ਫਿਰੋਜ਼ਪੁਰ (ਸੰਨੀ ਚੋਪੜਾ) : ਪਾਕਿਸਤਾਨ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਹੁਣ ਪਾਕਿਸਤਾਨੀ ਹਰੇ ਰੰਗ ਦੀ ਗੁਬਾਰਾ ਨੁਮਾ ਵਸਤੂ ਭਾਰਤੀ ਸਰਹੱਦ ਦੇ ਪਿੰਡ ਹੁਸੈਨੀਵਾਲਾ 'ਚ ਘੁਸਪੈਠ ਕਰਦੀ ਹੋਈ ਦਿਖਾਈ ਦਿੱਤੀ। ਥੋੜ੍ਹੀ ਦੇਰ ਬਾਅਦ ਇਹ ਪਾਕਿਸਤਾਨ ਵੱਲ ਵਾਪਸ ਚਲੀ ਗਈ।
ਦੱਸਣਯੋਗ ਹੈ ਕਿ ਪਾਕਿਸਤਾਨ ਵਲੋਂ ਭਾਰਤੀ ਸਰਹੱਦ 'ਚ ਡਰੋਨ ਹਮਲੇ ਕਰਨ ਤੋਂ ਬਾਅਦ ਲਗਾਤਾਰ ਨਾਪਾਕ ਹਰਕਤਾਂ ਕਰ ਰਿਹਾ ਹੈ।
ਸ੍ਰੀ ਦਰਬਾਰ ਸਾਹਿਬ ਵਿਖੇ ਸੰਗਤ ਲਈ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ : ਐਡਵੋਕੇਟ ਧਾਮੀ
NEXT STORY