Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    4:59:49 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਾਨ ਸਰਕਾਰ ਦੀ ਪ੍ਰੈੱਸ ਨੂੰ ਦਬਾਉਣ ਦੀ ਕੋਝੀ ਸਾਜਿਸ਼, ਧੱਕੇਸ਼ਾਹੀ ਦਾ ਡਟ ਕੇ ਕਰਾਂਗੇ ਵਿਰੋਧ: ਬਲਵਿੰਦਰ ਭੂੰਦੜ

PUNJAB News Punjabi(ਪੰਜਾਬ)

ਮਾਨ ਸਰਕਾਰ ਦੀ ਪ੍ਰੈੱਸ ਨੂੰ ਦਬਾਉਣ ਦੀ ਕੋਝੀ ਸਾਜਿਸ਼, ਧੱਕੇਸ਼ਾਹੀ ਦਾ ਡਟ ਕੇ ਕਰਾਂਗੇ ਵਿਰੋਧ: ਬਲਵਿੰਦਰ ਭੂੰਦੜ

  • Edited By Shivani Attri,
  • Updated: 16 Jan, 2026 05:49 PM
Jalandhar
balwinder singh bhunder statement
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਰਾਜ ਸਭਾ ਮੈਂਬਰ ਬਲਵਿੰਦਰ ਸਿੰਘ ਭੂੰਦੜ ਨੇ ਮਾਨ ਸਰਕਾਰ ਵੱਲੋਂ ਪੰਜਾਬ ਕੇਸਰੀ ਗਰੁੱਪ 'ਤੇ ਕੀਤੇ ਗਏ ਹਮਲੇ ਨੂੰ ਪ੍ਰੈੱਸ ਦੀ ਆਜ਼ਾਦੀ 'ਤੇ ਹਮਲਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਦੇਸ਼ ਦੇ ਇਤਿਹਾਸ ਵਿਚ ਅਜਿਹਾ ਕਦੇ ਨਹੀਂ ਹੋਇਆ, ਜਿਹੋ-ਜਿਹਾ ਭਗਵੰਤ ਮਾਨ ਦੀ ਸਰਕਾਰ ਕਰ ਰਹੀ ਹੈ। ਇਹ ਪ੍ਰੈੱਸ ਨੂੰ ਦਬਾਉਣ ਦੀ ਕੋਝੀ ਸਾਜਿਸ਼ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਇਸ ਧੱਕੇਸ਼ਾਹੀ ਦਾ ਡਟ ਕੇ ਵਿਰੋਧ ਕਰਦਾ ਹੈ ਅਤੇ ਪੰਜਾਬ ਕੇਸਰੀ ਗਰੁੱਪ ਦੇ ਨਾਲ ਖੜ੍ਹਾ ਹੈ।  

ਜਾਣੋ ਪੂਰਾ ਮਾਮਲਾ 
ਲੋਕਤੰਤਰ ਦੇ ਚੌਥੇ ਥੰਮ੍ਹ ਮੀਡੀਆ ’ਤੇ ਇਕ ਹੋਰ ਵਾਰ ਕਰਦਿਆਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਪਿਛਲੇ ਕੁਝ ਦਿਨਾਂ ਤੋਂ ਪੰਜਾਬ ਕੇਸਰੀ ਪੱਤਰ ਸਮੂਹ ਦੀ ਆਵਾਜ਼ ਦਬਾਉਣ ਲਈ ਉਨ੍ਹਾਂ ਦੀਆਂ ਪ੍ਰੈੱਸਾਂ ਅਤੇ ਹੋਰ ਅਦਾਰਿਆਂ ’ਤੇ ਹਮਲਾ ਬੋਲਿਆ ਹੋਇਆ ਹੈ। ਇਸੇ ਲੜੀ ਤਹਿਤ ਵੀਰਵਾਰ ਨੂੰ ਪੰਜਾਬ ਕੇਸਰੀ ਗਰੁੱਪ ਦੀ ਬਠਿੰਡਾ ਪ੍ਰਿੰਟਿੰਗ ਪ੍ਰੈੱਸ ’ਚ ਰੇਡ ਮਾਰ ਕੇ ਕੁਝ ਕਰਮਚਾਰੀਆਂ ਨੂੰ ਪੁਲਸ ਵੱਲੋਂ ਹਿਰਾਸਤ ’ਚ ਲਿਆ ਗਿਆ ਅਤੇ ਕੁਝ ਕਰਮਚਾਰੀਆਂ ਨਾਲ ਕੁੱਟਮਾਰ ਕਰ ਕੇ ਉਨ੍ਹਾਂ ਨੂੰ ਜ਼ਖਮੀ ਕਰ ਦਿੱਤਾ ਗਿਆ, ਜੋ ਸਿਵਲ ਹਸਪਤਾਲ ਬਠਿੰਡਾ ’ਚ ਦਾਖ਼ਲ ਹਨ। ਇਸੇ ਤਰ੍ਹਾਂ ਜਲੰਧਰ ਸਥਿਤ ਸੂਰਾਨੁੱਸੀ ਪ੍ਰਿੰਟਿੰਗ ਪ੍ਰੈੱਸ ’ਚ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਉੱਚ ਅਧਿਕਾਰੀ ਅਤੇ ਕਰਮਚਾਰੀ ਪੁਲਸ ਫੋਰਸ ਨਾਲ ਜ਼ਬਰਦਸਤੀ ਕੰਧ ਟੱਪ ਕੇ ਅੰਦਰ ਵੜੇ ਅਤੇ ਅਖ਼ਬਾਰ ਦੇ ਕਰਮਚਾਰੀਆਂ ਨਾਲ ਕੁੱਟਮਾਰ ਕੀਤੀ। ਉੱਚ ਅਧਿਕਾਰੀਆਂ ਨੇ ਪੁਲਸ ਨਾਲ ਮਿਲ ਕੇ ਅੰਦਰੋਂ ਗੇਟ ਦਾ ਤਾਲਾ ਤੋੜਿਆ ਅਤੇ ਜ਼ਬਰਦਸਤੀ ਸੈਂਪਲ ਭਰੇ ਤੇ ਇਕ ਵਿਅਕਤੀ ਨੂੰ ਹਿਰਾਸਤ ’ਚ ਲੈ ਕੇ ਚਲੇ ਗਏ। ਇਹ ਸਾਰੇ ਅਧਿਕਾਰੀ ਬਿਨਾਂ ਨੋਟਿਸ ਅਤੇ ਬਿਨਾਂ ਕਿਸੇ ਸੂਚਨਾ ਦੇ ਪਹੁੰਚੇ ਸਨ ਅਤੇ ਬੋਲ ਰਹੇ ਸਨ ਕਿ ਉੱਪਰੋਂ ਹੁਕਮ ਹਨ। 

ਇਹ ਵੀ ਪੜ੍ਹੋ: ਨਸ਼ੇ ਦਾ ਅੱਡਾ ਬਣਿਆ ਪੰਜਾਬ, ਚੱਲ ਰਿਹੈ ਗੁੰਡਾਗਰਦੀ ਦਾ ਰਾਜ: ਸੁਨੀਲ ਜਾਖੜ

ਇਸ ਸਬੰਧੀ ਪੰਜਾਬ ਕੇਸਰੀ ਪ੍ਰਬੰਧਕਾਂ ਨੇ ਸਥਿਤੀ ਦੀ ਜਾਣਕਾਰੀ ਲਿਖਤੀ ਤੌਰ ’ਤੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜ ਦਿੱਤੀ ਹੈ, ਜਿਸ ’ਚ ਸਰਕਾਰ ਵੱਲੋਂ ਪ੍ਰੈੱਸ ’ਤੇ ਕੀਤੇ ਹਮਲਿਆਂ ਦੀ ਜਾਣਕਾਰੀ ਹੇਠ ਲਿਖੇ ਅਨੁਸਾਰ ਦਿੱਤੀ ਗਈ ਹੈ। ਅਖ਼ਬਾਰ ਪ੍ਰਬੰਧਕਾਂ ਅਨੁਸਾਰ, “ਅਸੀਂ ਹਾਲ ਦੇ ਕੁਝ ਘਟਨਾਚੱਕਰਾਂ ਨੂੰ ਲੈ ਕੇ ਆਪਣੀ ਡੂੰਘੀ ਚਿੰਤਾ ਅਤੇ ਪੀੜਾ ਪ੍ਰਗਟ ਕਰਨ ਲਈ ਇਹ ਪੱਤਰ ਲਿਖ ਰਹੇ ਹਾਂ। ਇਨ੍ਹਾਂ ਘਟਨਾਵਾਂ ਨਾਲ ਇਹ ਗੰਭੀਰ ਖ਼ਦਸ਼ਾ ਪੈਦਾ ਹੁੰਦਾ ਹੈ ਕਿ ਪੰਜਾਬ ਸਰਕਾਰ ਇਕ ਵਿਉਂਤਬੱਧ ਮਕਸਦ ਤਹਿਤ ਪੰਜਾਬ ਕੇਸਰੀ ਸਮੂਹ ਅਤੇ ਉਸ ਨਾਲ ਜੁੜੇ ਅਦਾਰਿਆਂ ਨੂੰ ਵਿਸ਼ੇਸ਼ ਤੌਰ ’ਤੇ ਨਿਸ਼ਾਨਾ ਬਣਾ ਰਹੀ ਹੈ, ਜਿਸ ਦਾ ਮਕਸਦ ਪ੍ਰੈੱਸ ਨੂੰ ਡਰਾਉਣਾ ਅਤੇ ਦਬਾਅ ਹੇਠ ਲੈਣਾ ਜਾਪਦਾ ਹੈ।”

ਇਹ ਵੀ ਪੜ੍ਹੋ: 'ਆਪ' ਸਰਕਾਰ ਦੀ ਕਾਰਵਾਈ ਨਾਲ ਸੱਚ ਦੀ ਕਲਮ ਨਹੀਂ ਰੁਕ ਸਕਦੀ: CM ਸੈਣੀ

ਪੱਤਰ ’ਚ ਲਿਖਿਆ ਗਿਆ ਹੈ ਕਿ ਇਹ ਘਟਨਾਚੱਕਰ 31 ਅਕਤੂਬਰ, 2025 ਨੂੰ ਪ੍ਰਕਾਸ਼ਿਤ ਇਕ ਖ਼ਬਰ ਤੋਂ ਸ਼ੁਰੂ ਹੋਇਆ, ਜੋ ਪੰਜਾਬ ’ਚ ਸੱਤਾਧਾਰੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਨਾਲ ਜੁੜੇ ਵਿਰੋਧੀ ਧਿਰ ਦੇ ਦੋਸ਼ਾਂ ’ਤੇ ਇਕ ਸੰਤੁਲਿਤ ਅਤੇ ਨਿਰਪੱਖ ਰਿਪੋਰਟ ਸੀ। ਇਸ ਤੋਂ ਬਾਅਦ 2 ਨਵੰਬਰ, 2025 ਤੋਂ ਪੰਜਾਬ ਸਰਕਾਰ ਵੱਲੋਂ ਪੰਜਾਬ ਕੇਸਰੀ ਸਮੂਹ ਨੂੰ ਦਿੱਤੇ ਜਾਣ ਵਾਲੇ ਸਾਰੇ ਸਰਕਾਰੀ ਇਸ਼ਤਿਹਾਰ ਬੰਦ ਕਰ ਦਿੱਤੇ ਗਏ। ਜ਼ਿਕਰਯੋਗ ਹੈ ਕਿ ਪੰਜਾਬ ਕੇਸਰੀ ਸਮੂਹ ਪੰਜਾਬ ’ਚ ਸਭ ਤੋਂ ਵੱਧ ਪ੍ਰਸਾਰ ਵਾਲੇ ਹਿੰਦੀ ਅਤੇ ਪੰਜਾਬੀ ਰੋਜ਼ਾਨਾ ਅਖ਼ਬਾਰ ਪ੍ਰਕਾਸ਼ਿਤ ਕਰਦਾ ਹੈ। ਪ੍ਰੈੱਸ ’ਤੇ ਇਸ ਤਰ੍ਹਾਂ ਦੇ ਆਰਥਿਕ ਦਬਾਅ ਦੇ ਬਾਵਜੂਦ ਅਸੀਂ ਸੁਤੰਤਰ ਅਤੇ ਨਿਰਪੱਖ ਪੱਤਰਕਾਰੀ ਜਾਰੀ ਰੱਖੀ। ਹਾਲਾਂਕਿ, ਪਿਛਲੇ ਕੁਝ ਦਿਨਾਂ ਤੋਂ ਪੰਜਾਬ ਕੇਸਰੀ ਅਤੇ ਇਸ ਦੇ ਪ੍ਰਮੋਟਰਾਂ ਖ਼ਿਲਾਫ਼ ਲਗਾਤਾਰ ਇਕ ਮੁਹਿੰਮ ਚਲਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦਾ ਦੌਰਾ ਹੋਇਆ ਰੱਦ

ਤੁਹਾਡੇ ਧਿਆਨ ’ਚ ਲਿਆਉਣਾ ਜ਼ਰੂਰੀ ਹੈ ਕਿ ਹਾਲ ਦੇ ਦਿਨਾਂ ’ਚ ਪੰਜਾਬ ਕੇਸਰੀ ਸਮੂਹ ਦੇ ਪ੍ਰਮੋਟਰ ਚੋਪੜਾ ਪਰਿਵਾਰ ਵਿਰੁੱਧ ਹੇਠ ਲਿਖੀਆਂ ਕਾਰਵਾਈਆਂ ਕੀਤੀਆਂ ਗਈਆਂ ਹਨ :
10 ਜਨਵਰੀ, 2026 ਨੂੰ ਜਲੰਧਰ ਸਥਿਤ ਪਾਰਕ ਪਲਾਜ਼ਾ ਹੋਟਲ (ਚੋਪੜਾ  ਹੋਟਲਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੰਚਾਲਿਤ) ’ਤੇ ਐੱਫ. ਐੱਸ. ਐੱਸ. ਏ. ਆਈ. ਦੀ  ਰੇਡ।
12 ਜਨਵਰੀ, 2026 ਨੂੰ ਚੋਪੜਾ ਹੋਟਲਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੰਚਾਲਿਤ ਜਲੰਧਰ ਦੇ ਹੋਟਲ ’ਤੇ ਜੀ. ਐੱਸ. ਟੀ. ਵਿਭਾਗ ਦੀ ਰੇਡ।
12 ਜਨਵਰੀ, 2026 ਨੂੰ ਜਲੰਧਰ ਦੇ ਹੋਟਲ ’ਤੇ ਆਬਕਾਰੀ ਵਿਭਾਗ ਦੀ ਰੇਡ।
12 ਜਨਵਰੀ, 2026 ਨੂੰ ਲੁਧਿਆਣਾ ਫੋਕਲ ਪੁਆਇੰਟ ਸਥਿਤ ਪੰਜਾਬ ਕੇਸਰੀ ਦੀ ਪ੍ਰੈੱਸ ਜਗਤ ਵਿਜੇ ਪ੍ਰਿੰਟਰਜ਼ ’ਤੇ ਫੈਕਟਰੀ ਵਿਭਾਗ ਦੇ ਉਪ-ਨਿਰਦੇਸ਼ਕ ਅਤੇ ਲੇਬਰ ਵਿਭਾਗ ਦੇ ਸਹਾਇਕ  ਲੇਬਰ ਕਮਿਸ਼ਨਰ ਵੱਲੋਂ ਸਾਂਝੀ ਰੇਡ।
12 ਜਨਵਰੀ, 2026 ਨੂੰ ਜਲੰਧਰ ਸਿਵਲ  ਲਾਈਨਜ਼ ਸਥਿਤ ਪੰਜਾਬ ਕੇਸਰੀ ਪ੍ਰਿੰਟਿੰਗ ਪ੍ਰੈੱਸ ’ਤੇ ਫੈਕਟਰੀ ਵਿਭਾਗ ਦੇ ਉਪ-ਨਿਰਦੇਸ਼ਕ ਅਤੇ ਲੇਬਰ ਵਿਭਾਗ ਦੇ ਸਹਾਇਕ ਲੇਬਰ ਕਮਿਸ਼ਨਰ ਦੁਆਰਾ ਸਾਂਝੀ ਰੇਡ।
 13 ਜਨਵਰੀ, 2026 ਨੂੰ ਜਲੰਧਰ ਸਥਿਤ ਚੋਪੜਾ ਹੋਟਲਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸੰਚਾਲਿਤ ਹੋਟਲ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਰੇਡ।
 13 ਜਨਵਰੀ, 2026 ਨੂੰ ਜਲੰਧਰ ਜ਼ੋਨ ਦੇ ਕਲੈਕਟਰ-ਕਮ-ਆਬਕਾਰੀ ਵਿਭਾਗ ਵੱਲੋਂ ਲਾਇਸੈਂਸ  ਰੱਦ ਕਰਨ ਲਈ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਅਤੇ 14 ਜਨਵਰੀ, 2026 ਨੂੰ ਲਾਇਸੈਂਸ ਰੱਦ ਕਰ ਦਿੱਤੇ ਗਏ।
 14 ਜਨਵਰੀ, 2026 ਨੂੰ ਜਲੰਧਰ ਸਥਿਤ ਹੋਟਲ ਦੀ ਬਿਜਲੀ ਸਪਲਾਈ ਕੱਟ ਦਿੱਤੀ ਗਈ।
15 ਜਨਵਰੀ, 2026 ਨੂੰ ਜਲੰਧਰ ਸਥਿਤ ਚੋਪੜਾ ਹੋਟਲ ਦਾ ਜੈਨਰੇਟਰ ਸੀਲ ਕਰ ਕੇ ਬਿਜਲੀ ਸਪਲਾਈ ਠੱਪ ਕਰ ਦਿੱਤੀ ਗਈ।
 15 ਜਨਵਰੀ, 2026 ਨੂੰ ਲੁਧਿਆਣਾ, ਬਠਿੰਡਾ ਅਤੇ ਜਲੰਧਰ ਸਥਿਤ ਪ੍ਰਿੰਟਿੰਗ ਪ੍ਰੈੱਸਾਂ ’ਤੇ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਰੇਡ ਅਤੇ ਕਾਰਵਾਈ।
ਇਨ੍ਹਾਂ ਕਾਰਵਾਈਆਂ ਕਾਰਨ ਇਹ ਖ਼ਦਸ਼ਾ ਹੈ ਕਿ 15 ਜਨਵਰੀ, 2026 ਤੋਂ ਜਲੰਧਰ, ਲੁਧਿਆਣਾ  ਅਤੇ ਬਠਿੰਡਾ ਸਥਿਤ ਵੱਖ-ਵੱਖ ਪ੍ਰਿੰਟਿੰਗ ਪ੍ਰੈੱਸਾਂ ਦਾ ਸੰਚਾਲਨ ਪ੍ਰਭਾਵਿਤ ਜਾਂ ਪੂਰੀ  ਤਰ੍ਹਾਂ ਬੰਦ ਕੀਤਾ ਜਾ ਸਕਦਾ ਹੈ। ਸੂਰਾਨੁੱਸੀ (ਜਲੰਧਰ), ਫੋਕਲ ਪੁਆਇੰਟ (ਲੁਧਿਆਣਾ)  ਅਤੇ ਆਈ. ਜੀ. ਸੀ. ਬਠਿੰਡਾ ਸਥਿਤ ਪ੍ਰੈੱਸ ਕੰਪਲੈਕਸਾਂ ਦੇ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ।

ਜਿਵੇਂ ਕਿ ਤੁਸੀਂ ਜਾਣਦੇ ਹੋ, ਸਵਰਗੀ ਲਾਲਾ ਜਗਤ ਨਾਰਾਇਣ  ਜੀ ਨੇ ਸਾਲ 1949 ’ਚ ਹਿੰਦ ਸਮਾਚਾਰ ਦੀ ਸਥਾਪਨਾ ਕੀਤੀ ਸੀ ਅਤੇ ਪੰਜਾਬ ਕੇਸਰੀ ਦਾ  ਪ੍ਰਕਾਸ਼ਨ 1965 ’ਚ ਸ਼ੁਰੂ ਹੋਇਆ। ਪ੍ਰੈੱਸ ਦੀ ਆਜ਼ਾਦੀ ਪ੍ਰਤੀ ਸਾਡੀ ਵਚਨਬੱਧਤਾ  ਜੱਗ-ਜ਼ਾਹਿਰ ਹੈ। ਸਵਰਗੀ ਲਾਲਾ ਜਗਤ ਨਾਰਾਇਣ, ਸਵਰਗੀ ਸ਼੍ਰੀ ਰਮੇਸ਼ ਚੰਦਰ ਚੋਪੜਾ ਸਮੇਤ  ਸਾਡੇ 60 ਤੋਂ ਵੱਧ ਕਰਮਚਾਰੀਆਂ, ਏਜੰਟਾਂ, ਹਾਕਰਾਂ ਅਤੇ ਪੱਤਰਕਾਰਾਂ ਨੇ ਪੰਜਾਬ ’ਚ  ਅੱਤਵਾਦ ਦੇ ਦੌਰ ਦੌਰਾਨ ਨਿਡਰ ਪੱਤਰਕਾਰੀ ਕਾਰਨ ਆਪਣੀਆਂ ਜਾਨਾਂ ਗੁਆਈਆਂ ਅਤੇ ਕਈ ਜ਼ਖਮੀ  ਹੋਏ। ਇਸ ਦੇ ਬਾਵਜੂਦ, ਅਖ਼ਬਾਰ ਨੇ ਕਦੇ ਦਬਾਅ ਅੱਗੇ ਗੋਡੇ ਨਹੀਂ ਟੇਕੇ ਅਤੇ ਅੱਗੇ ਵੀ  ਸੁਤੰਤਰ ਤੌਰ ’ਤੇ ਰਿਪੋਰਟਿੰਗ ਕਰਦਾ ਰਹੇਗਾ। ਇਸ ਤਰ੍ਹਾਂ ਦੀ ਨਿਸ਼ਾਨਾ ਬਣਾ ਕੇ ਕੀਤੀ ਗਈ ਕਾਰਵਾਈ, ਜਿਸ ’ਚ ਵੱਖ-ਵੱਖ ਵਿਭਾਗ ਪਹਿਲਾਂ ਤੋਂ ਨਿਰਧਾਰਿਤ ਇਰਾਦੇ ਨਾਲ  ਸਾਡੇ ਕੰਮਕਾਜ ਨੂੰ ਪ੍ਰਭਾਵਿਤ ਕਰ ਰਹੇ ਹਨ, ਸਪੱਸ਼ਟ ਤੌਰ ’ਤੇ ਡਰਾਉਣ-ਧਮਕਾਉਣ ਦੀ ਨੀਅਤ ਨਾਲ  ਕੀਤੀ ਗਈ ਹੈ।

ਇਹ ਵੀ ਪੜ੍ਹੋ: ਪਾਵਨ ਸਰੂਪਾਂ ਬਾਰੇ CM ਮਾਨ ਦੇ ਖੁਲਾਸੇ ਦੀ ਡੇਰਾ ਪ੍ਰਬੰਧਕਾਂ ਨੇ ਕੱਢੀ ਫੂਕ, ਕੀ ਝੂਠ ਬੋਲ ਰਹੇ ਨੇ ਮਾਨ ?

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • balwinder singh bhunder
  • statement
  • punjab kesari group
  • ਸ਼੍ਰੋਮਣੀ ਅਕਾਲੀ ਦਲ
  • ਬਲਵਿੰਦਰ ਸਿੰਘ ਭੂੰਦੜ
  • ਪੰਜਾਬ ਕੇਸਰੀ ਗਰੁੱਪ
  • ਧੱਕੇਸ਼ਾਹੀ

ਸਰਕਾਰ ਵੱਲੋਂ ਲੋਕਤੰਤਰ ਦਾ ਘਾਣ: ਸ਼ਰਨਜੀਤ ਸਿੰਘ ਢਿੱਲੋਂ

NEXT STORY

Stories You May Like

  • modi government  schemes  punjab bjp
    ਮੋਦੀ ਸਰਕਾਰ ਦੀਆਂ ਸਕੀਮਾਂ ਦਾ ਲਾਭ ਹਰ ਘਰ ਤੱਕ ਪਹੁੰਚਾਉਣਾ ਭਾਜਪਾ ਦਾ ਟੀਚਾ : ਬਲਵਿੰਦਰ ਹਾਕਮਵਾਲਾ
  • nclat notice to lenders on subhash chandra  s application
    ਸੁਭਾਸ਼ ਚੰਦਰਾ ਦੀ ਅਰਜ਼ੀ ’ਤੇ NCLAT ਦਾ ਕਰਜ਼ਦਾਤਿਆਂ ਨੂੰ ਨੋਟਿਸ
  • on upi mdr implemented from this date instead
    UPI MDR ਨੂੰ ਲੈ ਕੇ ਵੱਡਾ ਅਪਡੇਟ, 15 ਅਕਤੂਬਰ ਦੀ ਬਜਾਏ ਇਸ ਤਾਰੀਖ ਤੋਂ ਲਾਗੂ ਹੋਣ ਦੀ ਸੰਭਾਵਨਾ
  • govt approves rs 1 86 405 crore scheme for renewable energy programme
    ਸਰਕਾਰ ਨੇ ਨਵਿਆਉਣਯੋਗ ਊਰਜਾ ਪ੍ਰੋਗਰਾਮ ਲਈ 1,86,405 ਕਰੋੜ ਰੁਪਏ ਦੀ ਯੋਜਨਾ ਨੂੰ ਦਿੱਤੀ ਮਨਜ਼ੂਰੀ
  • sunil jakhar cornered the mann government
    ਸੁਨੀਲ ਜਾਖੜ ਨੇ ਵਿਗੜਦੀ ਕਾਨੂੰਨ ਵਿਵਸਥਾ ਅਤੇ ਨਸ਼ਾ ਤਸਕਰਾਂ ਦੀ ਪੁਸ਼ਤਪਨਾਹੀ ਲਈ ਮਾਨ ਸਰਕਾਰ ਨੂੰ ਘੇਰਿਆ
  • pastor balwinder over suspicion of illicit relations
    ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਪਾਸਟਰ ਬਲਵਿੰਦਰ ਦਾ ਹੋਇਆ ਕਤਲ, ਕਾਤਲ ਗ੍ਰਿਫਤਾਰ
  • harjinder singh dhami
    SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ 'ਤੇ ਰੱਖਿਆ ਆਪਣਾ ਪੱਖ
  • gas price limit for difficult areas increased to   9 89 per unit
    ਮੁਸ਼ਕਿਲ ਖੇਤਰਾਂ ਦੀ ਗੈਸ ਦੀ ਕੀਮਤ ਹੱਦ ਵਧਾ ਕੇ 9.89 ਡਾਲਰ ਪ੍ਰਤੀ ਇਕਾਈ ਕੀਤੀ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in pathankot
      ਗਰੀਬ ਦੇ ਘਰ ਨੂੰ ਲੱਗੀ ਅੱਗ, ਸਾਰਾ ਸਾਮਾਨ ਸੜ ਕੇ ਸੁਆਹ
    • pakistani handler malerkotla
      ਸਰਹੱਦ ਪਾਰੋਂ ਫ਼ਿਰੌਤੀ ਤੇ ਕਤਲ ਦੀ ਸਾਜ਼ਿਸ਼ ਦਾ ਪਰਦਾਫ਼ਾਸ਼! ਪਾਕਿਸਤਾਨੀ...
    • high court hearing
      'ਵਰਸਿਟੀਆਂ 'ਚ ਹੋਈ ਹਿੰਸਾ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ! ਕਿਹਾ- 'ਗੰਭੀਰ ਨਾ...
    • police action lehli
      ਚੌਂਕੀ ਨਾਹਰ ਲੈਹਲੀ ਪੁਲਸ ਦੀ ਵੱਡੀ ਕਾਰਵਾਈ, ਅਫੀਮ ਸਮੇਤ ਵਿਅਕਤੀ ਨੂੰ ਕੀਤਾ...
    • assault rifle found in vacant plot near private school in amritsar
      ਪੰਜਾਬ: ਸਕੂਲ ਨੇੜਿਓਂ ਖ਼ਾਲੀ ਪਲਾਟ 'ਚੋਂ ਮਿਲੀ ਅਸਾਲਟ ਰਾਈਫ਼ਲ! ਪ੍ਰਸ਼ਾਸਨ ਨੂੰ...
    • ed raid punjab
      Big Breaking : ਪੰਜਾਬ 'ਚ ਈ. ਡੀ. ਦੀ ਵੱਡੀ ਛਾਪੇਮਾਰੀ, ਇਕੇ ਸਮੇਂ ਕਈ ਥਾਵਾਂ...
    • amritsar police commissioner s office received bomb threat
      Big Breaking: ਅੰਮ੍ਰਿਤਸਰ ਪੁਲਸ ਕਮਿਸ਼ਨਰ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ
    • pargat singh met sachin pilot in delhi
      ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
    • ravneet bittu vs pargat singh
      ਬੇਅੰਤ ਸਿੰਘ ਤੇ ਇੰਦਰਾ ਗਾਂਧੀ ਦੇ ਬੁੱਤਾਂ 'ਤੇ ਹਾਰ ਨਾ ਪਾ ਕੇ ਕੀ ਸੰਦੇਸ਼ ਦੇਣਾ...
    • punjab weather imd yellow alert
      ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +