Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 09, 2026

    7:47:30 PM

  • stunt by getting out of a moving black thar

    ਪੰਜਾਬ: ਏਅਰਪੋਰਟ ਰੋਡ 'ਤੇ ਚੱਲਦੀ ਥਾਰ 'ਚ ਨੌਜਵਾਨ...

  • yellow alert in 3 districts of punjab

    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ...

  • commonwealth medal winners meet pm modi

    Commonwealth ਮੈਡਲ ਜੇਤੂਆਂ ਨੇ PM ਮੋਦੀ ਨਾਲ ਕੀਤੀ...

  • fmcg companies prepare to increase prices  know the reason

    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਜੱਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਰਾਜੋਆਣਾ ਨੇ ਚੁੱਕੇ ਸਵਾਲ, ਭੈਣ ਨੇ ਸਾਂਝੀ ਕੀਤੀ ਪੋਸਟ

PUNJAB News Punjabi(ਪੰਜਾਬ)

ਜੱਥੇਦਾਰ ਹਰਪ੍ਰੀਤ ਸਿੰਘ ਦੇ ਬਿਆਨ 'ਤੇ ਰਾਜੋਆਣਾ ਨੇ ਚੁੱਕੇ ਸਵਾਲ, ਭੈਣ ਨੇ ਸਾਂਝੀ ਕੀਤੀ ਪੋਸਟ

  • Edited By Babita,
  • Updated: 23 Jun, 2023 03:17 PM
Amritsar
balwant singh rajoana
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਬਿਆਨ 'ਤੇ ਬਲਵੰਤ ਸਿੰਘ ਰਾਜੋਆਣਾ ਨੇ ਸਵਾਲ ਖੜ੍ਹੇ ਕੀਤੇ ਹਨ। ਰਾਜੋਆਣਾ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਤਹਿਤ ਜੇਲ੍ਹ 'ਚ ਬੰਦ ਹਨ। ਕਮਲਦੀਪ ਕੌਰ ਰਾਜੋਆਣਾ ਨੇ ਆਪਣੇ ਭਰਾ ਬਲਵੰਤ ਸਿੰਘ ਰਾਜੋਆਣਾ ਦੀ ਤਸਵੀਰ ਸਾਂਝੀ ਕਰਕੇ ਉਨ੍ਹਾਂ ਵਲੋਂ ਖੜ੍ਹੇ ਕੀਤੇ ਸਵਾਲਾਂ ਨੂੰ ਫੇਸਬੁੱਕ 'ਤੇ ਪੋਸਟ ਕਰਕੇ ਸ਼ੇਅਰ ਕੀਤਾ ਹੈ। ਇਸ ਪੋਸਟ 'ਚ ਲਿਖਿਆ ਗਿਆ ਹੈ ਕਿ ਪੰਜਾਬ ਅਤੇ ਦਿੱਲੀ ਦੀਆਂ ਗਲੀਆਂ 'ਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਹੋਏ ਕਤਲੇਆਮ ਖ਼ਿਲਾਫ਼ ਸਾਡੇ ਭਰਾ ਘਰਾਂ ਤੋਂ ਗਏ ਅਤੇ ਅੱਜ ਤੱਕ ਵਾਪਸ ਨਹੀਂ ਮੁੜੇ।

ਇਹ ਵੀ ਪੜ੍ਹੋ : ਇਸ ਨੈਸ਼ਨਲ ਹਾਈਵੇਅ 'ਤੇ ਲੱਗਾ ਲੰਬਾ ਜਾਮ, ਪੂਰੀ ਸੜਕ 'ਤੇ ਰੁੜ੍ਹਿਆ ਤੇਲ, ਸਲਿੱਪ ਹੋ ਰਹੇ ਵਾਹਨ (ਤਸਵੀਰਾਂ)

ਅੱਜ ਜਦੋਂ ਉਸੇ ਤਖ਼ਤ ਦੇ ਸਿੰਘ ਸਾਹਿਬ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਬੈਠ ਕੇ ਕਹਿੰਦੇ ਹਨ ਕਿ ਸਾਡੀ ਦਿੱਲੀ ਨਾਲ ਯਾਰੀ ਹੈ, ਹੈਗੀ ਤਾਂ ਹੈਗੀ ਹੈ, ਤਾਂ ਅਸੀਂ ਇਹ ਕਹਿਣਾ ਚਾਹੁੰਦੇ ਹਾਂ ਕਿ ਸਿੰਘ ਸਾਹਿਬ ਜੀ, ਤੁਹਾਡੀ ਦਿੱਲੀ ਨਾਲ ਯਾਰੀ ਨੂੰ ਅਸੀਂ ਪੰਥਕ ਹਿੱਤਾਂ ਦੀ ਪਹਿਰੇਦਾਰ ਤਾਂ ਮੰਨਦੇ ਹਾਂ ਜੇਕਰ ਤੁਸੀਂ ਜੇਕਰ ਤੁਸੀਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ 'ਤੇ ਕੇਂਦਰ ਸਰਕਾਰ ਵੱਲੋਂ ਕਰਵਾਏ ਗਏ ਸਮਾਗਮ 'ਚ ਸ਼ਾਮਲ ਹੋ ਕੇ ਉੱਥੇ ਕੌਮੀ ਇਨਸਾਫ਼ ਅਤੇ ਕੌਮੀ ਹਿੱਤਾਂ ਦੀ ਗੱਲ ਕਰਦੇ। ਤੁਸੀਂ ਉਸ ਧਾਰਮਿਕ ਸਮਾਗਮ ਦਾ ਬਾਈਕਾਟ ਕਰਕੇ ਅਤੇ ਰਾਘਵ ਚੱਢਾ ਦੀ ਮੰਗਣੀ 'ਚ ਸ਼ਾਮਲ ਹੋ ਕੇ ਕਿਹੜੇ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰ ਰਹੇ ਸੀ, ਸਾਨੂੰ ਸਮਝ ਨਹੀਂ ਆਉਂਦੀ। ਰਾਜੋਆਣਾ ਦੀ ਪੋਸਟ 'ਚ ਲਿਖਿਆ ਗਿਆ ਕਿ ਸਿੰਘ ਸਾਹਿਬ ਜੀ, ਤੁਹਾਡੀ ਪੰਥਕ ਪਹਿਰੇਦਾਰੀ 'ਤੇ ਉਸ ਸਮੇਂ ਪ੍ਰਸ਼ਨ ਚਿੰਨ੍ਹ ਲੱਗ ਜਾਂਦਾ ਹੈ, ਜਦੋਂ ਤੁਸੀਂ ਹਜ਼ਾਰਾਂ ਨਿਰਦੋਸ਼ ਸਿੱਖਾਂ ਦੀ ਕਾਤਲ ਕਾਂਗਰਸ ਦੇ ਪਤਿਤ ਮੁੱਖ ਮੰਤਰੀ ਦੇ ਮੁੰਡੇ ਦੇ ਵਿਆਹ 'ਚ ਸ਼ਾਮਲ ਹੋ ਕੇ ਆਪ ਅਰਦਾਸ ਕਰਕੇ ਪੰਥਕ ਹਿੱਤਾਂ ਨਾਲ ਧਰੋਹ ਕਮਾਉਂਦੇ ਹੋ।

ਇਹ ਵੀ ਪੜ੍ਹੋ : ਨਸ਼ਿਆਂ ਨੇ ਇਕ ਹੋਰ ਮਾਂ ਦੀ ਕੁੱਖ ਕੀਤੀ ਸੁੰਨੀ, ਮਰੇ ਪੁੱਤ ਨੂੰ ਮੰਜੇ 'ਤੇ ਦੇਖ ਅੱਖਾਂ ਅੱਗੇ ਛਾਇਆ ਹਨ੍ਹੇਰ

ਤੁਹਾਡੇ ਪਹਿਰੇਦਾਰੀ 'ਤੇ ਉਦੋਂ ਵੀ ਪ੍ਰਸ਼ਨ ਚਿੰਨ੍ਹ ਲੱਗ ਜਾਂਦਾ ਹੈ, ਜਦੋਂ ਤੁਸੀਂ ਡੇਰਾ ਮੁਖੀ ਨੂੰ ਵਾਰ-ਵਾਰ ਮਿਲਦੀ ਪੈਰੋਲ ਨੂੰ ਵੀ ਰੋਕ ਨਹੀਂ ਪਾਉਂਦੇ, ਜਿਸ ਦੇ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੋਂ ਹੀ ਹੁਕਮਨਾਮਾ ਜਾਰੀ ਹੋਇਆ ਹੈ। ਸਿੰਘ ਸਾਹਿਬ ਜੀ, ਤੁਸੀਂ 6 ਜੂਨ ਨੂੰ ਹੀ ਆਪਣੇ ਸ਼ੰਦੇਸ 'ਚ ਕਿਹਾ ਸੀ ਕਿ ਸਾਨੂੰ ਝੋਲੀ ਅੱਡ ਕੇ ਇਨਸਾਫ਼ ਮੰਗਣ ਦੀ ਲੋੜ ਨਹੀਂ ਹੈ ਕਿਉਂਕਿ ਇਨ੍ਹਾਂ ਹੁਕਮਰਾਨਾਂ ਨੇ ਇਨਸਾਫ਼ ਨਹੀਂ ਕਰਨਾ। ਹੁਣ ਜਿਹੜੇ ਦਿੱਲੀ ਦੇ ਹੁਕਮਰਾਨਾਂ ਨੇ ਕੌਮ ਨੂੰ ਇਨਸਾਫ਼ ਦੇਣਾ ਹੀ ਨਹੀਂ ਤਾਂ ਤੁਹਾਡੀ ਉਨ੍ਹਾਂ ਨਾਲ ਯਾਰੀ, ਸਾਨੂੰ ਪੰਥਕ ਹਿੱਤਾਂ ਦੀ ਪਹਿਰੇਦਾਰੀ ਨਹੀਂ, ਸਗੋਂ ਤੁਹਾਡੀ ਇਹ ਯਾਰੀ ਸਾਨੂੰ ਖਾਲਸਾ ਪੰਥ ਨਾਲ ਗੱਦਾਰੀ ਲੱਗਦੀ ਹੈ। ਇਹ ਦੇਖ ਕੇ ਸਾਡੇ ਮਨਾਂ ਨੂੰ ਠੇਸ ਪਹੁੰਚਦੀ ਹੈ ਅਤੇ ਸਾਨੂੰ ਆਪਣੇ ਭਰਾਵਾਂ ਦੀਆਂ ਸ਼ਹਾਦਤਾਂ ਯਾਦ ਆਉਂਦੀਆਂ ਹਨ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Jathedar Giani Harpreet Singh
  • Statement
  • Balwant Singh Rajoana
  • ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ
  • ਬਿਆਨ
  • ਬਲਵੰਤ ਸਿੰਘ ਰਾਜੋਆਣਾ
  • ਇਤਰਾਜ਼

ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਅੱਜ ਤੋਂ ਖੁੱਲ੍ਹੇ ਸਬ-ਰਜਿਸਟਰਾਰ ਦਫਤਰ

NEXT STORY

Stories You May Like

  • ravneet singh bittu raises questions on gurpreet bhullar  s transfer
    ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
  • giani harpreet singh s big statement regarding punjab paper leak case
    ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
  • rp singh condemns speaker kultar singh sandhwan  s statement
    ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਬਿਆਨ ਦੀ ਆਰਪੀ ਸਿੰਘ ਨੇ ਕੀਤੀ ਨਿੰਦਾ
  • punjab bjp raises questions over paper leak
    ਫਾਰਮੇਸੀ ਅਫ਼ਸਰ ਭਰਤੀ ਪ੍ਰੀਖਿਆ ਪੇਪਰ ਲੀਕ ਮਾਮਲੇ 'ਚ ਪੰਜਾਬ ਭਾਜਪਾ ਨੇ ਚੁੱਕੇ ਸਵਾਲ
  • youth commits suicide  youth death  train
    ਨੌਜਵਾਨ ਨੇ ਟਰੇਨ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ
  • instagram  post  girl  photo young man
    ਇੰਸਟਾਗ੍ਰਾਮ 'ਤੇ ਪੋਸਟ ਕੀਤੀ ਕੁੜੀ ਦੀ ਫੋਟੋ, ਨੌਜਵਾਨ ਦਾ ਤੇਜ਼ਧਾਰ ਹਥਿਆਰ ਨਾਲ ਕਰ 'ਤਾ ਕਤਲ
  • jassie gill bids adieu to his late mother with heartfelt message
    'ਹਰ ਜਨਮ ਬਣੇ ਤੂੰ ਮਾਂ ਮੇਰੀ, ਹਰ ਜਨਮ ਮੈਂ ਤੇਰਾ ਪੁੱਤ ਹੋਵਾਂ'; ਜੱਸੀ ਗਿੱਲ ਨੇ ਮਾਂ ਨੂੰ ਯਾਦ ਕਰ ਸਾਂਝੀ ਕੀਤੀ...
  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • yellow alert in 3 districts of punjab
    ਪੰਜਾਬ ਦੇ 3 ਜ਼ਿਲ੍ਹਿਆਂ 'ਚ 'ਯੈਲੋ ਅਲਰਟ', ਪੜ੍ਹੋ ਮੌਸਮ ਵਿਭਾਗ ਦੀ ਤਾਜ਼ਾ ਜਾਣਕਾਰੀ
  • sad bjp alliance
    ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
  • jalandhar cp satinder singh in action mode strict orders issued to officers
    ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! ਅਧਿਕਾਰੀਆਂ ਨੂੰ ਜਾਰੀ ਕੀਤੇ ਸਖ਼ਤ ਹੁਕਮ
  • terrible road accident in jalandhar
    ਜਲੰਧਰ 'ਚ ਭਿਆਨਕ ਸੜਕ ਹਾਦਸਾ! ਕਾਰ 'ਚ ਫਸੀਆਂ ਰਹੀਆਂ ਲਾਸ਼ਾਂ, ਸਪੋਰਟਸ ਕਾਰੋਬਾਰੀ...
  • padma shri hansraj hans makes a comeback
    ਪਦਮਸ਼੍ਰੀ ਹੰਸਰਾਜ ਹੰਸ ਨੇ ਕੀਤਾ ਕਮਬੈਕ ! 'ਆਜਾ ਦੋਵੇਂ ਨੱਚੀਏ' ਗੀਤ ਕਰ ਰਿਹੈ...
  • suspense still lingers over the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਾਰੀਖ਼ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
  • alawalpur murder case
    ਅਲਾਵਲਪੁਰ ਕਤਲ ਕਾਂਡ: ਪਤਨੀ ਨੂੰ ਮਾਰ ਕੇ ਪੱਖੇ ਨਾਲ ਲਟਕਾਉਣ ਵਾਲਾ ਪਤੀ ਚੜ੍ਹਿਆ...
  • suspense still persists regarding the date of gymkhana club elections
    ਜਿਮਖਾਨਾ ਕਲੱਬ ਚੋਣਾਂ ਦੀ ਤਰੀਕ ਨੂੰ ਲੈ ਕੇ ਅਜੇ ਵੀ ਸਸਪੈਂਸ ਬਰਕਰਾਰ, 30 ਅਗਸਤ...
Trending
Ek Nazar
gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

heavy rains expected on sunday

ਐਤਵਾਰ ਨੂੰ ਪਵੇਗਾ ਭਾਰੀ ਮੀਂਹ ! ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਈ ਚਿਤਾਵਨੀ

a mountain of sorrow fell on the legendary player

ਦਿੱਗਜ ਖਿਡਾਰੀ 'ਤੇ ਟੁੱਟਿਆ ਦੁੱਖਾਂ ਦਾ ਪਹਾੜ ! ਲੰਬੀ ਬੀਮਾਰੀ ਤੋਂ ਬਾਅਦ ਪਿਤਾ...

iminish us role in west asia

ਪਾਕਿ-ਸਾਊਦੀ-ਤੁਰਕੀ ਸਮਝੌਤੇ ਨਾਲ ਪੱਛਮੀ ਏਸ਼ੀਆ 'ਚ US ਦੀ ਭੂਮਿਕਾ ਘਟਣ ਦੀ ਸੰਭਾਵਨਾ

t dictator kim jong

ਤਾਨਾਸ਼ਾਹ ਕਿਮ ਜੋਂਗ ਦੀ ਕੋਈ ਉੱਘ-ਸੁੱਘ ਨਹੀਂ! ਸਿਹਤ ਨੂੰ ਲੈ ਕੇ ਅਟਕਲਾਂ ਹੋਈਆ ਤੇਜ਼

h5n1 bird flu

ਆਸਟ੍ਰੇਲੀਆ 'ਚ H5N1 ਬਰਡ ਫਲੂ ਦੇ ਮਾਮਲੇ 200 ਤੋਂ ਪਾਰ

removes top us general

ਪੈਂਟਾਗਨ ਨੇ ਅਚਾਨਕ ਹਟਾ'ਤਾ ਚੋਟੀ ਦਾ ਅਮਰੀਕੀ ਜਨਰਲ

ameesha patel is still single at the age of 51

51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ

united nations statement on pok

ਪੀਓਕੇ 'ਚ ਪ੍ਰਦਰਸ਼ਨਕਾਰੀਆਂ ਵਿਰੁੱਧ ਕਾਰਵਾਈਆਂ ਲਈ ਜਵਾਬਦੇਹੀ ਹੋਵੇ ਤੈਅ : ਯੂਐਨ

tuvalu feared tsunami

ਚੀਨ ਦੇ ਮਿਜ਼ਾਈਲ ਟੈਸਟ ਨੇ ਪ੍ਰਸ਼ਾਂਤ ਮਹਾਂਸਾਗਰ 'ਚ ਮਚਾਈ ਹਲਚਲ, ਤੁਵਾਲੂ ਨੂੰ...

europe silent as media rights

ਪਾਕਿਸਤਾਨ ਨੇ ਮੀਡੀਆ ਅਧਿਕਾਰਾਂ 'ਤੇ ਕੀਤੀ ਹੋਰ ਸਖ਼ਤੀ ਪਰ ਯੂਰਪ ਚੁੱਪ

shweta tiwari aims at exes raja chaudhary abhinav kohli

"ਆਪਣੇ ਪਤੀਆਂ ਨੂੰ ਚੀਟ ਕਰਦੇ ਹੋਏ ਮੈਂ ਹੀ ਫੜਿਆ ਸੀ..."; ਸ਼ਵੇਤਾ ਤਿਵਾਰੀ ਦਾ...

balochistan independence day

ਬਲੋਚਿਸਤਾਨ ਦੇ ‘ਆਜ਼ਾਦੀ ਦਿਵਸ’ ਦੇ ਐਲਾਨ ’ਤੇ ਪਾਕਿਸਤਾਨੀ ਸਰਕਾਰ ਤੇ ਫੌਜ ਦੀ ਚੁੱਪ...

avika gor hospitalised with dengue

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜ ਗਈ ਸਿਹਤ ! ਲਿਜਾਣਾ ਪਿਆ ਹਸਪਤਾਲ, ਪਤੀ ਨੇ ਦੱਸਿਆ...

punjab  s legendary cricketer got married  he tied the knot with this actress

ਪੰਜਾਬ ਦੇ ਦਿੱਗਜ ਕ੍ਰਿਕਟਰ ਨੇ ਕਰਵਾ ਲਿਆ ਵਿਆਹ ! ਇਸ ਅਦਾਕਾਰਾ ਨਾਲ ਲਈਆਂ ਲਾਵਾਂ

heavy rain 6 days punjab weather

Heavy Rain: 8, 9, 10, 11, 12, 13 ਅਗਸਤ ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major incident in punjab shots fired at cloth merchant s shop and house
      ਪੰਜਾਬ 'ਚ ਵੱਡੀ ਵਾਰਦਾਤ! ਕੱਪੜਾ ਵਪਾਰੀ ਦੀ ਦੁਕਾਨ ਤੇ ਘਰ 'ਤੇ ਚੱਲੀਆਂ ਗੋਲ਼ੀਆਂ
    • headof government school murdered in mohali
      ਪੰਜਾਬ: ਦਿਨ-ਦਿਹਾੜੇ ਰਾਹ 'ਚ ਘੇਰ ਸਰਕਾਰੀ ਸਕੂਲ ਦੇ ਹੈੱਡ ਮਾਸਟਰ ਦਾ ਕਰ 'ਤਾ ਕਤਲ
    • major released regarding water level in pong dam
      ਪੰਜਾਬ ਵਾਸੀਆਂ ਲਈ ਅਹਿਮ ਖ਼ਬਰ! ਪੌਂਗ ਡੈਮ 'ਚ ਪਾਣੀ ਦੇ ਪੱਧਰ ਨੂੰ ਲੈ ਕੇ ਵੱਡੀ...
    • boy dies under suspicious circumstances
      ਪੰਜਾਬ: ਨਸ਼ੇ ਨੇ ਖੋਹ ਲਿਆ ਮਾਂ ਦਾ ਆਖਰੀ ਸਹਾਰਾ! ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ
    • immigration fraud in moga
      ਮਾਂ-ਪੁੱਤ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ 25 ਲੱਖ ਰੁਪਏ ਦੀ ਠੱਗੀ
    • husband wife canada
      ਕੈਨੇਡਾ ਗਈ ਪਤਨੀ ਨੂੰ ਭੁੱਲੇ ਰਿਸ਼ਤੇ! ਪਤੀ ਨੇ ਲਾਏ ਗੰਭੀਰ ਦੋਸ਼
    • new twist in case boy escaped from kapurthala police custody
      ਪੁਲਸ ਹਿਰਾਸਤ 'ਚੋਂ ਭੱਜੇ ਨੌਜਵਾਨ ਦੇ ਮਾਮਲੇ 'ਚ ਨਵਾਂ ਮੋੜ! ਪਰਿਵਾਰ ਨੇ ਕੀਤੀ...
    • sad bjp alliance
      ਬਦਲ ਜਾਣਗੇ ਪੰਜਾਬ ਦੇ ਸਿਆਸੀ ਸਮੀਕਰਨ! 'ਸੰਜੀਵਨੀ' ਵਾਂਗ ਕੰਮ ਕਰ ਸਕਦੈ SAD-BJP...
    • sirhind accident case
      ਕਾਂਵੜੀਆਂ ਨੂੰ ਦਰੜਨ ਵਾਲੀ ਗੱਡੀ 12 ਘੰਟਿਆਂ 'ਚ ਬਰਾਮਦ, ਮਾਲਕ ਗ੍ਰਿਫ਼ਤਾਰ
    • theft in tapa mandi
      ਥਾਣੇ ਨੇੜੇ ਪਾਵਰਕਾਮ ਦੇ ਦੋ ਦਫ਼ਤਰਾਂ ’ਚ ਲੱਖਾਂ ਦੀ ਚੋਰੀ, ਜਿੰਦਰੇ ਤੋੜ ਕੇ ਕੇਬਲ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +