Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    8:51:29 PM

  • accident in patiala

    ਪਟਿਆਲਾ 'ਚ ਦੋ ਵੱਖ-ਵੱਖ ਹਾਦਸਿਆਂ 'ਚ 3 ਲੋਕਾਂ ਦੀ...

  • assembly elections bjp punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • parvinder singh jhota father prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

  • assembly elections punjab election commission

    ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ

PUNJAB News Punjabi(ਪੰਜਾਬ)

ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਵਿਕਾਸ ਦੇ ਕੰਮਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਜਾਰੀ

  • Edited By Anmol Tagra,
  • Updated: 06 Feb, 2024 05:48 AM
Chandigarh
balkar singh review progress of development works
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਵੱਲੋਂ ਸੂਬੇ ਦੇ ਵਿਭਿੰਨ ਵਿਕਾਸ ਕਾਰਜਾਂ ਦੀ ਪ੍ਰਗਤੀ ਸਬੰਧੀ ਰੀਵਿਊ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਦੀ ਹਾਜ਼ਰੀ ਵਿਚ ਮੁੱਖ ਦਫ਼ਤਰ ਅਤੇ ਖੇਤਰੀ ਦਫ਼ਤਰ ਦੇ ਸੀਨੀਅਰ ਅਧਿਕਾਰੀਆਂ ਨਾਲ ਪ੍ਰਗਤੀ ਅਧੀਨ ਕੰਮਾਂ ਦੀ ਜਾਇਜ਼ਾ ਮੀਟਿੰਗ ਕਰਦਿਆਂ ਨਵੇਂ ਪ੍ਰਾਜੈਕਟਾਂ ਦੀ ਦਫ਼ਤਰੀ ਪ੍ਰਕਿਰਿਆ ਛੇਤੀ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ।

ਇਹ ਖ਼ਬਰ ਵੀ ਪੜ੍ਹੋ - ਪੇਪਰਾਂ 'ਚੋਂ ਫੇਲ੍ਹ ਹੋ ਕੇ ਘਰੋਂ ਭੱਜਿਆ ਪਾਕਿਸਤਾਨੀ ਨਾਬਾਲਿਗ, ਭਾਰਤੀ ਖੇਤਰ 'ਚ ਦਾਖ਼ਲ ਹੋਣ 'ਤੇ ਗ੍ਰਿਫ਼ਤਾਰ

ਮਿਉਂਸੀਪਲ ਭਵਨ ਚੰਡੀਗੜ੍ਹ ਵਿਖੇ ਮੀਟਿੰਗ ਦੌਰਾਨ ਸਵੱਛ ਭਾਰਤ ਅਤੇ ਅਮਰੁੱਤ ਮਿਸ਼ਨ ਅਧੀਨ ਆਉਂਦੇ ਕੰਮਾਂ ਲਈ ਜਾਰੀ ਫੰਡਾਂ, ਕੰਮਾਂ ਦੀ ਮੌਜੂਦਾ ਸਥਿਤੀ, ਖ਼ਰਚ ਕੀਤੇ ਫੰਡਾਂ ਅਤੇ ਬਕਾਇਆ ਫੰਡਾਂ ਦੀ ਵਿਸਤ੍ਰਿਤ ਜਾਣਕਾਰੀ ਲੈਣ ਉਪਰੰਤ ਉਨ੍ਹਾਂ ਨੇ ਅਧਿਕਾਰੀਆਂ ਨੂੰ ਵਿਕਾਸ ਪ੍ਰਾਜੈਕਟਾਂ ਨੂੰ ਤੇਜੀ ਨਾਲ ਮੁਕੰਮਲ ਕਰਨ ਲਈ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਸੂਬੇ ਦੇ ਸ਼ਹਿਰਾਂ ਦਾ ਬਹੁ-ਪੱਖੀ ਅਤੇ ਯੋਜਨਾਬੱਧ ਵਿਕਾਸ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਚਨਬੱਧ ਹੈ। ਇਸ ਉਦੇਸ਼ ਦੀ ਪੂਰਤੀ ਲਈ ਕੈਬਨਿਟ ਮੰਤਰੀ ਵੱਲੋਂ ਇਕੱਲੀ-ਇਕੱਲੀ ਸਕੀਮ ਵਿੱਚ ਕਵਰ ਹੋਣ ਵਾਲੇ ਕੰਮਾਂ ਦੀ ਪ੍ਰਗਤੀ ਅਤੇ ਬਕਾਇਆ ਫੰਡਾਂ ਬਾਰੇ ਮੁਕੰਮਲ ਜਾਣਕਾਰੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਸਾਂਝੀ ਕੀਤੀ ਗਈ।

ਕੈਬਨਿਟ ਮੰਤਰੀ ਨੇ ਸੀਨੀਅਰ ਅਤੇ  ਖੇਤਰੀ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕੰਮਾਂ ਬਾਰੇ ਸਾਰੀ ਜਾਣਕਾਰੀ ਵਿਧਾਇਕਾਂ ਅਤੇ ਹਲਕਾ ਇੰਚਾਰਜਾਂ ਨਾਲ ਸਾਂਝੀ ਕਰਨੀ ਯਕੀਨੀ ਬਣਾਉਣ ਤਾਂ ਜੋ ਆਮ ਜਨਤਾ ਦੀ ਸਹੂਲਤ/ਜ਼ਰੂਰਤ ਮੁਤਾਬਕ ਵਿਕਾਸ ਕਾਰਜ ਕਰਵਾਏ ਜਾ ਸਕਣ। ਉਨ੍ਹਾਂ ਨੇ ਅੱਗੇ ਕਿਹਾ ਕਿ ਜਿਨ੍ਹਾਂ ਪ੍ਰਾਜੈਕਟਾਂ ਦੀ ਡੀਪੀਆਰ ਸਟੇਟ ਪੱਧਰੀ ਟੈਕਨੀਕਲ ਕਮੇਟੀ ਤੋਂ ਮੰਜ਼ੂਰ ਹੋ ਚੁੱਕੀ ਹੈ, ਉਹਨਾਂ ਕੰਮਾਂ ਦਾ ਟੈਂਡਰ ਪ੍ਰਕਾਸ਼ਿਤ ਕਰਵਾਕੇ ਜਲਦੀ ਕੰਮ ਸ਼ੁਰੂ ਕਰਵਾਏ ਜਾਣ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਵਿੱਚ ਹੋਣ ਵਾਲੀ ਕਿਸੇ ਵੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸਿੱਧੂ ਤੇ ਬਾਜਵਾ ਨੂੰ ਦਿੱਤੀ ਨਸੀਹਤ; INDIA ਗਠਜੋੜ ਬਾਰੇ ਵੀ ਕਹੀਆਂ ਇਹ ਗੱਲਾਂ

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਜੇਕਰ ਕਿਸੇ ਨਗਰ ਕੌਂਸਲ ਅਤੇ ਨਗਰ ਪੰਚਾਇਤ ਨੂੰ ਨਵੇਂ ਵਿਕਾਸ ਕਾਰਜਾਂ ਲਈ ਵਾਧੂ ਫੰਡਾਂ ਦੀ ਜ਼ਰੂਰਤ ਹੋਵੇ ਤਾਂ ਆਪਣੇ ਹਲਕੇ ਦੇ ਵਿਧਾਇਕ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ਐਕਸ਼ਨ ਪਲਾਨ ਸਮੇਤ ਮੁਕੰਮਲ ਤਜਵੀਜ਼ ਤਿਆਰ ਕਰਕੇ ਭੇਜੀ ਜਾਵੇ। ਉਨ੍ਹਾਂ ਨੇ ਇਸ ਗੱਲ ਵੱਲ ਵੀ ਅਧਿਕਾਰੀਆਂ ਨੂੰ ਵਿਸ਼ੇਸ਼ ਧਿਆਨ ਦੇਣ ਲਈ ਆਖਿਆ ਕਿ ਬਕਾਇਆ ਫੰਡਾਂ ਨੂੰ ਵਿਕਾਸ ਕਾਰਜਾਂ ਲਈ ਨਿਰਧਾਰਿਤ ਸਮਾਂ ਸੀਮਾਂ ਵਿੱਚ ਖ਼ਰਚ ਕਰਨਾ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਨੂੰ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਲਈ ਵਿਰਾਸਤੀ ਰਹਿੰਦ-ਖੂਹੰਦ ਨੂੰ ਵਿਗਿਆਨਕ ਢੰਗ ਨਾਲ ਨਿਪਟਾਇਆ ਜਾਵੇ। ਇਸ ਤੋਂ ਇਲਾਵਾ ਸੁੱਕਾ ਅਤੇ ਗਿੱਲਾ ਕੁੜੇ ਦੀ ਡੋਰ ਟੂ ਡੋਰ ਇਕੱਠਾ ਕਰਕੇ ਸਰੋਤ ਵਾਲੀ ਜਗ੍ਹਾਂ ਤੋ ਹੀ ਵੱਖ-ਵੱਖ ਕਰਕੇ ਐੱਮ.ਆਰ.ਐੱਫ ਪਲਾਂਟ ਅਤੇ ਕੰਮਪੋਸਟ ਪਿੱਟਸ ਵਿਖੇ ਪ੍ਰੋਸੈਸਿੰਗ ਲਈ ਭੇਜਿਆ ਜਾਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਇਸਦੀ ਰੀਸਾਈਕਲਿੰਗ ਉਪਰੰਤ ਇਸ ਦੀ ਖਾਦ ਬਣਾ ਕੇ ਇਸ ਨੂੰ ਵਰਤੋਂ ਵਿਚ ਲਿਆਂਦਾ ਜਾ ਸਕੇ।  ਉਨ੍ਹਾਂ ਕਿਹਾ ਕਿ ਆਪਣੇ ਖੇਤਰ ਵਿੱਚ ਸੀਵਰੇਜ ਆਦਿ ਦੀ ਸਫਾਈ ਨੂੰ ਵੀ ਯਕੀਨੀ ਬਣਾਇਆ ਜਾਵੇ। ਮੰਤਰੀ ਨੇ ਵਿਕਾਸ ਕਾਰਜਾਂ ਵਿਚ ਗੁਣਵੱਤਾ ਅਤੇ ਪਾਰਦਰਸ਼ਤਾ ਵੱਲ ਜ਼ੋਰ ਦਿੰਦਿਆਂ ਅਧਿਕਾਰੀਆਂ ਨੂੰ ਚਿੱਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਵਿਅਕਤੀ ਭ੍ਰਿਸਟਾਚਾਰ ਵਿਚ ਲਿੱਪਤ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਸੁਰਤ ਵਿਚ ਬਖ਼ਸ਼ਿਆ ਨਹੀਂ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - ਸਰਪੰਚ ਨੂੰ ਭਰਾ ਦੇ ਵਿਆਹ 'ਤੇ ਹਵਾਈ ਫ਼ਾਇਰ ਕਰਨਾ ਪਿਆ ਮਹਿੰਗਾ, ਵੀਡੀਓ ਵਾਇਰਲ ਹੋਣ 'ਤੇ ਹੋਇਆ ਗ੍ਰਿਫ਼ਤਾਰ

ਇਸ ਮੀਟਿੰਗ ਵਿਚ ਵਿਧਾਇਕਾਂ/ਹਲਕਾ ਇੰਚਾਰਜਾਂ ਵਿਚ ਅਮਨਸ਼ੇਰ ਸਿੰਘ, ਰਮਨ ਬਹਿਲ, ਸ਼ਮਸ਼ੇਰ ਸਿੰਘ, ਜਗਰੂਪ ਸਿੰਘ, ਗੁਰਦੀਪ ਸਿੰਘ ਰੰਧਾਵਾਂ, ਭਿਪੂੱਤੀ ਸ਼ਰਮਾ, ਸਥਾਨਕ ਸਰਕਾਰਾਂ ਵਿਭਾਗ ਦੇ ਡਾਇਰੈਕਟਰ ਉਮਾ ਸ਼ੰਕਰ ਗੁਪਤਾ, ਕਮਿਸ਼ਨਰ ਨਗਰ ਨਿਗਮ, ਪਠਾਨਕੋਟ ਤੇ ਬਟਾਲਾ, ਵਧੀਕ ਡਿਪਟੀ ਕਮਿਸ਼ਨਰ (ਜਨਰਲ), ਗੁਰਦਾਸਪੁਰ ਤੇ ਪਠਾਨਕੋਟ ਤੋਂ ਇਲਾਵਾ ਨਗਰ ਕੌਂਸਲ/ਨਗਰ ਪੰਚਾਇਤਾਂ, ਗੁਰਦਾਸਪੁਰ, ਧਾਰੀਵਾਰ, ਦੀਨਾਨਗਰ, ਡੇਰਾ ਬਾਬਾ ਨਾਨਕ, ਫਤਿਹਗੜ੍ਹ ਚੂੜੀਆਂ, ਕਾਦੀਆਂ, ਸ੍ਰੀ ਹਰਗੋਬਿੰਦਪੁਰ, ਸੁਜਾਨਪੁਰ ਅਤੇ ਨਰੋਟ ਜੈਮਲ ਸਿੰਘ ਦੇ ਕਾਰਜ ਸਾਧਕ ਅਫਸਰ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 

  • Balkar Singh
  • Development Work
  • Meeting
  • Cabinet Meeting
  • ਬਲਕਾਰ ਸਿੰਘ
  • ਵਿਕਾਸ ਕਾਰਜ
  • ਮੀਟਿੰਗ
  • ਕੈਬਨਿਟ ਮੀਟਿੰਗ

ਇਨਸਾਨੀਅਤ ਦੀ ਮਿਸਾਲ : ਪਤੰਗ ਚੜ੍ਹਾਉਂਦੇ ਹੋਏ ਛੱਤ ਤੋਂ ਡਿਗਿਆ ਬੱਚਾ, ਡਾਕਟਰਾਂ ਨੇ ਖ਼ੁਦ ਚੁੱਕਿਆ ਇਲਾਜ ਦਾ ਖ਼ਰਚਾ

NEXT STORY

Stories You May Like

  • dr jitendra singh union minister of state for science and technology statement
    ਪੰਜਾਬ ਨੂੰ ਦੇਸ਼ ਦੀ ਵਿਕਾਸ ਯਾਤਰਾ ਦਾ ਹਿੱਸਾ ਬਣਨ ਲਈ 'ਡਬਲ ਇੰਜਣ ਸਰਕਾਰ' ਦੀ ਲੋੜ: ਡਾ. ਜਿਤੇਂਦਰ ਸਿੰਘ
  • jammu  former minister  sardar harbans singh  passed away
    ਜੰਮੂ ਦੇ ਸਾਬਕਾ ਮੰਤਰੀ ਸਰਦਾਰ ਹਰਬੰਸ ਸਿੰਘ ਦਾ ਦਿਹਾਂਤ
  • parvinder singh jhota father prime minister narendra modi
    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ ਮੋਦੀ ਨੂੰ ਭਾਵੁਕ ਅਪੀਲ
  • imf lowers chinas economic growth rate forecast to
    IMF ਵੱਲੋਂ ਚੀਨ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾ ਕੇ ਕੀਤਾ 4.5 ਫ਼ੀਸਦੀ
  • imf increased prediction regarding india  s gdp
    IMF ਨੇ ਵਿਸ਼ਵ ਆਰਥਿਕ ਵਿਕਾਸ ਦਾ ਅਨੁਮਾਨ ਵਧਾਇਆ, ਭਾਰਤ ਦੀ GDP ਨੂੰ ਲੈ ਕੇ ਕੀਤੀ ਇਹ ਭਵਿੱਖਬਾਣੀ
  • advocate dhami inaugurates an auditorium named after giani ditt singh
    ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ
  • gujarat elections  voting
    ਗੁਜਰਾਤ 'ਚ ਗਾਂਧੀਨਗਰ ਨਗਰ ਨਿਗਮ ਸਣੇ ਵੱਖ-ਵੱਖ ਸਥਾਨਕ ਸੰਸਥਾਵਾਂ ਦੀਆਂ ਚੋਣਾਂ ਲਈ ਵੋਟਿੰਗ ਜਾਰੀ
  • imf cuts bangladesh growth outlook  raises inflation forecast
    IMF ਨੇ ਬੰਗਲਾਦੇਸ਼ ਦੀ ਆਰਥਿਕ ਵਿਕਾਸ ਦਰ ਦਾ ਅਨੁਮਾਨ ਘਟਾਇਆ, ਮਹਿੰਗਾਈ ਵਧਣ ਦਾ ਜਤਾਇਆ ਖ਼ਦਸ਼ਾ
  • power cut to spoil your sunday break
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • cold hits punjab weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections punjab election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • anmolpreet s murder case in nangal solved two accused arrested
      ਨੰਗਲ 'ਚ ਹੋਏ ਅਨਮੋਲਪ੍ਰੀਤ ਦੇ ਕਤਲ ਦਾ ਮਾਮਲਾ ਸੁਲਝਿਆ, 24 ਘੰਟਿਆਂ 'ਚ ਦੋ ਮੁਲਜ਼ਮ...
    • osap case allegations of fraud false
      ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
    • cold hits punjab weather department bulletin
      ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ,...
    • ban on making ethanol from sugarcane juice and sugar rules for tender
      ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ ਰੋਕ; ਸਰਕਾਰ ਨੇ ਜਾਰੀ ਕੀਤੇ...
    • attempt to rob a goldsmith  s shop in broad daylight in patti
      ਪੱਟੀ ’ਚ ਦਿਨ-ਦਿਹਾੜੇ ਸੁਨਿਆਰੇ ਦੀ ਦੁਕਾਨ ਲੁੱਟਣ ਦੀ ਕੋਸ਼ਿਸ਼, ਰੌਲਾ ਪੈਣ ’ਤੇ...
    • illicit affair of a married man leads to this situation
      ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +