Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    6:27:17 PM

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • punjab lehragaga news

    ਪੰਜਾਬ 'ਚ ਮੁੰਡੇ ਦਾ ਕਤਲ! ਕਾਤਲ ਨੇ 12 ਬੋਰ...

  • captain amarinder singh asks pm modi about the meaning of mental naxalism

    'ਦਿਮਾਗੀ ਨਕਸਲਵਾਦ' ਦਾ ਕੈਪਟਨ ਅਮਰਿੰਦਰ ਸਿੰਘ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਬੰਬੀਹਾ ਗੈਂਗ ਦਾ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਖੁੱਲ੍ਹਾ ਚੈਲੰਜ, ਆਹਮੋ-ਸਾਹਮਣੇ ਕਰੇ ਮੁਕਾਬਲਾ

PUNJAB News Punjabi(ਪੰਜਾਬ)

ਬੰਬੀਹਾ ਗੈਂਗ ਦਾ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਖੁੱਲ੍ਹਾ ਚੈਲੰਜ, ਆਹਮੋ-ਸਾਹਮਣੇ ਕਰੇ ਮੁਕਾਬਲਾ

  • Edited By Gurminder Singh,
  • Updated: 14 Sep, 2022 03:59 PM
Chandigarh
bambiha gang gangster goldie brar challenge
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ : ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਮਲੇ ਵਿਚ ਬੰਬੀਹਾ ਗੈਂਗ ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਨੂੰ ਚੈਲੰਜ ਕੀਤਾ ਹੈ। ਦਰਅਸਲ ਬੰਬੀਹਾ ਗਰੁੱਪ ਨੇ ਫੇਸਬੁੱਕ ’ਤੇ ਇਕ ਪੋਸਟ ਸਾਂਝੀ ਕੀਤੀ ਹੈ, ਜਿਸ ਵਿਚ ਗੋਲਡੀ ਬਰਾੜ ਨੂੰ ਪੰਜਾਬ ਆ ਕੇ ਗੱਲ ਕਰਨ ਦਾ ਚੈਲੰਜ ਕੀਤਾ ਗਿਆ ਹੈ। ਕਿਹਾ ਗਿਆ ਹੈ ਕਿ ਜੇਕਰ ਗੋਲਡੀ ਬਰਾੜ ਵਿਚ ਦਮ ਹੈ ਤਾਂ ਉਹ ਪੰਜਾਬ ਆ ਕੇ ਗੱਲ ਕਰੇ ਵਿਦੇਸ਼ ਬੈਠ ਕੇ ਗੱਲਾਂ ਨਾ ਕਰੇ। ਬੰਬੀਹਾ ਗਰੁੱਪ ਨੇ ਕਿਹਾ ਕਿ ਹੈ ਕਿ ਅਸੀਂ ਮੂਸੇਵਾਲਾ ਦੇ ਕਤਲ ਦਾ ਬਦਲਾ ਲਵਾਂਗੇ। ਮੂਸੇਵਾਲਾ ਦਾ ਸਾਡੇ ਨਾਲ ਕੋਈ ਲਿੰਕ ਨਹੀਂ ਸੀ ਪਰ ਬੇਕਸੂਰ ਮੂਸੇਵਾਲਾ ਨੂੰ ਮਾਰ ਕੇ ਉਸ ਨੂੰ ਬੰਬੀਹਾ ਗੈਂਗ ਦਾ ਦੱਸ ਕੇ ਗੋਲਡੀ ਬਰਾੜ ਨੇ ਜਿਹੜੀ ਸਾਜ਼ਿਸ਼ ਰਚੀ ਹੈ, ਉਸ ਦਾ ਭੁਗਤਾਨ ਕਰਨਾ ਪਵੇਗਾ। ਬੰਬੀਹਾ ਗੈਂਗ ਨੇ ਸ਼ਰੇਆਮ ਗੋਲਡੀ ਬਰਾੜ ਨੂੰ ਪੰਜਾਬ ਆਉਣ ਦਾ ਚੈਲੰਜ ਕੀਤਾ ਹੈ। 

ਇਹ ਵੀ ਪੜ੍ਹੋ : ਖੁਦ ਨੂੰ ਗੋਲ਼ੀ ਮਾਰਨ ਵਾਲੇ ਲੁਧਿਆਣਾ ਦੇ ਮਸ਼ਹੂਰ ਜਿੰਮ ਦੇ ਮਾਲਕ ਦੀ ਮੌਤ, ਸਦਮੇ ’ਚ ਜਿਗਰੀ ਯਾਰ ਵੀ ਤੋੜ ਗਿਆ ਦਮ

ਬੰਬੀਹਾ ਗਰੁੱਪ ਦਾ ਚੈਲੰਜ

ਬੰਬੀਹਾ ਗਰੁੱਪ ਨੇ ਲਿਖਿਆ ਕਿ ਗੋਲਡੀ ਬਰਾੜ ਦੇ ਭਰਾ ਦਾ ਕਤਲ 2020 ਵਿਚ ਚੱਕਾ ਜੈਤੋ ਅਤੇ ਮਾਨ ਜੈਤੋ ਵਲੋਂ ਕੀਤਾ ਗਿਆ ਸੀ। ਬੰਬੀਹਾ ਗੈਂਗ ਨੇ ਲਿਖਿਆ ਕਿ ਅਸੀਂ ਅੱਜ ਤੱਕ ਕੋਈ ਨਾਜਾਇਜ਼ ਕੰਮ ਨਹੀਂ ਕੀਤਾ ਅਤੇ ਨਾ ਹੀ ਕਰਨਾ ਹੈ। ਸਾਡੀ ਪੁਰਾਣੀ ਦੁਸ਼ਮਣੀ ਅਤੇ ਮੁੱਦੇ ਹਨ। ਅਸੀਂ ਜੋ ਵੀ ਕਰਦੇ ਹਾਂ ਆਪਣੇ ਭਾਰਾਵਾਂ ਦਾ ਬਦਲਾ ਲੈਣ ਲਈ ਕਰਦੇ ਹਾਂ। ਜਿਹੜੇ ਸਾਡੇ ਦੁਸ਼ਮਣ ਹਨ, ਸਿਰਫ ਉਨ੍ਹਾਂ ਨਾਲ ਸਾਡਾ ਵੈਰ ਹੇ, ਬਾਕੀ ਕਿਸੇ ਨਾਲ ਕੋਈ ਪੰਗਾ ਨਹੀਂ ਹੈ। ਜਿਵੇਂ ਗੋਲਡੀ ਬਰਾੜ ਨੇ ਸਿੱਧੂ ਮੂਸੇਵਾਲਾ ਨੂੰ ਬਿਨਾਂ ਕਿਸੇ ਗੱਲ ਤੋਂ ਸਾਡੇ ਗਰੁੱਪ ਨਾਲ ਜੋੜ ਕੇ ਮਾਰ ਦਿੱਤਾ, ਬਿਲਕੁਲ ਨਾਜਾਇਜ਼ ਸੀ। ਫਿਰ ਸਿੱਧੂ ਦੀ ਮੌਤ ਨੂੰ ਸਹੀ ਸਾਬਤ ਕਰਨ ਲਈ ਕੌਮ, ਪੰਥ ਅਤੇ ਸੰਤਾਂ ਦੇ ਨਾਮ ਦਾ ਸਹਾਰਾ ਲਿਆ। ਗੋਲਡੀ ਨੂੰ ਕਹਿਣਾ ਚਾਹੁੰਦੇ ਹਾਂ ਕਿ ਜੇ ਉਹ ਆਪਣੇ ਭਰਾ ਦੀ ਮੌਤ ਦਾ ਬਦਲਾ ਸਾਡੇ ਤੋਂ ਲੈਣਾ ਚਾਹੁੰਦਾ ਹੈ ਤਾਂ ਪੰਜਾਬ ਆਵੇ। ਜੇ ਸੱਚ ਵਿਚ ਮਰਦ ਹੈ ਤਾਂ ਆਪਣੇ ਭਰਾ ਦੀ ਮੌਤ ਦੇ ਬਦਲੇ ਦੇ ਨਾਮ ’ਤੇ ਬੇਕਸੂਰ ਲੋਕਾਂ ਨੂੰ ਨਾ ਮਾਰੇ। ਪੰਜਾਬ ਵਿਚ ਹੀ ਮਿਲਾਂਗੇ। ਮੁਕਾਬਲਾ ਆਹਮੋ-ਸਾਹਮਣੇ ਹੋਵੇਗਾ। ਫਿਰ ਗੋਲਡੀ ਨੂੰ ਦੱਸ ਦਿਆਂਗੇ ਕਿ ਬਦਲਾ ਕਿਵੇਂ ਲਿਆ ਜਾਂਦਾ ਹੈ।

ਇਹ ਵੀ ਪੜ੍ਹੋ : ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਦੇ ਬਾਹਰ ਵੱਡੀ ਵਾਰਦਾਤ, ਨਿਹੰਗ ਸਿੰਘ ਨੇ ਕੀਤਾ ਵਿਅਕਤੀ ਦਾ ਕਤਲ

ਗੱਲਾਂ ਤੂੰ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਕਰਦਾ ਹੈਂ, ਉਨ੍ਹਾਂ ਨੇ ਕਦੇ ਕੋਈ ਗ਼ਲਤ ਕੰਮ ਨਹੀਂ ਕੀਤਾ ਸੀ। ਤੁਸੀਂ ਪੰਥ, ਸੰਤ ਅਤੇ ਕੌਮ ਦੀ ਗੱਲ ਕਰ ਰਹੇ ਹੋ ਲਾਹਣਤ ਹੈ ਤੁਹਾਡੇ ਵਰਗਿਆਂ ’ਤੇ। ਮਰਨਾ ਮੌਤ ਨਹੀਂ ਹੁੰਦਾ ਪਰ ਜ਼ਮੀਰ ਦਾ ਮਰ ਜਾਣਾ ਮੌਤ ਹੁੰਦਾ ਹੈ। ਇਹ ਬੋਲ ਵੀ ਉਨ੍ਹਾਂ ਦੇ ਸਨ, ਪਰ ਤੁਹਾਡਾ ਜ਼ਮੀਰ ਮਰ ਚੁੱਕਾ ਹੈ। ਸਿੱਧੂ ਨੂੰ ਮਾਰ ਦਿੱਤਾ, ਹੁਣ ਉਸ ਦੇ ਪਰਿਵਾਰ ਨੂੰ ਧਮਕੀਆਂ ਦੇਣ ’ਤੇ ਆ ਗਏ। ਇਕ ਗੱਲ ਯਾਦ ਰੱਖਿਓ ਪਰਿਵਾਰ ਸਭ ਦੇ ਹਨ ਅਤੇ ਸਾਰਿਆਂ ਦੇ ਪਰਿਵਾਰ ਪੰਜਾਬ ਵਿਚ ਹਨ। ਬੇਸ਼ੱਕ ਤੁਸੀਂ ਬਾਹਰ ਬੈਠੇ ਹੋ ਪਰ ਯਾਦ ਰੱਖਣਾ। 100 ਵਾਰ ਸੋਚ ਲੈਣਾ। ਜੇ ਸਾਡੇ ਕਿਸੇ ਵੀ ਸਾਥੀ ਦੇ ਪਰਿਵਾਰ ਨਾਲ ਕੁਝ ਗ਼ਲਤ ਹੋਇਆ ਤਾਂ ਅੰਜਾਮ ਤੁਹਾਡਾ ਵੀ ਬਿਲਕੁਲ ਉਹੋ ਹੀ ਹੋਵੇਗਾ। ਅੰਜਾਮ ਤੁਹਾਡਾ ਵੀ ਉਹੋ ਹੋਵੇਗਾ ਜੋ ਤੁਸੀਂ ਦੂਜੇ ਨਾਲ ਕਰੋਗੇ। ਫਿਰ ਅਸੀਂ ਕਹਿਣਾ ਨਹੀਂ ਸਿੱਧਾ ਕਰਕੇ ਵਿਖਾਵਾਂਗੇ। ਕੁੱਝ ਲੋਕ ਕਹਿੰਦੇ ਹਨ ਕਿ ਸਿੱਧੂ ਦਾ ਜੇ ਬੰਬੀਹਾ ਗਰੁੱਪ ਨਾਲ ਕੋਈ ਸੰਬੰਧ ਨਹੀਂ ਸੀ ਤਾਂ ਬੰਬੀਹਾ ਗਰੁੱਪ ਬਦਲਾ ਲੈਣ ਦੀ ਗੱਲ ਕਿਉਂ ਕਰਦਾ ਹੈ ਤਾਂ ਦੱਸ ਦਿੰਦੇ ਹਾਂ ਅਸੀਂ ਆਪਣੇ ਸਾਥੀ ਲਈ ਤਿੰਨ ਕਤਲ ਕਰ ਸਕਦੇ ਹਾਂ। ਸਿੱਧੂ ਮੂਸੇਵਾਲਾ ਦਾ ਜ਼ਬਰੀ ਸਾਡੇ ਨਾਲ ਨਾਂ ਜੋੜ ਹੀ ਦਿੱਤਾ ਹੈ ਤਾਂ ਬਦਲਾ ਲੈਣਾ ਤਾਂ ਹੁਣ ਬਣਦਾ ਹੀ ਹੈ। 

ਇਹ ਵੀ ਪੜ੍ਹੋ : ਕਾਲਜ ਲਈ ਨਿਕਲੀ ਕੁੜੀ ਨਾਲ ਰਸਤੇ ’ਚ ਵਾਪਰਿਆ ਭਾਣਾ, ਇੰਝ ਆਵੇਗੀ ਮੌਤ ਸੋਚਿਆ ਨਾ ਸੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

  • Bambiha Gang
  • Gangster Goldie Brar
  • Challenge
  • ਬੰਬੀਹਾ ਗੈਂਗ
  • ਗੈਂਗਸਟਰ ਗੋਲਡੀ ਬਰਾੜ
  • ਚੈਲੰਜ

ਖੁਦ ਨੂੰ ਗੋਲ਼ੀ ਮਾਰਨ ਵਾਲੇ ਲੁਧਿਆਣਾ ਦੇ ਮਸ਼ਹੂਰ ਜਿੰਮ ਦੇ ਮਾਲਕ ਦੀ ਮੌਤ, ਸਦਮੇ ’ਚ ਜਿਗਰੀ ਯਾਰ ਵੀ ਤੋੜ ਗਿਆ ਦਮ

NEXT STORY

Stories You May Like

  • aap gave a big responsibility to parminder singh goldy
    'ਆਪ' ਨੇ ਪਰਮਿੰਦਰ ਸਿੰਘ ਗੋਲਡੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ, ਲਾਇਆ ਖਰੜ ਹਲਕੇ ਦਾ ਇੰਚਾਰਜ
  • pathankot youth shot dead in canada
    ਕੈਨੇਡਾ 'ਚ ਪਠਾਨਕੋਟ ਦੇ ਨੌਜਵਾਨ ਦਾ ਗੋਲੀ ਮਾਰ ਕੇ ਕਤਲ
  • audio viral case
    ਨਿੱਝਰ ਕਤਲਕਾਂਡ ਨਾਲ ਸਬੰਧਤ ਆਡੀਓ ਵਾਇਰਲ ਹੋਣ ਮਗਰੋਂ ਗੋਲਡੀ ਨੂੰ ਮਿਲੀ ਧਮਕੀ
  • singer  song  views  social media
    '54' ਮਿਲੀਅਨ ਵਿਊਜ਼' ਵਾਲੇ ਗਾਣੇ ਪਿੱਛੇ ਕਰ'ਤਾ ਗਾਇਕ ਦਾ ਕਤਲ ! ਗੈਂਗ ਨੂੰ ਟਾਗਰੇਟ ਕਰਨ 'ਤੇ ਪੈਦਾ ਹੋਈ ਸੀ...
  • janata piles clinic opens in pathankot
    ਪਾਠਨਕੋਟ 'ਚ ਖੁੱਲ੍ਹਾ ‘ਜਨਤਾ ਪਾਈਲਸ ਕਲੀਨਿਕ’, 5 ਸਤੰਬਰ ਤੱਕ ਹੋਣਗੇ ਮੁਫਤ ਟੈਸਟ
  • study in canada
    ਕੈਨੇਡਾ 'ਚ ਪੜ੍ਹਨ ਦੇ ਚਾਹਵਾਨ ਪੰਜਾਬੀ ਵਿਦਿਆਰਥੀਆਂ ਨੂੰ ਵੱਡਾ ਝਟਕਾ !  GIC 'ਚ ਹੋਇਆ ਵਾਧਾ
  • punjabi origin canadian police officer arrested
    ਕੈਨੇਡਾ 'ਚ ਪੰਜਾਬੀ ਮੂਲ ਦਾ ਪੁਲਸ ਅਫਸਰ ਕਾਲ ਦੋਸਾਂਝ ਹੋਇਆ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ
  • headquarters established in canada
    ਕੈਨੇਡਾ 'ਚ 'ਸਰਕਾਰ-ਏ-ਖਾਲਸਾ' ਦੇ ਹੈੱਡਕੁਆਰਟਰ ਦਾ ਐਲਾਨ
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ ਕਰੋੜਾਂ...
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
  • janmashtami jalandhar shri shri radha krishnamandiri skcon
    ਜਲੰਧਰ 'ਚ ਜਨਮ ਅਸ਼ਟਮੀ ਮੌਕੇ ਲੱਗੀਆਂ ਰੌਣਕਾਂ, ਸ਼੍ਰੀ ਸ਼੍ਰੀ ਇਸਕਾਨ ਮੰਦਿਰ ਦੀਆਂ...
  • case registered against alleged journalist gurdeep singh alias munna
    ਕਥਿਤ ਪੱਤਰਕਾਰ ਗੁਰਦੀਪ ਸਿੰਘ ਉਰਫ਼ ਮੁੰਨਾ ਖ਼ਿਲਾਫ਼ ਇਕ ਹੋਰ ਕੇਸ ਦਰਜ
  • punjab police in controversy employee slaps boy in jalandhar
    ਵਿਵਾਦਾਂ 'ਚ ਪੰਜਾਬ ਪੁਲਸ! ਜਲੰਧਰ 'ਚ ਮੁਲਾਜ਼ਮ ਨੇ ਨੌਜਵਾਨ ਨੂੰ ਜੜਿਆ ਥੱਪੜ,...
  • illegal liquor  accused arrested
    ਆਟੋ-ਰਿਕਸ਼ਾ 'ਚ ਭਾਰੀ ਮਾਤਰਾ 'ਚ ਲਿਜਾ ਰਹੇ ਸੀ ਨਾਜਾਇਜ਼ ਸ਼ਰਾਬ, 2 ਗ੍ਰਿਫ਼ਤਾਰ
  • new street vendors are appearing on the pavement of kapurthala road
    ਕਪੂਰਥਲਾ ਰੋਡ ਦੇ ਫੁੱਟਪਾਥ ’ਤੇ ਰੋਜ਼ ਲੱਗ ਰਹੀਆਂ ਨਵੀਆਂ-ਨਵੀਆਂ ਰੇਹੜੀਆਂ,...
Trending
Ek Nazar
hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab university chancellor and vice president cp radhakrishnan
      PU ਨੂੰ ਖੋਜ ਤੇ ਨਵਾਚਾਰ ਦਾ ਆਲਮੀ ਕੇਂਦਰ ਬਣਾਉਣ ਲਈ ਇਕਜੁੱਟ ਹੋਣ ਦੀ ਲੋੜ: ਉੱਪ...
    • 18 foot python found in pgi laundry
      PGI ਦੀ ਲਾਂਡਰੀ 'ਚ 18 ਫੁੱਟ ਦਾ ਅਜਗਰ ਮਿਲਿਆ, ਕਰਮਚਾਰੀਆਂ 'ਚ ਮਚਿਆ ਹੜਕੰਪ
    • punjab s daughter wins gold in shooting at national level
      ਪੰਜਾਬ ਦੀ ਧੀ ਨੇ ਨੈਸ਼ਨਲ ਪੱਧਰ 'ਤੇ ਨਿਸ਼ਾਨੇਬਾਜ਼ੀ 'ਚ ਜਿੱਤਿਆ ਗੋਲਡ, ਢੋਲ-ਧਮੱਕੇ...
    • baaz in the political sky of punjab
      ਪੰਜਾਬ ਦੇ ਸਿਆਸੀ ਆਸਮਾਨ ਵਿਚ 'ਬਾਜ਼' ਦੇ ਚਰਚੇ
    • good news before teachers day
      ਟੀਚਰਜ਼ ਡੇਅ ਤੋਂ ਪਹਿਲਾਂ ਖ਼ੁਸ਼ਖ਼ਬਰੀ, ਪੰਜਾਬ ਦੇ ਇਨ੍ਹਾਂ ਅਧਿਆਪਕਾਂ ਨੂੰ ਮਿਲੇਗਾ...
    • man dies two parties clashed
      ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
    • miri piri khalsa march sets off towards sri anandpur sahib amidst chants
      ਜੈਕਾਰਿਆਂ ਦੀ ਗੂੰਜ ’ਚ ਸ੍ਰੀ ਅਨੰਦਪੁਰ ਸਾਹਿਬ ਵੱਲ ਰਵਾਨਾ ਹੋਇਆ ਮੀਰੀ-ਪੀਰੀ ਖਾਲਸਾ...
    • body of man missing for a month found in drain
      ਇੱਕ ਮਹੀਨੇ ਤੋਂ ਲਾਪਤਾ ਵਿਅਕਤੀ ਦੀ ਨਾਲੇ 'ਚੋਂ ਮਿਲੀ ਲਾਸ਼
    • mandir robbery in jalandhar
      ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
    • akali dal rally
      ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +