Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    10:27:29 AM

  • punjabi in canada

    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ...

  • stock market falls sensex opens 683 points lower

    ਕੱਚੇ ਤੇਲ ਦੇ ਭਾਅ 100 ਡਾਲਰ ਪ੍ਰਤੀ ਬੈਰਲ ਦੇ ਪਾਰ;...

  • cockroach janta party instagram 2 56 crore followers

    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ'...

  • heavy police force deployed outside bjp offices

    ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਕੇਲਾ, ਅੰਬ ਅਤੇ ਪਪੀਤਾ ਖਾਣ ਵਾਲੇ ਸਾਵਧਾਨ! ਇਸ ਖ਼ਬਰ ਨੂੰ ਪੜ੍ਹ ਉੱਡ ਜਾਣਗੇ ਹੋਸ਼

PUNJAB News Punjabi(ਪੰਜਾਬ)

ਕੇਲਾ, ਅੰਬ ਅਤੇ ਪਪੀਤਾ ਖਾਣ ਵਾਲੇ ਸਾਵਧਾਨ! ਇਸ ਖ਼ਬਰ ਨੂੰ ਪੜ੍ਹ ਉੱਡ ਜਾਣਗੇ ਹੋਸ਼

  • Edited By Babita,
  • Updated: 26 Feb, 2026 12:34 PM
Bathinda-Mansa
banana  mango and papaya eaters beware
  • Share
    • Facebook
    • Tumblr
    • Linkedin
    • Twitter
  • Comment

ਬੁਢਲਾਡਾ (ਬਾਂਸਲ) : ਇੱਥੇ ਬਜ਼ਾਰਾਂ ’ਚ ਵਿਕ ਰਹੇ ਫਲਾਂ ਦੀ ਗੁਣਵੱਤਾ ਅਤੇ ਸੁਰੱਖਿਆ ਨੂੰ ਲੈ ਕੇ ਚਿੰਤਾਜਨਕ ਹਾਲਾਤ ਸਾਹਮਣੇ ਆ ਰਹੇ ਹਨ। ਪੰਜਾਬ ਸਰਕਾਰ ਦੀ ਢਿੱਲ ਕਾਰਨ ਜ਼ਿਲ੍ਹੇ ਦੇ ਕਈ ਇਲਾਕਿਆਂ ’ਚ ਕੇਲਿਆਂ ਨੂੰ ਕੁਦਰਤੀ ਤਰੀਕੇ ਨਾਲ ਪਕਾਉਣ ਦੀ ਬਜਾਏ ਖ਼ਤਰਨਾਕ ਰਸਾਇਣਾਂ ਦੀ ਮਦਦ ਅਤੇ ਆਰਟੀਫਿਸ਼ਲ ਤਰੀਕੇ ਨਾਲ ਪਕਾਇਆ ਜਾ ਰਿਹਾ ਹੈ। ਪਹਿਲੀ ਨਜ਼ਰ ਇਹ ਪ੍ਰਕਿਰਿਆ ਨਾ ਸਿਰਫ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਹੈ, ਸਗੋਂ ਖ਼ਪਤਕਾਰਾਂ ਦੀ ਸਿਹਤ ਨਾਲ ਖਿਲਵਾੜ ਨਾਲ ਜੁੜਿਆ ਗੰਭੀਰ ਖ਼ਤਰਾ ਬਣ ਰਹੀ ਹੈ। ਜਾਣਕਾਰੀ ਮੁਤਾਬਕ ਚੋਣਵੇਂ ਫਲ ਵਿਕਰੇਤਾ ਅਤੇ ਥੋਕ ਵਪਾਰੀ ਤੇਜ਼ੀ ਨਾਲ ਮੁਨਾਫ਼ਾ ਕਮਾਉਣ ਲਈ ਐੱਫ. ਐੱਸ. ਐੱਸ. ਏ. ਆਈ. ਵੱਲੋਂ ‘ਕੈਲਸ਼ੀਅਮ ਕਾਰਬਾਈਡ’ ਵਰਗੇ ਪਾਬੰਦੀਸ਼ੁਦਾ ਰਸਾਇਣਾਂ ਦੀ ਵਰਤੋਂ ਧੜੱਲੇ ਨਾਲ ਕਰ ਰਹੇ ਹਨ। ਵਿਗਿਆਨੀਆਂ ਅਨੁਸਾਰ ਇਹ ਰਸਾਇਣ ਨਮੀ ਦੇ ਸੰਪਰਕ ’ਚ ਆਉਣ ’ਤੇ ਚੀਜ਼ ਨੂੰ ਪੀਲਾ ਕਰ ਦਿੰਦੀ ਹੈ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਵੱਡੀ ਖ਼ੁਸ਼ਖ਼ਬਰੀ, ਕੇਂਦਰ ਸਰਕਾਰ ਨੇ ਅਹਿਮ ਪ੍ਰਾਜੈਕਟ ਨੂੰ ਦਿੱਤੀ ਮਨਜ਼ੂਰੀ

ਇਹ ਅਜਿਹੀ ਗੈਸ ਛੱਡਦਾ ਹੈ, ਜੋ ਕੇਲਿਆਂ ਅਤੇ ਹੋਰ ਫਲਾਂ ਨੂੰ ਜਲਦੀ ਪਕਾ ਦਿੰਦੀ ਹੈ। ਕੇਲੇ, ਪਪੀਤੇ ਅਤੇ ਅੰਬ ਜਿਹੇ ਫਲ ਬਾਹਰੋਂ ਭਾਵੇਂ ਪੱਕੇ ਦਿਖਾਈ ਦਿੰਦੇ ਹਨ, ਪਰ ਅੰਦਰੋਂ ਅਕਸਰ ਕੱਚੇ ਰਹਿ ਜਾਂਦੇ ਹਨ ਅਤੇ ਉਨ੍ਹਾਂ ਦੀ ਪੋਸ਼ਣ ਗੁਣਵੱਤਾ ਵੀ ਪ੍ਰਭਾਵਿਤ ਹੁੰਦੀ ਹੈ। ਕੈਲਸ਼ੀਅਮ ਕਾਰਬਾਈਡ ਨਾਲ ਪੱਕੇ ਕੇਲਿਆ ’ਚ ਆਰਸੇਨਿਕ ਤੇ ਫਾਸਫੋਰਸ ਵਰਗੇ ਜ਼ਹਿਰੀਲੇ ਤੱਤ ਹੋ ਸਕਦੇ ਹਨ। ਅਜਿਹੇ ਕੇਲਿਆਂ ਦੇ ਲਗਾਤਾਰ ਸੇਵਨ ਕਰਨ ਨਾਲ ਸਿਰ ਦਰਦ, ਚੱਕਰ ਆਉਣੇ, ਉਲਟੀਆਂ, ਪੇਟ ਦਰਦ ਅਤੇ ਐਲਰਜੀ ਵਰਗੀਆਂ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ। ਲੰਬੇ ਸਮੇਂ ਤੱਕ ਇਸਦੀ ਵਰਤੋਂ ਪਾਚਣ ਤੰਤਰ ਅਤੇ ਸਾਹ ਪ੍ਰਣਾਲੀ ’ਤੇ ਨਕਾਰਾਤਮਕ ਅਸਰ ਪਾ ਸਕਦੀ ਹੈ। ਖ਼ਾਸ ਕਰ ਕੇ ਬੱਚਿਆਂ, ਗਰਭਵਤੀ ਔਰਤਾਂ ਤੇ ਬਜ਼ੁਰਗਾਂ ਲਈ ਇਹ ਬਹੁਤ ਖ਼ਤਰਨਾਕ ਹੈ। ਫੂਡ ਸੇਫਟੀ ਐਂਡ ਸਟੈਂਡਰਡ ਅਥਾਰਟੀ ਆਫ ਕਿ ਇੰਡੀਆ ਵੱਲੋਂ ਇਸ ’ਤੇ ਪਾਬੰਦੀ ਲਗਾਈ ਜਾ ਚੁੱਕੀ ਹੈ ਅਤੇ ਇਸ ਲਈ ਸਿਰਫ ਐਥਲੀਨ ਗੈਸ ਦੀ ਵਰਤੋਂ ਨੂੰ ਹੀ ਮਨਜ਼ੂਰੀ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪ੍ਰੀਖਿਆਵਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਨਵਾਂ ਕਾਰਨਾਮਾ! ਸੂਬੇ ਭਰ ਦੇ ਵਿਦਿਆਰਥੀ ਤੇ ਅਧਿਆਪਕਾਂ ਨੇ...
ਨਿਯਮਿਤ ਜਾਂਚ ਤੇ ਸੈਂਪਲ ਲੈਣ ਦੀ ਦਿੱਤੀ ਸਲਾਹ : ਵਕੀਲ
ਐਡਵੋਕੇਟ ਜਤਿੰਦਰ ਕੁਮਾਰ ਗੋਇਲ, ਐਡਵੋਕੇਟ ਭੁਪੇਸ਼ ਬਾਂਸਲ, ਐਡਵੋਕੇਟ ਸੁਨੀਲ ਗਰਗ, ਐਡਵੋਕੇਟ ਜੈਨੀ ਕਾਠ, ਐਡਵੋਕੇਟ ਸੁਰਜੀਤ ਸੋਢੀ ਨੇ ਉਪਰੋਕਤ ਵਰਤਾਰੇ ’ਤੇ ਚਿੰਤਾ ਪ੍ਰਗਟ ਕਰਦਿਆਂ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕਰਦਿਆਂ ਕਿਹਾ ਕਿ ਜੇਕਰ ਸਮੇਂ-ਸਿਰ ਜਾ ਪ੍ਰਭਾਵਸ਼ਾਲੀ ਕਦਮ ਨਾ ਚੁੱਕੇ ਗਏ ਤਾਂ ਲੋਕਾਂ ਦੀ ਸਿਹਤ ਲਈ ਵੱਡਾ ਸੰਕਟ ਬਣ ਸਕਦਾ ਹੈ। ਉਨ੍ਹਾਂ ਪੰਜਾਬ ਸਰਕਾਰ ਤੇ ਸਬੰਧਿਤ ਵਿਭਾਗ ਨੂੰ ਮੰਡੀਆ ’ਚ ਨਿਯਮਿਤ ਜਾਂਚ ਤੇ ਸੈਂਪਲ ਲੈਣ ਦੀ ਸਲਾਹ ਦਿੱਤੀ ਹੈ।
ਕਿਵੇਂ ਕਰੀਏ ਕੁਦਰਤੀ ਅਤੇ ਕੈਮੀਕਲ ਵਾਲੇ ਕੇਲੇ ਦੀ ਪਛਾਣ?
ਸਿਵਲ ਹਸਪਤਾਲ ਬੁਢਲਾਡਾ ਦੇ ਐੱਮ. ਡੀ. ਡਾ. ਸੁਮਿਤ ਨੇ ਦੱਸਿਆ ਕਿ ਕੁਦਰਤੀ ਤਰੀਕੇ ਨਾਲ ਪੱਕੇ ਕੇਲਿਆਂ ’ਤੇ ਹਲਕੇ ਭੂਰੇ ਜਾਂ ਕਾਲੇ ਧੱਬੇ ਹੁੰਦੇ ਹਨ ਅਤੇ ਰੰਗ ਥੋੜ੍ਹਾ ਆਸਮਾਨੀ ਹੁੰਦਾ ਹੈ, ਜਦ ਕਿ ਰਸਾਇਣਾਂ ਨਾਲ ਪੱਕੇ ਕੇਲੇ ਬਹੁਤ ਚਮਕੀਲੇ ਪੀਲੇ ਤੇ ਇਕਸਾਰ ਦਿਖਦੇ ਹਨ। ਉਨ੍ਹਾਂ ਕਿਹਾ ਫਲ ਖਰੀਦਦੇ ਸਮੇਂ ਭਰੋਸੇਯੋਗ ਦੁਕਾਨਾਂ ਨੂੰ ਤਰਜ਼ੀਹ ਦੇਣੀ ਚਾਹੀਦੀ ਹੈ ਤੇ ਫਲਾਂ ਨੂੰ ਚੰਗੀ ਤਰ੍ਹਾਂ ਧੋ ਕੇ ਹੀ ਵਰਤਣਾ ਚਾਹੀਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 

  • Bananas
  • Mangoes
  • Chemicals
  • Calcium Carbide
  • Health Hazard
  • FSSAI
  • Punjab Government
  • ਕੇਲੇ
  • ਅੰਬ
  • ਰਸਾਇਣ
  • ਕੈਲਸ਼ੀਅਮ ਕਾਰਬਾਈਡ
  • ਸਿਹਤ ਖ਼ਤਰਾ
  • ਐੱਫਐੱਸਐੱਸਏਆਈ
  • ਪੰਜਾਬ ਸਰਕਾਰ

ਅਸ਼ਵਨੀ ਸ਼ਰਮਾ ਦਾ ਪੰਜਾਬ ਸਰਕਾਰ 'ਤੇ ਤਿੱਖਾ ਹਮਲਾ, ਅਮਿਤ ਸ਼ਾਹ ਦੀ ਰੈਲੀ ਬਾਰੇ ਦਿੱਤਾ ਵੱਡਾ ਬਿਆਨ (ਵੀਡੀਓ)

NEXT STORY

Stories You May Like

  • tvs are going to be shut down cable and dth charges will increase
    Shocking! ਬੰਦ ਹੋਣ ਵਾਲੇ ਹਨ 11 ਕਰੋੜ TV, ਕਈ ਗੁਣਾ ਵਧ ਜਾਣਗੇ ਕੇਬਲ ਅਤੇ DTH ਚਾਰਜ?
  • 14 brothers  marriage  video viral  social media
    14 ਸਕੇ ਭਰਾਵਾਂ ਦਾ ਇਕੋ ਮੰਡਪ 'ਚ ਹੋਇਆ ਵਿਆਹ ! ਪੂਰੀ ਖ਼ਬਰ ਜਾਣ ਤੁਹਾਡੇ ਵੀ ਉੱਡ ਜਾਣਗੇ ਹੋਸ਼
  • how much did diljit dosanjh charge to play the role of khalra in satluj
    'ਸਤਲੁਜ' 'ਚ ਖਾਲੜਾ ਦਾ ਕਿਰਦਾਰ ਨਿਭਾਉਣ ਲਈ ਦਿਲਜੀਤ ਨੇ ਕਿੰਨੀ ਲਈ ਫ਼ੀਸ ? ਜਵਾਬ ਸੁਣ ਉੱਡ ਜਾਣਗੇ ਹੋਸ਼
  • big news  order for arrest of indian cricketer
    ਵੱਡੀ ਖ਼ਬਰ: ਭਾਰਤੀ ਕ੍ਰਿਕਟਰ ਦੀ ਗ੍ਰਿਫ਼ਤਾਰੀ ਦੇ ਹੁਕਮ! ਕਾਰਾ ਜਾਣ ਉਡ ਜਾਣਗੇ ਹੋਸ਼
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • sawan month temple devotees  dress code
    ਸਾਵਣ ਦੇ ਮਹੀਨੇ ਇਸ ਪ੍ਰਾਚੀਨ ਮੰਦਰ 'ਚ ਜਾਣ ਵਾਲੇ ਸ਼ਰਧਾਲੂ ਸਾਵਧਾਨ, ਡਰੈੱਸ ਕੋਡ ਹੋਇਆ ਲਾਗੂ
  • punjab fireworks storage
    ਪੰਜਾਬ ਦੇ ਇਸ ਇਲਾਕੇ 'ਚ ਜ਼ੋਰਦਾਰ ਧਮਾਕਾ! ਉੱਡ ਗਈ ਛੱਤ
  • health deteriorated after eating maggi  vishal mega mart fined lakhs
    Maggi ਖਾਣ ਤੋਂ ਬਾਅਦ ਵਿਗੜੀ ਸਿਹਤ ਵਿਗੜ ਗਈ, ਵਿਸ਼ਾਲ ਮੈਗਾ ਮਾਰਟ ਨੂੰ ਲੱਗਾ ਲੱਖਾਂ ਦਾ ਜੁਰਮਾਨਾ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • cbi raids 5 places including chandigarh ludhiana
      ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ...
    • punjabis phones suddenly started ringing big warning for 8 districts
      ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +