਚਲ ਰਹੇ ਵਿਕਾਸ ਪ੍ਰਾਜੈਕਟਾਂ ਸਬੰਧੀ ਡੂੰਘਾਈ ਨਾਲ ਵਿਚਾਰ ਪੂਰਵਕ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ’ਚ ਉੱਚ ਪੱਧਰੀ ਗੁਣਵੱਤਾ ਲਿਆਉਣ ਲਈ ਜ਼ੋਰ ਦਿੱਤਾ।

ਇਹ ਵੀ ਪੜ੍ਹੋ : ਰਾਮ ਮੰਦਰ ਦੇ ਨਿਰਮਾਣ ਮਗਰੋਂ ਲੋਕ ਸਭਾ ਚੋਣਾਂ ’ਚ ਜ਼ਿਆਦਾ ਹਿੰਦੂ ਉਮੀਦਵਾਰ ਉਤਾਰਣ ਦੀ ਮੰਗ ਨੇ ਫੜਿਆ ਜ਼ੋਰ

ਉਨ੍ਹਾਂ ਨੇ ਅਧਿਕਾਰੀਆਂ ਨੂੰ ਅੱਗੇ ਕਿਹਾ ਕਿ ਵਿਕਾਸ ਕਾਰਜਾਂ ’ਚ ਸਥਾਨਕ ਪੱਧਰ ’ਤੇ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਆਉਣ ਦੀ ਸੂਰਤ ’ਚ ਸਬੰਧਤ ਹਲਕੇ ਦੇ ਵਿਧਾਇਕ ਨੂੰ ਜਾਣੂ ਕਰਵਾਇਆ ਜਾਵੇ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਕਰਕੇ ਸਮੱਸਿਆਂ ਦਾ ਹੱਲ ਜਲਦੀ ਤੋਂ ਜਲਦੀ ਕੱਢਿਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਵਿਕਾਸ ਪ੍ਰਾਜੈਕਟਾਂ ’ਚ ਕਿਸੇ ਕਿਸਮ ਦੀ ਦੇਰੀ ਨੂੰ ਬਰਦਾਸ਼ਤ ਨਹੀਂ ਕੀਤੀ ਜਾਵੇਗਾ। ਬਲਕਾਰ ਸਿੰਘ ਵੱਲੋਂ ਅਧਿਕਾਰੀਆਂ ਨੂੰ ਕਿਹਾ ਗਿਆ ਕਿ ਸਰਕਾਰ ਕੋਲ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ/ਨਗਰ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਹੋਰ ਫੰਡਾਂ ਦੀ ਜਰੂਰਤ ਹੋਵੇ ਤਾਂ ਉਹ ਆਪਣੇ ਹਲਕੇ ਦੇ ਵਿਧਾਇਕ ਨਾਲ ਰਾਬਤਾ ਕਾਇਮ ਕਰਕੇ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ ਮੁੱਖ ਦਫ਼ਤਰ ਚੰਡੀਗੜ੍ਹ ਨੂੰ ਭੇਜਣਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਕਾਸ ਕਾਰਜਾਂ ਸਬੰਧੀ ਮੁਕੰਮਲ ਜਾਣਕਾਰੀ ਸਾਂਝੀ ਕੀਤੀ ਜਾਵੇ ਤਾਂ ਜੋ ਹਲਕੇ ਦੇ ਲੋਕਾਂ ਦੀ ਜਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਪੰਜਾਬ ਸਰਕਾਰ ਨੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਲਈ ਜਾਰੀ ਕੀਤੀ ਕਰੋੜਾਂ ਦੀ ਰਾਸ਼ੀ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਸੁਪਨੇ ਨੂੰ ਉਜਾਗਰ ਕਰਦਿਆਂ ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਸੂਬੇ ਨੂੰ ‘‘ਰੰਗਲਾਂ ਪੰਜਾਬ’’ ਬਣਾਉਣ ਲਈ ਸਾਨੂੰ ਸਾਰਿਆਂ ਨੂੰ ਈਮਾਨਦਾਰੀ ਅਤੇ ਆਪਸੀ ਸਹਿਯੋਗ ਨਾਲ ਕੰਮ ਕਰਨਾ ਚਾਹੀਦਾ ਹੈ। ਇਸ ਮੌਕੇ ਵਿਧਾਇਕਾਂ ’ਚ ਕਰਮਬੀਰ ਸਿੰਘ ਘੁੰਮਣ, ਜਸਵੀਰ ਸਿੰਘ ਗਿੱਲ ਰਾਜਾ, ਡਾ ਰਵਜੋਤ ਸਿੰਘ, ਪੰਜਾਬ ਜਲ ਸਪਲਾਈ ਤੇ ਸੀਵਰੇਜ਼ ਬੋਰਡ ਦੇ ਸੀ. ਈ. ਓ. ਮਾਲਵਿੰਦਰ ਸਿੰਘ ਜੱਗੀ, ਪੀ. ਐੱਮ. ਆਈ. ਡੀ. ਸੀ. ਦੇ ਸੀ. ਈ. ਓ. ਦੀਪਤੀ ਉੱਪਲ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਮਿਸ਼ਨਰ ਨਗਰ ਨਿਗਮ ਹੁਸ਼ਿਆਰਪੁਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਤੋਂ ਇਲਾਵਾ ਵੱਖ ਵੱਖ ਮਿਊਂਸੀਪਲ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰ ਰੀਵੀਓ ਮੀਟਿੰਗ ’ਚ ਸ਼ਾਮਲ ਹੋਏ।

ਇਹ ਵੀ ਪੜ੍ਹੋ : 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Legislators
  • Projects
  • Meeting
  • Balkar Singh
  • ਬਲਕਾਰ ਸਿੰਘ
  • ਵਿਧਾਇਕਾਂ
  • ਪ੍ਰਾਜੈਕਟਾਂ
  • ਮੀਟਿੰਗ

ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ, ਸੁਖਬੀਰ ਬਾਦਲ ਨੇ ਕਹੀਆਂ ਵੱਡੀਆਂ ਗੱਲਾਂ

NEXT STORY

Stories You May Like

  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ ਦਿੱਤੇ ਇਹ ਨਿਰਦੇਸ਼
  • rbi governor malhotra meets finance minister sitharaman
    RBI ਗਵਰਨਰ ਸੰਜੇ ਮਲਹੋਤਰਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨਾਲ ਕੀਤੀ ਮੁਲਾਕਾਤ
  • orders
    DSP ਨੇ ਥਾਣਾ ਮੁਖੀਆਂ ਤੇ ਚੌਂਕੀ ਇੰਚਾਰਜਾਂ ਨੂੰ ਚੌਕਸੀ ਨਾਲ ਡਿਊਟੀ ਕਰਨ ਦੇ ਦਿੱਤੇ ਨਿਰਦੇਸ਼
  • major orders issued for hospitals in punjab
    ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ ਲੈ ਕੇ ਦਿੱਤੇ ਨਿਰਦੇਸ਼
  • wb action
    10 ਵਿਧਾਇਕਾਂ ਨੂੰ ਅਯੋਗਤਾ ਨੋਟਿਸ ! WB ਵਿਧਾਨ ਸਭਾ ਨੇ ਕੀਤੀ ਵੱਡੀ ਕਾਰਵਾਈ
  • controversy in the us over  mr  singh  advertisement
    ਅਮਰੀਕਾ ’ਚ ‘ਮਿਸਟਰ ਸਿੰਘ’ ਸਬੰਧੀ ਇਸ਼ਤਿਹਾਰ ’ਤੇ ਵਿਵਾਦ
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ ਮੁੱਦਿਆਂ 'ਤੇ ਹੋਈ ਚਰਚਾ
  • jalandhar hospital pregnant woman child
    ਜਲੰਧਰ ਤੋਂ ਵੱਡੀ ਖ਼ਬਰ: ਜਣੇਪੇ ਲਈ ਹਸਪਤਾਲ ਆਈ ਗਰਭਵਤੀ ਔਰਤ ਤੇ ਜਵਾਕ ਦੀ ਮੌਤ,...
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • congress burned sikhs alive using tires
      ਕਾਂਗਰਸ ਨੇ ਟਾਇਰ ਪਾ ਕੇ ਸਿੱਖਾਂ ਨੂੰ ਜਿਊਂਦਾ ਸਾੜਿਆ, ‘ਆਪ’ ਚਿੱਟਾ ਖਵਾ ਕੇ...
    • bjp will transform udta punjab into ubharda punjab
      ਭਾਜਪਾ ‘ਉੜਤਾ ਪੰਜਾਬ’ ਨੂੰ ‘ਉੱਭਰਦਾ ਪੰਜਾਬ’ ਵਿੱਚ ਬਦਲੇਗੀ : ਤਰੁਣ ਚੁੱਘ
    • aap should face the ed probe instead of panicking
      ਘਬਰਾਉਣ ਦੀ ਥਾਂ ਈਡੀ ਦੀ ਜਾਂਚ ਦਾ ਸਾਹਮਣਾ ਕਰੇ 'ਆਪ' : ਕੇਵਲ ਸਿੰਘ ਢਿੱਲੋਂ
    • uproar in gurdaspur jail two groups of inmates clash
      ਗੁਰਦਾਸਪੁਰ ਜੇਲ੍ਹ 'ਚ ਹੰਗਾਮਾ: ਕੈਦੀਆਂ ਦੇ ਦੋ ਧੜੇ ਆਪਸ 'ਚ ਭਿੜੇ, ਜੇਲ੍ਹ ਅੰਦਰ...
    • shiromani akali dal ps
      ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ)...
    • virsa valtoha notice
      ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਨੋਟਿਸ ਜਾਰੀ
    • mundia gave a reply to bittu by holding a press conference
      ਹਰਦੀਪ ਸਿੰਘ ਮੁੰਡੀਆਂ ਨੇ ਪ੍ਰੈੱਸ ਕਾਨਫਰੰਸ ਕਰ ਕੇ ਬਿੱਟੂ ਨੂੰ ਦਿੱਤਾ ਜਵਾਬ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +