Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 28, 2026

    7:43:55 PM

  • lovely professional university controversy

    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ....

  • rcb and mumbai indians released key players

    RCB ਤੇ ਮੁੰਬਈ ਇੰਡੀਅਨਜ਼ ਨੇ ਧਾਕੜ ਕ੍ਰਿਕਟਰਾਂ ਨੂੰ...

  • bbmb  central government  chairman

    ਬੀ. ਬੀ. ਐੱਮ. ਬੀ. ਨੂੰ ਲੈ ਕੇਂਦਰ ਸਰਕਾਰ ਦਾ ਵੱਡਾ...

  • supreme court cancellation of elections

    ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ, ਪੰਜਾਬ ਦੀਆਂ ਇਹ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਹੁਣ ਪ੍ਰਾਪਰਟੀ ਡੀਲਰ ਇਕ ਪਲਾਟ 'ਤੇ ਨਹੀਂ ਬਣਾ ਸਕਣਗੇ ਕਈ ਮੰਜ਼ਿਲਾਂ, ਫਲੈਟਾਂ ਦੀ ਰਜਿਸਟਰੀ 'ਤੇ ਲੱਗੀ ਰੋਕ

PUNJAB News Punjabi(ਪੰਜਾਬ)

ਹੁਣ ਪ੍ਰਾਪਰਟੀ ਡੀਲਰ ਇਕ ਪਲਾਟ 'ਤੇ ਨਹੀਂ ਬਣਾ ਸਕਣਗੇ ਕਈ ਮੰਜ਼ਿਲਾਂ, ਫਲੈਟਾਂ ਦੀ ਰਜਿਸਟਰੀ 'ਤੇ ਲੱਗੀ ਰੋਕ

  • Edited By Babita,
  • Updated: 21 Dec, 2022 03:35 PM
Chandigarh
ban on flats registry
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਵਿਭਾਗ ਦੇ ਇੱਕ ਨਵੇਂ ਫ਼ੈਸਲੇ ਨਾਲ ਬਹੁਤ ਸਾਰੇ ਬਿਲਡਰ ਅਤੇ ਪ੍ਰਮੋਟਰ ਇਕ ਵੱਡੀ ਸਮੱਸਿਆ 'ਚ ਘਿਰ ਗਏ ਹਨ ਨਵੇਂ ਫ਼ੈਸਲੇ ਅਨੁਸਾਰ ਹੁਣ ਕੋਈ ਵੀ ਬਿਲਡਰ ਜਾਂ ਪ੍ਰਮੋਟਰ ਇੱਕ ਪਲਾਟ 'ਤੇ ਕਈ ਮੰਜ਼ਿਲਾਂ ਨਹੀਂ ਬਣਾ ਸਕਦਾ। ਬਿਲਡਰ ਅਤੇ ਪ੍ਰਮੋਟਰ ਇਕ ਪਲਾਟ 'ਤੇ ਬਣਾਈਆਂ ਵੱਖ-ਵੱਖ ਮੰਜ਼ਿਲਾਂ ਨੂੰ ਹੁਣ ਕਿਸੇ ਰਿਹਾਇਸ਼ੀ ਖੇਤਰ 'ਚ ਵੱਖਰੇ ਤੌਰ 'ਤੇ ਵੇਚ ਨਹੀਂ ਸਕਣਗੇ। ਸੂਬਾ ਸਰਕਾਰ ਨੇ ਫਲੋਰ ਬਣਾ ਕੇ ਵੇਚੇ ਜਾਣ ਵਾਲੇ ਫਲੈਟਾਂ ਦੀ ਰਜਿਸਟਰੀ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਲੋਕਲ ਬਾਡੀਜ਼ ਵਿਭਾਗ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਰਕਾਰ ਦੇ ਧਿਆਨ 'ਚ ਆਇਆ ਸੀ ਕਿ ਬਹੁਤ ਸਾਰੇ ਬਿਲਡਰ ਤੇ ਪ੍ਰਮੋਟਰ ਆਪਣੀ ਕਾਲੋਨੀ ਕੱਟ ਕੇ ਉਸ 'ਚ ਪਹਿਲਾਂ ਤਾਂ ਪਲਾਟ ਵੇਚ ਲੈਂਦੇ ਹਨ ਅਤੇ ਬਾਅਦ 'ਚ ਉਨ੍ਹਾਂ ਦੀ ਥਾਂ ਵੱਖ-ਵੱਖ ਮੰਜ਼ਿਲਾਂ 'ਤੇ ਫਲੈਟ ਬਣਾ ਕੇ ਉਨ੍ਹਾਂ ਦੀ ਵਿਕਰੀ ਕਰ ਲੈਂਦੇ ਸਨ। ਇਸ ਕਰਕੇ ਸਰਕਾਰ ਨੂੰ ਮਾਲੀਏ ਦਾ ਕਾਫੀ ਨੁਕਸਾਨ ਹੁੰਦਾ ਸੀ। ਬਹੁਤ ਸਾਰੇ ਬਿਲਡਰ ਅਤੇ ਪ੍ਰਮੋਟਰ ਇਸ ਮਾਮਲੇ 'ਚ ਆਪਣਾ ਸਰਮਾਇਆ ਖੋਹ ਬੈਠੇ ਹਨ ਅਤੇ ਹੁਣ ਉਨ੍ਹਾਂ ਦੀ ਹਾਲਤ ਅਜਿਹੀ ਹੈ ਕਿ ਉਹ ਨਾ ਤਾਂ ਹੱਥ ਪਿੱਛੇ ਖਿੱਚ ਸਕਦੇ ਹਨ ਅਤੇ ਨਾ ਹੀ ਕਾਨੂੰਨ ਦੀ ਉਲੰਘਣਾ ਕਰ ਸਕਦੇ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਸੀਜ਼ਨ ਦੀ ਪਹਿਲੀ ਧੁੰਦ : ਹਵਾਈ ਅੱਡੇ 'ਤੇ ਲੈਂਡਿੰਗ ਲਈ ਅੱਧਾ ਘੰਟਾ ਹਵਾ 'ਚ ਉੱਡਦਾ ਰਿਹਾ ਜਹਾਜ਼

ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਵੀ ਅਜਿਹਾ ਹੀ ਨਿਯਮ ਅਪਣਾਇਆ ਗਿਆ ਹੈ। ਪੰਜਾਬ ਸਰਕਾਰ ਨੇ ਵੀ ਚੰਡੀਗੜ੍ਹ ਦੀ ਤਰਜ਼ 'ਤੇ ਹੀ ਇਹ ਨਵਾਂ ਨਿਯਮ ਅਪਣਾਇਆ ਹੈ। ਦੂਜੇ ਪਾਸੇ ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ 'ਚ ਅਜਿਹਾ ਨਹੀਂ ਹੈ, ਉਥੇ ਵੱਖ-ਵੱਖ ਮੰਜ਼ਿਲਾਂ ਵੇਚੀਆਂ ਜਾ ਸਕਦੀਆਂ ਹਨ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਸ ਦੇ ਨਾਲ ਹੀ ਹਰੇਕ ਜ਼ਿਲ੍ਹੇ ਤੋਂ ਇਹ ਵੀ ਵੇਰਵੇ ਮੰਗੇ ਗਏ ਹਨ ਕਿ ਅਜਿਹੇ ਕਿੰਨੇ ਉਤਪਾਦ ਹਨ, ਜਿਨ੍ਹਾਂ ਨੇ ਫਲੈਟ-ਵਾਈਜ਼ ਫਲੈਟ ਬਣਾਏ ਹਨ। ਇਹ ਜਾਣਕਾਰੀ 7 ਦਿਨਾਂ ਦੇ ਅੰਦਰ ਦੇਣੀ ਹੋਵੇਗੀ। ਇਸ ਦੇ ਨਾਲ ਹੀ ਸਬ-ਰਜਿਸਟਰਾਰ ਨੂੰ ਪ੍ਰਾਜੈਕਟਾਂ ਦੇ ਨਾਵਾਂ ਵਾਲੀ ਰਜਿਸਟਰੀ ਬੰਦ ਕਰਨ ਲਈ ਕਿਹਾ ਹੈ ਤਾਂ ਜੋ ਲੋਕਾਂ ਨੂੰ ਵੀ ਇਸ ਬਾਰੇ ਪਤਾ ਲੱਗ ਸਕੇ। ਪੱਤਰ 'ਚ ਕਿਹਾ ਗਿਆ ਹੈ ਕਿ ਦੇਖਣ 'ਚ ਆਇਆ ਹੈ ਕਿ ਲੋਕਾਂ ਵੱਲੋਂ ਨਿੱਜੀ ਰਿਹਾਇਸ਼ੀ ਇਮਾਰਤਾਂ ਦੀਆਂ ਯੋਜਨਾਵਾਂ ਪਾਸ ਕਰਵਾ ਕੇ ਉਨ੍ਹਾਂ ਨੂੰ ਪਲਾਟ ’ਤੇ ਫਲੈਟਾਂ ਵਾਂਗ ਵੇਚਣ ਦਾ ਰੁਝਾਨ ਵੱਧਦਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕੰਡਕਟਰ ਵੱਲੋਂ ਸਵਾਰੀ ਨਾਲ ਕੁੱਟਮਾਰ ਦੀ ਵੀਡੀਓ ਵਾਇਰਲ, ਜਾਣੋ ਕੀ ਹੈ ਪੂਰਾ ਮਾਮਲਾ (ਵੀਡੀਓ)

ਇਸ ਨਾਲ ਸਰਕਾਰ ਨੂੰ ਮਾਲੀਏ ਦਾ ਨੁਕਸਾਨ ਹੋ ਰਿਹਾ ਹੈ। ਨਾਲ ਹੀ, ਇਹ ਬਿਲਡਿੰਗ ਨਿਯਮਾਂ ਦੀ ਉਲੰਘਣਾ ਹੈ। ਫਲੋਰ ਬਣਾਉਣ 'ਚ ਉਸਾਰੀ ਸਮੱਗਰੀ ਦੀ ਵੀ ਸਹੀ ਵਰਤੋਂ ਨਹੀਂ ਕੀਤੀ ਜਾ ਰਹੀ ਹੈ। ਇਸੇ ਲਈ ਅਜਿਹੀਆਂ ਮੰਜ਼ਿਲਾਂ ਦੀ ਰਜਿਸਟਰੀ 'ਤੇ ਪਾਬੰਦੀ ਲਗਾਈ ਜਾ ਰਹੀ ਹੈ। ਸਥਾਨਕ ਸਰਕਾਰਾਂ ਵਿਭਾਗ ਦੇ ਟਾਊਨ ਪਲਾਨਰ ਵੱਲੋਂ ਜਾਰੀ ਪੱਤਰ 'ਚ ਕਿਹਾ ਗਿਆ ਹੈ ਕਿ ਸਰਕਾਰ ਦੇ ਧਿਆਨ 'ਚ ਆਇਆ ਹੈ ਕਿ ਕੁੱਝ ਬਿਲਡਰਾਂ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 ਅਧੀਨ ਕਾਲੋਨੀ ਵਿਕਸਿਤ ਕਰਨ ਲਈ ਲਾਇਸੈਂਸ ਲੈਣ ਤੋਂ ਬਾਅਦ, ਪੰਜਾਬ ਮਿਊਂਸੀਪਲ ਐਕਟ 1971, ਪੰਜਾਬ ਮਿਊਂਸੀਪਲ ਐਕਟ 1976 ਅਧੀਨ ਟਾਊਨ ਪਲਾਨਿੰਗ ਸਕੀਮ ਲਈ ਪ੍ਰਵਾਨਗੀ ਲਈ ਜਾਂਦੀ ਹੈ। ਇੱਥੇ ਇਹ ਗੱਲ ਖ਼ਾਸ ਤੌਰ ਤੇ ਜ਼ਿਕਰਯੋਗ ਹੈ ਕਿ ਮੋਹਾਲੀ 'ਚ ਬਿਲਡਰ ਸ਼ੇਅਰ ਵਜੋਂ ਕੋਠੀਆਂ ਜਾਂ ਪਲਾਟਾਂ ਦਾ ਕੁੱਝ ਹਿੱਸਾ ਵੇਚ ਸਕਦਾ ਸੀ, ਇਸ ਦੀ ਆੜ 'ਚ ਵੱਖ-ਵੱਖ ਮੰਜ਼ਿਲਾਂ ਵੇਚੀਆਂ ਜਾ ਸਕਦੀਆਂ ਸਨ। ਮੌਜੂਦਾ ਸਮੇਂ ਅਨੁਸਾਰ ਜਿਸ ਦੀ ਬਿੰਦ ਜਾਂ ਪ੍ਰਮੋਟਰ ਦਾ ਜੋ ਵੀ ਨਕਸ਼ਾ ਪਾਸ ਹੋਵੇਗਾ, ਉਹ ਉਸੇ ਚੀਜ਼ ਨੂੰ ਵੇਚ ਸਕੇਗਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 

  • Property Dealers
  • Plots
  • Flats
  • Registry
  • ਪ੍ਰਾਪਰਟੀ ਡੀਲਰ
  • ਪਲਾਟ
  • ਫਲੈਟ
  • ਰਜਿਸਟਰੀ

ਸਾਬਕ‍ਾ CM ਚਰਨਜੀਤ ਸਿੰਘ ਚੰਨੀ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਤਕ ਪੈਦਲ ਯਾਤਰਾ ਕੀਤੀ ਸ਼ੁਰੂ

NEXT STORY

Stories You May Like

  • property dealer
    ਪ੍ਰਾਪਰਟੀ ਡੀਲਰ ’ਤੇ ਜਾਨਲੇਵਾ ਹਮਲਾ! ਗੰਨ ਪੁਆਇੰਟ ’ਤੇ ਲੁੱਟੇ 2 ਲੱਖ ਅਤੇ ਦਸਤਾਵੇਜ਼, 2 ਮੁਲਜ਼ਮ ਗ੍ਰਿਫ਼ਤਾਰ
  • turkiye  s market in turmoil due to cash crunch
    ਤੁਰਕੀ ਦੇ ਬਾਜ਼ਾਰ ’ਚ ਨਕਦੀ ਸੰਕਟ ਨਾਲ ਹਲਚਲ: 48 ਲੋਕਾਂ ਦੇ ਵਿਦੇਸ਼ ਜਾਣ ’ਤੇ ਰੋਕ, ਕਈ ਅਧਿਕਾਰੀ ਹਿਰਾਸਤ 'ਚ
  • you will no longer be able to burst firecrackers on the streets
    ਹੁਣ ਸੜਕਾਂ 'ਤੇ ਨਹੀਂ ਚਲਾ ਸਕੋਗੇ ਪਟਾਕੇ! ਬੰਬਈ ਹਾਈ ਕੋਰਟ ਨੇ ਲਗਾਈ ਰੋਕ
  • upi wont work at petrol pumps
    ਪੈਟਰੋਲ ਪੰਪਾਂ 'ਤੇ ਨਹੀਂ ਚੱਲੇਗਾ UPI ! ਕੈਸ਼ ਪੇਮੈਂਟ ਲੈਣ ਲਈ ਮਜਬੂਰ ਹੋਏ ਡੀਲਰ
  • delhi government  air pollution  office  timings
    ਬਦਲੇਗੀ ਦਫ਼ਤਰਾਂ ਦੀ ਟਾਈਮਿੰਗ ! ਨਿਰਮਾਣ ਕਾਰਜਾਂ 'ਤੇ ਵੀ ਲੱਗੀ ਰੋਕ, ਦਿੱਲੀ ਸਰਕਾਰ ਦਾ ਵੱਡਾ ਐਲਾਨ
  • hotel projects
    ਜੰਗ ਕਾਰਨ ਦੁਬਈ ਤੋਂ ਸਾਊਦੀ ਤੱਕ ਦੇ ਹੋਟਲ ਪ੍ਰਾਜੈਕਟ ਪਏ ਮੱਠੇ ! ਨਿਵੇਸ਼ ’ਤੇ ਵੀ ਲੱਗੀ ਰੋਕ
  • internationals get bail
    ਜੇਲ ’ਚ ਬੰਦ ਇਕ ਅਮਰੀਕੀ ਤੇ 6 ਯੂਕ੍ਰੇਨੀ ਆਪਣੇ ਦੇਸ਼ ਜਾ ਸਕਣਗੇ, ਮਿਲੀ ਜ਼ਮਾਨਤ
  • sc  s big decision on loan recovery  banks cannot misbehave for default
    Loan ਰਿਕਵਰੀ 'ਤੇ SC ਦਾ ਵੱਡਾ ਫ਼ੈਸਲਾ : ਕਰਜ਼ਾ ਡਿਫਾਲਟ ਲਈ 'ਗੁੰਡਾਗਰਦੀ' ਨਹੀਂ ਕਰ ਸਕਦੇ ਬੈਂਕ
  • lovely professional university controversy
    LPU ਦੇ ਮਾਮਲੇ 'ਚ ਨਵੀਂ ਅਪਡੇਟ! ਪ੍ਰੋ-ਚਾਂਸਲਰ ਡਾ. ਰਸ਼ਮੀ ਮਿੱਤਲ ਨੇ ਵੀਡੀਓ ਜਾਰੀ...
  • a special on punjab s weather
    ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
  • kewal singh dhillon bjp press confrence
    ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
  • special dgp makes major revelation regarding lpu controversy
    LPU ਵਿਵਾਦ 'ਤੇ ਸਪੈਸ਼ਲ DGP ਦਾ ਵੱਡਾ ਖ਼ੁਲਾਸਾ! ਦੱਸਿਆ ਯੂਨੀਵਰਸਿਟੀ 'ਚ ਕੌਣ ਲੈ...
  • lovely professional university students protest
    LPU 'ਚ ਪ੍ਰਦਰਸ਼ਨ ਦੌਰਾਨ 'ਯੂਨੀ ਮਾਲ' 'ਚ ਹੋਈ ਖੁੱਲ੍ਹੀ ਲੁੱਟ! ਦੁਕਾਨਾਂ ਦੇ ਭੰਨੇ...
  • jalandhar s cp satinder singh in action strict orders issued
    ਜਲੰਧਰ ਵਾਸੀ ਦੇਣ ਧਿਆਨ! ਐਕਸ਼ਨ 'ਚ CP ਸਤਿੰਦਰ ਸਿੰਘ, ਜਾਰੀ ਇਹ ਹੁਕਮ
  • entry of women commission in lpu controversy notice to dc and ssp
    LPU ਮਾਮਲੇ 'ਚ ਮਹਿਲਾ ਕਮਿਸ਼ਨ ਦੀ ਐਂਟਰੀ! DC ਤੇ SSP ਨੂੰ ਨੋਟਿਸ, ਮੰਗੀ ਰਿਪੋਰਟ
  • motorcyclist dies in accident with car
    ਕਾਰ ਨਾਲ ਵਾਪਰੇ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਦੀ ਮੌਤ
Trending
Ek Nazar
pak police identify suspects

ਪਾਕਿ 'ਚ ਵਿਦੇਸ਼ੀ ਮਹਿਲ ਨਾਲ ਸਮੂਹਿਕ ਗੈਂਗਰੇਪ ਦਾ ਮਾਮਲਾ,  3 ਸ਼ੱਕੀਆਂ ਦੀ ਹੋਈ ਪਛਾਣ

netanyahu meets emirati leader

ਇਜ਼ਰਾਇਲੀ PM ਨੇਤਨਯਾਹੂ ਨੇ ਕੀਤੀ ਗੁਪਤ ਯਾਤਰਾ, UAE ਆਗੂ ਨਾਲ ਕੀਤੀ ਮੁਲਾਕਾਤ

school  timing change  1 october  students

ਸਕੂਲਾਂ ਦਾ ਬਦਲਿਆ ਸਮਾਂ, ਜੰਮੂ 'ਚ 1 ਅਕਤੂਬਰ ਤੋਂ ਲਾਗੂ ਹੋਵੇਗੀ ਨਵੀਂ Timing

ebola outbreak

ਕਾਂਗੋ 'ਚ ਈਬੋਲਾ ਦੇ ਮਾਮਲੇ 8,000 ਤੋਂ ਪਾਰ; ਬਿਮਾਰੀ ਅਜੇ ਵੀ ਬੇਕਾਬੂ

social media influencer

30 ਸਾਲ ਦੀ ਉਮਰ 'ਚ ਮਸ਼ਹੂਰ ਸੋਸ਼ਲ ਮੀਡੀਆ ਇਨਫਲੂਐਂਸਰ ਨੇ ਛੱਡੀ ਦੁਨੀਆ, ਮੌਤ ਤੋਂ...

avalanche in nepal

ਨੇਪਾਲ 'ਚ ਬਰਫ਼ ਖਿਸਕਣ ਮਗਰੋਂ ਦੋ ਹੋਰ ਲਾਸ਼ਾਂ ਬਰਾਮਦ, 12 ਲੋਕ ਅਜੇ ਵੀ ਲਾਪਤਾ

major mishap involving rohit sharma

ਰੋਹਿਤ ਸ਼ਰਮਾ ਨਾਲ ਵਾਪਰ ਗਿਆ ਵੱਡਾ ਹਾਦਸਾ ! ਬੱਸ 'ਚੋਂ ਡਿੱਗਾ ਬਾਹਰ, ਵੀਡੀਓ...

mecca pact

ਪਾਕਿਸਤਾਨ 'ਚ ਵਧਦੀ ਬਗ਼ਾਵਤ ਅਤੇ ਅਫ਼ਗਾਨਿਸਤਾਨ ਨਾਲ ਤਣਾਅ ਨੇ 'ਮੱਕਾ ਸਮਝੌਤੇ'...

time change in australia

ਆਸਟ੍ਰੇਲੀਆ 'ਚ ਸਮਾਂ ਤਬਦੀਲੀ 4 ਅਕਤੂਬਰ ਤੋਂ

kashmera shah supports sunita ahuja amidst divorce with govinda

'ਕੋਈ ਕੋ-ਸਟਾਰ ਇੰਨੀਆਂ ਪ੍ਰਾਈਵੇਟ ਗੱਲਾਂ ਕਿਵੇਂ ਜਾਣ ਸਕਦਾ ਹੈ ?"; ਕਸ਼ਮੀਰਾ ਸ਼ਾਹ...

trump campaign advertisement

ਟੈਕਸਦਾਤਾਵਾਂ ਦੇ ਪੈਸੇ ਨਾਲ ਟਰੰਪ ਦੇ ਪ੍ਰਚਾਰ ਦਾ ਇਸ਼ਤਿਹਾਰ ਪ੍ਰਸਾਰਿਤ

the severity of a snakebite

ਸੱਪਾਂ ਦੇ ਡੰਗ ਦਾ ਕਹਿਰ, ਜਾਨ ਲਈ ਖ਼ਤਰਾ ਬਣਦੀ ਹੈ ਇਲਾਜ ’ਚ ਕੀਤੀ ਦੇਰੀ

us iran conflict

ਈਰਾਨ 'ਤੇ ਮੁੜ ਹਮਲਾ ਕਰਨ ਦੇ ਮੂਡ 'ਚ ਟਰੰਪ !

shweta singh kirti shares post mortem details of late sushant singh rajput

'ਲੱਤ ਟੁੱਟੀ ਤੇ ਅੱਖ ਵੀ..!', ਸੁਸ਼ਾਂਤ ਸਿੰਘ ਰਾਜਪੂਤ ਦੀ ਭੈਣ ਨੇ ਸ਼ੇਅਰ ਕੀਤੀ...

bigg boss 20  badshah  s ex wife isha rikhi gets evicted from show

Bigg Boss 'ਚ Flop ਹੋਈ ਬਾਦਸ਼ਾਹ ਦੀ Ex-Wife ਈਸ਼ਾ ਰਿੱਖੀ ! ਤੀਜੇ ਹਫ਼ਤੇ ਹੀ ਹੋ...

the atmosphere in lpu became tense

LPU 'ਚ ਮਾਹੌਲ ਹੋਇਆ ਤਣਾਅਪੂਰਨ ! ਸਰਕਾਰੀ ਗੱਡੀਆਂ ਨੂੰ ਲਾ 'ਤੀ ਅੱਗ, ਪੁਲਸ...

incident with  azerbaijani woman

ਪਾਕਿਸਤਾਨ 'ਚ ਵਿਦੇਸ਼ੀ ਮਹਿਲਾ ਨਾਲ ਸਮੂਹਿਕ ਜ਼ਬਰ ਜਿਨਾਹ

blf female unit

ਬੀਐਲਐਫ ਦਾ ਵੱਡਾ ਦਾਅਵਾ, ਮਹਿਲਾ ਯੂਨਿਟ ਨੇ ਨੌਂ ਪਾਕਿਸਤਾਨੀ ਫੌਜੀ ਕੀਤੇ ਢੇਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bjp assembly elections punjab elections
      ਪੰਜਾਬ ’ਚ ਭਾਜਪਾ ਦੀ ਨਵੀਂ ਬਿਸਾਤ, ਸੱਤਾ ਦੀ ਲੜਾਈ ਲਈ ਬਦਲੀ ਰਣਨੀਤੀ
    • baba bageshwar dhirendra shastri punjab
      ਪੰਜਾਬ ਨੂੰ ਲੈ ਕੇ ਬਾਬਾ ਬਾਗੇਸ਼ਵਰ ਧੀਰੇਂਦਰ ਸ਼ਾਸਤਰੀ ਦਾ ਵੱਡਾ ਬਿਆਨ
    • punjab police police checkpoint traffic challan
      Punjab : ਪੁਲਸ ਨੇ ਕੀਤੀ ਸਖ਼ਤੀ, ਥਾਂ-ਥਾਂ ਲਗਾਏ ਨਾਕੇ
    • congress  rajwant kaur  senior vice president
      ਕਾਂਗਰਸ ਨੇ ਰਾਜਵੰਤ ਕੌਰ ਨੂੰ ਪੰਜਾਬ ਪ੍ਰਦੇਸ਼ ਮਹਿਲਾ ਕਾਂਗਰਸ ਦੀ ਸੀਨੀਅਰ ਮੀਤ...
    • murder in bathinda
      ਵੱਡੀ ਖ਼ਬਰ: ਬਠਿੰਡਾ 'ਚ ਸ਼ਰਾਬ ਦੇ ਠੇਕੇ ਦੇ ਕਰਿੰਦੇ ਦਾ ਗੋਲ਼ੀਆਂ ਮਾਰ ਕੇ ਕਤਲ
    • a special on punjab s weather
      ਪੰਜਾਬ ਦੇ ਮੌਸਮ ਦੀ ਖਾਸ ਅਪੇਡਟ, ਜਾਣੋ ਕਿਸ ਤਰ੍ਹਾਂ ਦਾ ਰਹੇਗਾ weather
    • kewal singh dhillon bjp press confrence
      ਪੰਜਾਬ 'ਚ ਵਿੱਕ ਰਿਹੈ ਟੌਫ਼ੀਆਂ ਵਾਂਗ ਘਰ-ਘਰ ਨਸ਼ਾ, ਭਾਜਪਾ ਨਸ਼ੇ ਦੇ ਕੌਹੜ ਨੂੰ...
    • shiv sena leader s brother dies under suspicious circumstances
      ਸ਼ਿਵ ਸੈਨਾ ਆਗੂ ਦੇ ਭਰਾ ਦੀ ਸ਼ੱਕੀ ਹਾਲਤ 'ਚ ਮੌਤ, ਘਰੋਂ ਮਿਲੀ ਖੂਨ ਨਾਲ ਲਥਪਥ ਲਾਸ਼
    • raj mistry  dead body  police
      ਅੱਧ ਨਗਨ ਹਾਲਤ ਵਿਚ ਰਾਜਮਿਸਤਰੀ ਦੀ ਬੰਦ ਕਮਰੇ ’ਚ ਖੂਨ ਨਾਲ ਲੱਥਪੱਥ ਲਾਸ਼ ਮਿਲੀ
    • cia staff action
      ਸੀ. ਆਈ. ਏ. ਸਟਾਫ਼ ਵੱਲੋਂ 32 ਬੋਰ ਪਿਸਟਲ ਸਮੇਤ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +